ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  24 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  41 minutes ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  43 minutes ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  46 minutes ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  49 minutes ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  17 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 1 hour ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 2 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 3 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 minute ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 4 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 4 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਪੰਜਾਬ / ਜਨਰਲ

ਸਮੁੱਚੇ ਪੰਜਾਬੀਆਂ ਨੂੰ ਸ਼ਹੀਦਾਂ ਦੀਆਂ ਸ਼ਹਾਦਤਾਂ ਤੋਂ ਸੇਧ ਲੈਣ ਦੀ ਜ਼ਰੂਰਤ- ਰਾਣਾ ਗੁਰਮੀਤ ਸਿੰਘ ਸੋਢੀ

• ਸ਼ਹੀਦ ਊਧਮ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ • ਮਿੱਡਾ ਵਿਖੇ ਸੜਕ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਫ਼ਿਰੋਜ਼ਪੁਰ/ਗੋਲੂ ਕਾ ਮੋੜ/ਗੁਰੂਹਰਸਹਾਏ, 31 ਜੁਲਾਈ (ਤਪਿੰਦਰ ਸਿੰਘ, ਸੁਰਿੰਦਰ ਸਿੰਘ ਪੁਪਨੇਜਾ, ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਅੱਜ ਪਿੰਡ ਮੋਹਣ ਕੇ ਹਿਠਾੜ (ਗੁਰੂਹਰਸਹਾਏ) ਵਿਖੇ ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਵਿਖੇ ਲਗਾਏ ਬੁੱਤ ਤੋਂ ਪਰਦਾ ਚੁੱਕਣ ਦੀ ਰਸਮ ਅਦਾ ਕੀਤੀ ਗਈ | ਇਸ ਦੌਰਾਨ ਬਾਜੇ ਕੇ ਡੇਰਾ ਬਾਬਾ ਰਾਮ ਥੰਮ੍ਹਣ ਦੇ ਸੇਵਕ ਬਾਬਾ ਹਰਮੇਸ਼ ਦਾਸ ਨੇ ਅਰਦਾਸ ਕੀਤੀ | ਇਸ ਮੌਕੇ ਰਾਣਾ ਸੋਢੀ ਨੇ ਸ਼ਹੀਦ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਸ਼ੁਰੂ ਤੋਂ ਹੀ ਸੰਘਰਸ਼ਮਈ ਜੀਵਨ ਜਿਊਣ ਵਾਲੇ ਸ਼ਹੀਦ ਊਧਮ ਸਿੰਘ ਦੇ ਜੀਵਨ ਨੂੰ ਜਲਿ੍ਹਆਂਵਾਲਾ ਬਾਗ ਸਾਕੇ ਦੌਰਾਨ ਮਾਸੂਮ ਲੋਕਾਂ ਦੀਆਂ ਸ਼ਹੀਦੀਆਂ ਨੇ ਨਵਾਂ ਮੋੜ ਦਿੱਤਾ | ਰਾਣਾ ਸੋਢੀ ਨੇ ਕਿਹਾ ਕਿ ਅੱਜ ਸਮੁੱਚੇ ਪੰਜਾਬੀਆਂ ਨੂੰ ਊਧਮ ਸਿੰਘ ਅਤੇ ਹੋਰ ਸ਼ਹੀਦਾਂ ਦੀਆਂ ਸ਼ਹਾਦਤਾਂ ਅਤੇ ਸੁਪਨਿਆਂ ਤੋਂ ਸੇਧ ਲੈਣ ਦੀ ਸਖ਼ਤ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਨ ਦੀ ਇੱਛਾ ਸੀ ਕਿ ਗੁਰੂਹਰਸਹਾਏ ਵਿਖੇ ਇਕ ਕਾਲਜ ਸਥਾਪਿਤ ਕੀਤਾ ਜਾਵੇ ਤੇ ਇਸ ਇੱਛਾ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪੂਰਾ ਕੀਤਾ ਗਿਆ | ਰਾਣਾ ਸੋਢੀ ਨੇ ਕਿਹਾ ਕਿ ਹੁਣ ਇਸ ਕਾਲਜ ਵਿਖੇ ਉਨ੍ਹਾਂ ਨੂੰ ਸ਼ਹੀਦ ਊਧਮ ਸਿੰਘ ਦੇ ਬੁੱਤ ਲਗਾਉਣ ਦਾ ਮੌਕਾ ਮਿਲਿਆ ਹੈ ਅਤੇ ਇਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਦਾ ਪਤਾ ਲੱਗੇਗਾ | ਇਸ ਮੌਕੇ ਇਕਬਾਲ ਸਿੰਘ ਪਾਲਾ ਬੱਟੀ ਕੰਬੋਜ ਮਹਾਂਸਭਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਤੇ ਸ਼ਹਾਦਤ ਸਬੰਧੀ ਜਾਣੂ ਕਰਵਾਇਆ | ਉਪਰੰਤ ਕੈਬਨਿਟ ਮੰਤਰੀ ਵਲੋਂ ਐਫ.ਐਫ. ਰੋਡ ਤੋਂ ਮਿੱਡਾ ਵਿਖੇ 134 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਵੀ ਰੱਖਿਆ ਗਿਆ | ਇਸ ਮੌਕੇ ਪੀ.ਏ. ਅੰਮਿ੍ਤਪਾਲ ਸਿੰਘ, ਓ.ਐੱਸ.ਡੀ. ਵਿੱਕੀ, ਨਸੀਬ ਸਿੰਘ ਸੰਧੂ, ਰਵੀ ਚਾਵਲਾ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ, ਵੇਦ ਪ੍ਰਕਾਸ਼ ਚੇਅਰਮੈਨ ਮਾਰਕੀਟ ਕਮੇਟੀ, ਰਵੀ ਸ਼ਰਮਾ ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਗੁਰੂਹਰਸਹਾਏ, ਹੰਸ ਰਾਜ ਬੱਟੀ, ਕਸ਼ਮੀਰ ਲਾਲ, ਅਨਿਲਜੀਤ ਸਿੰਘ ਬੇਦੀ, ਭੀਮ ਕੰਬੋਜ ਅਤੇ ਪਿ੍ੰਸੀਪਲ ਐਨ.ਆਰ. ਸ਼ਰਮਾ ਮੌਜੂਦ ਸਨ |

ਮੁੱਖ ਮੰਤਰੀ ਵਲੋਂ ਘੱਗਰ ਦਰਿਆ 'ਚ ਪਾਣੀ ਦੀ ਸਥਿਤੀ ਦਾ ਹਵਾਈ ਸਰਵੇਖਣ

ਮੂਣਕ, 31 ਜੁਲਾਈ (ਕੇਵਲ ਸਿੰਗਲਾ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੂਣਕ ਤਾੋ ਲੈ ਕੇ ਖਨੌਰੀ ਤੱਕ ਘੱਗਰ ਦਰਿਆ 'ਚ ਚੱਲ ਰਹੇ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ | ਆਰ.ਡੀ. 460 ਖਨੌਰੀ ਵਿਖੇ ਬਣੇ ਮਾਪਦੰਡ ਅਨੁਸਾਰ ਘੱਗਰ ਦਰਿਆ ਵਿਚ 748 ਫੁੱਟ ਪਾਣੀ ਚੱਲ ਰਿਹਾ ਹੈ ...

ਪੂਰੀ ਖ਼ਬਰ »

ਵਿਜੈ ਸਾਂਪਲਾ ਦਾ ਕਾਫ਼ਲਾ ਲੰਘਣ ਸਮੇਂ ਵਿਰੋਧ ਕਰ ਰਹੇ ਕਿਸਾਨਾਂ 'ਤੇ ਪੁਲਿਸ ਵਲੋਂ ਹਲਕਾ ਲਾਠੀਚਾਰਜ, ਕਿਸਾਨਾਂ 'ਚ ਰੋਸ

ਤਲਵੰਡੀ ਸਾਬੋ, 31 ਜੁਲਾਈ (ਰਣਜੀਤ ਸਿੰਘ ਰਾਜੂ)- ਭਾਜਪਾ ਆਗੂ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਕਾਫਲੇ ਦਾ ਅੱਜ ਇਤਿਹਾਸਕ ਨਗਰ ਤਲਵੰਡੀ ਸਾਬੋ ਵਿਚੋਂ ਲੰਘਣ ਸਮੇਂ ਕਿਸਾਨਾਂ ਵਲੋਂ ਕੀਤੇ ਵਿਰੋਧ ਪ੍ਰਦਰਸ਼ਨ ਦੌਰਾਨ ਉਸ ਸਮੇਂ ਮਾਹੌਲ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਤੋਂ ਪਰਤੇ ਕਿਸਾਨ ਦੀ ਮੌਤ

ਭਾਦਸੋਂ, 31 ਜੁਲਾਈ (ਪੱਤਰ ਪ੍ਰੇਰਕ)-ਦਿੱਲੀ ਮੋਰਚੇ 'ਚ ਪੜਾਵਾਰ ਹਾਜ਼ਰੀ ਲਵਾ ਕੇ ਯੋਗਦਾਨ ਪਾਉਣ ਵਾਲੇ ਪਿੰਡ ਪੇਧਨੀ ਖ਼ੁਰਦ ਦੇ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਲਜੀਤ ਸਿੰਘ ਦੀ ਅੱਜ ਮੌਤ ਹੋ ਗਈ | ਕਿਸਾਨ ਆਗੂਆਂ ਨੇ ਦੱਸਿਆ ਕਿ 20 ਜੁਲਾਈ ਨੂੰ ਦਿੱਲੀ ਧਰਨੇ ਤੋਂ ...

ਪੂਰੀ ਖ਼ਬਰ »

ਸਨਅਤਕਾਰ ਤੇ ਸਮਾਜ ਸੇਵੀ ਭੁਪਿੰਦਰ ਸਿੰਘ ਜੌਹਰ ਨਹੀਂ ਰਹੇ

ਚੰਡੀਗੜ੍ਹ, 31 ਜੁਲਾਈ (ਬਿਊਰੋ ਚੀਫ਼)-ਪ੍ਰਸਿੱਧ ਸਨਅਤਕਾਰ ਤੇ ਸਮਾਜ ਸੇਵੀ ਭੁਪਿੰਦਰ ਸਿੰਘ ਜੌਹਰ (90) ਦਾ ਅੱਜ ਸਵੇਰੇ ਦਿੱਲੀ ਦੇ ਮੇਦਾਂਤਾ ਹਸਪਤਾਲ 'ਚ ਦਿਹਾਂਤ ਹੋ ਗਿਆ | ਜੌਹਰ ਜੋ ਜਮਨਾਂ ਆਟੋ ਅਤੇ ਜੈ ਪੈਰਾਬਾਲਿਕ ਇੰਡਸਟਰੀ ਦੇ ਚੇਅਰਮੈਨ ਸਨ, ਦੀ ਕੰਪਨੀ ...

ਪੂਰੀ ਖ਼ਬਰ »

ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ

ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ | ਇਸ ਦਾ 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ ਜਦਕਿ 1 ਨੰਬਰ ਯੂਨਿਟ ਪਿਛਲੇ ਕੁਝ ਸਮੇਂ ਤੋਂ ਬੰਦ ਪਿਆ ਹੈ | ਕੰਪਨੀ ਦੇ ਮੁੱਖ ਕਾਰਜਕਾਰੀ ਅਫ਼ਸਰ ਵਿਕਾਸ ...

ਪੂਰੀ ਖ਼ਬਰ »

ਲੱਖਾਂ ਮਰੀਜ਼ਾਂ ਦੇ ਆਪ੍ਰੇਸ਼ਨ ਤੋਂ ਬਿਨਾਂ ਹੋ ਰਹੇ ਹਨ ਗੋਡੇ ਠੀਕ- ਡਾ. ਸ਼ਾਰਦਾ

ਜਲੰਧਰ, 31 ਜੁਲਾਈ (ਅਜੀਤ ਬਿਊਰੋ)- ਆਯੁਰਵੈਦ ਵਿਧੀ ਰਾਹੀਂ ਮੁਸ਼ਕਿਲ ਤੋਂ ਮੁਸ਼ਕਿਲ ਰੋਗਾਂ ਦਾ ਇਲਾਜ ਚੰਗੀ ਤਰ੍ਹਾਂ ਕੀਤਾ ਜਾ ਸਕਦਾ ਹੈ | ਆਧੁਨਿਕ ਇਲਾਜ ਵਿਗਿਆਨ 'ਚ ਜਿਨ੍ਹਾਂ ਰੋਗਾਂ ਨੂੰ ਲਾ-ਇਲਾਜ ਕਹਿ ਕੇ ਛੱਡ ਦਿੱਤਾ ਜਾਂਦਾ ਹੈ ਉਸ ਨੂੰ ਆਯੁਰਵੈਦ ਨਾਲ ਨਾ ਸਿਰਫ ...

ਪੂਰੀ ਖ਼ਬਰ »

ਕੋਲੰਬੀਆ ਤੇ ਅਲ ਸਲਵਾਡੋਰ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)-ਭਾਰਤ 'ਚ ਕੋਲੰਬੀਆ ਦੇ ਰਾਜਦੂਤ ਸ੍ਰੀਮਤੀ ਮੈਰੀਆਨਾ ਪਾਚੇਕੋ ਮੋਨਟੇਸ ਅਤੇ ਅਲ ਸਲਵਾਡੋਰ ਦੇ ਰਾਜਦੂਤ ਮਿ: ਗੁਇਲਰਮੋ ਰੂਬੀਓ ਫਿਊਨੇਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਇਹ ਦੋਵੇੇਂ ਰਾਜਦੂਤ ਇੰਡੀਅਨ ...

ਪੂਰੀ ਖ਼ਬਰ »

ਸਿੱਧੂ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਦੌਰਾਨ ਸ਼ਰਧਾਲੂਆਂ ਨੂੰ ਘੰਟਿਆਂਬੱਧੀ ਧੁੱਪ 'ਚ ਰੋਕਣਾ ਮੰਦਭਾਗਾ- ਬੀਰ ਦਵਿੰਦਰ ਸਿੰਘ

ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਜੋ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਜੋਤੀ ਸਰੂਪ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਸਨ, ਲਈ ਪੰਜਾਬ ਪੁਲਿਸ ਦੁਆਰਾ ਕੀਤੇ ਸਖ਼ਤ ਸੁਰੱਖਿਆ ...

ਪੂਰੀ ਖ਼ਬਰ »

ਸਿੱਧੂ ਵਲੋਂ ਫ਼ਤਹਿਗੜ੍ਹ ਸਾਹਿਬ ਪੁੱਜ ਕੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੱੁਲ ਭੇਟ

• ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਜੋਤੀ ਸਰੂਪ ਸਾਹਿਬ, ਰੋਜ਼ਾ ਸ਼ਰੀਫ਼, ਮਾਤਾ ਚਕਰੇਸ਼ਵਰੀ ਜੈਨ ਮੰਦਰ ਤੇ ਨੈਣਾ ਦੇਵੀ ਮੰਦਰ ਵਿਖੇ ਹੋਏ ਨਤਮਸਤਕ • ਵਿਧਾਇਕ ਨਾਗਰਾ, ਰਣਦੀਪ ਸਿੰਘ, ਗੁਰਪ੍ਰੀਤ ਸਿੰਘ ਜੀ.ਪੀ. ਵੀ ਰਹੇ ਹਾਜ਼ਰ

ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਕਾਰਜਕਾਰੀ ਪ੍ਰਧਾਨ ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਜ਼ਿਲੇ੍ਹ ਦੀ ਲੀਡਰਸ਼ਿਪ ਸਮੇਤ ਸ਼ਹੀਦ ਊਧਮ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਫਿਰੌਤੀ ਲਈ ਅਗਵਾ ਕੀਤਾ ਬੱਚਾ ਬਰਾਮਦ

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ 'ਚ ਪੈਂਦੇ ਪਿੰਡ ਰੋੜ੍ਹ 'ਚ 2 ਦਿਨ ਪਹਿਲਾਂ ਨੌਕਰ ਵਲੋਂ ਅਗਵਾ ਕੀਤੇ ਬੱਚੇ ਨੂੰ ਬਰਾਮਦ ਕਰ ਲਿਆ ਗਿਆ ਹੈ | ਅਗਵਾਕਾਰ ਨੌਕਰ ਨੂੰ ਲੋਕਾਂ ਨੇ ਕੁੱਟਮਾਰ ਕਰਨ ਉਪਰੰਤ ਪੁਲਿਸ ਹਵਾਲੇ ਕਰ ਦਿੱਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਕੈਪਟਨ ਜਲਦ ਕਰਨਗੇ ਸੋਨੀਆ ਨਾਲ ਮੁਲਾਕਾਤ

ਚੰਡੀਗੜ੍ਹ, 31 ਜੁਲਾਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦ ਕਾਂਗਰਸ ਕੌਮੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ ਅਤੇ ਇਸ ਦੌਰਾਨ ਪੰਜਾਬ ਮੰਤਰੀ ਮੰਡਲ 'ਚ ਫੇਰ-ਬਦਲ ਬਾਰੇ ਵੀ ਚਰਚਾ ਹੋਵੇਗੀ | ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਉਲੰਪਿਕ 'ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਕੀਤਾ ਜਾਵੇਗਾ ਸਨਮਾਨ- ਬੀਬੀ ਜਗੀਰ ਕੌਰ

ਧਰਮ ਪ੍ਰਚਾਰ ਕਮੇਟੀ ਤੇ ਐਜੂਕੇਸ਼ਨ ਕਮੇਟੀ ਦੀਆਂ ਇਕੱਤਰਤਾਵਾਂ 'ਚ ਲਏ ਅਹਿਮ ਫ਼ੈਸਲੇ

ਅੰਮਿ੍ਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)-ਉਲੰਪਿਕ ਖੇਡਾਂ 'ਚੋਂ ਤਗਮੇ ਜਿੱਤ ਕੇ ਆਉਣ ਵਾਲੇ ਤੇ ਵਿਸ਼ੇਸ਼ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਨੂੰ ਸ਼ੋ੍ਰਮਣੀ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਅੱਜ ਇਥੇ ਸ਼ੋ੍ਰਮਣੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX