ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  59 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 6 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਜਗਰਾਓਂ

ਸਿੱਖਿਆ ਵਿਭਾਗ ਦੇ ਹੁਕਮਾਂ 'ਤੇ ਸਕੂਲ ਖੱੁਲ੍ਹਣ ਨਾਲ ਸਕੂਲਾਂ 'ਚ ਪਰਤੀਆਂ ਰੌਣਕਾਂ

ਹੰਬੜਾਂ, 2 ਅਗਸਤ (ਮੇਜਰ ਹੰਬੜਾਂ)-ਕੋਵਿਡ-19 ਦੇ ਚੱਲਦਿਆਂ ਲੰਬੇ ਸਮੇਂ ਤੋਂ ਸਕੂਲ, ਕਾਲਜ ਬੰਦ ਹੋਣ ਨਾਲ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਮਾੜਾ ਪ੍ਰਭਾਵ ਪੈ ਰਿਹਾ ਸੀਸ ਉੱਥੇ ਬੱਚਿਆਂ ਦੇ ਘਰਾਂ ਵਿਚ ਬੈਠੇ ਹੋਣ ਤੋਂ ਮਾਪੇ ਬਹੁਤ ਚਿੰਤਤ ਦਿਖਾਈ ਦੇ ਰਹੇ ਸਨ | ਹੁਣ ਜਦੋਂ ਕੋਰੋਨਾ ਤੋਂ ਰਾਹਤ ਮਿਲ ਚੁੱਕੀ ਹੈ, ਜਿਸ ਨੂੰ ਦੇਖਦਿਆਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਵਲੋਂ ਸਕੂਲ ਖੋਲ੍ਹਣ ਦੇ ਆਏ ਬਿਆਨ ਤੋਂ ਬਾਅਦ ਸਕੂਲ ਖੁੱਲ੍ਹਣ 'ਤੇ ਸਕੂਲਾਂ 'ਚ ਰੌਣਕਾਂ ਪਰਤ ਆਈਆਂ ਹਨ ਤੇ ਮਾਪਿਆਂ ਨੇ ਵੀ ਬੱਚਿਆਂ ਦੇ ਸਕੂਲ ਜਾਣ 'ਤੇ ਸੁੱਖ ਦਾ ਸਾਹ ਲਿਆ ਹੈ | ਦੇਖਣ 'ਚ ਆਇਆ ਕਿ ਜਿੱਥੇ ਸਰਕਾਰੀ ਸਕੂਲਾਂ 'ਚ ਵਿਦਿਆਰਥੀ ਆਉਂਦੇ ਦੇਖੇ ਗਏ, ਉੱਥੇ ਪ੍ਰਾਈਵੇਟ ਸਕੂਲਾਂ ਵਿਚ ਵੀ ਬੱਚੇ ਸਕੂਲਾਂ ਨੂੰ ਜਾਂਦੇ ਦੇਖੇ ਤੇ ਸਕੂਲ ਵੈਨਾਂ ਵੀ ਸੜਕਾਂ 'ਤੇ ਦੌੜਦੀਆਂ ਦੇਖੀਆਂ ਗਈ | ਜੇਕਰ ਬਜ਼ਾਰਾਂ ਦੀ ਗੱਲ ਕਰੀਏ ਤਾਂ ਉਹ ਵੀ ਵਿਦਿਆਰਥੀ ਵਰਗ ਦੇ ਸਕੂਲਾਂ 'ਚ ਨਾ ਆਉਣ ਕਾਰਨ ਸੁੰਨਸਾਨ ਪਏ ਸਨ, ਪਰ ਅੱਜ ਸਕੂਲੀ ਵਿਦਿਆਰਥੀਆਂ ਦੇ ਸਕੂਲ ਜਾਣ ਸਮੇਂ ਤੇ ਘਰਾਂ ਨੂੰ ਪਰਤਣ ਸਮੇਂ ਬਜ਼ਾਰ 'ਚ ਰੌਣਕ ਦੇਖਣ ਨੂੰ ਮਿਲੀ | ਇਸ ਸਮੇਂ ਦੇਖਣ ਨੂੰ ਮਿਲਿਆ ਕਿ ਸਕੂਲ ਪ੍ਰਬੰਧਕਾਂ ਵਲੋਂ ਜਿੱਥੇ ਕੋਵਿਡ-19 ਦੇ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ, ਉੱਥੇ ਉਨ੍ਹਾਂ ਵਲੋਂ ਸਕੂਲੀ ਵੈਨਾਂ 'ਚ ਵੀ ਸਮਾਜਿਕ ਦੂਰੀ ਦਾ ਖਿਆਲ ਰੱਖਿਆ ਜਾ ਰਿਹਾ ਸੀ |

ਜਗਰਾਉਂ 'ਚ ਚੋਰੀ ਦੀਆਂ ਘਟਨਾਵਾਂ ਜਾਰੀ

ਜਗਰਾਉਂ, 2 ਅਗਸਤ (ਜੋਗਿੰਦਰ ਸਿੰਘ)-ਜਗਰਾਉਂ ਸ਼ਹਿਰ 'ਚ ਚੋਰੀ ਦੀ ਘਟਨਾਵਾਂ ਲਗਾਤਾਰ ਜਾਰੀ ਹਨ, ਚੋਰ ਬੇਖੌਫ਼ ਹੋ ਕੇ ਦਿਨ-ਦਿਹਾੜੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਜਾਂਦੇ ਹਨ | ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਚੋਰਾਂ ਦੀ ਸੀ.ਸੀ.ਟੀ.ਵੀ. ...

ਪੂਰੀ ਖ਼ਬਰ »

ਭਰਾ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਪੰਚ ਅਮਰੀਕ ਸਿੰਘ ਨੇ ਦਮ ਤੋੜਿਆ

ਮੁੱਲਾਂਪੁਰ-ਦਾਖਾ, 2 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪਿੰਡ ਜਾਂਗਪੁਰ (ਲੁਧਿ:) ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਿਅਕਤੀ ਵਲੋਂ ਆਪਣੇ ਇਕ ਸਕੇ ਤੇ ਦੂਸਰੇ ਚਚੇਰੇ ਭਰਾ ਨੂੰ ਗੋਲੀਆਂ ਮਾਰਨ ਬਾਅਦ ਦਯਾਨੰਦ ਹਸਪਤਾਲ ਲੁਧਿਆਣਾ ਜ਼ੇਰੇ ਇਲਾਜ ਚਚੇਰੇ ਭਰਾਵਾਂ 'ਚੋਂ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ ਪ੍ਰਕੋਪ ਤੋਂ ਬਾਅਦ ਖੁੱਲ੍ਹੇ ਸਕੂਲਾਂ 'ਚ ਪਹਿਲੇ ਦਿਨ ਪਰਤੀਆਂ ਰੌਣਕਾਂ

ਜਗਰਾਉਂ, 2 ਅਗਸਤ (ਜੋਗਿੰਦਰ ਸਿੰਘ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਬੰਦ ਪਈਆਂ ਵਿੱਦਿਅਕ ਸੰਸਥਾਵਾਂ ਖੁੱਲਣ ਨਾਲ ਮੁੜ ਸਕੂਲਾਂ 'ਚ ਰੌਣਕਾਂ ਪਰਤ ਆਈਆਂ ਹਨ | ਭਾਵੇਂ ਕੁਝ ਦਿਨ ਪਹਿਲਾਂ 9ਵੀਂਾ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਵਲੋਂ ਇਨਡੋਰ ਐਂਡ ਵਾਟਰ ਸਪੋਰਟਸ ਕਲੱਬ ਨੂੰ ਇਕ ਲੱਖ ਰੁਪਏ ਭੇਟ

ਹੰਬੜਾਂ, 2 ਅਗਸਤ (ਮੇਜਰ ਹੰਬੜਾਂ)-ਹਲਕਾ ਦਾਖਾ ਦੇ ਪਿੰਡ ਚੱਕ ਕਲਾਂ 'ਚ ਇਨਡੋਰ ਐਂਡ ਵਾਟਰ ਸਪੋਰਟਸ ਕਲੱਬ ਕੋਚ ਗੁਰਮੇਲ ਸਿੰਘ ਇੰਡੀਆ ਦੀ ਅਗਵਾਈ 'ਚ ਨੌਜਵਾਨਾਂ ਨੂੰ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਨਾਲ ਜੋੜਨ 'ਚ ਲੁਧਿਆਣਾ ਜ਼ਿਲ੍ਹੇ ਦੀ ਪਹਿਲੀ ਕਲੱਬ ਬਣ ਚੁੱਕੀ ਹੈ | ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਕਿੰਦਾ ਲੁਧਿਆਣਾ ਸਨਮਾਨਿਤ

ਰਾਏਕੋਟ, 2 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਸਾਥੀ ਤੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਕੁਲਵਿੰਦਰ ਕਿੰਦਾ ਲੁਧਿਆਣਾ ਦਾ ਰਾਏਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ ...

ਪੂਰੀ ਖ਼ਬਰ »

ਬੀ.ਪੀ.ਈ.ਓ. ਹਰਭਜਨ ਸਿੰਘ ਦੀ ਵਿਦਾਇਗੀ 'ਤੇ ਸਨਮਾਨ ਸਮਾਗਮ

ਜਗਰਾਉਂ, 2 ਅਗਸਤ (ਜੋਗਿੰਦਰ ਸਿੰਘ)-ਬਲਾਕ ਸਿੱਧਵਾਂ ਬੇਟ ਦੇ ਸਿੱਖਿਆ ਅਫ਼ਸਰ ਤੇ ਅਧਿਆਪਕ ਜਥੇਬੰਦੀ ਡੀ.ਟੀ.ਐੱਫ. ਨਾਲ ਲੰਬਾ ਸਮਾਂ ਜੁੜ ਕੇ ਅਧਿਆਪਕ ਮੁੱਦਿਆਂ ਲਈ ਲੜਾਈ ਲੜ੍ਹਨ ਵਾਲੇ ਹਰਭਜਨ ਸਿੰਘ ਸਿੱਧੂ ਦੀ ਸੇਵਾਮੁਕਤੀ 'ਤੇ ਸਮੂਹ ਅਧਿਆਪਕਾਂ ਵਲੋਂ ਸਨਮਾਨ ਸਮਾਗਮ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਮੁੱਲਾਂਪੁਰ ਦਾਖਾ ਸਰਵਿਸ ਲੇਨ ਸੜਕਾਂ ਬਣਾਉਣ ਤੇ ਸੁੰਦਰੀਕਰਨ ਨੂੰ ਹਰੀ ਝੰਡੀ

ਮੁੱਲਾਂਪੁਰ-ਦਾਖਾ, 2 ਅਗਸਤ (ਨਿਰਮਲ ਸਿੰਘ ਧਾਲੀਵਾਲ)-ਨਗਰ ਕੌਂਸਲ ਮੁੱਲਾਂਪੁਰ ਦਾਖਾ ਦੀ ਹਦੂਦ 'ਚੋਂ ਗੁਜ਼ਰਦੇ ਨੈਸ਼ਨਲ ਹਾਈਵੇ ਮਾਰਗ ਦੀਆਂ ਸ਼ਹਿਰ 'ਚ ਸਰਵਿਸ ਲੇਨ ਮੀਂਹ ਦੇ ਪਾਣੀ ਨਾਲ ਸਮੁੰਦਰ ਬਣੀਆਂ ਸੜਕਾਂ ਦਾ ਕਿਸ ਕਦਰ ਸੁੰਦਰੀਕਰਨ ਹੋਣ ਵਾਲਾ, ਇਹ ਤਾਂ ਤੰਜ ਕਸਣ ...

ਪੂਰੀ ਖ਼ਬਰ »

ਸਕੂਲ 'ਚ ਲਗਾਏ ਸਜਾਵਟੀ ਬੂਟੇ

ਚੌਂਕੀਮਾਨ, 2 ਅਗਸਤ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਵਿਖੇ ਇੱਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ, ਸਾਬਕਾ ਸਰਪੰਚ ਰੁਲਦਾ ਸਿੰਘ ਪੰਡੋਰੀ, ਸਤਨਾਮ ਸਿੰਘ ਪੰਡੋਰੀ, ਸਕੂਲ ਮੈਨਜੇਮੈਂਟ ਕਮੇਟੀ ਦੇ ...

ਪੂਰੀ ਖ਼ਬਰ »

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦਾ ਨਤੀਜਾ 100 ਫ਼ੀਸਦੀ ਰਿਹਾ

ਚੌਂਕੀਮਾਨ, 2 ਅਗਸਤ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿਚ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦਾ ਨਤੀਜਾ 100 ਫ਼ੀਸਦੀ ਰਿਹਾ | ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਮੈਡਮ ਜਤਿੰਦਰ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਬਾਸੀਆਂ ਬੇਟ ਦੀ ਖੇਡ ਗਰਾਊਾਡ ਦਾ ਜਾਇਜ਼ਾ

ਹੰਬੜਾਂ, 2 ਅਗਸਤ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਪਿੰਡ ਬਾਸੀਆਂ ਬੇਟ ਵਿਖੇ ਕੈਪਟਨ ਸੰਦੀਪ ਸਿੰਘ ਸੰਧੂ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਵਲੋਂ ਪਹੁੰਚ ਕੇ ਪਿੰਡ ਦੀ ਖੇਡ ਗਰਾਊਾਡ ਦਾ ਜਾਇਜ਼ਾ ਲਿਆ ਗਿਆ ਅਤੇ ਪਿੰਡ ਦੇ ਨੌਜਵਾਨਾਂ ਤੇ ਖਿਡਾਰੀਆਂ ਨਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਹੰਬੜਾਂ, 2 ਅਗਸਤ (ਹਰਵਿੰਦਰ ਸਿੰਘ ਮੱਕੜ)-ਸਬ ਡਿਵੀਜ਼ਨ ਹੰਬੜਾਂ ਦੇ ਪਾਵਰ ਤੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਲਖਵੀਰ ਸਿੰਘ ਨੇ ...

ਪੂਰੀ ਖ਼ਬਰ »

ਜਤਿੰਦਰਾ ਗਰੀਨਫੀਲਡ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਗੁਰੂਸਰ ਸੁਧਾਰ, 2 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਸਥਾਨਕ ਜਤਿੰਦਰਾ ਗਰੀਨਫੀਲਡ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਸਮੁੱਚਾ ਨਤੀਜਾ 100 ਫ਼ੀਸਦੀ ਰਿਹਾ | ਕਾਮਰਸ ਗਰੁੱਪ ਵਿਚ ...

ਪੂਰੀ ਖ਼ਬਰ »

ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ

ਭੂੰਦੜੀ, 2 ਅਗਸਤ (ਕੁਲਦੀਪ ਸਿੰਘ ਮਾਨ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਪਿਛਲੀ 9 ਜੁਲਾਈ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹੈ | ਪ੍ਰੈੱਸ ਨੂੰ ਬਿਆਨ ਜਾਰੀ ...

ਪੂਰੀ ਖ਼ਬਰ »

ਡੀ.ਐੱਸ.ਪੀ ਹਰਜੀਤ ਸਿੰਘ ਰੰਧਾਵਾ ਦਾ ਮਹਿਲਾ ਕਾਂਗਰਸ ਵਲੋਂ ਸਨਮਾਨ

ਮੁੱਲਾਂਪੁਰ-ਦਾਖਾ, 2 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪੁਲਿਸ ਸਬ ਡਵੀਜ਼ਨ ਦਾਖਾ ਲਈ ਅਹੁਦਾ ਸੰਭਾਲੇ ਜਾਣ ਸਮੇਂ ਉਪ ਪੁਲਿਸ ਕਪਤਾਨ ਹਰਜੀਤ ਸਿੰਘ ਰੰਧਾਵਾ ਨੂੰ ਹਲਕਾ ਦਾਖਾ ਮੁੱਲਾਂਪੁਰ ਮਹਿਲਾ ਕਾਂਗਰਸ ਦੀਆਂ ਕਾਰਕੁੰਨ ਤੇਜਿੰਦਰ ਕੌਰ ਰਕਬਾ, ਮਨਜੀਤ ਕੌਰ, ਸੁਰਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਮਹਾਨ ਦੀਵਾਨ ਦੇ ਤੀਸਰੇ ਦਿਨ ਵੱਡੀ ਗਿਣਤੀ 'ਚ ਸੰਗਤ ਨੇ ਮੱਥਾ ਟੇਕਿਆ

ਚੌਂਕੀਮਾਨ, 2 ਅਗਸਤ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ...

ਪੂਰੀ ਖ਼ਬਰ »

ਸਾਬਕਾ ਸਰਪੰਚ ਤੇ ਮੌਜੂਦਾ ਪੰਚ ਕਾਂਗਰਸ 'ਚ ਸ਼ਾਮਿਲ

ਭੂੰਦੜੀ, 2 ਅਗਸਤ (ਕੁਲਦੀਪ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਝਟਕਾ ਲੱਗਿਆ ਜਦੋਂ ਕਾਮਰੇਡ ਬਲਜੀਤ ਸਿੰਘ ਗੋਰਸੀਆ ਦੀ ਪ੍ਰੇਰਨਾ ਸਦਕਾ ਦਰਜਨ ਪਰਿਵਾਰ ਕੈਪਟਨ ਸੰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਮੋਬਾਇਲ ਫ਼ੋਨ, ਨਕਦੀ ਤੇ ਹੋਰ ਸਾਮਾਨ ਚੋਰੀ

ਹੰਬੜਾਂ, 2 ਅਗਸਤ (ਮੇਜਰ ਹੰਬੜਾਂ)-ਪੁਲਿਸ ਕਮਿਸ਼ਨਰੇਟ ਅਧੀਨ ਪੈਂਦੀ ਪੁਲਿਸ ਚੌਂਕੀ ਹੰਬੜਾਂ ਦੀ ਹੱਦ 'ਚ ਪਿੰਡ ਗੌਂਸਪੁਰ ਵਿਖੇ ਰਾਤ ਸਮੇਂ ਚੋਰਾਂ ਵਲੋਂ 3 ਮੋਬਾਇਲ ਫ਼ੋਨ, ਨਗਦੀ ਸਮੇਤ ਹੋਰ ਸਮਾਨ ਚੋਰੀ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ | ਗਰੀਬ ਮਜ਼ਦੂਰ ਪੈਂਟੂ ...

ਪੂਰੀ ਖ਼ਬਰ »

ਸਾਬਕਾ ਸਰਪੰਚ ਈਸੇਵਾਲ ਵਲੋਂ ਸਰਕਾਰੀ ਸਕੂਲ ਲਈ ਸਹਾਇਤਾ

ਮੁੱਲਾਂਪੁਰ-ਦਾਖਾ, 2 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਿੱਖਿਆ ਵਿਭਾਗ ਵਲੋਂ ਅੱਜ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਮੁੜ ਖੋਲ੍ਹਣ ਦੇ ਐਲਾਨ ਬਾਅਦ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਸੀਨੀਅਰ ਸੈਕੰਡਰੀ ਸਕੂਲ ਈਸੇਵਾਲ ਵਿਖੇ ਵਿਦਿਆਰਥੀਆਂ 'ਚ ਚਹਿਲ-ਪਹਿਲ ਵੇਖਣ ...

ਪੂਰੀ ਖ਼ਬਰ »

ਮਾਨਵ ਵਿੱਦਿਆ ਮੰਦਰ ਵਲੀਪੁਰ ਕਲਾਂ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਹੰਬੜਾਂ, 2 ਅਗਸਤ (ਮੇਜਰ ਹੰਬੜਾਂ)-ਮਾਨਵ ਵਿੱਦਿਆ ਮੰਦਰ ਵਲੀਪੁਰ ਕਲਾਂ ਦੇ ਬਾਰ੍ਹਵੀ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀ ਜਮਾਤ ਦੇ ਨਤੀਜੇ 'ਚ ਮੱਲਾ ਮਾਰੀਆਂ ਹਨ | ਸਕੂਲ ਪਿ੍ੰਸੀਪਲ ਪ੍ਰੀਤਮ ਸਿੰਘ ਨੇ ਦੱਸਿਆ ਕਿ ਜਿੱਥੇ ...

ਪੂਰੀ ਖ਼ਬਰ »

ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ ਪੂਰੇ ਦੇਸ਼ ਵਿਚ ਖੁਸ਼ੀ ਦੀ ਲਹਿਰ

ਭੂੰਦੜੀ, 2 ਅਗਸਤ (ਕੁਲਦੀਪ ਸਿੰਘ ਮਾਨ)-ਟੋਕੀਓ ਉਲੰਪਿਕ ਵਿਚ ਇਤਿਹਾਸ ਰਚਦਿਆਂ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਵਾਰ ਦੀ ਉਲੰਪਿਕ ਜੇਤੂ ਆਸਟ੍ਰੇਲੀਆ ਟੀਮ ਨੂੰ 0 ਦੇ ਮੁਕਾਬਲੇ 1 ਗੋਲ ਨਾਲ ਮਾਤ ਦਿੰਦਿਆਂ ਉਲੰਪਿਕ ਦੇ ਸੈਮੀਫਾਈਨਲ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ ਸਕੂਲਾਂ 'ਚ ਵਿਦਿਆਰਥੀਆਂ ਦੀ ਆਮਦ, ਮੁੜ ਪਰਤੀ ਰੌਣਕ

ਮੁੱਲਾਂਪੁਰ-ਦਾਖਾ, 2 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕੋਵਿਡ-19 ਦਾ ਅਸਰ ਘੱਟ ਜਾਣ ਬਾਅਦ ਅੱਜ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹੇ ਜਾਣ ਸਮੇਂ ਸਕੂਲਾਂ 'ਚ ਮੁੜ ਰੌਣਕ ਪਰਤ ਆਈ | ਸ਼ਹੀਦ ਬਲਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਪਿੰਡ ...

ਪੂਰੀ ਖ਼ਬਰ »

ਸੰਧੂ ਅਤੇ ਦਾਖਾ ਵਲੋਂ 5.67 ਕਰੋੜ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ

ਸਿੱਧਵਾਂ ਬੇਟ, 2 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਪੰਜਾਬ ਨੇ ਅੱਜ ਸਾਂਝੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੌਂਕੀਮਾਨ 'ਚ ਮੁੜ ਪਰਤੀ ਰੌਣਕ

ਚੌਂਕੀਮਾਨ, 2 ਅਗਸਤ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਾਅਦ ਅੱਜ ਸਕੂਲ ਖੋਲ੍ਹਣ ਦੀਆਂ ਦਿੱਤੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਬੱਚਿਆਂ ਦੇ ਸਕੂਲ ਆਉਣ ਨਾਲ ਰੌਣਕ ਪਰਤੀ | ਇਸ ਮੌਕੇ ਸਕੂਲ ਮੁਖੀ ਮੈਡਮ ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਰਾਏਕੋਟ ਵਲੋਂ ਨੈਨੀ ਕੋਰਸ ਦੀ ਫ਼ੀਸ 'ਚ ਭਾਰੀ ਛੋਟ

ਰਾਏਕੋਟ, 2 ਅਗਸਤ (ਬਲਵਿੰਦਰ ਸਿੰਘ ਲਿੱਤਰ)-ਯੂਨੀਵਰਸਲ ਇੰਸਟੀਚਿਊਟ ਰਾਏਕੋਟ ਵਿਖੇ ਪਿਛਲੇ ਕਈ ਸਾਲਾਂ ਤੋਂ ਸਫ਼ਲਤਾਪੂਰਵਕ ਚੱਲ ਰਿਹਾ ਹੈ | ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਮਰਦੀਪ ਕੌਰ ਦਿਉਲ ਨੇ ਦੱਸਿਆ ਕਿ 'ਨੈਨੀ ਚਾਇਲਡ ਕੇਅਰ 2021' ਦੀ ਮੰਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX