ਤਾਜਾ ਖ਼ਬਰਾਂ


ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  18 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  44 minutes ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਨਹੀਂ ਹੈ ਲੋੜ - ਪਰਗਟ ਸਿੰਘ
. . .  50 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਵਿਧਾਇਕ
. . .  58 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 1 hour ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  30 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 2 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 3 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 3 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਦਿੱਲੀ / ਹਰਿਆਣਾ

ਬਾਰਿਸ਼ ਕਾਰਨ ਕਿਸਾਨਾਂ ਨੂੰ ਹੋ ਰਹੀ ਹੈ ਪ੍ਰੇਸ਼ਾਨੀ, ਪਰ ਇਰਾਦੇ ਮਜ਼ਬੂਤ

ਨਵੀਂ ਦਿੱਲੀ, 20 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਜ਼ਦੀਕ ਬਾਰਡਰਾਂ 'ਤੇ ਕਿਸਾਨ ਬਾਰਸ਼ ਦੇ ਮੌਸਮ ਵਿਚ ਵੀ ਪੂਰੀ ਤਰ੍ਹਾਂ ਨਾਲ ਡਟੇ ਹੋਏ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਓਨੀ ਦੇਰ ਉਹ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ ਭਾਵੇਂ ਕਿਹੋ ਜਿਹੇ ਵੀ ਮੌਸਮ ਦਾ ਉਨ੍ਹਾਂ ਨੂੰ ਸਾਹਮਣਾ ਕਰਨਾ ਪਵੇ | ਇਨ੍ਹਾਂ ਦਿਨਾਂ ਵਿਚ ਬਾਰਸ਼ ਦੇ ਮੌਸਮ ਵਿਚ ਸਿੰਘੂ ਬਾਰਡਰ 'ਤੇ ਬੈਠੇ ਕਿਸਾਨਾਂ ਨੂੰ ਕਾਫ਼ੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੇ ਟੈਂਟਾਂ ਵਿਚ ਪਾਣੀ ਭਰ ਗਿਆ ਅਤੇ ਰਾਸ਼ਨ ਤੇ ਹੋਰ ਸਾਮਾਨ ਵੀ ਖਰਾਬ ਹੋ ਗਿਆ ਹੈ ਪਰ ਉਹ ਬਿਲਕੁਲ ਵੀ ਨਹੀਂ ਘਬਰਾ ਰਹੇ | ਕਿਸਾਨਾਂ ਦੀਆਂ ਗੱਡੀਆਂ, ਟਰੈਕਟਰ, ਪਾਣੀ ਵਿਚ ਡੁੱਬ ਰਹੇ ਹਨ ਪਰ ਕਿਸਾਨਾਂ ਨੂੰ ਕੋਈ ਪ੍ਰਵਾਹ ਨਹੀਂ ਹੈ, ਜਿਨ੍ਹਾਂ ਟੈਂਟਾਂ ਵਿਚ ਪਾਣੀ ਚੋ ਰਿਹਾ ਹੈ, ਕਿਸਾਨ ਉਨ੍ਹਾਂ ਨੂੰ ਦਰੁਸਤ ਕਰ ਰਹੇ ਹਨ ਅਤੇ ਉਨ੍ਹਾਂ 'ਤੇ ਪਲਾਸਟਿਕ ਦੀਆਂ ਸ਼ੀਟਾਂ ਆਦਿ ਪਾ ਰਹੇ ਹਨ ਤਾਂ ਕਿ ਬਾਰਸ਼ ਤੋਂ ਬਚਾਓ ਹੋ ਸਕੇ, ਜਿਨ੍ਹਾਂ ਨੀਵੀਆਂ ਥਾਵਾਂ 'ਤੇ ਟੈਂਟ ਲੱਗੇ ਹੋਏ ਸਨ ਅਤੇ ਉਨ੍ਹਾਂ ਵਿਚ ਪਾਣੀ ਵੀ ਆ ਗਿਆ ਹੈ, ਉੱਥੋਂ ਟੈਂਟ ਹੋਰ ਉੱਚੀ ਥਾਂ 'ਤੇ ਲਗਾਏ ਜਾ ਰਹੇ ਹਨ | ਕਿਸਾਨਾਂ ਨੂੰ ਪਹਿਲਾਂ ਹੀ ਪਤਾ ਹੈ ਕਿ ਬਾਰਸ਼ 'ਚ ਉਨ੍ਹਾਂ ਨੂੰ ਤੰਗ ਹੋਣਾ ਪੈ ਸਕਦਾ ਹੈ, ਜਿਸ ਕਰਕੇ ਉਨ੍ਹਾਂ ਨੇ ਬਾਰਸ਼ ਤੋਂ ਬਚਾਅ ਲਈ ਪ੍ਰਬੰਧ ਅਗਾਊਾ ਵੀ ਕੀਤੇ ਹੋਏ ਸਨ ਅਤੇ ਕਈ ਥਾੲੀਂ ਵਾਟਰ ਪਰੂਫ਼ ਟੈਂਟ ਵੀ ਲੱਗੇ ਹੋਏ ਹਨ | ਇਨ੍ਹਾਂ ਬਾਰਿਸ਼ 'ਚ ਕਿਸਾਨ ਇਕ-ਦੂਜੇ ਦੀ ਮਦਦ ਵੀ ਕਰ ਰਹੇ ਹਨ ਅਤੇ ਟੈਂਟ ਨੂੰ ਠੀਕ ਕਰਨ ਤੇ ਨਵੇਂ ਬਣਾਉਣ ਦਾ ਵੀ ਉਨ੍ਹਾਂ ਨੇ ਪ੍ਰਬੰਧ ਰੱਖਿਆ ਹੋਇਆ ਹੈ |

ਬਾਰਿਸ਼ ਦੇ ਮੌਸਮ 'ਚ ਮੱਛਰਜਨਿਤ ਬਿਮਾਰੀਆਂ ਦਾ ਬਣਿਆ ਡਰ

ਨਵੀਂ ਦਿੱਲੀ, 20 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵੱਖ-ਵੱਖ ਹਸਪਤਾਲਾਂ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਬਾਰਿਸ਼ ਦੇ ਮੌਸਮ ਵਿਚ ਮੱਛਰਜਨਿਤ ਬਿਮਾਰੀਆਂ ਦੇ ਫ਼ੈਲਣ ਦਾ ਡਰ ਬਣਿਆ ਹੋਇਆ ਹੈ, ਜਿਸ ਕਰਕੇ ਲੋਕਾਂ ਨੂੰ ਧਿਆਨ ਰੱਖਣ ਦੀ ਲੋੜ ਹੈ | ਉਨ੍ਹਾਂ ਦਾ ਇਹ ਵੀ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਉਪਰੰਤ ਸ਼ਹਿਰ 'ਚ ਲੱਗੇ ਬੋਰਡਾਂ 'ਚੋਂ ਕੈਪਟਨ ਦੀ ਤਸਵੀਰ ਗਾਇਬ

ਜਲੰਧਰ ਛਾਉਣੀ, 20 ਜੁਲਾਈ (ਪਵਨ ਖਰਬੰਦਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਬੀਤੇ ਕਾਫ਼ੀ ਸਮੇਂ ਤੋਂ ਚੱਲ ਰਹੀ ਖਿੱਚੋਤਾਣ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧ ਦੇ ਬਾਵਜੂਦ ਭਾਵੇਂ ਕਾਂਗਰਸ ਹਾਈਕਮਾਨ ਵਲੋਂ ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਸਬੰਧੀ ਲਾਪ੍ਰਵਾਹੀ ਕਾਰਨ ਕਮਲਾ ਨਗਰ ਦੇ ਬਾਰਡਰ ਬੰਦ ਕੀਤੇ

ਨਵੀਂ ਦਿੱਲੀ, 20 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦੇ ਮਾਮਲੇ ਕਾਫ਼ੀ ਹੱਦ ਤੱਕ ਘਟੇ ਹਨ ਪਰ ਓਨੇ ਹੀ ਜ਼ਿਆਦਾ ਲੋਕ ਕੋਰੋਨਾ ਪ੍ਰਤੀ ਲਾਪ੍ਰਵਾਹ ਹੋ ਗਏ ਹਨ ਅਤੇ ਉਹ ਨਾ ਹੀ ਸਮਾਜਿਕ ਦੂਰੀ ਦਾ ਪਾਲਣ ਕਰ ਰਹੇ ਹਨ ਤੇ ਨਾ ਹੀ ਮਾਸਕ ਦੀ ਵਰਤੋਂ ਕਰ ਰਹੇ ਹਨ | ...

ਪੂਰੀ ਖ਼ਬਰ »

ਬਿਜਲੀ ਮੁੱਦੇ 'ਤੇ ਗੋਆ ਦੇ ਊਰਜਾ ਮੰਤਰੀ ਨਾਲ ਜਨਤਕ ਬਹਿਸ ਕਰਨਗੇ ਦਿੱਲੀ ਦੇ ਊਰਜਾ ਮੰਤਰੀ ਸਤਿੰਦਰ ਜੈਨ

ਨਵੀਂ ਦਿੱਲੀ, 20 ਜੁਲਾਈ (ਜਗਤਾਰ ਸਿੰਘ)-ਦਿੱਲੀ ਦੇ ਊਰਜਾ ਮੰਤਰੀ ਸਤਿੰਦਰ ਜੈਨ ਨੇ ਗੋਆ ਦੇ ਊਰਜਾ ਮੰਤਰੀ ਨਿਲੇਸ਼ ਕੈਬਰਾਲ ਦੁਆਰਾ ਬਿਜਲੀ ਮੁੱਦੇ 'ਤੇ ਖੁੱਲ੍ਹੀ ਬਹਿਸ ਕਰਨ ਦੀ ਚੁਨੌਤੀ ਨੂੰ ਸਵੀਕਾਰ ਕੀਤਾ ਹੈ ਅਤੇ ਇਸ ਮੁੱਦੇ 'ਤੇ ਬਹਿਸ ਕਰਨ ਲਈ ਹੁਣ ਸਤਿੰਦਰ ਜੈਨ 26 ...

ਪੂਰੀ ਖ਼ਬਰ »

ਮੁਫ਼ਤ ਰਾਸ਼ਨ ਵੰਡਣ ਲਈ 'ਇਕ ਦੇਸ਼ ਇਕ ਰਾਸ਼ਨ ਕਾਰਡ' ਯੋਜਨਾ ਲਾਗੂ ਕਰੇਗੀ ਦਿੱਲੀ ਸਰਕਾਰ

ਨਵੀਂ ਦਿੱਲੀ, 20 ਜੁਲਾਈ (ਜਗਤਾਰ ਸਿੰਘ)-ਦਿੱਲੀ ਸਰਕਾਰ ਨੇ ਐਨ. ਐਫ. ਐਸ. ਏ. ਤੇ ਪੀ.ਐਮ.ਜੀ.ਕੇ.ਏ.ਵਾਈ ਦੇ ਤਹਿਤ ਜੁਲਾਈ 2021 ਦੇ ਲਈ ਪੀ.ਡੀ.ਐਸ. ਕਾਰਡ ਧਾਰਕਾਂ ਨੂੰ ਮੁਫਤ ਰਾਸ਼ਨ ਵੰਡਣ ਦੇ ਲਈ ਇਕ ਦੇਸ਼ ਇਕ ਰਾਸ਼ਨ ਕਾਰਡ ਯੋਜਨਾ ਲਾਗੂ ਕਰਨ ਦਾ ਫੈਸਲਾ ਕੀਤਾ ਹੈ | ਦਿੱਲੀ ਭਰ ਦੇ ...

ਪੂਰੀ ਖ਼ਬਰ »

ਮਾਸਟਰ ਪਲਾਨ ਦੇ ਮੁੱਦੇ 'ਤੇ ਕੇਜਰੀਵਾਲ ਦੀ ਅਗਵਾਈ 'ਚ ਸਮੀਖਿਆ ਬੈਠਕ

ਨਵੀਂ ਦਿੱਲੀ, 20 ਜੁਲਾਈ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਦਿੱਲੀ ਡਿਵੈਲਪਮੈਂਟ ਅਥਾਰਿਟੀ ਦੁਆਰਾ ਤਜਵੀਜ਼ਸ਼ੁਦਾ 'ਮਾਸਟਰ ਪਲਾਨ 2041' ਨੂੰ ਲੈ ਕੇ ਸਮੀਖਿਆ ਬੈਠਕ ਕੀਤੀ ਗਈ | ਇਸ ਬੈਠਕ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਨੇ ਸਕੂਲਾਂ ਤੋਂ ਮੰਗੀ ਸਟਾਫ਼ ਦੇ ਲੱਗੀ ਵੈਕਸੀਨ ਸਬੰਧੀ ਜਾਣਕਾਰੀ

ਨਵੀਂ ਦਿੱਲੀ, 20 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਵਲੋਂ ਸਕੂਲਾਂ ਨੂੰ ਇਕ ਸਰਕੂਲਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਸਕੂਲ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਵੈਕਸੀਨੇਸ਼ਨ ਸਬੰਧੀ ...

ਪੂਰੀ ਖ਼ਬਰ »

ਮੌਨਸੂਨ ਦਿੱਲੀ ਲਈ ਬਣੀ ਮੁਸੀਬਤ

ਨਵੀਂ ਦਿੱਲੀ, 20 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦੇਸ਼ ਦੀ ਰਾਜਧਾਨੀ ਵਿਚ ਮੌਨਸੂਨ ਆਉਣ 'ਤੇ ਲੋਕਾਂ ਲਈ ਇਕ ਵੱਡੀ ਮੁਸੀਬਤ ਸਾਹਮਣੇ ਆ ਗਈ ਹੈ ਕਿਉਂਕਿ ਥਾਂ-ਥਾਂ 'ਤੇ ਪਾਣੀ ਭਰ ਜਾਣ 'ਤੇ ਲੋਕਾਂ ਨੂੰ ਘਰਾਂ ਵਿਚੋਂ ਵੀ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ | ਉਧਰ ਬਾਜ਼ਾਰ, ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਨਾਜਾਇਜ਼ ਕਾਲੋਨੀਆਂ 'ਤੇ ਕੀਤੀ ਕਾਰਵਾਈ

ਪਿਹੋਵਾ, 20 ਜੁਲਾਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਜ਼ਿਲ੍ਹਾ ਟਾਊਨ ਪਲੈਨਰ ਵਿਭਾਗ ਦੀ ਟੀਮ ਨੇ ਗਲੇਡਵਾ ਰੋਡ 'ਤੇ ਬਣੀਆਂ ਨਾਜਾਇਜ਼ ਕਾਲੋਨੀਆਂ ਤੋੜਨ ਦੀ ਕਾਰਵਾਈ ਕੀਤੀ | ਇਸ ਨਾਲ ਪ੍ਰਾਪਰਟੀ ਡੀਲਰਾਂ 'ਚ ਹਲਚਲ ਪੈਦਾ ਹੋ ਗਈ | ਪ੍ਰਾਪਰਟੀ ਡੀਲਰ ਕਾਰਵਾਈ ਨੂੰ ਰੋਕਣ ਲਈ ...

ਪੂਰੀ ਖ਼ਬਰ »

ਗਿ੍ਫਤਾਰ ਕੀਤੇ ਕਿਸਾਨ ਪਿਤਾ ਨੂੰ ਛੁਡਵਾਉਣ ਲਈ ਪੁੱਤਰ ਨੇ ਪ੍ਰਸ਼ਾਸਨ ਨੂੰ ਕੀਤੀ ਅਪੀਲ

ਸਿਰਸਾ, 20 ਜੁਲਾਈ ( ਪੰਨੀਵਾਲੀਆ)- ਬੀਤੇ ਦਿਨੀ ਸਿਰਸਾ ਵਿਖੇ ਹਰਿਆਣਾ ਦੇ ਡਿਪਟੀ ਸਪੀਕਰ ਰਣਬੀਰ ਗੰਗਵਾ ਦੀ ਗੱਡੀ ਦੇ ਸ਼ੀਸ਼ੇ ਤੋੜਨ ਦੇ ਮਾਮਲੇ 'ਚ ਗਿ੍ਫਤਾਰ ਕੀਤੇ ਪਿੰਡ ਫੱਗੂ ਕਿਸਾਨ ਬਲਕਾਰ ਸਿੰਘ, ਨਿੱਕਾ ਸਿੰਘ ਖਾਲਸਾ ਤੇ ਬਲਕਾਰਾ ਸਿੰਘ ਨੂੰ ਛੁਡਵਾਉਣ ਲਈ ਸਿਰਸਾ ...

ਪੂਰੀ ਖ਼ਬਰ »

ਲੜਕੀ ਦੇ ਵਿਆਹ ਲਈ ਰੱਖੇ ਗਹਿਣੇ ਅਤੇ ਨਗਦੀ ਚੋਰੀ

ਏਲਨਾਬਾਦ, 20 ਜੁਲਾਈ (ਜਗਤਾਰ ਸਮਾਲਸਰ)-ਸ਼ਹਿਰ ਦੇ ਵਾਰਡ ਨੰਬਰ 17 ਹੁੱਡਾ ਕਾਲੋਨੀ ਵਿੱਚ ਚੋਰਾਂ ਨੇ ਹਰੀ ਤਲਵਾੜੀਆ ਪੁੱਤਰ ਜੋਧਾ ਰਾਮ ਦੇ ਘਰ ਵਿੱਚੋਂ ਸੋਨੇ-ਚਾਂਦੀ ਦੇ ਗਹਿਣੇ ਅਤੇ ਕਰੀਬ ਸਾਢੇ ਚਾਰ ਲੱਖ ਦੀ ਨਗਦੀ ਚੋਰੀ ਕਰ ਲਈ | ਜਾਣਕਾਰੀ ਅਨੁਸਾਰ ਹਰੀ ਰਾਮ ਆਪਣੇ ...

ਪੂਰੀ ਖ਼ਬਰ »

ਗੂਹਲਾ ਦੇ ਵਿਕਾਸ ਤੇ ਕਾਰਕੰੁਨਾਂ ਦੇ ਸਤਿਕਾਰ 'ਚ ਕੋਈ ਘਾਟ ਨਹੀਂ ਛੱਡਾਂਗਾ : ਈਸ਼ਵਰ ਸਿੰਘ

ਗੂਹਲਾ ਚੀਕਾ, 20 ਜੁਲਾਈ (ਓ.ਪੀ.ਸੈਣੀ)-ਮੇਰੀ ਕਰਮ ਭੂਮੀ ਹਲਕਾ ਗੂਹਲਾ ਹੈ | ਮੈਂ ਹਰ ਸਮੇਂ ਨਾ ਸਿਰਫ਼ ਗੂਹਲਾ ਦੇ ਵਿਕਾਸ ਬਾਰੇ ਸੋਚਦਾ ਰਹਿੰਦਾ ਹਾਂ ਬਲਕਿ ਗੂਹਲਾ ਲਈ ਇਕ ਤੋਂ ਵੱਧ ਵਿਕਾਸ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰਹਿੰਦੀਆਂ ਹਨ, ਕਿਉਂਕਿ ਅੱਜ ਮੈਂ ਜੋ ਵੀ ਹਾਂ ਇਹ ...

ਪੂਰੀ ਖ਼ਬਰ »

ਸਿਟੀ ਕਾਂਗਰਸ ਨੇ ਖੁੱਲੇ੍ਹ ਮੈਨਹੋਲਾਂ 'ਤੇ ਬੋਰਡ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

ਕਰਨਾਲ, 20 ਜੁਲਾਈ (ਗੁਰਮੀਤ ਸਿੰਘ ਸੱਗੂ)-ਕਾਂਗਰਸ ਵਲੋਂ ਸੀ. ਐਮ. ਸਿਟੀ ਹਰਿਆਣਾ ਕਰਨਾਲ ਵਿਖੇ ਸਮਾਰਟ ਸਿਟੀ ਪ੍ਰਾਜੈਕਟ ਹੇਠ ਕੀਤੇ ਜਾ ਰਹੇ ਭਿ੍ਸ਼ਟਾਚਾਰ ਦੀ ਪੋਲ ਖੋਲ੍ਹਦੇ ਹੋਏ ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਸੋਨੇ-ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ

ਏਲਨਾਬਾਦ, 20 ਜੁਲਾਈ ( ਜਗਤਾਰ ਸਮਾਲਸਰ ) ਸ਼ਹਿਰ ਦੇ ਵਾਰਡ ਨੰਬਰ ਇੱਕ ਵਿੱਚੋਂ ਚੋਰਾਂ ਨੇ ਸੋਨੇ-ਚਾਂਦੀ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ | ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸ਼ਾਤੀ ਦੇਵੀ ਪਤਨੀ ਸ਼ਿਵ ਕੁਮਾਰ ਨੇ ਦੱਸਿਆ ਕਿ ਉਹ ਆਪਣੀ ...

ਪੂਰੀ ਖ਼ਬਰ »

ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਦੂਜੇ ਤੇ ਤੀਜੇ ਗੇੜ ਦੀ ਮੀਟਿੰਗ ਵੀ ਰਹੀ ਬੇਸਿੱਟਾ

ਸਿਰਸਾ, 20 ਜੁਲਾਈ (ਭੁਪਿੰਦਰ ਪੰਨੀਵਾਲੀਆ)-ਦੇਸ਼ ਧ੍ਰੋਹ ਦੇ ਮਾਮਲੇ ਵਿੱਚ ਕਿਸਾਨਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਾਲੇ ਹੋਈ ਦੂਜੇ ਅਤੇ ਤੀਜੇ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹੀ | ਸੰਯੁਕਤ ਕਿਸਾਨ ਮੋਰਚਾ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਸਿਰਸਾ ਵੱਲੋਂ ਕਿਸਾਨਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX