ਤਾਜਾ ਖ਼ਬਰਾਂ


ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ
. . .  6 minutes ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਵਾਰਡ ਨੰਬਰ 5 ਤੋਂ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ...
ਭਾਰਤ 'ਚ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਆਏ ਘੱਟ
. . .  8 minutes ago
ਨਵੀਂ ਦਿੱਲੀ, 19 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13 ਹਜ਼ਾਰ 58 ਕੋਵਿਡ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 164 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਘੱਟ ਹਨ...
ਕੈਲਗਰੀ ਨਗਰ ਕੌਂਸਲ 'ਚ ਪੰਜਾਬੀ ਮੂਲ ਦੀ ਪਹਿਲੀ ਵਾਰ ਔਰਤ ਮੇਅਰ ਬਣੀ
. . .  21 minutes ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ) - ਕੈਨੇਡਾ ਸਥਿਤ ਨਗਰ ਕੌਂਸਲ ਕੈਲਗਰੀ ਦੀਆਂ ਚੋਣਾਂ ਵਿਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਜੋਤੀ ਗੌਡਸ ਮੇਅਰ ਦੀ ਚੋਣ ਵਿਚ ਜੇਤੂ ਬਣ ਕੇ ਉੱਭਰੀ ਹੈ...
ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  42 minutes ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  about 1 hour ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਸਾਂਪਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਿਕ ਪਵੇ ਲਖਬੀਰ ਸਿੰਘ ਦਾ ਭੋਗ
. . .  1 day ago
ਨਵੀਂ ਦਿੱਲੀ , 18 ਅਕਤੂਬਰ-ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਿੰਘੂ ਬਾਰਡਰ 'ਤੇ ਕਿਸਾਨ ਸੰਗਠਨਾਂ ਦੇ ਅੰਦੋਲਨ ਵਾਲੀ ਥਾਂ 'ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ...
ਆਰ.ਬੀ.ਆਈ. ਨੇ ਭਾਰਤੀ ਸਟੇਟ ਬੈਂਕ 'ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਭਾਰਤੀ ਰਿਜ਼ਰਵ ਬੈਂਕ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ 'ਤੇ ਰੈਗੂਲੇਟਰੀ ਪਾਲਣਾ 'ਚ ਕਮੀਆਂ ਲਈ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ...
ਲਖੀਮਪੁਰ ਹਿੰਸਾ: ਕ੍ਰਾਈਮ ਬ੍ਰਾਂਚ ਸਵਾਟ ਟੀਮ ਵਲੋਂ ਤਿੰਨ ਮੁਲਜ਼ਮ ਗ੍ਰਿਫਤਾਰ, ਰਿਵਾਲਵਰ ਅਤੇ ਗੋਲੀਆਂ ਜ਼ਬਤ
. . .  1 day ago
ਅਜੇ ਮਿਸ਼ਰਾ ਟੇਨੀ ਦੀ ਗ੍ਰਿਫਤਾਰੀ ਅਤੇ ਅਸਤੀਫੇ ਤੱਕ ਵਿਰੋਧ ਜਾਰੀ ਰਹੇਗਾ - ਰਾਕੇਸ਼ ਟਿਕੈਤ
. . .  1 day ago
ਚੰਡੀਗੜ੍ਹ, 18 ਅਕਤੂਬਰ - ਰਾਕੇਸ਼ ਟਿਕੈਤ ਨੇ ਘੋਸ਼ਣਾ ਕੀਤੀ ਕਿ ਜਦੋਂ ਤੱਕ ਅਜੇ ਮਿਸ਼ਰਾ ਟੇਨੀ ਅਸਤੀਫਾ ਨਹੀਂ ਦੇ ਦਿੰਦੇ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਵਿਰੋਧ ਜਾਰੀ ਰਹੇਗਾ। ਕੇਂਦਰ ਸਰਕਾਰ ਨੂੰ ਅਜੇ ਮਿਸ਼ਰਾ ...
ਟਰਾਂਸਪੋਰਟ ਵਿਭਾਗ ਵਲੋਂ ਨਿੱਜੀ ਕੰਪਨੀਆਂ ਦੀਆਂ 5 ਬੱਸਾਂ ਕੀਤੀਆਂ ਜ਼ਬਤ
. . .  1 day ago
ਫ਼ਿਰੋਜ਼ਪੁਰ ,18 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਟਰਾਂਸਪੋਰਟ ਵਿਭਾਗ ਵਲੋਂ ਅੱਜ ਫਿਰੋਜ਼ਪੁਰ ਜਿਲ੍ਹੇ ਵਿਚ ਬਿਨਾਂ ਟੈਕਸ ਤੋਂ ਚੱਲ ਰਹੀਆਂ ਵੱਖ ਵੱਖ ਕੰਪਨੀਆਂ ਦੀਆਂ ਪੰਜ ਹੋਰ ਬੱਸਾਂ ਜ਼ਬਤ- ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ...
ਭਾਰਤੀ ਜਲ ਸੈਨਾ ਨੇ 11ਵੀਂ ਪੀ-8 ਆਈ. ਦੇ ਨਾਲ ਸਮੁੰਦਰੀ ਸਮਰੱਥਾ ਦਾ ਕੀਤਾ ਵਿਸਥਾਰ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸਾੜੇ ਬਿਜਲੀ ਦੇ ਬਿੱਲ
. . .  1 day ago
ਚੰਡੀਗੜ੍ਹ, 18 ਅਕਤੂਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਬਿਜਲੀ ਦਾ ਬਿੱਲ ਸਾੜਿਆ ਅਤੇ ਟਵੀਟ ਕੀਤਾ ਕਿ, "ਅਸੀਂ ਵਾਅਦਾ ਕੀਤਾ ਸੀ ਅਤੇ ਅਸੀਂ ਇਸ ਨੂੰ ਨਿਭਾਇਆ ਹੈ। ਪੰਜਾਬ ਦੇ ਲੋਕਾਂ ਨਾਲ ਵਾਅਦੇ ਅਨੁਸਾਰ ...
ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਕੋਲਿਨ ਪਾਵੇਲ ਦੀ ਕੋਰੋਨਾ ਨਾਲ ਮੌਤ
. . .  1 day ago
ਵਾਸ਼ਿੰਗਟਨ, 18 ਅਕਤੂਬਰ - ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਜੁਆਇੰਟ ਚੀਫਸ ਆਫ ਸਟਾਫ ਦੇ ਚੇਅਰਮੈਨ ਕੋਲਿਨ ਪਾਵੇਲ ਦੀ ਅੱਜ 84 ਸਾਲ ਦੀ ਉਮਰ ਵਿਚ ਕੋਰੋਨਾ ਵਾਇਰਸ ਕਾਰਨ ...
ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੋਰਾਹਾ ਵਿਚ ਰੋਕਿਆ ਰੇਲ ਟਰੈਕ
. . .  1 day ago
ਦੋਰਾਹਾ, 18 ਅਕਤੂਬਰ (ਜਸਵੀਰ ਝੱਜ) - ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਦੋਰਾਹਾ ਵਿਖੇ ਰੇਲ ਟਰੈਕ ਰੋਕ ਕੇ ਹਾਜ਼ਰੀਨ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ...
ਬਟਾਲਾ ਦੇ ਅਕਾਲ ਹਸਪਤਾਲ ਤੋਂ 3 ਦਿਨ ਦਾ ਬੱਚਾ ਅਗਵਾ
. . .  1 day ago
ਬਟਾਲਾ, 18 ਅਕਤੂਬਰ (ਕਾਹਲੋਂ)-ਬਟਾਲਾ ਦੇ ਗੁਰਦਾਸਪੁਰ ਰੋਡ ’ਤੇ ਸਥਿਤ ਅਕਾਲ ਹਸਪਤਾਲ ’ਚੋਂ 2 ਔਰਤਾਂ 3 ਦਿਨ ਦਾ ਬੱਚਾ ਚੁੱਕ ਕੇ ਸਕੂਟੀ ’ਤੇ ਫਰਾਰ ਹੋ ਗਈਆਂ। ਇਹ ਔਰਤਾਂ ਨਰਸ ਬਣ ਕੇ ਟੀਕਾਕਰਨ ਕਰਵਾਉਣ ...
ਉਤਰਾਖੰਡ : ਗੰਗੋਤਰੀ ਬਰਫ ਦੀ ਚਾਦਰ ਨਾਲ ਢਕੀ ,ਤਾਜ਼ਾ ਹੋਈ ਬਰਫ਼ਬਾਰੀ
. . .  1 day ago
ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਦੇ ਉਜੈਨ ਵਿਖੇ ਖੋਲ੍ਹੇਗੀ ਸਿੱਖ ਮਿਸ਼ਨ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਵਿਖੇ ਸਿੱਖ ਧਰਮ ਦੇ ਪ੍ਰਚਾਰ ਲਈ ਪਹਿਲੇ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ...
ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਖੁਦਕਸ਼ੀ ਕੀਤੀ
. . .  1 day ago
ਕੌਹਰੀਆਂ, 18 ਅਕਤੂਬਰ-(ਮਾਲਵਿੰਦਰ ਸਿੰਘ ਸਿੱਧੂ , ਹਰਬੰਸ ਸਿੰਘ ਛਾਜਲੀ)-ਕਰਜ਼ੇ ਕਾਰਨ ਨੌਜਵਾਨ ਦਾ ਖੁਦਕਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨਸਾਰ ਹਲਕਾ ਦਿੜਬਾ ਪਿੰਡ ਰੋਗਲਾ ਦੇ ਨੌਜਵਾਨ ...
ਰਾਮ ਰਹੀਮ ਸਮੇਤ ਸਾਰੇ ਦੋਸ਼ੀਆਂ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਚੰਡੀਗੜ੍ਹ ,18 ਅਕਤੂਬਰ {ਰਾਣਾ }-ਸੀ.ਬੀ.ਆਈ. ਅਦਾਲਤ ਨੇ ਪੰਚਕੂਲਾ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਦੇ ਸਾਰੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ । ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ...
ਰਾਮ ਰਹੀਮ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਐਮ.ਪੀ. ਤਿਵਾੜੀ ਨੇ ਮੁੱਖ ਮੰਤਰੀ ਚੰਨੀ ਨੂੰ ਲਿਖੀ ਚਿੱਠੀ, ਨੂਰਪੁਰ ਬੇਦੀ ਨੂੰ ਵੱਖਰੀ ਤਹਿਸੀਲ ਬਣਾਏ ਜਾਣ ਦੀ ਕੀਤੀ ਮੰਗ
. . .  1 day ago
ਨੂਰਪੁਰਬੇਦੀ, 18 ਅਕਤੂਬਰ (ਹਰਦੀਪ ਸਿੰਘ ਢੀਂਡਸਾ )-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇਕ ਚਿੱਠੀ ਲਿਖ ਕੇ ਰੂਪਨਗਰ ...
ਸ੍ਰੀ ਮੁਕਤਸਰ ਸਾਹਿਬ : ਹੁਣ ਤੱਕ 200 ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ-ਰਾਜਾ ਵੜਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਦੀ ਚੈਕਿੰਗ ਕਰਨ ਤੋਂ ਬਾਅਦ ‘ਅਜੀਤ’ ਉੱਪ-ਦਫ਼ਤਰ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਫਾਜ਼ਿਲਕਾ / ਅਬੋਹਰ

ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਦਿੱਤਾ ਰੋਸ ਧਰਨਾ

-ਮਾਮਲਾ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮਾਂ ਦੀਆਂ ਅਸਾਮੀਆਂ ਦਾ-
ਫ਼ਾਜ਼ਿਲਕਾ, 2 ਅਗਸਤ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦੇ ਵਾਅਦੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਡੀ.ਸੀ. ਦਫ਼ਤਰ ਵਿਖੇ 132 ਸੀਨੀਅਰ ਸਹਾਇਕ ਅਤੇ 227 ਕਲਰਕਾਂ ਦੀਆਂ ਅਸਾਮੀਆਂ ਖ਼ਤਮ ਕਰਨ ਦੇ ਹੁੱਕਮਾਂ ਵਿਰੁੱਧ ਅੱਜ ਡੀ.ਸੀ. ਦਫ਼ਤਰ, ਜ਼ਿਲ੍ਹੇ ਦੇ ਉਪ ਮੰਡਲ ਮੈਜਿਸਟਰੇਟ ਦਫ਼ਤਰ, ਤਹਿਸੀਲਦਾਰ ਦਫ਼ਤਰ ਅਤੇ ਸਬ ਤਹਿਸੀਲ ਦੇ ਸਟਾਫ਼ ਮੈਂਬਰਾਂ ਨੇ ਡੀ.ਸੀ. ਦਫ਼ਤਰ ਮੂਹਰੇ ਧਰਨਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਡੀ.ਸੀ. ਦਫ਼ਤਰ ਕਾਮਿਆਂ ਦੀ ਹੜਤਾਲ ਦਾ ਸਮਰਥਨ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਲੋਂ ਵੀ ਕੀਤਾ ਗਿਆ, ਜਿਸ ਦੇ ਚੱਲਦਿਆਂ ਹੋਰ ਦਫ਼ਤਰੀ ਕੰਮ ਦੇ ਨਾਲ-ਨਾਲ ਰਜਿਸਟਰੀਆਂ ਦਾ ਕੰਮ ਵੀ ਬੰਦ ਰਿਹਾ | ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ, ਪ੍ਰੈੱਸ ਸਕੱਤਰ ਅੰਕੁਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੂਨੀਅਨ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਮਾਲ ਵਿਭਾਗ ਪੰਜਾਬ ਸਰਕਾਰ ਨੇ ਪੁਨਰਗਠਨ ਦੇ ਨਾਂਅ ਤੇ 132 ਸੀਨੀਅਰ ਸਹਾਇਕਾਂ ਅਤੇ 227 ਕਲਰਕਾਂ ਦੀਆਂ ਅਸਾਮੀਆਂ ਘਟਾ ਦਿੱਤੀਆਂ ਹਨ | ਇਸ ਤਰ੍ਹਾਂ ਹਰ ਜ਼ਿਲ੍ਹੇ ਵਿਚ ਛੇ ਸ਼ਾਖਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ 3 ਅਗਸਤ ਨੂੰ ਵੀ ਕਲਮ ਛੋੜ ਹੜਤਾਲ ਕੀਤੀ ਜਾਵੇਗੀ ਅਤੇ 4 ਅਗਸਤ ਨੂੰ ਮਾਲ ਮੰਤਰੀ ਦੇ ਹਲਕੇ ਵਿਚ ਰੋਸ ਰੈਲੀ, ਰੋਸ ਮਾਰਚ ਅਤੇ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਮਨਜੀਤ ਸਿੰਘ ਔਲਖ, ਸ਼੍ਰੀਮਤੀ ਜਸਵਿੰਦਰ ਕੌਰ, ਰਾਮ ਰਤਨ, ਫ਼ਰੀਕ ਚੰਦ, ਪ੍ਰਦੀਪ ਸ਼ਰਮਾ, ਗਣੇਸ਼ ਸ਼ਰਮਾ, ਪਵਨ ਨਰੈਣਿਆ, ਦਵਿੰਦਰ ਕਲੇਰ, ਹਰਭਜਨ ਕੰਬੋਜ, ਜਗਦੀਸ਼ ਸਿੰਘ, ਨਰਿੰਦਰ ਕੁਮਾਰ, ਰਾਮ ਸਿੰਘ, ਵਿੱਦਿਆ ਰਾਣੀ, ਬਲਵੰਤ ਸੋਲੰਕੀ, ਮਨੋਰਥ ਸਚਦੇਵਾ, ਰਾਹੁਲ ਕੁਮਾਰ, ਰਾਜ ਕੁਮਾਰ, ਪ੍ਰਦੀਪ ਕੁਮਾਰ, ਰਾਹੁਲ, ਭਾਰਤ ਭੂਸ਼ਨ, ਅਮਿੱਤ ਧਮੀਜਾ, ਸੰਜੀਵ ਕੁਮਾਰ, ਅਰਪਿਤ, ਸੰਦੀਪ ਸਿੰਘ, ਅੰਕਿਤ ਕੁਮਾਰ, ਅੰਮਿ੍ਤ ਸਿੰਘ ਆਦਿ ਹਾਜ਼ਰ ਸਨ |

ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਸ਼ਹਿਰ ਦੀ ਰਾਧਾ ਸੁਆਮੀ ਕਾਲੋਨੀ ਮੁਹੱਲੇ ਅੰਦਰ ਇਕ ਨੌਜਵਾਨ ਵਲੋਂ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ | ਨੌਜਵਾਨ ਦੀ ਮੌਤ ਤੋਂ ਬਾਅਦ ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਉਸ ਦੀ ...

ਪੂਰੀ ਖ਼ਬਰ »

ਬਾਰ ਕਰਮਚਾਰੀ ਖ਼ੁਦਕੁਸ਼ੀ ਮਾਮਲੇ ਵਿਚ ਪ੍ਰਧਾਨ ਤੇ ਤਿੰਨ ਹੋਰ ਵਕੀਲਾਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 2 ਅਗਸਤ (ਕੁਲਦੀਪ ਸਿੰਘ ਸੰਧੂ)-ਕਈ ਦਿਨਾਂ ਤੋਂ ਲਾਪਤਾ ਹੋਏ ਬਾਰ ਕਰਮਚਾਰੀ ਪਰਵਿੰਦਰ ਸਿੰਘ ਵਾਸੀ ਚੰਡੀਗੜ੍ਹ ਮੁਹੱਲਾ ਅਬੋਹਰ ਦੀ ਨਹਿਰ 'ਚੋਂ ਲਾਸ਼ ਮਿਲਣ ਤੋਂ ਬਾਅਦ ਇਹ ਮਾਮਲਾ ਕਾਫ਼ੀ ਗਰਮਾ ਗਿਆ ਹੈ | ਮਿ੍ਤਕ ਦੀ ਪਤਨੀ ਦੇ ਬਿਆਨਾਂ 'ਤੇ ਥਾਣਾ ਸਿਟੀ-2 ਦੀ ...

ਪੂਰੀ ਖ਼ਬਰ »

ਘਰ 'ਚ ਆ ਕੇ ਕੁੱਟਮਾਰ ਕਰਨ ਦੇ ਦੋਸ਼ 'ਚ 8 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਘਰ ਅੰਦਰ ਦਾਖਲ ਹੋ ਕੇ ਇੱਟਾਂ-ਡਾਂਗਾਂ ਮਾਰਨ ਅਤੇ ਸਮਾਨ ਦੀ ਤੋੜ-ਭੰਨ ਕਰਨ ਦੇ ਦੋਸ਼ ਵਿਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੀਮਾ ਰਾਣੀ ਪਤਨੀ ਬੁੱਧ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਤੋਂ ਨਰਮੇ ਨੂੰ ਬਚਾਉਣ ਸਬੰਧੀ ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਅਬੋਹਰ, 2 ਅਗਸਤ (ਕੁਲਦੀਪ ਸਿੰਘ ਸੰਧੂ)-ਬੋਲਗਾਰਡ ਬਾਇਰ ਕੰਪਨੀ ਦੇ ਅਧਿਕਾਰੀਆਂ ਵਲੋਂ ਅੱਜ ਉਪ ਮੰਡਲ ਦੇ ਪਿੰਡ ਰੁਹੇੜਿਆਵਾਲੀ ਦੇ ਕਿਸਾਨ ਸੁਨੀਲ ਕੁਮਾਰ ਭਾਟੀ ਦੇ ਖੇਤ ਵਿਚ ਕਿਸਾਨਾਂ ਨਾਲ ਬੈਠਕ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਕੰਪਨੀ ਦੇ ਅਧਿਕਾਰੀਆਂ ਨੇ ਕਿਸਾਨਾਂ ...

ਪੂਰੀ ਖ਼ਬਰ »

ਸੜਕ 'ਤੇ ਅਵਾਰਾ ਪਸ਼ੂ ਆ ਜਾਣ ਕਾਰਨ ਦੋ ਮੋਟਰਸਾਈਕਲ ਸਵਾਰ ਜ਼ਖ਼ਮੀ

ਅਬੋਹਰ, 2 ਅਗਸਤ (ਕੁਲਦੀਪ ਸਿੰਘ ਸੰਧੂ)-ਸ਼ਹਿਰ ਤੇ ਆਸ-ਪਾਸ ਦੇ ਖੇਤਰ ਵਿਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਵਿਕਰਾਲ ਹੁੰਦੀ ਜਾ ਰਹੀ ਹੈ ਜਿਸ ਦੇ ਕਾਰਨ ਕਈ ਘਰਾਂ ਦੇ ਚਿਰਾਗ਼ ਬੁਝ ਚੁੱਕੇ ਹਨ | ਇਸ ਦੇ ਬਾਵਜੂਦ ਸਥਾਨਕ ਪ੍ਰਸ਼ਾਸਨ ਅਜੇ ਤੱਕ ਇਸ ਸਮੱਸਿਆ ਦੇ ਹੱਲ ਲਈ ਗੰਭੀਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਤਿੰਨ ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ

ਜਲਾਲਾਬਾਦ, 2 ਅਗਸਤ (ਕਰਨ ਚੁਚਰਾ)-ਥਾਣਾ ਵੈਰੋ ਕਾ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ 'ਚ ਤਿੰਨ ਲੋਕਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਲਖਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨੀਸ਼ਾ ਰਾਣੀ ਉਰਫ਼ ਨਿਸ਼ਾ ਰਾਣੀ ਪਤਨੀ ਗੋਬਿੰਦਾ ਰਾਮ ਵਾਸੀ ...

ਪੂਰੀ ਖ਼ਬਰ »

ਰਾਏ ਸਿੱਖ ਬਰਾਦਰੀ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰੰਜਮ ਕਮਰਾ ਨੂੰ ਕੀਤਾ ਸਨਮਾਨਿਤ

ਫ਼ਾਜ਼ਿਲਕਾ, 2 ਅਗਸਤ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮਹਾਤਮ, ਰਾਏ ਸਿੱਖ ਅਤੇ ਸਿਰਕੀਬੰਦ ਜਾਤੀ ਬਾਰੇ ਸਪਸ਼ਟੀਕਰਨ ਤੋਂ ਬਾਅਦ ਰਾਏ ਸਿੱਖ ਬਿਰਾਦਰੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌ. ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਬਿਨਾਂ ਪ੍ਰਵਾਨਗੀ ਡਰੋਨ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਡਰੋਨ ਕਾਰਨ ਵਾਪਰਨ ਵਾਲੇ ਹਾਦਸਿਆਂ ਦੇ ਡਰ ਅਤੇ ਰਾਸ਼ਟਰੀ ਸੁਰੱਖਿਆ ਨੂੰ ਪੈਦਾ ਹੋਏ ਖ਼ਤਰੇ ਦੇ ਮੱਦੇਨਜ਼ਰ ਫ਼ਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ...

ਪੂਰੀ ਖ਼ਬਰ »

ਸਕੂਲਾਂ 'ਚ ਪਰਤੀਆਂ ਰੌਣਕਾਂ

ਬੱਲੂਆਣਾ, 2 ਅਗਸਤ(ਜਸਮੇਲ ਸਿੰਘ ਢਿੱਲੋਂ)-ਡੇਢ ਸਾਲ ਦੇ ਕੋਰੋਨਾ ਕਾਲ ਤੋਂ ਬਾਅਦ ਅੱਜ ਮੁੜ ਤੋਂ ਸਕੂਲਾਂ ਵਿਚ ਰੌਣਕਾਂ ਪਰਤ ਆਈਆਂ ਹਨ | ਹਲਕਾ ਬੱਲੂਆਣਾ ਦੇ ਪਿੰਡ ਹਿੰਮਤਪੁਰਾ ਦੇ ਪ੍ਰਾਇਮਰੀ ਸਕੂਲ ਦੇ ਅਧਿਆਪਕ ਅਮਿੱਤ ਕੁਮਾਰ ਨੇ ਦੱਸਿਆ ਕਿ ਸਕੂਲ ਲੱਗਣ ਨਾਲ ਬੱਚਿਆਂ ...

ਪੂਰੀ ਖ਼ਬਰ »

ਧੂਮ-ਧਾਮ ਤੇ ਪੁਰਾਤਨ ਢੰਗ ਨਾਲ ਮਨਾਇਆ ਤੀਆਂ ਦਾ ਤਿਉਹਾਰ

ਅਬੋਹਰ, 2 ਅਗਸਤ (ਕੁਲਦੀਪ ਸਿੰਘ ਸੰਧੂ)-ਨੇੜਲੇ ਪਿੰਡ ਬੁਰਜ ਮੁਹਾਰ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਤੇ ਪੁਰਾਤਨ ਢੰਗ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਔਰਤਾਂ ਤੇ ਬੱਚਿਆਂ ਨੇ ਭਰਪੂਰ ਆਨੰਦ ਮਾਣਿਆ | ਸਰਬਜੀਤ ਕੌਰ, ਅਮਨਪ੍ਰੀਤ ਕੌਰ, ਵੀਰਪਾਲ ਕੌਰ, ਗੁਰਜੀਤ ਕੌਰ, ...

ਪੂਰੀ ਖ਼ਬਰ »

ਪਟਿਆਲਾ ਰੈਲੀ ਨੂੰ ਸਫਲ ਬਣਾਉਣ ਲਈ ਮਨਰੇਗਾ ਮਜ਼ਦੂਰਾਂ ਨੂੰ ਲਾਮਬੰਦ ਕੀਤਾ

ਮੰਡੀ ਲਾਧੂਕਾ, 2 ਅਗਸਤ (ਰਾਕੇਸ਼ ਛਾਬੜਾ)-ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਸੂਬਾ ਐਡਹਾਕ ਕਮੇਟੀ ਪੰਜਾਬ ਦੀ ਅਗਵਾਈ ਹੇਠ 13 ਅਗਸਤ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਨੂੰ ਸਫਲ ਬਣਾਉਣ ਲਈ ਪਿੰਡ ਬਚਾਓ, ਪੰਜਾਬ ਬਚਾਓ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਭਾਕਿਯ ਕਾਦੀਆਂ ਦੇ ਕਈ ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ

ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮੀਟਿੰਗ ਜ਼ਿਲ੍ਹਾ ਸਲਾਹਕਾਰ ਰਵਿੰਦਰ ਕੰਬੋਜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਈ ਵਿਚਾਰ ਵਟਾਂਦਰੇ ਕੀਤੇ ਗਏ | ਮੀਟਿੰਗ ਦੌਰਾਨ ਦੱਸਿਆ ਗਿਆ ਕਿ ਪਿਛਲੇ ਕੁੱਝ ਸਮੇਂ ਤੋਂ ਸੂਬਾ ...

ਪੂਰੀ ਖ਼ਬਰ »

ਕੌਂਫ਼ੀ ਸਕੂਲ 'ਚ ਪਰਤੀ ਚਹਿਲ-ਪਹਿਲ

ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਕੋਰੋਨਾ ਸੰਕਟ ਕਾਰਨ ਇਕ ਸਾਲ ਬਾਅਦ ਕੌਂਫ਼ੀ ਇੰਟਰ ਨੈਸ਼ਨਲ ਸਕੂਲ ਖੁੱਲ੍ਹਣ ਨਾਲ ਅੱਜ ਫਿਰ ਚਹਿਲ-ਪਹਿਲ ਪਰਤ ਆਈ ਹੈ | ਅੱਜ ਸਕੂਲ ਖੁੱਲ੍ਹਣ ਨਾਲ ਬੱਚਿਆਂ ਵਿਚ ਕਾਫ਼ੀ ਉਤਸ਼ਾਹ ਨਜ਼ਰ ਆਇਆ | ਬੱਚੇ ਸਕੂਲ ਦੀ ਵਰਦੀ ਵਿਚ ਸਕੂਲ ...

ਪੂਰੀ ਖ਼ਬਰ »

ਪੇਂਡੂ ਜਲ ਘਰਾਂ ਦੇ ਕਾਮੇ ਅੱਜ ਤੋਂ ਦੋ ਦਿਨ ਦੀ ਛੁੱਟੀ 'ਤੇ

ਜਲਾਲਾਬਾਦ, 2 ਅਗਸਤ (ਜਤਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਸੇਵਾਵਾਂ ਦੇ ਰਹੇ ਕੰਟਰੈਕਟ ਵਰਕਰਾਂ ਨੂੰ ਸਬੰਧਿਤ ਵਿਭਾਗ 'ਚ ਸ਼ਾਮਿਲ ਕਰਕੇ ਰੈਗੂਲਰ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲ਼ੋਂ ਠੇਕਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਢੰਡੀ ਕਦੀਮ ਦਾ ਨਤੀਜਾ ਸ਼ਾਨਦਾਰ ਰਿਹਾ

ਜਲਾਲਾਬਾਦ, 2 ਅਗਸਤ (ਜਤਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲ਼ੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਡੀ ਕਦੀਮ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਸਾਰੇ 176 ਵਿਦਿਆਰਥੀਆਂ ਹੀ ਪਾਸ ਹੋਏ ਹਨ ਅਤੇ ਪਾਸ ...

ਪੂਰੀ ਖ਼ਬਰ »

ਨਕਸ਼ਾ ਨਵੀਸ ਐਂਡ ਆਰਕੀਟੈਕਟ ਅਹੁਦੇਦਾਰਾਂ ਦੀ ਮੀਟਿੰਗ ਹੋਈ

ਅਬੋਹਰ, 2 ਅਗਸਤ (ਬਰਾੜ)-ਸਮੂਹ ਨਕਸ਼ਾ ਨਵੀਸ ਐਂਡ ਆਰਕੀਟੈਕਟ ਮਿਊਾਸੀਪਲ ਕਾਰਪੋਰੇਸ਼ਨ ਦੀ ਇਕ ਬੈਠਕ ਇੱਥੇ ਹੋਈ ਜਿਸ ਵਿਚ ਈ-ਨਕਸ਼ਾ ਵਿਸ਼ੇ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਰਵ ਸੰਮਤੀ ਨਾਲ ਐਸੋਸੀਏਸ਼ਨ ਦੇ ਮੈਂਬਰਾਂ ਨੇ ਫ਼ੈਸਲਾ ਕੀਤਾ ਕਿ 500 ਸਰਵੇਅਰ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਬਿਜਲੀ ਬੋਰਡ ਦੇ ਐਕਸੀਅਨ ਨੂੰ ਦਿੱਤਾ ਮੰਗ ਪੱਤਰ

ਅਬੋਹਰ, 2 ਅਗਸਤ (ਸੁਖਜੀਤ ਸਿੰਘ ਬਰਾੜ)-ਦਿਹਾਤੀ ਮਜ਼ਦੂਰ ਸਭਾ ਅਤੇ ਹੋਰ ਸੰਸਥਾਵਾਂ ਦੇ ਮੈਂਬਰਾਂ ਨੇ ਬਿਜਲੀ ਦੀ ਬੋਰਡ ਦੇ ਐਕਸੀਅਨ ਨੂੰ ਦਿੰਦੇ ਹੋਏ ਐੱਸ.ਸੀ. ਵਰਗ ਦੇ ਦੇ ਲੋਕਾਂ ਨੂੰ ਭੇਜੇ ਗਏ ਬਿੱਲ ਮੁਆਫ਼ ਕਰਨ ਦੀ ਮੰਗ ਕੀਤੀ ਹੈ | ਆਪਣੇ ਮੰਗ ਪੱਤਰ ਵਿਚ ਉਨ੍ਹਾਂ ਨੇ ...

ਪੂਰੀ ਖ਼ਬਰ »

ਨਵਯੁਗ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 2 ਅਗਸਤ (ਕੁਲਦੀਪ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਨਤੀਜੇ ਵਿਚ ਨਵਯੁਗ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਸ੍ਰੀਮਤੀ ਕਿਰਨ ਅਰੋੜਾ ਨੇ ...

ਪੂਰੀ ਖ਼ਬਰ »

ਬੀ.ਐੱਡ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਜਲਾਲਾਬਾਦ, 2 ਅਗਸਤ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਬੀ.ਐੱਡ ਕਾਲਜ ਦਾ ਐਮ.ਐੱਡ ਦਾ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਸਾਰੇ ਵਿਦਿਆਰਥੀ ਹੀ ਪਾਸ ਹੋਏ ਅਤੇ ਨਤੀਜਾ 100 ਪ੍ਰਤੀਸ਼ਤ ਰਿਹਾ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਵਿਦਿਆਰਥੀ ਵਰਗ ਵਲੋਂ ਵਾਟਰ ਵਰਕਸ ਦੀ ਸਫ਼ਾਈ ਦਾ ਕੰਮ ਜ਼ੋਰਾਂ 'ਤੇ

ਬੱਲੂਆਣਾ, 2 ਅਗਸਤ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਖੁੱਬਣ ਵਿਖੇ ਸਰਪੰਚ ਜਰਨੈਲ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਦੇ ਵਿਦਿਆਰਥੀ ਵਰਗ ਵਲੋਂ ਪਿਛਲੇ ਇਕ ਹਫ਼ਤੇ ਤੋਂ ਪਿੰਡ ਦੇ ਵਾਟਰ ਵਰਕਸ ਦੀ ਸਫ਼ਾਈ ਕੀਤੀ ਜਾ ਰਹੀ ਹੈ, 'ਚ ਗੁਰੂ ਨਾਨਕ ਪਬਲਿਕ ਸਕੂਲ ਤੇ ਸਰਕਾਰੀ ...

ਪੂਰੀ ਖ਼ਬਰ »

ਸ੍ਰੀ ਹਰਿਕ੍ਰਿਸ਼ਨ ਸਾਹਿਬ ਦਾ ਦਿਹਾੜਾ ਇਲਾਕੇ ਅੰਦਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਅੱਠਵੇਂ ਪਾਤਿਸ਼ਾਹ ਸ਼੍ਰੀ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਫ਼ਾਜ਼ਿਲਕਾ ਇਲਾਕੇ ਅੰਦਰ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅੰਦਰ ਅੰਮਿ੍ਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਫ਼ਾਜ਼ਿਲਕਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਮੀਤ ਸਿੰਘ ਪੁੱਤਰ ਕੱਕਾ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX