ਤਾਜਾ ਖ਼ਬਰਾਂ


ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  7 minutes ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  25 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 2 hours ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 2 hours ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 2 hours ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 3 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 minute ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 4 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 5 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 6 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 6 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਮਾਨਸਾ

ਮਾਨਸਾ ਜ਼ਿਲੇ੍ਹ 'ਚ ਕਿਸਾਨਾਂ ਨੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ) - ਸੰਯੁਕਤ ਕਿਸਾਨ ਮੋਰਚੇ ਵਲੋਂ ਮਾਨਸਾ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਸ਼ਹੀਦ ਨੂੰ ਸਿਜਦਾ ਕਰਨ ਲਈ ਕਿਸਾਨਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਔਰਤਾਂ ਤੇ ਮਜ਼ਦੂਰਾਂ ਨੇ ਹਿੱਸਾ ਲਿਆ | ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਧਰਨੇ ਲਗਾਤਾਰ ਜਾਰੀ ਹਨ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ, ਜਿਨ੍ਹਾਂ ਨੂੰ ਯਾਦ ਕਰਨਾ ਉਨ੍ਹਾਂ ਦੇ ਵਾਰਿਸਾਂ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਵੀ ਸ਼ਹੀਦਾਂ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਭਾਜਪਾ ਦਾ ਵਿਰੋਧ ਕੀਤਾ ਜਾਵੇਗਾ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਥੱਲੇ ਹੈ | ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਕਰਵਾਉਣ ਤੱਕ ਅੰਦੋਲਨ ਜਾਰੀ ਰਹੇਗਾ | ਧਰਨੇ ਨੂੰ ਬੋਘ ਸਿੰਘ ਮਾਨਸਾ, ਮੱਖਣ ਸਿੰਘ ਭੈਣੀਬਾਘਾ, ਭਜਨ ਸਿੰਘ ਘੁੰਮਣ, ਕਿ੍ਸ਼ਨ ਚੌਹਾਨ, ਸ਼ਿੰਦਰ ਕੌਰ, ਤੇਜ ਸਿੰਘ ਚਕੇਰੀਆਂ, ਸੁਖਚਰਨ ਸਿੰਘ ਦਾਨੇਵਾਲੀਆ, ਬਾਰੂ ਸ਼ਰਮਾ, ਕੇਵਲ ਸਿੰਘ ਹੀਰੇਵਾਲਾ, ਸਾਧੂ ਸਿੰਘ ਬੁਰਜ ਢਿੱਲਵਾਂ, ਰਤਨ ਕੁਮਾਰ ਭੋਲਾ, ਸੇਵਕ ਸਿੰਘ ਭੈਣੀਬਾਘਾ ਨੇ ਵੀ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਅੱਗੇ ਰੋਸ ਪ੍ਰਗਟਾਇਆ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਇਸ ਮੌਕੇ ਆਗੂਆਂ ਵਲੋਂ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਕਿਸਾਨ-ਮਜ਼ਦੂਰ ਡਟੇ ਰਹਿਣਗੇ | ਇਸ ਮੌਕੇ ਮਹਿੰਦਰ ਸਿੰਘ ਦਿਆਲਪੁਰਾ, ਸੱਤਪਾਲ ਸਿੰਘ ਬਰ੍ਹੇ, ਸਵਰਨ ਸਿੰਘ ਬੋੜਾਵਾਲ, ਸਰੂਪ ਸਿੰਘ, ਤੇਜ ਰਾਮ ਅਹਿਮਦਪੁਰ, ਜਵਾਲਾ ਸਿੰਘ ਗੁਰਨੇ ਖੁਰਦ, ਭੂਰਾ ਸਿੰਘ, ਮਿੱਠੂ ਸਿੰਘ, ਜਸਵੰਤ ਸਿੰਘ ਬੁਢਲਾਡਾ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
ਕਿਸਾਨੀ ਸੰਘਰਸ਼ 'ਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ
ਬਰੇਟਾ ਤੋਂ ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਖੇਤੀ ਕਾਲ਼ੇ ਕਾਨੰੂਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਪਾਰਕਿੰਗ 'ਚ ਧਰਨੇ ਦੌਰਾਨ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਆਗੂਆਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਮਾੜੇ ਕਾਨੰੂਨ ਸੰਘਰਸ਼ਾਂ ਨਾਲ ਵਾਪਸ ਕਰਵਾਏ ਜਾ ਸਕਦੇ ਹਨ, ਇਸ ਲਈ ਕਿਸਾਨੀ ਏਕੇ ਦੀ ਵੱਡੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀ ਕਾਲੇ ਕਾਨੰੂਨ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ ਜਾਵੇਗਾ | ਇਸ ਮੌਕੇ ਮਹਿੰਦਰ ਸਿੰਘ ਕੁੱਲਰੀਆਂ, ਤਾਰਾ ਚੰਦ ਬਰੇਟਾ, ਮੇਜਰ ਸਿੰਘ ਦਰੀਆਪੁਰ, ਰਾਮਫਲ ਸਿੰਘ ਬਹਾਦਰਪੁਰ, ਸੁਰਜੀਤ ਕੌਰ ਕਿਸ਼ਨਗੜ੍ਹ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਦਾ ਘਿਰਾਓ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਤੇਲ ਪੰਪ ਦਾ ਘਿਰਾਓ ਜਾਰੀ ਰੱਖਿਆ ਹੋਇਆ ਹੈ | ਆਗੂਆਂ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਉਨ੍ਹਾਂ ਕਿਹਾ ਕਿ ਖੇਤੀ ਕਾਲ਼ੇ ਕਾਨੰੂਨ ਖ਼ਤਮ ਹੋਣ 'ਤੇ ਹੀ ਕਾਰਪੋਰੇਟ ਘਰਾਣਿਆਂ ਦਾ ਘਿਰਾਓ ਖ਼ਤਮ ਕੀਤਾ ਜਾਵੇਗਾ | ਇਸ ਮੌਕੇ ਜਗਿੰਦਰ ਸਿੰਘ ਦਿਆਲਪੁਰਾ, ਮੇਜਰ ਸਿੰਘ ਗੋਬਿੰਦਪੁਰਾ, ਸੁਖਪਾਲ ਸਿੰਘ ਗੋਰਖਨਾਥ, ਚਰਨਜੀਤ ਸਿੰਘ ਬਹਾਦਰਪੁਰ ਆਦਿ ਨੇ ਸੰਬੋਧਨ ਕੀਤਾ |

ਚਾਂਦਪੁਰਾ ਕੋਲ ਘੱਗਰ 'ਚ ਪਾਣੀ ਦਾ ਪੱਧਰ ਫਿਰ ਵਧਿਆ

ਬਰੇਟਾ, 31 ਜੁਲਾਈ (Ðਜੀਵਨ ਸ਼ਰਮਾ) - ਪਹਾੜਾਂ 'ਚ ਪੈ ਰਹੀਆਂ ਬਰਸਾਤਾਂ ਕਾਰਨ ਨੇੜਲੇ ਹਰਿਆਣੇ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਇਕ ਵਾਰ ਫਿਰ ਵਧ ਗਿਆ ਹੈ | ਭਾਵੇਂ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਕਾਫੀ ਨੀਵਾਂ ਹੈ ਪਰ ਨੇੜਲੇ ਲੋਕਾਂ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਬਠਿੰਡਾ, 31 ਜੁਲਾਈ (ਵੀਰਪਾਲ ਸਿੰਘ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਵਿੱਢੇ ਸੰਘਰਸ਼ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਘਿਰਾਓ ਕੀਤਾ ਗਿਆ | ਵਿੱਤ ਮੰਤਰੀ ਅੱਜ ਸਥਾਨਕ ਨਿੱਜੀ ਕਾਲਜ ਦੇ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਅੰਤਰਰਾਜੀ ਲੁਟੇਰਾ ਗਰੋਹ ਪਿਸਤੌਲ, ਕਾਰਤੂਸ ਸਮੇਤ ਗਿ੍ਫ਼ਤਾਰ

ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਪੁਲਿਸ ਨੇ ਅੰਤਰਰਾਜੀ ਲੁਟੇਰਾ ਗਿਰੋਹ ਦੇ 5 'ਚੋਂ 4 ਮੈਂਬਰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹਥਿਆਰ ਅਤੇ ਚੋਰੀ ਕੀਤੇ 3 ਮੋਟਰਸਾਈਕਲ ਬਰਾਮਦ ਕੀਤੇ ਹਨ | ਡਾ. ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਲਗਾਤਾਰ ਵਧ ਰਿਹੈ ਪਾਣੀ ਦਾ ਪੱਧਰ

ਸਰਦੂਲਗੜ੍ਹ, 31 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਬੀਤੇ ਸ਼ੁੱਕਰਵਾਰ ਤੋਂ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਲਗਾਤਾਰ ਵਧਣ ਨਾਲ ਇਲਾਕੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਹੈ | ਖ਼ਬਰ ਲਿਖੇ ਜਾਣ ਤੱਕ ਸਥਾਨਕ ਪੁਲ 'ਤੇ ਪਾਣੀ ਦਾ ਪੱਧਰ 19 ਫੁੱਟ ਦੇ ਕਰੀਬ ਚੱਲ ਰਿਹਾ ਸੀ | ...

ਪੂਰੀ ਖ਼ਬਰ »

ਮਹੀਨਾਵਾਰ ਲੋਕ ਅਦਾਲਤ 'ਚ 28 ਕੇਸਾਂ ਦਾ ਨਿਪਟਾਰਾ

ਮਾਨਸਾ, 31 ਜੁਲਾਈ (ਸ. ਰਿ.)- ਮਹੀਨਾਵਾਰ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀਮਤੀ ਨਵਜੋਤ ਕੌਰ ਦੀ ਅਗਵਾਈ 'ਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ੍ਹ ਅਤੇ ਬੁਢਲਾਡਾ ਵਿਖੇ ਲਗਾਈ ਗਈ | ਜਾਣਕਾਰੀ ਦਿੰਦਿਆਂ ਚੀਫ਼ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ

ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ)- ਸਿਹਤ ਵਿਭਾਗ ਵਲੋਂ ਜਾਰੀ ਟੀਕਾਕਰਨ ਮੁਹਿੰਮ ਦੌਰਾਨ ਕੋਵਿਡ-19 ਵੈਕਸੀਨ ਦੀ ਘਾਟ ਦੇ ਚੱਲਦਿਆਂ ਇਹ ਟੀਕਾ ਲਗਵਾਉਣ ਦੇ ਇੱਛੁਕ ਲੋਕ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜ਼ਰ ਰਹੇ ਹਨ | ਇਸੇ ਤਰ੍ਹਾਂ ਪਹਿਲੀ ਡੋਜ਼ ਲੈ ਚੁੱਕੇ ਵਿਅਕਤੀਆਂ ...

ਪੂਰੀ ਖ਼ਬਰ »

ਲੱਖਾਂ ਰੁਪਏ ਖ਼ਰਚ ਕਰਨ ਤੋਂ ਬਾਅਦ ਵੀ ਪੀਣ ਵਾਲੇ ਪਾਣੀ ਨੂੰ ਤਰਸੇ ਕਸਬਾ ਜੋਗਾ ਦੇ ਲੋਕ

ਹਰਜਿੰਦਰ ਸਿੰਘ ਚਹਿਲ ਜੋਗਾ, 31 ਜੁਲਾਈ - ਸਥਾਨਕ ਕਸਬੇ ਦੇ ਵਸਨੀਕਾਂ ਦੇ ਘਰਾਂ 'ਚ ਪੀਣ ਵਾਲੇ ਪਾਣੀ ਦੀ ਵੱਡੀ ਘਾਟ ਹੋਣ ਕਾਰਨ ਉਹ ਸ਼ੁੱਧ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ | 5 ਸਾਲ ਤੋਂ ਜ਼ਿਆਦਾ ਸਮਾਂ ਬੀਤ ਗਿਆ ਹੈ, ਪਰ ਅੱਜ ਤੱਕ ਵੀ ਪੀਣ ਵਾਲਾ ਪਾਣੀ ਘਰਾਂ ਤੱਕ ਨਹੀਂ ...

ਪੂਰੀ ਖ਼ਬਰ »

ਵਿੱਦਿਆ ਮੰਦਰ ਭੀਖੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭੀਖੀ, 31 ਜੁਲਾਈ (ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ) - ਸਰਵਹਿੱਤਕਾਰੀ ਵਿੱਦਿਆ ਮੰਦਰ ਸੀ. ਬੀ. ਐਸ. ਈ. ਭੀਖੀ ਵਿਖੇ ਤੀਜ (ਤੀਆਂ) ਦਾ ਤਿਉਹਾਰ ਮਨਾਇਆ ਗਿਆ | ਪ੍ਰੋਗਰਾਮ ਦੇ ਮੁੱਖ ਮਹਿਮਾਨ ਮਸ਼ਹੂਰ ਪੰਜਾਬੀ ਫ਼ਿਲਮ ਅਦਾਕਾਰਾ ਮੈਡਮ ਨਿਰਮਲਾ ਰਿਸ਼ੀ ਨੇ ਕੋਰੋਨਾ ...

ਪੂਰੀ ਖ਼ਬਰ »

ਸਹਿਕਾਰੀ ਮੰਡੀਕਰਨ ਸਭਾ ਦੇ ਮੈਨੇਜਰ ਨੂੰ ਵਿਦਾਇਗੀ ਪਾਰਟੀ

ਸਰਦੂਲਗੜ੍ਹ, 31 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਦੀ ਸਹਿਕਾਰੀ ਮੰਡੀਕਰਨ ਸਭਾ ਸਰਦੂਲਗੜ੍ਹ ਦੇ ਮੈਨੇਜਰ ਰਣਜੀਤ ਸਿੰਘ ਨੂੰ ਸੇਵਾ ਮੁਕਤ ਹੋ ਜਾਣ ਉਪਰੰਤ ਵਿਦਾਇਗੀ ਪਾਰਟੀ ਦਿੱਤੀ ਗਈ | ਸਭਾ ਦੇ ਮੈਂਬਰਾਂ, ਸਨੇਹੀਆਂ ਤੇ ਦਫ਼ਤਰੀ ਅਮਲੇ ਨੇ ਉਨ੍ਹਾਂ ਨੂੰ ਯਾਦਗਾਰੀ ...

ਪੂਰੀ ਖ਼ਬਰ »

ਸਰਦੂਲਗੜ੍ਹ ਦੀ ਅਨਾਜ ਮੰਡੀ ਨੇ ਧਾਰਿਆ ਝੀਲ ਦਾ ਰੂਪ

ਸਰਦੂਲਗੜ੍ਹ, 31 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਬੀਤੇ 2 ਦਿਨ ਲਗਾਤਾਰ ਪਏ ਮੀਂਹ ਦੇ ਕਾਰਨ ਸਥਾਨਕ ਸ਼ਹਿਰ ਦੀ ਅਨਾਜ ਮੰਡੀ ਝੀਲ ਦਾ ਰੂਪ ਧਾਰਨ ਕਰ ਗਈ ਹੈ | ਮੰਡੀ 'ਚ ਲੱਗੇ ਸ਼ੈੱਡ ਦੇ ਚੁਫੇਰੇ ਪਾਣੀ ਦੇ ਛੱਪੜ ਨਜ਼ਰ ਆਉਂਦੇ ਹਨ | ਆੜ੍ਹਤੀਆਂ ਤੋਂ ਇਲਾਵਾ ਇਸ ਪਾਸੇ ਕੰਮ ...

ਪੂਰੀ ਖ਼ਬਰ »

ਮੀਂਹ ਕਾਰਨ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਡੁੱਬੀ

ਬਰੇਟਾ, 31 ਜੁਲਾਈ (ਜੀਵਨ ਸ਼ਰਮਾ) - ਬਾਰਿਸ਼ਾਂ ਕਾਰਨ ਪਿੰਡ ਕੁੱਲਰੀਆਂ ਅਤੇ ਧਰਮਪੁਰਾ ਦੀ ਕਰੀਬ 35 ਏਕੜ ਝੋਨੇ ਦੀ ਫ਼ਸਲ ਜੋ ਕਿ ਮੰਡੇਰ ਲਿੰਕ ਡਰੇਨ ਦੇ ਨਾਲ ਲੱਗਦੀ ਹੈ, ਪਾਣੀ ਨਾਲ ਨੱਕੋਂ ਨੱਕ ਭਰ ਗਈ | ਪੀੜਤ ਕਿਸਾਨ ਕੋਕਾ ਰਾਮ ਵਾਸੀ ਧਰਮਪੁਰਾ, ਕਸ਼ਮੀਰਾ ਸਿੰਘ ਨੇ ...

ਪੂਰੀ ਖ਼ਬਰ »

ਸਰਵਹਿਤਕਾਰੀ ਵਿੱਦਿਆ ਮੰਦਰ ਭੀਖੀ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 31 ਜੁਲਾਈ (ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ) - ਸਰਵਹਿੱਤਕਾਰੀ ਵਿੱਦਿਆ ਮੰਦਰ ਮੂਲਾ ਸਿੰਘ ਵਾਲਾ ਰੋਡ ਭੀਖੀ ਦੇ 12ਵੀਂ ਕਲਾਸ ਦਾ ਸੀ.ਬੀ.ਐਸ.ਈ. ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਗਗਨਦੀਪ ਪ੍ਰਾਸ਼ਰ ...

ਪੂਰੀ ਖ਼ਬਰ »

ਰਾਇਲ ਕਾਲਜ ਬੋੜਾਵਾਲ ਵਿਖੇ 2 ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ

ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਦਿ ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਅੱਜ ਤੋਂ ਕਰਵਾਈ ਜਾ ਰਹੀ 2 ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਦੀ ਚੜ੍ਹਤ

ਭਗਤਾ ਭਾਈਕਾ, 31 ਜੁਲਾਈ (ਸੁਖਪਾਲ ਸਿੰਘ ਸੋਨੀ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਦੇ ਵਿਦਿਆਰਥੀ ਆਏ ਦਿਨ ਬੁਲੰਦੀਆਂ ਨੂੰ ਛੂਹਣ ਵਾਲੀਆਂ ਪ੍ਰਾਪਤੀਆਂ ਕਰ ਰਹੇ ਹਨ | ਇਸ ਸੰਸਥਾ ਦੇ ਵਿਦਿਆਰਥੀਆਂ ਨੇ ਇਸ ਵਾਰ ਵੀ ...

ਪੂਰੀ ਖ਼ਬਰ »

ਸਰਦੂਲਗੜ੍ਹ ਦੀ ਅਨਾਜ ਮੰਡੀ ਨੇ ਧਾਰਿਆ ਝੀਲ ਦਾ ਰੂਪ

ਸਰਦੂਲਗੜ੍ਹ, 31 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਬੀਤੇ 2 ਦਿਨ ਲਗਾਤਾਰ ਪਏ ਮੀਂਹ ਦੇ ਕਾਰਨ ਸਥਾਨਕ ਸ਼ਹਿਰ ਦੀ ਅਨਾਜ ਮੰਡੀ ਝੀਲ ਦਾ ਰੂਪ ਧਾਰਨ ਕਰ ਗਈ ਹੈ | ਮੰਡੀ 'ਚ ਲੱਗੇ ਸ਼ੈੱਡ ਦੇ ਚੁਫੇਰੇ ਪਾਣੀ ਦੇ ਛੱਪੜ ਨਜ਼ਰ ਆਉਂਦੇ ਹਨ | ਆੜ੍ਹਤੀਆਂ ਤੋਂ ਇਲਾਵਾ ਇਸ ਪਾਸੇ ਕੰਮ ...

ਪੂਰੀ ਖ਼ਬਰ »

ਮੀਂਹ ਕਾਰਨ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਡੁੱਬੀ

ਬਰੇਟਾ, 31 ਜੁਲਾਈ (ਜੀਵਨ ਸ਼ਰਮਾ) - ਬਾਰਿਸ਼ਾਂ ਕਾਰਨ ਪਿੰਡ ਕੁੱਲਰੀਆਂ ਅਤੇ ਧਰਮਪੁਰਾ ਦੀ ਕਰੀਬ 35 ਏਕੜ ਝੋਨੇ ਦੀ ਫ਼ਸਲ ਜੋ ਕਿ ਮੰਡੇਰ ਲਿੰਕ ਡਰੇਨ ਦੇ ਨਾਲ ਲੱਗਦੀ ਹੈ, ਪਾਣੀ ਨਾਲ ਨੱਕੋਂ ਨੱਕ ਭਰ ਗਈ | ਪੀੜਤ ਕਿਸਾਨ ਕੋਕਾ ਰਾਮ ਵਾਸੀ ਧਰਮਪੁਰਾ, ਕਸ਼ਮੀਰਾ ਸਿੰਘ ਨੇ ...

ਪੂਰੀ ਖ਼ਬਰ »

ਸਰਵਹਿਤਕਾਰੀ ਵਿੱਦਿਆ ਮੰਦਰ ਭੀਖੀ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 31 ਜੁਲਾਈ (ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ) - ਸਰਵਹਿੱਤਕਾਰੀ ਵਿੱਦਿਆ ਮੰਦਰ ਮੂਲਾ ਸਿੰਘ ਵਾਲਾ ਰੋਡ ਭੀਖੀ ਦੇ 12ਵੀਂ ਕਲਾਸ ਦਾ ਸੀ.ਬੀ.ਐਸ.ਈ. ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਗਗਨਦੀਪ ਪ੍ਰਾਸ਼ਰ ...

ਪੂਰੀ ਖ਼ਬਰ »

ਰਾਇਲ ਕਾਲਜ ਬੋੜਾਵਾਲ ਵਿਖੇ 2 ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ

ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਦਿ ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਅੱਜ ਤੋਂ ਕਰਵਾਈ ਜਾ ਰਹੀ 2 ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਦੀ ਚੜ੍ਹਤ

ਭਗਤਾ ਭਾਈਕਾ, 31 ਜੁਲਾਈ (ਸੁਖਪਾਲ ਸਿੰਘ ਸੋਨੀ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਦੇ ਵਿਦਿਆਰਥੀ ਆਏ ਦਿਨ ਬੁਲੰਦੀਆਂ ਨੂੰ ਛੂਹਣ ਵਾਲੀਆਂ ਪ੍ਰਾਪਤੀਆਂ ਕਰ ਰਹੇ ਹਨ | ਇਸ ਸੰਸਥਾ ਦੇ ਵਿਦਿਆਰਥੀਆਂ ਨੇ ਇਸ ਵਾਰ ਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX