ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਤੇਜ਼ ਬਾਰਿਸ਼ ਤੇ ਹਨੇਰੀ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਸਾਉਣ ਮਹੀਨੇ ਦੀ ਪਹਿਲੀ ਭਰਵੀਂ ਬਾਰਿਸ਼ ਹੋਈ | ਬਾਰਿਸ਼ ਦੇ ਨਾਲ ਤੇਜ਼ ਹਵਾਵਾਂ ਵੀ ਚੱਲੀਆਂ | ਮੀਂਹ ਦੇ ਜਮਾਂ ਹੋਏ ਪਾਣੀ ਕਾਰਨ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਨੇ ਝੀਲਾਂ ਦਾ ਰੂਪ ਧਾਰਨ ਕਰ ਲਿਆ | ਇਸ ਦੌਰਾਨ ਹੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਕੰਧ ਡਿੱਗ ਪਈ ਅਤੇ ਕੰਧ ਦੇ ਨਾਲ ਵੱਖ-ਵੱਖ ਕੰਮ ਕਰਦੇ ਚਾਰ ਵਿਅਕਤੀ ਮਲਬੇ ਹੇਠ ਦੱਬੇ ਗਏ, ਜਿਨ੍ਹਾਂ ਨੂੰ ਤੁਰੰਤ ਮਲਬੇ ਹੇਠੋਂ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿਸ ਦੌਰਾਨ ਲਲਾਰੀ ਦਾ ਕੰਮ ਕਰਦੇ ਅਨਵਰ ਅਲੀ ਦੀ ਮੌਤ ਹੋ ਗਈ, ਜਦਕਿ ਉਸ ਦਾ ਬੇਟਾ ਆਸਿਫ਼ ਅਲੀ ਅਤੇ ਦੋ ਹੋਰ ਟਾਈਪਿਸਟ ਲਵਪ੍ਰੀਤ ਸਿੰਘ ਅਤੇ ਵਿਜੈ ਗੰਭੀਰ ਜ਼ਖ਼ਮੀ ਹੋ ਗਏ | ਕੰਧ ਡਿੱਗਣ ਮਗਰੋਂ ਨੇੜੇ ਖੜ੍ਹੇ ਹੋਰ ਵਾਹਨ ਵੀ ਨੁਕਸਾਨੇ ਗਏ |

ਤਨਖ਼ਾਹ ਕਮਿਸ਼ਨ ਖ਼ਿਲਾਫ਼ ਡਾਕਟਰਾਂ ਦੀ ਹੜਤਾਲ ਜਾਰੀ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-6ਵੇਂ ਤਨਖ਼ਾਹ ਕਮਿਸ਼ਨ ਖ਼ਿਲਾਫ਼ ਡਾਕਟਰਾਂ ਵਲੋਂ ਕੀਤੀ ਜਾ ਰਹੀ ਹੜਤਾਲ ਜਾਰੀ ਹੈ | ਇਸ ਦੌਰਾਨ ਸਰਕਾਰੀ ਡਾਕਟਰਾਂ ਵਲੋਂ ਐੱਨ.ਪੀ.ਏ. ਵਿਚ ਕਟੌਤੀ ਅਤੇ ਬੇਸਿਕ ਤਨਖ਼ਾਹ ਨਾਲੋਂ ਡੀ-ਿਲੰਕ ਕਰਨ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਮਾਨਸੂਨ ਦੀ ਪਹਿਲੀ ਬਾਰਸ਼ ਦੌਰਾਨ ਪ੍ਰਸ਼ਾਸਨ ਨੇ ਜ਼ਮੀਨੀ ਪੱਧਰ 'ਤੇ ਕੀਤਾ ਸਥਿਤੀ ਦਾ ਮੁਲਾਂਕਣ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਬਾਰਸ਼ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ ਕੁਮਾਰ ਨੇ ਕਨਾਲ ਵਿਭਾਗ, ਬਿਜਲੀ ਵਿਭਾਗ, ਖੇਤੀਬਾੜੀ ਵਿਭਾਗ, ਸਮੂਹ ਐੱਸ.ਡੀ.ਐਮ, ਏ.ਡੀ.ਸੀ ਵਿਕਾਸ ਤੇ ਹੋਰ ਸਬੰਧਿਤ ਵਿਭਾਗਾਂ ਦੇ ਮੁਖੀਆਂ ਨੂੰ ਫੌਰੀ ...

ਪੂਰੀ ਖ਼ਬਰ »

ਸਾਉਣ ਦੀ ਪਹਿਲੀ ਬਰਸਾਤ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੀਤਾ ਜਲਥਲ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਾਉਣ ਮਹੀਨੇ ਦੀ ਪਹਿਲੀ ਬਰਸਾਤ ਨੇ ਹੀ ਸ੍ਰੀ ਮੁਕਤਸਰ ਸਾਹਿਬ ਵਿਚ ਜਲਥਲ ਕਰ ਦਿੱਤਾ | ਹਰ ਪਾਸੇ ਸੜਕਾਂ ਅਤੇ ਗਲੀਆਂ ਝੀਲ ਦਾ ਰੂਪ ਧਾਰਨ ਕਰ ਗਈਆਂ ਅਤੇ ਨਿਕਾਸੀ ਦੇ ਪ੍ਰਬੰਧ ਫ਼ੇਲ੍ਹ ਨਜ਼ਰ ਆਏ | ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਪੀ.ਐਸ.ਆਈ.ਈ.ਸੀ. ਦੇ ਚੇਅਰਮੈਨ ਨੇ ਮਲੋਟ ਫੋਕਲ ਪੁਆਇੰਟ ਦੇ ਉਜਾੜੇ ਦਾ 'ਠੀਕਰਾ' ਅਫ਼ਸਰਸ਼ਾਹੀ ਸਿਰ ਭੰਨਿਆ

ਮਲੋਟ, 20 ਜੁਲਾਈ (ਰਣਜੀਤ ਸਿੰਘ ਪਾਟਿਲ)-ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਗੋਗੀ ਬੱਸੀ ਨੇ ਅੱਜ ਬੀਤੇ ਸਾਲਾਂ ਤੋਂ ਸਰਕਾਰ ਦੀ ਬੇਰੁਖ਼ੀ ਦਾ ਸ਼ਿਕਾਰ ਮਲੋਟ ਫੋਕਲ ਪੁਆਇੰਟ ਦੀਆਂ ਸਮੱਸਿਆਵਾਂ ਦੇ ਮੌਕੇ 'ਤੇ ...

ਪੂਰੀ ਖ਼ਬਰ »

ਸਮਾਜਿਕ ਵਿਗਿਆਨ ਵਿਸ਼ੇ ਅਧੀਨ ਮਨਾਇਆ ਗਿਆ ਮਹਿਮਾਨ ਦਿਵਸ

ਮੰਡੀ ਲੱਖੇਵਾਲੀ, 20 ਜੁਲਾਈ (ਮਿਲਖ ਰਾਜ)-ਸਰਕਾਰੀ ਕੰਨਿ੍ਹਆ ਸੈਕੰਡਰੀ ਸਕੂਲ ਲੱਖੇਵਾਲੀ ਵਿਖੇ ਮਹਿਮਾਨ ਦਿਵਸ ਦੀ ਗਤੀਵਿਧੀ ਸਮਾਜਿਕ ਵਿਗਿਆਨ ਵਿਸ਼ੇ ਅਧੀਨ ਕਰਵਾਈ ਗਈ | ਇਸ ਮੌਕੇ ਸਕੂਲ ਦੀਆਂ ਅਲੱਗ-ਅਲੱਗ ਜਮਾਤਾਂ ਦੀਆਂ ਵਿਦਿਆਰਥਣਾਂ ਨੂੰ ਆਨਲਾਈਨ ਜ਼ੂਮ ਮੀਟਿੰਗ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਟੀਕਾਕਰਨ ਕੈਂਪ ਲਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਪਿੰਡ ਚੱਕ ਕਾਲਾ ਸਿੰਘ ਵਾਲਾ ਵਿਖੇ ਛੇ ਮਾਰੂ ਰੋਗਾਂ ਤੋਂ ਬਚਾਅ ਲਈ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਦੇ ਟੀਕੇ ਲਗਾਉਣ ਲਈ ਵਿਸ਼ੇਸ਼ ਕੈਂਪ ਆਂਗਣਵਾੜੀ ਸੈਂਟਰ ਦੀ ਇੰਚਾਰਜ ਹਰਗੋਬਿੰਦ ...

ਪੂਰੀ ਖ਼ਬਰ »

ਮੋਟਰਸਾਇਕਲ ਚੋਰੀ ਕਰਨ ਵਾਲਾ ਵਿਅਕਤੀ ਕੀਤਾ ਕਾਬੂ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਹਰਮਹਿੰਦਰ ਪਾਲ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਗਲੀ ਨੰ: 7 ਤੋਂ ਮੋਟਰਸਾਇਕਲ ਚੋਰੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ | ਜਗਰੂਪ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਮਨਿਸਟਰੀ ਆਫ਼ ਐੱਮ.ਐੱਸ.ਐੱਮ.ਈ. ਵਲੋਂ ਨਵੇਂ ਅਪਰੂਵਡ ਹੋਏ ਕੋਰਸਾਂ ਵਿਚ ਦਾਖ਼ਲਾ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਿਸਟਰੀ ਆਫ਼ ਐੱਮ.ਐੱਸ.ਐੱਮ.ਈ. ਵਲੋਂ ਨਵੇਂ ਅਪਰੂਵਡ ਹੋਏ ਕੋਰਸਾਂ ਵਿਚ ਦਾਖ਼ਲਾ ਸ਼ੁਰੂ ਹੋ ਗਿਆ ਹੈ | ਮਨਿਸਟਰੀ ਆਫ਼ ਐੱਮ.ਐੱਸ.ਐੱਮ.ਈ. ਵਲੋਂ ...

ਪੂਰੀ ਖ਼ਬਰ »

ਵਾਅਦੇ ਪੂਰੇ ਨਾ ਕੀਤੇ ਤਾਂ ਮੁੱਖ ਮੰਤਰੀ ਦੇ ਸਿਸਵਾਂ ਫ਼ਾਰਮ ਦਾ ਘਿਰਾਓ ਕਰੇਗਾ ਮਸੀਹੀ ਭਾਈਚਾਰਾ-ਲਾਰੈਂਸ ਚੌਧਰੀ

ਕੋਟਕਪੂਰਾ, 20 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਮਾਲਵੇ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਮਸੀਹੀ ਭਾਈਚਾਰੇ ਵਲੋਂ ਕੋਟਕਪੂਰਾ ਦੀ ਦਾਣਾ ਮੰਡੀ 'ਚ ਮਸੀਹੀ ਅਧਿਕਾਰ ਰੈਲੀ ਕੀਤੀ ਗਈ | ਰੈਲੀ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਪੀ.ਜੀ.ਡੀ.ਸੀ.ਏ ਅਤੇ ਐੱਮ.ਐੱਸ.ਸੀ. ਆਈ.ਟੀ. ਦੇ ਵਿਦਿਆਰਥੀਆਂ ਵਲੋਂ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਲੱਗੇਗੀ ਕੋਵਾਸ਼ੀਲਡ ਵੈਕਸੀਨ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਦੇਖ-ਰੇਖ ਵਿਚ ਜ਼ਿਲੇ੍ਹ ਅੰਦਰ ਕੋਰੋਨਾ ਟੀਕਾਕਰਨ ਮੁਹਿੰਮ ਵਧੀਆ ਤਰੀਕੇ ਨਾਲ ਚੱਲ ਰਹੀ ਹੈ | ਇਸ ...

ਪੂਰੀ ਖ਼ਬਰ »

ਮਲੋਟ 'ਚ ਹਰ ਖਸਤਾ ਹੋ ਚੁੱਕੀ ਗਲੀ ਦੁਬਾਰਾ ਨਵੇਂ ਸਿਰਿਓਾ ਪੱਕੀ ਬਣੇਗੀ-ਸ਼ੁਭਦੀਪ ਸਿੰਘ

ਮਲੋਟ, 20 ਜੁਲਾਈ (ਅਜਮੇਰ ਸਿੰਘ ਬਰਾੜ)-ਮਲੋਟ ਸ਼ਹਿਰ ਵਿਚ ਹਰ ਉਹ ਗਲੀ ਦੁਬਾਰਾ ਨਵੇਂ ਸਿਰਿਓਾ ਪੱਕੀ ਬਣਾਈ ਜਾਵੇਗੀ, ਜਿਸ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਹੋ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਦੇ ਪ੍ਰਧਾਨ ਸ਼ੁਭਦੀਪ ਸਿੰਘ ਨੇ ਅੱਜ ਵਾਰਡ ਨੰਬਰ 19 ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਪਟਿਆਲਾ ਵਿਖੇ ਰੈਲੀ 29 ਨੂੰ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ 29 ਜੁਲਾਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਵਿਚ ਤੇਜ਼ੀ ਲਿਆਉਣ ...

ਪੂਰੀ ਖ਼ਬਰ »

ਸਾਉਣ ਮਹੀਨੇ ਦੀ ਪਹਿਲੀ ਬਾਰਿਸ਼ ਨਾਲ ਲੋਕਾਂ ਨੂੰ ਮਿਲੀ ਰਾਹਤ

ਗਿੱਦੜਬਾਹਾ, 20 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਸ਼ਹਿਰ ਅਤੇ ਆਸਪਾਸ ਦੇ ਪੇਂਡੂ ਇਲਾਕਿਆਂ 'ਚ ਹੋਈ ਸਾਉਣ ਮਹੀਨੇ ਦੀ ਪਹਿਲੀ ਬਾਰਿਸ਼ ਨੇ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਦਿਵਾਈ, ਉੱਥੇ ਹੀ ਕਿਸਾਨਾਂ ਦੇ ਮੁਰਝਾਏ ਚਿਹਰਿਆਂ ਤੇ ਖ਼ੁਸ਼ੀ ਤੇ ਰੌਣਕਾਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਚੌਂਕੀਦਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਚੌਂਕੀਦਾਰਾਂ ਵਲੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਚੌਂਕੀਦਾਰਾਂ ਨੇ ਦੱਸਿਆ ਕਿ ਕੋਰੋਨਾ ਕਾਰਨ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦੀ ਸਮੁੱਚੀ ਕਾਰਜਕਾਰਨੀ ਭੰਗ-ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਨੇ ਸੰਸਥਾ ਦੀ ਸਮੁੱਚੀ ਕਾਰਜਕਾਰਨੀ ਨੂੰ ਫ਼ੌਰੀ ਤੌਰ 'ਤੇ ਭੰਗ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਮਿਸ਼ਨ ਦੇ ...

ਪੂਰੀ ਖ਼ਬਰ »

ਸੜਕ 'ਤੇ ਧਰਨਾ ਲਾ ਕੇ ਆਵਾਜਾਈ ਕੀਤੀ ਠੱਪ, ਰਾਹਗੀਰ ਪ੍ਰੇਸ਼ਾਨ ਹੋਏ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਫ਼ਿਰੋਜ਼ਪੁਰ ਮੁੱਖ ਸੜਕ 'ਤੇ ਪਿੰਡ ਲੁਬਾਣਿਆਂਵਾਲੀ ਵਿਖੇ ਅੱਜ ਕੁਝ ਕਿਸਾਨ ਬਿਜਲੀ ਵਿਭਾਗ ਖ਼ਿਲਾਫ਼ ਧਰਨਾ ਦੇ ਰਹੇ ਸਨ, ਜਿਸ ਕਰਕੇ ਰਾਹਗੀਰਾਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ...

ਪੂਰੀ ਖ਼ਬਰ »

ਪਿੰਡ ਲੁਹਾਰਾ ਦੇ 13 ਪਰਿਵਾਰ 'ਆਪ' 'ਚ ਸ਼ਾਮਿਲ

ਦੋਦਾ, 20 ਜੁਲਾਈ (ਰਵੀਪਾਲ)-ਆਮ ਆਦਮੀ ਪਾਰਟੀ ਨੂੰ ਉਸ ਮੌਕੇ ਹੋਰ ਬਲ ਮਿਲਿਆ ਜਦ ਪਿੰਡ ਲੁਹਾਰਾ ਦੇ 13 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਜ਼ਿਲ੍ਹਾ ਮੀਡੀਆ ਇੰਚਾਰਜ ਜਗਮੋਹਨ ਸਿੰਘ ਸੁਖਨਾ ਨੇ ਦੱਸਿਆ ਕਿ ਪਿੰਡ ਲੁਹਾਰਾ 'ਚ ...

ਪੂਰੀ ਖ਼ਬਰ »

ਕੂੜੇ ਦੇ ਡੰਪ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ-ਪੈਵੀ ਢਿੱਲੋਂ

ਗਿੱਦੜਬਾਹਾ, 20 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਪਿਉਰੀ ਰੋਡ ਤੇ ਸਥਿਤ ਕੂੜੇ ਦੇ ਡੰਪ ਨੇ ਆਸ-ਪਾਸ ਰਹਿਣ ਵਾਲੇ ਲੋਕਾਂ ਦਾ ਜਿਉਣਾ ਦੁੱਭਰ ਕਰ ਰੱਖਿਆ ਹੈ ਤੇ ਹਲਕਾ ਵਿਧਾਇਕ ਤੇ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਮੌਤ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਮਰੀਜ਼ ਪਿੰਡ ਖੱਪਿਆਂਵਾਲੀ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 1 ਪਾਜ਼ੀਟਿਵ ...

ਪੂਰੀ ਖ਼ਬਰ »

ਮਾਤਾ ਜੰਗੀਰ ਕੌਰ ਦੇ ਅਕਾਲ ਚਲਾਣੇ 'ਤੇ ਜਗਮੀਤ ਸਿੰਘ ਬਰਾੜ ਨੇ ਕੀਤਾ ਦੁੱਖ ਸਾਂਝਾ

ਰੁਪਾਣਾ, 20 ਜੁਲਾਈ (ਜਗਜੀਤ ਸਿੰਘ)-ਮਾਤਾ ਜੰਗੀਰ ਕੌਰ ਪਤਨੀ ਸਵ: ਕਰਨੈਲ ਸਿੰਘ ਵਾਸੀ ਸੁੰਦਰ ਰੁਪਾਣਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਉਨ੍ਹਾਂ ਦੇ ...

ਪੂਰੀ ਖ਼ਬਰ »

ਪਿੰਡ ਘੁਮਿਆਰਾ ਵਿਖੇ ਔਰਤਾਂ ਨੂੰ ਪੌਸ਼ਟਿਕ ਖੁਰਾਕੀ ਤੱਤਾਂ ਬਾਰੇ ਜਾਣਕਾਰੀ ਦਿੱਤੀ

ਲੰਬੀ, 20 ਜੁਲਾਈ (ਮੇਵਾ ਸਿੰਘ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਲੰਬੀ ਸ੍ਰੀਮਤੀ ਗੁਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਲੰਬੀ ਦੇ ਪਿੰਡ ਘੁਮਿਆਰਾ ਵਿਖੇ ਅਨੀਮੀਆ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਸੁਪਰਵਾਈਜ਼ਰ ਗੁਰਪਾਲ ਕੌਰ ਲੋਹਾਰਾ ਨੇ ਔਰਤਾਂ ਨੂੰ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਮੀਤ ਪ੍ਰਧਾਨ ਤੇ ਰਛਪਾਲ ਸਿੰਘ ਜ਼ਿਲ੍ਹਾ ਸਲਾਹਕਾਰ ਬਣੇ

ਮਲੋਟ, 20 ਜੁਲਾਈ (ਅਜਮੇਰ ਸਿੰਘ ਬਰਾੜ)-ਸਵਰਨਕਾਰ ਸੰਘ ਜ਼ਿਲ੍ਹਾ ਸ੍ਰੀ ਮੁਕਤਸਰ ਦੇ ਪ੍ਰਧਾਨ ਪਰਮਜੀਤ ਸਿੰਘ ਜੌਹਰ ਨੇ ਜ਼ਿਲ੍ਹਾ ਟੀਮ ਦਾ ਵਿਸਥਾਰ ਕੀਤਾ ਹੈ | ਨਵੀਆਂ ਨਿਯੁਕਤੀਆਂ ਵਿਚ ਪਿ੍ਤਪਾਲ ਸਿੰਘ ਲੰਬੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਰਛਪਾਲ ਸਿੰਘ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਮਲੋਟ, 20 ਜੁਲਾਈ (ਰਣਜੀਤ ਸਿੰਘ ਪਾਟਿਲ)-ਡਾ: ਸੀਮਾ ਗੋਇਲ ਅਤੇ ਡਾ: ਵਿਕਰਮ ਅਸੀਜਾ ਜ਼ਿਲ੍ਹਾ ਐਪੀਡਮੈਲੋਜਿਸਟ ਦੀ ਅਗਵਾਈ ਹੇਠ ਮਲੇਰੀਆ ਵਿੰਗ ਸਿਵਲ ਹਸਪਤਾਲ ਮਲੋਟ ਅਤੇ ਆਲਮਵਾਲਾ ਦੇ ਸਟਾਫ਼ ਵਲੋਂ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਗਤੀਵਿਧੀਆਂ ਕੀਤੀਆਂ ਜਾ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਵਲੋਂ ਫ਼ਸਲਾਂ ਦੇ ਬੀਜ ਬਾਲ (ਸੀਡ ਬਾਲ) ਵੰਡਣ ਦੀ ਮੁਹਿੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਾਲ 2021 ਨੂੰ ਇੰਟਰਨੈਸ਼ਨਲ ਈਅਰ ਆਫ਼ ਫਰੂਟਸ ਐਂਡ ਵੈਜੀਟੇਬਲ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ | ਇਸ ਤਹਿਤ ਡਾਇਰੈਕਟਰ ਬਾਗ਼ਬਾਨੀ ਪੰਜਾਬ ਦੀ ਅਗਵਾਈ ਹੇਠ ਬਾਗ਼ਬਾਨੀ ਵਿਭਾਗ ਵਲੋਂ ਵਾਤਾਵਰਣ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਮੰਡੀ ਲੱਖੇਵਾਲੀ, 20 ਜੁਲਾਈ (ਮਿਲਖ ਰਾਜ)-ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਬਣੇ ਸਾਂਝੇ ਮੋਰਚੇ ਦੇ ਸੱਦੇ ਤੇ ਅੱਜ ਚਿੱਬੜਾਂਵਾਲੀ, ਨੰਦਗੜ੍ਹ, ਸੰਮੇਵਾਲੀ, ਭਾਗਸਰ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਇਕਾਈ ਪ੍ਰਧਾਨਾਂ ਦੀ ਅਗਵਾਈ 'ਚ ਮੀਟਿੰਗਾਂ ਕੀਤੀਆਂ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਬੰਧੀ ਅਧਿਆਪਕ ਗੰਭੀਰਤਾ ਨਾਲ ਬੱਚਿਆਂ ਨੂੰ ਤਿਆਰੀ ਕਰਵਾਉਣ-ਪਰਗਟ ਸਿੰਘ ਜੰਬਰ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ੍ਰੀਮਤੀ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਸੈਂਟਰ ਗੁਲਾਬੇਵਾਲਾ ਦੇ 12 ਹੈੱਡ ਟੀਚਰਾਂ ਲਈ ਨੈਸ਼ਨਲ ਅਚੀਵਮੈਂਟ ਸਰਵੇ ...

ਪੂਰੀ ਖ਼ਬਰ »

ਬ੍ਰਦਰਹੁੱਡ ਗਰੁੱਪ ਅਤੇ ਬਾਬਾ ਜੀਵਨ ਸਿੰਘ ਕਲੱਬ ਨੇ ਬੂਟੇ ਵੰਡੇ

ਲੰਬੀ, 20 ਜੁਲਾਈ (ਮੇਵਾ ਸਿੰਘ)-ਬ੍ਰਦਰ ਹੁੱਡ ਗਰੁੱਪ ਅਤੇ ਬਾਬਾ ਜੀਵਨ ਸਿੰਘ ਕਲੱਬ ਵਲੋਂ ਜਿਥੇ ਗਰਮੀ ਦੇ ਮੌਸਮ ਨੂੰ ਮਹਿਸੂਸ ਕਰਦਿਆਂ ਘਰਾਂ ਤੋਂ ਬਾਹਰ-ਅੰਦਰ ਜਾਂਦੇ ਲੋਕਾਂ ਲਈ ਪਿੰਡ ਆਧਨੀਆਂ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਾਈ, ਉਥੇ ਆਸ-ਪਾਸ ਦੇ ਵਾਤਾਵਰਨ ਦੀ ...

ਪੂਰੀ ਖ਼ਬਰ »

ਮਸੀਹ ਅਧਿਕਾਰ ਰੈਲੀ' ਨੂੰ ਵੱਡਾ ਇਕੱਠ ਕਰਕੇ ਇਤਿਹਾਸਿਕ ਬਣਾਵਾਂਗੇ-ਪਾਸਟਰ ਕਰਮਜੀਤ ਜੋਨਸਨ

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕੋਟਕਪੂਰਾ ਵਿਖੇ ਹੋਣ ਵਾਲੀ 'ਮਸੀਹ ਅਧਿਕਾਰ ਰੈਲੀ' ਵਿਚ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮਸੀਹ ਭਾਈਚਾਰੇ ਦਾ ਵੱਡਾ ਕਾਫ਼ਲਾ ਬੱਸਾਂ ਅਤੇ ਕਾਰਾਂ ਰਾਹੀਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਸੀਹ ਮਾਸਟਰ ...

ਪੂਰੀ ਖ਼ਬਰ »

ਕਾਂਗਰਸ ਨੇ ਕਿਸਾਨਾਂ ਨੂੰ ਅਕਾਲੀ ਸਰਕਾਰ ਸਮੇਂ ਦਿੱਤੀਆਂ ਗਈਆਂ ਸਹੂਲਤਾਂ ਵੀ ਖੋਹੀਆਂ-ਢਿੱਲੋਂ

ਗਿੱਦੜਬਾਹਾ, 20 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਕੈਪਟਨ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਤਾਂ ਪੂਰੇ ਕੀ ਕਰਨੇ ਸਨ, ਉਲਟਾ ਕਿਸਾਨਾਂ ਨੂੰ ਅਕਾਲੀ ਦਲ ਦੀ ਸਰਕਾਰ ਸਮੇਂ ਦਿੱਤੀਆਂ ਗਈਆਂ ਸਹੂਲਤਾਂ ਵੀ ਖੋਹ ਰਹੀ ਹੈ | ਇਕ ਪਾਸੇ ਕਾਲੇ ਕਾਨੂੰਨ ਰੱਦ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ, ਬੁੱਧੀਜੀਵੀਆਂ ਅਤੇ ਭਾਰਤੀ ਲੋਕਤੰਤਰ ਬਾਰੇ ਵਿਚਾਰ-ਚਰਚਾ

ਮੰਡੀ ਕਿੱਲਿਆਂਵਾਲੀ, 20 ਜੁਲਾਈ (ਇਕਬਾਲ ਸਿੰਘ ਸ਼ਾਂਤ)-ਲੰਬੀ ਬਲਾਕ ਦੇ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਪਹਿਲ ਕਦਮੀ 'ਤੇ ਪਿੰਡ ਭਾਗੂ ਵਿਖੇ ਖੇਤੀ ਕਾਨੂੰਨਾਂ, ਬੁੱਧੀਜੀਵੀਆਂ ਅਤੇ ਭਾਰਤੀ ਲੋਕਤੰਤਰ ਬਾਰੇ ਵਿਚਾਰ ਚਰਚਾ ਕੀਤੀ ਗਈ | ਉੱਘੇ ਵਕੀਲ ਐਨ.ਕੇ ਜੀਤ ...

ਪੂਰੀ ਖ਼ਬਰ »

ਡੇਂਗੂ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਬਲੱਡ ਬੈਂਕ ਵਿਖੇ ਲਾਇਆ ਖ਼ੂਨਦਾਨ ਕੈਂਪ

ਮਲੋਟ, 20 ਜੁਲਾਈ (ਰਣਜੀਤ ਸਿੰਘ ਪਾਟਿਲ)-ਡੇਂਗੂ ਦੇ ਵਧਦੇ ਪ੍ਰਕੋਪ ਨੂੰ ਮੁੱਖ ਰੱਖਦਿਆਂ ਬਲੱਡ ਬੈਂਕ ਮਲੋਟ ਵਿਖੇ ਖ਼ੂਨ ਦੀ ਭਾਰੀ ਘਾਟ ਨੂੰ ਪੂਰਾ ਕਰਨ ਦੇ ਮਕਸਦ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਗਿਆ | ਸ਼ੁਰੂਆਤ ਵਿਚ ਐਸ.ਐਮ.ਓ ਡਾ.ਰਸ਼ਮੀ ਚਾਵਲਾ ਨੇ ਖੂਨਦਾਨੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX