ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  2 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  19 minutes ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  21 minutes ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  24 minutes ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  27 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 1 hour ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 1 hour ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 1 hour ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 2 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 3 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 4 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 4 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 4 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 4 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਵਾਲਮੀਕੀ ਆਸ਼ਰਮ ਦੇ ਵਿਕਾਸ ਲਈ 100 ਕਰੋੜ ਖ਼ਰਚਣ ਦਾ ਮੁੱਖ ਮੰਤਰੀ ਚੰਨੀ ਨੇ ਕੀਤਾ ਵਾਅਦਾ
. . .  about 5 hours ago
ਰਾਮ ਤੀਰਥ , 22 ਸਤੰਬਰ ( ਧਰਵਿੰਦਰ ਸਿੰਘ ਔਲਖ ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ , ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਅੰਮ੍ਰਿਤਸਰ

ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ

ਅੰਮਿ੍ਤਸਰ, 2 ਅਗਸਤ (ਜਸਵੰਤ ਸਿੰਘ ਜੱਸ)-ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਪ੍ਰਕਾਸ਼ ਪੂਰਬ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ | ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਰਾਤ ਸਮੇਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ੋ੍ਰਮਣੀ ਕਮੇਟੀ ਤੇ ਸੰਗਤਾਂ ਵਲੋਂ ਸੁੰਦਰ ਦੀਪਮਾਲਾ ਕੀਤੀ ਗਈ ਤੇ ਆਤਿਸ਼ਬਾਜ਼ੀ ਚਲਾਈ ਗਈ | ਇਹ ਦੀਪਮਾਲਾ ਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਹਜ਼ਾਰਾਂ ਸੰਗਤਾਂ ਨੇ ਪਰਿਕਰਮਾ 'ਚ ਬੈਠ ਕੇ ਮਾਣਿਆਂ | ਇਸੇ ਦੌਰਾਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਸਮੇਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਤੇ ਹੋਰ ਸੰਸਥਾਵਾਂ ਵਲੋਂ ਵੀ ਅੱਠਵੇਂ ਪਾਤਸ਼ਾਹ ਦਾ ਪ੍ਰਕਾਸ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ |

ਉਲੰਪਿਕ ਦੇ ਮਹਿਲਾ ਹਾਕੀ ਮੁਕਾਬਲੇ 'ਚ ਸ਼ਾਨਦਾਰ ਗੋਲ ਦਾਗ ਕੇ ਗੁਰਜੀਤ ਕੌਰ ਮਿਆਦੀਆਂ ਨੇ ਕਰਵਾਈ ਬੱਲੇ-ਬੱਲੇ

ਅਜਨਾਲਾ/ਓਠੀਆਂ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਟੋਕੀਓ ਉਲੰਪਿਕ 2020 'ਚ ਭਾਰਤੀ ਮਹਿਲਾ ਹਾਕੀ ਟੀਮ ਨੂੰ ਇਕ ਸ਼ਾਨਦਾਰ ਗੋਲ ਦੀ ਬਦੌਲਤ ਅਜਨਾਲਾ ਤੋਂ ਥੋੜੀ ਦੂਰ ਪਿੰਡ ਮਿਆਦੀਆਂ ਕਲਾਂ ਦੀ ਹੋਣਹਾਰ ਧੀ ਗੁਰਜੀਤ ਕੌਰ ਨੇ ਦੇਸ਼ ਵਿਦੇਸ਼ 'ਚ ...

ਪੂਰੀ ਖ਼ਬਰ »

ਵਿਜੇ ਕੁਮਾਰ ਮੋਨੂੰ ਜਨਰਲ ਸਕੱਤਰ ਐਸ. ਸੀ. ਵਿੰਗ ਤੇ ਵਿਕਾਸ ਪੌਲ ਜ਼ਿਲ੍ਹਾ ਸਕੱਤਰ ਜਨਰਲ ਵਿੰਗ ਨਿਯੁਕਤ

ਛੇਹਰਟਾ, 2 ਅਗਸਤ (ਸੁਰਿੰਦਰ ਸਿੰਘ ਵਿਰਦੀ)-ਏ. ਆਈ. ਸੀ. ਸੀ. ਹਿਊਮਨ ਰਾਈਟਸ ਦੇ ਨੈਸ਼ਨਲ ਪ੍ਰਧਾਨ ਵਰਿੰਦਰ ਫੁੱਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਂਗਰਸ ਪਾਰਟੀ ਦੇ ਹੋਰ ਵਿਸਥਾਰ ਦੇ ਲਈ ਅਜੇ ਸ਼ਰਮਾ ਉਰਫ ਮੋਤੀ ਜ਼ਿਲ੍ਹਾ ਇੰਚਾਰਜ ਵਲੋਂ ਜੰਗੀ ਪੱਧਰ 'ਤੇ ਵਰਕਰਾਂ ਨੂੰ ...

ਪੂਰੀ ਖ਼ਬਰ »

ਸਾਉਣ ਮਹੀਨੇ ਦੇ ਸੋਮਵਾਰ ਸ਼ਰਧਾਲੂਆਂ ਦੀ ਉਮੜੀ ਭੀੜ

ਅੰਮਿ੍ਤਸਰ, 2 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸਾਉਣ ਮਹੀਨੇ ਦੇ ਸੋਮਵਾਰ ਸ਼ਿਵਾਲੇ ਤੇ ਮੰਦਰਾਂ 'ਚ ਸ਼ਰਧਾਲੂਆਂ ਦੀ ਭਾਰੀ ਭੀੜ ਉਮੜ੍ਹ ਪਈ | ਇਸ ਮੌਕੇ ਸ਼ਰਧਾਲੂਆਂ ਨੇ ਭਗਵਾਨ ਸ਼ਿਵ ਦੀ ਪੂਜਾ ਅਰਚਨਾ ਕਰਕੇ ਘਰ ਪਰਿਵਾਰ ਦੀ ਸੁੱਖ-ਸ਼ਾਂਤੀ ਦੀ ਅਰਦਾਸ ਕੀਤੀ | ਸ੍ਰੀ ...

ਪੂਰੀ ਖ਼ਬਰ »

ਸ਼ਵੇਤ ਮਲਿਕ ਵਲੋਂ ਪੰਜਾਬ ਮਾਮਲਿਆਂ ਸਬੰਧੀ ਅਮਿਤ ਸ਼ਾਹ ਨਾਲ ਮੁਲਾਕਾਤ

ਅੰਮਿ੍ਤਸਰ, 2 ਅਗਸਤ (ਹਰਮਿੰਦਰ ਸਿੰਘ)-ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਪੰਜਾਬ ਮਾਮਲਿਆਂ ਬਾਰੇ ਮੁਲਾਕਾਤ ਕਰਨ ਤੋਂ ਬਾਅਦ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਵਲੋਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮਿਲੇ ਪੰਜ ਹੋਰ ਮੋਬਾਈਲ

ਅੰਮਿਤਸਰ, 2 ਅਗਸਤ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ ਫਤਾਹਪੁਰ 'ਚ ਕੈਦੀਆਂ ਵਲੋਂ ਕੀਤੀ ਜਾ ਰਹੀ ਮੋਬਾਈਲ ਫੋਨਾਂ ਦੀ ਵਰਤੋਂ ਤਹਿਤ ਤਲਾਸ਼ੀ ਦੌਰਾਨ ਪੰਜ ਹੋਰ ਮੋਬਾਈਲ ਫੋਨ ਮਿਲੇ ਹਨ ਜਿਸ ਉਪਰੰਤ ਪੁਲਿਸ ਵਲੋਂ 3 ਕੈਦੀਆਂ ਨੂੰ ਨਾਮਜਦ ਕਰ ਲਿਆ ਗਿਆ ਹੈ | ਅਜਮੇਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ 3 ਨਵੇਂ ਮਾਮਲੇ, 4 ਹੋਏ ਸਿਹਤਯਾਬ

ਅੰਮਿ੍ਤਸਰ, 2 ਅਗਸਤ (ਰੇਸ਼ਮ ਸਿੰਘ)-ਜ਼ਿਲ੍ਹੇ ਭਰ 'ਚ ਕੋਰੋਨਾ ਦੇ ਲਗਾਤਾਰ ਘੱਟ ਰਹੇ ਮਾਮਲੇ ਇਸ ਗੱਲ ਦਾ ਸੰਕੇਤ ਹਨ ਕਿ ਇਥੇ ਕੋਰੋਨਾ ਉੱਡ ਰਿਹਾ ਪ੍ਰਤੀਤ ਹੁੰਦਾ ਹੈ | ਅੱਜ ਸਕੂਨ ਭਰੀ ਖ਼ਬਰ ਹੈ ਕਿ ਕੇਵਲ 3 ਮਰੀਜ਼ ਹੀ ਨਵੇਂ ਪਾਜ਼ੀਟਿਵ ਰਿਪੋਰਟ ਹੋਏ ਹਨ ਜਦ ਕਿ ਇਕੇ ...

ਪੂਰੀ ਖ਼ਬਰ »

ਡੀ. ਸੀ. ਦਫਤਰ ਬਾਬੂਆਂ ਦੀ ਕਲਮਛੋੜ ਹੜਤਾਲ

ਅੰਮਿਤਸਰ, 2 ਅਗਸਤ (ਰੇਸ਼ਮ ਸਿੰਘ)-ਡੀ. ਸੀ. ਦਫਤਰ ਬਾਬੂਆਂ ਦੀ ਹੜਤਾਲ ਕਾਰਨ ਜ਼ਿਲ੍ਹੇ 'ਚ ਸਰਕਾਰੀ ਕੰਮ ਕਾਜ ਠੱਪ ਰਿਹਾ ਤੇ ਲੋਕ ਕਚਿਹਰੀਆਂ 'ਤੇ ਤਹਿਸੀਲਾਂ 'ਚ ਸਰਕਾਰ ਨੂੰ ਕੋਸਦੇ ਘਰਾਂ ਨੂੰ ਪਰਤ ਗਏ | ਅੱਜ ਅੰਮਿ੍ਤਸਰ 'ਚ ਡੀ. ਸੀ. ਦਫਤਰ ਤੋਂ ਇਲਾਵਾ ਬਾਕੀ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਭਾਰਤੀ ਹਾਕੀ ਟੀਮ ਸੈਮੀਫਾਈਨਲ 'ਚ ਪਹੁੰਚਣ 'ਤੇ ਦਿਲਪ੍ਰੀਤ ਦੇ ਪਿੰਡ ਬੁਤਾਲਾ 'ਚ ਵਿਆਹ ਵਰਗਾ ਮਾਹੌਲ

ਸਠਿਆਲਾ, 2 ਅਗਸਤ (ਸਫਰੀ)-ਭਾਰਤ ਹਾਕੀ ਟੀਮ ਦੇ ਉਲੰਪਿਕ 'ਚ ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ ਤੇ ਹਾਰਦਿਕ ਦੇ ਗੋਲਾਂ ਦੀ ਬਦੌਲਤ ਬਰਤਾਨੀਆਂ ਨੂੰ 3-1 ਨਾਲ ਹਰਾਉਣ 'ਤੇ ਹਲਕਾ ਬਾਬਾ ਬਕਾਲਾ ਦੇ ਪਿੰਡ ਬੁਤਾਲਾ ਵਿਖੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਬਾਰੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਨਅਤੀ ਗਤੀਵਿਧੀਆਂ ਲਈ ਹੋਰ ਇਲਾਕੇ ਖੋਲ੍ਹਣ ਦੀ ਇਜਾਜ਼ਤ

ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਦੀ ਕੋਸ਼ਿਸ਼ ਵਜੋਂ ਸਨਅਤ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਨੂੰ ਪ੍ਰਵਾਨਗੀ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਬੰਬ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਵੇਰਕਾ, 2 ਅਗਸਤ (ਪਰਮਜੀਤ ਸਿੰਘ ਬੱਗਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਕਾਲੀ ਜਥਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਜਥੇਦਾਰ ਵੀਰ ਸਿੰਘ ਲੋਪੋਕੇ ਵਲੋਂ ਪਾਰਟੀ ਦੀ ਸ਼ਾਖ ਨੂੰ ਹੋਰ ਵਧੇਰੇ ਮਜ਼ਬੂਤ ਤੇ ...

ਪੂਰੀ ਖ਼ਬਰ »

ਭਗਵੰਤ ਸਿੰਘ ਮੀਰਾਂਕੋਟ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁੁਕਤ

ਰਾਜਾਸਾਂਸੀ, 2 ਅਗਸਤ (ਹਰਦੀਪ ਸਿੰਘ ਖੀਵਾ)-ਪਿੰਡ ਮੀਰਾਂਕੋਟ ਦੇ ਅਕਾਲੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਗਵੰਤ ਸਿੰਘ ਮੀਰਾਂਕੋਟ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਪ੍ਰਤੀ ਇਮਾਨਦਾਰੀ ਨਾਲ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਵਿਧਾਨ ...

ਪੂਰੀ ਖ਼ਬਰ »

ਥਾਇਰਾਇਡ ਰੋਗ ਗੰਭੀਰ ਬਿਮਾਰੀ ਪਰ ਇਲਾਜ ਸੰਭਵ-ਡਾ. ਰੰਧਾਵਾ

ਮਾਨਾਂਵਾਲਾ, 2 ਅਗਸਤ (ਗੁਰਦੀਪ ਸਿੰਘ ਨਾਗੀ)-ਥਾਇਰਾਇਡ ਗ੍ਰੰਥੀ ਨੂੰ ਗਿੱਲੜ ਵੀ ਕਹਿੰਦੇ ਹਨ ਜੋ ਕਿ ਗਲੇ 'ਚ ਸਾਹ ਨਲੀ ਦੇ ਉਪਰ ਵੋਕਲਕਾਰਡ ਦੇ ਦੋ ਭਾਗਾਂ ਵਿਚ ਹੁੰਦਾ ਹੈ | ਇਹ ਗ੍ਰੰਥੀ ਥਾਈਰਾਕਿਸਨ ਨਾਮਕ ਹਾਰਮੋਨ ਬਣਾਉਂਦੀ ਹੈ ਤੇ ਇਸ ਰੋਗ ਪ੍ਰਤੀ ਲਾਹਪ੍ਰਵਾਹੀ ...

ਪੂਰੀ ਖ਼ਬਰ »

ਸੇਠ ਖੱਤਰੀ ਅਰੋੜਾ ਭਲਾਈ ਬੋਰਡ ਦੇ ਮੈਂਬਰ ਬਣੇ

ਅੰਮਿ੍ਤਸਰ, 2 ਅਗਸਤ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਨੂੰ ਪੰਜਾਬ ਸਰਕਾਰ ਵਲੋਂ ਖੱਤਰੀ ਅਰੋੜਾ ਭਲਾਈ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਓ. ਪੀ. ਸੋਨੀ ਦਾ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਦੀ ਵਿਦਿਆਰਥਣ ਮਹਿਕ ਗੁਪਤਾ ਖੇਡਾਂ ਦੇ ਨਾਲ-ਨਾਲ ਪੜ੍ਹਾਈ 'ਚ ਵੀ ਅੱਵਲ

ਅੰਮਿ੍ਤਸਰ, 2 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸੀ. ਬੀ. ਐਸ. ਈ. 12ਵੀਂ ਦੇ ਨਤੀਜਿਆਂ 'ਚ ਸਿਟੀ ਸਕੇਟਰ ਤੇ ਨੈਸ਼ਨਲ ਐਵਾਰਡੀ ਡੀ. ਏ. ਵੀ. ਪਬਲਿਕ ਸਕੂਲ ਦੀ ਵਿਦਿਆਰਥਣ ਮਹਿਕ ਗੁਪਤਾ ਨੇ 12ਵੀਂ ਨਾਨ ਮੈਡੀਕਲ ਵਿਦ ਬਾਇਓ 'ਚ 92 ਫ਼ੀਸਦੀ ਅੰਕ ਪ੍ਰਾਪਤ ਕੀਤੇ | ਮਹਿਕ ਗੁਪਤਾ ਨੇ ਹਾਲ ਹੀ ...

ਪੂਰੀ ਖ਼ਬਰ »

ਥਾਇਰਾਇਡ ਰੋਗ ਗੰਭੀਰ ਬਿਮਾਰੀ ਪਰ ਇਲਾਜ ਸੰਭਵ-ਡਾ. ਰੰਧਾਵਾ

ਮਾਨਾਂਵਾਲਾ, 2 ਅਗਸਤ (ਗੁਰਦੀਪ ਸਿੰਘ ਨਾਗੀ)-ਥਾਇਰਾਇਡ ਗ੍ਰੰਥੀ ਨੂੰ ਗਿੱਲੜ ਵੀ ਕਹਿੰਦੇ ਹਨ ਜੋ ਕਿ ਗਲੇ 'ਚ ਸਾਹ ਨਲੀ ਦੇ ਉਪਰ ਵੋਕਲਕਾਰਡ ਦੇ ਦੋ ਭਾਗਾਂ ਵਿਚ ਹੁੰਦਾ ਹੈ | ਇਹ ਗ੍ਰੰਥੀ ਥਾਈਰਾਕਿਸਨ ਨਾਮਕ ਹਾਰਮੋਨ ਬਣਾਉਂਦੀ ਹੈ ਤੇ ਇਸ ਰੋਗ ਪ੍ਰਤੀ ਲਾਹਪ੍ਰਵਾਹੀ ...

ਪੂਰੀ ਖ਼ਬਰ »

ਸੰਤ ਬਾਬਾ ਸੁਰੈਣ ਸਿੰਘ ਭੂਰੀਵਾਲਿਆਂ ਦੇ ਜਨਮ ਸਥਾਨ ਵਜੋਂ ਜਾਣਿਆ ਜਾਂਦੈ ਪਿੰਡ ਘੋਨੇਵਾਹਲਾ

ਜਸਵੰਤ ਸਿੰਘ ਵਾਹਲਾ 98763-32695 ਰਮਦਾਸ-ਪਿੰਡ ਘੋਨੇਵਾਹਲਾ ਇਕ ਇਤਿਹਾਸਕ ਪਿੰਡ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਇਹ ਪਿੰਡ ਹਿੰਦ-ਪਾਕਿ ਦੀ ਵੰਡ ਤੋਂ ਪਹਿਲਾਂ ਦਾ ਵਸਿਆ ਹੋਇਆ | ਇਸ ਪਿੰਡ 'ਚ ਸੰਤ ਬਾਬਾ ਸੁਰੈਣ ਸਿੰਘ ਭੂਰੀਵਾਲਿਆਂ ਦਾ ਜਨਮ ਅਸਥਾਨ ਵੀ ਸਥਿਤ ਹੈ ਉਸ ਥਾਂ ...

ਪੂਰੀ ਖ਼ਬਰ »

ਪੰਜਾਬ ਨਾਟਸ਼ਾਲਾ ਬੱਚਿਆਂ ਨੂੰ ਕਲਾਕਾਰ ਬਣਾਉਣ ਲਈ ਤਿੰਨ ਮਹੀਨੇ ਦੀ ਮੁਫ਼ਤ ਸਿਖਲਾਈ ਦੇਣ ਲਈ ਉਪਰਾਲਾ

ਅੰਮਿ੍ਤਸਰ, 2 ਅਗਸਤ (ਹਰਮਿੰਦਰ ਸਿੰਘ)-ਆਪਣੀ ਸਟੇਜ ਤੋਂ ਨਾਮੀ ਕਲਾਕਾਰਾਂ ਨੂੰ ਪੈਦਾ ਕਰਨ ਵਾਲੀ ਤੇ ਥੀਏਟਰ ਦੀ ਦੁਨੀਆਂ 'ਚ ਵਿਸ਼ਵ ਪੱਧਰ 'ਤੇ ਨਾਮਣਾ ਕਮਾਉਣ ਵਾਲੀ ਪੰਜਾਬ ਨਾਟਸ਼ਾਲਾ ਹੁਣ ਰੰਗਮੰਚ ਦੀ ਦੁਨੀਆਂ ਵਿਚ ਨਵਾਂ ਇਤਿਹਾਸ ਸਿਰਜਨ ਜਾ ਰਹੀ ਹੈ | ਨਵੀਂ ਪੀੜ੍ਹੀ ...

ਪੂਰੀ ਖ਼ਬਰ »

ਵਿਰਸਾ ਵਿਹਾਰ ਵਿਚ ਚਲ ਰਹੇ 'ਹਫ਼ਤਾਵਾਰੀ ਫੈਸਟੀਵਲ' ਦੌਰਾਨ ਨਾਟਕ 'ਮੈਂ ਰੋ ਨਾ ਲਵਾਂ ਇਕ ਵਾਰ' ਦਾ ਮੰਚਨ

ਅੰਮਿ੍ਤਸਰ, 2 ਅਗਸਤ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਸੁਸਾਇਟੀ ਵਲੋਂ ਸ਼ੁਰੂ ਕੀਤੇ ਗਏ 'ਹਫ਼ਤਾਵਾਰੀ ਫੈਸਟੀਵਲ' ਦੌਰਾਨ ਵਰਿਆਮ ਸੰਧੂ ਦਾ ਲਿਖਿਆ ਤੇ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾਂ ਹੇਠ ਨਾਟਕ 'ਮੈਂ ਰੋ ਨਾ ਲਵਾਂ ਇਕ ਵਾਰ' ਦਾ ਵਿਰਸਾ ਵਿਹਾਰ ...

ਪੂਰੀ ਖ਼ਬਰ »

ਮਹੀਨਾਵਾਰੀ ਸ਼ਬਦ ਚੌਕੀ ਸਜਾਈ

ਛੇਹਰਟਾ, 2 ਅਗਸਤ (ਸੁਰਿੰਦਰ ਸਿੰਘ ਵਿਰਦੀ)-ਗੁਰਦੁਆਰਾ ਗੁਰੂ ਕੇ ਮਹਿਲ (ਪ੍ਰਕਾਸ਼ ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ) ਅੰਮਿ੍ਤਸਰ ਵਿਖੇ 30 ਜੁਲਾਈ ਰਾਤ ਨੂੰ ਬਾਬਾ ਬੁੱਢਾ ਵੰਸ਼ਜ ਪ੍ਰੋਫੈਸਰ ਬਾਬਾ ਨਿਰਮਲ ਸਿੰਘ ਰੰਧਾਵਾ ਦੀ ਸਰਪ੍ਰਸਤੀ ਹੇਠ 'ਬਾਬਾ ਬੁੱਢਾ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਇਤਿਹਾਸਕ ਜਿੱਤ ਦਰਜ ਕਰੇਗਾ-ਵਡਾਲੀ

ਛੇਹਰਟਾ, 2 ਅਗਸਤ (ਵਡਾਲੀ)-ਮਾਝੇ ਦੇ ਜਰਨੈਲ ਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀਆਂ ਦਿਸ਼ਾ ਨਿਰਦੇਸ਼ਾਂ ਤੇ ਹਲਕਾ ਪੱਛਮੀ ਦੇ ਮੁੱਖ ਸੇਵਾਦਾਰ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਦੀ ਅਗਵਾਈ ਹੇਠ ਹਲਕਾ ਪੱਛਮੀ 'ਚ ਸ਼੍ਰੋਮਣੀ ਅਕਾਲੀ ਦਲ ਹੋਰ ...

ਪੂਰੀ ਖ਼ਬਰ »

ਹੇਠਲੀਆਂ ਅਦਾਲਤਾਂ 'ਚ ਜ਼ਮਾਨਤ ਅਰਜ਼ੀਆਂ ਦਾਇਰ ਕਰਨ ਨੂੰ ਲੈ ਕੇ ਹਾਈਕੋਰਟ ਦੇ ਅਹਿਮ ਆਦੇਸ਼ ਜਾਰੀ

ਚੰਡੀਗੜ੍ਹ, 2 ਅਗਸਤ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਹੇਠਲੀਆਂ ਅਦਾਲਤਾਂ 'ਚ ਜ਼ਮਾਨਤ ਅਰਜ਼ੀਆਂ ਨੂੰ ਦਾਇਰ ਕਰਨ ਦੇ ਤਰੀਕੇ ਵਿਚ ਬਦਲਾਵ ਲਾਉਣ ਵਾਲਾ ਇਹ ਅਹਿਮ ਆਦੇਸ਼ ਜਾਰੀ ਕੀਤਾ ਹੈ | ਹਾਈਕੋਰਟ ਨੇ ਇਹ ...

ਪੂਰੀ ਖ਼ਬਰ »

21 ਮੈਂਬਰੀ ਡਿਵੈਲਪਮੈਂਟ ਕਮੇਟੀ ਵਾਰਡ ਨੰ: 3 ਦੇ ਬਲਕਾਰ ਸਿੰਘ ਸੋਹਲ ਮੁੜ ਬਣੇ ਪ੍ਰਧਾਨ

ਅੰਮਿ੍ਤਸਰ, 2 ਅਗਸਤ (ਹਰਮਿੰਦਰ ਸਿੰਘ)-21 ਮੈਂਬਰੀ ਡਿਵੈਲਪਮੈਂਟ ਕਮੇਟੀ ਵਾਰਡ ਨੰ: 3 ਬੈਠਕ ਪ੍ਰਧਾਨ ਬਲਕਾਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਗੁਰੂ ਅਮਰਦਾਸ ਐਵੀਨਿਊ ਵਿਖੇ ਹੋਈ, ਜਿਸ 'ਚ ਕਮੇਟੀ ਦੇ ਅਹੁੱਦੇਦਾਰਾਂ ਦੀ ਚੋਣ ਸਰਬਸੰਮਤੀ ਕੀਤੀ ਗਈ | ਬੈਠਕ ਦੌਰਾਨ ਕੀਤੀ ਗਈ ...

ਪੂਰੀ ਖ਼ਬਰ »

ਉਲੰਪਿਕ ਖੇਡਾਂ 'ਚ ਵਧੀਆ ਪ੍ਰਦਰਸ਼ਨ ਵਾਲੇ ਭਾਰਤੀ ਖਿਡਾਰੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਅੰਮਿ੍ਤਸਰ, 2 ਅਗਸਤ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਲੰਪਿਕ ਖੇਡਾਂ 'ਚ ਵਧੀਆ ਕਾਰਗੁਜ਼ਾਰੀ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਆਖਿਆ ਕਿ ਭਾਰਤ ਦੀ ਲੜਕੀਆਂ ਤੇ ਲੜਕਿਆਂ ਦੀ ਹਾਕੀ ਟੀਮ ਨੇ ਬੇਹਤਰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਲੱਗੀਆਂ ਆਰ. ਓ. ਵਾਟਰ ਵੇਂਡਿੰਗ ਮਸ਼ੀਨਾਂ ਬੰਦ

ਅੰਮਿ੍ਤਸਰ, 2 ਅਗਸਤ (ਗਗਨਦੀਪ ਸ਼ਰਮਾ)-ਰੇਲਵੇ ਸਟੇਸ਼ਨ 'ਤੇ ਲੱਗੀਆਂ ਆਰ. ਓ. ਵਾਟਰ ਵੇਂਡਿੰਗ ਮਸ਼ੀਨਾਂ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਈਆਂ ਹਨ | ਅਜਿਹੇ 'ਚ ਯਾਤਰੀਆਂ ਨੂੰ ਆਪਣੀ ਪਿਆਸ ਬੁਝਾਉਣ ਲਈ ਮਹਿੰਗੇ ਭਾਅ 'ਤੇ ਪਾਣੀ ਦੀਆਂ ਬੋਤਲਾਂ ਖ਼ਰੀਦਣੀਆਂ ਪੈ ਰਹੀਆਂ ਹਨ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿੱਦਿਅਕ ਸੰਸਥਾਵਾਂ ਨੇ ਮਨਾਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ

ਅੰਮਿ੍ਤਸਰ, 2 ਅਗਸਤ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ 'ਚ ਕਾਰਜਸ਼ੀਲ ਖ਼ਾਲਸਾ ਵਿੱਦਿਅਕ ਸੰਸਥਾਵਾਂ ਵਲੋਂ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਬਜ਼ੁਰਗ ਔਰਤਾਂ ਦੇ ਕੰਨਾਂ ਦੀਆਂ ਵਾਲੀਆਂ ਖੋਹਣ ਵਾਲਾ ਲੁਟੇਰਾ ਕਾਬੂ

ਅੰਮਿਤਸਰ, 2 ਅਗਸਤ (ਰੇਸ਼ਮ ਸਿੰਘ)-ਰਾਹ ਜਾਂਦੀਆਂ ਬਜ਼ੁਰਗ ਔਰਤਾਂ ਦੀਆਂ ਸੋਨੇ ਦੀਆਂ ਵਾਲੀਆਂ ਖਿਚ ਕੇ ਕੰਨ ਜ਼ਖ਼ਮੀ ਕਰ ਦੇਣ ਵਾਲੇ 1 ਲੁਟੇਰੇ ਨੂੰ ਥਾਣਾ ਸਦਰ ਦੀ ਚੌਕੀ ਵਿਜੈ ਨਗਰ ਦੀ ਪੁਲਿਸ ਵਲੋਂ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਜਿਸ ਪਾਸੋਂ 4 ਜੋੜੇ ਸੋਨੇ ਦੀਆਂ ...

ਪੂਰੀ ਖ਼ਬਰ »

ਲੰਮੇ ਸਮੇਂ ਮਗਰੋਂ ਸਕੂਲ ਖੁੱਲ੍ਹਣ ਨਾਲ ਵਿਦਿਆਰਥੀਆਂ ਦੇ ਚਿਹਰਿਆਂ 'ਤੇੇ ਪਰਤੀਆਂ ਰੌਣਕਾਂ

ਅੰਮਿ੍ਤਸਰ, 2 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕੋਵਿਡ-19 ਦੇ ਮਾਮਲਿਆਂ 'ਚ ਸੁਧਾਰ ਆਉਣ ਮਗਰੋਂ ਪੰਜਾਬ ਸਰਕਾਰ ਵਲੋਂ ਸਾਰੀਆਂ ਜਮਾਤਾਂ ਨਾਲ ਸਕੂਲ ਖੋਲ੍ਹਣ ਦੇ ਆਦੇਸ਼ਾਂ ਤਹਿਤ ਅੱਜ ਪਹਿਲੇ ਦਿਨ ਸਕੂਲਾਂ 'ਚ ਪਰਤਣ ਨਾਲ ਵਿਦਿਆਰਥੀਆਂ ਦੇ ਚਿਹਰਿਆਂ 'ਤੇ ਜਿਥੇ ਰੌਣਕਾਂ ...

ਪੂਰੀ ਖ਼ਬਰ »

ਕਾਂਗਰਸ ਭਾਜਪਾ ਦੇ ਆਗੂਆਂ ਵਲੋਂ ਅਪਮਾਨਜਨਕ ਜਾਤੀਸੂਚਕ ਸ਼ਬਦਾਂ ਨੂੰ ਨਹੀਂ ਸਹਿਣ ਕਰੇਗੀ ਬਸਪਾ-ਗੜ੍ਹੀ

ਅੰਮਿ੍ਤਸਰ, 2 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਤੇ ਤਰਨਤਾਰਨ ਦੀ ਸੰਗਠਨ ਸਮੀਖਿਆ ਮੀਟਿੰਗ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਮੁੱਖ ਮਹਿਮਾਨ ਵਜੋਂ ਸੂਬਾ ਪ੍ਰਧਾਨ ਜਸਵੀਰ ਸਿੰਘ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਦੀ ਬਰਸੀ ਮੌਕੇ ਅੱਜ ਦੇ ਖੂਨਦਾਨ ਕੈਂਪ ਪ੍ਰਤੀ ਨੌਜਵਾਨਾਂ 'ਚ ਭਾਰੀ ਉਤਸ਼ਾਹ-ਰਾਣਾ

ਮਾਨਾਂਵਾਲਾ, 2 ਅਗਸਤ (ਗੁਰਦੀਪ ਸਿੰਘ ਨਾਗੀ)-ਭਗਤ ਪੂਰਨ ਸਿੰਘ ਬਲੱਡ ਡੋਨਰਜ਼ ਸੈੱਲ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਨੇ ਕਿਹਾ ਕਿ ਪਿੰਗਲਵਾੜਾ ਸੰਸਥਾ ਦੇ ਬਾਨੀ, ਮਹਾਨ ਸਮਾਜ ਸੇਵੀ ਤੇ ਯੁੱਗਪੁਰਸ਼ ਭਗਤ ਪੂਰਨ ਸਿੰਘ ਦੀ 29ਵੀਂ ਬਰਸੀ ਮੌਕੇ 3 ਅਗਸਤ ਨੂੰ ਪਿੰਗਲਵਾੜਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਠੱਪ

ਅੰਮਿ੍ਤਸਰ, 2 ਅਗਸਤ (ਰੇਸ਼ਮ ਸਿੰਘ)-ਛੇਵੇਂ ਤਨਖਾਹ ਕਮਿਸ਼ਨ 'ਚ ਸਰਕਾਰੀ ਡਾਕਟਰਾਂ ਦਾ ਨਾਨ ਪ੍ਰੈਕਟਿਸ ਭੱਤਾ ਬੰਦ ਕਰਨ ਦੇ ਖ਼ਿਲਾਫ਼ ਡਾਕਟਰਾਂ ਵਲੋਂ ਕੀਤੀ ਜਾ ਰਹੀ ਹੜਤਾਲ ਉਸ ਵੇਲੇ ਹੋਰ ਗੰਭੀਰ ਰੁੱਖ ਅਖਤਿਆਰ ਕਰ ਗਈ ਜਦ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਪੂਰਾ ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਦੀ ਬਰਸੀ ਸਬੰਧੀ ਸਮਾਗਮ ਅੱਜ ਤੋਂ

ਅੰਮਿ੍ਤਸਰ, 2 ਅਗਸਤ (ਹਰਮਿੰਦਰ ਸਿੰਘ)-ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਦੀ 29ਵੀਂ ਬਰਸੀ 3 ਅਗਸਤ ਤੋਂ 5 ਅਗਸਤ ਤੱਕ ਮਨਾਈ ਜਾ ਰਹੀ ਹੈ | ਇਸ ਸਬੰਧੀ ਪਿੰਗਲਵਾੜਾ ਸੰਸਥਾ ਦੀ ਮੁਖੀ ਡਾ: ਇੰਦਰਜੀਤ ਕੌਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਵੱਡੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX