ਤਾਜਾ ਖ਼ਬਰਾਂ


ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  11 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 4 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 6 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 6 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 6 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਛੇੜਛਾੜ ਦਾ ਸ਼ਿਕਾਰ ਛੋਟੀਆਂ ਬੱਚੀਆਂ ਤੇ ਪਰਿਵਾਰਾਂ ਨਾਲ ਵਿਸ਼ੇਸ਼ ਗੱਲਬਾਤ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਵਲੋਂ ਜ਼ਿਲੇ੍ਹ ਅੰਦਰ ਪੋਸਕੋ ਐਕਟ ਅਧੀਨ 18 ਸਾਲ ਤੋਂ ਘੱਟ ਬੱਚੀਆਂ ਜਿਨ੍ਹਾਂ ਨਾਲ ਕੋਈ ਜਿਸਮਾਨੀ ਛੇੜਛਾੜ ਹੋਈ ਹੈ ਅਤੇ ਪੋਸਕੋ ਐਕਟ ਦੇ ਅੰਦਰ ਜੋ ਮੁਕੱਦਮੇ ਦਰਜ ਹੋਏ ਹਨ ਉਨ੍ਹਾਂ ਲੜਕੀਆਂ ਨੂੰ ਪਰਿਵਾਰ ਸਮੇਤ ਆਪਣੇ ਦਫ਼ਤਰ ਵਿਖੇ ਬੁਲਾ ਕੇ ਗੱਲਬਾਤ ਕਰਨ ਲਈ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਲੜਕੀਆਂ ਨੂੰ ਵਿੱਤੀ ਮਦਦ, ਉਨ੍ਹਾਂ ਦੇ ਚੰਗੇ ਭਵਿੱਖ ਲਈ ਪੜ੍ਹਾਈ ਕੰਮ ਅਤੇ ਉਨ੍ਹਾਂ ਦੀ ਜ਼ਿੰਦਗੀ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੀਟਿੰਗ ਵਿਚ ਸੁਭਾਸ਼ ਚੰਦਰ ਡੀ.ਐੱਸ.ਪੀ., ਸ੍ਰੀਮਤੀ ਰਤਨਦੀਪ ਸੰਧੂ ਪ੍ਰੋਗਰਾਮ ਅਫ਼ਸਰ, ਬਲਵੰਤ ਸਿੰਘ ਮੈਨੇਜਮੈਂਟ ਯੂਨਿਟ, ਪੰਕਜ ਕੁਮਾਰ ਸੀ.ਡੀ.ਪੀ.ਓ., ਜਸਪ੍ਰੀਤ ਸਿੰਘ ਛਾਬੜਾ ਪ੍ਰਧਾਨ ਮੁਕਤੀਸਰ ਵੈੱਲਫ਼ੇਅਰ ਕਲੱਬ ਹਾਜ਼ਰ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੋਸਕੋ ਐਕਟ ਤਹਿਤ ਪੀੜਤ 18 ਲੜਕੀਆਂ ਆਪਣੇ ਪਰਿਵਾਰ ਸਮੇਤ ਅੱਜ ਸਾਡੇ ਦਫ਼ਤਰ ਵਿਖੇ ਪਹੁੰਚੀਆਂ ਹਨ | ਉਨ੍ਹਾਂ ਦੱਸਿਆਂ ਹਰ ਇਕ ਲੜਕੀ ਨਾਲ ਅਸੀਂ ਗੱਲਬਾਤ ਕੀਤੀ ਹੈ ਕਿ ਜੋ ਵੀ ਉਨ੍ਹਾਂ ਨੂੰ ਜ਼ਿੰਦਗੀ ਵਿਚ ਕੋਈ ਮੁਸ਼ਕਿਲ ਆ ਰਹੀ ਹੈ ਜਾਂ ਉਨ੍ਹਾਂ ਨੂੰ ਕੋਈ ਮਾਲੀ ਸਹਾਇਤਾ, ਪੜ੍ਹਾਈ ਲਈ ਮਦਦ ਜਾਂ ਕੋਈ ਹੋਰ ਜਾਂ ਕੰਮਕਾਜ ਲਈ ਮੁਫ਼ਤ ਵਿਚ ਬਿਊਟੀ ਪਾਰਲਰ ਦੀ ਸਿਖਲਾਈ ਜਾਂ ਕੋਈ ਹੋਰ ਦੁੱਖ-ਤਕਲੀਫ਼ ਹੈ, ਤਾਂ ਅਸੀਂ ਗੱਲਬਾਤ ਕਰ ਉਸ ਦੀ ਜਾਣਕਾਰੀ ਹਾਸਿਲ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਉਨ੍ਹਾਂ ਨੂੰ ਜ਼ਿੰਦਗੀ ਜਿਊਣ ਲਈ ਲੋੜੀਂਦੀ ਜ਼ਰੂਰਤ ਪੂਰੀ ਕੀਤੀ ਜਾਵੇਗੀ | ਇਸ ਮੌਕੇ ਦਲਜੀਤ ਸਿੰਘ ਬਰਾੜ ਪਲੇਸਮੈਂਟ ਅਫ਼ਸਰ, ਹਰਜਿੰਦਰ ਸਿੰਘ ਭੱੁਲਰ ਪ੍ਰਤੀਨਿਧ ਵਲੋਂ ਸੇਤੀਆ ਮਿੱਲ, ਐੱਸ.ਆਈ. ਭਾਵਨਾ ਇੰਚਾਰਜ ਸੀ. ਪੀ. ਆਰ. ਸੀ. ਬਰਾਂਚ ਆਦਿ ਹਾਜ਼ਰ ਸਨ |

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਨੌਜਵਾਨ ਭਾਰਤ ਸਭਾ ਵਲੋਂ ਮੋਟਰਸਾਈਕਲ ਮਾਰਚ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਹੀਦ ਸ: ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਨੌਜਵਾਨ ਭਾਰਤ ਸਭਾ ਵਲੋਂ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਵੜਿੰਗ, ਸਰਾਏਨਾਗਾ, ਹਰੀਕੇ ਕਲਾਂ, ਸਮਾਘ, ਖੋਖਰ, ਭੁੱਟੀਵਾਲਾ, ...

ਪੂਰੀ ਖ਼ਬਰ »

ਟੀਕਾਕਰਨ ਕੈਂਪ 'ਚ 350 ਲੋਕਾਂ ਨੂੰ ਲਾਈ ਗਈ ਵੈਕਸੀਨ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਹਰਮਹਿੰਦਰ ਪਾਲ)-ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਵਲੋਂ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼, ਸਿਵਲ ਸਰਜਨ ਅਤੇ ਐੱਸ.ਐੱਮ.ਓ. ਦੀ ਅਗਵਾਈ ਹੇਠ ਨੋਡਲ ਅਫ਼ਸਰ ਡਾ: ਨਵਰੋਜ ਗੋਇਲ ਦੀ ਸਹਾਇਤਾ ਨਾਲ ਪ੍ਰਧਾਨ ਲਾਇਨ ਦੀਪਕ ਮੰਗਲਾ ਦੀ ...

ਪੂਰੀ ਖ਼ਬਰ »

40 ਲੀਟਰ ਲਾਹਣ ਸਮੇਤ 1 ਕਾਬੂ

ਮਲੋਟ, 31 ਜੁਲਾਈ (ਰਣਜੀਤ ਸਿੰਘ ਪਾਟਿਲ)-ਥਾਣਾ ਸਦਰ ਮਲੋਟ ਪੁਲਿਸ ਵਲੋਂ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣੇਦਾਰ ਰਘਬੀਰ ਸਿੰਘ ਕੋਲ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੱਖਣ ਸਿੰਘ ਉਰਫ਼ ਵਿੱਕੀ ...

ਪੂਰੀ ਖ਼ਬਰ »

ਸਿਆਸੀ ਗਤੀਵਿਧੀਆਂ ਕਰਨ ਵਾਲੇ ਲੀਡਰਾਂ ਦਾ ਕਿਸਾਨ ਕਰਨਗੇ ਵਿਰੋਧ-ਆਗੂ

ਗਿੱਦੜਬਾਹਾ, 31 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੁਆਰਾ ਪਿਉਰੀ ਫਾਟਕ ਗਿੱਦੜਬਾਹਾ ਦੇ ਸਾਹਮਣੇ ਕਿਸਾਨਾਂ ਦਾ ਰੋਸ ਧਰਨਾ 298 ਵੇਂ ਦਿਨ ਵੀ ਜਾਰੀ ਹੈ | ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਹੋਰ ਕੋਰੋਨਾ ਮਰੀਜ਼ ਮਿਲਿਆ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਈ ਹੈ, ਜੋ ਕਿ ਪਿੰਡ ਗੁਰੂਸਰ ਨਾਲ ਸਬੰਧਿਤ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਹੁਣ ਤੱਕ 18723 ਮਰੀਜ਼ਾਂ ਦੀ ਪੁਸ਼ਟੀ ਹੋਈ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ 1 ਔਰਤ ਕਾਬੂ

ਮਲੋਟ, 31 ਜੁਲਾਈ (ਰਣਜੀਤ ਸਿੰਘ ਪਾਟਿਲ)-ਥਾਣਾ ਸਦਰ ਮਲੋਟ ਪੁਲਿਸ ਨੇ ਹੈਰੋਇਨ ਸਮੇਤ 1 ਔਰਤ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਜਦ ਉਹ ਪਿੰਡ ਮਲੋਟ, ਲਿੰਕ ਰੋਡ ਤੋਂ ਜੀ.ਟੀ. ਰੋਡ ਫ਼ਾਜ਼ਿਲਕਾ ਵੱਲ ਨੂੰ ਜਾ ਰਹੇ ਸੀ ਤਾਂ ਸੜਕ ਤੋਂ 300 ਮੀਟਰ ...

ਪੂਰੀ ਖ਼ਬਰ »

ਪੀ.ਡਬਲਊ.ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੀ.ਡਬਲਊ.ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਅਤੇ ਸੂਬਾ ਖ਼ਜ਼ਾਨਚੀ ਅਜਮੇਰ ਸਿੰਘ ਬਮਰਾਹ ਨੇ ਪ੍ਰੈੱਸ ਬਿਆਨ ਰਾਹੀਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ 2 ਔਰਤਾਂ ਸਮੇਤ 3 ਕਾਬੂ

ਮਲੋਟ, 31 ਜੁਲਾਈ (ਰਣਜੀਤ ਸਿੰਘ ਪਾਟਿਲ)-ਬੀਤੇ ਦਿਨਾਂ ਤੋਂ ਮਲੋਟ ਪੁਲਿਸ ਵਲੋਂ ਨਸ਼ਾ ਵੇਚਣ ਵਾਲਿਆਂ ਅਤੇ ਨਸ਼ਾ ਕਰਨ ਵਾਲਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਤਾਜ਼ਾ ਕਾਰਵਾਈ ਦੌਰਾਨ 2 ਔਰਤਾਂ ਸਮੇਤ 3 ਦੋਸ਼ੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਅਲਾਇੰਸ ਕਲੱਬ ਵਲੋਂ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਅਲਾਇੰਸ ਕਲੱਬ ਬਰਗਾੜੀ ਵਲੋਂ ਬੂਟੇ ਲਾਉਣ ਲਈ ਲਾਇਆ ਗਿਆ ਪ੍ਰਾਜੈਕਟ ਸ਼ਲਾਘਾਯੋਗ ਹੈ | ਇਹ ਪ੍ਰਗਟਾਵਾ ਇੰਟਰਨੈਸ਼ਨਲ ਅਲਾਇੰਸ ਕਲੱਬ ਜਿਲ੍ਹਾ 111 ਦੇ ਜਿਲ੍ਹਾ ਗਵਰਨਰ ...

ਪੂਰੀ ਖ਼ਬਰ »

ਬੁਰਜ ਸਿੱਧਵਾਂ ਸਕੂਲ 'ਚ ਹਰਬਲ ਬੂਟੇ ਲਾ ਕੇ ਵਾਤਾਵਰਨ ਬਚਾਉਣ ਦਾ ਦਿੱਤਾ ਸੰਦੇਸ਼

ਮਲੋਟ, 31 ਜੁਲਾਈ (ਅਜਮੇਰ ਸਿੰਘ ਬਰਾੜ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਵਿਖੇ ਸਕੂਲ ਨੂੰ ਹਰਿਆ-ਭਰਿਆ ਰੱਖਣ ਲਈ ਪੌਦੇ ਲਾਏ ਗਏ | ਸਕੂਲ ਪਿ੍ੰਸੀਪਲ ਸੰਤ ਰਾਮ ਨੇ ਦੱਸਿਆ ਕਿ ਹੋਰ ਬੂਟਿਆਂ ਦੇ ਨਾਲ ਵਿਸ਼ੇਸ਼ ਤੌਰ 'ਤੇ ਕੁਝ ਹਰਬਲ ਬੂਟੇ ਵੀ ਲਾਏ ਗਏ ਹਨ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਲੰਬੀ, 31 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰੁਪਮਨਦੀਪ ਸਿੰਘ ਗੋਲਡੀ ਅਬੁਲ ਖੁਰਾਣਾ ਦੀ ਪ੍ਰੇਰਨਾ ਸਦਕਾ ਹਲਕਾ ਲੰਬੀ ਦੇ ਪਿੰਡ ਫੁੱਲੂਖੇੜਾ ਦੇ ਮੌਜੂਦਾ ਕਾਂਗਰਸ ਪਾਰਟੀ ਨਾਲ ਸਬੰਧਿਤ ਸਰਪੰਚ ਗੁਰਦਾਸ ਸਿੰਘ ਆਪਣੇ ਸਾਥੀਆਂ ...

ਪੂਰੀ ਖ਼ਬਰ »

ਭਾਰਤੀ ਵਪਾਰ ਮੰਡਲ ਨੇ ਸੁਣੀਆਂ ਫੂਡ ਤੇ ਹੋਟਲ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਭਾਰਤੀ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਗੋਇਲ ਨੇ ਸਥਾਨਕ ਸਿਟੀ ਹੋਟਲ ਵਿਖੇ ਫੂਡ ਤੇ ਹੋਟਲ ਐਸੋਸੀਏਸ਼ਨ ਨਾਲ ਹੋਈ ਮੀਟਿੰਗ 'ਚ ਐਸੋਸੀਏਸ਼ਨ ਮੈਂਬਰਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਦੇ ਜੂਨੀਅਨ ਸਹਾਇਕ ਬਲਵਿੰਦਰ ਸਿੰਘ ਹੋਏ ਸੇਵਾ-ਮੁਕਤ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਬਕਾਰੀ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਜੂਨੀਅਰ ਸਹਾਇਕ ਬਲਵਿੰਦਰ ਸਿੰਘ ਦੀ ਸੇਵਾ-ਮੁਕਤੀ 'ਤੇ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਹਾਇਕ ਕਮਿਸ਼ਨਰ ਆਬਕਾਰੀ ਫ਼ਰੀਦਕੋਟ ਰੇਂਜ ਸੁਖਚੈਨ ਸਿੰਘ ਨੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਗਿੱਦੜਬਾਹਾ, 31 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਗਿੱਦੜਬਾਹਾ ਪੁਲਿਸ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਪਿਆਰ ਸਿੰਘ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ ਵਲੋਂ ਆਨਲਾਈਨ 'ਪੰਜਾਬੀ ਪੜ੍ਹਨ ਕੌਸ਼ਲ' ਮੁਕਾਬਲਾ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਲੋਂ ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਮਾਣਯੋਗ ਚਾਂਸਲਰ ਡਾ: ਜੋਰਾ ਸਿੰਘ ਅਤੇ ਪ੍ਰੋ: ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਸਰਪ੍ਰਸਤੀ ਅਤੇ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਅਲਾਇੰਸ ਕਲੱਬ ਮੁਕਤਸਰ ਨੇ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਕੀਤਾ ਯਾਦ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਅਲਾਇੰਸ ਕਲੱਬ ਜ਼ਿਲ੍ਹਾ 111 ਦੇ ਜ਼ਿਲ੍ਹਾ ਗਵਰਨਰ ਨਿਰੰਜਨ ਸਿੰਘ ਰੱਖਰਾ ਦੀ ਅਗਵਾਈ ਹੇਠ ਅਲਾਇੰਸ ਕਲੱਬ ਮੁਕਤਸਰ ਵਲੋਂ ਸਥਾਨਕ ਕੋਟਕਪੂਰਾ ਰੋਡ ਵਿਖੇ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ...

ਪੂਰੀ ਖ਼ਬਰ »

10 ਕਿੱਲੋ ਪੋਸਤ ਸਮੇਤ ਦੋ ਕਾਬੂ

ਗਿੱਦੜਬਾਹਾ, 31 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ 10 ਕਿੱਲੋ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਗਿੱਦੜਬਾਹਾ ਪੁਲਿਸ ਦੇ ਥਾਣੇਦਾਰ ਰਾਮ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਹੁਸਨਰ ਤੋਂ ਪਿੰਡ ਥਰਾਜਵਾਲਾ 'ਤੇ ਮੌਜੂਦ ...

ਪੂਰੀ ਖ਼ਬਰ »

ਕੌ ਾਸਲਰ ਸੁਸ਼ੀਲ ਗਰੋਵਰ ਨੇ ਨਗਰ ਕੌ ਾਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਨੂੰ ਦਿੱਤਾ ਮੰਗ-ਪੱਤਰ

ਮਲੋਟ, 31 (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਕੌਂਸਲਰ ਸੁਸ਼ੀਲ ਗਰੋਵਰ ਨੇ ਨਗਰ ਕੌਂਸਲ ਮਲੋਟ ਦੀ ਹੋਈ ਮੀਟਿੰਗ ਵਿਚ ਵਾਰਡ ਨੰਬਰ 6 ਅਤੇ ਸ਼ਹਿਰ ਦੀਆਂ ਕੁਝ ਅਹਿਮ ਮੰਗਾਂ ਲਈ ਸਮੂਹ ਨਗਰ ਕੌਂਸਲਰਾਂ ਦੀ ਮੌਜੂਦਗੀ 'ਚ ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ...

ਪੂਰੀ ਖ਼ਬਰ »

ਲੋਕ ਮੋਰਚਾ ਪੰਜਾਬ ਦੇ ਆਗੂ ਗੁਰਦੀਪ ਸਿੰਘ ਖੁੱਡੀਆਂ ਨੂੰ ਸਦਮਾ-ਮਾਤਾ ਦਾ ਦਿਹਾਂਤ

ਮੰਡੀ ਕਿੱਲਿਆਂਵਾਲੀ, 31 ਜੁਲਾਈ (ਇਕਬਾਲ ਸਿੰਘ ਸ਼ਾਂਤ)-ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸਕੱਤਰ ਗੁਰਦੀਪ ਸਿੰਘ ਖੁੱਡੀਆਂ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਲੰਬੀ ਦੇ ਪ੍ਰਧਾਨ ਡਾ: ਮਹਿੰਦਰ ਸਿੰਘ ਖੁੱਡੀਆਂ ਦੇ ਮਾਤਾ ...

ਪੂਰੀ ਖ਼ਬਰ »

ਬਾਂਹ ਗਵਾ ਚੁੱਕੇ ਵਿਅਕਤੀ ਨੂੰ ਲਗਵਾ ਕੇ ਦਿੱਤੀ ਬਨਾਉਟੀ ਬਾਂਹ

ਗਿੱਦੜਬਾਹਾ, 31 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਉਮੀਦ ਐੱਨ.ਜੀ.ਓ. ਗਿੱਦੜਬਾਹਾ ਦੇ ਉਪਰਾਲੇ ਸਦਕਾ ਲੰਬੀ ਹਲਕੇ ਦੇ ਪਿੰਡ ਫ਼ਤੂਹੀਖੇੜਾ ਦੇ ਇਕ ਵਿਅਕਤੀ ਨੂੰ ਬਨਾਉਟੀ ਬਾਂਹ ਲਗਾਉਣ 'ਚ ਮਦਦ ਕੀਤੀ ਹੈ | ਐੱਨ.ਜੀ.ਓ. ਦੇ ਪ੍ਰਧਾਨ ਨਰਾਇਣ ਦਾਸ ਸਿੰਗਲਾ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਸੁਪਰਡੈਂਟ ਮੇਜਰ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ

ਗਿੱਦੜਬਾਹਾ, 31 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਜਲ ਸਰੋਤ ਤੇ ਜਲ ਨਿਕਾਸ ਵਿਭਾਗ ਦਫ਼ਤਰ ਕਾਰਜਕਾਰੀ ਇੰਜਨੀਅਰ ਗਿੱਦੜਬਾਹਾ ਦੇ ਦਫ਼ਤਰ ਵਿਖੇ ਬਤੌਰ ਸੁਪਰਡੈਂਟ ਗਰੇਡ-2 ਵਜੋਂ 38 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਮੇਜਰ ਸਿੰਘ ਨੂੰ ਸੇਵਾ ਮੁਕਤੀ 'ਤੇ ਅਧਿਕਾਰੀਆਂ ...

ਪੂਰੀ ਖ਼ਬਰ »

12ਵੀਂ ਦੇ ਨਤੀਜਿਆਂ 'ਚੋਂ ਮਾਤਾ ਗੁਜਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮੰਡੀ ਲੱਖੇਵਾਲੀ, 31 ਜੁਲਾਈ (ਮਿਲਖ ਰਾਜ)- ਸੀ.ਬੀ.ਐਸ.ਈ. ਬੋਰਡ ਦੇ 12ਵੀਂ ਕਲਾਸ ਦੇ ਨਤੀਜਿਆਂ 'ਚੋਂ ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇਵਾਲਾ ਦੇ ਵਿਦਿਆਰਥੀਆਂ ਨੇ ਕੋਰੋਨਾ ਕਾਲ ਦੇ ਚੱਲਦਿਆਂ ਵੀ ਨਤੀਜਿਆਂ ਵਿਚ ਅਦਭੁੱਤ ਮੱਲਾਂ ਮਾਰੀਆਂ | ਸਾਇੰਸ ਗਰੁੱਪ ਅਤੇ ਕਾਮਰਸ ...

ਪੂਰੀ ਖ਼ਬਰ »

ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ- ਕਿਸਾਨ ਆਗੂ

ਮੰਡੀ ਬਰੀਵਾਲਾ, 31 ਜੁਲਾਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਹਰਪਾਲ ਸਿੰਘ ਡੋਹਕ, ਹਰਮੇਲ ਸਿੰਘ ਜੰਡੋਕੇ, ਗੁਰਨਾਮ ਸਿੰਘ, ਗੁਰਮੀਤ ਸਿੰਘ ਵੱਟੂ ਆਦਿ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ...

ਪੂਰੀ ਖ਼ਬਰ »

ਘਰ 'ਚੋਂ ਚੋਰੀ ਕਰਨ ਵਾਲੇ ਤਿੰਨ ਕਾਬੂ

ਮੰਡੀ ਬਰੀਵਾਲਾ, 31 ਜੁਲਾਈ (ਨਿਰਭੋਲ ਸਿੰਘ) - ਥਾਣਾ ਬਰੀਵਾਲਾ ਦੀ ਪੁਲਿਸ ਨੇ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਬਿੰਦਾ ਸਿੰਘ, ਗੁਰਸੇਵਕ ਸਿੰਘ ਪੁੱਤਰ ਕੌਰ ਸਿੰਘ ਵਾਸੀ ਢੀਮਾਂਵਾਲੀ, ਸੋਨੂੰ ਪੁੱਤਰ ਲਛਮਣ ਸਿੰਘ ਵਾਸੀ ਢੀਮਾਂਵਾਲੀ ਨੂੰ ਕਾਬੂ ਕਰ ਲਿਆ ਹੈ ਅਤੇ ਉਨ੍ਹਾਂ ...

ਪੂਰੀ ਖ਼ਬਰ »

1 ਕਿੱਲੋ 300 ਗ੍ਰਾਮ ਅਫ਼ੀਮ ਸਮੇਤ 2 ਕਾਬੂ

ਮਲੋਟ, 31 ਜੁਲਾਈ (ਰਣਜੀਤ ਸਿੰਘ ਪਾਟਿਲ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਦੇ ਦਿਸ਼ਾ-ਨਿਰਦੇਸ਼ ਅਤੇ ਡੀ.ਐੱਸ.ਪੀ. ਮਲੋਟ ਜਸਪਾਲ ਸਿੰਘ ਢਿੱਲੋਂ ਦੀਆਂ ਹਦਾਇਤਾਂ 'ਤੇ ਸਿਟੀ ਮਲੋਟ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਤਸਕਰਾਂ ਪਾਸੋਂ ਸਵਾ ਕਿੱਲੋ ਤੋਂ ਵੱਧ ...

ਪੂਰੀ ਖ਼ਬਰ »

ਜੈ ਮਾਂ ਦੁਰਗਾ ਭਵਾਨੀ ਕਮੇਟੀ ਵਲੋਂ ਜਾਗਰਣ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜੈ ਮਾਂ ਦੁਰਗਾ ਭਵਾਨੀ ਕਮੇਟੀ ਪਿੰਡ ਖੋਖਰ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ 13ਵਾਂ ਵਿਸ਼ਾਲ ਜਾਗਰਣ ਕਰਵਾਇਆ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਮੁੱਖ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਮਾਡਲ ਸਕੂਲ ਵਿਖੇ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਕਲਾਸ ਦੇ ਨਤੀਜੇ ਵਿਚ ਬਾਬਾ ਨੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਕਲਾਂ ਦੇ ਵਿਦਿਆਰਥੀਆਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਪਬਲਿਕ ਸੀ. ਸੈ. ਸਕੂਲ ਵਿਖੇ 12ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਕਲਾਸ ਦੇ ਨਤੀਜੇ ਵਿਚ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਨੇ ਫ਼ਲਾਂ ਦੇ ਬੀਜ ਬਾਲ (ਸੀਡ ਬਾਲ) ਵੰਡਣ ਸਬੰਧੀ ਲਗਾਇਆ ਕੈਂਪ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਬਾਗ਼ਬਾਨੀ ਵਿਭਾਗ ਵਲੋਂ ਸਾਲ 2021 ਨੂੰ ਇੰਟਰਨੈਸ਼ਨਲ ਯੀਅਰ ਆਫ਼ ਫਰੂਟਸ ਐਂਡ ਵੈਜੀਟੇਬਲ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਤੇ ਬਾਗ਼ਬਾਨੀ ਵਿਭਾਗ ਵਲੋਂ ...

ਪੂਰੀ ਖ਼ਬਰ »

ਬੂਟੇ ਲਗਾ ਕੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

ਮਲੋਟ, 31 ਜੁਲਾਈ (ਰਣਜੀਤ ਸਿੰਘ ਪਾਟਿਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਰਾਵਾਂ ਬੋਦਲਾਂ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਬੂਟੇ ਲਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਪਿ੍ੰਸੀਪਲ ਸੰਜੀਵ ...

ਪੂਰੀ ਖ਼ਬਰ »

ਬਿਜਲੀ ਅੰਦੋਲਨ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ-ਸ਼ਰਮਾ

ਗਿੱਦੜਬਾਹਾ, 31 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਆਗਾਮੀ ਵਿਧਾਨ ਸਭਾ ਦੇ ਮੱਦੇਨਜ਼ਰ ਗਿੱਦੜਬਾਹਾ ਹਲਕੇ 'ਆਪ' ਵਲੋਂ ਸਿਆਸੀ ਸਰਗਰਮੀਆਂ ਚੋਣਾਂ ਜ਼ੋਰਾਂ 'ਤੇ ਹਨ | ਐਡਵੋਕੇਟ ਪਿ੍ਤਪਾਲ ਸ਼ਰਮਾ ਹਰੀਕੇ ਕਲਾਂ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਨੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿੱਦੜਬਾਹਾ ਦਾ 12ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਗਿੱਦੜਬਾਹਾ, 31 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿੱਦੜਬਾਹਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਸ਼ਵਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX