ਤਾਜਾ ਖ਼ਬਰਾਂ


ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  10 minutes ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  28 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 2 hours ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 2 hours ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 2 hours ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 3 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 4 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 4 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 5 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  1 minute ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 6 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 6 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਫ਼ਤਹਿਗੜ੍ਹ ਸਾਹਿਬ

ਸ਼ੋ੍ਰਮਣੀ ਅਕਾਲੀ ਦਲ (ਅ) ਨੇ ਬੇਅਦਬੀ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਕੀਤਾ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 2 ਅਗਸਤ (ਮਨਪ੍ਰੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਲਗਾ ਮੰਗ ਕੀਤੀ ਗਈ ਕਿ ਸੂਬਾ ਸਰਕਾਰ ਬੇਅਦਬੀਆਂ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਿਛਲੇ 10 ਸਾਲਾਂ ਤੋਂ ਰੁਕੀਆਂ ਚੋਣਾਂ ਨੂੰ ਕਰਵਾਏ, ਜਿਸ ਸਬੰਧੀ ਅੱਜ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ | ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦੁਖਦਾਈ ਬੇਅਦਬੀ ਦੀ ਘਟਨਾ ਨੂੰ ਕਰੀਬ 6 ਸਾਲ ਬੀਤ ਚੁੱਕੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਵਲੋਂ ਦੋਸ਼ੀਆਂ ਨੂੰ ਫੜਨ ਦੀ ਖਾਧੀ ਸਹੁੰ ਤੇ ਹੋਰ ਵਾਅਦੇ ਵਫਾ ਨਹੀਂ ਹੋਏ, ਜਿਸ ਕਾਰਨ ਸੂਬੇ ਦੇ ਲੋਕਾਂ ਨੂੰ ਕਾਂਗਰਸ ਸਰਕਾਰ ਤੇ ਭਰੋਸਾ ਨਹੀਂ ਰਿਹਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ ਪਾਵਨ ਸਰੂਪਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ, ਜਿਸ ਕਾਰਨ ਸਮੁੱਚੇ ਸਿੱਖ ਜਗਤ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ ਪਰ ਗੁੰਮ ਹੋਏ, ਸਰੂਪਾਂ ਲਈ ਸ਼ੋ੍ਰਮਣੀ ਕਮੇਟੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਹੋਈਆਂ ਨੂੰ ਕਰੀਬ 8 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਇਸ ਲਈ ਸਤੰਬਰ 2021 ਤੋਂ ਪਹਿਲਾਂ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾਣ | ਇਸ ਮੌਕੇ ਧਰਮ ਸਿੰਘ ਕਲੌੜ, ਕੁਲਦੀਪ ਸਿੰਘ ਦੁਭਾਲੀ, ਸੁਖਦੇਵ ਸਿੰਘ ਗੱਗੜਵਾਲ, ਰਾਜਿੰਦਰ ਸਿੰਘ, ਗੁਰਮੀਤ ਸਿੰਘ ਪਨੈਚਾਂ, ਸ਼ਿਵਦੇਵ ਸਿੰਘ, ਭੁਪਿੰਦਰ ਸਿੰਘ ਨੰਬਰਦਾਰ, ਜਸਪਾਲ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਘ, ਹਰਜੀਤ ਸਿੰਘ, ਗਿਆਨ ਸਿੰਘ, ਜਰਨੈਲ ਸਿੰਘ, ਸਵਰਨ ਸਿੰਘ ਫਾਟਕ ਮਾਜਰੀ, ਰਘਵੀਰ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਜੰਗ ਸਿੰਘ ਆਦਿ ਮੌਜੂਦ ਸਨ |

ਪੰਚਾਇਤੀ ਤਲਾਕ ਉਪਰੰਤ ਪਤਨੀ ਵਲੋਂ ਮੁੜ ਅਦਾਲਤ 'ਚ ਕੇਸ ਕਰਨ ਦੇ ਚੱਲਦਿਆਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ

ਖਮਾਣੋਂ, 2 ਅਗਸਤ (ਮਨਮੋਹਨ ਸਿੰਘ ਕਲੇਰ)-ਪਿੰਡ ਬਰਵਾਲੀ ਕਲਾਂ ਦੇ ਇਕ ਨੌਜਵਾਨ ਨੇ ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੇ-ਆਪ ਨੂੰ ਅੱਗ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮਿ੍ਤਕ ਮਨਪ੍ਰੀਤ ਸਿੰਘ ਦੇ ਪਿਤਾ ਜਗਨਾਹਰ ਸਿੰਘ ਨੇ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਤੋਂ ਮੋਬਾਈਲ ਖੋਹ ਕੇ ਫ਼ਰਾਰ

ਮੰਡੀ ਗੋਬਿੰਦਗੜ੍ਹ, 2 ਅਗਸਤ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਗੁਰੂ ਕੀ ਨਗਰੀ ਵਿਚ ਇਕ ਵਿਅਕਤੀ ਪਾਸੋਂ ਮੋਬਾਈਲ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਦੇ ਮੁਤਾਬਿਕ ਵਿਸ਼ਾਲ ਕੁਮਾਰ ਆਪਣੇ ਘਰੇਲੂ ਕੰਮ ਲਈ ਬਾਜ਼ਾਰ ਆਇਆ ਸੀ, ਤੇ ਵਾਪਸ ...

ਪੂਰੀ ਖ਼ਬਰ »

ਪੀ. ਸੀ. ਐਮ. ਐਸ. ਐਸੋਸੀਏਸ਼ਨ ਦੁਆਰਾ ਮੰਗਾਂ ਸਬੰਧੀ ਲਗਾਇਆ ਸਿਵਲ ਸਰਜਨ ਦਫ਼ਤਰ ਨੂੰ ਤਾਲਾ

ਫ਼ਤਹਿਗੜ੍ਹ ਸਾਹਿਬ, 2 ਅਗਸਤ (ਮਨਪ੍ਰੀਤ ਸਿੰਘ)-ਪੀ.ਸੀ.ਐਮ.ਐਸ. ਐਸੋਸੀਏਸ਼ਨ ਦੁਆਰਾ ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਹੜਤਾਲ ਕਰਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸਿਹਤ ਸੇਵਾਵਾਂ ਨੂੰ ਠੱਪ ਕਰ ਸਿਵਲ ਸਰਜਨ ਦੇ ਦਫ਼ਤਰ ਨੂੰ ਤਾਲਾ ਜੜ੍ਹ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਰੀਜ਼ਾਂ ਨੂੰ ਫਲ ਸਮਗਰੀ ਵੰਡੀ

ਫ਼ਤਹਿਗੜ੍ਹ ਸਾਹਿਬ, 2 ਅਗਸਤ (ਮਨਪ੍ਰੀਤ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਤਹਿਗੜ੍ਹ ਸਾਹਿਬ ਵਲੋਂ ਬਾਲਾ ਪ੍ਰੀਤਮ ਅੱਠਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੇਵਾ ਦਿਵਸ ਵਜੋਂ ਮਨਾਇਆ ਗਿਆ | ...

ਪੂਰੀ ਖ਼ਬਰ »

ਆਸ਼ਾ ਵਰਕਰ/ ਫੈਸੀਲੀਟੇਟਰ ਯੂਨੀਅਨ ਦੀਆਂ ਆਗੂਆਂ ਨੇ ਖਾਲੀ ਭਾਂਡੇ ਖੜਕਾ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਵਿਖਾਵਾ

ਫ਼ਤਹਿਗੜ੍ਹ ਸਾਹਿਬ, 2 ਅਗਸਤ (ਮਨਪ੍ਰੀਤ ਸਿੰਘ)-ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮੰਗਾਂ ਸਬੰਧੀ ਸੂਬਾ ਸਰਕਾਰ ਖ਼ਿਲਾਫ਼ ਖਾਲੀ ਭਾਂਡੇ ਖੜਕਾ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬਾਅਦ 'ਚ ਰੋਸ ਮਾਰਚ ...

ਪੂਰੀ ਖ਼ਬਰ »

ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਖਪਤਕਾਰ ਪ੍ਰੇਸ਼ਾਨ, ਦੇਰ ਰਾਤ ਤੱਕ ਬੰਦ ਰਹਿੰਦੀ ਹੈ ਬਿਜਲੀ

ਫ਼ਤਹਿਗੜ੍ਹ ਸਾਹਿਬ, 2 ਅਗਸਤ (ਰਾਜਿੰਦਰ ਸਿੰਘ)-ਪਿਛਲੇ 5-6 ਦਿਨਾਂ ਤੋਂ ਬਿਜਲੀ ਸਪਲਾਈ ਦਾ ਏਨਾ ਬੁਰਾ ਹਾਲ ਹੈ ਕਿ ਲੋਕ ਗਰਮੀਂ ਕਾਰਨ ਤ੍ਰਾਹ-ਤ੍ਰਾਹ ਕਰ ਰਹੇ ਹਨ | ਸਰਹਿੰਦ ਸ਼ਹਿਰ, ਬਾਬਾ ਜ਼ੋਰਾਵਰ ਸਿੰਘ ਨਗਰ ਦੀ ਬਿਜਲੀ ਸਪਲਾਈ ਲਗਾਤਾਰ ਤਿੰਨ ਦਿਨ ਸ਼ਾਮ ਨੂੰ ਬੰਦ ਹੋ ਕੇ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਦਾ ਸੱਤਵਾਂ ਬੈਚ 9 ਅਗਸਤ ਤੋਂ ਸ਼ੁਰੂ-ਤੇਜਿੰਦਰਪਾਲ ਸਿੰਘ

ਫ਼ਤਹਿਗੜ੍ਹ ਸਾਹਿਬ, 2 ਅਗਸਤ (ਰਾਜਿੰਦਰ ਸਿੰਘ)-ਡਿਪਟੀ ਡਾਇਰੈਕਟਰ ਡੇਅਰੀ ਤੇਜਿੰਦਰਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਸਿਖਲਾਈ ਪ੍ਰੋਗਰਾਮ 9 ਅਗਸਤ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਿਖਲਾਈ ...

ਪੂਰੀ ਖ਼ਬਰ »

ਬਰਸੀ ਮੌਕੇ ਧਾਰਮਿਕ ਸਮਾਗਮ

ਬਸੀ ਪਠਾਣਾਂ, 2 ਅਗਸਤ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਡੇਰਾ ਸਵਾਮੀ ਨਰਾਇਣ ਪੁਰੀ ਵਿਖੇ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਸ਼ਰਧਾਲੂਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰਧਾਨ ਭਾਰਤ ਭੂਸ਼ਨ ਸ਼ਰਮਾ ਨੇ ਦੱਸਿਆ ਕਿ ਮਹੰਤ ਸੁੰਦਰ ਪੁਰੀ ਤੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਨੌਜਵਾਨਾਂ ਦਾ ਜੋਸ਼ ਸੁਖਬੀਰ ਨੂੰ 2022 'ਚ ਮੁੱਖ ਮੰਤਰੀ ਬਣਾਏਗਾ-ਜੱਸੀ, ਮਹਿਤੋ

ਅਮਲੋਹ, 2 ਅਗਸਤ (ਕੇਵਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਜੰਟ ਸਿੰਘ ਬੰਟੀ, ਦਵਿੰਦਰ ਸਿੰਘ, ਸਾਬਕਾ ਸਰਪੰਚ ਅੱਤਰ ਸਿੰਘ ਤੇ ਟਰਾਂਸਪੋਰਟ ਵਿੰਗ ਦੇ ਮੀਤ ਪ੍ਰਧਾਨ ਗੁਰਮੇਲ ਸਿੰਘ ਅਮਲੋਹ ਵਲੋਂ ਪਿੰਡ ਬੀੜ ਘੁੱਲੂਮਾਜਰਾ ਵਿਖੇ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਐਸ. ਡੀ. ਐਮ ਨਮਨ ਮੜਕਨ ਦਾ ਕੀਤਾ ਸਵਾਗਤ

ਅਮਲੋਹ, 2 ਅਗਸਤ (ਕੇਵਲ ਸਿੰਘ, ਰਿਸ਼ੂ ਗੋਇਲ)-ਐਸ.ਡੀ.ਐਮ. ਆਨੰਦ ਸਾਗਰ ਸ਼ਰਮਾ ਦਾ ਤਬਾਦਲਾ ਹੋ ਜਾਣ ਤੋਂ ਬਾਅਦ ਨਮਨ ਮੜਕਨ ਐਸ.ਡੀ.ਐਮ. ਵਜੋਂ ਅਮਲੋਹ ਦਾ ਅਹੁਦਾ ਸੰਭਾਲਿਆ ਹੈ, ਜਿਨ੍ਹਾਂ ਦਾ ਕਾਂਗਰਸੀ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਤੇ ਹਲਕੇ ਸਬੰਧੀ ਅਹਿਮ ਵਿਚਾਰਾਂ ...

ਪੂਰੀ ਖ਼ਬਰ »

ਮੂਲੇਪੁਰ ਖੇਡ ਮੈਦਾਨ ਨੂੰ ਮਿਲਿਆ ਇਕ ਹੋਰ ਕੋਚ-ਸਰਪੰਚ ਮੂਲੇਪੁਰ

ਜਖਵਾਲੀ, 2 ਅਗਸਤ (ਨਿਰਭੈ ਸਿੰਘ)-ਪੰਜਾਬ ਸਰਕਾਰ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਤੰਦਰੁਸਤ ਪੰਜਾਬ ਖ਼ੁਸ਼ਹਾਲ ਪੰਜਾਬ ਤੇ ਤਹਿਤ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਪਿੰਡ ਮੂਲੇਪੁਰ ਦੇ ਖੇਡ ਮੈਦਾਨ ਨੂੰ ਬਾਸਕਟਬਾਲ ਦਾ ਕੋਚ ਮੁਹੱਈਆ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਸਕੂਲ ਪਹੁੰਚਣ 'ਤੇ ਅਧਿਆਪਕਾਂ ਵਲੋੋਂ ਸਵਾਗਤ

ਜਟਾਣਾ ਉੱਚਾ, 2 ਅਗਸਤ (ਮਨਮੋਹਣ ਸਿੰਘ ਕਲੇਰ)-ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਉਪਰੰਤ ਲੰਬੇ ਵਕਫ਼ੇ ਦੌਰਾਨ ਪੰਜਾਬ ਦੇ ਸਾਰੀਆਂ ਜਮਾਤਾਂ ਲਈ ਖੁੱਲ੍ਹੇ ਸਕੂਲਾਂ ਦੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਜਟਾਣਾ ਉੱਚਾ ਵਿਖੇ ਪਹੁੰਚੇ ਵਿਦਿਆਰਥੀਆਂ ਦਾ ਅਧਿਆਪਕਾਂ ...

ਪੂਰੀ ਖ਼ਬਰ »

ਪਰਮਬੀਰ ਕੌਰ ਨੇ ਬਤੌਰ ਬੀ. ਡੀ. ਪੀ. ਓ. ਖਮਾਣੋਂ ਚਾਰਜ ਸੰਭਾਲਿਆ

ਖਮਾਣੋਂ, 2 ਅਗਸਤ (ਜੋਗਿੰਦਰ ਪਾਲ)-ਪਰਮਬੀਰ ਕੌਰ ਨੇ ਬੀ.ਡੀ.ਪੀ.ਓ. ਦਫ਼ਤਰ ਸਮਰਾਲਾ ਦਾ ਚਾਰਜ ਛੱਡ ਕੇ ਬਤੌਰ ਬੀ.ਡੀ.ਪੀ.ਓ. ਦਫ਼ਤਰ ਖਮਾਣੋਂ ਦਾ ਚਾਰਜ ਸੰਭਾਲ ਲਿਆ ਹੈ ਅਤੇ ਇਸ ਤੋਂ ਪਹਿਲਾਂ ਉਹ ਸਮਰਾਲਾ ਵਿਖੇ ਬਤੌਰ ਬੀ.ਡੀ.ਪੀ.ਓ. ਤਾਇਨਾਤ ਸਨ | ਉਨ੍ਹਾਂ ਦਾ ਇੱਥੇ ਪਹੁੰਚਣ 'ਤੇ ...

ਪੂਰੀ ਖ਼ਬਰ »

ਐਸ.ਡੀ.ਐਮ ਸ਼ਰਮਾ ਨੇ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ-ਰਹਿਲ

ਅਮਲੋਹ, 2 ਅਗਸਤ (ਕੇਵਲ ਸਿੰਘ)-ਐਸ.ਡੀ.ਐਮ. ਆਨੰਦ ਸਾਗਰ ਸ਼ਰਮਾ ਨੇ ਲੰਮਾ ਸਮਾਂ ਅਮਲੋਹ ਵਿਖੇ ਡਿਊਟੀ ਨਿਭਾਈ ਤੇ ਉਨ੍ਹਾਂ ਦੀਆਂ ਨਿਭਾਈਆਂ ਗਈਆਂ ਸੇਵਾਵਾਂ ਹਮੇਸ਼ਾ ਯਾਦ ਰਹਿਣਗੀਆਂ | ਇਹ ਪ੍ਰਗਟਾਵਾ ਆੜ੍ਹਤੀ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਜਗਵਿੰਦਰ ਸਿੰਘ ਰਹਿਲ ਨੇ ...

ਪੂਰੀ ਖ਼ਬਰ »

ਕਾਰਜਕਾਰੀ ਸੂਬਾ ਪ੍ਰਧਾਨ ਤੇ ਵਿਧਾਇਕ ਨਾਗਰਾ ਦਾ ਕਾਂਗਰਸੀ ਵਰਕਰਾਂ ਨੇ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 2 ਅਗਸਤ (ਮਨਪ੍ਰੀਤ ਸਿੰਘ)-ਕੁੱਲ ਹਿੰਦ ਕਾਂਗਰਸ ਹਾਈਕਮਾਂਡ ਵਲੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਲਾਏ ਜਾਣ ਉਪਰੰਤ ਉਨ੍ਹਾਂ ਦੇ ਪਹਿਲੀ ਵਾਰ ਬਡਾਲੀ ਆਲਾ ਸਿੰਘ ਪੁੱਜਣ 'ਤੇ ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਸਭਾ ਸਰਹਿੰਦ ਵਲੋਂ ਧਾਰਮਿਕ ਸਮਾਗਮ

ਫ਼ਤਹਿਗੜ੍ਹ ਸਾਹਿਬ, 2 ਅਗਸਤ (ਰਾਜਿੰਦਰ ਸਿੰਘ)-ਸਾਨੂੰ ਕੁਝ ਸਮਾਂ ਕੱਢ ਕੇ ਸਤਿਸੰਗ 'ਚ ਜਾਣਾ ਚਾਹੀਦਾ ਹੈ ਤਾਂ ਹੀ ਸਾਡਾ ਇਸ ਸੰਸਾਰ 'ਚ ਆਉਣਾ ਸਫ਼ਲ ਹੋਵੇਗਾ | ਇਹ ਪ੍ਰਵਚਨ ਕਿਰਨ ਸੂਦ ਨੇ ਇਸਤਰੀ ਸਤਿਸੰਗ ਸਭਾ ਸਰਹਿੰਦ ਵਿਖੇ ਮਦ ਭਾਗਵਤ ਕਥਾ ਦੌਰਾਨ ਕਹੇ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਐਮ.ਜੀ. ਅਸ਼ੋਕਾ ਸਕੂਲ ਲੜਕੀਆਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਤਹਿਗੜ੍ਹ ਸਾਹਿਬ, 2 ਅਗਸਤ (ਮਨਪ੍ਰੀਤ ਸਿੰਘ)-ਐਮ.ਜੀ. ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸਰਹਿੰਦ ਮੰਡੀ ਦਾ 12ਵੀਂ ਜਮਾਤ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਅਸ਼ੋਕਾ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਰਾਜੀਵ ਦੱਤਾ ਅਤੇ ਸਕੂਲ ਦੀ ਪਿ੍ੰਸੀਪਲ ਅੰਜੂ ਕੌੜਾ ਨੇ ...

ਪੂਰੀ ਖ਼ਬਰ »

ਖਮਾਣੋਂ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਖਮਾਣੋਂ, 2 ਅਗਸਤ (ਜੋਗਿੰਦਰ ਪਾਲ)-ਖਮਾਣੋਂ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਕਿਮੀ ਆਹੂਜਾ, ਮਮਤਾ ਖੁਰਾਨਾ ਅਤੇ ਰੀਟਾ ਕੱਕੜ ਆਦਿ ਨੇ ਦੱਸਿਆ ਕਿ ਤੀਆਂ ਦੇ ਤਿਉਹਾਰ ਸਦਕਾ ਜਿੱਥੇ ਅਸੀਂ ਆਪਣੇ ਸੱਭਿਆਚਾਰ ਤੇ ਵਿਰਸੇ ਨੂੰ ਕਾਇਮ ਰੱਖ ...

ਪੂਰੀ ਖ਼ਬਰ »

ਬ੍ਰਾਹਮਣ ਸਮਾਜ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ-ਸ਼ੇਖਰ ਸ਼ੁਕਲਾ

ਮੰਡੀ ਗੋਬਿੰਦਗੜ੍ਹ, 2 ਅਗਸਤ (ਮੁਕੇਸ਼ ਘਈ)-ਪੰਜਾਬ ਸਰਕਾਰ ਵਲੋਂ ਬ੍ਰਾਹਮਣ ਭਲਾਈ ਬੋਰਡ ਦਾ ਗਠਨ ਕਰਕੇ ਬ੍ਰਾਹਮਣ ਸਮਾਜ ਦੀ ਭਲਾਈ ਲਈ ਜੋ ਕਦਮ ਚੁੱਕਿਆ ਗਿਆ ਹੈ ਬਹੁਤ ਹੀ ਸ਼ਲਾਘਾਯੋਗ ਹੈ ਇਸ ਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਰੇ ਵਿਧਾਇਕ ਤੇ ਸਪੀਕਰ ...

ਪੂਰੀ ਖ਼ਬਰ »

ਅਮਲੋਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 5 ਟਰਾਲੇ ਕਣਕ ਦੇ ਦਿੱਲੀ ਕੀਤੇ ਰਵਾਨਾ

ਅਮਲੋਹ, 2 ਅਗਸਤ (ਰਿਸ਼ੂ ਗੋਇਲ)-ਅਮਲੋਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਖਾਣ-ਪੀਣ ਲਈ ਸ਼ਹਿਰ ਦੀ ਅਨਾਜ ਮੰਡੀ ਤੋਂ ਕਣਕ ਨਾਲ ਭਰੇ 5 ਵੱਡੇ ਟਰਾਲਿਆਂ ਨੂੰ ਦਿੱਲੀ ...

ਪੂਰੀ ਖ਼ਬਰ »

ਖੇੜੀ ਚੌਂਕ ਵਿਖੇ ਐਡਵੋਕੇਟ ਕਲਿਆਣ ਦਾ ਸਨਮਾਨ

ਨੰਦਪੁਰ ਕਲੌੜ, 2 ਅਗਸਤ (ਜਰਨੈਲ ਸਿੰਘ ਧੁੰਦਾ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਅਧੀਨ ਚੁੰਨ੍ਹੀ-ਮੋਰਿੰਡਾ ਸੜਕ 'ਤੇ ਖੇੜੀ ਚੌਂਕ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੂੰ ਵਿਧਾਨ ਸਭਾ ਹਲਕਾ ਬਸੀ ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਦੇ ਵਾਈਸ ਪ੍ਰਧਾਨ ਦੀ ਚੋਣ ਕਰਵਾਉਣ ਦੀ ਮੰਗ

ਖਮਾਣੋਂ, 2 ਅਗਸਤ (ਮਨਮੋਹਨ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਦੇ ਕੌਂਸਲਰਾਂ ਨੇ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਇਕ ਮੀਟਿੰਗ ਪ੍ਰਧਾਨ ਡਾ. ਅਮਰਜੀਤ ਸੋਹਲ ਦੀ ਅਗਵਾਈ ਵਿਚ ਕੀਤੀ ਤੇ ਇਸੇ ਦੌਰਾਨ ਉਨ੍ਹਾਂ ਵਾਇਸ ਪ੍ਰਧਾਨ ਦੀ ਚੋਣ ਸਬੰਧੀ ਵੀ ਵਿਚਾਰ ...

ਪੂਰੀ ਖ਼ਬਰ »

ਰੋਟਰੀ ਕਲੱਬ ਸਰਹਿੰਦ ਵਲੋਂ ਖ਼ੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ, 2 ਅਗਸਤ (ਰਾਜਿੰਦਰ ਸਿੰਘ)-ਰੋਟਰੀ ਕਲੱਬ ਸਰਹਿੰਦ ਵਲੋਂ ਰੋਟਰੀ ਭਵਨ ਆਮ ਖ਼ਾਸ ਬਾਗ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਤੋਂ ਡਾ. ਮਧੂ ਤੇ ਉਨ੍ਹਾਂ ਦੀ ਟੀਮ ਵਲੋਂ 50 ਦੇ ਕਰੀਬ ਯੂਨਿਟ ਲਏ ਗਏ | ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਅਮਲੋਹ ਕੋਆਪਰੇਟਿਵ ਮਾਰਕੀਟਿੰਗ-ਕਮ-ਪ੍ਰੋਸੈਸਿੰਗ ਸੁਸਾਇਟੀ ਲਿਮਟਡ ਦੀ ਹੋਈ ਚੋਣ

ਅਮਲੋਹ, 2 ਅਗਸਤ (ਰਿਸ਼ੂ ਗੋਇਲ)-ਸ਼ਹਿਰ ਅਮਲੋਹ ਵਿਖੇ ਅੱਜ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਦੇ ਸਹਿਯੋਗ ਸਦਕਾ ਅਮਲੋਹ ਕੋਆਪਰੇਟਿਵ ਮਾਰਕੀਟਿੰਗ-ਕਮ-ਪ੍ਰੋਸੈਸਿੰਗ ਸੁਸਾਇਟੀ ਲਿਮਟਿਡ ਦੇ ਮੈਂਬਰਾਂ ਦੀ ਚੋਣ ਕਰਵਾਈ ਗਈ ਹੈ ਜਿਸ ਵਿਚ ਜਗਜੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਕੰਪਨੀ ਵਲੋਂ ਕਿਸਾਨਾਂ ਨੂੰ ਯੂਰੀਆ ਖਾਦ ਦੀ ਸਪਲਾਈ ਸ਼ੁਰੂ

ਨੰਦਪੁਰ ਕਲੌੜ, 2 ਅਗਸਤ (ਜਰਨੈਲ ਸਿੰਘ ਧੁੰਦਾ)-ਫ਼ਤਹਿਗੜ੍ਹ•ਸਾਹਿਬ ਵੈਜੀਟੇਬਲ ਪ੍ਰੋਡਿਊਸਰ ਕੰਪਨੀ ਲਿਮਟਿਡ ਨੇ 20 ਰੁਪਏ ਪ੍ਰਤੀ ਕੁਇੰਟਲ ਕਣਕ ਦਾ ਮੁਨਾਫ਼ਾ ਵੰਡਣ ਤੋਂ ਬਾਅਦ ਕਿਸਾਨਾਂ ਦੀ ਲੋੜ ਪੂਰੀ ਕਰਨ ਲਈ ਇਫਕੋ ਕੰਪਨੀ ਤੋਂ ਖਾਦ ਲੈ ਕੇ ਕਿਸਾਨਾਂ ਦੀ ਲੋੜ ...

ਪੂਰੀ ਖ਼ਬਰ »

ਐਸੋਸੀਏਸ਼ਨ ਵਲੋਂ 115ਵੀਂ ਬਾਰ ਖ਼ੂਨਦਾਨ ਵਾਲੇ ਸੀਨੀਅਰ ਸਿਟੀਜ਼ਨ ਗੁਪਤਾ ਦਾ ਸਨਮਾਨ

ਬਸੀ ਪਠਾਣਾਂ, 2 ਅਗਸਤ (ਰਵਿੰਦਰ ਮੌਦਗਿਲ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬਸੀ ਪਠਾਣਾਂ ਦੀ ਮੀਟਿੰਗ ਸੰਤ ਨਾਮਦੇਵ ਮੰਦਰ ਵਿਖੇ ਹਰਨੇਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 115ਵੀਂ ਬਾਰ ਖ਼ੂਨਦਾਨ ਕਰਨ ਤੇ ਮੈਂਬਰ ਕਮਲ ਗੁਪਤਾ ਨੂੰ ਕੇਕ ਕੱਟ ਕੇ ਵਧਾਈ ਦਿੱਤੀ ਗਈ | ...

ਪੂਰੀ ਖ਼ਬਰ »

ਮੀਟਿੰਗ ਦੌਰਾਨ ਸੇਵਾ ਮੁਕਤ ਮੁਲਾਜ਼ਮਾਂ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦਾ ਵਿਰੋਧ

ਬਸੀ ਪਠਾਣਾਂ, 2 ਅਗਸਤ (ਰਵਿੰਦਰ ਮੌਦਗਿਲ)-ਸੇਵਾ ਮੁਕਤ ਮੁਲਾਜ਼ਮਾਂ ਦੀ ਅਹਿਮ ਮੀਟਿੰਗ ਬਸੀ ਪਠਾਣਾਂ ਵਿਖੇ ਅਧਿਆਪਕ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਾਲਾਨਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਛੇਵੇਂ ਤਨਖ਼ਾਹ ਕਮਿਸ਼ਨ ਤੇ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਕਾਂਗਰਸੀ ਆਂਗੂਆਂ ਨੇ ਹਲਕੇ ਦੇ ਵਿਕਾਸ ਲਈ ਕੀਤੀ ਮੀਟਿੰਗ

ਅਮਲੋਹ, 2 ਅਗਸਤ (ਰਿਸ਼ੂ ਗੋਇਲ)-ਹਲਕਾ ਅਮਲੋਹ ਦੀ ਸੀਨੀਅਰ ਕਾਂਗਰਸੀ ਲੀਡਰਸ਼ਿਪ ਵਲੋਂ ਅੱਜ ਸ਼ਹਿਰ ਅਮਲੋਹ ਦੀ ਮੁੱਖ ਅਨਾਜ ਮੰਡੀ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ, ਜਿਸ 'ਚ ਹਲਕਾ ਅਮਲੋਹ 'ਚ ਚੱਲ ਰਹੇ ਵਿਕਾਸ ਕਾਰਜਾਂ ਤੇ ਹੋਰ ਨਵੇਂ ਕਰਵਾਏ ਜਾਣ ਵਾਲੇ ਕਾਰਜਾਂ ...

ਪੂਰੀ ਖ਼ਬਰ »

ਸ਼ਿਵ ਸੈਨਾ ਆਜ਼ਾਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰੇਗੀ-ਸੂਬਾ ਪ੍ਰਧਾਨ ਘਨੌਲੀ

ਫ਼ਤਹਿਗੜ੍ਹ ਸਾਹਿਬ, 2 ਅਗਸਤ (ਮਨਪ੍ਰੀਤ ਸਿੰਘ)-ਸ਼ਿਵ ਸੈਨਾ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰੇਸ਼ ਬਬਲਾ ਦੀ ਅਗਵਾਈ 'ਚ ਸਰਹਿੰਦ ਵਿਖੇ ਹੋਈ, ਜਿਸ 'ਚ ਸੂਬਾ ਪ੍ਰਧਾਨ ਸੰਜੀਵ ਘਨੌਲੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਤੇ ਭਗਵਾਂ ਮਾਰਚ ਕੱਢਣ ਸਬੰਧੀ ਵਿਚਾਰਾਂ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਵਲੋਂ ਡੀ.ਐਸ.ਪੀ. ਸੁਖਮਿੰਦਰ ਸਿੰਘ ਚੌਹਾਨ ਨੂੰ ਸ਼ੁੱਭਕਾਮਨਾਵਾਂ ਨਾਲ ਵਿਦਾਈ

ਬਸੀ ਪਠਾਣਾਂ, 2 ਅਗਸਤ (ਰਵਿੰਦਰ ਮੌਦਗਿਲ)-ਸੋਮਵਾਰ ਨੂੰ ਚੇਅਰਮੈਨ ਸਤਵੀਰ ਸਿੰਘ ਨੌਗਾਵਾਂ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦਫ਼ਤਰ ਵਿਖੇ ਸਮਾਗਮ ਕਰਵਾਇਆ ਗਿਆ | ਜਿਸ 'ਚ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਬਸੀ ਪਠਾਣਾਂ ...

ਪੂਰੀ ਖ਼ਬਰ »

ਐਸ. ਜੀ. ਪੀ. ਸੀ. ਮੈਂਬਰ ਭਾਈ ਖ਼ਾਲਸਾ ਨੇ ਗੁ: ਸਿੰਘ ਸਭਾ ਅਮਲੋਹ ਦੇ ਪ੍ਰਧਾਨ 'ਤੇ ਲਗਾਏ ਦੋਸ਼

ਅਮਲੋਹ, 2 ਅਗਸਤ (ਕੇਵਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਵਿਚ ਸੁਪਰ ਕਮੇਟੀ ਬਣਾਈ ਹੋਈ ਹੈ ਤੇ ਇਕ ਪ੍ਰਬੰਧਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX