ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  17 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  34 minutes ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  36 minutes ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  39 minutes ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  42 minutes ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  10 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 1 hour ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 2 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 3 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 4 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 4 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਤਰਨਤਾਰਨ

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸੁਰਜੀਤ ਸਿੰਘ ਦੇ ਪਰਿਵਾਰ ਨੇ ਸਰਕਾਰੀ ਸਹਾਇਤਾ ਨਾ ਮਿਲਣ 'ਤੇ ਦਿੱਤਾ ਧਰਨਾ

ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)- ਕੇਂਦਰੀ ਖੇਤੀ ਕਾਲੇ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਸ਼ਹੀਦ ਹੋਏ ਸੁਰਜੀਤ ਸਿੰਘ (32) ਪੁੱਤਰ ਕਸ਼ਮੀਰ ਸਿੰਘ ਇਕ ਏਕੜ ਜ਼ਮੀਨ ਦਾ ਮਾਲਕ 3 ਮਾਰਚ 2021 ਨੂੰ ਦਿੱਲੀ ਮੋਰਚੇ 'ਚ ਸ਼ਹੀਦ ਹੋ ਗਿਆ ਸੀ | ਸਿਆਸੀ ਦਖ਼ਲਅੰਦਾਜੀ ਕਾਰਨ ਸੁਰਜੀਤ ਦੇ ਪਰਿਵਾਰ ਨੂੰ ਅਜੇ ਤੱਕ ਕੋਈ ਵੀ ਮਾਲੀ ਸਹਾਇਤਾ ਨਾ ਬੱਚੇ ਨੂੰ ਸਰਕਾਰੀ ਨੌਕਰੀ ਅਤੇ ਨਾ ਹੀ ਕਰਜ਼ਾ ਮੁਆਫ ਕੀਤਾ ਹੈ | ਸੁਰਜੀਤ ਦੀ ਫ਼ਾਈਲ ਦਫ਼ਤਰਾਂ ਵਿਚ ਹੀ ਘੁੰਮੀ ਜਾਂਦੀ ਹੈ | ਸੁਰਜੀਤ ਸਿੰਘ ਦੀ ਪਤਨੀ ਦਫ਼ਤਰਾਂ ਦੇ ਚੱਕਰ ਕੱਢ ਰਹੀ ਹੈ ਅਤੇ ਅਜੇ ਤੱਕ ਕੋਈ ਇਨਸਾਫ਼ ਦੀ ਕਿਰਨ ਨਹੀਂ ਜਾਗ ਰਹੀ | ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ 'ਚ ਸੈਂਕੜੇ ਕਿਸਾਨਾਂ, ਮਜ਼ਦੂਰਾਂ, ਔਰਤਾਂ ਨੇ ਵੱਡੀ ਗਿਣਤੀ ਵਿਚ ਗਾਂਧੀ ਪਾਰਕ 'ਚ ਇਕੱਠੇ ਹੋ ਕੇ ਹਲਕਾ ਵਿਧਾਇਕ ਅਤੇ ਐਸ.ਡੀ.ਐਮ. ਤਰਨ ਤਾਰਨ ਖਿਲਾਫ਼ ਬਾਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕਰਕੇ ਐਸ.ਡੀ.ਐਮ. ਦਫ਼ਤਰ ਤਰਨ ਤਾਰਨ ਅੱਗੇ ਰੋਸ ਧਰਨਾ ਦਿੱਤਾ ਅਤੇ ਹਲਕਾ ਵਿਧਾਇਕ ਅਤੇ ਪ੍ਰਸ਼ਾਸਨ ਖਿਲਾਫ਼ ਜੰਮ੍ਹ ਕੇ ਨਾਅਰੇਬਾਜੀ ਕੀਤੀ | ਧਰਨੇ ਦੌਰਾਨ ਤਹਿਸੀਲ ਪ੍ਰਧਾਨ ਹਰਦੀਪ ਸਿੰਘ ਰਸੂਲਪੁਰ, ਅਜੀਤ ਸਿੰਘ ਢੋਟਾ, ਨਿਰਪਾਲ ਸਿੰਘ ਜਾਉਣਕੇ, ਬਚਿੱਤਰ ਸਿੰਘ ਮੱਖੀ, ਮੁਖਤਾਰ ਸਿੰਘ ਮੱਲ੍ਹਾ, ਜ਼ਿਲ੍ਹਾ ਸਕੱਤਰ ਜਸਪਾਲ ਸਿੰਘ ਝਬਾਲ, ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦਿਆਲਪੁਰਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਦਿੱਲੀ ਮੋਰਚੇ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਪੰਜ ਲੱਖ ਰੁਪਏ ਦੀ ਮਾਲੀ ਸਹਾਇਤਾ, ਇਕ ਜੀਅ ਦੇ ਪਰਿਵਾਰ ਨੂੰ ਸਰਕਾਰੀ ਨੌਂਕਰੀ ਅਤੇ ਸਾਰਾ ਕਰਜਾ ਮੁਆਫ ਕਰਨ ਦਾ ਐਲਾਨ ਕੀਤਾ ਸੀ, ਪਰ ਹਲਕਾ ਵਿਧਾਇਕ ਤਰਨ ਤਾਰਨ ਦੀ ਦਖ਼ਲਅੰਦਾਜੀ ਕਾਰਨ ਸੁਰਜੀਤ ਸਿੰਘ ਚੀਮਾ ਖੁਰਦ ਦੀ ਫਾਈਲ ਦਫ਼ਤਰਾਂ ਵਿਚ ਹੀ ਘੁੰਮ ਰਹੀ ਹੈ | ਇਸ ਮੌਕੇ ਕਿਸਾਨਾਂ ਦੀ ਹਮਾਇਤ 'ਤੇ ਪਹੁੰਚੀਆਂ ਜਥੇਬੰਦੀਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ, ਸੈਂਟਰ ਆਫ ਟਰੇਡ ਯੂਨੀਅਨਜ਼ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਪੰਡੋਰੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ੍ਹ, ਜਨਵਾਦੀ ਇਸਤਰੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ ਤਰਨ ਤਾਰਨ, ਜ਼ਿਲ੍ਹਾ ਸਕੱਤਰ ਨਰਿੰਦਰ ਕੌਰ ਪੱਟੀ ਨੇ ਧਰਨੇ ਦੀ ਹਮਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪਰਿਵਾਰ ਨੂੰ ਫੌਰੀ ਮਾਲੀ ਸਹਾਇਤਾ ਦੇਵੇ | ਇਨ੍ਹਾਂ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਪਰਿਵਾਰ ਮਾਲੀ ਸਹਾਇਤਾ ਨਹੀਂ ਦਿੱਤੀ ਜਾਂਦੀ, ਓਨਾ ਚਿਰ ਕਿਸਾਨ ਮੋਰਚੇ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ | ਇਸ ਮੌਕੇ ਰੇਸ਼ਮ ਸਿੰਘ ਫੈਲੋਕੇ, ਹਰਭਜਨ ਸਿੰਘ ਪੱਟੀ, ਸੁਰਿੰਦਰ ਸਿੰਘ ਖੱਬੇ, ਹਰਜਿੰਦਰ ਸਿੰਘ ਚੂੰਘ, ਲਾਜਰ ਲਾਖਨਾ, ਮੰਗਲ ਸਿੰਘ ਸਾਂਘਣਾ, ਦਵਿੰਦਰ ਕੁਮਾਰ ਸੋਹਲ, ਕੁਲਵਿੰਦਰ ਕੌਰ ਆਦਿ ਆਗੂਆਂ ਨੇ ਸੰਬੋਧਨ ਕੀਤਾ |

ਪੁਲਿਸ ਅਤੇ ਨੀਮ ਫੌਜੀ ਬਲਾਂ 'ਚ ਭਰਤੀ ਲਈ ਕੋਰਸ ਆਰੰਭ

ਖਡੂਰ ਸਾਹਿਬ, 2 ਅਗਸਤ (ਰਸ਼ਪਾਲ ਸਿੰਘ) - ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਤਹਿਤ ਅਤੇ ਨਿਸ਼ਾਨੇ ਸਿੱਖੀ ਟਰੱਸਟ ਅਧੀਨ ਕਾਰਜਸ਼ੀਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵਿਖੇ 12 ਵੀਂ ਪਾਸ ਮੁੰਡਿਆਂ ਅਤੇ ਕੁੜੀਆਂ ਨੂੰ ਪੁਲਿਸ ਅਤੇ ਪੈਰਾ ...

ਪੂਰੀ ਖ਼ਬਰ »

'ਆਸ' ਪੰਜਾਬ ਪਾਰਟੀ ਵਲੋਂ ਡੀ.ਐਸ.ਪੀ. ਦਫਤਰ ਭਿੱਖੀਵਿੰਡ ਦਾ ਘਿਰਾਓ

ਭਿੱਖੀਵਿੰਡ, 2 ਅਗਸਤ (ਬੌਬੀ)- ਪੰਜਾਬ ਪਾਰਟੀ ਦੇ ਸੁਪਰੀਮੋ ਮਹੰਤ ਰਮੇਸ਼ਾ ਨੰਦ ਸਰਸਵਤੀ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਵਕਾਇਆ ਪਈਆਂ ਦਰਖਾਸਤਾਂ ਦੇ ਸਬੰਧ ਵਿਚ 'ਆਸ' ਪੰਜਾਬ ਪਾਰਟੀ ਵਲੋਂ ਡੀ.ਐੱਸ.ਪੀ.ੀ ਦਫ਼ਤਰ ਭਿੱਖੀਵਿੰਡ ਦਾ ਘਿਰਾਓ ਕੀਤਾ ਗਿਆ ਇਸ ਮੌਕੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 2 ਅਗਸਤ (ਪਰਮਜੀਤ ਜੋਸ਼ੀ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਖਾਲੜਾ, 2 ਅਗਸਤ (ਜੱਜਪਾਲ ਸਿੰਘ ਜੱਜ)- ਥਾਣਾ ਖਾਲੜਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 378 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਖਾਲੜਾ ਦੇ ਏ.ਐਸ.ਆਈ. ਤਰਸੇਮ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਰਹੱਦੀ ਪਿੰਡ ਕਲਸ 'ਚ ਸੁਰਜੀਤ ਭੂਰਾ ਦੀ ਅਗਵਾਈ ਹੇਠ ਅਨੇਕਾਂ ਪਰਿਵਾਰ 'ਆਪ' 'ਚ ਸ਼ਾਮਿਲ

ਖੇਮਕਰਨ, 2 ਅਗਸਤ (ਰਾਕੇਸ਼ ਬਿੱਲਾ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਸਰਹੱਦੀ ਪਿੰਡ ਕਲਸ ਵਿਚ ਆਮ ਆਦਮੀ ਪਾਰਟੀ ਨੂੰ ਹਲਕੇ 'ਚ ਕਾਫੀ ਬੱਲ ਮਿਲਿਆ ਜਦ ਅਨੇਕਾਂ ਪਰਿਵਾਰ ਅੱਜ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਤੋਂ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸਰਕਾਰ 'ਚ ਹੀ ਮਿਲਦੀਆਂ ਹਨ ਪੰਜਾਬ ਵਾਸੀਆਂ ਨੂੰ ਸਹੂਲਤਾਂ-ਸੰਧੂ

ਝਬਾਲ, 2 ਅਗਸਤ (ਸੁਖਦੇਵ ਸਿੰਘ)- ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਮੂਸੇ ਕਲਾਂ 'ਚ ਮੁਖਤਾਰ ਸਿੰਘ ਅਤੇ ਹਰਪ੍ਰੀਤ ਸਿੰਘ ਦੇ ਘਰ ਪਾਰਟੀ ਦੀ ਅਹਿਮ ਮੀਟਿੰਗ ਕੀਤੀ ਗਈ ਜਿਸ ਦੌਰਾਨ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਵੱਖ-ਵੱਖ ਸਥਾਨਾਂ 'ਤੇ 6356 ਲੋਕਾਂ ਨੂੰ ਲਗਾਈ ਕੋਰੋਨਾ ਰੋਕੂ ਵੈਕਸੀਨ-ਡਿਪਟੀ ਕਮਿਸ਼ਨਰ

ਤਰਨ ਤਾਰਨ, 2 ਅਗਸਤ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿਚ ਸੋਮਵਾਰ ਨੂੰ 91 ਵੱਖ-ਵੱਖ ਸਥਾਨਾਂ 'ਤੇ ਵੈਕਸੀਨੇਸ਼ਨ ਦੇ ਸ਼ੈਸਨ ਲਗਾਏ ਗਏ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਬਿਜਲੀ ਸਰਕਟ ਤੋਂ ਲੱਗੀ ਅੱਗ ਕਾਰਨ ਘਰ ਦਾ ਸਾਮਾਨ ਸੜਿਆ

ਪੱਟੀ, 2 ਅਗਸਤ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਇਲਾਕੇ ਦੇ ਪਿੰਡ ਤੂਤ ਅੰਦਰ ਬੀਤੀ ਰਾਤ ਇਕ ਗਰੀਬ ਮਜ਼ਦੂਰ ਪਰਿਵਾਰ ਨਾਲ ਸਬੰਧਤ ਰੌਸ਼ਨ ਲਾਲ ਪੁੱਤਰ ਗਿਰਧਾਰੀ ਲਾਲ ਦੇ ਘਰ ਅੰਦਰ ਬਿਜਲੀ ਸਰਕਟ ਸ਼ਾਟ ਹੋਣ ਨਾਲ ਅੱਗ ਲੱਗ ਗਈ, ਜਿਸ ਕਾਰਨ ਉਸ ਦੇ ਘਰ ਦੇ ਕਮਰਿਆਂ 'ਚ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਠਰੂ ਦੀ ਅਗਵਾਈ 'ਚ ਕਈ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)- ਪਿੰਡ ਮੱਲੀਆ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਵਿੱਕੀ ਠਰੂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ | ਇਸ ਮੌਕੇ ਕਾਂਗਰਸ ਪਾਰਟੀ ਛੱਡ ਕੇ ਕਈ ਪਰਿਵਾਰ ...

ਪੂਰੀ ਖ਼ਬਰ »

ਨਸ਼ੇ ਕਾਰਨ ਨੌਜਵਾਨ ਦੀ ਮੌਤ ਦੇ ਮਾਮਲੇ 'ਚ 2 ਖਿਲਾਫ਼ ਮਾਮਲਾ ਦਰਜ

ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਨੌਜਵਾਨ ਦੀ ਨਸ਼ੇ ਕਾਰਨ ਹੋਈ ਮੌਤ ਦੇ ਮਾਮਲੇ 'ਚ 2 ਨੌਜਵਾਨਾਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਤਹਿਸੀਲ ਕੰਪਲੈਕਸ ਤਰਨ ਤਾਰਨ ਵਿਖੇ ਹੋਈ

ਤਰਨ ਤਾਰਨ, 2 ਅਗਸਤ (ਪਰਮਜੀਤ ਜੋਸ਼ੀ) - ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਤਹਿਸੀਲ ਕੰਪਲੈਕਸ ਤਰਨ ਤਾਰਨ ਵਿਖੇ ਤਹਿਸੀਲ ਪ੍ਰਧਾਨ ਗੁਰਵੇਲ ਸਿੰਘ ਭੂਰੇ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੁੱਖ ਮੰਗਾਂ ਸੰਬੰਧੀ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਜਿਵੇ ...

ਪੂਰੀ ਖ਼ਬਰ »

ਕਸਬਾ ਮੁਰਾਦਪੁਰ ਵਿਖੇ ਪਾਣੀ ਦਾ ਨਿਕਾਸ ਨਾਲ ਹੋਣ ਕਾਰਨ ਲੋਕ ਪ੍ਰੇਸ਼ਾਨ

ਤਰਨ ਤਾਰਨ, 2 ਅਗਸਤ (ਵਿਕਾਸ ਮਰਵਾਹਾ)- ਕਸਬਾ ਮੁਰਾਦਪੁਰਾ ਵਿਖੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਇਲਾਕੇ ਵਿਚ ਅਕਸਰ ਹੀ ਸੀਵਰੇਜ ਸਿਸਟਮ ਜਾਮ ਰਹਿੰਦਾ ਹੈ, ਜਿਸ ਕਾਰਨ ਸੀਵਰੇਜ ਦਾ ਓਵਰਫਲੋਅ ਹੋਇਆ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹੈ- ਰੁਪਿੰਦਰ ਕੌਰ

ਫਤਿਆਬਾਦ, 2 ਅਗਸਤ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਪਿੰਡਾਂ 'ਚ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਨੀਤੀਆਂ ਨੂੰ ਲੋਕਾਂ ਨਾਲ ਸਾਂਝੀਆਂ ਕਰਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀਆਂ ਲੋਕ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਵਿਖੇ ਲਾਭਪਾਤਰੀਆਂ ਨੂੰ ਕੀਤੀ ਕਣਕ ਦੀ ਵੰਡ

ਗੋਇੰਦਵਾਲ ਸਾਹਿਬ, 2 ਅਗਸਤ (ਸਕੱਤਰ ਸਿੰਘ ਅਟਵਾਲ)¸ਪੰਜਾਬ ਸਰਕਾਰ ਵਲੋਂ ਸਮੇਂ ਸਮੇਂ 'ਤੇ ਸੂਬਾ ਵਾਸੀਆਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨ ਕਾਂਗਰਸੀ ਆਗੂ ਬਲਵਿੰਦਰ ਸਿੰਘ ਨੀਲਾ ਅਤੇ ਧਰਮਿੰਦਰ ...

ਪੂਰੀ ਖ਼ਬਰ »

ਸ਼ਹੀਦ ਦੇ ਪਾਰਕ ਦੀ ਭੰਨ ਤੋੜ ਦੀ ਪੈਨਸ਼ਨਰਾਂ ਵਲੋਂ ਨਿਖੇਧੀ

ਪੱਟੀ, 2 ਅਗਸਤ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਪੈਨਸ਼ਨਰਜ ਐਸੋਸੀਏਸ਼ਨ ਪੱਟੀ ਦੀ ਇਕ ਮੀਟਿੰਗ ਬਲਦੇਵ ਸਿੰਘ ਪੂਨੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੈਨਸ਼ਨਰਾਂ ਵਲੋਂ ਸ਼ਹੀਦ ਸੋਹਣ ਲਾਲ ਪਾਠਕ ਪੱਟੀ ਦੇ ਪਾਰਕ ਦੀ ਭੰਨ ਤੋੜ ਦੀ ਨਿਖੇਧੀ ਕੀਤੀ ਅਤੇ ਆਖਿਆ ਕਿ ...

ਪੂਰੀ ਖ਼ਬਰ »

ਪਿੰਡ ਚੀਮਾ ਕਲਾਂ ਵਿਖੇ ਕੁਸ਼ਤੀ ਮੁਕਾਬਲੇ ਕਰਵਾਏ

ਸਰਾਏ ਅਮਾਨਤ ਖਾਂ, 2 ਅਗਸਤ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਚੀਮਾ ਕਲਾਂ ਦੇ ਜੰਮਪਲ ਅੰਤਰ-ਰਾਸ਼ਟਰੀ ਕੁਸ਼ਤੀ ਖਿਡਾਰੀ ਬੀਰ ਪਹਿਲਵਾਨ ਚੀਮਾ ਵਲੋਂ ਆਪਣੇ ਪਿਤਾ ਸਵ: ਨਰਿੰਦਰ ਸਿੰਘ ਦੀ ਯਾਦ ਵਿਚ ਕੁਸ਼ਤੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਇਲਾਕੇ ਭਰ ਦੇ ਪਹਿਲਵਾਨ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਸਕੂਲ ਖੁੱਲ੍ਹਣ 'ਤੇ ਵਿਦਿਆਰਥੀਆਂ ਦਾ ਕੀਤਾ ਨਿੱਘਾ ਸਵਾਗਤ

ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)- ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਮਹਾਂਮਾਰੀ ਕਾਰਨ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਰੱਖਦਿਆਂ ਸਕੂਲ ਬੰਦ ਸੀ ਜੋ ਅੱਜ ਖੁੱਲ੍ਹ ਗਏ ...

ਪੂਰੀ ਖ਼ਬਰ »

ਲੋਕ ਰਵਾਇਤੀ ਪਾਰਟੀਆਂ ਦਾ ਕਰਨ ਬਾਈਕਾਟ-ਅਰੋੜਾ

ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)- ਲੋਕ ਲਹਿਰ ਪਾਰਟੀ ਦੀ ਮੀਟਿੰਗ ਨੂਰਦੀ ਬਾਜ਼ਾਰ ਵਿਖੇ ਤਰਲੋਚਨ ਸਿੰਘ ਕਾਕਾ ਯੂਥਵਿੰਗ ਪ੍ਰਧਾਨ ਸ਼ਹਿਰੀ ਦੀ ਅਗਵਾਈ ਹੇਠ ਦਵਿੰਦਰ ਸਿੰਘ ਸੋਨੂੰ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਪ੍ਰਧਾਨ ਗੁਰਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਮੰਨਣ ਵਿਖੇ ਵਿਧਾਇਕ ਡਾ. ਅਗਨੀਹੋਤਰੀ ਨੇ ਕੀਤੀ ਵਰਕਰਾਂ ਨਾਲ ਮੀਟਿੰਗ

ਝਬਾਲ, 2 ਅਗਸਤ (ਸਰਬਜੀਤ ਸਿੰਘ)- ਤਰਨ ਤਾਰਨ ਹਲਕੇ ਦੇ ਪਿੰਡ ਮੰਨਣ ਵਿਖੇ ਕਾਂਗਰਸੀ ਵਰਕਰਾਂ ਨੂੰ ਅਗਾਮੀ ਚੋਣਾਂ ਲਈ ਲਾਮਬੰਦ ਕਰਨ ਤੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਵਰਕਰਾਂ ਦੀ ਭਰਵੀਂ ਮੀਟਿੰਗ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਵਲੋਂ ਗਰੁੱਪ ਕਾਉਂਸਲਿੰਗ ਸੈਸ਼ਨ ਕਰਵਾਇਆ

ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਰੁੱਪ ਕਾਉਂਸਲਿੰਗ ਸੈਸ਼ਨ ਆਯੋਜਿਤ ਕੀਤਾ ਗਿਆ | ਇਸ ਸੈਸ਼ਨ ਦੌਰਾਨ ਪ੍ਰਭਜੋਤ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ

ਚੋਹਲਾ ਸਾਹਿਬ, 2 ਅਗਸਤ (ਬਲਵਿੰਦਰ ਸਿੰਘ ਚੋਹਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਚੋਹਲਾ ਸਾਹਿਬ ਦੀ ਮੀਟਿੰਗ ਚੋਹਲਾ ਸਾਹਿਬ ਵਿਖੇ ਹੋਈ ਜਿਸ 'ਚ ਸਰਬਸੰਮਤੀ ਨਾਲ 13 ਪਿੰਡਾਂ ਦੀ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਵਿਰਸਾ ਸਿੰਘ ...

ਪੂਰੀ ਖ਼ਬਰ »

ਔਲਖ ਦੀ ਅਗਵਾਈ 'ਚ ਸੈਂਕੜੇ ਪਰਿਵਾਰਾਂ ਨੇ 'ਆਪ' ਦਾ ਪੱਲਾ ਫੜਿਆ

ਤਰਨ ਤਾਰਨ, 2 ਅਗਸਤ (ਪਰਮਜੀਤ ਜੋਸ਼ੀ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਬੁੱਗਾ ਵਿਖੇ ਹਰਬੰਸ ਸਿੰਘ ਸੈਕਟਰੀ ਦੇ ਸਪੁੱਤਰ ਦਿਲਬਾਗ ਸਿੰਘ ਲਾਲੀ ਦੇ ਗ੍ਰਹਿ ਅਹਿਮ ਮੀਟਿੰਗ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਪਹੁੰਚੇ ...

ਪੂਰੀ ਖ਼ਬਰ »

ਗੁਰੂ ਘਰ ਨਾਲ ਜੁੜ ਕੇ ਨੌਜਵਾਨ ਆਪਣਾ ਜੀਵਨ ਸਫ਼ਲ ਕਰਨ-ਬਾਬਾ ਗੁਲਾਬ ਸਿੰਘ

ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)-ਅੰਤਾਂ ਦੀ ਬੇਰੁਜ਼ਗਾਰੀ ਕਾਰਨ ਨੌਜਵਾਨ ਪੀੜ੍ਹੀ ਜਿਸ ਦਾ ਭਵਿੱਖ ਧੁੰਦਲਾ ਹੋ ਚੁੱਕਾ ਹੈ ਮਾਨਸਿਕ ਪੀੜਾ ਕਾਰਨ ਨਸ਼ਿਆਂ ਦੀ ਗੁਲਾਮ ਹੋ ਚੁੱਕੀ ਹੈ ਅਤੇ ਹਰ ਵਕਤ ਨਸ਼ਿਆਂ ਦੇ ਸਹਾਰੇ ਇਧਰ ਉਧਰ ਭਟਕ ਰਹੀ ਹੈ | ਦੂਸਰੇ ਪਾਸੇ ਜਿਹੜੇ ...

ਪੂਰੀ ਖ਼ਬਰ »

ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਲਏ ਗਏ 861 ਸੈਂਪਲ ਹੋਰ-ਡਿਪਟੀ ਕਮਿਸ਼ਨਰ

ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)-ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਸੋਮਵਾਰ ਨੂੰ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ 861 ਸੈਂਪਲ ਹੋਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀ ਗਿ੍ਫ਼ਤਾਰ-ਐਸ.ਐਸ.ਪੀ.

ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਧਰੁਮਨ ਐਚ. ...

ਪੂਰੀ ਖ਼ਬਰ »

ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਸ੍ਰੀ ਰਮਾਇਣ ਪਾਠ ਦੇ ਭੋਗ ਪਾਏ

ਖਡੂਰ ਸਾਹਿਬ, 2 ਅਗਸਤ (ਕੁਲਾਰ)- ਸਾਵਣ ਮਹੀਨੇ ਮੌਕੇ ਪਿੰਡ ਨਾਗੋਕੇ ਵਿਖੇ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਸ੍ਰੀ ਰਮਾਇਣ ਦੇ ਪਾਠ ਕਰਵਾਏ ਗਏ | ਮੰਦਰ ਦੇ ਸੇਵਾਦਾਰ ਕੁਲਵਿੰਦਰ ਪੁੰਜ (ਟ੍ਰੈਫਿਕ ਇੰਚਾਰਜ) ਨੇ ਦੱਸਿਆ ਕਿ ਸਾਵਣ ...

ਪੂਰੀ ਖ਼ਬਰ »

ਹੇਠਲੀਆਂ ਅਦਾਲਤਾਂ 'ਚ ਜ਼ਮਾਨਤ ਅਰਜ਼ੀਆਂ ਦਾਇਰ ਕਰਨ ਨੂੰ ਲੈ ਕੇ ਹਾਈਕੋਰਟ ਦੇ ਅਹਿਮ ਆਦੇਸ਼ ਜਾਰੀ

ਚੰਡੀਗੜ੍ਹ, 2 ਅਗਸਤ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਹੇਠਲੀਆਂ ਅਦਾਲਤਾਂ 'ਚ ਜ਼ਮਾਨਤ ਅਰਜ਼ੀਆਂ ਨੂੰ ਦਾਇਰ ਕਰਨ ਦੇ ਤਰੀਕੇ ਵਿਚ ਬਦਲਾਵ ਲਾਉਣ ਵਾਲਾ ਇਹ ਅਹਿਮ ਆਦੇਸ਼ ਜਾਰੀ ਕੀਤਾ ਹੈ | ਹਾਈਕੋਰਟ ਨੇ ਇਹ ...

ਪੂਰੀ ਖ਼ਬਰ »

ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ

ਖਡੂਰ ਸਾਹਿਬ, 2 ਅਗਸਤ (ਰਸ਼ਪਾਲ ਸਿੰਘ ਕੁਲਾਰ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਸਰਕਾਰ ਵਲੋਂ 2 ਅਗਸਤ ਤੋਂ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦੇ ਨਿਰਦੇਸ਼ਾਂ ਤਹਿਤ ਕਲਾਸਾਂ ਸ਼ੁਰੂ ਕਰਨ ਤੋਂ ਪਹਿਲਾਂ ...

ਪੂਰੀ ਖ਼ਬਰ »

ਮਾਤਾ ਰੁਪਿੰਦਰ ਕੌਰ ਦਾ ਦਿਹਾਂਤ

ਮੀਆਂਵਿੰਡ, 2 ਅਗਸਤ (ਗੁਰਪ੍ਰਤਾਪ ਸਿੰਘ ਸੰਧੂ) - ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਪ੍ਰਭਜੋਤ ਸਿੰਘ ਨਾਗੋਕੇ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਰੁਪਿੰਦਰ ਕੌਰ ਦਾ ਦਿਹਾਂਤ ਹੋ ਗਿਆ | ਖਬਰ ਮਿਲਦਿਆਂ ਹੀ ਸਾਬਕਾ ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਪੱਟੀ ਸ਼ਹਿਰ 'ਚ ਕੀਤਾ ਰੋਸ ਮਾਰਚ

ਪੱਟੀ, 2 ਅਗਸਤ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਪੱਟੀ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਕੇ ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਇਕੱਠੇ ਹੋਏ ਖੇਤ ...

ਪੂਰੀ ਖ਼ਬਰ »

ਸਟੱਡੀ ਸਰਕਲ ਨੇ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਲਾਇਆ ਸਮਰ ਕੈਂਪ

ਪੱਟੀ, 2 ਅਗਸਤ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪਿਛਲੇ 2 ਹਫ਼ਤਿਆਂ ਤੋਂ ਲਗਾਏ ਜਾ ਰਹੇ ਗਿਆਨ ਅੰਜਨ ਸਮਰ ਕੈਂਪ ਦੀ ਸਮਾਪਤੀ 'ਤੇ ...

ਪੂਰੀ ਖ਼ਬਰ »

ਕਿਸਾਨ-ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ

ਪੱਟੀ, 2 ਅਗਸਤ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ਪਿੰਡ ਕਿਲਾ ਪੱਤੀ ਵਿਖੇ ਹੋਈ | ਮੀਟਿੰਗ ਵਿਚ ਗੁਰਬੀਰ ਸਿੰਘ, ਜੀਵਨ ਸਿੰਘ ਭਾਊਵਾਲ ਜ਼ੋਨ ਬਾਬਾ ਸੰਤ ਖਾਲਸਾ ਦੀ ਪ੍ਰਧਾਨਗੀ ਹੇਠ ਪਿੰਡ ਦੀ ਇਕਾਈ ਦਾ ...

ਪੂਰੀ ਖ਼ਬਰ »

ਪੇਂਡੂ ਔਰਤਾਂ ਨੂੰ ਘਰੇਲੂ ਬਗ਼ੀਚੀ ਬਾਰੇ ਸਿਖਲਾਈ ਦਿੱਤੀ

ਅਮਰਕੋਟ, 2 ਅਗਸਤ (ਗੁਰਚਰਨ ਸਿੰਘ ਭੱਟੀ)¸ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਵਲਟੋਹਾ ਦੇ ਆਜੀਵਿਕਾ ਦਫ਼ਤਰ ਵਿਖੇ ਬਲਾਕ ਪ੍ਰੋਗਰਾਮ ਮੈਨੇਜਰ (ਆਜੀਵਿਕਾ) ਅਕਾਸ਼ਦੀਪ ਸਿੰਘ ਅਤੇ ਕਲੱਸਟਰ ...

ਪੂਰੀ ਖ਼ਬਰ »

'ਸਾਵਣ' ਕਵੀ ਦਰਬਾਰ 'ਚ ਕਵੀਆਂ ਨੇ ਬੰਨਿ੍ਹਆ ਰੰਗ

ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)-ਮਾਝਾ ਜਨਵਾਦੀ ਲਿਖਾਰੀ ਸਭਾ (ਮਜਲਸ) ਵਲੋਂ ਮਨਜਿੰਦਰ ਸਿੰਘ ਕਾਲਾ, ਮਨਦੀਪ ਸਿੰਘ ਰਾਜਨ, ਚੰਨ ਝਬਾਲ ਅਤੇ ਵਿੰਨੀ ਕਪੂਰ ਦੀ ਪ੍ਰਧਾਨਗੀ ਹੇਠ ਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ ਇਕ ਅਹਿਮ ਮੀਟਿੰਗ ਕਰਵਾਈ ਗਈ, ਜਿਸ ਵਿਚ ਪ੍ਰਧਾਨ ਕੀਰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX