ਤਾਜਾ ਖ਼ਬਰਾਂ


ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  6 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 4 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 6 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 6 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 6 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਲੁਧਿਆਣਾ

3 ਕੁਇੰਟਲ ਭੁੱਕੀ ਸਮੇਤ ਦੋ ਤਸਕਰ ਗਿ੍ਫ਼ਤਾਰ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਤਿੰਨ ਕੁਇੰਟਲ 15 ਕਿਲੋ ਭੁੱਕੀ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਾਜਿੰਦਰ ਸਿੰਘ ਪੁੱਤਰ ਦਲੇਰ ਸਿੰਘ ਵਾਸੀ ਪਿੰਡ ਕਨੀਜਾ ਅਤੇ ਰਾਜੂ ਸਾਗਰ ਪੁੱਤਰ ਸਰਦਾਰ ਅਲੀ ਵਾਸੀ ਹੁਸ਼ਿਆਰਪੁਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਬੀਤੀ ਰਾਤ ਲੁਧਿਆਣਾ-ਦਿੱਲੀ ਮੁੱਖ ਸੜਕ 'ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਉਕਤ ਕਥਿਤ ਦੋਸ਼ੀ ਉਥੇ ਟਰੱਕ ਵਿਚ ਆ ਰਹੇ ਸਨ | ਪੁਲਿਸ ਨੇ ਜਦੋਂ ਟਰੱਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਨੇ ਟਰੱਕ ਭਜਾ ਲਿਆ | ਪੁਲਿਸ ਵਲੋਂ ਪਿੱਛਾ ਕਰਨ 'ਤੇ ਇਨ੍ਹਾਂ ਨੂੰ ਕਾਬੂ ਕਰ ਲਿਆ ਗਿਆ ਅਤੇ ਟਰੱਕ ਦੀ ਤਲਾਸ਼ੀ ਲੈਣ ਉਪਰੰਤ 3 ਕੁਇੰਟਲ 15 ਕਿੱਲੋ ਭੁੱਕੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਰਾਜਿੰਦਰ ਸਿੰਘ ਉਰਫ਼ ਬਾਜ਼ ਟਰੱਕ ਕਿਰਾਏ 'ਤੇ ਲੈ ਕੇ ਚਲਾਉਂਦਾ ਹੈ ਅਤੇ ਰਾਜੂ ਸਾਗਰ ਉਸਦੇ ਨਾਲ ਬਤੌਰ ਸਹਾਇਕ ਕੰਮ ਕਰਦਾ ਹੈ | ਇਹ ਦੋਵੇਂ ਝਾਰਖੰਡ ਤੋਂ ਚਾਰਾ ਲੈ ਕੇ ਇੱਥੇ ਆਉਂਦੇ ਹਨ ਤੇ ਇਸ ਦੀ ਆੜ ਵਿਚ ਉਹ ਨਸ਼ੀਲੇ ਪਦਾਰਥਾਂ ਦੀ ਸਪਲਾਈ ਵੀ ਕਰ ਰਹੇ ਸਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ | ਰਾਜੂ ਸਾਗਰ ਖ਼ਿਲਾਫ਼ ਹੁਸ਼ਿਆਰਪੁਰ ਵਿਚ ਪਹਿਲਾਂ ਵੀ ਅਜਿਹੇ ਕਈ ਮਾਮਲੇ ਦਰਜ ਹਨ | ਪੁਲਿਸ ਨਾ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜਿਆਂ 'ਚ ਸ਼ਹਿਰ ਦੇ ਵਿਦਿਆਰਥੀਆਂ ਨੇ ਦਿਖਾਈ ਚੰਗੀ ਕਾਰਗੁਜ਼ਾਰੀ

ਲੁਧਿਆਣਾ, 31 ਜੁਲਾਈ (ਅਮਰੀਕ ਸਿੰਘ ਬੱਤਰਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਦੇ ਐਲਾਨੇ ਨਤੀਜਿਆਂ 'ਚ ਸ਼ਹਿਰ ਦੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਜਿਨ੍ਹਾਂ ਵਿਚ ਜਿਆਦਾ ਗਿਣਤੀ ਲੜਕੀਆਂ ਦੀ ਹੈ, ਵਲੋਂ ਚੰਗੀ ਕਾਰਗੁਜ਼ਾਰੀ ਦਿਖਾਈ ਗਈ ਹੈ, ਜਿਸ ਕਾਰਨ ਸਕੂਲ ...

ਪੂਰੀ ਖ਼ਬਰ »

3 ਬੱਚਿਆਂ ਨੂੰ ਕਾਰ ਸਮੇਤ ਅਗਵਾ ਕਰ ਕੇ ਭੱਜ ਰਹੇ ਦੋ ਨੌਜਵਾਨ ਕਾਬੂ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਬਾ ਥਾਨ ਸਿੰਘ ਚੌਕ ਵਿਚ ਅੱਜ ਦੁਪਹਿਰ ਉਸ ਵਕਤ ਹਫੜਾ ਦਫੜੀ ਮੱਚ ਗਈ ਜਦੋਂ ਦੋ ਨੌਜਵਾਨ ਕਾਰ ਵਿਚ ਬੈਠੇ ਤਿੰਨ ਬੱਚਿਆਂ ਨੂੰ ਅਗਵਾ ਕਰਕੇ ਕਾਰ ਸਮੇਤ ਫ਼ਰਾਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਡਾਕਟਰ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਨੇੜੇ ਸਥਿਤ ਡੈਂਟਲ ਕਾਲਜ ਸੜਕ 'ਤੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਡਾਕਟਰ ਦੇ ਗਲੇ 'ਚੋਂ ਸੋਨੇ ਦੀ ਚੇਨੀ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਡਾ. ਸ਼ੈਲੀ ...

ਪੂਰੀ ਖ਼ਬਰ »

ਫੈਕਟਰੀ ਵਰਕਰਾਂ ਕੀਤਾ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਦੇ ਇਲਾਕੇ ਪੀਰੂ ਬੰਦਾ ਵਿਚ ਫੈਕਟਰੀ ਵਰਕਰਾਂ ਵਲੋਂ ਮਾਲਕਾਂ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਮਾਲਕ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਸਾਮਾਨ ਸਮੇਤ ਕਾਬੂ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਮੋਬਾਇਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਚੇਅਰਮੈਨ ਦੇ ਲੜਕੇ ਦੀ ਕਾਰ ਵਿਚੋਂ ਦੋ ਲੱਖ ਨਕਦੀ, ਲੈਪਟਾਪ ਅਤੇ ਹੋਰ ਸਾਮਾਨ ਚੋਰੀ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਲਹਾਰ ਰੋਡ 'ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ ਦੇ ਪੁੱਤਰ ਵਰੁਣ ਬਵੇਜਾ ਦੀ ਕਾਰ ਵਿਚੋਂ ਚੋਰ ਦੋ ਲੱਖ ਰੁਪਏ ਦੀ ਨਕਦੀ, ਲੈਪਟਾਪ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੇ ਪਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਾਕੋਵਾਲ ਦੀ ਰਹਿਣ ਵਾਲੀ ਤਜਿੰਦਰ ਕੌਰ ਦੀ ...

ਪੂਰੀ ਖ਼ਬਰ »

ਕਰਜ਼ਾ ਦਿਵਾਉਣ ਦੇ ਮਾਮਲੇ ਵਿਚ ਔਰਤ ਨਾਲ ਲੱਖਾਂ ਦੀ ਠੱਗੀ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਕਰਜ਼ਾ ਦਿਵਾਉਣ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ 2 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰਾਜੂ ਪਤਨੀ ਰਾਮਪਾਲ ਵਾਸੀ ਜਵਾਹਰ ਨਗਰ ...

ਪੂਰੀ ਖ਼ਬਰ »

ਵਿਦੇਸ਼ ਦਾ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ-2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੰਡਨ ਦਾ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਲੜਕੀ ਨਾਲ ਚਾਰ ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਮਿਤ ਧੀਰ ਵਾਸੀ ਪੁਰਾਣਾ ਬਾਜ਼ਾਰ ਦੀ ...

ਪੂਰੀ ਖ਼ਬਰ »

ਲਿਪ ਲੋਕਾਂ ਦੀ ਸੇਵਾ 'ਚ ਹਰ ਵੇਲੇ ਹਾਜ਼ਰ-ਵਿਧਾਇਕ ਬੈਂਸ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਹਲਕਾ ਆਤਮ ਨਗਰ ਅਤੇ ਦੱਖਣੀ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਨ੍ਹਾਂ ਹਲਕਿਆਂ ਵਿਚ ...

ਪੂਰੀ ਖ਼ਬਰ »

ਮਨੋਹਰ ਨਗਰ ਵਿਚ ਨਸ਼ਾ ਤਸਕਰੀ ਬੰਦ ਕਰਵਾਉਣ ਨੂੰ ਲੈ ਕੇ ਇਲਾਕਾ ਨਿਵਾਸੀਆਂ ਨੇ ਐੱਡ. ਸਿੱਧੂ ਅੱਗੇ ਲਗਾਈ ਗੁਹਾਰ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਨੋਹਰ ਨਗਰ ਵਿਚ ਰਹਿੰਦੇ ਲੋਕਾਂ ਨੇ ਮੁਹੱਲੇ ਵਿਚ ਹੋ ਰਹੀ ਨਸ਼ਾ ਤਸਕਰੀ ਨੂੰ ਬੰਦ ਕਰਵਾਉਣ ਲਈ ਭਾਜਪਾ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਅੱਗੇ ਗੁਹਾਰ ਲਗਾਈ ਹੈ | ਮੁਹੱਲਾ ਵਾਸੀਆਂ ਦਾ ਇਕ ਵਫ਼ਦ ਅੱਜ ...

ਪੂਰੀ ਖ਼ਬਰ »

ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ ਦੇ ਵਫ਼ਦ ਵਲੋਂ ਮਹਿਲਾ ਜੇਲ੍ਹ ਦਾ ਦੌਰਾ

ਲੁਧਿਆਣਾ, 31 ਜੁਲਾਈ (ਪੁਨੀਤ ਬਾਵਾ)-ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ.ਆਈ.ਆਈ.) ਵਲੋਂ ਪਹਿਲਕਦਮੀ ਹੋਪ 2021 ਨੂੰ ਜਾਰੀ ਰੱਖਦਿਆਂ ਉਦਯੋਗਿਕ ਡੈਲੀਗੇਟਾਂ ਦੀ ਟੀਮ ਨਾਲ ਸੀ.ਆਈ.ਆਈ. ਲੁਧਿਆਣਾ ਜ਼ੋਨ ਨੇ ਲੁਧਿਆਣਾ ਜ਼ੇਲ੍ਹ (ਮਹਿਲਾ ਸੈੱਲ) ਦਾ ਦੌਰਾ ਕੀਤਾ | ਇਸ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਅਹਿਮ ਮੀਟਿੰਗ ਹੋਈ

ਲੁਧਿਆਣਾ, 31 ਜੁਲਾਈ (ਕਵਿਤਾ ਖੁੱਲਰ)-ਵਰਕਰਜ਼ ਫੈਰੇਸ਼ਨ ਇੰਟਕ ਪੀ.ਐਸ.ਪੀ.ਸੀ.ਐਲ. ਵਲੋਂ ਅਸਥਾਈ ਤੌਰ 'ਤੇ ਕੰਮ ਕਰਦੇ ਸਫ਼ਾਈ ਸੇਵਕਾਂ ਦੀ ਇਕ ਮੀਟਿੰਗ ਸ. ਸਵਰਨ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਾਊਥ ਸਿਟੀ ਵਿਖੇ ਹੋਈ, ਜਿਸ ਵਿਚ ਸਫ਼ਾਈ ਸੇਵਕਾਂ ਨੇ ਆਪਣੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਮਿਸ਼ਨ ਵਲੋਂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ-ਪਿ੍ਤਪਾਲ ਸਿੰਘ

ਲੁਧਿਆਣਾ, 31 ਜੁਲਾਈ (ਕਵਿਤਾ ਖੁੱਲਰ)-ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸਿੱਖੀ ਦਾ ਪ੍ਰਚਾਰ-ਪ੍ਰਸਾਰ ਕਰ ਰਹੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਮੁੱਖ ਮੈਂਬਰ ਪਿ੍ਤਪਾਲ ਸਿੰਘ ਵਲੋਂ ਕੀਤੇ ਜਾ ਰਹੇ ਸਮਾਜ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਹਰੇਕ ਸਕੀਮ ਵਾਰਡ ਵਾਸੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹਾਂ-ਠੁਕਰਾਲ

ਲੁਧਿਆਣਾ, 31 ਜੁਲਾਈ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਦੇ ਵਾਰਡ ਨੰ. 39 ਵਿਖੇ ਵਾਰਡ ਕੌਂਸਲਰ ਜਸਪ੍ਰੀਤ ਕੌਰ ਠੁਕਰਾਲ ਵਲੋਂ ਬਜ਼ੁਰਗਾਂ ਨੂੰ ਪੈਨਸ਼ਨਾਂ ਮਨਜ਼ੂਰੀ ਦੀਆਂ ਚਿੱਠੀਆਂ ਵੰਡੀਆਂ ਗਈਆਂ | ਇਸ ਮੌਕੇ ਕੌਂਸਲਰ ਦੇ ਪਤੀ ਜਸਵਿੰਦਰ ਸਿੰਘ ਠੁਕਰਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਮਿਊਨਿਟੀ ਸੈਂਟਰ ਦੀ ਰਾਖਵੀਂ ਜ਼ਮੀਨ ਦੀ ਨਿਲਾਮੀ 'ਤੇ ਅਦਾਲਤ ਨੇ ਰੋਕ ਲਗਾਈ-ਐਡਵੋਕੇਟ ਸਿੱਧੂ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਲੁਧਿਆਣਾ ਵਲੋਂ ਨਿਲਾਮ ਕੀਤੀ ਜਾ ਰਹੀ ਕਮਿਊਨਿਟੀ ਸੈਂਟਰ ਦੀ ਰਾਖਵੀਂ ਜ਼ਮੀਨ 'ਤੇ ਅਦਾਲਤ ਨੇ ਨਿਲਾਮੀ ਰੋਕਣ ਸਬੰਧੀ ਹੁਕਮ ਜਾਰੀ ਕੀਤਾ ਹੈ | ਇਹ ਜਾਣਕਾਰੀ ਐਡਵੋਕੇਟ ਬਿਕਰਮ ਸਿੰਘ ਸਿੱਧੂ ਮੈਂਬਰ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿਚੋਂ ਬਰਾਮਦ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਇਲਾਕੇ ਵਿਚ ਬੀਤੀ ਸ਼ਾਮ ਲਾਪਤਾ ਹੋਏ ਨੌਜਵਾਨ ਦੀ ਲਾਸ਼ ਪੁਲਿਸ ਨੇ ਨਹਿਰ ਵਿਚੋਂ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਜਸਵਿੰਦਰ ਸਿੰਘ ਵਜੋਂ ਕੀਤੀ ਗਈ ਹੈ | ਜਾਂਚ ਅਧਿਕਾਰੀ ਐਸਐਚਓ ...

ਪੂਰੀ ਖ਼ਬਰ »

ਗੌੜ ਨੂੰ ਸੈਨੇਟ ਚੋਣਾਂ ਵਿਚ ਬੈਂਕ ਇੰਪਲਾਈਜ਼ ਰਿਟਾਇਰਡ ਐਸੋਸੀਏਸ਼ਨ ਲੁਧਿਆਣਾ ਵਲੋਂ ਸਮਰਥਨ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ

ਲੁਧਿਆਣਾ, 31 ਜੁਲਾਈ (ਪੁਨੀਤ ਬਾਵਾ)-ਬੈਂਕ ਕਰਮਚਾਰੀ ਰਿਟਾਇਰਡ ਐਸੋਸੀਏਸ਼ਨ ਲੁਧਿਆਣਾ ਦੀ ਇਕ ਮੀਟਿੰਗ ਅੱਜ ਸਟੇਟ ਬੈਂਕ ਆਫ਼ ਇੰਡੀਆ ਐਂਪਲਾਈਜ਼ ਯੂਨੀਅਨ (ਐਸਬੀਆਈਈਯੂ) ਸਰਕਲ ਲੁਧਿਆਣਾ ਦੇ ਦਫ਼ਤਰ ਵਿਖੇ ਆਗਾਮੀ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2021 ਲਈ ਨਰੇਸ਼ ...

ਪੂਰੀ ਖ਼ਬਰ »

ਜੇਲ੍ਹ ਵਿਚੋਂ ਚਰਸ ਬਰਾਮਦ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਚਰਸ ਬਰਾਮਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਹਾਲ ਦੀ ਘੜੀ ਇਸ ਮਾਮਲੇ ਵਿਚ ਅਧਿਕਾਰੀਆਂ ਵਲੋਂ ਕਿਸੇ ਵੀ ਬੰਦੀ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਪਰ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ ਵਿਚ ਫੈਕਟਰੀ ਵਰਕਰ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਰਪੂਰ ਨਗਰ ਵਿਚ ਸ਼ੱਕੀ ਹਲਾਤਾਂ ਵਿਚ ਇਕ ਫੈਕਟਰੀ ਵਰਕਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਵੀ ਕੁਮਾਰ ...

ਪੂਰੀ ਖ਼ਬਰ »

ਅਦਾਲਤ ਅਤੇ ਪੁਲਿਸ ਪ੍ਰਸ਼ਾਸ਼ਨ 'ਤੇ ਸਾਨੂੰ ਪੂਰਾ ਭਰੋਸਾ-ਲਿਪ ਆਗੂ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ )-ਲੋਕ ਇਨਸਾਫ ਪਾਰਟੀ ਦੇ ਮੁੱਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅਕਾਲੀ ਦਲ ਅਤੇ ਕਾਂਗਰਸ ਵਾਲੇ ਰਲ ਕੇ ਬਦਨਾਮ ਕਰਨ ਦੀਆ ਕੋਝੀਆਂ ਚਾਲਾਂ ਚੱਲ ਰਹੇ ਹਨ ਕਿਉਂਕਿ ਕਰੀਬ ਪਿਛਲੇ 10 ਸਾਲ ਤੋਂ ...

ਪੂਰੀ ਖ਼ਬਰ »

ਸੀਵਰੇਜ ਬੈਠਣ ਕਾਰਨ ਸੜਕ ਹੋਈ ਬਿਲਕੁਲ ਬੰਦ ਨਰਕ ਭੋਗਣ ਨੂੰ ਮਜਬੂਰ ਹਨ ਉਦਯੋਗਪਤੀ

ਡਾਬਾ/ਲੁਹਾਰਾ, 31 ਜੁਲਾਈ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੀ ਡਾਬਾ ਰੋਡ ਤੋਂ ਸਤਿਗੁਰ ਪ੍ਰਤਾਪ ਸਿੰਘ ਅਪੋਲੋ ਹਸਪਤਾਲ ਦੇ ਪਿਛਲੇ ਪਾਸੇ ਵਾਲੀ ਬਹੁ-ਚਰਚਿਤ ਰੋਡ ਇਕ ਵਾਰ ਫਿਰ ਲੋਕਾਂ ਦੇ ਚਰਚਾ ਦਾ ਵਿਸ਼ਾ ਬਣ ਗਈ ਹੈ | ਕਿਉਂਕਿ ਰੋਡ ਉੱਪਰ ...

ਪੂਰੀ ਖ਼ਬਰ »

ਵਿਧਾਇਕ ਬੈਂਸ ਪਾਰਟੀ ਪ੍ਰਧਾਨ ਤੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇਣ -ਨਿਰਮਲ ਸਿੰਘ ਐਸ.ਐਸ.

ਡਾਬਾ/ਲੁਹਾਰਾ, 31 ਜੁਲਾਈ (ਕੁਲਵੰਤ ਸਿੰਘ ਸੱਪਲ)-ਸ਼ੋ੍ਰੋਮਣੀ ਅਕਾਲੀ ਦਲ ਰਾਜਸੀ ਤਾਲਮੇਲ ਕਮੇਟੀ ਦੇ ਮੈਂਬਰ ਤੇ ਸਾਬਕਾ ਵਾਇਸ ਚੇਅਰਮੈਨ ਪੱਛੜੀ ਸ਼੍ਰੇਣੀ ਭਲਾਈ ਕਮਿਸ਼ਨ ਨਿਰਮਲ ਸਿੰਘ ਐਸ.ਐਸ. ਨੇ ਵਿਧਾਨ ਸਭਾ ਹਲਕਾ ਦੱਖਣੀ ਦੇ ਆਪਣੇ ਦਫ਼ਤਰ ਲੁਹਾਰਾ ਵਿਖੇ ਗੱਲਬਾਤ ...

ਪੂਰੀ ਖ਼ਬਰ »

ਸ਼ਹਿਰ ਦੀਆਂ ਪ੍ਰਮੁੱਖ ਮਾਰਕੀਟਾਂ 'ਚ ਨਾਜਾਇਜ਼ ਕਬਜ਼ਿਆਂ ਕਾਰਨ ਵੱਧ ਰਹੀ ਹੈ ਟਰੈਫਿਕ ਸਮੱਸਿਆ

ਲੁਧਿਆਣਾ, 31 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਪ੍ਰਮੁੱਖ ਹੋਲਸੇਲ ਮਾਰਕੀਟਾਂ 'ਚ ਨਾਜਾਇਜ਼ ਕਬਜ਼ਿਆਂ ਕਾਰਨ ਜਿਥੇ ਟਰੈਫਿਕ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ, ਉਥੇ ਅੱਗ ਲੱਗਣ ਜਾਂ ਹੋਰ ਕੁਦਰਤੀ ਦੁਰਘਟਨਾ ਵਾਪਰਨ 'ਤੇ ਵੱਡਾ ਜਾਨੀ ਮਾਲੀ ਨੁਕਸਾਨ ਹੋ ...

ਪੂਰੀ ਖ਼ਬਰ »

ਭੰਗੂ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਣੇ

ਲੁਧਿਆਣਾ, 31 ਜੁਲਾਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਦੀ ਚੋਣ ਕਰਵਾਉਣ ਲਈ ਪ੍ਰੀਜਾਈਡਿੰਗ ਅਧਿਕਾਰੀ ਤੇ ਹੋਰ ਮੈਂਬਰਾਂ ਵਲੋਂ ਅਹੁਦੇਦਾਰਾਂ ਨਾਲ ਮੀਟਿੰਗ

ਲੁਧਿਆਣਾ, 31 ਜੁਲਾਈ (ਪੁਨੀਤ ਬਾਵਾ)-ਏਸ਼ੀਆ ਦੀ ਸਭ ਤੋਂ ਵੱਡੀ ਇਕ ਟਰੇਡ ਦੀ ਜਥੇਬੰਦੀ ਯੂਨੀਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੀ 2 ਸਾਲ ਬਾਅਦ 3 ਸਤੰਬਰ ਨੂੰ ਚੋਣ ਕਰਵਾਈ ਜਾ ਰਹੀ ਹੈ | ਐਸੋਸੀਏਸ਼ਨ ਦੇ 8 ਆਹੁਦੇਦਾਰਾਂ ਦੀ ਚੋਣ ਕਰਵਾਉਣ ਲਈ ਚੋਣ ...

ਪੂਰੀ ਖ਼ਬਰ »

ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੀ ਮੀਟਿੰਗ

ਲੁਧਿਆਣਾ, 31 ਜੁਲਾਈ (ਪੁਨੀਤ ਬਾਵਾ)-ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ਹੋਈ, ਜਿਸ 'ਚ 2022 ਦੀਆਂ ਵਿਧਾਨਸਭਾ ਚੋਣਾਂ ਵਿਚ ਅਕਾਲੀ ਉਮੀਦਵਾਰਾਂ ਨੂੰ ਜਿਤਾਉਣ ਲਈ ਰਣਨੀਤੀ ਤਿਆਰ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦਾ ਐਕਟ 2005 ਤੇ ਨਿਯਮ 2021 ਕੀਤਾ ਜਾਰੀ

ਲੁਧਿਆਣਾ, 31 ਜੁਲਾਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੇ ਯੂਨੀਵਰਸਿਟੀ ਦਾ ਐਕਟ 2005 ਤੇ ਨਿਯਮ 2021 ਦਾ ਪਹਿਲਾ ਸੰਸਕਰਣ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਜਾਰੀ ਕੀਤਾ | ਨਵੇਂ ਸੰਗ੍ਰਹਿਤ ਐਕਟ 2005 ਅਤੇ ਨਿਯਮ 2021 ਬਾਰੇ ...

ਪੂਰੀ ਖ਼ਬਰ »

ਮੁਹੰਮਦ ਉਸਮਾਨ ਰਹਿਮਾਨੀ ਵਲੋਂ ਲਿਖੀ ਕਿਤਾਬ 'ਮਜਾਮੀਨ-ਏ-ਰਈਸ ਉਲ ਅਹਿਰਾਰ' ਰਿਲੀਜ਼

ਲੁਧਿਆਣਾ, 31 ਜੁਲਾਈ (ਕਵਿਤਾ ਖੁੱਲਰ)-ਇਤਿਹਾਸਿਕ ਜਾਮਾ ਮਸਜਿਦ 'ਚ ਦਾਸਤਾਨ-ਏ- ਲੁਧਿਆਣਾ ਦੇ ਲੇਖਕ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਵਲੋਂ ਭਾਰਤ ਦੇ ਪ੍ਰਸਿੱਧ ਆਜ਼ਾਦੀ ਘੁਲਾਟੀਏ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀ ਦੇ ਲੇਖਾਂ 'ਤੇ ਆਧਾਰਿਤ ਲਿਖੀ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤ 11 ਨੂੰ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-11 ਸਤੰਬਰ ਨੂੰ ਲੁਧਿਆਣਾ ਵਿਖੇ ਇਕ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ, ਰਾਜ਼ੀਨਾਮਾ ਹੋਣ ਯੋਗ ਫੌਜਦਾਰੀ ਕੇਸ, ਮੈਟਰੀਮੋਨੀਅਲ ...

ਪੂਰੀ ਖ਼ਬਰ »

ਐਸੋਸੀਏਸ਼ਨ ਦੇ 6 ਆਹੁਦੇਦਾਰਾਂ ਤੇ ਹੋਰਾਂ ਨੇ ਕੁਲਾਰ ਦਾ ਚੋਣ ਅਧਿਕਾਰੀ ਵਜੋਂ ਕੀਤਾ ਸਵਾਗਤ

ਲੁਧਿਆਣਾ, 31 ਜੁਲਾਈ (ਪੁਨੀਤ ਬਾਵਾ)-ਯੂ.ਸੀ.ਪੀ.ਐਮ.ਏ. ਦੀ 3 ਸਤੰਬਰ ਨੂੰ ਹੋਣ ਵਾਲੀ ਚੋਣ ਦੇ ਮੱਦੇਨਜ਼ਰ ਬੀਤੇ ਦਿਨ ਪ੍ਰਧਾਨ ਡੀ.ਐਸ. ਚਾਵਲਾ ਵਲੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਚਦੇਵਾਲ ਵਲੋਂ ਗੁਰਮੀਤ ਸਿੰਘ ਕੁਲਾਰ ਨੂੰ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਦੀਆਂ ਕਾਰਵਾਈਆਂ ਦੀ ਲੋਕਾਂ ਵਲੋਂ ਕੀਤੀ ਜਾ ਰਹੀ ਸ਼ਲਾਘਾ

ਲੁਧਿਆਣਾ, 31 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਜਿਸਦੀ ਲੋਕਾਂ ਵਲੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ | ਗੱਲਬਾਤ ਦੌਰਾਨ ਅਨੇਕਾਂ ਹੀ ਲੋਕਾਂ ਨੇ ਵੀ ਇਨ੍ਹਾਂ ਕਾਰਵਾਈਆਂ ਦੀ ਪ੍ਰਸ਼ੰਸਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਲੋਕਾਂ ਦਾ ਕੁਝ ਨਹੀਂ ਸੰਵਾਰਿਆ-ਸ਼ਿਵਾਲਿਕ

ਲਾਡੋਵਾਲ, 31 ਜੁਲਾਈ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗੇ ਹੋਏ ਤੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਕਿਉਂਕਿ ਪਿਛਲੇ ਸਾਢੇ ਚਾਰ ਸਾਲ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਕਿਸੇ ਦਾ ਕੁਝ ਨਹੀਂ ਸੰਵਾਰਿਆ ਸਗੋਂ ਲਾਰੇ ਤੇ ...

ਪੂਰੀ ਖ਼ਬਰ »

ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਪੰਜਾਬ ਨੂੰ ਕੀ ਮਿਲਿਆ-ਜਥੇਦਾਰ ਖੁਰਲ

ਲੁਧਿਆਣਾ, 31 ਜੁਲਾਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਨਅਤੀ ਆਗੂ ਜਥੇਦਾਰ ਹਰਜੀਤ ਸਿੰਘ ਖੁਰਲ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਅੰਦਰ ਪਿਛਲੇ ਕਈ ਦਿਨਾਂ ਤੋਂ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪਾਰਟੀ ਦਾ ...

ਪੂਰੀ ਖ਼ਬਰ »

ਵਿਧਾਇਕ ਡਾਬਰ ਤੇ ਕੌਂਸਲਰ ਘਾਇਲ ਵਲੋਂ ਸੜਕਾਂ ਬਣਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ

ਲੁਧਿਆਣਾ, 31 ਜੁਲਾਈ (ਅਮਰੀਕ ਸਿੰਘ ਬੱਤਰਾ)-ਵਿਧਾਇਕ ਸੁਰਿੰਦਰ ਡਾਬਰ ਨੇ ਕਿਹਾ ਹੈ ਕਿ ਜਨਤਾ ਦੀ ਸਹੂਲਤ ਲਈ ਅਰਬਾਂ ਰੁਪਏ ਦੇ ਪ੍ਰੋਜੈਕਟ ਹਲਕਾ ਕੇਂਦਰੀ 'ਚ ਸ਼ੁਰੂ ਕੀਤੇ ਗਏ ਹਨ ਜਿਨ੍ਹਾਂ ਵਿਚ ਕਿਦਵਈ ਨਗਰ ਵਿਚ ਸਰਕਾਰੀ ਸਕੂਲ, ਟਰਾਂਸਪੋਰਟ ਨਗਰ ਤੋਂ ਧਰਮਪੁਰਾ ਤੱਕ ...

ਪੂਰੀ ਖ਼ਬਰ »

ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਪੰਜਾਬ ਨੂੰ ਕੀ ਮਿਲਿਆ-ਜਥੇਦਾਰ ਖੁਰਲ

ਲੁਧਿਆਣਾ, 31 ਜੁਲਾਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਨਅਤੀ ਆਗੂ ਜਥੇਦਾਰ ਹਰਜੀਤ ਸਿੰਘ ਖੁਰਲ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਅੰਦਰ ਪਿਛਲੇ ਕਈ ਦਿਨਾਂ ਤੋਂ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪਾਰਟੀ ਦਾ ...

ਪੂਰੀ ਖ਼ਬਰ »

ਧਰਮਿੰਦਰ ਗਿੱਲ ਅਕਾਲੀ ਦਲ ਸਰਕਲ ਆਲਮਗੀਰ ਦੇ ਪ੍ਰਧਾਨ ਨਿਯੁਕਤ

ਆਲਮਗੀਰ, 31 ਜੁਲਾਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਕ ਇੰਚਾਰਜ ਵਿਧਾਨ ਸਭਾ ਹਲਕਾ ਗਿੱਲ ਨੇ ਨੌਜਵਾਨ ਆਗੂ ਧਰਮਿੰਦਰ ਸਿੰਘ ਗਿੱਲ ਸੰਗੋਵਾਲ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ...

ਪੂਰੀ ਖ਼ਬਰ »

ਬਿਜਲੀ ਚੋਰੀ ਰੋਕਣ ਲਈ ਜਾਂਚ ਦੌਰਾਨ ਪਾਵਰਕਾਮ ਨੇ ਖਪਤਕਾਰਾਂ 'ਤੋਂ ਵਸੂਲੇ 18 ਲੱਖ 49 ਹਜ਼ਾਰ

ਲੁਧਿਆਣਾ, 31 ਜੁਲਾਈ (ਅਮਰੀਕ ਸਿੰਘ ਬੱਤਰਾ)-ਪਾਵਰਕਾਮ ਵਲੋਂ ਬਿਜਲੀ ਚੋਰੀ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪਿਛਲੇ ਦਿਨੀ ਸੁੰਦਰ ਨਗਰ, ਸੀ.ਐਮ.ਸੀ., ਸਿਟੀ ਸੈਂਟਰ, ਸਿਟੀ ਵੈਸਟ ਡਵੀਜਨ ਤੋਂ ਇਲਾਵਾ ਜਗਰਾਉਂ, ਖੰਨਾ ਅਤੇ ਅਮਲੋਹ ਵਿਚ 142 ਬਿਜਲੀ ਕੁਨੈਕਸ਼ਨ (ਮੀਟਰਾਂ) ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਲਈ ਗਲਤ ਸ਼ਬਦਾਵਲੀ ਵਰਤਣ ਵਾਲੇ ਸੰਤ ਖ਼ਿਲਾਫ਼ ਕੀਤੀ ਸ਼ਿਕਾਇਤ

ਫੁੱਲਾਂਵਾਲ, 31 ਜੁਲਾਈ (ਦੁੱਗਰੀ)-ਸੈਂਟਰਲ ਵਾਲਮੀਕਿ ਸਭਾ ਇੰਡੀਆ ਨੇ ਅੱਜ ਲੁਧਿਆਣਾ ਪ੍ਰਧਾਨ ਕੇ.ਪੀ. ਰਾਣਾ ਦੀ ਅਗਵਾਈ ਹੇਠ ਥਾਣਾ ਦੁਗਰੀ ਵਿਖੇ ਪਹੁੰਚ ਕੇ ਬਿੰਦਰਾਵਣ ਦੇ ਇੱਕ ਸੰਤ ਖ਼ਿਲਾਫ਼ ਭਗਵਾਨ ਵਾਲਮੀਕੀ ਬਾਰੇ ਗਲਤ ਸ਼ਬਦਾਵਲੀ ਵਰਤਣ ਦੇ ਦੋਸ਼ ਲਗਾਉਂਦੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ ਨਵੇਂ 5 ਮਾਮਲੇ ਸਾਹਮਣੇ ਆਏ

ਲੁਧਿਆਣਾ, 31 ਜੁਲਾਈ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਨਵੇਂ 5 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 2 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਹਨ, ਜਦਕਿ 3 ਮਰੀਜ਼ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਦਾ ਨਤੀਜਾ ਰਿਹਾ 100 ਫ਼ੀਸਦੀ

ਲੁਧਿਆਣਾ, 31 ਜੁਲਾਈ (ਬੱਤਰਾ)-ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਦੇ ਬਾਹਰਵੀਂ ਜਮਾਤ ਦੇ ਕੁਲ 184 ਵਿਦਿਆਰਥੀਆਂ ਦਾ ਸੀ.ਬੀ.ਐਸ.ਈ. ਦੁਆਰਾ ਆਯੋਜਿਤ ਪ੍ਰੀਖਿਆਵਾਂ ਵਿਚ ਇਸ ਸਾਲ 100 ਫ਼ੀਸਦੀ ਨਤੀਜਾ ਰਿਹਾ | ਪਿ੍ੰਸੀਪਲ ਸ੍ਰੀਮਤੀ ਜਸਕਿਰਨ ਕੌਰ, ਅਕੈਡਮੀ ਦੇ ਚੇਅਰਮੈਨ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਦੀਆਂ ਅਗਾਮੀ ਚੋਣਾਂ ਵਿਚ ਛੋਟੇ ਸਨਅਤਕਾਰ ਹੋਏ ਇੱਕਜੁਟ

ਲੁਧਿਆਣਾ, 31 ਜੁਲਾਈ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੀ 3 ਸਤੰਬਰ ਨੂੰ ਹੋਣ ਵਾਲੀ ਆਹੁਦੇਦਾਰਾਂ ਦੀ ਚੋਣ ਲਈ ਛੋਟੇ ਸਨਅਤਕਾਰ ਇੱਕਜੁੱਟ ਹੋ ਗਏ ਹਨ, ਛੋਟੇ ਸਨਅਤਕਾਰਾਂ ਦੀ ਇਕ ਮੀਟਿੰਗ ਉਧਮਜੀਤ ਸਿੰਘ ...

ਪੂਰੀ ਖ਼ਬਰ »

-ਮਾਮਲਾ ਸ਼ਹਿਰ ਵਿਚ ਐਲ.ਈ.ਡੀ. ਲਾਈਟਾਂ ਲਗਾਉਣ ਦਾ- ਕੌਂਸਲਰਾਂ ਨੇ ਇਕ ਵਾਰ ਮੁੜ ਟਾਟਾ ਕੰਪਨੀ ਖ਼ਿਲਾਫ਼ ਖੋਲਿ੍ਹਆ ਮੋਰਚਾ

ਲੁਧਿਆਣਾ, 31 ਜੁਲਾਈ (ਬੱਤਰਾ)-ਸ਼ਹਿਰ ਵਿਚ ਸਟਰੀਟ ਲਾਈਟਾਂ ਦੀ ਥਾਂ ਐਲ.ਈ.ਡੀ. ਲਾਈਟਾਂ ਲਗਾਉਣ ਦਾ ਕੰਮ ਕਰ ਰਹੀ ਟਾਟਾ ਕੰਪਨੀ ਖ਼ਿਲਾਫ਼ ਇਕ ਵਾਰ ਮੁੜ ਕੌਂਸਲਰਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ | 14 ਜੁਲਾਈ ਨੂੰ ਜਨਰਲ ਹਾਊਸ ਦੀ ਹੋਈ ਮੀਟਿੰਗ ਦੌਰਾਨ ਸਾਰੀਆਂ ਹੀ ਪਾਰਟੀਆਂ ...

ਪੂਰੀ ਖ਼ਬਰ »

ਡਾ. ਬਹਿਲ ਨੂੰ ਮਿਲਿਆ ਬੈਸਟ ਗੈਸਟ੍ਰੋਇੰਟਰੋਲੋਜਿਸਟ ਆਫ ਪੰਜਾਬ ਅਵਾਰਡ

ਲੁਧਿਆਣਾ, 31 ਜੁਲਾਈ (ਸਲੇਮਪੁਰੀ)-ਫੋਰਟਿਸ ਹਸਪਤਾਲ ਲੁਧਿਆਣਾ ਵਿਚ ਗੈਸਟ੍ਰੋਇੰਟਰੋਲੋਜੀ ਅਤੇ ਹੈਪੇਟੋਲੋਜੀ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਡਾ. ਨਿਤਿਨ ਬਹਿਲ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੈਸਟ ਇੰਟਰੋਲੋਜਿਸਟ ਆਫ ਪੰਜਾਬ ਨਾਲ ...

ਪੂਰੀ ਖ਼ਬਰ »

ਸ੍ਰੀ ਕਰਤਾਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਟਿੱਕਾ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਲੁਧਿਆਣਾ, 31 ਜੁਲਾਈ (ਕਵਿਤਾ ਖੁੱਲਰ)-ਕਾਂਗਰਸ ਸਰਕਾਰ ਦੇ ਪੰਜਾਬ ਮੱਧਮ ਵਿਕਾਸ ਉਦਯੋਗ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਪੁਰਜੋਰ ਅਪੀਲ ਕੀਤੀ ਹੈ ਕਿ ਸ਼੍ਰੀ ਕਰਤਾਰਪੁਰ ਸਾਹਿਬ ...

ਪੂਰੀ ਖ਼ਬਰ »

ਧਾਂਦਰਾ ਸੜਕ ਦੀ ਮੰਦੀ ਹਾਲਤ ਨੂੰ ਲੈ ਕੇ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ

ਫੁੱਲਾਂਵਾਲ, 31 ਜੁਲਾਈ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਦੀ ਮੰਦੀ ਹਾਲਤ ਨੂੰ ਲੈ ਕੇ ਅੱਜ ਹਲਕਾ ਗਿੱਲ ਦੇ ਯੂਥ ਅਕਾਲੀ ਦਲ ਵਲੋਂ ਸਰਕਲ ਪ੍ਰਧਾਨ ਸ਼ੈਂਕੀ ਦੀ ਅਗਵਾਈ ਹੇਠ ਧਾਂਦਰਾ ਸੜਕ ਸਥਿਤ ਜੈਨ ਮੰਦਰ ਚੌਕ ਵਿਖੇ ਕਾਂਗਰਸ ਸਰਕਾਰ ਦੀਆਂ ਸਾਢੇ ਚਾਰ ਸਾਲ ਦੀਆਂ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 2 ਮੈਂਬਰ ਲੱਖਾਂ ਦੇ ਸਾਮਾਨ ਸਮੇਤ ਕਾਬੂ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਲੁੱਟ ਖੋਹ ਤੇ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖਤਰਨਾਕ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਐਕਟਿਵਾ ਅਤੇ 13 ਮੋਬਾਇਲ ...

ਪੂਰੀ ਖ਼ਬਰ »

6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਵਾਉਣ ਲਈ ਏਡਿਡ ਸਕੂਲ ਅਧਿਆਪਕ ਯੂਨੀਅਨ ਵਿੱਢੇਗੀ ਸੰਘਰਸ਼

ਲੁਧਿਆਣਾ, 31 ਜੁਲਾਈ (ਅਮਰੀਕ ਸਿੰਘ ਬੱਤਰਾ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਇੱਥੇ ਸੂਬਾ ਪ੍ਰਧਾਨ ਐੱਨ.ਐੱਨ ਸੈਣੀ ਅਤੇ ਸਰਪ੍ਰਸਤ ਗੁਰਚਰਨ ਸਿੰਘ ਚਾਹਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਪੰਜਾਬ ਭਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਚਾਰ ਨੌਜਵਾਨ ਕਾਬੂ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ...

ਪੂਰੀ ਖ਼ਬਰ »

ਲੇਖਿਕਾ ਨਿਰਲੇਪ ਕੌਰ ਨਵੀ ਦੁਆਰਾ ਸੰਪਾਦਿਤ ਪੁਸਤਕ 'ਸੱਜਰੇ ਅਹਿਸਾਸ' ਲੋਕ ਅਰਪਣ

ਲੁਧਿਆਣਾ, 31 ਜੁਲਾਈ (ਕਵਿਤਾ ਖੁੱਲਰ)-ਪਾਜਾਬੀ ਦੀ ਪ੍ਰਸਿੱਧ ਲੇਖਿਕਾ ਨਿਰਲੇਪ ਕੌਰ ਨਵੀ ਦੁਆਰਾ ਸੰਪਾਦਿਤ ਕਾਵਿ ਪੁਸਤਕ 'ਸੱਜਰੇ ਅਹਿਸਾਸ' ਸਮਾਗਮ ਦੇ ਮੁੱਖ ਮਹਿਮਾਨ ਸ਼੍ਰੋਮਣੀ ਲੋਕ ਗਾਇਕ ਪਾਲੀ ਦੇਤਵਾਲੀਆ, ਡਾ. ਗੁਰਚਰਨ ਕੌਰ ਕੋਚਰ, ਬਲਕੌਰ ਸਿੰਘ ਗਿੱਲ ਸਾਬਕਾ ...

ਪੂਰੀ ਖ਼ਬਰ »

ਕੋਵੀਸ਼ੀਲਡ ਵੈਕਸੀਨ ਦੀਆਂ 20,000 ਖੁਰਾਕਾਂ ਪੁੱਜੀਆਂ

ਲੁਧਿਆਣਾ, 31 ਜੁਲਾਈ (ਸਲੇਮਪੁਰੀ)-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਪੁਨੀਤ ਜੁਨੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਜ਼ਿਲ੍ਹੇ ਲਈ ਸਰਕਾਰ ਵਲੋਂ ਕੋਵੀਸ਼ੀਲਡ ਵੈਕਸੀਨ ਦੀਆਂ 20000 ਖੁਰਾਕਾਂ ਭੇਜੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX