ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  27 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  44 minutes ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  46 minutes ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  49 minutes ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  52 minutes ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  20 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 1 hour ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 minute ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 3 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 4 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  1 minute ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਲੁਧਿਆਣਾ

ਪਨਬੱਸ ਤੇ ਪੀ. ਆਰ. ਟੀ. ਸੀ. ਦੇ ਮੁਲਾਜ਼ਮਾਂ ਵਲੋਂ ਪੰਜਾਬ ਭਰ 'ਚ ਬੱਸ ਅੱਡੇ ਅੱਗੇ ਰੈਲੀਆਂ

ਲੁਧਿਆਣਾ, 2 ਅਗਸਤ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਸੂਬੇ ਦੇ ਹੋਰਨਾਂ ਬੱਸ ਡੀਪੂਆਂ ਦੇ ਤਰ੍ਹਾਂ ਲੁਧਿਆਣਾ ਸਥਿਤ ਬੱਸ ਡਿਪੂ ਗੇਟ 'ਤੇ ਗੇਟ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਸਤਨਾਮ ਸਿੰਘ, ਡਿਪੂ ਪ੍ਰਧਾਨ ਸ਼ਮਸ਼ੇਰ ਸਿੰਘ ਢਿੱਲੋਂ ਤੇ ਪੀ.ਆਰ.ਟੀ.ਸੀ. ਦੇ ਡਿਪੂ ਪ੍ਰਧਾਨ ਗੁਰਬਾਜ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ, ਜਦ ਕਿ ਹੁਣ ਸਰਕਾਰ ਆਪਣੀ ਝੂਠੀ ਲੜਾਈ ਵਿਖਾਕੇ ਪੰਜਾਬ ਦੀ ਜਨਤਾ ਨਾਲ ਧੋਖਾ ਕਰਕੇ 2022 ਵਿਚ ਸਰਕਾਰ ਬਣਾਉਣ ਦੀ ਤਾਕ ਵਿਚ ਹੈ, ਪਰ ਪੰਜਾਬ ਦੇ ਲੋਕ ਕਾਂਗਰਸ ਦੇ ਸਿਆਸੀ ਪੈਂਤੜਿਆਂ ਨੂੰ ਜਾਣਦੇ ਹਨ | ਇਸ ਮੌਕੇ ਸੂਬਾਈ ਆਗੂ ਸੁਖਦੇਵ ਸਿੰਘ ਅਤੇ ਪ੍ਰਵੀਨ ਕੁਮਾਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਹੱਲ ਨਾ ਕੱਢਿਆ ਤਾਂ ਪਨਬੱਸ ਤੇ ਪੀ.ਆਰ.ਟੀ.ਸੀ. ਦੇ ਸਮੂਹ ਕੱਚੇ ਮੁਲਾਜ਼ਮ 9-10 ਅਤੇ 11 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਜਾਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰਨਗੇ | ਇਸ ਮੌਕੇ ਮੁਲਾਜ਼ਮ ਆਗੂ ਸਿਕੰਦਰ ਸਿੰਘ, ਗੁਰਵਿੰਦਰ ਸਿੰਘ, ਤਜਿੰਦਰ ਸਿੰਘ, ਅਮਨਦੀਪ ਸਿੰਘ, ਅਮਰਜੀਤ ਸਿੰਘ ਅਤੇ ਦਲਜੀਤ ਸਿੰਘ ਨੇ ਕਿਹਾ ਕਿ ਕੱਲ੍ਹ 3 ਅਤੇ ਪਰਸੋਂ 4 ਅਗਸਤ ਨੂੰ ਬੱਸ ਸਟੈਂਡ ਬੰਦ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ |

ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰ ਭਾਰੀ ਮਾਤਰਾ 'ਚ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਪਹਿਲੇ ਮਾਮਲੇ 'ਚ ਜਾਣਕਾਰੀ ...

ਪੂਰੀ ਖ਼ਬਰ »

ਯੂ. ਸੀ. ਪੀ. ਐਮ. ਏ. ਦੀ ਚੋਣ 'ਚ ਫੋਕਲ ਪੁਆਇੰਟ ਵੈਲਫੇਅਰ ਐਸੋਸੀਏਸ਼ਨ ਵਲੋਂ ਭੋਗਲ, ਕੁਲਾਰ, ਸੇਠ ਨੇ ਵਿਸ਼ਵਕਰਮਾ ਗਰੁੱਪ ਨੂੰ ਦਿੱਤਾ ਸਮਰਥਨ

ਲੁਧਿਆਣਾ, 2 ਅਗਸਤ (ਪੁਨੀਤ ਬਾਵਾ)-ਫੋਕਲ ਪੁਆਇੰਟ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਫੇਜ਼-7 ਫੋਕਲ ਪੁਆਇੰਟ ਲੁਧਿਆਣਾ ਵਿਖੇ ਅੰਮਿ੍ਤ ਪਾਲ ਗਰਗ ਸੀਨੀਅਰ ਉਪ ਪ੍ਰਧਾਨ (ਫੋਕਲ ਪੁਆਇੰਟ ਵੈਲਫੇਅਰ ਐਸੋਸੀਏਸ਼ਨ) ਦੀ ਅਗਵਾਈ ਹੇਠ ਹੋਈ, ਜਿਸ 'ਚ ਯੂਨਾਈਟਿਡ ਸਾਈਕਲਜ਼ ਐਂਡ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਵਲੋਂ ਇਨਡੋਰ ਐਂਡ ਵਾਟਰ ਸਪੋਰਟਸ ਕਲੱਬ ਨੂੰ ਇਕ ਲੱਖ ਰੁਪਏ ਭੇਟ

ਹੰਬੜਾਂ, 2 ਅਗਸਤ (ਮੇਜਰ ਹੰਬੜਾਂ)-ਹਲਕਾ ਦਾਖਾ ਦੇ ਪਿੰਡ ਚੱਕ ਕਲਾਂ 'ਚ ਇਨਡੋਰ ਐਂਡ ਵਾਟਰ ਸਪੋਰਟਸ ਕਲੱਬ ਕੋਚ ਗੁਰਮੇਲ ਸਿੰਘ ਇੰਡੀਆ ਦੀ ਅਗਵਾਈ 'ਚ ਨੌਜਵਾਨਾਂ ਨੂੰ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਨਾਲ ਜੋੜਨ 'ਚ ਲੁਧਿਆਣਾ ਜ਼ਿਲ੍ਹੇ ਦੀ ਪਹਿਲੀ ਕਲੱਬ ਬਣ ਚੁੱਕੀ ਹੈ | ...

ਪੂਰੀ ਖ਼ਬਰ »

ਘਰ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ

ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਮਾਡਲ ਟਾਊਨ ਵਿਚ ਦੋ ਦਿਨ ਤੋਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਪੁਲਿਸ ਨੇ ਫਿਰੋਜ਼ਗਾਂਧੀ ਮਾਰਕੀਟ ਤੋਂ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਮਨਜੀਤ ਸਿੰਘ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਸ਼ੱਕੀ ਹਾਲਤਾਂ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਦੁਰਗਾ ਪੁਰੀ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤਾਂ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਅਜੇ ਕੁਮਾਰ (18) ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਨਵੇਂ 6 ਮਾਮਲੇ ਸਾਹਮਣੇ ਆਏ

ਲੁਧਿਆਣਾ, 2 ਅਗਸਤ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਨਵੇਂ 6 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 5 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਹਨ ਜਦਕਿ ਜ਼ਿਲ੍ਹਾ ਲੁਧਿਆਣਾ ਬਾਹਰਲਾ 1 ਮਰੀਜ਼ ਹੈ | ਲੁਧਿਆਣਾ ...

ਪੂਰੀ ਖ਼ਬਰ »

-ਡਾਕਟਰਾਂ ਦਾ ਐਨ. ਪੀ. ਏ. ਮਾਮਲਾ- ਵੈਟਰਨਰੀ ਡਾਕਟਰਾਂ ਨੇ ਹੜਤਾਲ ਕਰਕੇ ਜ਼ਿਲ੍ਹਾ ਹੈੱਡਕੁਆਰਟਰ ਕੀਤੇ ਜਾਮ

ਲੁਧਿਆਣਾ, 2 ਅਗਸਤ (ਸਲੇਮਪੁਰੀ)-ਐਨ.ਪੀ.ਏ. ਦੇ ਮਸਲੇ 'ਤੇ ਪੰਜਾਬ ਸਰਕਾਰ ਦੀ ਡਾਕਟਰ ਵਿਰੋਧੀ ਨੀਤੀ ਤੋਂ ਖਫ਼ਾ ਵੈਟਰਨਰੀ ਡਾਕਟਰਾਂ ਨੇ ਅੱਜ ਸੂਬਾ ਭਰ ਵਿਚ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਾ ਸਦਰ ਮੁਕਾਮ 'ਤੇ ਧਰਨਾ ਦੇ ਕੇ ਸਮੁੱਚਾ ਸਰਕਾਰੀ ਕੰਮ ਠੱਪ ਕਰ ਦਿੱਤਾ | ਸੂਬੇ ਦੇ ...

ਪੂਰੀ ਖ਼ਬਰ »

ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਭਰਾ ਗਿ੍ਫ਼ਤਾਰ

ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਇਲਾਕੇ ਵਿਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਇਨ੍ਹਾਂ ਖ਼ਿਲਾਫ਼ ਪੁਲਿਸ ਵਲੋਂ ਬੀਤੇ ਦਿਨ ਹੀ ਕੇਸ ਦਰਜ ਕੀਤਾ ਗਿਆ ਸੀ | ...

ਪੂਰੀ ਖ਼ਬਰ »

ਨਾਈਟਿੰਗੇਲ ਪਬਲਿਕ ਸਕੂਲ ਸ਼ਿਮਲਾਪੁਰੀ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਾਬਾ/ਲੁਹਾਰਾ, 2 ਅਗਸਤ (ਕੁਲਵੰਤ ਸਿੰਘ ਸੱਪਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਦੇ ਐਲਾਨੇ ਗਏ ਨਤੀਜੇ 'ਚ ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਂ ਦੀ ਕੁੱਟਮਾਰ ਕਰਨ ਵਾਲੇ ਨੂੰਹ-ਪੁੱਤਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)-ਬਜ਼ੁਰਗ ਮਾਂ ਦੀ ਕੁੱਟਮਾਰ ਕਰਨ ਵਾਲੇ ਨੂੰਹ-ਪੁੱਤਰ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਕੁੱਟਮਾਰ ਦਾ ਸ਼ਿਕਾਰ ਹੋਈ ਔਰਤ ਦੀ ਲੜਕੀ ਪੂਜਾ ਪਤਨੀ ਸੰਜੀਵ ਕੁਮਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਾਉਣ ਵਾਲਿਆਂ ਦੀਆਂ ਜਾਇਦਾਦ ਸੀਲ ਕਰਨ ਦੀ ਕਾਰਵਾਈ ਸ਼ੁਰੂ

ਲੁਧਿਆਣਾ, 2 ਅਗਸਤ (ਅਮਰੀਕ ਸਿੰਘ ਬੱਤਰਾ)-ਪ੍ਰਾਪਰਟੀ ਟੈਕਸ ਨਾ ਅਦਾ ਕਰਨ ਵਾਲੇ ਡਿਫਾਲਟਰਾਂ ਖ਼ਿਲਾਫ਼ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਕਾਰਵਾਈ ਤਹਿਤ ਜ਼ੋਨ ਬੀ. ਸਟਾਫ਼ ਵਲੋਂ 8 ਦੁਕਾਨਾਂ/ਇਮਾਰਤਾਂ ਸੀਲ ਕਰ ਦਿੱਤੀਆਂ | ਜ਼ੋਨਲ ਸੁਪਰਡੈਂਟ ਅਬਦੁਲ ਸਤਾਰ ਨੇ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ

ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਜ਼ਾਦ ਕੌਂਸਲਰ ਰਹੇ ਰਾਮ ਚੰਦਰ ਯਾਦਵ ਸੈਂਕੜੇ ਸਾਥੀਆਂ ਸਮੇਤ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਹਨ | ਰਾਮ ਚੰਦਰ ਯਾਦਵ ਵਾਰਡ ਨੰ: 17 ਤੋਂ ਇਕ ਵਾਰ ਆਜ਼ਾਦ ਕੌਂਸਲਰ ਰਹੇ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 2 ਅਗਸਤ (ਕਵਿਤਾ ਖੁੱਲਰ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦੇ ਕੇ ਮਨੁੱਖੀ ਜੀਵਨ ਜਾਂਚ ਨੂੰ ਇਕ ਨਵੀਂ ਸੇਧ ਪ੍ਰਦਾਨ ਕੀਤੀ, ਉੱਥੇ ਨਾਲ ਹੀ ਸੇਵਾ ਸੰਕਲਪ ਦੀ ਅਹਿਮੀਅਤ ਨੂੰ ਹੋਰ ਉਭਾਰਦਿਆਂ ...

ਪੂਰੀ ਖ਼ਬਰ »

ਸਾਡੀ ਕਿਸਮਤ ਨੇਤਾ ਤੇ ਧਨਾਢ ਲੋਕ ਲਿਖਦੇ ਨੇ-ਠਾਕੁਰ ਦਲੀਪ ਸਿੰਘ

ਲੁਧਿਆਣਾ, 2 ਅਗਸਤ (ਕਵਿਤਾ ਖੁੱਲਰ)-ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਦਲੀਪ ਸਿੰਘ ਨੇ ਕਿਹਾ ਕਿ ਸਾਡੀ ਕਿਸਮਤ ਸਾਡੇ ਨੇਤਾ ਹਨ ਜਾਂ ਵੱਡੇ ਅਮੀਰ ਲੋਕ ਹਨ | ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਦੇ ਵਿਗਿਆਨਕ ਯੁੱਗ ਵਿਚ ਵਿਗਿਆਨ ਨੇ ਬਹੁਤ ਤਰੱਕੀ ਕਰ ਲਈ ਹੈ, ਵੱਡੇ ਵੱਡੇ ...

ਪੂਰੀ ਖ਼ਬਰ »

ਕਾਂਗਰਸ, ਆਪ ਤੇ ਭਾਜਪਾ ਦੇ ਬਹਿਕਾਵੇ ਵਿਚ ਨਹੀਂ ਆਉਣ ਵਾਲਾ ਪ੍ਰਵਾਸੀ ਮਜ਼ਦੂਰ ਵਰਗ-ਮਿਸ਼ਰਾ

ਲੁਧਿਆਣਾ, 2 ਅਗਸਤ (ਕਵਿਤਾ ਖੁੱਲਰ)-ਪੰਜਾਬ ਵਿਚ ਵਸਦੇ ਪ੍ਰਵਾਸੀ ਮਜ਼ਦੂਰਾਂ, ਪੂਰਵਾਂਚਲ ਤੇ ਬਾਹਰੀ ਸੂਬਿਆਂ ਤੋਂ ਆਕੇ ਵੱਸਦੇ ਲੋਕਾਂ ਦਾ ਕੋਰੋਨਾ ਸਮੇਂ ਜੋ ਹਾਲ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕੀਤਾ, ਉਸਨੂੰ ਪ੍ਰਵਾਸੀ ...

ਪੂਰੀ ਖ਼ਬਰ »

ਹਲਕਾ ਸਾਹਨੇਵਾਲ 'ਚ ਕਿਸੇ ਬਾਹਰੀ ਉਮੀਦਵਾਰ ਨੂੰ ਟਿਕਟ ਨਾ ਦਿੱਤੀ ਜਾਵੇ-ਗਰੇਵਾਲ, ਲਾਲੀ ਗਰੇਵਾਲ

ਭਾਮੀਆਂ ਕਲਾਂ, 2 ਅਗਸਤ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਟਿਕਟ ਨੂੰ ਲੈ ਕੇ ਕਾਫੀ ਕਸ਼ਮਕਸ਼ ਚੱਲ ਰਹੀ ਹੈ | ਇਸ ਵਾਰ ਫਿਰ ਕੁਝ ਬਾਹਰੀ ਉਮੀਦਵਾਰ ਪੈਰਾਸ਼ੂਟ ਰਾਹੀਂ ਚੋਣ ਮੈਦਾਨ 'ਚ ਉਤਰਨਾ ਦੇ ਚਰਚੇ ਵੀ ਜ਼ੋਰਾਂ 'ਤੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਪੰਜਾਬੀ ਲੋਕ ਗਾਇਕ ਹਰਦੇਵ ਟੂਸੇ ਦੇ ਗੀਤ ਦੀ ਹੋਈ ਸ਼ੂਟਿੰਗ

ਹੰਬੜਾਂ, 2 ਅਗਸਤ (ਹਰਵਿੰਦਰ ਸਿੰਘ ਮੱਕੜ)-ਪੰਜਾਬੀ ਲੋਕ ਗਾਇਕ ਬਾਈ ਹਰਦੇਵ ਟੂਸੇ ਦੇ ਗੀਤ 'ਸੱਤ ਬੈਂਡ' ਦੀ ਸ਼ੂਟਿੰਗ ਪਿੰਡ ਹੰਬੜਾਂ ਨੇੜੇ ਵੱਖ-ਵੱਖ ਥਾਵਾਂ 'ਤੇ ਰਿਕਾਰਡ ਕੀਤੀ ਗਈ | ਇਸ ਸ਼ੂਟਿੰਗ ਦਾ ਉਦਘਾਟਨ ਬਲਦੇਵ ਸਿੰਘ ਧਾਲੀਵਾਲ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲੁਧਿਆਣਾ ਅਪਰਾਧਨਾਮਾ ਦੇਹ ਵਪਾਰ ਦੇ ਅੱਡੇ 'ਤੇ ਛਾਪਾਮਾਰੀ ਦੌਰਾਨ ਚਾਰ ਔਰਤਾਂ ਸਮੇਤ 7 ਗਿ੍ਫ਼ਤਾਰ

ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਦੇਹ ਵਪਾਰ ਦੇ ਅੱਡੇ 'ਤੇ ਛਾਪਾਮਾਰੀ ਦੌਰਾਨ ਚਾਰ ਔਰਤਾਂ ਸਮੇਤ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਦੇਹ ਵਪਾਰ ਦਾ ਇਹ ਅੱਡਾ ਅੰਕੁਸ਼ ਵਰਮਾ ਅਭਿਸ਼ੇਕ ਜਲੋਟਾ ਤੇ ਰਜਨੀ ...

ਪੂਰੀ ਖ਼ਬਰ »

ਕੋਰੋਨਾ ਕਾਲ ਤੋਂ ਬਾਅਦ ਅੱਜ ਪਹਿਲੇ ਦਿਨ ਖੁੱਲ੍ਹੇ ਸਕੂਲਾਂ 'ਚ ਵਿਦਿਆਰਥੀਆਂ ਦੀ ਆਮਦ 30 ਤੋਂ 40 ਪ੍ਰਤੀਸ਼ਤ ਰਹੀ

ਇਯਾਲੀ/ਥਰੀਕੇ, 2 ਅਗਸਤ (ਮਨਜੀਤ ਸਿੰਘ ਦੁੱਗਰੀ)-ਸੂਬਾ ਸਰਕਾਰ ਦੇ ਆਦੇਸ਼ਾਂ 'ਤੇ ਅਮਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕੋਰੋਨਾ ਕਾਲ ਤੋਂ ਬਾਅਦ ਅੱਜ ਪਹਿਲੇ ਦਿਨ ਖੁੱਲ੍ਹੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਆਮਦ 30 ਤੋਂ 40 ਪ੍ਰਤੀਸ਼ਤ ਦੇ ਦਰਮਿਆਨ ਹੀ ਰਹੀ | ...

ਪੂਰੀ ਖ਼ਬਰ »

ਪੀ. ਏ. ਯੂ. ਦੇ ਵਿਗਿਆਨੀ ਨੂੰ ਅੰਤਰਰਾਸ਼ਟਰੀ ਕਾਨਫਰੰਸ 'ਚ ਪੁਰਸਕਾਰ ਮਿਲਿਆ

ਲੁਧਿਆਣਾ, 2 ਅਗਸਤ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਜੈਵਿਕ ਖੇਤੀ ਦੇ ਸਕੂਲ ਦੇ ਬਾਇਓਕੈਮਿਸਟ ਡਾ. ਪਰਮਪ੍ਰੀਤ ਕੌਰ ਨੂੰ ਬਾਇਓਟੈਕਨਾਲੌਜੀ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ ਲਈ ਔਰਤ ਵਿਗਿਆਨੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਐਸ. ਪੀ. ਐਸ. ਹਸਪਤਾਲ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਤਾਪ ਨਗਰ ਵਿਚ ਮੁਫ਼ਤ ਡਿਸਪੈਂਸਰੀ ਸ਼ੁਰੂ

ਲੁਧਿਆਣਾ, 2 ਅਗਸਤ (ਸਲੇਮਪੁਰੀ)-ਸਤਿਗੁਰੂ ਊਦੇ ਸਿੰਘ ਦੁਆਰਾ ਦਰਸਾਏ ਮਾਰਗ ਉਪਰ ਚੱਲਦਿਆਂ ਐਸ.ਪੀ.ਐਸ. ਹਸਪਤਾਲ ਦੇ ਪ੍ਰਬੰਧ ਨਿਰਦੇਸ਼ਕ ਜੈ ਸਿੰਘ ਸੰਧੂ ਦੀ ਅਗਵਾਈ ਹੇਠ ਹਸਪਤਾਲ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਤਾਪ ਨਗਰ ਸਥਿਤ ਨਾਮਧਾਰੀ ਧਰਮਸ਼ਾਲਾ ਵਿਚ ਮੁਫ਼ਤ ...

ਪੂਰੀ ਖ਼ਬਰ »

ਜਥੇਦਾਰ ਅਮਰੀਕ ਸਿੰਘ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ

ਲੁਧਿਆਣਾ, 2 ਅਗਸਤ (ਪੁਨੀਤ ਬਾਵਾ)-ਸਥਾਨਕ ਮੋਤੀ ਨਗਰ ਵਿਖੇ ਮੀਟਿੰਗ ਦੌਰਾਨ ਜਥੇਦਾਰ ਅਮਰੀਕ ਸਿੰਘ ਆਪਣੇ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਵਿਚ ਸ਼ਾਮਿਲ ਹੋਏ, ਜਿੰਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਜਗਦੀਸ਼ ਸਿੰਘ ...

ਪੂਰੀ ਖ਼ਬਰ »

ਵਿਸ਼ੇਸ਼ ਟੀਮ ਨੇ ਪਹਿਲੇ ਦਿਨ ਗੈਰ ਕਾਨੂੰਨੀ ਲਿਫ਼ਾਫਿਆਂ ਖ਼ਿਲਾਫ਼ ਸ਼ੁਰੂ ਕੀਤੀ ਕਾਰਵਾਈ

ਲੁਧਿਆਣਾ, 2 ਅਗਸਤ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸਿੰਗਲ ਯੂਜ ਪਲਾਸਟਿਕ ਲਿਫ਼ਾਫੇ ਬਣਾਉਣ ਤੇ ਵੇਚਣ ਵਿਰੁੱਧ ਕਾਰਵਾਈ ਲਈ ਬਣਾਈ ਵਿਸ਼ੇਸ਼ ਟੀਮ ਵਲੋਂ ਸਕੱਤਰ ਜਗਦੇਵ ਸਿੰਘ ਸੇਖੋਂ ਅਤੇ ਨੋਡਲ ਅਫ਼ਸਰ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਵਲੋਂ ...

ਪੂਰੀ ਖ਼ਬਰ »

ਦਾਣਾ ਮੰਡੀ ਸਲੇਮਟਾਬਰੀ 'ਚ ਵੇ-ਬਰਿੱਜ ਦਾ ਠੇਕਾ ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਕੀਤਾ ਰੱਦ

ਲੁਧਿਆਣਾ, 2 ਅਗਸਤ (ਅਮਰੀਕ ਸਿੰਘ ਬੱਤਰਾ)-ਮਾਰਕੀਟ ਕਮੇਟੀ ਪ੍ਰਸ਼ਾਸਨ ਵਲੋਂ ਮੈਸਰਜ਼ ਜੇ. ਐਸ. ਬਿਲਡਰ ਐਂਡ ਟਰੇਿੰਡਗ ਨੂੰ ਦਾਣਾ ਮੰਡੀ ਵਿਚ ਆਉਂਦੀਆਂ ਗੱਡੀਆਂ ਦਾ ਭਾਰ ਤੋਲਣ ਲਈ ਦਿੱਤਾ ਵੇ ਬਰਿੱਜ ਦਾ ਰੱਦ ਠੇਕਾ ਰੱਦ ਕਰ ਦਿੱਤਾ ਹੈ | ਚੇਅਰਮੈਨ ਦਰਸ਼ਨ ਲਾਲ ਬਵੇਜਾ ...

ਪੂਰੀ ਖ਼ਬਰ »

ਇਕ ਸਾਲ ਦਾ ਬੱਚਾ ਹੈਜੇ ਦੀ ਲਪੇਟ 'ਚ

ਲੁਧਿਆਣਾ, 2 ਅਗਸਤ (ਸਲੇਮਪੁਰੀ)-ਸਿਹਤ ਪ੍ਰਸ਼ਾਸਨ ਵਲੋਂ ਪਿਛਲੇ ਦਿਨੀਂ ਟਿੱਬਾ ਰੋਡ ਸਥਿਤ ਇਲਾਕੇ 'ਚੋਂ ਸ਼ੱਕ ਦੇ ਆਧਾਰ 'ਤੇ ਪੰਜ ਵਿਅਕਤੀਆਂ ਦੇ ਪਖਾਨੇ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਸਨ, ਦੀ ਰਿਪੋਰਟ ਅੱਜ ਪ੍ਰਾਪਤ ਹੋਈ ਹੈ, ਜਿਸ ਵਿਚੋਂ ਇਕ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਅਤੇ ਡੀ. ਸੀ. ਦਫ਼ਤਰਾਂ ਦੇ ਕਾਮਿਆਂ ਦੇ ਹੜਤਾਲ ਕਾਰਨ ਕੰਮ ਠੱਪ

ਲੁਧਿਆਣਾ, 2 ਅਗਸਤ (ਸਲੇਮਪੁਰੀ)-ਵੱਖ ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤਾਇਨਾਤ ਮਾਲ ਅਧਿਕਾਰੀ ਜਿਨ੍ਹਾਂ ਵਿਚ ਨਾਇਬ ਤਹਿਸੀਲਦਾਰ, ਤਹਿਸੀਲਦਾਰ ਤੇ ਜ਼ਿਲ੍ਹਾ ਮਾਲ ਅਫ਼ਸਰ ਸ਼ਾਮਲ ਹਨ, ਵਲੋਂ ਅੱਜ ਮੁੜ ਤੋਂ ਕਲਮਛੋੜ ਹੜਤਾਲ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਗਿਆਨੀ ਹਰਪ੍ਰੀਤ ਸਿੰਘ ਵਲੋਂ ਚੈਰੀਟੇਬਲ ਹਸਪਤਾਲ ਦਾ ਉਦਘਾਟਨ

ਲੁਧਿਆਣਾ, 2 ਅਗਸਤ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਅਰਬਨ ਅਸਟੇਟ ਜਮਾਲਪੁਰ ਵਿਖੇ ਬਣਾਏ ਸ਼੍ਰੀ ਗੁਰੂ ਹਰਕ੍ਰਿਸ਼ਨ ਚੈਰੀਟੇਬਲ ਹਸਪਤਾਲ ਦਾ ਸੋਮਵਾਰ ਨੂੰ ਗੁਰਮਤਿ ਸਮਾਗਮ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਨੂੰ 3 ਸਾਲ ਕੈਦ

ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨਾਲ ਛੇੜਖਾਨੀ ਕਰਨ ਵਾਲੇ ਨੌਜਵਾਨ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ 21 ਅਪ੍ਰੈਲ 2017 ਨੂੰ ਥਾਣਾ ਡਾਬਾ ਵਿਚ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 12 ਹੋਈ

ਲੁਧਿਆਣਾ, 2 ਅਗਸਤ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਘਟਦਿਆਂ ਹੀ ਨਾਮੁਰਾਦ ਬੁਖਾਰ ਡੇਂਗੂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਜ਼ਿਲ੍ਹਾ ਮਲੇਰੀਆ ਅਫ਼ਸਰ ਡਾ ਰਾਮੇਸ਼ ਭਗਤ ਨੇ ਦੱਸਿਆ ਹੈ ਕਿ ਲੁਧਿਆਣਾ 'ਚ ਅੱਜ ਤੱਕ ਡੇਂਗੂ ਬੁਖਾਰ ਤੋਂ ਪੀੜ੍ਹਤ ...

ਪੂਰੀ ਖ਼ਬਰ »

ਨਸ਼ਾ ਤਸਕਰੀ ਨੂੰ ਲੈ ਕੇ ਲੋਕਾਂ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ

ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)-ਨਸ਼ਾ ਤਸਕਰੀ ਨੂੰ ਲੈ ਕੇ ਹਬੀਬਗੰਜ ਤੇ ਨਾਲ ਲੱਗਦੇ ਇਲਾਕੇ ਦੇ ਵਸਨੀਕਾਂ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਕਾਰਨ ਉਥੇ ਸਥਿਤੀ ਤਣਾਅਪੂਰਨ ਬਣ ਗਈ | ਪ੍ਰਦਰਸ਼ਨਕਾਰੀਆਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਹਰਿਕਿਸ਼ਨ ਸਾਹਿਬ ਧਰਮਪੁਰਾ ਵਲੋਂ ਗੁਰਮਤਿ ਸਮਾਗਮ

ਲੁਧਿਆਣਾ, 2 ਅਗਸਤ (ਕਵਿਤਾ ਖੁੱਲਰ)-ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ 'ਚ ਗੁਰਦੁਆਰਾ ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਧਰਮਪੁਰਾ ਵਿਖੇ ਕਰਵਾਏ ਗਏ 5 ਰੋਜ਼ਾ ਗੁਰਮਤਿ ਸਮਾਗਮਾਂ ਵਿਚ ਉਚੇਚੇ ਤੌਰ 'ਤੇ ਭਾਈ ਹਰਵਿੰਦਰ ਸਿੰਘ ਲਿਟਲ ...

ਪੂਰੀ ਖ਼ਬਰ »

ਸਰਕਾਰੀ ਡਾਕਟਰਾਂ ਨੇ ਸੂਬਾ ਭਰ ਦੇ ਸਮੂਹ ਸਿਵਲ ਸਰਜਨ ਦਫ਼ਤਰਾਂ ਦੀ ਕੀਤੀ ਤਾਲਾਬੰਦੀ

ਲੁਧਿਆਣਾ, 2 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤਾਇਨਾਤ ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੂਬੇ ਦੇ ਸਮੂਹ ਜ਼ਿਲਿ੍ਹਆਂ ਦੇ ਸਿਵਲ ਸਰਜਨਾਂ ਦੇ ਦਫ਼ਤਰਾਂ ਨੂੰ ਤਾਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਸੂਬੇ ਦੇ ਸਮੂਹ ਜਿਲਿ੍ਹਆਂ ਦੇ ...

ਪੂਰੀ ਖ਼ਬਰ »

ਸਿਆਸੀ ਧੜੇਬਾਜ਼ੀ ਕਰਕੇ ਲਾਪਰਵਾਹੀ ਤੇ ਅਫ਼ਸਰਸ਼ਾਹੀ ਦੀ ਮਿਲੀਭੁਗਤ ਕਰਕੇ ਉਦਯੋਗ ਹੋਏ ਅਣਦੇਖੀ ਦਾ ਸ਼ਿਕਾਰ

ਢੰਡਾਰੀ ਕਲਾਂ, 2 ਅਗਸਤ (ਪਰਮਜੀਤ ਸਿੰਘ ਮਠਾੜੂ)-ਖੇਤੀਬਾੜੀ ਤੋਂ ਬਾਅਦ ਉਦਯੋਗ ਨੂੰ ਹੀ ਆਰਥਿਕ ਵਿਕਾਸ ਦਾ ਦੂਜਾ ਥੰਮ੍ਹ ਕਿਹਾ ਜਾਂਦਾ ਹੈ | ਅੱਜ ਕੱਲ੍ਹ ਉਦਯੋਗਪਤੀਆਂ ਦੀ ਹਾਲਤ ਅਜਿਹੀ ਬਣ ਗਈ ਹੈ ਕਿ ਸਬਸਿਡੀ ਅਤੇ ਛੋਟਾਂ 'ਤੇ ਨਿਰਭਰ ਰਹਿਣ ਲਈ ਮਜ਼ਬੂਰ ਹੋ ਚੁੱਕਿਆ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX