ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  58 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  51 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਰੂਪਨਗਰ

ਗੇਟ ਰੈਲੀ 'ਚ ਐਲਾਨ, ਸਿੱਧੂ ਤੇ ਕੈਪਟਨ ਨੂੰ ਘੇਰਨਗੇ ਰੋਡਵੇਜ਼ ਕਾਮੇ

ਰੂਪਨਗਰ, 2 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਰੋਡਵੇਜ਼ ਰੂਪਨਗਰ ਦੀ ਵਰਕਸ਼ਾਪ ਦੇ ਗੇਟ 'ਤੇ ਕੀਤੀ ਗਈ ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੂਬਾ ਆਗੂ ਸ਼ਿਵ ਕੁਮਾਰ, ਡਿਪੂ ਪ੍ਰਧਾਨ ਕੁਲਵੰਤ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ | ਸਰਕਾਰ ਆਪਣੀ ਝੂਠੀ ਲੜਾਈ ਵਿਖਾ ਕੇ ਪੰਜਾਬ ਦੀ ਜਨਤਾ ਨਾਲ ਧੋਖਾ ਕਰਕੇ 2022 ਵਿਚ ਸਰਕਾਰ ਬਣਾਉਣ ਦੀ ਝਾਕ ਵਿਚ ਹਨ ਪਰ ਪੰਜਾਬ ਦੇ ਲੋਕ ਇਨ੍ਹਾਂ ਸਿਆਸੀ ਪੈਂਤੜਿਆਂ ਨੂੰ ਜਾਣਦੇ ਹਨ | ਇਸ ਮੌਕੇ ਚਿਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਨੇ ਹੱਲ ਨਾ ਕੱਢਿਆ ਤਾਂ ਪਨਬੱਸ ਅਤੇ ਪੀ ਆਰ ਟੀ ਸੀ ਦੇ ਸਮੁੱਚੇ ਕਾਮੇ ਮਿਤੀ 9-10-11 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਜਾਂ ਨਵਜੋਤ ਸਿੰਘ ਸਿੱਧੂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰਨਗੇ ਅਤੇ ਜੇਕਰ ਫਿਰ ਵੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਇਸ ਹੜਤਾਲ ਨੂੰ ਅਣਮਿਥੇ ਸਮੇਂ ਦੀ ਹੜਤਾਲ 'ਚ ਬਦਲ ਕੇ ਮੁਕੰਮਲ ਚੱਕਾਂ ਜਾਮ ਪਨਬੱਸ ਅਤੇ ਪੀ. ਆਰ. ਟੀ. ਸੀ. ਦਾ ਕੀਤਾ ਜਾਵੇਗਾ ਤੇ ਗੁਪਤ ਐਕਸ਼ਨ ਸਾਰੇ ਪੰਜਾਬ 'ਚ ਕਰਨ ਲਈ ਜਥੇਬੰਦੀ ਮਜਬੂਰ ਹੋਵੇਗੀ ਜਿਸ ਦੀ ਜ਼ਿੰਮੇਵਾਰ ਕਾਂਗਰਸ ਸਰਕਾਰ ਦੀ ਹੋਵੇਗੀ | ਰੂਪਨਗਰ ਡੀਪੂ ਦੇ ਸਰਪ੍ਰਸਤ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਕੀਤੇ ਜਾਣਗੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 3-4 ਅਗਸਤ ਦੀ ਦੋ ਰੋਜ਼ਾ ਹੜਤਾਲ ਵਿਚ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਮੁਲਾਜ਼ਮ ਸ਼ਾਮਿਲ ਹੋ ਕੇ ਦੋਵੇਂ ਦਿਨ 4-4 ਘੰਟੇ ਬੱਸ ਸਟੈਂਡ ਬੰਦ ਕਰਕੇ 4 ਅਗਸਤ ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕਣਗੇ ਅਤੇ ਬੱਸਾਂ ਵਿਚ ਭੰਡੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਵਰਕਸ਼ਾਪ ਪ੍ਰਧਾਨ ਬਹਾਦਰ ਸਿੰਘ ਅਤੇ ਕੈਸ਼ੀਅਰ ਸੁਖਵਿੰਦਰ ਸਿੰਘ ਰਾਜੇ ਮਾਜਰਾ, ਗੁਰਜੰਟ ਸਿੰਘ, ਓਾਕਾਰ ਸਿੰਘ, ਪੁਸ਼ਪਿੰਦਰ ਸਿੰਘ ਲਖਵਿੰਦਰ ਸਿੰਘ ਅਤੇ ਹੋਰ ਕਰਮਚਾਰੀ ਸਾਥੀ ਸ਼ਾਮਿਲ ਹੋਏ |

ਨਦੀ ਦੀ ਸਫ਼ਾਈ ਨਾ ਹੋਣ ਕਾਰਨ ਪਾਣੀ 'ਚ ਡੁੱਬ ਰਹੀਆਂ ਹਨ ਕਿਸਾਨਾਂ ਦੀਆਂ ਫ਼ਸਲਾਂ

ਪੁਰਖਾਲੀ, 2 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਕਾਲੂਵਾਲ-ਭੋਲੋਂ ਕੋਲੋਂ ਲੰਘਦੀ ਨਦੀ ਦੀ ਸਾਫ਼ ਸਫ਼ਾਈ ਨਾ ਹੋਣ ਕਾਰਨ ਨਦੀ ਦਾ ਪਾਣੀ ਉੱਛਲ ਕੇ ਦੋਵੇਂ ਪਿੰਡਾਂ ਦੀਆਂ ਜ਼ਮੀਨਾਂ ਅਤੇ ਘਰਾਂ 'ਚ ਵੜ ਰਿਹਾ ਹੈ | ਜਿਸ ਕਾਰਨ ਲੋਕਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਹੋ ...

ਪੂਰੀ ਖ਼ਬਰ »

ਗੁਰਮਤਿ ਵਿਚਾਰ ਮੰਚ ਨੇ ਸਿੱਧੂ ਖ਼ਿਲਾਫ਼ ਰੋਸ ਪ੍ਰਗਟਾਇਆ

ਰੂਪਨਗਰ, 2 ਅਗਸਤ (ਸਤਨਾਮ ਸਿੰਘ ਸੱਤੀ)-ਗੁਰਮਤਿ ਵਿਚਾਰ ਮੰਚ ਦੇ ਕਨਵੀਨਰ ਨਿਰਮਲ ਸਿੰਘ ਲੋਦੀਮਾਜਰਾ ਅਤੇ ਜਨਰਲ ਸਕੱਤਰ ਰਣਜੀਤ ਸਿੰਘ ਪਤਿਆਲਾਂ ਨੇ ਕਿਹਾ ਕਿ ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਕਾਫ਼ਲੇ ਦੇ ਰੂਪ ਵਿਚ ...

ਪੂਰੀ ਖ਼ਬਰ »

ਮਾਡਲ ਟਾਊਨ ਦੀ ਕੋਠੀ 'ਚ ਚੋਰੀ

ਰੂਪਨਗਰ, 2 ਅਗਸਤ (ਹੁੰਦਲ)-ਮਾਡਲ ਟਾਊਨ ਦੀ ਕੋਠੀ ਨੰਬਰ 80 'ਚ ਦਿਨ ਦਿਹਾੜੇ ਚੋਰੀ ਹੋਣ ਦੀ ਖ਼ਬਰ ਹੈ | ਚੋਰ ਘਰ 'ਚੋਂ ਕਰੀਬ ਡੇਢ ਲੱਖ ਦੀ ਨਗਦੀ ਅਤੇ ਸੋਨੇ ਤੇ ਚਾਂਦੀ ਦੇ ਗਹਿਣੇ ਲੈ ਗਏ | ਇਹ ਪੂਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ | ਕੋਠੀ ਮਾਲਕ ਗੋਰਵ ਵਰਮਾ ਨੇ ...

ਪੂਰੀ ਖ਼ਬਰ »

ਯੂਥ ਫਾਰਮਰਜ਼ ਸਪੋਰਟਸ ਕਲੱਬ ਨੇ ਕਿ੍ਕਟ ਟੂਰਨਾਮੈਂਟ ਕਰਾਇਆ

ਬੇਲਾ, 2 ਅਗਸਤ (ਮਨਜੀਤ ਸਿੰਘ ਸੈਣੀ)-ਯੂਥ ਫਾਰਮਰ ਸਪੋਰਟਸ ਕਲੱਬ ਵਲੋਂ ਬੇਲੇ ਅਨਾਜ ਮੰਡੀ ਵਿਖੇ ਦੋ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਾਇਆ ਗਿਆ | ਇਸ ਦੌਰਾਨ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੀ | ਇਸ ਟੂਰਨਾਮੈਂਟ 'ਚ ਬਾਮਾਂ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਦੇ ਸਮੂਹ ਕਾਮਿਆਂ ਵਲੋਂ 2 ਰੋਜ਼ਾ ਕਲਮ ਛੋੜ ਹੜਤਾਲ ਸ਼ੁਰੂ

ਰੂਪਨਗਰ, 2 ਅਗਸਤ (ਸਤਨਾਮ ਸਿੰਘ ਸੱਤੀ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਡੀ.ਸੀ. ਦਫ਼ਤਰ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ ਅਤੇ ਪੁਨਰਗਠਨ ਵਿਰੁੱਧ ਰੋਸ ਪ੍ਰਗਟ ਕਰਨ ਲਈ ਐਲਾਨ ਅਨੁਸਾਰ 2 ਅਗਸਤ 2021 ਨੂੰ ਕਲਮਛੋੜ ਹੜਤਾਲ ਆਰੰਭ ਕੀਤੀ ਗਈ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਫ਼ਰੰਟ ਵਲੋਂ 2 ਰੋਜ਼ਾ ਕਲਮ ਛੋੜ ਹੜਤਾਲ ਸ਼ੁਰੂ

ਰੂਪਨਗਰ, 2 ਅਗਸਤ (ਸਤਨਾਮ ਸਿੰਘ ਸੱਤੀ)-ਸਾਂਝਾ ਮੁਲਾਜ਼ਮ ਫ਼ਰੰਟ, ਸਿਹਤ ਵਿਭਾਗ ਰੂਪਨਗਰ ਵਲੋਂ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖ਼ਿਲਾਫ਼ 2 ਅਗਸਤ ਨੂੰ ਕਲਮ ਛੋੜ ਹੜਤਾਲ ਕੀਤੀ ਗਈ ਅਤੇ 3 ਅਗਸਤ ਨੂੰ ਵੀ ਹੋਵੇਗੀ | ਇਸ ਹੜਤਾਲ ਨੂੰ ਸਾਂਝਾ ਮੁਲਾਜ਼ਮ ਫ਼ਰੰਟ ਵਿਚ ...

ਪੂਰੀ ਖ਼ਬਰ »

ਤਨਖ਼ਾਹ ਜਾਰੀ ਨਾ ਹੋਣ 'ਤੇ ਬਿਜਲੀ ਮੁਲਾਜ਼ਮਾਂ 'ਚ ਭਾਰੀ ਰੋਸ

ਰੂਪਨਗਰ, 2 ਅਗਸਤ (ਸਤਨਾਮ ਸਿੰਘ ਸੱਤੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਰੋਪੜ ਦੇ ਪ੍ਰਧਾਨ ਦਵਿੰਦਰ ਸਿੰਘ, ਸਕੱਤਰ ਤਰਸੇਮ ਲਾਲ ਵਲੋਂ ਜਾਰੀ ਸਾਂਝੇ ਬਿਆਨ ਰਾਹੀਂ ਬਿਜਲੀ ਮੁਲਾਜ਼ਮਾਂ ਦੀ ਤਨਖ਼ਾਹ ਹੁਣ ਤੱਕ ਨਾ ਜਾਰੀ ਕਰਨ ਸਬੰਧੀ ਰੋਸ ਪ੍ਰਗਟ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਬੰਤ ਸਿੰਘ ਕਲਾਰਾਂ ਤੇ ਬਲਜਿੰਦਰ ਧਾਲੀਵਾਲ ਵੇਰਕਾ ਮਿਲਕ ਪਲਾਂਟ ਦੇ ਡਾਇਰੈਕਟਰ ਬਣੇ

ਮੋਰਿੰਡਾ, 2 ਅਗਸਤ (ਪਿ੍ਤਪਾਲ ਸਿੰਘ)-ਵੇਰਕਾ ਮਿਲਕ ਪਲਾਂਟ ਦੇ ਬੋਰਡ ਆਫ਼ ਡਾਇਰੈਕਟਰਜ਼ ਦੀਆਂ ਹੋਣ ਜਾ ਰਹੀ ਚੋਣਾਂ ਨੂੰ ਲੈ ਕੇ ਮੋਰਿੰਡਾ ਜ਼ੋਨ ਤੋ ਸਰਪੰਚ ਬੰਤ ਸਿੰਘ ਕਲਾਰਾਂ ਅਤੇ ਘੜੂੰਆਂ ਜ਼ੋਨ ਤੋ ਬਲਜਿੰਦਰ ਸਿੰਘ ਧਾਲੀਵਾਲ (ਸਹੇੜੀ) ਦੇ ਵਿਰੋਧੀ ਉਮੀਦਵਾਰਾਂ ਦੇ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਗੰਭੀਰਤਾ ਨਾਲ ਸੁਣੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹਾਲਾਤ

ਰੂਪਨਗਰ/ ਢੇਰ, 2 ਅਗਸਤ (ਸਤਨਾਮ ਸਿੰਘ ਸੱਤੀ, ਸ਼ਿਵ ਕੁਮਾਰ ਕਾਲੀਆ)-ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਹੋਈ ਇਕੱਤਰਤਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੇ ਕਾਂਗਰਸੀਆਂ ਨੇ ਵੀ ਹਲਕੇ ਦੇ ਹਾਲਾਤ ਬਿਆਨ ਕੀਤੇ ਜੋ ਸ. ਸਿੱਧੂ ਨੇ ਗੰਭੀਰਤਾ ਨਾਲ ਸੁਣੇ | ...

ਪੂਰੀ ਖ਼ਬਰ »

ਮਹਿੰਦਰਪਾਲ ਸਿੰਘ ਢਾਹੇ ਮਿਲਕਫੈੱਡ ਮੁਹਾਲੀ ਦੇ ਨਿਰਵਿਰੋਧ ਡਾਇਰੈਕਟਰ ਬਣੇ

ਢੇਰ, 2 ਅਗਸਤ (ਸ਼ਿਵ ਕੁਮਾਰ ਕਾਲੀਆ)-ਪਿੰਡ ਢਾਹੇ ਦੇ ਨੌਜਵਾਨ ਆਗੂ ਅਤੇ ਸਰਪੰਚ ਮਹਿੰਦਰਪਾਲ ਸਿੰਘ ਢਾਹੇ ਅੱਜ ਜੌਨ ਨੰ: 10 ਤੋਂ ਮਿਲਕਫੈੱਡ ਮੁਹਾਲੀ ਦੇ ਨਿਰਵਿਰੋਧ ਡਾਇਰੈਕਟਰ ਚੁਣੇ ਗਏ | ਮਹਿੰਦਰਪਾਲ ਸਿੰਘ ਢਾਹੇ ਦੇ ਡਾਇਰੈਕਟਰ ਬਣਨ 'ਤੇ ਇਲਾਕੇ ਵਿਚ ਭਾਰੀ ਖ਼ੁਸ਼ੀ ਦੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਸਾਂਝੀ ਬੈਠਕ

ਨੂਰਪੁਰ ਬੇਦੀ, 2 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਇੱਕ ਸਾਂਝੀ ਬੈਠਕ ਮਾ. ਸਰਵਣ ਸਿੰਘ ਅਤੇ ਮਾ. ਸੰਤੋਖ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਜਥੇਬੰਦੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ਤੋਂ ...

ਪੂਰੀ ਖ਼ਬਰ »

ਗਰਦਲੇ 'ਚ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਭਰਤਗੜ੍ਹ, 2 ਅਗਸਤ (ਜਸਬੀਰ ਸਿੰਘ ਬਾਵਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਰਦਲੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਆਰਟਸ ਗਰੁੱਪ ਦੀ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜਿਆਂ ਮੁਤਾਬਿਕ ਸਾਰੇ ਵਿਦਿਆਰਥੀ ਵਧੀਆ ਅੰਕਾਂ ਨਾਲ ਪਾਸ ਹੋਣ ਨਾਲ ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਖ਼ਾਲਸਾ ਦਰਬਾਰ ਸੇਵਾ ਸੁਸਾਇਟੀ ਨੇ ਹੋਮਿਓਪੈਥਿਕ ਡਿਸਪੈਂਸਰੀ ਖੋਲ੍ਹੀ

ਘਨੌਲੀ, 2 ਅਗਸਤ (ਜਸਵੀਰ ਸਿੰਘ ਸੈਣੀ)-ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਵੱਖਰੇ ਢੰਗ ਨਾਲ ਮਨਾਉਂਦਿਆਂ ਹੋਇਆਂ ਖ਼ਾਲਸਾ ਦਰਬਾਰ ਸੇਵਾ ਸੁਸਾਇਟੀ ਬੇਗਮਪੁਰਾ ਘਨੌਲੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਬੀਬੀ ਅਵਤਾਰ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਪੁਰਖਾਲੀ, 2 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਕਾਂਗਰਸ ਕਮੇਟੀ ਐੱਸ. ਸੀ. ਵਿਭਾਗ ਰੂਪਨਗਰ ਦੇ ਕੋਅ ਚੇਅਰਮੈਨ ਲਖਵੰਤ ਸਿੰਘ ਹਿਰਦਾਪੁਰੀ ਦੇ ਧਰਮ ਪਤਨੀ ਬੀਬੀ ਅਵਤਾਰ ਕੌਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨੂੰ ਗੁਰਦੁਆਰਾ ਨਿਰਮਲ ਡੇਰਾ ਚੰਗਰ ...

ਪੂਰੀ ਖ਼ਬਰ »

ਬਹਾਦਰਪੁਰ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਘਨੌਲੀ, 2 ਅਗਸਤ (ਜਸਵੀਰ ਸਿੰਘ ਸੈਣੀ)-ਬਹਾਦੁਰਪੁਰ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਸਬੰਧੀ ਪਿੰਡ ਦੇ ਮੋਹਤਬਰ ਅਕਾਲੀ ਆਗੂ ਸਵਰਨਜੀਤ ਸਿੰਘ ਬੌਬੀ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਉਤਸ਼ਾਹ ਦਿਖਾਉਂਦੇ ਹੋਏ ਵੱਡੀ ਗਿਣਤੀ ਵਿਚ ਟੀਕਾਕਰਨ ਕਰਵਾਇਆ | ਇਸ ...

ਪੂਰੀ ਖ਼ਬਰ »

ਓਪਨ ਕਿ੍ਕਟ ਟੂਰਨਾਮੈਂਟ ਦੌਰਾਨ ਬਚਿੱਤਰ ਇਲੈਵਨ ਥਲੀ ਦੀ ਟੀਮ ਰਹੀ ਜੇਤੂ

ਘਨੌਲੀ, 2 ਅਗਸਤ (ਜਸਵੀਰ ਸਿੰਘ ਸੈਣੀ)-ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਇਰਾਦੇ ਨਾਲ ਯੁਵਕ ਸੇਵਾਵਾਂ ਸਪੋਰਟਸ ਕਲੱਬ ਚੱਕ ਕਰਮਾ ਵਲੋਂ ਓਪਨ ਕਿ੍ਕਟ ਟੂਰਨਾਮੈਂਟ ਚੱਕ ਕਰਮਾਂ ਦੇ ਖੇਡ ਮੈਦਾਨ ਵਿਚ ਕਰਵਾਇਆ ਗਿਆ | ਕਲੱਬ ਦੇ ਪ੍ਰਧਾਨ ਵਿਜੇ ਕੁਮਾਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਬਲਾਕ ਦਫ਼ਤਰ ਦੇ ਮੁਲਾਜ਼ਮਾਂ ਨੇ ਚੱਲ ਰਹੀ ਹੜਤਾਲ ਦੌਰਾਨ ਦਿੱਤਾ ਧਰਨਾ

ਸ੍ਰੀ ਚਮਕੌਰ ਸਾਹਿਬ, 2 ਅਗਸਤ (ਜਗਮੋਹਣ ਸਿੰਘ ਨਾਰੰਗ)-ਪਿਛਲੇ ਕਰੀਬ ਇੱਕ ਮਹੀਨੇ ਤੋਂ ਬਲਾਕ ਮੁਲਾਜ਼ਮਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਦੌਰਾਨ ਸਮੂਹ ਪੰਚਾਇਤ ਸਕੱਤਰਾਂ, ਜੇ. ਈ. ਅਤੇ ਹੋਰ ਮੁਲਾਜ਼ਮਾਂ ਨੇ ਸਥਾਨਕ ਬੀ. ਡੀ. ਪੀ. ਓ. ਦਫ਼ਤਰ ਮੂਹਰੇ ਅੱਜ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦਾ ਪ੍ਰਕਾਸ਼ ਦਿਹਾੜਾ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 2 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦਾ ਪ੍ਰਕਾਸ਼ ਦਿਹਾੜਾ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 2 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੋਰਿੰਡਾ, 2 ਅਗਸਤ ( ਪਿ੍ਤਪਾਲ ਸਿੰਘ)-ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਇੱਥੇ ਗੁਰਦੁਆਰਾ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ ਨੰਗਲ ਵਿਖੇ ਪੰਜਾਬ ਪੁਲਿਸ 'ਚ ਸਬ-ਇੰਸਪੈਕਟਰ ਅਤੇ ਕਾਂਸਟੇਬਲ ਭਰਤੀ ਲਈ ਮੁਫ਼ਤ ਸਿਖਲਾਈ ਦੇ ਚਾਹਵਾਨਾਂ ਦਾ ਟਰਾਇਲ ਭਲਕੇ

ਨੰਗਲ, 2 ਅਗਸਤ (ਪ੍ਰੀਤਮ ਸਿੰਘ ਬਰਾਰੀ)-ਸੀ-ਪਾਈਟ ਕੈਂਪ ਨੰਗਲ ਦੇ ਇੰਚਾਰਜ ਵਿਪਨ ਕੁਮਾਰ, ਮਾਸਟਰ ਨੇ ਦੱਸਿਆ ਹੈ ਕਿ ਜ਼ਿਲ੍ਹਾ ਰੋਪੜ ਅਤੇ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਅਤੇ ਜ਼ਿਲ੍ਹਾ ਨਵਾਂਸ਼ਹਿਰ ਦੀ ਤਹਿਸੀਲ ਬਲਾਚੌਰ ਦੇ ਯੁਵਕਾਂ ਵਾਸਤੇ ਸੀ-ਪਾਈਟ ਕੈਂਪ ...

ਪੂਰੀ ਖ਼ਬਰ »

ਘਨੌਲੀ ਢੇਰੋਵਾਲ ਸੜਕ ਦੀ ਦੁਰਦਸ਼ਾ ਤੋਂ ਦੁਖੀ ਇਲਾਕਾ ਵਾਸੀਆਂ ਦੀ ਇਕੱਤਰਤਾ

ਘਨੌਲੀ, 2 ਅਗਸਤ (ਜਸਵੀਰ ਸਿੰਘ ਸੈਣੀ)-ਘਨੌਲੀ ਬੈਰੀਅਰ ਤੋਂ ਢੇਰੋਵਾਲ ਜਾਣ ਵਾਲੇ ਮਾਰਗ ਦੀ ਦੁਰਦਸ਼ਾ ਤੋਂ ਦੁਖੀ ਹੋ ਕੇ ਪਿੰਡ ਅਤੇ ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ | ਇਸ ਸਬੰਧੀ ਨੇੜਲੇ ਪਿੰਡ ਬਿੱਕੋਂ ਵਿਖੇ ਇਲਾਕੇ ਦੇ ...

ਪੂਰੀ ਖ਼ਬਰ »

ਖੇਤੀਬਾੜੀ ਸਬ ਇੰਸਪੈਕਟਰ ਯੂਨੀਅਨ ਨੂਰਪੁਰ ਬੇਦੀ ਦੀ ਨਵੀਂ ਚੋਣ

ਨੂਰਪੁਰ ਬੇਦੀ, 2 ਅਗਸਤ (ਵਿੰਦਰ ਪਾਲ ਝਾਂਡੀਆ)-ਬਲਾਕ ਨੂਰਪੁਰ ਬੇਦੀ ਦੇ ਖੇਤੀਬਾੜੀ ਦਫ਼ਤਰ ਵਿਖੇ ਅੱਜ ਖੇਤੀਬਾੜੀ ਸਬ ਇੰਸਪੈਕਟਰ ਯੂਨੀਅਨ ਨੂਰਪੁਰ ਬੇਦੀ ਦੀ ਨਵੀਂ ਚੋਣ ਸਰਬਸੰਮਤੀ ਨਾਲ ਹੋ ਗਈ ਹੈ | ਜਿਸ ਵਿਚ ਸ਼ਮਸ਼ੇਰ ਸਿੰਘ ਸੰਮੀ ਅਬਿਆਣਾ ਨੂੰ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 2 ਅਗਸਤ (ਜਗਮੋਹਣ ਸਿੰਘ ਨਾਰੰਗ)-ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਸੰਧੂ ਅਤੇ ਡੀ. ਐਮ. ਰੂਪਨਗਰ (ਏ. ਈ. ਓ) ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਭਰਤਗੜ੍ਹ ਦੇ ਸਕੂਲ 'ਚ ਸਾਇੰਸ, ਵੋਕੇਸ਼ਨਲ ਤੇ ਆਰਟਸ ਗਰੁੱਪ ਦੇ ਨਤੀਜੇ ਸੌ ਫ਼ੀਸਦੀ

ਭਰਤਗੜ੍ਹ, 2 ਅਗਸਤ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਸਥਿੱਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਸਾਇੰਸ, ਵੋਕੇਸ਼ਨਲ ਅਤੇ ਆਰਟਸ ਗਰੁੱਪ 'ਚ ਪੜ੍ਹਦੇ ਸਾਰੇ ਵਿਦਿਆਰਥੀਆਂ ਦੇ ਆਏ ਨਤੀਜਿਆਂ ਅਨੁਸਾਰ ਸਾਰੇ ਹੀ ਵਿਦਿਆਰਥੀ ਚੰਗੇ ਅੰਕਾਂ ਨਾਲ ਸਫਲ ਰਹਿਣ ਬਦੌਲਤ ਇਸ ...

ਪੂਰੀ ਖ਼ਬਰ »

ਬਾਰ੍ਹਵੀਂ 'ਚ 90 ਫ਼ੀਸਦੀ ਤੋਂ ਉੱਪਰ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਸ੍ਰੀ ਚਮਕੌਰ ਸਾਹਿਬ, 2 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਸਲਾਨਾ ਨਤੀਜੇ ਵਿਚ ਚੰਗੀ ਕਾਰਗੁਜ਼ਾਰੀ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਦੇ ਸਮਾਗਮ ਦੌਰਾਨ ਸਕੂਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX