ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  0 minutes ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  4 minutes ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  14 minutes ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  34 minutes ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  44 minutes ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  53 minutes ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  about 1 hour ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  about 1 hour ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  about 1 hour ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  about 2 hours ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  about 2 hours ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  about 2 hours ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  about 2 hours ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  about 2 hours ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  about 3 hours ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  about 3 hours ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਸਫ਼ਾਈ ਕਰਮਚਾਰੀਆਂ ਨੂੰ ਹਫ਼ਤੇ ਵਿਚ ਮਿਲੇਗੀ ਇਕ ਛੁੱਟੀ - ਚਰਨਜੀਤ ਸਿੰਘ ਚੰਨੀ
. . .  about 4 hours ago
ਅੰਮ੍ਰਿਤਸਰ, 20 ਅਕਤੂਬਰ - ਭਗਵਾਨ ਵਾਲਮੀਕੀ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਸਫ਼ਾਈ ਕਰਮਚਾਰੀਆਂ ਨੂੰ ਹਫ਼ਤੇ ਵਿਚ ਇਕ ਛੁੱਟੀ...
ਕਿਸੇ ਵੀ ਨੌਜਵਾਨ ਨੂੰ ਸਰਕਾਰੀ ਨੌਕਰੀ 'ਤੇ ਸਿਫ਼ਾਰਸ਼ ਜਾਂ ਪੈਸੇ ਨਾਲ ਨਹੀਂ ਰੱਖਾਂਗੇ - ਚੰਨੀ
. . .  about 4 hours ago
ਅੰਮ੍ਰਿਤਸਰ, 20 ਅਕਤੂਬਰ - ਭਗਵਾਨ ਵਾਲਮੀਕੀ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਕਿਸੇ ਵੀ ਨੌਜਵਾਨ ਨੂੰ ਸਰਕਾਰੀ ਨੌਕਰੀ 'ਤੇ ਸਿਫ਼ਾਰਸ਼ ਜਾਂ ਪੈਸੇ ਨਾਲ...
ਜੀ.ਐਨ.ਡੀ. ਯੂ. ਵਿਚ ਭਾਈ ਜੈਤਾ ਸਿੰਘ ਦੇ ਨਾਂਅ 'ਤੇ ਚੇਅਰ ਕਰਾਂਗੇ ਸਥਾਪਿਤ - ਮੁੱਖ ਮੰਤਰੀ ਚੰਨੀ
. . .  about 4 hours ago
ਅੰਮ੍ਰਿਤਸਰ, 20 ਅਕਤੂਬਰ - ਭਗਵਾਨ ਵਾਲਮੀਕੀ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਜੀ.ਐਨ.ਡੀ. ਯੂ. ਵਿਚ ਭਾਈ ਜੈਤਾ ਸਿੰਘ ਦੇ ਨਾਂਅ 'ਤੇ ਚੇਅਰ ਸਥਾਪਿਤ ਕਰਾਂਗੇ | ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਰਾਮਾਇਣ ਤੋਂ ਸਿੱਖਿਆ ਮਿਲਦੀ ਹੈ ਕਿ ...
ਪਿਛਲੇ ਢਾਈ ਸਾਲਾਂ ਤੋਂ ਕੈਪਟਨ ਭਾਜਪਾ ਦੇ ਸੰਪਰਕ 'ਚ - ਪਰਗਟ ਸਿੰਘ
. . .  about 4 hours ago
ਜਲੰਧਰ, 20 ਅਕਤੂਬਰ - ਪ੍ਰੈੱਸ ਵਾਰਤਾ ਦੌਰਾਨ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਕਹਿਣਾ ਸੀ ਕਿ ਪਿਛਲੇ ਢਾਈ ਸਾਲਾਂ ਤੋਂ ਕੈਪਟਨ ਭਾਜਪਾ ਦੇ ਸੰਪਰਕ 'ਚ ਹਨ ਅਤੇ ਉਹ ਭਾਜਪਾ ਨਾਲ ਮਿਲ ਕੇ ਨਵੀਂ ਪਾਰਟੀ ਬਣਾ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਗਵਾਨ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ
. . .  about 4 hours ago
ਅੰਮ੍ਰਿਤਸਰ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਗਵਾਨ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ...
ਰਾਹੁਲ ਗਾਂਧੀ ਨਾਲ ਹੋਈ ਹਰੀਸ਼ ਰਾਵਤ ਦੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ - ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ | ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਉਹ ਇੱਥੇ ਉਤਰਾਖੰਡ ਬਾਰੇ ਗੱਲ ਕਰਨ ਆਏ ਸਨ | ਰਾਵਤ ਦਾ ਕਹਿਣਾ ਸੀ ਕਿ ਮੁਲਾਕਾਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਹੁਸ਼ਿਆਰਪੁਰ / ਮੁਕੇਰੀਆਂ

ਈਦ-ਉਲ-ਅਜ਼ਹਾ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਹਿਮਦੀਆ ਮੁਸਲਿਮ ਮਸਜਿਦ ਪੁਰਾਣੀ ਕਣਕ ਮੰਡੀ ਵਿਖੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸੀਮਿਤ ਇਕੱਠ 'ਚ ਈਦ-ਉਲ-ਜੂਹਾ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਨਮਾਜ਼ ਪ੍ਰਚਾਰ ਪ੍ਰਮੁੱਖ ਸ਼ੇਖ਼ ਮਨਾਨ ਵਲੋਂ ਮੁਸਲਿਮ ਭਾਈਚਾਰੇ ਨੂੰ ਨਮਾਜ਼ ਅਦਾ ਕਰਵਾਈ | ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨੂੰ ਈਦ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਈਦ ਇੱਕ ਪਵਿੱਤਰ ਤਿਉਹਾਰ ਹੈ, ਸਾਨੂੰ ਕੋਰੋਨਾ ਮਹਾਂਮਾਰੀ ਦੀ ਮੁਕਤੀ ਦੀ ਕਾਮਨਾ ਦੇ ਨਾਲ-ਨਾਲ ਪੀੜਤਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਅੱਲ੍ਹਾ ਦਾ ਹੁਕਮ ਹੈ ਕਿ ਤੁਸੀ ਆਪਣੇ ਰੱਬ ਲਈ ਨਮਾਜ਼ ਪੜ੍ਹੋ ਤੇ ਕੁਰਬਾਨੀ ਕਰੋ | ਉਨ੍ਹਾਂ ਕਿਹਾ ਕਿ ਕੁਰਬਾਨੀ ਦਾ ਮਤਲਬ ਆਪਣੇ ਪ੍ਰਮੇਸ਼ਵਰ ਦੀ ਨੇੜਤਾ ਪ੍ਰਾਪਤ ਕਰਨਾ ਹੈ, ਈਦ ਦਾ ਤਿਉਹਾਰ ਆਪਸੀ ਭਾਈਚਾਰੇ, ਸਦਭਾਵਨਾ ਅਤੇ ਪਿਆਰ ਦਾ ਪ੍ਰਤੀਕ ਹੈ | ਇਸ ਮੌਕੇ ਬਲਜੀਤ ਨਨਹਾਰ ਅਤੇ ਮੁਹੰਮਦ ਰੁਸਤਮ ਪ੍ਰਧਾਨ ਅਹਿਮਦੀਆ ਜਮਾਤ ਹੁਸ਼ਿਆਰਪੁਰ, ਮੁਹੰਮਦ ਮੰਸੂਰ, ਸੱਦਾਮ ਹੁਸੈਨ, ਸ਼ਮਸ਼ੇਰ ਖਾਨ, ਸਮੀਰ ਅਲੀ, ਰੱਬਾਨ ਅਤੇ ਅਯੂਬ ਆਦਿ ਮੌਜੂਦ ਸਨ |
ਜਾਮਾ ਮਸਜਿਦ ਹੁਸ਼ਿਆਰਪੁਰ 'ਚ ਸਮਾਗਮ
ਈਦ-ਉਲ-ਜੂਹਾ ਦਾ ਤਿਉਹਾਰ ਜਾਮਾ ਮਸਜਿਦ ਹੁਸ਼ਿਆਰਪੁਰ 'ਚ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਮੌਲਵੀ ਸ਼ਮੀਮ ਅਹਿਮਦ ਕਾਸਮੀ ਨੇ ਨਮਾਜ਼ ਅਦਾ ਕਰਵਾਈ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਦੋ ਵੱਡੇ ਪੈਗ਼ੰਬਰਾਂ ਦੇ ਖੁਦਾਈ ਇਸ਼ਕ ਦੇ ਦਾਅਵੇ 'ਤੇ ਪੂਰੇ ਉੱਤਰਨ ਦੀ ਯਾਦਗਾਰ ਹੈ | ਉਨ੍ਹਾਂ ਕਿਹਾ ਕਿ ਇਹ ਦਿਨ ਹਜ਼ਰਤ ਇਬਰਾਹੀਮ ਖਲੀ ਉੱਲਾ ਅਤੇ ਹਜ਼ਰਤ ਇਸਮਾਈਲ ਜਬੀਉੱਲਾ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਹਰੇਕ ਮੁਸਲਮਾਨ ਨੂੰ ਅਹਿਦ ਕਰਨਾ ਚਾਹੀਦਾ ਹੈ ਕਿ ਉਹ ਹਜ਼ਰਤ ਮੁਹੰਮਦ ਸਾਹਿਬ ਵਲੋਂ ਦੱਸੇ ਮਾਰਗ 'ਤੇ ਚੱਲਣਗੇ ਅਤੇ ਬੁਰਾਈਆਂ ਨੂੰ ਮਿਟਾਉਣਗੇ | ਉਨ੍ਹਾਂ ਕਿਹਾ ਕਿ ਸੱਚੇ ਮੁਸਲਮਾਨ ਦਾ ਫ਼ਰਜ਼ ਹੈ ਕਿ ਉਹ ਯਤੀਮਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਕਰਕੇ ਅੱਲ੍ਹਾ ਦੀ ਖ਼ੁਸ਼ੀ ਪ੍ਰਾਪਤ ਕਰੇ | ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸਿੱਖਿਆ ਦਿੰਦਾ ਹੈ ਕਿ ਮੁਹੱਬਤ ਅਤੇ ਭਲਾਈ ਦੇ ਕੰਮ ਕਰਨ ਨਾਲ ਜ਼ਿੰਦਗੀ ਦਾ ਅਸਲ ਮਕਸਦ ਹਾਸਲ ਹੁੰਦਾ ਹੈ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਰਵਿੰਦਰਪਾਲ ਸਿੰਘ ਸੰਧੂ ਐਸ.ਪੀ. (ਡੀ), ਇੰਸ: ਬਲਵਿੰਦਰ ਸਿੰਘ ਇੰਚਾਰਜ ਟਰੈਫਿਕ ਪੁਲਿਸ, ਐਸ.ਐਚ.ਓ. ਕਰਨੈਲ ਸਿੰਘ ਆਦਿ ਨੇ ਵੀ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ |
m ਜਲੰਧਰ ਰੋਡ 'ਤੇ ਸਥਿਤ ਜਾਮਾ ਮਸਜਿਦ ਵਿਖੇ ਈਦ-ਉਲ-ਜੂਹਾ ਦੇ ਤਿਉਹਾਰ ਮੌਕੇ ਕੋਰੋਨਾ ਮਹਾਂਮਾਰੀ ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨਮਾਜ਼ ਅਦਾ ਕੀਤੀ ਗਈ | ਇਸ ਮੌਕੇ ਇੰਤਜ਼ਾਮੀਆ ਜਾਮਾ ਮਸਜਿਦ ਕਮੇਟੀ ਦੇ ਪ੍ਰਧਾਨ ਖ਼ੁਰਸ਼ੀਦ ਅਹਿਮਦ ਨੇ ਮੁਸਲਿਮ ਭਾਈਚਾਰੇ ਨੂੰ ਨਮਾਜ਼ ਅਦਾ ਕਰਵਾਈ | ਇਸ ਮੌਕੇ ਉਨ੍ਹਾਂ ਕਿਹਾ ਕਿ ਈਦ-ਉਲ-ਜੂਹਾ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ | ਇਸ ਤਿਉਹਾਰ 'ਤੇ ਸਾਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਅਤੇ ਸਾਰੇ ਧਰਮਾਂ ਪ੍ਰਤੀ ਪਿਆਰ ਦੀ ਭਾਵਨਾ ਰੱਖਣੀ ਚਾਹੀਦੀ ਹੈ | ਇੰਤਜ਼ਾਮੀਆ ਜਾਮਾ ਮਸਜਿਦ ਦੇ ਜਨਰਲ ਸਕੱਤਰ ਡਾ: ਜਮੀਲ ਬਾਲੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਬਿਮਾਰੀ ਸਾਰੇ ਵਿਸ਼ਵ ਵਿਚ ਫੈਲੀ ਹੋਈ ਹੈ, ਇਸ ਲਈ ਸਾਨੂੰ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਇਸ ਮੌਕੇ ਗ਼ੁਲਾਮ ਹੁਸੈਨ, ਡਾ: ਮੁਹੰਮਦ ਆਸਿਫ਼, ਬਹਾਵਰ ਖਾਨ, ਮੁਹੰਮਦ ਅਸਲਮ, ਮੁਹੰਮਦ ਸਾਬਿਰ, ਮੁਹੰਮਦ ਸਲੀਮ, ਮੁਹੰਮਦ ਹੰਬਨ, ਜੈਦੀ ਮਲਿਕ, ਮੁਹੰਮਦ ਸਦੀਕ, ਖਲੀਲ ਅਹਿਮਦ, ਰਿਆਜ ਅੰਸਾਰੀ, ਚੰਦ ਮੁਹੰਮਦ, ਮੁਹੰਮਦ ਅਮੀਰ ਆਦਿ ਹਾਜ਼ਰ ਸਨ |
ਭਾਈਚਾਰੇ ਵਲੋਂ ਈਦ-ਉਲ-ਅਜ਼ਹਾ ਮਨਾਈ
ਕੋਟਫਤੂਹੀ, (ਅਟਵਾਲ)-ਪਿੰਡ ਖੈਰੜ-ਅੱਛਰਵਾਲ ਦੀ ਮਸਜਿਦ ਅੱਬੂ ਬਕਰ ਵਿਖੇ ਸਮੂਹ ਮੁਸਲਿਮ ਭਾਈਚਾਰੇ ਵੱਲੋਂ ਹਾਫ਼ਿਜ਼ ਇਨਾਮਲ ਹੱਕ ਦੀ ਅਗਵਾਈ ਵਿਚ ਈਦ-ਉਲ-ਅਜ਼ਹਾ (ਬਕਰੀਦ) ਮਨਾਈ ਗਈ | ਇਸ ਮੌਕੇ ਈਦ-ਉਲ-ਅਜ਼ਹਾ ਦੀ ਨਿਮਾਜ਼ ਅਦਾ ਕੀਤੀ ਗਈ ਉਪਰੰਤ ਕੋਰੋਨਾ ਮਹਾਂਮਾਰੀ ਤੋਂ ਨਿਜਾਤ, ਸਰਬੱਤ ਦੇ ਭਲੇ, ਦੇਸ਼ ਦੀ ਤਰੱਕੀ, ਅਮਨ-ਸ਼ਾਂਤੀ, ਆਪਸੀ ਪ੍ਰੇਮ-ਪਿਆਰ ਅਤੇ ਭਾਈਚਾਰੇ ਲਈ ਖ਼ੁਦਾ ਅੱਗੇ ਦੁਆ ਕੀਤੀ ਗਈ | ਇਸ ਮੌਕੇ ਪ੍ਰਵਾਸੀ ਭਾਰਤੀ ਦਿਲਖੁਰਸ਼ੀਦ ਮੁਹੰਮਦ, ਮੁਹੰਮਦ ਅਸਗਰ, ਅਨਵਰ ਅਲੀ, ਆਰਿਫ਼ ਖਾਨ, ਇਰਫਾਨ ਖਾਨ, ਰਫ਼ੀ ਮੁਹੰਮਦ, ਗੁਲਜ਼ਾਰ, ਬਬੂਲਾ ਸਦੀਕੀ, ਅਰਸ਼ਦ ਮੁਹੰਮਦ, ਬਹਾਦਰ ਖਾਨ, ਕੰਵਰ ਮੁਹੰਮਦ ਗੋਰਾ, ਮੁਹੰਮਦ ਉਮਰ, ਮੁਹੰਮਦ ਉਸਮਾਨ, ਅਰਮਾਨ ਆਦਿ ਸਮੇਤ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰੇ ਦੇ ਲੋਕੀ ਹਾਜ਼ਰ ਸਨ |
n ਦਸੂਹਾ, (ਭੁੱਲਰ)- ਅੱਜ ਈਦ ਉਲ ਜੂਹਾ ਦਾ ਤਿਉਹਾਰ ਇੱਥੇ ਧੂਮ-ਧਾਮ ਮਨਾਇਆ ਗਿਆ | ਇਸ ਮੌਕੇ ਜਾਮਾ ਮਸਜਿਦ ਦਸੂਹਾ, ਜਾਮਾ ਮਸਜਿਦ ਬੋਦਲ, ਜਾਮਾ ਮਸਜਿਦ ਦੇਹਰੀਵਾਲ ਤੋਂ ਇਲਾਵਾ ਖੇੜਾ ਕੋਟਲੀ ਵਿਖੇ ਮੁਸਲਿਮ ਭਾਈਚਾਰੇ ਵਲੋਂ ਨਮਾਜ਼ ਅਦਾ ਕੀਤੀ ਗਈ ਅਤੇ ਇੱਕ ਦੂਜੇ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਸਰਪੰਚ ਦਲਵਿੰਦਰ ਸਿੰਘ ਬੋਦਲ, ਇੰਤਜ਼ਾਮੀਆ ਗੁੱਜਰ ਮੁਸਲਿਮ ਕਮੇਟੀ ਦੇ ਪ੍ਰਧਾਨ ਸੈਫ ਅਲੀ, ਬਰਕਤ ਅਲੀ, ਆਲਮਦੀਨ, ਫਾਰੂਕ ਅਲੀ, ਅਬਦੁਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਸ਼ਾਮਲ ਸਨ |

ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਕਾਬੂ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤੇ 2 ਤਸਕਰਾਂ ਤੋਂ ਸਕੂਲਾਂ 'ਚੋਂ ਚੋਰੀ ਕੀਤਾ ਸਾਮਾਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਗਦੀਸ਼ ਰਾਜ ਅੱਤਰੀ ਅਤੇ ਥਾਣਾ ...

ਪੂਰੀ ਖ਼ਬਰ »

ਕਬੂਤਰਬਾਜ਼ੀ ਦੇ ਨਾਂਅ 'ਤੇ ਲੱਖਾਂ ਠੱਗਣ ਵਾਲਾ 1 ਨਾਮਜ਼ਦ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਕਬੂਤਰਬਾਜ਼ੀ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵਾਸੀ ਹਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪੂਰਨਮਾਸ਼ੀ ਸਬੰਧੀ ਮਹੀਨਾਵਾਰ ਸਮਾਗਮ 24 ਨੂੰ

ਟਾਂਡਾ ਉੜਮੁੜ, 21 ਜੁਲਾਈ (ਗੁਰਾਇਆ)- ਟਾਂਡਾ ਮਿਆਣੀ ਰੋਡ 'ਤੇ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ ਹਰ ਮਹੀਨੇ ਦੀ ਤਰ੍ਹਾਂ ਪੂਰਨਮਾਸ਼ੀ ਦਾ ਦਿਹਾੜਾ 24 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਸੰਤ ਬਾਬਾ ਸੁਖਦੇਵ ਸਿੰਘ ਬੇਦੀ ਸੋਲ੍ਹਵੀਂ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਐਮਾਂ ਮਾਂਗਟ, 21 ਜੁਲਾਈ (ਗੁਰਾਇਆ)-ਸਥਾਨਕ ਅੱਡਾ ਪੇਪਰ ਮਿਲ ਨਜ਼ਦੀਕ ਰਹਿੰਦੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਵੀ ਕੁਮਾਰ ਪੁੱਤਰ ਕੁੰਦਨ ਲਾਲ ਜੋ ਮਲਕਪੁਰ (ਪਠਾਨਕੋਟ) ਦਾ ਵਾਸੀ ਸੀ ਅਤੇ ...

ਪੂਰੀ ਖ਼ਬਰ »

ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਅੱਡਾ ਨਸਰਾਲਾ 'ਚ ਨਹਿਰ ਵਾਂਗ ਵਗ ਰਿਹੈ ਮੀਂਹ ਦਾ ਪਾਣੀ

ਨਸਰਾਲਾ, 21 ਜੁਲਾਈ (ਸਤਵੰਤ ਸਿੰਘ ਥਿਆੜਾ)-ਸਰਕਾਰ ਭਾਵੇਂ ਬੀਤੇ ਸਮੇਂ ਦੀ ਹੋਵੇ ਤੇ ਚਾਹੇ ਹੋਵੇ ਮੌਜੂਦਾ, ਸਰਕਾਰਾਂ ਦੇ ਨੁਮਾਇੰਦੇ ਤੇ ਪ੍ਰਸ਼ਾਸਨਿਕ ਅਧਿਕਾਰੀ ਵੱਡੇ-ਵੱਡੇ ਦਮਗਜੇ ਮਾਰਦੇ ਨਹੀਂ ਥੱਕਦੇ ਕਿ ਮੌਜੂਦਾ ਸਰਕਾਰ ਨੇ ਲੋਕਾਂ ਦੀ ਸੁੱਖ ਸਹੂਲਤ ਵਾਸਤੇ ਅੱਡੀ ...

ਪੂਰੀ ਖ਼ਬਰ »

ਭਗਵਾਂ ਮਾਰਚ ਕੱਢਣ ਲੱਗੇ ਸ਼ਿਵ ਸੈਨਾ ਵਰਕਰਾਂ ਨੂੰ ਪੁਲਿਸ ਨੇ ਮੰਦਰ 'ਚ ਬੰਦ ਕੀਤਾ

ਟਾਂਡਾ ਉੜਮੁੜ, 21 ਜੁਲਾਈ (ਦੀਪਕ ਬਹਿਲ)- ਪੰਜਾਬ ਦਾ ਮੁੱਖ ਮੰਤਰੀ ਹਿੰਦੂ ਹੋਣਾ ਚਾਹੀਦਾ ਹੈ, ਸਬੰਧੀ ਅੱਜ ਸ਼ਿਵ ਸੈਨਾ ਪੰਜਾਬ ਦੇ ਉੱਤਰੀ ਭਾਰਤ ਪ੍ਰਧਾਨ ਮਿੱਕੀ ਪੰਡਿਤ ਦੀ ਅਗਵਾਈ ਵਿਚ ਮਹਾਂਦੇਵ ਮੰਦਰ ਟਾਂਡਾ ਵਿਖੇ ਇਕ ਇਜਲਾਸ ਬੁਲਾਇਆ ਗਿਆ ਸੀ ਜਿਸ ਵਿਚ ਸ਼ਿਵ ਸੈਨਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28579 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1897 ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੀ ਕੀਤੀ ਕੁੱਟਮਾਰ

ਮਾਹਿਲਪੁਰ, 21 ਜੁਲਾਈ (ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ 1.30 ਵਜੇ ਦੇ ਕਰੀਬ ਮਾਹਿਲਪੁਰ- ਗੜ੍ਹਸ਼ੰਕਰ ਰੋਡ 'ਤੇ ਪਿੰਡ ਨਰਿਆਲਾ ਕੋਲ ਦਰਜਨ ਦੇ ਕਰੀਬ ਅਣਪਛਾਤੇ ਨੌਜਵਾਨਾਂ ਇੱਕ ਨੌਜਵਾਨ 'ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਗਿਆ | ਸਿਵਲ ਹਸਪਤਾਲ ਮਾਹਿਲਪੁਰ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿਗਣ ਕਾਰਨ ਭਾਰੀ ਨੁਕਸਾਨ

ਭੰਗਾਲਾ, 21 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਦੇ ਪਿੰਡ ਕੋਟਲੀ ਖ਼ਾਸ ਵਿਖੇ ਇੱਕ ਮਕਾਨ ਦੀ ਕੱਚੀ ਛੱਤ ਡਿੱਗਣ ਕਾਰਨ ਘਰੇਲੂ ਸਮਾਨ ਦਾ ਭਾਰੀ ਨੁਕਸਾਨ ਹੋਇਆ ਪਰ ਘਰ ਦੇ ਜੀਅ ਵਾਲ-ਵਾਲ ਬਚ ਗਏ | ਪੀੜਤ ਵਿਕਰਮਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨੂੰ ਭਾਜਪਾ 'ਤੇ ਭਰੋਸਾ-ਸ਼ਰਮਾ, ਮਿਨਹਾਸ

ਤਲਵਾੜਾ, 21 ਜੁਲਾਈ (ਅ. ਪ)- ਅੱਜ ਇੱਥੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਪ੍ਰਧਾਨਗੀ ਹੇਠ ਦਸੂਹਾ ਵਿਧਾਨਸਭਾ ਦੇ ਮੰਡਲ ਪ੍ਰਧਾਨ ਅਤੇ ਜਨਰਲ ਸਕੱਤਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਭਾਰੀ ਵਿਪਨ ਮਹਾਜਨ ਅਤੇ ਹਲਕਾ ਪ੍ਰਭਾਰੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਸਥਾਨਕ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰੋ. ਸੁਲਿੰਦਰ ਪਾਲ ਚੀਫ਼ ਕੋਆਰਡੀਨੇਟਰ ਪ੍ਰੀਖਿਆਵਾਂ ਅਤੇ ਪ੍ਰੋ. ਪੂਨਮ ਕੁੰਦਰਾ ...

ਪੂਰੀ ਖ਼ਬਰ »

ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਜ਼ਿਲ੍ਹਾ ਕਾਰਜਕਾਰਨੀ ਐਗਜ਼ੈਕਟਿਵ ਬਾਡੀ ਦੀ ਮੀਟਿੰਗ ਕੁਲਵਰਨ ਸਿੰਘ ਦੀ ਪ੍ਰਧਾਨਗੀ ਹੇਠ 23 ਜੁਲਾਈ ਨੂੰ ਸਵੇਰੇ 11 ਵਜੇ ਮੁਲਾਜ਼ਮ ਭਵਨ ਹੁਸ਼ਿਆਰਪੁਰ ...

ਪੂਰੀ ਖ਼ਬਰ »

ਯੂਥ ਵਿੰਗ ਵਿਧਾਨ ਸਭਾ ਚੋਣਾਂ ਦੌਰਾਨ ਸਰਗਰਮ ਭੂਮਿਕਾ ਨਿਭਾਏਗਾ - ਐਡ. ਸਿੱਧੂ

ਦਸੂਹਾ, 21 ਜੁਲਾਈ (ਭੁੱਲਰ)- ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਰਗਰਮ ਭੂਮਿਕਾ ਨਿਭਾਈ ਜਾਵੇਗੀ ਅਤੇ ਅਕਾਲੀ-ਬਸਪਾ ਗੱਠਜੋੜ ਨੂੰ ਇਤਿਹਾਸਕ ਜਿੱਤ ਦਿਵਾ ਕੇ ਗੱਠਜੋੜ ਦੀ ਸਰਕਾਰ ਬਣਾਈ ਜਾਵੇਗੀ | ਇਸ ਗੱਲ ਦਾ ਪ੍ਰਗਟਾਵਾ ਯੂਥ ...

ਪੂਰੀ ਖ਼ਬਰ »

ਮੋਦੀ ਸਰਕਾਰ ਅਸਲ ਮੱੁਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ-ਕਿਸਾਨ ਆਗੂ

ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ)-ਮਿੰਨੀ ਸਕੱਤਰੇਤ ਦੇ ਨੇੜੇ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਕਿਸਾਨਾਂ ਦੇ ਚੱਲ ਰਹੇ ਲਗਾਤਾਰ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤੋਂ ਵੱਡੀ ਦੇਸ਼ ਦੀ ਬਦਕਿਸਮਤੀ ਹੋਰ ਕੀ ਹੋ ਸਕਦੀ ਹੈ, ਸੰਸਦ ਵਿਚ ...

ਪੂਰੀ ਖ਼ਬਰ »

ਪੰਜਾਬ 'ਚ ਭਾਜਪਾ 117 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ-ਭਾਜਪਾ ਆਗੂ

ਗੜ੍ਹਦੀਵਾਲਾ, 21 ਜੁਲਾਈ (ਚੱਗਰ)-ਭਾਜਪਾ ਮੰਡਲ ਗੜ੍ਹਦੀਵਾਲਾ ਦੀ ਅਹਿਮ ਬੈਠਕ ਮੰਡਲ ਪ੍ਰਧਾਨ ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਸ਼ੀਂਹ ਚੱਠਿਆਲਿਆ ਵਿਖੇ ਹੋਈ, ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਅਤੇ ਜ਼ਿਲ੍ਹਾ ਪ੍ਰਭਾਰੀ ਵਿਪਨ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਕੰਗ ਨਹੀਂ ਰਹੇ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਕਈ ਦਹਾਕੇ ਜ਼ਿਲ੍ਹਾ ਪ੍ਰਧਾਨ ਰਹਿੰਦਿਆਂ ਕਿਸਾਨਾਂ ਮੰਗਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਕਿਸਾਨ ਆਗੂ ਕੁੱਕੜ ਮਜਾਰਾ ਨਿਵਾਸੀ ਸ. ਸੰਤੋਖ ...

ਪੂਰੀ ਖ਼ਬਰ »

ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਕਾਫ਼ਲਾ ਦਿੱਲੀ ਵੱਲ ਰਵਾਨਾ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਰਹੇ ਕਿਸਾਨਾਂ ਵਲੋਂ 22 ਮਾਰਚ ਨੂੰ ਸੰਸਦ ਵੱਲ ਮਾਰਚ ਕਰਦਿਆਂ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ ਗੜ੍ਹਸ਼ੰਕਰ ਤੋਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਮਲਕੀਤ ਸਿੰਘ ਅਕਾਲੀ ਦਲ ਬੀ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਦਸੂਹਾ, 21 ਜੁਲਾਈ (ਭੁੱਲਰ)- ਅੱਜ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਵਲੋਂ ਸਾਬਕਾ ਸਰਪੰਚ ਮਲਕੀਤ ਸਿੰਘ ਕੈਰੇ ਨੂੰ ਬੀ. ਸੀ. ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ ਧਰਨੇ 'ਚ ਕਿਸਾਨਾਂ ਨੇ 287ਵੇਂ ਦਿਨ ਵੀ ਨਾਅਰੇਬਾਜ਼ੀ ਕੀਤੀ

ਗੜ੍ਹਦੀਵਾਲਾ, 21 ਜੁਲਾਈ (ਚੱਗਰ)-ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 287ਵੇਂ ਦਿਨ ਇਲਾਕੇ ਦੇ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

10ਵਾਂ ਕ੍ਰਿਕਟ ਕੱਪ ਕੋਟਲਾ ਨੌਧ ਸਿੰਘ ਨੇ ਜਿੱਤਿਆ

ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ 10ਵਾ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਨੌਜਵਾਨ ਸਭਾ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕੋਟਲਾ ਨੌਧ ਸਿੰਘ ਵਿਖੇ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਜ਼ਿਲੇ੍ਹ ਭਰ 'ਚੋਂ ਆਈਆਂ 30 ...

ਪੂਰੀ ਖ਼ਬਰ »

ਸਿੱਧੂ ਹੀ ਕਾਂਗਰਸ ਪਾਰਟੀ ਨੂੰ ਪੰਜਾਬ ਵਿਚ ਪਹਿਲੇ ਨੰਬਰ 'ਤੇ ਲੈ ਕੇ ਆਵੇਗਾ – ਰੰਧਾਵਾ

ਭੰਗਾਲਾ, 21 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਕਾਂਗਰਸ ਹਾਈ ਕਮਾਂਡ ਦੁਆਰਾ ਸ. ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਕਾਂਗਰਸ ਬਣਾਉਣ 'ਤੇ ਜਿੱਥੇ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਈ ਹੈ ਉੱਥੇ ਹੀ ਪਾਰਟੀ ਦੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਨ੍ਹਾਂ ...

ਪੂਰੀ ਖ਼ਬਰ »

ਵਿਆਹ ਕਰਵਾ ਕੇ ਕੈਨੇਡਾ ਲਿਜਾਣ ਦੇ ਸਬੰਧ 'ਚ ਲੱਖਾਂ ਦੀ ਠੱਗੀ ਮਾਰੀ

ਮਾਹਿਲਪੁਰ, 21 ਜੁਲਾਈ (ਰਜਿੰਦਰ ਸਿੰਘ)-ਕੈਨੇਡਾ ਜਾਣ ਦੀ ਚਾਹਤ 'ਚ ਮੁੰਡਿਆਂ ਵਲਿਆਂ ਵਲੋਂ ਆਈਲੈਟਸ ਕੀਤੀ ਲੜਕੀ ਲੱਭ ਕੇ ਵਿਆਹ ਕਰਵਾਉਣ ਮਗਰੋਂ ਲੱਖਾਂ ਰੁਪਏ ਲਗਾ ਲੜਕੀ ਨੂੰ ਵਿਦੇਸ਼ ਭੇਜਣ ਤੋਂ ਬਾਅਦ ਮਿਲੇ ਧੋਖੇ ਨੂੰ ਲੈ ਕੇ ਅੱਜ ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਜਾਜਾ ਵਲੋਂ ਦਸੂਹਾ ਦਾ ਸਨਮਾਨ

ਟਾਂਡਾ ਉੜਮੁੜ, 21 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਅੱਜ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਜਾਜਾ ਵਲੋਂ ਉੱਘੇ ਸਮਾਜ ਸੇਵਕ ਅਤੇ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਜਨਰਲ ਸਕੱਤਰ ਮਨਜੀਤ ਸਿੰਘ ਦਸੂਹਾ ਦਾ ਸਨਮਾਨ ਕੀਤਾ ਗਿਆ | ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਫ਼ਲ ਤੇ ਸਬਜ਼ੀ ਵਿਕਰੇਤਾਵਾਂ ਦਾ ਦੋ ਦਿਨਾ ਸਿਖਲਾਈ ਕੈਂਪ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਇੱਥੇ ਨਗਰ ਕੌਂਸਲ ਦਫ਼ਤਰ ਵਿਖੇ ਕਾਰਜ ਸਾਧਕ ਅਫ਼ਸਰ ਅਵਤਾਰ ਚੰਦ ਸੇਖੜੀ ਦੀ ਅਗਵਾਈ ਅਤੇ ਪ੍ਰਧਾਨ ਤਿ੍ਮਬੱਕ ਦੱਤ ਐਰੀ ਦੀ ਪ੍ਰਧਾਨਗੀ ਹੇਠ ਗਲੀ ਮੁਹੱਲਿਆਂ 'ਚ ਫ਼ਲ ਅਤੇ ਸਬਜ਼ੀ ਵੇਚਣ ਵਾਲੇ ਵਿਅਕਤੀਆਂ ਦਾ ਸਿਖਲਾਈ ਤੇ ਜਾਗਰੂਕਤਾ ...

ਪੂਰੀ ਖ਼ਬਰ »

ਚੈਰੀਟੇਬਲ ਟਰੱਸਟ ਵਲੋਂ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ

ਟਾਂਡਾ ਉੜਮੁੜ, 21 ਜੁਲਾਈ (ਭਗਵਾਨ ਸਿੰਘ ਸੈਣੀ)- 'ਮਾਂ ਦਾ ਘਰ' ਮਾਤਾ ਤਲਵਿੰਦਰ ਸਰੂਪ ਦਾਸ ਚੈਰੀਟੇਬਲ ਟਰੱਸਟ ਵਲੋਂ ਡਾ. ਮਨਪ੍ਰੀਤ ਕੌਰ ਮੈਡੀਕਲ ਅਫ਼ਸਰ (ਡੈਂਟਲ) ਰੱਖਿਆ ਮੰਤਰਾਲਾ (ਭਾਰਤ ਸਰਕਾਰ) ਚੇਅਰਮੈਨ 'ਮਾਂ ਦਾ ਘਰ' ਚੈਰੀਟੇਬਲ ਟਰੱਸਟ ਦੀ ਅਗਵਾਈ ਵਿਚ ਮੁਫ਼ਤ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 21 ਜੁਲਾਈ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ.ਏ. ਸਮੈਸਟਰ ਪਹਿਲਾਂ ਦੇ ਨਤੀਜਿਆਂ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ਪਿ੍ਆ ਬੈਂਸ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਸਕੀਮ ਅਧੀਨ ਮੱਕੀ ਸਬੰਧੀ ਕਿਸਾਨ ਸਿਖਲਾਈ ਕੈਂਪ

ਅੱਡਾ ਸਰਾਂ, 21 ਜੁਲਾਈ (ਹਰਜਿੰਦਰ ਸਿੰਘ ਮਸੀਤੀ)- ਬਲਾਕ ਖੇਤੀਬਾੜੀ ਦਫ਼ਤਰ ਟਾਂਡਾ ਵਲੋਂ ਮੁੱਖ ਖੇਤੀਬਾੜੀ ਅਫ਼ਸਰ, ਹੁਸ਼ਿਆਰਪੁਰ ਵਿਨੇ ਕੁਮਾਰ ਦੇ ਨਿਰਦੇਸ਼ ਅਨੁਸਾਰ ਤੇ ਬਲਾਕ ਖੇਤੀਬਾੜੀ ਅਫ਼ਸਰ, ਟਾਂਡਾ ਸਤਨਾਮ ਸਿੰਘ ਦੀ ਅਗਵਾਈ ਹੇਠ ਪਿੰਡ ਦੇਹਰੀਵਾਲ ਵਿਖੇ ...

ਪੂਰੀ ਖ਼ਬਰ »

ਡੀ.ਸੀ. ਵਲੋਂ ਪੌਸ਼ਟਿਕ ਸੁਰੱਖਿਆ ਮੁਹਿੰਮ ਤਹਿਤ ਫਲਾਂ ਦੀਆਂ ਬੀਜ-ਗੇਂਦਾਂ ਵੰਡਣ ਦੀ ਸ਼ੁਰੂਆਤ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਮੁੱਖ ਸਕੱਤਰ ਅਨੀਰੁੱਧ ਤਿਵਾੜੀ ਅਤੇ ਡਾਇਰੈਕਟਰ ਬਾਗ਼ਬਾਨੀ ਪੰਜਾਬ ਸ਼ੈਿਲੰਦਰ ਕੌਰ ਦੇ ਨਿਰਦੇਸ਼ਾਂ ਤਹਿਤ ਪੌਸ਼ਟਿਕ ਸੁਰੱਖਿਆ ਮੁਹਿੰਮ ਤਹਿਤ ਫਲਾਂ ਦੀਆਂ ਬੀਜ-ਗੇਂਦਾਂ ਵੰਡਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਭੂੰਗਾ ਦੇ ਵਾਲੀਬਾਲ ਟੂਰਨਾਮੈਂਟ 'ਚ ਗਗਨ ਧਨੋਆ ਦੀ ਟੀਮ ਜੇਤੂ

ਹਰਿਆਣਾ, 21 ਜੁਲਾਈ (ਹਰਮੇਲ ਸਿੰਘ ਖੱਖ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਭੂੰਗਾ ਵਲੋਂ ਪਿੰਡ ਭੂੰਗਾ ਵਿਖੇ ਕਰਵਾਇਆ ਵਾਲੀਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਕੁਲਵਿੰਦਰ ਸਿੰਘ ਹੈਪੀ ਸੈਣੀ ਨਿਊਜ਼ੀਲੈਂਡ ਵਲੋਂ ਸਪਾਂਸਰ ਕੀਤੇ ਇਸ ...

ਪੂਰੀ ਖ਼ਬਰ »

ਕਾਂਗਰਸ ਵਿਕਾਸ ਦੇ ਮੁੱਦਿਆਂ ਨੂੰ ਛੱਡ ਅਹੁਦਿਆਂ ਦੇ ਕਾਟੋ-ਕਲੇਸ਼ 'ਚ ਉਲਝੀ-ਬੀਬੀ ਜੋਸ਼

ਸ਼ਾਮਚੁਰਾਸੀ, 21 ਜੁਲਾਈ (ਗੁਰਮੀਤ ਸਿੰਘ ਖ਼ਾਨਪੁਰੀ)-ਇੱਥੇ ਅਕਾਲੀ ਆਗੂ ਦਲਜੀਤ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ...

ਪੂਰੀ ਖ਼ਬਰ »

ਬੂਟੇ ਲਗਾ ਕੇ ਮਨਾਇਆ ਵਣ ਮਹਾਂਉਤਸਵ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਲੋਂ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਸਬੰਧੀ ਕਰਵਾਏ ਗਏ ਆਨਲਾਈਨ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਘਰਾਂ 'ਚ ਨਿੰਮ, ਅਮਰੂਦ, ਅੰਬ, ਲੀਚੀ, ...

ਪੂਰੀ ਖ਼ਬਰ »

ਅਣਪਛਾਤੇ 3 ਮੋਟਰਸਾਈਕਲ ਸਵਾਰ ਦੁਕਾਨ ਮਾਲਕਣ ਹੱਥੋੋਂ ਮੋਬਾਈਲ ਖੋਹ ਕੇ ਫ਼ਰਾਰ

ਨਸਰਾਲਾ, 21 ਜੁਲਾਈ (ਸਤਵੰਤ ਸਿੰਘ ਥਿਆੜਾ)-ਮੋਟਰਸਾਇਕਲ ਸਵਾਰ 3 ਅਣਪਛਾਤੇ ਨੌਜਵਾਨਾਂ ਵਲੋਂ ਪਿੰਡ ਜਾਦੂਜੰਡਾ ਵਿਖੇ ਇੱਕ ਦੁਕਾਨ ਮਾਲਕਣ ਕੋਲੋਂ ਮੋਬਾਇਲ ਖੋਹ ਲੈਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਬਲਜਿੰਦਰ ਕੌਰ ਪਤਨੀ ਹਰਜਿੰਦਰ ...

ਪੂਰੀ ਖ਼ਬਰ »

ਲੋਕਾਂ ਨੂੰ ਉਲਝਾਉਣ ਦੀ ਜਗ੍ਹਾ ਕੇਂਦਰ ਖੇਤੀ ਕਾਨੂੰਨ ਰੱਦ ਕਰੇ-ਗੁਰਮੀਤ ਫੁਗਲਾਣਾ

ਹੁਸ਼ਿਆਰਪੁਰ, 21 ਜੁਲਾਈ (ਨਰਿੰਦਰ ਸਿੰਘ ਬੱਡਲਾ)-ਦਿੱਲੀ 'ਚ ਚੱਲ ਰਹੇ ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਇਲਾਕੇ ਤੋਂ ਕਿਸਾਨਾਂ ਦੀ ਮਦਦ ਲਈ ਜ਼ਰੂਰੀ ਸਾਮਾਨ ਭੇਜਣ ਸਬੰਧੀ ਪਿੰਡ ਫੁਗਲਾਣਾ ਵਿਖੇ ਕਿਸਾਨਾਂ ਦੀ ਇਕੱਤਰਤਾ ਗੁਰਮੀਤ ਸਿੰਘ ਫੁਗਲਾਣਾ ਪ੍ਰਧਾਨ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਦਸੂਹਾ, 21 ਜੁਲਾਈ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਸੰਪਰਕ ਸੜਕ 'ਤੇ ਪਏ ਟੋਇਆਂ ਵਿਚ ਭਰੇ ਪਾਣੀ ਤੋਂ ਰਾਹਗੀਰ ਪ੍ਰੇਸ਼ਾਨ

ਹਾਜੀਪੁਰ, 21 ਜੁਲਾਈ (ਜੋਗਿੰਦਰ ਸਿੰਘ)- ਨਜ਼ਦੀਕ ਪੈਂਦੇ ਪਿੰਡ ਗੇਰਾ ਦੀ ਿਲੰਕ ਸੜਕ 'ਤੇ ਪਾਣੀ ਅਤੇ ਚਿੱਕੜ ਖੜ੍ਹਾ ਹੋਣ ਕਰਕੇ ਇੱਥੋਂ ਗੁਜ਼ਰਨ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੇਖਣ ਵਿਚ ਆਇਆ ਹੈ ਕਿ ਸੜਕ 'ਤੇ ਵੱਡੇ-ਵੱਡੇ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਧਰਨਾ 291ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ 291ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX