ਤਾਜਾ ਖ਼ਬਰਾਂ


ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 minute ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  12 minutes ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  30 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 2 hours ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 2 hours ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 2 hours ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 3 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 4 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 4 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 4 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 5 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 6 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 6 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਡੀ. ਡੀ. ਪੀ. ਓ. ਦਫ਼ਤਰ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਕੀਤਾ ਸ਼ੁਰੂ

ਗੁਰਦਾਸਪੁਰ, 2 ਅਗਸਤ (ਗੁਰਪ੍ਰਤਾਪ ਸਿੰਘ)-ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਆਪਣੇ ਮਸਲਿਆਂ ਅਤੇ ਮੰਗਾਂ ਨੰੂ ਲੈ ਕੇ ਡੀ.ਡੀ.ਪੀ.ਓ. ਗੁਰਦਾਸਪੁਰ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ | ਇਹ ਧਰਨਾ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਦਿੱਤਾ ਗਿਆ | ਇਸ ਮੌਕੇ ਬੋਲਦਿਆਂ ਆਗੂਆਂ ਨੇ ਦੱਸਿਆ ਕਿ ਮਾੜੀ ਬੁੱਚੀਆਂ ਦੇ ਕਿਸਾਨ ਕੁਲਬੀਰ ਸਿੰਘ ਪੁੱਤਰ ਰਘੁਬੀਰ ਸਿੰਘ ਦੇ ਖੇਤਾਂ ਨੰੂ ਜਾਂਦਾ ਪੰਚਾਇਤੀ ਰਸਤਾ ਇੰਦਰਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਲੋਂ ਵਾਹ ਕੇ ਆਪਣੀ ਜ਼ਮੀਨ ਦੇ ਵਿਚ 8 ਜੂਨ ਨੰੂ ਮਿਲਾ ਲਿਆ ਗਿਆ ਸੀ ਵਾਲੇ 50 ਦਿਨ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਦੂਸਰਾ ਉਨ੍ਹਾਂ ਦੱਸਿਆ ਕਿ ਪਿੰਡ ਮਾੜੀ ਬੁੱਚੀਆਂ ਦੀ ਪੰਚਾਇਤੀ ਜ਼ਮੀਨੀ ਬੋਕਸ ਬੋਲੀ ਕਰਵਾ ਕੇ ਜਸਬੀਰ ਸਿੰਘ ਪੁੱਤਰ ਹੰਸਾ ਸਿੰਘ ਨੰੂ ਦੇ ਦਿੱਤੀ ਗਈ, ਜਿਸ ਬੋਲੀ ਦਾ ਪਿੰਡ ਵਾਸੀਆਂ ਨੰੂ ਕੋਈ ਪਤਾ ਨਹੀਂ ਲੱਗਿਆ | ਉਨ੍ਹਾਂ ਦੱਸਿਆ ਕਿ ਬੀ.ਡੀ.ਪੀ.ਓ. ਵਲੋਂ ਸਾਰੀ ਗੱਲ ਸੁਣਨ ਤੋਂ ਬਾਅਦ ਪਿਛਲੇ ਸਾਲ ਨਾਲੋਂ 30 ਫੀਸਦੀ ਦੇ ਵਾਧੇ ਨਾਲ ਪੈਸੇ ਸਰਕਾਰੀ ਖਾਤੇ ਵਿਚ ਜਮ੍ਹਾਂ ਕਰਵਾਉਣ ਦੀ ਗੱਲ ਕਹੀ ਗਈ | ਜਿਸ 'ਤੇ ਪਿੰਡ ਦੇ ਵਸਨੀਕ ਨਿਸ਼ਾਨ ਸਿੰਘ ਪੁੱਤਰ ਚੈਨ ਸਿੰਘ ਵਲੋਂ 1 ਲੱਖ 32 ਹਜ਼ਾਰ 600 ਰੁਪਏ ਸਰਕਾਰੀ ਖਾਤੇ ਵਿਚ ਜਮ੍ਹਾਂ ਕਰਵਾ ਦਿੱਤੇ ਗਏ | ਪਰ ਪਿੰਡ ਦੀ ਸਰਪੰਚ ਦੇ ਪਤੀ ਵਲੋਂ ਆਪਣੇ ਰਾਜਨੀਤਿਕ ਰਸੂਖ ਦੇ ਚੱਲਦਿਆਂ ਜ਼ਮੀਨ ਦਾ ਕਬਜ਼ਾ ਆਪਣੇ ਭਰਾ ਨੰੂ ਕਰਵਾ ਦਿੱਤਾ ਗਿਆ | ਪਰ ਫਿਰ ਵੀ ਇਨ੍ਹਾਂ ਮਸਲਿਆਂ ਦਾ ਕੋਈ ਹੱਲ ਨਹੀਂ ਨਿਕਲਿਆ | ਜਿਸ ਕਾਰਨ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ.ਡੀ.ਪੀ.ਓ. ਦਫ਼ਤਰ ਗੁਰਦਾਸਪੁਰ ਦੇ ਮੂਹਰੇ ਧਰਨਾ ਦਿੱਤਾ ਗਿਆ | ਆਗੂਆਂ ਨੇ ਦੱਸਿਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਦਾ ਉਹ ਦਿਨ ਰਾਤ ਚੱਲਣ ਵਾਲੇ ਅਣਮਿੱਥੇ ਸਮੇਂ ਦੇ ਇਸ ਧਰਨੇ 'ਤੇ ਡਟੇ ਰਹਿਣਗੇ |

ਮੰਨੀਆਂ ਮੁਲਾਜ਼ਮ ਮੰਗਾਂ ਤੁਰੰਤ ਲਾਗੂ ਨਾ ਕੀਤੀਆਂ ਤਾਂ 11 ਨੂੰ ਪ੍ਰਬੰਧਕਾਂ ਦਾ ਘਿਰਾਓ ਕਰਾਂਗੇ-ਆਗੂ

ਬਟਾਲਾ, 2 ਅਗਸਤ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪਾਵਰਕਾਮ ਟਰਾਂਸਕੋ ਪੰਜਾਬ ਕੇਸਰੀ ਝੰਡਾ ਜਥੇਬੰਦੀ ਪੰਜਾਬ) ਦੇ ਪ੍ਰਧਾਨ ਸ: ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ ਵਿਚ ਚੱਲ ਰਹੀ ਜਥੇਬੰਦੀ ...

ਪੂਰੀ ਖ਼ਬਰ »

ਦੁਕਾਨ 'ਚ ਚੋਰੀ

ਕਾਦੀਆਂ, 2 ਅਗਸਤ (ਯਾਦਵਿੰਦਰ ਸਿੰਘ/ਕੁਲਵਿੰਦਰ ਸਿੰਘ)-ਕਾਦੀਆਂ ਦੇ ਆਰੀਆ ਮਹਿਲਾ ਕਾਲਜ ਰੋਡ 'ਤੇ ਸੋਮ ਬੁੱਕ ਸਟੋਰ ਦੀ ਦੁਕਾਨ ਦੇ ਅੰਦਰੋਂ ਬੈਟਰਾ, ਇਨਵੇਟਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸੰਬੰਧੀ ਸੋਮਨਾਥ ਪੁੱਤਰ ਚੂਨੀ ਲਾਲ ਮੁਹੱਲਾ ਗੁਰੂ ਨਾਨਕਪੁਰਾ ...

ਪੂਰੀ ਖ਼ਬਰ »

ਐੱਸ.ਐੱਲ ਬਾਵਾ 'ਚ ਮੁਨਸ਼ੀ ਪ੍ਰੇਮ ਚੰਦ ਦੀ ਜੈਅੰਤੀ ਉੱਪਰ ਵੈਬੀਨਾਰ ਕਰਵਾਇਆ

ਬਟਾਲਾ, 2 ਅਗਸਤ (ਕਾਹਲੋਂ)-ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਪਿ੍ੰਸੀਪਲ ਡਾ. ਮੰਜੁਲਾ ਉੱਪਲ ਦੀ ਅਗਵਾਈ ਅਤੇ ਆਈ.ਕਿਉ.ਏ.ਸੀ. ਦੇ ਤਹਿਤ ਹਿੰਦੀ ਵਿਭਾਗ ਮੁਖੀ ਡਾ. ਸਰੋਜ ਬਾਲਾ ਦੀ ਦੇਖ-ਰੇਖ ਵਿਚ ਮੁਨਸ਼ੀ ਪ੍ਰੇਮ ਚੰਦ ਦੀ ਜੈਅੰਤੀ ਉੱਪਰ ''ਮੁਨਸ਼ੀ ਪ੍ਰੇਮ ...

ਪੂਰੀ ਖ਼ਬਰ »

ਪੰਚਾਇਤ ਸਕੱਤਰਾਂ, ਗ੍ਰਾਮ ਸੇਵਕਾਂ ਤੇ ਮਗਨਰੇਗਾ ਕਰਮਚਾਰੀਆਂ ਨੇ ਕਲਮ ਛੋੜ ਹੜਤਾਲ ਕਰਕੇ ਦਿੱਤਾ ਰੋਸ ਧਰਨਾ

ਬਟਾਲਾ, 2 ਅਗਸਤ (ਕਾਹਲੋਂ)-ਪੇਂਡੂ ਵਿਕਾਸ ਅਤੇ ਪੰਚਾਇਤ ਮਹਿਕਮੇ ਅਧੀਨ ਬਲਾਕ ਬਟਾਲਾ ਦੇ ਪੰਚਾਇਤ ਸਕੱਤਰਾਂ, ਗ੍ਰਾਮ ਸੇਵਕਾਂ ਤੇ ਮਗਨੇਰਗਾ ਕਰਮਚਾਰੀਆਂ ਵਲੋਂ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਕਲਮ ਛੋੜ ਹੜਤਾਲ ਕਰਕੇ ਰੋਸ ਧਰਨਾ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਮੈਥੋਡਿਸਟ ਕੋ.ਐਜੂ. ਸਰਕਾਰੀ ਸੀਨੀਅਰ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 2 ਅਗਸਤ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਨਤੀਜੇ ਵਿਚੋਂ ਮੈਥੋਡਿਸਟ ਕੋ.ਐਜੂ. ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਮੈਨੇਜਰ ਮੈਡਮ ਪ੍ਰੋਮਿਲਾ ਇਲਿਆਸ ਮਸੀਹ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ ਬਟਾਲਾ ਦੇ ਵਿਦਿਆਰਥੀ 12ਵੀਂ ਦੇ ਨਤੀਜਿਆਂ 'ਚ ਛਾਏ

ਬਟਾਲਾ, 2 ਅਗਸਤ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ.ਸੈਕੰ. ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. ਬੋਰਡ ਜਮਾਤ +2 ਦੇ ਐਲਾਨੇ ਗਏ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਹੈ | ਮੈਡੀਕਲ ਵਿਸ਼ੇ 'ਚ ਦਿਵਾਂਸ਼ੂ ਨੇ 96.8 ਫ਼ੀਸਦੀ ਅੰਕ ਹਾਸਲ ਕਰਕੇ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਹੋ ਰਹੇ ਨੇ ਪ੍ਰਭਾਵਿਤ-ਸਰਪੰਚ ਅੰਗਰੇਜ਼ ਵਿੱਠਵਾਂ ਤੇ ਦਵਿੰਦਰ ਉਂਕਾਰ ਪਿੰਡਾ ਰੋੜੀ

ਬਟਾਲਾ, 2 ਅਗਸਤ (ਕਾਹਲੋਂ)-ਸ੍ਰੀ ਹਰਿਗੋਬਿੰਦਪੁਰ ਵਿਧਾਨ ਸਭਾ ਹਲਕੇ ਦੇ ਸਰਪੰਚਾਂ ਨੇ ਕਿਹਾ ਕਿ ਮਗਰਨੇਗਾ ਮੁਲਾਜ਼ਮਾਂ ਦੀ ਹੜ੍ਹਤਾਲ ਕਾਰਨ ਪਿੰਡਾਂ ਦੇ ਵਿਕਾਸ ਕਾਰਜਾਂ 'ਚ ਖੜੋਤ ਆ ਗਈ ਹੈ, ਜਿਸ ਦਾ ਕਾਰਨ ਮਗਨੇਰਗਾ ਮੁਲਾਜ਼ਮਾਂ ਦੀ ਚੱਲ ਰਹੀ ਕਲਮ ਛੋੜ ਹੜ੍ਹਤਾਲ ਹੈ | ...

ਪੂਰੀ ਖ਼ਬਰ »

ਅਜੀਤ ਨਗਰ ਮੁਹੱਲੇ ਦੇ ਇਕ ਘਰ 'ਚ ਚੋਰੀ

ਦੀਨਾਨਗਰ, 2 ਅਗਸਤ (ਸੰਧੂ/ਸੋਢੀ)-ਦੀਨਾਨਗਰ ਦੇ ਅਜੀਤ ਨਗਰ ਮੁਹੱਲੇ ਵਿਚ ਚੋਰਾਂ ਵਲੋਂ ਇਕ ਘਰ ਵਿਚੋਂ ਨਕਦੀ ਤੇ ਸੋਨੇ ਦੇ ਕੁਝ ਗਹਿਣੇ ਚੋਰੀ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਘਰ ਦੇ ਮਾਲਕ ਰੁਮਾਲ ਚੰਦ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਰਿਸ਼ਤੇਦਾਰਾਂ ...

ਪੂਰੀ ਖ਼ਬਰ »

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਆਏ ਨਤੀਜਿਆਂ 'ਚ ਮਾਰੀਆਂ ਮੱਲਾਂ

ਬਟਾਲਾ, 2 ਅਗਸਤ (ਕਾਹਲੋਂ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਵਲੋਂ ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ | ਇਨ੍ਹਾਂ ਨਤੀਜਿਆਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਕੂਲ ...

ਪੂਰੀ ਖ਼ਬਰ »

ਹਰ ਪਿੰਡ 'ਚ ਇਸਾਈ ਭਾਈਚਾਰੇ ਦੇ ਨੌਜਵਾਨਾਂ ਨੰੂ ਹੱਕਾਂ ਪ੍ਰਤੀ ਕੀਤਾ ਜਾਵੇਗਾ ਜਾਗਰੂਕ-ਵਿਕਟਰ ਮਸੀਹ

ਗੁਰਦਾਸਪੁਰ, 2 ਅਗਸਤ (ਆਰਿਫ਼)-ਪਿੰਡ ਤਤਲੇ ਵਿਖੇ ਇਸਾਈ ਭਾਈਚਾਰੇ ਦੇ ਲੋਕਾਂ ਨਾਲ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਤੇ ਮਸੀਹੀ ਆਗੂ ਵਿਕਟਰ ਮਸੀਹ ਵਲੋਂ ਪਿੰਡ ਤਤਲੇ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਵਿਕਟਰ ਮਸੀਹ ਨੇ ਕਿਹਾ ਕਿ ਹਰ ਇਕ ਪਿੰਡ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਨੇ ਪਿੰਡ ਕੋਟ ਧੰਦਲ 'ਚ 3 ਕਰੋੜ 81 ਲੱਖ ਦੀ ਲਾਗਤ ਨਾਲ ਬਣਨ ਵਾਲੇ ਬਿਜਲੀ ਘਰ ਦਾ ਰੱਖਿਆ ਨੀਂਹ ਪੱਥਰ

ਬਟਾਲਾ, 2 ਅਗਸਤ (ਕਾਹਲੋਂ)-ਪਿੰਡ ਕੋਟ ਧੰਦਲ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ 'ਚ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ 3 ਕਰੋੜ 81 ਲੱਖ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ. ਬਿਜਲੀ ਘਰ ਦਾ ਨਾੀਂਹ ਪੱਥਰ ਰੱਖਿਆ | ਪਿਛਲੇ ਲੰਬੇ ਸਮੇਂ ...

ਪੂਰੀ ਖ਼ਬਰ »

41 ਸਾਲਾਂ ਬਾਅਦ ਓਲੰਪਿਕ ਦੇ ਸੈਮੀਫਾਈਨਲ 'ਚ ਪ੍ਰਵੇਸ਼ ਕਰਨ ਨਾਲ ਚੀਮਾ ਹਾਕੀ ਅਕੈਡਮੀ ਦਾ ਮਾਣ ਵਧਿਆ

ਵਡਾਲਾ ਗ੍ਰੰਥੀਆਂ, 2 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਭਾਰਤੀ ਹਾਕੀ ਟੀਮ ਦੇ 41 ਸਾਲਾਂ ਬਾਅਦ ਓਲੰਪਿਕ ਦੇ ਸੈਮੀਫਾਈਨਲ ਵਿਚ ਪ੍ਰਵੇਸ਼ ਕਰਕੇ ਇਤਿਹਾਸ ਰਚਣ ਕਰਕੇ ਜਿਥੇ ਦੇਸ਼ ਵਾਸੀਆਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ, ਉਥੇ ਭਾਰਤੀ ਹਾਕੀ ਟੀਮ ਦੇ ਸਟਾਰ ਖਿਡਾਰੀ ...

ਪੂਰੀ ਖ਼ਬਰ »

ਪਿੰਡਾਂ ਅਤੇ ਸ਼ਹਿਰਾਂ ਦੇ ਨਵੀਨੀਕਰਨ ਲਈ ਸਰਕਾਰ ਨੇ ਕਰੋੜਾਂ ਰੁਪਏ ਖ਼ਰਚ ਕੀਤੇ-ਕਸ਼ਮੀਰ ਸਿੰਘ, ਸੋਨੂੰ ਨੱਤ

ਪੰਜਗਰਾਈਆਂ, 2 ਅਗਸਤ (ਬਲਵਿੰਦਰ ਸਿੰਘ)-ਦਿਹਾਤੀ ਅਤੇ ਸ਼ਹਿਰੀ ਖੇਤਰਾਂ ਦੇ ਨਵੀਨੀਕਰਨ ਅਤੇ ਵਿਕਾਸ ਲਈ ਸਰਕਾਰ ਨੇ ਬਹੁਤ ਸਾਰੀਆਂ ਸਕੀਮਾਂ ਬਣਾ ਕੇ ਉਨ੍ਹਾਂ ਨੂੰ ਅਮਲ ਵਿਚ ਲਿਆਂਦਾ ਹੈ, ਜਿਨ੍ਹਾਂ 'ਚ ਮਗਨਰੇਗਾ ਸਕੀਮ ਵੀ ਸ਼ਾਮਲ ਹੈ, ਜਿਸ ਦੀ ਮਾਰਫਤ ਪਿੰਡਾਂ ਦੇ ...

ਪੂਰੀ ਖ਼ਬਰ »

ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ 'ਚ ਮਨਾਇਆ ਤੀਆਂ ਦਾ ਤਿਉਹਾਰ

ਕੋਟਲੀ ਸੂਰਤ ਮੱਲ੍ਹੀ, 2 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸਕੂਲ ਵਿਦਿਆਰਥਣਾਂ ਅਤੇ ਸਟਾਫ਼ ਨੇ ਹਿੱਸਾ ਲਿਆ | ਇਸ ਮੌਕੇ ਹੋਏ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਬਿਜਲੀਵਾਲ ਸਕੂਲ ਦੀ ਅਕਾਸ਼ਦੀਪ ਕੌਰ ਨੇ 95 ਫ਼ੀਸਦੀ ਅੰਕ ਕੀਤੇ ਪ੍ਰਾਪਤ

ਕਿਲ੍ਹਾ ਲਾਲ ਸਿੰਘ, 2 ਅਗਸਤ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਦੀ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਸ੍ਰੀਮਤੀ ਤਜਿੰਦਰ ਕੌਰ ਨੇ ਦੱਸਿਆ ਕਿ ਸਾਇੰਸ ਗਰੁੱਪ ਦੀ ਅਕਾਸ਼ਦੀਪ ਕੌਰ ਨੇ 95 ਫ਼ੀਸਦੀ ਅੰਕ, ਸੁਖਵਿੰਦਰ ...

ਪੂਰੀ ਖ਼ਬਰ »

ਪਿੰਡ ਭੈਣੀ ਪਸਵਾਲ ਦੇ ਸ਼ਮਸ਼ਾਨਘਾਟ 'ਤੇ ਪਿੰਡ ਵਾਸੀਆਂ ਨੇ ਖ਼ਰਚ ਕੀਤੇ 12 ਲੱਖ ਰੁਪਏ-ਪ੍ਰਧਾਨ ਬਾਵਾ ਸਿੰਘ

ਪੁਰਾਣਾ ਸਾਲਾ, 2 ਅਗਸਤ (ਅਸ਼ੋਕ ਸ਼ਰਮਾ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਭੈਣੀ ਪਸਵਾਲ ਦੇ ਸ਼ਮਸ਼ਾਨਘਾਟ ਦੀ ਹਾਲਤ ਸੁਧਾਰਨ ਲਈ ਪਿੰਡ ਵਾਸੀਆਂ ਵਲੋਂ 12 ਲੱਖ ਰੁਪਏ ਖ਼ਰਚ ਕੀਤੇ ਗਏ ਹਨ ਅਤੇ ਇੰਨੇ ਹੋਰ ਪੈਸੇ ਖ਼ਰਚ ਕੇ ਸ਼ਮਸ਼ਾਨਘਾਟ ਦੀ ਹਾਲਤ ਸੁਧਾਰੀ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਹਲਕਾ ਦੀਨਾਨਗਰ ਅੰਦਰ ਬਾਕੀ ਪਾਰਟੀਆਂ ਨਾਲ ਸਬੰਧਿਤ ਪਰਿਵਾਰਾਂ ਦਾ ਅਕਾਲੀ ਦਲ 'ਚ ਜਾਣਾ ਜਾਰੀ

ਗੁਰਦਾਸਪੁਰ, 2 ਅਗਸਤ (ਗੁਰਪ੍ਰਤਾਪ ਸਿੰਘ)-ਹਲਕਾ ਦੀਨਾਨਗਰ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਟਿਕਟ ਦੀ ਦਾਅਵੇਦਾਰੀ ਪੇਸ਼ ਕਰਨ ਵਾਲੇ ਕਮਲਜੀਤ ਚਾਵਲਾ, ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਰਹਿਨੁਮਾਈ ਹੇਠ ਹਲਕੇ ਅੰਦਰ ਪੂਰੀ ਤਰ੍ਹਾਂ ਸਰਗਰਮ ਹੋਏ ...

ਪੂਰੀ ਖ਼ਬਰ »

ਆਲ ਇੰਡੀਆ ਕ੍ਰਿਸਚਨ ਦਲਿਤ ਫ਼ਰੰਟ ਦੀ ਹੋਈ ਮੀਟਿੰਗ

ਗੁਰਦਾਸਪੁਰ, 2 ਅਗਸਤ (ਆਰਿਫ਼)-ਆਲ ਇੰਡੀਆ ਕ੍ਰਿਸਚਨ ਦਲਿਤ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਹੋਈ | ਇਸ ਮੌਕੇ ਆਲ ਇੰਡੀਆ ਕ੍ਰਿਸਚਨ ਦਲਿਤ ਫ਼ਰੰਟ ਦੇ ਯੂਥ ਪ੍ਰਧਾਨ ਪਿ੍ੰਸ ਮਸੀਹ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ, ਜਿਨ੍ਹਾਂ ਦਾ ਮਸੀਹ ਭਾਈਚਾਰੇ ਵਲੋਂ ਭਰਵਾਂ ਸਵਾਗਤ ਕੀਤਾ ...

ਪੂਰੀ ਖ਼ਬਰ »

ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 'ਚ ਪੰਜਾਬ ਅੰਦਰ ਮੁੜ ਸਰਕਾਰ ਬਣਾਏਗੀ-ਸਰਪੰਚ ਅਠਵਾਲ/ਪਿੰਡੀਆਂ

ਵਡਾਲਾ ਬਾਂਗਰ, 2 ਅਗਸਤ (ਭੁੰਬਲੀ)-ਸੀਨੀਅਰ ਕਾਂਗਰਸੀ ਆਗੂ ਸਰਪੰਚ ਰਜਿੰਦਰ ਸਿੰਘ ਅਠਵਾਲ, ਪ੍ਰਧਾਨ ਆੜ੍ਹਤੀ ਯੂਨੀ. ਰਵੇਲ ਸਿੰਘ ਪਿੰਡੀਆਂ, ਸਰਪੰਚ ਦਿਲਬਾਗ ਸਿੰਘ ਨੇ ਇਲਾਕੇ ਦੇ ਪਿੰਡਾਂ ਵਿਚ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕਰਨ ਉਪਰੰਤ ਆਖਿਆ ਕਿ ਕਾਂਗਰਸ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਵਲੋਂ ਡੇਰਾ ਬਾਬਾ ਨਾਨਕ ਸੈਕਟਰ 'ਚ 1 ਕਿੱਲੋ ਹੈਰੋਇਨ ਬਰਾਮਦ

ਡੇਰਾ ਬਾਬਾ ਨਾਨਕ, 2 ਅਗਸਤ (ਵਿਜੇ ਸ਼ਰਮਾ)-ਬੀ.ਐੱਸ.ਐੱਫ. ਦੀ 10 ਬਟਾਲੀਅਨ ਜਵਾਨਾਂ ਨੇ ਅੱਜ ਸੈਕਟਰ ਡੇਰਾ ਬਾਬਾ ਨਾਨਕ ਅਧੀਨ ਪੈਂਦੀ ਨੰਗਲੀ ਪੋਸਟ ਦੇ ਨਜ਼ਦੀਕ ਰਾਵੀ ਨਦੀ ਅੰਦਰ ਤੈਰਦੇ ਬੰਬੂ 'ਚੋਂ ਕਰੀਬ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਅੱਜ ...

ਪੂਰੀ ਖ਼ਬਰ »

ਅਕਾਲ ਹਸਪਤਾਲ 'ਚ ਗਰੀਬਾਂ ਲਈ ਹੁੰਦਾ ਹੈ ਸਸਤਾ ਇਲਾਜ-ਐੱਮ.ਡੀ. ਰੰਧਾਵਾ

ਬਟਾਲਾ, 2 ਅਗਸਤ (ਕਾਹਲੋਂ)-ਸਥਾਨਕ ਗੁਰਦਾਸਪੁਰ ਰੋਡ 'ਤੇ ਅਕਾਲ ਹਸਪਤਾਲ ਵਿਚ ਗਰੀਬਾਂ, ਕਿਸਾਨਾਂ ਤੇ ਮਜ਼ਦੂਰਾਂ ਦਾ ਸਸਤਾ ਇਲਾਜ ਕੀਤਾ ਜਾਂਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਐਮ.ਡੀ. ਸ: ਪਿ੍ਤਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਹਸਪਤਾਲ ਵਿਚ ਮਾਹਿਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੇ ਕਵੀਸ਼ਰੀ ਜਥੇ ਦੀ 5 ਜ਼ਿਲਿ੍ਹਆਂ 'ਚੋਂ ਜਿੱਤ ਪ੍ਰਾਪਤ ਕਰਨ 'ਤੇ ਸੂਬਾ ਪੱਧਰੀ ਚੋਣ

ਕੋਟਲੀ ਸੂਰਤ ਮੱਲ੍ਹੀ, 2 ਅਗਸਤ (ਕੁਲਦੀਪ ਸਿੰਘ ਨਾਗਰਾ)-ਦਸ਼ਮੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਡਾ ਕੋਟਲੀ ਸੂਰਤ ਮੱਲ੍ਹੀ ਦੇ ਸੀਨੀਅਰ ਕਵੀਸ਼ਰੀ ਜਥੇ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੁੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ...

ਪੂਰੀ ਖ਼ਬਰ »

ਪਿੰਡ ਸ਼ੰਕਰਪੁਰਾ ਦੇ ਕਈ ਪਰਿਵਾਰਾਂ ਨੇ 'ਆਪ' ਦਾ ਲੜ ਫੜਿਆ

ਅਲੀਵਾਲ, 2 ਅਗਸਤ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕੀ ਪਿੰਡ ਸ਼ੰਕਰਪੁਰਾ ਦੇ ਕਈ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਹਲਕਾ ਇੰਚਾਰਜ ਫ਼ਤਹਿਗੜ੍ਹ ਚੂੜੀਆਂ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਵਿਚ ਆਪ ਦਾ ਲੜ ਫੜ ਲਿਆ | ਇਸ ਮÏਕੇ ਬਲਬੀਰ ਸਿੰਘ ਪੰਨੰੂ ਨੇ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਪਿੰਡਾਂ ਅੰਦਰ ਰਵੀ ਮੋਹਣ ਤੇ ਹੱਕ 'ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਪੁਰਾਣਾ ਸ਼ਾਲਾ, 2 ਅਗਸਤ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਵੱਖ-ਵੱਖ ਪਿੰਡਾਂ ਅੰਦਰ ਕੋਰ ਕਮੇਟੀ ਮੈਂਬਰ ਪਰਮਵੀਰ ਸਿੰਘ ਲਾਡੀ ਅਤੇ ਸੀਨੀਅਰ ਆਗੂ ਤਰਸੇਮ ਸਿੰਘ ਚੰਦਰਭਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਵੱਖ-ਵੱਖ ਅਕਾਲੀ ਆਗੂਆਂ ਵਲੋਂ ਹਲਕਾ ਦੀਨਾਨਗਰ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸੀਨ. ਸੈਕੰ. ਸਕੂਲ ਵਿਖੇ ਵੀ ਬੱਚਿਆਂ ਦਾ ਬਹੁਤ ਗਰਮਜੋਸ਼ੀ ਨਾਲ ਕੀਤਾ ਸਵਾਗਤ

ਬਟਾਲਾ, 2 ਅਗਸਤ (ਕਾਹਲੋਂ)-ਲੰਬਾ ਸਮਾਂ ਕੋਰੋਨਾ ਕਾਰਨ ਸਕੂਲ ਬੰਦ ਰਹਿਣ ਕਾਰਨ ਆਖਿਰਕਾਰ ਸਰਕਾਰ ਦੇ ਹੁਕਮਾਂ ਅਨੁਸਾਰ ਸਕੂਲ ਖੋਲਣ ਦੀ ਇਜਾਜ਼ਤ ਦੇ ਨਾਲ ਹੀ ਸ੍ਰੀ ਦਸਮੇਸ਼ ਸੀਨ. ਸੈਕੰ. ਸਕੂਲ ਵਿਖੇ ਵੀ ਬੱਚਿਆਂ ਦਾ ਬਹੁਤ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਬੱਚਿਆਂ ...

ਪੂਰੀ ਖ਼ਬਰ »

ਸਟੱਡੀ ਵੀਜ਼ੇ 'ਤੇ ਰਫਿਊਜ਼ ਹੋਏ ਵਿਦਿਆਰਥੀਆਂ ਲਈ ਮਿਲਨੀ ਪ੍ਰੋਗਰਾਮ ਗੁਰਦਾਸਪੁਰ 'ਚ ਅੱਜ-ਗਲੋਬਲ ਗੁਰੂ

ਗੁਰਦਾਸਪੁਰ, 2 ਅਗਸਤ (ਆਰਿਫ)-ਵੱਖ-ਵੱਖ ਮੁਲਕਾਂ 'ਚ ਸਟੱਡੀ ਵੀਜ਼ੇ 'ਤੇ ਜਾਣ ਵਾਲੇ ਵਿਦਿਆਰਥੀਆਂ ਨੰੂ ਕਈ ਵਾਰ ਰਫਿਊਜ਼ਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ | ਜਿਸ ਨਾਲ ਉਨ੍ਹਾਂ ਦੇ ਪੈਸੇ ਦਾ ਨੁਕਸਾਨ ਤਾਂ ਹੁੰਦਾ ਹੀ ਹੈ, ਨਾਲ ਦੀ ਨਾਲ ਸਮਾਂ ਵੀ ਖਰਾਬ ਹੁੰਦਾ ਹੈ | ਇਸੇ ...

ਪੂਰੀ ਖ਼ਬਰ »

ਆਸਟ੍ਰੇਲੀਆ ਵੀਜ਼ੇ ਦੇ ਨਾਲ-ਨਾਲ ਪੀ. ਟੀ. ਈ ਦੀਆਂ ਸ਼ਾਨਦਾਰ ਸੇਵਾਵਾਂ ਦੇਣ 'ਚ ਮੋਹਰੀ ਔਜੀ ਹੱਬ ਇਮੀਗ੍ਰੇਸ਼ਨ

ਗੁਦਾਸਪੁਰ, 2 ਅਗਸਤ (ਆਰਿਫ਼)-ਆਸਟ੍ਰੇਲੀਆ ਦੇ ਪੰਜਾਬ ਭਰ ਵਿਚ ਸਭ ਤੋਂ ਵੱਧ ਵੀਜ਼ੇ ਲਗਵਾਉਣ ਲਈ ਜਾਣੀ ਜਾਂਦੀ ਔਜੀ ਹੱਬ ਇਮੀਗਰੇਸ਼ਨ ਆਸਟ੍ਰੇਲੀਆ ਵੀਜਿਆਂ ਦੇ ਨਾਲ-ਨਾਲ ਪੀ.ਟੀ.ਈ ਦੀ ਕੋਚਿੰਗ ਦੇਣ ਵਿਚ ਸਭ ਤੋਂ ਮੋਹਰੀ ਸੰਸਥਾ ਬਣ ਰਹੀ ਹੈ | ਜਿਸ ਤਹਿਤ ਸੰਸਥਾ ਤੋਂ ...

ਪੂਰੀ ਖ਼ਬਰ »

ਕੇਸ਼ੋਪੁਰ ਛੰਭ 'ਚੋਂ ਕੁਝ ਲੋਕ ਗ਼ੈਰ-ਕਾਨੰੂਨੀ ਢੰਗ ਨਾਲ ਫੜ ਰਹੇ ਹਨ ਜੰਗਲੀ ਤੋਤੇ

ਗੁਰਦਾਸਪੁਰ, 2 ਅਗਸਤ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਦੇ ਬਹਿਰਾਮਪੁਰ ਰੋਡ 'ਤੇ ਸਥਿਤ ਕੇਸ਼ੋਪੁਰ ਛੰਭ ਵਿਚੋਂ ਕੁਝ ਲੋਕਾਂ ਵਲੋਂ ਗ਼ੈਰ-ਕਾਨੰੂਨੀ ਢੰਗ ਨਾਲ ਜੰਗਲੀ ਤੋਤੇ ਫੜ ਕੇ ਉਨ੍ਹਾਂ ਨੰੂ ਨਾਲ ਦੇ ਸ਼ਹਿਰਾਂ ਵਿਚ ਵੇਚਿਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਇਸ ...

ਪੂਰੀ ਖ਼ਬਰ »

ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਨੰੂ ਲੈ ਕੇ ਡਾਕਟਰਾਂ ਵਲੋਂ ਸਿਵਲ ਸਰਜਨ ਦਫ਼ਤਰ ਦਾ ਘਿਰਾਓ

ਗੁਰਦਾਸਪੁਰ, 2 ਅਗਸਤ (ਆਰਿਫ਼)-ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਵਿਚ ਤਰੁੱਟੀਆਂ ਦੇ ਵਿਰੋਧ ਵਿਚ ਅੱਜ ਜੁਆਇੰਟ ਡਾਕਟਰ ਐਸੋਸੀਏਸ਼ਨ ਦੇ ਸੱਦੇ 'ਤੇ ਸਮੂਹ ਡਾਕਟਰਾਂ ਵਲੋਂ ਸਿਵਲ ਸਰਜਨ ਦਫ਼ਤਰ ਦਾ ਘਿਰਾਓ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ: ਲਵ ਕੁਮਾਰ, ਉਪ ...

ਪੂਰੀ ਖ਼ਬਰ »

ਐਡਵੋਕੇਟ ਪਾਹੜਾ ਨੇ ਪਿੰਡ ਤਤਲੇ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ, 2 ਅਗਸਤ (ਆਰਿਫ਼)-ਹਲਕਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਤਤਲਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਗਰ ਕੌਂਸਲ ਤੇ ਜ਼ਿਲ੍ਹਾ ਯੂਥ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵਲੋਂ ਜਾਇਜ਼ਾ ਲਿਆ ਗਿਆ | ਇਸ ਮੌਕੇ ਐਡਵੋਕੇਟ ਪਾਹੜਾ ਨੇ ਕਿਹਾ ਕਿ ਹਲਕਾ ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਨੇ ਕੀਤੀ ਕਲਮ ਛੋੜ ਹੜਤਾਲ

ਗੁਰਦਾਸਪੁਰ, 2 ਅਗਸਤ (ਸੁਖਵੀਰ ਸਿੰਘ ਸੈਣੀ)-ਪੇਅ ਕਮਿਸ਼ਨ ਦੀ ਰਿਪੋਰਟ ਵਿਚ ਤਰੁੱਟੀਆਂ ਨੰੂ ਲੈ ਕੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਸਿੰਘ ਬੱਬਲਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਵਿਖੇ ਕਲਮ ਛੋੜ ਹੜਤਾਲ ਕੀਤੀ ...

ਪੂਰੀ ਖ਼ਬਰ »

ਪੰਜਾਬ ਦੀ ਜਨਤਾ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੀ-ਜਥੇ. ਠਾਕੁਰ ਸਿੰਘ

ਬਟਾਲਾ, 2 ਅਗਸਤ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਕਾਲੀ ਆਗੂ ਜਥੇਦਾਰ ਠਾਕੁਰ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਜਥੇ. ਠਾਕੁਰ ਸਿੰਘ ਤੇ ਜਥੇ. ਮਧਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX