ਤਾਜਾ ਖ਼ਬਰਾਂ


ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  17 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 minute ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 2 hours ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 4 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 6 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 6 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 6 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੱਤਰਕਾਰਾਂ ਤੇ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਪੈਗਾਸਸ ਜਸੂਸੀ ਕਾਂਡ ਦੀ ਉੱਚ ਪੱਧਰੀ ਜਾਂਚ ਦੀ ਮੰਗ

ਨਵਾਂਸ਼ਹਿਰ, 2 ਅਗਸਤ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ, ਜਮਹੂਰੀ ਅਧਿਕਾਰ ਸਭਾ ਅਤੇ ਡੈਮੋਕ੍ਰੇਟਿਕ ਲਾਇਰਜ ਐਸੋਸੀਏਸ਼ਨ ਵਲੋਂ ਪੈਗਾਸਸ ਜਸੂਸੀ ਕਾਂਡ ਦੀ ਉੱਚ ਪੱਧਰੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕਰਾਉਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਭਾਰਤ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਡੈਮੋਕ੍ਰੇਟਿਕ ਲਾਇਰਜ ਐਸੋਸੀਏਸ਼ਨ ਦੇ ਸੂਬਾਈ ਕਨਵੀਨਰ ਦਲਜੀਤ ਸਿੰਘ ਐਡਵੋਕੇਟ, ਪੱਤਰਕਾਰਾਂ ਦੇ ਨੁਮਾਇੰਦਿਆਂ ਲਾਜਵੰਤ ਸਿੰਘ, ਰਿਸ਼ੀ ਚੰਦਰ, ਮਨਦੀਪ ਦੁੱਗਲ, ਜੁਗਿੰਦਰ ਕੁੱਲੇਵਾਲ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰੈਸ ਸਕੱਤਰ ਬੂਟਾ ਸਿੰਘ, ਜ਼ਿਲ੍ਹਾ ਸਕੱਤਰ ਜਸਬੀਰ ਦੀਪ ਨੇ ਸੰਬੋਧਨ ਕਰਦਿਆਂ ਆਖਿਆ ਕਿ ਦੁਨੀਆ ਦੇ ਕਈ ਨਾਮਵਰ ਸੰਗਠਨਾਂ ਫਰਾਂਸ ਸਥਿਤ ਮੀਡੀਆ ਨਾਨ ਪ੍ਰਾਫਿਟ ਫਾਰਬਿਡੇਨ, ਵਸ਼ਿਗਟਨ ਪੋਸਟ, ਦਾ ਵਾਇਰ ਆਦਿ ਨੇ ਖੋਜ ਕਰਕੇ ਇਹ ਤੱਥ ਉਜਾਗਰ ਕੀਤੇ ਹਨ ਕਿ ਇਸਰਾਇਲ ਦੇ ਐਨ.ਐੱਸ.ਓ. ਗਰੁੱਪ ਵਲੋਂ ਬਣਾਏ ਗਏ ਪੈਗਾਸਸ ਸਾਫ਼ਟਵੇਅਰ ਰਾਹੀਂ ਨਾਮਵਰ ਪੱਤਰਕਾਰਾਂ, ਨੇਤਾਵਾਂ, ਮੰਤਰੀਆਂ, ਸਮਾਜਿਕ ਕਾਰਕੁਨਾਂ, ਜਾਂਚ ਅਧਿਕਾਰੀਆਂ ਅਤੇ ਹੋਰ ਅਹਿਮ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੇ ਮੋਬਾਇਲ ਫੋਨਾਂ ਰਾਹੀਂ ਨਿਗਰਾਨੀ ਦੇ ਘੇਰੇ ਵਿਚ ਲਿਆਂਦਾ ਗਿਆ | ਇਨ੍ਹਾਂ ਵਿਚੋਂ ਕੁਝ ਨੰਬਰਾਂ ਦੀ ਐਮਨੈਸਟੀ ਇੰਟਰਨੈਸ਼ਨਲ ਨੇ ਫੋਰੈਂਸਿਕ ਜਾਂਚ ਕੀਤੀ | ਜਿਸ ਵਿਚ ਪਾਇਆ ਗਿਆ ਕਿ ਇਨ੍ਹਾਂ ਉੱਤੇ ਪੈਗਾਸਸ ਰਾਹੀਂ ਹਮਲਾ ਕੀਤਾ ਗਿਆ | ਫੋਲਬਿਡੇਨ ਸਟੋਰੀਜ਼ ਨੇ ਇਸ ਨਿਗਰਾਨੀ ਸੂਚੀ ਨੂੰ 16 ਮੀਡੀਆ ਸੰਸਥਾਨਾਂ ਨਾਲ ਸਾਂਝਾ ਕੀਤਾ | ਅਜਿਹੇ 50 ਹਜ਼ਾਰ ਤੋਂ ਵੱਧ ਨੰਬਰ ਹਨ ਜਿਨ੍ਹਾਂ ਦੀ ਪੈਗਾਸਸ ਰਾਹੀਂ ਨਿਗਰਾਨੀ ਕੀਤੇ ਜਾਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਪੈਗਾਸਸ ਸਾਫ਼ਟਵੇਅਰ ਮੋਬਾਇਲ ਫ਼ੋਨ ਦੇ ਵਰਤੋਂਕਾਰ ਦੇ ਸੁਨੇਹੇ, ਈਮੇਲ, ਫ਼ੋਟੋ ਖਿੱਚਣ, ਕਾਲ ਰਿਕਾਰਡ ਕਰਨ ਦੀ ਆਗਿਆ ਦਿੰਦਾ ਹੈ | ਇਹ ਪ੍ਰੈਸ ਦੀ ਆਜ਼ਾਦੀ ਉੱਤੇ ਘਾਤਕ ਹਮਲਾ ਹੈ ਜਿਸ ਦਾ ਹਰ ਇਨਸਾਫ਼ ਪਸੰਦ ਜਮਹੂਰੀ ਨਾਗਰਿਕਾਂ ਨੂੰ ਨੋਟਿਸ ਲੈਣਾ ਚਾਹੀਦਾ ਹੈ ਕਿਉਂਕਿ ਜਸੂਸੀ ਦਾ ਨਿਸ਼ਾਨਾ ਬਣਾਏ ਜਾਣ ਵਾਲਿਆਂ ਵਿਚ 40 ਸੀਨੀਅਰ ਪੱਤਰਕਾਰ, ਬੁੱਧੀਜੀਵੀ, ਨੌਕਰਸ਼ਾਹ, ਸਿਆਸਤਦਾਨ ਅਤੇ ਕੇਂਦਰੀ ਮੰਤਰੀਆਂ ਸਮੇਤ 155 ਵਿਅਕਤੀਆਂ ਦੀ ਪਛਾਣ ਹੋ ਚੁੱਕੀ ਹੈ | ਬਾਵਜੂਦ ਇਸ ਦੇ ਮੋਦੀ ਸਰਕਾਰ ਇਸ ਨੰੂ ਵਿਰੋਧੀ ਧਿਰ ਵਲੋਂ ਫੈਲਾਈ ਜਾ ਰਹੀ ਅਫ਼ਵਾਹ ਦੱਸ ਕੇ ਦੇਸ਼ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ | ਇਹ ਵਿਅਕਤੀ ਦੇ ਮੌਲਿਕ ਅਧਿਕਾਰ ਨਿੱਜਤਾ ਲਈ ਤਾਂ ਖ਼ਤਰਾ ਹੈ ਹੀ ਸਗੋਂ ਦੇਸ਼ ਦੀ ਸੁਰੱਖਿਆ ਲਈ ਵੀ ਖ਼ਤਰਾ ਹੈ | ਇਸ ਦੀ ਸਚਾਈ ਦੇਸ਼ ਦੇ ਲੋਕਾਂ ਸਾਹਮਣੇ ਆਉਣੀ ਹੀ ਚਾਹੀਦੀ ਹੈ | ਇਸ ਮੌਕੇ ਪੱਤਰਕਾਰਾਂ ਤੋਂ ਇਲਾਵਾ ਤਰਕਸ਼ੀਲ ਸੁਸਾਇਟੀ ਦੇ ਆਗੂ ਸਤਪਾਲ ਸਲੋਹ, ਬਲਜਿੰਦਰ ਸਿੰਘ ਸਹਿਬਾਜਪੁਰ, ਇਸਤਰੀ ਜਾਗਿ੍ਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ ਵੀ ਮੌਜੂਦ ਸਨ |

ਕੌ ਾਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 2 ਅਗਸਤ (ਹਰਵਿੰਦਰ ਸਿੰਘ)- ਡਿਪਟੀ ਕਮਿਸ਼ਨਰ ਦਫ਼ਤਰ ਨਵਾਂਸ਼ਹਿਰ ਦੇ ਬਾਹਰ ਵੱਖ-ਵੱਖ ਤਕਨੀਕੀ ਵਿਭਾਗਾਂ 'ਚ ਸੇਵਾਵਾਂ ਨਿਭਾਉਣ ਵਾਲੇ ਇੰਜੀਨੀਅਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸਰਕਾਰ ਖਿਲਾਫ਼ ...

ਪੂਰੀ ਖ਼ਬਰ »

ਮੈਡੀਕਲ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘੇਰਿਆ ਸਿਵਲ ਸਰਜਨ ਦਫ਼ਤਰ

ਨਵਾਂਸ਼ਹਿਰ, 2 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਗੌਰਮਿੰਟ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਮੈਡੀਕਲ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਦੀ ਐਨ.ਪੀ.ਏ. ਦੇ ਮਾਮਲੇ ਨੂੰ ਲੈ ਕੇ ਘੇਰਾਬੰਦੀ ਕੀਤੀ ਗਈ | ਇਸ ਮੌਕੇ ਵਰਕਰਾਂ ਦੇ ਵੱਡੇ ...

ਪੂਰੀ ਖ਼ਬਰ »

ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਵਲੋਂ ਸਰਕਾਰੀ ਲੈਬੋਰੇਟਰੀਆਂ ਦਾ ਕੰਮ ਬੰਦ

ਨਵਾਂਸ਼ਹਿਰ, 2 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਦੇ ਸੱਦੇ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨਾਂ ਵਲੋਂ ਅੱਜ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਲੈਬੋਰੇਟਰੀਆਂ ਵਿਚ ਕੰਮ ...

ਪੂਰੀ ਖ਼ਬਰ »

ਵੈਟਰਨਰੀ ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਨਵਾਂਸ਼ਹਿਰ, 2 ਅਗਸਤ (ਹਰਵਿੰਦਰ ਸਿੰਘ)- ਅੱਜ ਡਿਪਟੀ ਡਾਇਰੈਕਟਰ ਦਫ਼ਤਰ ਨਵਾਂਸ਼ਹਿਰ ਦੇ ਬਾਹਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੈਟਰਨਰੀ ਡਾਕਟਰਾਂ ਵਲੋਂ ਰੋਸ ਧਰਨਾ ਲਗਾਇਆ ਗਿਆ ਅਤੇ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਡਾ: ਵਿਜੇ ...

ਪੂਰੀ ਖ਼ਬਰ »

ਔੜ ਪੁਲਿਸ ਵਲੋਂ ਚੋਰ ਕਾਬੂ

ਔੜ, 2 ਅਗਸਤ (ਜਰਨੈਲ ਸਿੰਘ ਖੁਰਦ)- ਥਾਣਾ ਔੜ ਦੀ ਪੁਲਿਸ ਪਾਰਟੀ ਵਲੋਂ ਇਕ ਅਲਟੀਨੇਟਰ ਚੋਰ ਕਾਬੂ ਕਰਕੇ ਉਸ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਖ਼ਬਰ ਹੈ | ਐੱਸ.ਐਚ.ਓ. ਇੰਸ: ਰਘਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸੁਖਵਿੰਦਰ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਬਹਾਦਰਪੁਰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਰਾਹੋਂ, 2 ਅਗਸਤ (ਬਲਬੀਰ ਸਿੰਘ ਰੂਬੀ)-ਥਾਣਾ ਰਾਹੋਂ ਅਧੀਨ ਆਉਂਦੇ ਪਿੰਡ ਫੂਲ ਮਕੌੜੀ ਨਜ਼ਦੀਕ ਦਰਿਆ ਸਤਲੁਜ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ | ਚੌਂਕੀ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਇਕ ਪ੍ਰਵਾਸੀ ਮਜ਼ਦੂਰ ਦਰਿਆ ਸਤਲੁਜ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਵਲੋਂ ਦੁਬਾਰਾ ਹੜਤਾਲ ਸ਼ੁਰੂ

ਨਵਾਂਸ਼ਹਿਰ, 2 ਅਗਸਤ (ਗੁਰਬਖਸ਼ ਸਿੰਘ ਮਹੇ)- ਡੀ.ਸੀ. ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਮੁਲਾਜ਼ਮਾਂ ਵਲੋਂ ਦੁਬਾਰਾ ਕਲਮ ਛੋੜ ਹੜਤਾਲ ਜਾਰੀ ਰੱਖਦਿਆਂ ਡੀ.ਸੀ. ਕੰਪਲੈਕਸ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਬਹਾਦਰ ਸਿੰਘ ਥਾਂਦੀ ਨੇ ...

ਪੂਰੀ ਖ਼ਬਰ »

ਸਮਾਜਿਕ ਕਾਰਕੁਨਾਂ ਦਾ ਵਿਜੈ ਸਾਂਪਲਾ ਨੂੰ ਪੱਤਰ-ਕਮਿਸ਼ਨ ਛੱਡੋ ਜਾਂ ਰਾਜਨੀਤੀ

ਨਵਾਂਸ਼ਹਿਰ, 2 ਅਗਸਤ (ਗੁਰਬਖਸ਼ ਸਿੰਘ ਮਹੇ)- ਸਾਬਕਾ ਕੇਂਦਰੀ ਮੰਤਰੀ ਅਤੇ ਹੁਣ ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਪੱਤਰ ਲਿਖ ਕੇ ਪੰਜਾਬ ਦੇ ਕੁਝ ਸਮਾਜਿਕ ਕਾਰਕੁਨਾਂ ਨੇ ਪਾਰਟੀ ਜਾਂ ਕਮਿਸ਼ਨ 'ਚੋਂ ਇਕ ਚੁਣਨ ਲਈ ਕਿਹਾ ਹੈ | ...

ਪੂਰੀ ਖ਼ਬਰ »

ਭੱਲਾ ਪੂਰਬੀ ਚੋਅ ਦੀ ਸਫ਼ਾਈ ਨਾ ਹੋਣ ਕਾਰਨ ਨਗਰ ਨਿਵਾਸੀ ਪ੍ਰੇਸ਼ਾਨ

ਕਾਠਗੜ੍ਹ, 2 ਅਗਸਤ (ਬਲਦੇਵ ਸਿੰਘ ਪਨੇਸਰ)- ਰੋਪੜ ਬਲਾਚੌਰ ਜੀ.ਟੀ. ਰੋਡ 'ਤੇ ਸਥਿਤ ਪਿੰਡ ਜਮੀਤਗੜ੍ਹ ਭੱਲਾ ਦੇ ਚੜ੍ਹਦੇ ਪਾਸੇ ਤੋਂ ਸ਼ਿਵਾਲਿਕ ਦੀਆਂ ਪਹਾੜੀਆਂ ਦੇ 'ਚੋਂ ਨਿਕਲਦੇ ਬਰਸਾਤੀ ਚੋਅ ਜਿਸ ਦਾ ਬਿਸਤ ਦੁਆਬ ਨਹਿਰ ਦੇ ਉੱਪਰ ਬਰਸਾਤੀ ਪਾਣੀ ਦੀ ਨਿਕਾਸੀ ਲਈ ...

ਪੂਰੀ ਖ਼ਬਰ »

ਗੁ: ਚਰਨ ਕੰਵਲ ਵਿਖੇ ਧਾਰਮਿਕ ਸਮਾਗਮ

ਬੰਗਾ, 2 ਅਗਸਤ (ਕਰਮ ਲਧਾਣਾ)- ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਰਪੰਚਾਂ ਵਲੋਂ ਮਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦੀ ਸਰਕਾਰ ਨੂੰ ਅਪੀਲ

ਮੱਲਪੁਰ ਅੜਕਾਂ, 2 ਅਗਸਤ (ਮਨਜੀਤ ਸਿੰਘ ਜੱਬਵੋਾਲ) - ਪਿਛਲੇ ਇਕ ਮਹੀਨੇ ਤੋਂ ਮਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ ਕਾਰਨ ਉਹ ਹੜਤਾਲ 'ਤੇ ਹਨ ਜਿਸ ਸਬੰਧੀ ਪਿੰਡ ਜੱਬੋਵਾਲ ਵਿਖੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ-ਪੰਚਾਂ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਦੀਆਂ ...

ਪੂਰੀ ਖ਼ਬਰ »

ਬੇਟ ਖੇਤਰ 'ਚ ਜੰਗਲਿਆਂ ਤੋਂ ਸੱਖਣੀ ਪੁਲੀ ਕਾਰਨ ਵਾਪਰ ਸਕਦਾ ਭਿਆਨਕ ਹਾਦਸਾ

ਕਾਠਗੜ੍ਹ, 2 ਅਗਸਤ (ਬਲਦੇਵ ਸਿੰਘ ਪਨੇਸਰ)- ਬੱਸ ਅੱਡਾ ਮਾਜਰਾ ਜੱਟਾਂ ਤੋਂ ਬੇਟ ਖੇਤਰ ਦੇ ਪਿੰਡਾਂ ਐਮਾਂ, ਬੇਲਾ ਤਾਜੋਵਾਲ ਤੇ ਏ.ਡੀ.ਬੀ. ਬੇਲਾ ਤਾਜੋਵਾਲ ਨੂੰ ਜਾਂਦੀ ਸੰਪਰਕ ਸੜਕ 'ਤੇ ਬੇਟ ਖੇਤਰ ਦੇ ਪਾਣੀ ਦੀ ਨਿਕਾਸੀ ਲਈ ਪੁੱਟੀ ਗਈ ਡਰੇਨ 'ਤੇ ਬਣਾਈ ਗਈ ਪੁਲੀ ਬਗੈਰ ...

ਪੂਰੀ ਖ਼ਬਰ »

ਦਿੱਲੀ ਕਿਸਾਨ ਮੋਰਚੇ ਜਾਣ ਲਈ ਪਿੰਡਾਂ 'ਚ ਕਿਸਾਨਾਂ ਨੂੰ ਲਾਮਬੰਦ ਕੀਤਾ

ਸਮੁੰਦੜਾ, 2 ਅਗਸਤ (ਤੀਰਥ ਸਿੰਘ ਰੱਕੜ)- ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਮੋਰਚੇ 'ਚ ਸ਼ਮੂਲੀਅਤ ਕਰਵਾਉਣ ਲਈ ਕਿਰਤੀ ਕਿਸਾਨ ਯੂਨੀਅਨ ਦੀ ...

ਪੂਰੀ ਖ਼ਬਰ »

ਹਰ ਵਿਅਕਤੀ ਇਕ ਬੂਟਾ ਜ਼ਰੂਰ ਲਗਾਵੇ-ਗਿਆਨੀ ਰਾਮ ਸਿੰਘ

ਸੜੋਆ, 2 ਅਗਸਤ (ਨਾਨੋਵਾਲੀਆ)- ਵਾਤਾਵਰਨ ਦੀ ਸ਼ੁੱਧਤਾ ਲਈ ਹਰ ਵਿਅਕਤੀ ਇਕ ਰੁੱਖ ਜ਼ਰੂਰ ਲਗਾਵੇ | ਇਹ ਵਿਚਾਰ ਥਾਣੇਦਾਰ ਗੁਰਮੀਤ ਸਿੰਘ ਤੇ ਗਿਆਨੀ ਰਾਮ ਸਿੰਘ ਸੈਕਟਰੀ ਮੁੱਖ ਸੇਵਾਦਾਰ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਕਰੀਮਪੁਰ ਧਿਆਨੀ ਨੇ ...

ਪੂਰੀ ਖ਼ਬਰ »

ਲਕਸ਼ਿਆ ਫਾੳਾੂਡੇਸ਼ਨ ਦੀ 'ਰਣਭੂਮੀ ਵਾਲੀਬਾਲ ਲੀਗ' ਤਹਿਤ ਮਾਹੀਪੁਰ ਵਿਖੇ ਵਾਲੀਬਾਲ ਮੁਕਾਬਲੇ

ਪੋਜੇਵਾਲ ਸਰਾਂ, 2 ਅਗਸਤ (ਰਮਨ ਭਾਟੀਆ)- ਲਕਸ਼ਿਆ ਫਾੳਾੂਡੇਸ਼ਨ ਵਲੋਂ ਹਲਕਾ ਬਲਾਚੌਰ ਦੇ ਨੌਜਵਾਨਾਂ ਨੂੰ ਨਸ਼ਿਆਂ ਤੋ ਬਚਾ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਆਰੰਭ ਕੀਤੀ ਗਈ ਰਣਭੂਮੀ ਵਾਲੀਬਾਲ ਲੀਗ ਤਹਿਤ ਹਰ ਹਫ਼ਤੇ ਬਾਅਦ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕਰਵਾਏ ...

ਪੂਰੀ ਖ਼ਬਰ »

ਚੇਤਨ ਚੌਧਰੀ ਵਲੋਂ ਸੂਰਾਪੁਰ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ

ਰੱਤੇਵਾਲ, 2 ਅਗਸਤ (ਸੂਰਾਪੁਰੀ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਯੂਥ ਅਕਾਲੀ ਆਗੂ ਚੇਤਨ ਚੌਧਰੀ (ਪ੍ਰਧਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ) ਨੇ ਪਿੰਡ ਸੂਰਾਪੁਰ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਗੜ੍ਹੀ ਭਾਰਟੀ ਸਕੂਲ ਨੂੰ ਪ੍ਰਵਾਸੀ ਪੰਜਾਬੀ ਵੀਰਾਂ ਵਲੋਂ ਮਾਲੀ ਸਹਾਇਤਾ

ਔੜ, 2 ਅਗਸਤ (ਜਰਨੈਲ ਸਿੰਘ ਖ਼ੁਰਦ)-ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਗੜ੍ਹੀ ਭਾਰਟੀ ਨੂੰ ਐਨ.ਆਰ.ਆਈ. ਉੱਘੇ ਸਮਾਜ ਸੇਵਕ ਮੋਹਣ ਸਿੰਘ ਗਿਰਨ, ਸੋਹਣ ਸਿੰਘ ਗਿਰਨ ਤੇ ਜਸਵੰਤ ਸਿੰਘ ਗਿਰਨ ਆਦਿ ਵਲੋਂ ਆਪਣੀ ਸਵ. ਮਾਤਾ ਭਗਵੰਤ ਕੌਰ ਗਿਰਨ ਤੇ ਸਵ. ਪਿਤਾ ਨਿਰਮਲ ਸਿੰਘ ਗਿਰਨ ਦੀ ...

ਪੂਰੀ ਖ਼ਬਰ »

5 ਮਹੀਨੇ ਪਹਿਲਾਂ ਬਣੀ ਸੜਕ ਟੁੱਟਣ ਕਾਰਨ ਰਾਹਗੀਰ ਡਾਢੇ ਪ੍ਰੇਸ਼ਾਨ

ਸੰਧਵਾਂ, 2 ਅਗਸਤ (ਪ੍ਰੇਮੀ ਸੰਧਵਾਂ)- ਸਿੱਖਿਆ ਸ਼ਾਸ਼ਤਰੀ ਮਾ. ਬਰਿੰਦਰ ਸਿੰਘ ਅਟਵਾਲ ਪਿੰਡ ਫਰਾਲਾ ਦੀ ਹਵੇਲੀ ਦੇ ਨੇੜਿਓਾ ਡੇਰਾ ਦੁੱਧਾਧਾਰੀ ਮਹੰਤ ਗੁਰਬਚਨ ਦਾਸ ਨਗਰ ਨੂੰ ਜਾਂਦੀ ਤੇ ਸ਼ਹੀਦ ਭਗਤ ਸਿੰਘ ਫੁੱਟਬਾਲ ਖੇਡ ਮੈਦਾਨ ਤੋਂ ਮਿਲਟਰੀ ਫਾਰਮ ਬੀੜ ਸਾਰੰਗਵਾਲ ...

ਪੂਰੀ ਖ਼ਬਰ »

ਗਲੀਆਂ, ਨਾਲੀਆਂ ਬਣਾਉਣ ਨੂੰ ਵਿਕਾਸ ਨਹੀਂ ਕਿਹਾ ਜਾ ਸਕਦਾ-ਮਹਾਂ ਸਿੰਘ ਰੌੜੀ

ਭੱਦੀ, 2 ਅਗਸਤ (ਨਰੇਸ਼ ਧੌਲ)- ਕੰਢੀ ਸੰਘਰਸ਼ ਕਮੇਟੀ ਵਲੋਂ ਇਕ ਮੀਟਿੰਗ ਪਿੰਡ ਮਝੋਟ ਵਿਖੇ ਜ਼ਿਲ੍ਹਾ ਪ੍ਰਧਾਨ ਚੌਧਰੀ ਹੁਸਨ ਚੰਦ ਮਝੋਟ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕੰਢੀ ਸੰਘਰਸ਼ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਨੇ ਕਿਹਾ ...

ਪੂਰੀ ਖ਼ਬਰ »

ਅਮਰਦੀਪ ਸਕੂਲ 'ਚ 9ਵੀਂ ਤੇ 11ਵੀਂ ਦੇ ਵਿਦਿਆਰਥੀ ਸਨਮਾਨਿਤ

ਮੁਕੰਦਪੁਰ, 2 ਅਗਸਤ (ਦੇਸ ਰਾਜ ਬੰਗਾ)- ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਦੇ 9ਵੀਂ ਤੇ 11ਵੀਂ ਕਲਾਸ ਦੇ ਸਲਾਨਾ ਪ੍ਰੀਖਿਆ ਮਾਰਚ 2021 ਦੇ ਨਤੀਜੇ ਸ਼ਾਨਦਾਰ ਰਹੇ | ਪਿ੍ੰ. ਪਰਮਜੀਤ ਕੌਰ ਨੇ ਆਖਿਆ ਕਿ ਇਨ੍ਹਾਂ ਨਤੀਜਿਆਂ 'ਚ 9ਵੀਂ ਕਲਾਸ 'ਚੋਂ ਸੁਮਰਿਤਿਕਾ ਵਾਸੀ ਮੁਕੰਦਪੁਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੀਟਿੰਗ

ਨਵਾਂਸ਼ਹਿਰ, 2 ਅਗਸਤ (ਹਰਵਿੰਦਰ ਸਿੰਘ)- ਅੱਜ ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ. ਮੰਡਲ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਦੁਆਬਾ ਸਕੂਲ ਨਵਾਂਸ਼ਹਿਰ ਵਿਖੇ ਹੋਈ | ਇਸ ਮੌਕੇ ਸਰਕਲ ਆਗੂ ਪਰਮਜੀਤ ਸਿੰਘ ਸੈਣੀ ਅਤੇ ਕੁਲਵਿੰਦਰ ਸਿੰਘ ਅਟਵਾਲ ਨੇ ਸੰਬੋਧਨ ...

ਪੂਰੀ ਖ਼ਬਰ »

ਕਾ. ਗੁਰਮੇਲ ਰਾਮ ਹੀਉਂ ਨੂੰ ਸ਼ਰਧਾਂਜਲੀਆਂ ਭੇਟ

ਬੰਗਾ, 2 ਅਗਸਤ (ਕਰਮ ਲਧਾਣਾ)- ਸੀ.ਪੀ.ਆਈ (ਐਮ) ਦੇ ਟਕਸਾਲੀ ਆਗੂ ਕਾ. ਗੁਰਮੇਲ ਰਾਮ ਹੀਉਂ ਨਮਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਹੀਉਂ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ ਜਿਸ 'ਚ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਜੁੜੇ ਇਕੱਠ 'ਚ ...

ਪੂਰੀ ਖ਼ਬਰ »

ਸਹਾਇਕ ਰਜਿਸਟਰਾਰ ਬਲਾਚੌਰ ਜੋਗਿੰਦਰਪਾਲ ਨੇ ਅਹੁਦਾ ਸੰਭਾਲਿਆ

ਬਲਾਚੌਰ, 2 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਬਲਾਚੌਰ ਜੋਗਿੰਦਰਪਾਲ (ਪੀ.ਸੀ.ਐੱਸ.-02) ਨੇ ਅਹੁਦਾ ਸੰਭਾਲ ਲਿਆ ਹੈ, ਉਹ ਰੂਪਨਗਰ ਤੋਂ ਬਦਲ ਕੇ ਇਥੇ ਆਏ ਹਨ | ਪਦ ਭਾਰ ਸੰਭਾਲਣ ਮੌਕੇ ਸਹਿਕਾਰੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਣਵੀਰ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਨਵਾਂਸ਼ਹਿਰ, 2 ਅਗਸਤ (ਹਰਵਿੰਦਰ ਸਿੰਘ)- ਇੱਥੇ ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਦਫ਼ਤਰ ਵਿਚ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵੀਰ ਸਿੰਘ ਜਾਡਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਵਿਚ ਸਾਂਝੀਆਂ ਮੰਗਾਂ ਲਈ 25 ਜੁਲਾਈ ਤੋ 8 ਅਗਸਤ ਤੱਕ ਚੱਲ ਰਹੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਬੰਗਾ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ

ਬੰਗਾ, 2 ਅਗਸਤ (ਕਰਮ ਲਧਾਣਾ)- ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੰਗਾ ਨੇ ਆਪਣੇ ਸਮਾਜਿਕ ਕੰਮਾਂ ਨੂੰ ਅੱਗੇ ਤੋਰਦੇ ਹੋਏ ਮੁਕੰਦਪੁਰ ਰੋਡ 'ਤੇ ਸਥਿਤ 'ਰਾਣਾ ਲੈਬ' ਵਿਖੇ ਪ੍ਰੀਸ਼ਦ ਪ੍ਰਧਾਨ ਨਵਕਾਂਤ ਭਰੋਮਜਾਰਾ ਦੀ ਦੇਖ ਰੇਖ ਹੇਠ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸ਼ਹੀਦ ਕੈਪਟਨ ਮਹਿਤਾ ਸਿੰਘ ਅਸ਼ੋਕ ਚੱਕਰ ਦੇ ਜਨਮ ਦਿਨ ਮੌਕੇ ਸਮਾਗਮ

ਜਾਡਲਾ, 2 ਅਗਸਤ (ਬੱਲੀ)-ਆਪਣੀ ਜਾਨ ਵਾਰ ਕੇ 'ਹੀਰੋ ਆਫ਼ ਕੋਹੀਮਾ' ਦਾ ਮਾਣ ਸਨਮਾਨ ਹਾਸਲ ਕਰਨ ਵਾਲੇ ਸ਼ਹੀਦ ਕੈਪਟਨ ਮਹਿਤਾ ਸਿੰਘ ਅਸ਼ੋਕ ਚੱਕਰਾਂ ਦਾ ਉਨ੍ਹਾਂ ਦੇ ਪਿੰਡ ਦੌਲਤਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਉਨ੍ਹਾਂ ਦੇ 99ਵੇਂ ਜਨਮ ਦਿਹਾੜੇ 'ਤੇ ...

ਪੂਰੀ ਖ਼ਬਰ »

ਗੁਰਨਾਮ ਸਿੰਘ ਚੜੂਨੀ ਪਿੰਡ ਉੜਾਪੜ 'ਚ ਅੱਜ

ਉੜਾਪੜ/ਲਸਾੜਾ/ਬੰਗਾ, 2 ਅਗਸਤ (ਲਖਵੀਰ ਸਿੰਘ ਖੁਰਦ, ਜਸਬੀਰ ਸਿੰਘ ਨੂਰਪੁਰ) - ਹਰਿਆਣਾ ਦੇ ਕਿਸਾਨਾਂ 'ਚ ਆਪਣਾ ਤਕੜਾ ਆਧਾਰ ਰੱਖਣ ਵਾਲੇ ਤੇ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ 3 ਅਗਸਤ ਨੂੰ ਜ਼ਿਲ੍ਹੇ ਦੇ ਪ੍ਰਸਿੱਧ ਪਿੰਡ ਉੜਾਪੜ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੇ ਵਫ਼ਦ ਵਲੋਂ ਚੇਅਰਮੈਨ ਸੂਦ ਨੂੰ ਮੰਗ ਪੱਤਰ

ਬੰਗਾ/ਮੁਕੰਦਪੁਰ, 2 ਅਗਸਤ (ਜਸਬੀਰ ਸਿੰਘ ਨੂਰਪੁਰ, ਦੇਸ ਰਾਜ ਬੰਗਾ) - ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਦੱਸਿਆ ਕਿ ਮੁਕੰਦਪੁਰ ਵਿਖੇ ਮੀਟਿੰਗ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ...

ਪੂਰੀ ਖ਼ਬਰ »

ਮੀਂਹ ਕਾਰਨ ਗਲੀਆਂ-ਨਾਲੀਆਂ ਨੇ ਛੱਪੜ ਦਾ ਰੂਪ ਧਾਰਿਆ

ਸੰਧਵਾਂ, 2 ਅਗਸਤ (ਪ੍ਰੇਮੀ ਸੰਧਵਾਂ)- ਭਰਵੇਂ ਮੀਂਹ ਨੇ ਜਿਥੇ ਲੋਕਾਂ ਨੂੰ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਤੇ ਚਿਪ-ਚਿਪਾਉਂਦੀ ਗਰਮੀ ਤੋਂ ਰਾਹਤ ਦਿਵਾਈ, ਉਥੇ ਹੀ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਲਿਆ ਦਿੱਤੀ | ਦੂਜੇ ਪਾਸੇ ਨੀਵੀਆਂ ਗਲੀਆਂ-ਨਾਲੀਆਂ ਦੀ ...

ਪੂਰੀ ਖ਼ਬਰ »

ਬਾਗ ਵਾਲੀ ਕੁਟੀਆ ਸਾਹਿਬ ਪਿੰਡ ਥੋਪੀਆ ਵਿਖੇ ਸ੍ਰੀਮਦ ਭਗਵਤ ਕਥਾ ਕਰਵਾਈ

ਭੱਦੀ, 2 ਅਗਸਤ (ਨਰੇਸ਼ ਧੌਲ)- ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀ ਵਾਲਿਆਂ ਦੀ ਦੂਸਰੀ ਜੋਤ ਸਤਿਗੁਰੂ ਲਾਲ ਦਾਸ ਮਹਾਰਾਜ ਰਕਬੇ ਵਾਲਿਆਂ ਦੀ ਚਰਨ ਛੋਹ ਪ੍ਰਾਪਤ ਬਾਗ ਵਾਲੀ ਕੁਟੀਆ ਸਾਹਿਬ ਪਿੰਡ ਥੋਪੀਆ ਵਿਖੇ ਸ੍ਰੀਮਦ ਭਗਵਤ ਕਥਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਰਮ ...

ਪੂਰੀ ਖ਼ਬਰ »

ਖੇਡਾਂ ਦਾ ਮਿਆਰ ਉੱਚਾ ਚੁੱਕਣ ਹਿਤ ਸਰਕਾਰਾਂ ਵਲੋਂ ਵੱਡੇ ਉਪਰਾਲੇ ਕਰਨਾ ਸਮੇਂ ਦੀ ਮੁੱਖ ਲੋੜ-ਸੰਤੋਸ਼ ਕਟਾਰੀਆ

ਭੱਦੀ, 2 ਅਗਸਤ (ਨਰੇਸ਼ ਧੌਲ)- ਕੇਂਦਰ 'ਤੇ ਕਾਬਜ਼ ਭਾਜਪਾ ਅਤੇ ਪੰਜਾਬ ਕਾਂਗਰਸ ਦੀਆਂ ਮੌਜੂਦਾ ਸਰਕਾਰਾਂ ਵਲੋਂ ਖੇਡਾਂ ਅਤੇ ਖਿਡਾਰੀਆਂ ਦਾ ਮਿਆਰ ਉੱਚਾ ਚੁੱਕਣ ਹਿਤ ਵੱਡੇ ਉਪਰਾਲੇ ਕਰਨਾ ਸਮੇਂ ਦੀ ਮੁੱਖ ਲੋੜ ਬਣਦਾ ਜਾ ਰਿਹਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਬਹਿਰਾਮ 'ਚ ਵਣ-ਮਹਾਂ ਉਸਤਵ ਮਨਾਇਆ

ਬਹਿਰਾਮ, 2 ਅਗਸਤ (ਨਛੱਤਰ ਸਿੰਘ ਬਹਿਰਾਮ)- ਸਰਕਾਰੀ ਬਹੁਤਕਨੀਕੀ ਕਾਲਜ ਬਹਿਰਾਮ ਵਿਖੇ ਦੇਸ਼ ਦੀ ਆਜ਼ਾਦੀ ਦਾ 75ਵਾਂ ਸਾਲ ਵਣ-ਮਹਾਂ ਉਤਸਵ ਮਨਾਕੇ ਮਨਾਇਆ ਗਿਆ | ਉਪਰੰਤ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਲੀ ਲਈ ਬੂਟੇ ਲਗਾਏ ਗਏ | ਪਿ੍ੰਸੀਪਲ ਕੁਲਵਿੰਦਰ ਸਿੰਘ ਬੇਦੀ ਨੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ

ਬੰਗਾ, 2 ਅਗਸਤ (ਜਸਬੀਰ ਸਿੰਘ ਨੂਰਪੁਰ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮੀਟਿੰਗ ਬੰਗਾ ਵਿਖੇ ਪ੍ਰਧਾਨ ਅਮਿ੍ਤ ਲਾਲ ਰਾਣਾ ਦੀ ਪ੍ਰਧਾਨਗੀ ਵਿਚ ਹੋਈ | ਇਹ ਮੀਟਿੰਗ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਸਮਰਪਿਤ ਕੀਤੀ ਗਈ ਅਤੇ ਉਨ੍ਹਾਂ ...

ਪੂਰੀ ਖ਼ਬਰ »

ਸਾਈਾ ਪੂਰਨ ਸ਼ਾਹ ਨੌਸ਼ਾਹੀ ਕਾਦਰੀ ਦਾ ਮੇਲਾ ਸਮਾਪਤ

ਕਟਾਰੀਆਂ, 2 ਅਗਸਤ (ਨਵਜੋਤ ਸਿੰਘ ਜੱਖੂ)- ਰੋਜ਼ਾ ਸ਼ਰੀਫ਼ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਪਿੰਡ ਕਟਾਰੀਆਂ ਵਿਖੇ ਸਾਈਾ ਪੂਰਨ ਸ਼ਾਹ ਨੌਸਾਹੀ ਕਾਦਰੀ ਦਾ ਸਾਲਾਨਾ ਮੇਲਾ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX