ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  54 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  47 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਰਾਸ਼ਟਰੀ-ਅੰਤਰਰਾਸ਼ਟਰੀ

ਬਾਈਡਨ ਵਲੋਂ ਰਾਸ਼ਦ ਹੁਸੈਨ ਅੰਤਰਰਾਸ਼ਟਰੀ ਧਾਰਮਿਕ ਸੁਤੰਤਰਤਾ ਲਈ ਅੰਬੈਸਡਰ ਐਟ ਲਾਰਜ ਨਾਮਜ਼ਦ

ਵਾਸ਼ਿੰਗਟਨ, 31 ਜੁਲਾਈ (ਏਜੰਸੀ)-ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਭਾਰਤੀ ਮੂਲ ਦੇ ਅਮਰੀਕੀ ਅਟਾਰਨੀ ਰਾਸ਼ਦ ਹੁਸੈਨ ਨੂੰ ਅੰਤਰ ਰਾਸ਼ਟਰੀ ਧਾਰਮਿਕ ਸੁਤੰਤਰਤਾ ਦਾ ਅੰਬੈਸਡਰ-ਐਟ ਲਾਰਜ ਨਾਮਜ਼ਦ ਕੀਤਾ ਹੈ | ਕਿਸੇ ਮਹੱਤਵਪੂਰਨ ਅਹੁਦੇ ਲਈ ਨਾਮਜ਼ਦ ਉਹ ਪਹਿਲੇ ਮੁਸਲਿਮ ਹਨ | ਇਹ ਜਾਣਕਾਰੀ ਵਾਈਟ ਹਾਊਸ ਨੇ ਦਿੱਤੀ ਹੈ | ਅੰਬੈਸੇਡਰ ਐਟ ਲਾਰਜ ਅਜਿਹਾ ਰਾਜਦੂਤ ਹੁੰਦਾ ਹੈ ਜਿਸ ਨੂੰ ਵਿਸ਼ੇਸ਼ ਜਿੰਮੇਵਾਰੀਆਂ ਦਿੱਤੀਆਂ ਜਾਂਦੀਆਂ ਹਨ, ਪਰ ਉਹ ਕਿਸੇ ਖਾਸ ਦੇਸ਼ ਲਈ ਨਿਯੁਕਤ ਨਹੀਂ ਹੁੰਦਾ ਹੈ | ਹੁਸੈਨ (41) ਵਰਤਮਾਨ 'ਚ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ 'ਚ ਸਹਿਯੋਗ ਤੇ ਕੌਮਾਂਤਰੀ ਭਾਗੀਦਾਰੀ ਲਈ ਨਿਰਦੇਸ਼ਕ ਹੈ | ਵਾਈਟ ਹਾਊਸ ਨੇ ਸ਼ੁੱਕਰਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਅੱਜ ਦਾ ਐਲਾਨ ਰਾਸ਼ਟਰਪਤੀ ਦੀ ਇਕ ਅਜਿਹਾ ਪ੍ਰਸ਼ਾਸਨ ਬਣਾਉਣ ਦੀ ਮਨਸ਼ਾ ਨੂੰ ਦਰਸਾਉਂਦਾ ਹੈ, ਜਿਸ 'ਚ ਸਾਰੇ ਧਰਮਾਂ ਦੇ ਲੋਕਾਂ ਦਾ ਮਿਸ਼ਰਣ ਹੋਵੇ |

ਕੈਨੇਡਾ 'ਚ ਕੋਵਿਡ ਦੀ ਨਕਲੀ ਰਿਪੋਰਟ ਵਾਲੇ ਵਿਦੇਸ਼ੀਆਂ ਨੂੰ ਵੱਡਾ ਜੁਰਮਾਨਾ

ਟੋਰਾਂਟੋ, 31 ਜੁਲਾਈ (ਸਤਪਾਲ ਸਿੰਘ ਜੌਹਲ)- ਵਿਦੇਸ਼ਾਂ ਤੋਂ ਕੈਨੇਡਾ ਪੁੱਜਣ ਵਾਲੇ ਲੋਕਾਂ ਨੂੰ ਕੋਵਿਡ ਦੇ ਨੈਗੇਟਿਵ ਟੈਸਟ ਦੀ ਜ਼ਰੂਰਤ ਹੈ ਅਤੇ ਨਕਲੀ ਟੈਸਟ ਰਿਪੋਰਟਾਂ ਦਿਖਾਉਣ ਵਾਲੇ ਮੁਸਾਫਿਰ ਅਕਸਰ ਹਵਾਈ ਅੱਡੇ ਦੇ ਅੰਦਰ ਹੀ ਕਾਬੂ ਆ ਜਾਂਦੇ ਹਨ, ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਐਟਲਾਂਟਾ 'ਚ ਸਕੂਲ ਦੇ 5 ਸਟਾਫ਼ ਮੈਂਬਰ ਤੇ 9 ਵਿਦਿਆਰਥੀਆਂ ਨੂੰ ਕੋਰੋਨਾ

ਸੈਕਰਾਮੈਂਟੋ, 31 ਜੁਲਾਈ (ਹੁਸਨ ਲੜੋਆ ਬੰਗਾ)- ਐਟਲਾਂਟਾ ਦੇ ਡਰੀਊ ਚਾਰਟਰ ਸਕੂਲ ਦੇ 5 ਸਟਾਫ਼ ਮੈਂਬਰਾਂ ਤੇ 9 ਵਿਦਿਆਰਥੀਆਂ ਦੇ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ 100 ਤੋਂ ਵੱਧ ਵਿਦਿਆਰਥੀ ਇਕਾਂਤਵਾਸ 'ਚ ਚਲੇ ਗਏ ਹਨ | ਇਹ ਜਾਣਕਾਰੀ ਸਕੂਲ ਦੇ ਮੁਖੀ ਪੀਟਰ ਮੈਕਨਾਈਟ ...

ਪੂਰੀ ਖ਼ਬਰ »

ਅਮਰੀਕਾ 'ਚ ਹਵਾਲਾ ਮਾਮਲੇ 'ਚ ਪੰਜਾਬੀ ਨੂੰ 15 ਮਹੀਨੇ ਜੇਲ੍ਹ ਦੀ ਸਜ਼ਾ

ਵਾਸ਼ਿੰਗਟਨ, 31 ਜੁਲਾਈ (ਏਜੰਸੀ)- ਅਮਰੀਕਾ 'ਚ ਇਕ ਭਾਰਤੀ (ਪੰਜਾਬੀ) ਟਰੱਕ ਚਾਲਕ ਨੂੰ ਹਵਾਲਾ ਰਾਸ਼ੀ ਅਤੇ ਨਜਾਇਜ਼ ਤਰੀਕੇ ਨਾਲ ਹਥਿਆਰ ਰੱਖਣ ਦੇ ਦੋਸ਼ 'ਚ 15 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ ਅਤੇ ਉਸ 'ਤੇ 4,710 ਡਾਲਰ ਦਾ ਜ਼ੁਰਮਾਨਾ ਲਗਾਇਆ ਗਿਆ ਹੈ | ਨਿਆਂ ਵਿਭਾਗ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਬੌਰਿਸ ਜਲਦੀ ਮੁੜ ਬਣਨਗੇ ਪਿਤਾ

ਲੰਡਨ, 31 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਅਤੇ ਕੈਰੀ ਸਾਇਮੰਡਸ ਦੇ ਘਰ ਜਲਦੀ ਦੂਜੇ ਬੱਚੇ ਦੀਆਂ ਕਿਲਕਾਰੀਆਂ ਵੱਜਣਗੀਆਂ | ਪ੍ਰਧਾਨ ਮੰਤਰੀ ਦੀ ਪਤਨੀ 33 ਸਾਲਾ ਕੈਰੀ ਸਾਊਮੰਡ ਨੇ ਅੱਜ ਇੰਸਟਾਗ੍ਰਾਮ 'ਤੇ ਖੁਲਾਸਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਹੋਰ ਵੀ ਖ਼ਤਰਨਾਕ ਰੂਪ ਸਾਹਮਣੇ ਆਉਣ ਦਾ ਖ਼ਦਸ਼ਾ

ਲੰਡਨ, 31 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਡੇਢ ਸਾਲ ਤੋਂ ਦੁਨੀਆ ਭਰ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਦਾ ਇਕ ਹੋਰ ਵੀ ਘਾਤਕ ਰੂਪ ਸਾਹਮਣੇ ਆ ਸਕਦਾ ਹੈ | ਬਿ੍ਟੇਨ ਦੇ ਵਿਗਿਆਨਕ ਸਲਾਹਕਾਰ ਸਮੂਹ ਫਾਰ ਐਮਰਜੈਂਸੀ ਦੀ ਇਕ ਰਿਪੋਰਟ ਨੇ ਚਿਤਾਵਨੀ ਦਿੱਤੀ ਹੈ ਕਿ ...

ਪੂਰੀ ਖ਼ਬਰ »

ਫਲੋਰੀਡਾ ਦੇ ਸਕੂਲਾਂ 'ਚ ਮਾਸਕ ਪਾਉਣਾ ਸਵੈਇੱਛਾ ਉਪਰ ਨਿਰਭਰ

ਸੈਕਰਾਮੈਂਟੋ, 31 ਜੁਲਾਈ (ਹੁਸਨ ਲੜੋਆ ਬੰਗਾ)- ਫਲੋਰੀਡਾ ਦੇ ਗਵਰਨਰ ਡੀਸੈਂਟਿਸ ਨੇ ਇਕ ਆਦੇਸ਼ ਉਪਰ ਦਸਤਖਤ ਕਰਕੇ ਸਕੂਲਾਂ 'ਚ ਮਾਸਕ ਪਾਉਣ ਜਾਂ ਨਾ ਪਾਉਣ ਦਾ ਫੈਸਲਾ ਮਾਪਿਆਂ ਤੇ ਬੱਚਿਆਂ ਉਪਰ ਛੱਡ ਦਿੱਤਾ ਹੈ | ਗਵਰਨਰ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਉਸ ਨੇ ਇਸ ਆਦੇਸ਼ ...

ਪੂਰੀ ਖ਼ਬਰ »

ਸਕਾਟਲੈਂਡ 'ਚ ਡਰੱਗ ਨਾਲ ਹੋਣ ਵਾਲੀਆਂ ਮੌਤਾਂ ਰਿਕਾਰਡ ਦਰ ਤੱਕ ਪਹੁੰਚੀਆਂ

ਗਲਾਸਗੋ,31 ਜੁਲਾਈ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਦੇ ਮੌਤਾਂ ਦੇ ਰਾਸ਼ਟਰੀ ਰਿਕਾਰਡ ਅਨੁਸਾਰ ਸਾਲ 2020 'ਚ ਸਕਾਟਲੈਂਡ 'ਚ ਡਰੱਗ ਨਾਲ ਸਬੰਧਿਤ 1339 ਮੌਤਾਂ ਹੋਈਆਂ, ਜੋ ਕਿ 2019 'ਚ ਹੋਈਆਂ 1264 ਮੌਤਾਂ ਨਾਲ਼ੋਂ 75 ਵੱਧ ਹਨ | ਸਕਾਟਲੈਂਡ 'ਚ ਪਿਛਲੇ ਸਾਲ 1000 ਪਿੱਛੇ 21.2 ਫੀਸਦੀ ...

ਪੂਰੀ ਖ਼ਬਰ »

ਢਾਡੀ ਕੁਲਜੀਤ ਸਿੰਘ ਦਿਲਬਰ ਦਾ ਜਥਾ ਅਮਰੀਕਾ 'ਚ ਬਿਖੇਰ ਰਿਹਾ ਕਵੀਸ਼ਰੀ ਰੰਗ

ਕਿਸਾਨੀ ਅੰਦੋਲਨ ਦੀਆਂ ਕਵਿਤਾਵਾਂ ਵੀ ਬਣ ਰਹੀਆਂ ਨੇ ਚਰਚਾ ਦਾ ਵਿਸ਼ਾ ਸਾਨ ਫਰਾਂਸਿਸਕੋ, 31 ਜੁਲਾਈ (ਐੱਸ.ਅਸ਼ੋਕ ਭੌਰਾ) - ਢਾਡੀ ਜਗਤ 'ਚ ਵੱਡਾ ਨਾਮ ਕਮਾਉਣ ਵਾਲੇ ਮਰਹੂਮ ਸ਼੍ਰੋਮਣੀ ਢਾਡੀ ਦਇਆ ਸਿੰਘ ਦਿਲਬਰ ਦੇ ਸਪੁੱਤਰ ਗਿਆਨੀ ਕੁਲਜੀਤ ਸਿੰਘ ਦਿਲਬਰ ਪਿਛਲੇ ਕਰੀਬ ...

ਪੂਰੀ ਖ਼ਬਰ »

ਕੈਨੇਡਾ 'ਚ 2.10 ਅਰਬ ਦੀ ਲਾਟਰੀ ਟਿਕਟ ਵੇਚਣ ਵਾਲੇ ਪੰਜਾਬੀ ਨੂੰ ਮਿਲਿਆ 21 ਲੱਖ ਦਾ ਇਨਾਮ

ਐਬਟਸਫੋਰਡ, 31 ਜੁਲਾਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਕੈਮਲੂਪਸ ਨਿਵਾਸੀ ਪੰਜਾਬੀ ਲਾਟਰੀ ਵਿਕਰੇਤਾ ਸੰਜੀਵ ਅਗਰਵਾਲ ਨੂੰ 35 ਹਜ਼ਾਰ ਡਾਲਰ ਭਾਵ 21 ਲੱਖ ਰੁਪਏ ਦਾ ਇਨਾਮ ਮਿਲਿਆ ਹੈ | ਬਿ੍ਟਿਸ਼ ਕੋਲੰਬੀਆ ਲਾਟਰੀ ...

ਪੂਰੀ ਖ਼ਬਰ »

1947 'ਚ ਕਤਲੋਗਾਰਤ ਦੀ ਭੇਟ ਚੜ੍ਹੇ ਬੇਕਸੂਰ ਪੰਜਾਬੀਆਂ ਲਈ ਬਿ੍ਟਿਸ਼ ਪਾਰਲੀਮੈਂਟ 'ਚ ਮੁਆਫ਼ੀ ਮੰਗੀ ਜਾਵੇ- ਭਕਨਾ

ਲੰਡਨ, 31 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂ.ਕੇ. ਦੇ ਸੰਚਾਲਕ ਹਰਮੀਤ ਸਿੰਘ ਭਕਨਾ ਨੇ 1947 ਨੂੰ ਹੋਈ ਪੰਜਾਬ ਵੰਡ ਦੌਰਾਨ ਮਾਰੇ ਗਏ ਪੰਜਾਬੀਆਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਬਿ੍ਟਿਸ਼ ਪਾਰਲੀਮੈਂਟ ਵਲੋਂ 1947 'ਚ ਇੰਡੀਅਨ ...

ਪੂਰੀ ਖ਼ਬਰ »

ਬੇਲਗ੍ਰੇਡ ਤੋਂ ਸਟਾਕਹੋਮ ਜਾਣ ਵਾਲੀ ਬੱਸ ਹਾਦਸਾਗ੍ਰਸਤ- ਕਈ ਲੋਕ ਜ਼ਖ਼ਮੀ

ਫਰੈਂਕਫਰਟ, 31 ਜੁਲਾਈ (ਸੰਦੀਪ ਕੌਰ ਮਿਆਣੀ)- ਬਰਲਿਨ ਦੇ ਦੱਖਣ 'ਚ ਬੇਲਗ੍ਰੇਡ ਤੋਂ ਸਟਾਕਹੋਮ ਜਾ ਰਹੀ ਇਕ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 15 ਲੋਕ ਜ਼ਖਮੀ ਹੋ ਗਏ ਹਨ | ਪੁਲਿਸ ਨੇ ਦੱਸਿਆ ਕਿ ਬੱਸ ਸਵੇਰੇ ਰਾਜਧਾਨੀ ਤੋਂ ਲਗਪਗ 50 ਕਿੱਲੋਮੀਟਰ ਦੱਖਣ ਵੱਲ ਸ਼ੌਨਵਾਲਡ ਪਿੰਡ ...

ਪੂਰੀ ਖ਼ਬਰ »

ਐਸਟ੍ਰਾਜ਼ੈਨੇਕਾ ਨੂੰ ਕੋਵਿਡ ਵੈਕਸੀਨ ਤੋਂ 1.17 ਬਿਲੀਅਨ ਡਾਲਰ ਦੀ ਕਮਾਈ

ਲੰਡਨ, 31 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਆਕਸਫੋਰਡ ਯੂਨੀਵਰਸਿਟੀ ਦੇ ਵਿਗਿਆਨੀਆਂ ਦੁਆਰਾ ਵਿਕਸਤ ਕਰਨ ਵਾਲੀ ਯੂ.ਕੇ.-ਸਵੀਡਨ ਬਾਇਓਫਾਰਮਾ ਕੰਪਨੀ ਐਸਟ੍ਰਾਜ਼ੈਨੇਕਾ ਨੇ ਸੰਕੇਤ ਦਿੱਤਾ ਹੈ ਕਿ ਉਹ ਸਾਲ ਦੇ ਅੰਤ 'ਚ ਆਪਣੇ ਟੀਕਿਆਂ ਲਈ ਯੂ.ਐਸ. ਡਰੱਗ ਰੈਗੂਲੇਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX