ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  23 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  40 minutes ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  42 minutes ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  45 minutes ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  48 minutes ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  16 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 1 hour ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 2 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 3 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 4 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 4 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਅੰਮ੍ਰਿਤਸਰ / ਦਿਹਾਤੀ

ਰਈਆ ਬਲਾਕ ਵਿਖੇ ਮਨਰੇਗਾ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਰਈਆ, 2 ਅਗਸਤ (ਸ਼ਰਨਬੀਰ ਸਿੰਘ ਕੰਗ)-ਬਲਾਕ ਦਫਤਰ ਰਈਆ ਵਿਖੇ ਸ੍ਰੀ ਰਾਜ ਕੁਮਾਰ ਪੰਚਾਇਤ ਸਕੱਤਰ ਪ੍ਰਧਾਨ ਪੰਚਾਇਤ ਸੰਮਤੀ ਰਈਆ ਦੀ ਅਗਵਾਈ 'ਚ ਸਮੂਹ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਰਾਜ ਕੁਮਾਰ ਵਲੋਂ ਕਲਮ ਛੋੜ ਹੜਤਾਲ ਦੀ ਪ੍ਰਧਾਨਗੀ ਕਰਦਿਆਂ ਹੋਇਆਂ ਸਰਕਾਰ ਪਾਸੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨੀਆਂ ਜਾਣ | ਹੜਤਾਲ ਸਮੇਂ ਪ੍ਰਗਟ ਸਿੰਘ ਬਲਾਕ ਵਿਕਾਸ ਅੇ ਪੰਚਾਇਤ ਅਫਸਰ ਸਤਵਿੰਦਰ ਸਿੰਘ ਪੰਚਾਇਤ ਅਫਸਰ, ਨਰਿੰਦਰ ਸਿੰਘ ਐਸ. ਈ. ਪੀ. ਓ., ਸੁਰਜੀਤ ਸਿੰਘ ਸੁਪਰਡੈਂਟ, ਰਾਜ ਕੁਮਾਰ ਪੰਚਾਇਤ ਸਕੱਤਰ, ਹਰੀਸ਼ ਕੁਮਾਰ ਪੰਚਾਇਤ ਸਕੱਤਰ, ਲਖਬੀਰ ਸਿੰਘ ਪੰਚਾਇਤ ਸਕੱਤਰ, ਲਖਵਿੰਦਰ ਮਸੀਹ ਪੰਚਾਇਤ ਸਕੱਤਰ, ਰਣਜੋਧ ਸਿੰਘ ਵੀ. ਡੀ. ਓ. ਸਮੇਤ ਸਾਰੇ ਬਲਾਕ ਕਰਮਚਾਰੀ ਹਾਜ਼ਰ ਸਨ | ਇਸ ਮੌਕੇ ਵੱਖ-ਵੱਖ ਪੰਚਾਇਤਾਂ ਜਿਨ੍ਹਾਂ ਦੇ ਸਰਪੰਚ ਜਿਵੇਂ ਰਣਜੀਤ ਕੌਰ ਅਜੀਤ ਨਗਰ, ਦਲਬੀਰ ਸਿੰਘ ਗੁਰਤੇਗਬਹਾਦਰ ਨਗਰ ਸਠਿਆਲਾ, ਜਸਪਾਲ ਸਿੰਘ ਦਨਿਆਲ, ਹਰਜੀਤ ਕੌਰ ਯੋਧੇ, ਕਸ਼ਮੀਰ ਕੌਰ ਨੰਗਲੀ ਖੁਰਦ, ਗੁਰਮੀਤ ਕੌਰ ਰਜਧਾਨ, ਅਨੂ ਸ਼ਰਮਾ ਭੋਰਸ਼ੀ ਬ੍ਰਹਮਣਾ, ਕਸ਼ਮੀਰ ਕੌਰ ਬਾਬਾ ਜੀਵਨ ਸਿੰਘ ਨਗਰ, ਗੁਰਮੀਤ ਕੌਰ ਸੰਤ ਬਾਬਾ, ਹਰਜੀਤ ਕੌਰ ਸ਼ਾਹਪੁਰ, ਬਹਾਦਰ ਸਿੰਘ ਜਮਾਲਪੁਰ, ਅੰਗਰੇਜ ਸਿੰਘ ਹਸਨਪੁਰ, ਦਿਲਬਾਗ ਸਿੰਘ ਮੱਧ, ਮਲੂਕ ਸਿੰਘ ਫੇਰੂਮਾਨ, ਬੂਟਾ ਸਿੰਘ ਲੋਹਗੜ, ਸਰਪੰਚ ਬੁਟਾਰੀ, ਪਰਮਜੀਤ ਕੌਰ ਗੁਰਨਾਨਕ ਪੁਰਾ, ਸੁਖਵਿੰਦਰ ਕੌਰ ਭਿੰਡਰ ਆਦਿ ਸਰਪੰਚਾਂ ਨੇ ਇਨ੍ਹਾਂ ਦੇ ਹੱਕ 'ਚ ਸਮਰਥਨ ਦਿੱਤਾ |

ਫੁੱਲੇਚੱਕ ਦਾ ਸੱਭਿਆਚਾਰ ਤੇ ਖੇਡ ਮੇਲਾ ਅੱਜ

ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਨਾਲ ਲੱਗਦੇ ਪਿੰਡ ਫੁੱਲੇਚੱਕ ਵਿਖੇ ਸਥਿਤ ਦਰਬਾਰ ਪੀਰ ਬਾਬਾ ਸ਼ਾਹ ਜਮਾਲ ਦੀ ਯਾਦ 'ਚ ਸਾਲਾਨਾ ਸੱਭਿਆਚਾਰਕ ਤੇ ਖੇਡ ਮੇਲਾ ਪਿੰਡ ਫੁੱਲੇਚੱਕ, ਸਰਾਏ ਤੇ ਕੋਟਲੀ ਕੋਰੋਟਾਣਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 3 ਅਗਸਤ ...

ਪੂਰੀ ਖ਼ਬਰ »

ਚੋਰੀਆਂ ਕਰਨ ਵਾਲੇ ਗਰੋਹ ਦੇ 2 ਮੈਂਬਰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ

ਜੈਂਤੀਪੁਰ, 2 ਅਗਸਤ (ਭੁਪਿੰਦਰ ਸਿੰਘ ਗਿੱਲ)-ਪੁਲਿਸ ਥਾਣਾ ਕੱਥੂਨੰਗਲ ਦੇ ਐਸ. ਐਚ. ਓ. ਹਿਮਾਂਸ਼ੂ ਭਗਤ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਪੁਲਿਸ ਚੌਕੀ ਜੈਂਤੀਪੁਰ ਦੇ ਇੰਚਾਰਜ ਏ. ਐਸ. ਆਈ. ਜਤਿੰਦਰ ...

ਪੂਰੀ ਖ਼ਬਰ »

ਮੁੜ ਸਕੂਲ ਖੋਲ੍ਹਣ 'ਤੇ ਵਿਦਿਆਰਥੀਆਂ ਦਾ ਸਵਾਗਤ

ਅਜਨਾਲਾ, 2 ਅਗਸਤ (ਐਸ. ਪ੍ਰਸ਼ੋਤਮ)-ਸਕੂਲ ਅੱਜ ਮੁੜ ਖੋਲ੍ਹਣ 'ਤੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਜਿਥੇ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਦੀ ਖੁਸ਼ਗਵਾਰ ਤੇ ਵਿੱਦਿਅਕ ਮਾਹੌਲ 'ਚ ਪੂਰੀ ਚਹਿਲ ਪਹਿਲ ਦਿਖਾਈ ਦਿੱਤੀ | ਉਥੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਅਬਦਾਲ 'ਚ ਮਨਾਇਆ ਗੁਰਪੁਰਬ

ਕੱਥੂਨੰਗਲ, 2 ਅਗਸਤ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਅਬਦਾਲ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਪ੍ਰਕਾਸ਼ ਨੂੰ ਸਮਰਪਿਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਿਆਸ, 2 ਅਗਸਤ (ਪਰਮਜੀਤ ਸਿੰਘ ਰੱਖੜਾ)-ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦਾ ਪ੍ਰਕਾਸ਼ ਪੁਰਬ ਬਾਬਾ ਸਾਵਣ ਸਿੰਘ ਨਗਰ ਗੁਰੁਦੁਆਰਾ ਬਾਬਾ ਜੀਵਨ ਸਿੰਘ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਨਗਰ ਦੀਆਂ ਸਮੂਹ ਸੰਗਤਾਂ ਨੇ ਗੁਰੂ ਘਰ ਪਹੁੰਚ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਤੋਂ ਅਹੁਦੇਦਾਰਾਂ ਦੇ ਵਫ਼ਦ ਵਲੋਂ ਮਜੀਠੀਆ ਨਾਲ ਮੁਲਾਕਾਤ

ਮੱਤੇਵਾਲ, 2 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਪਾਰਟੀ ਦੇ ਸੀਨੀਅਰ ਵਰਕਰਾਂ ਤੇ ਅਹੁਦੇਦਾਰਾਂ ਦਾ ਇਕ ਵਫ਼ਦ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ: ਬਿਕਰਮ ਸਿੰਘ ਮਜੀਠੀਆ ਨੂੰ ਮਿਲਿਆ ਤੇ ਅਗਾਮੀ ਚੋਣਾਂ 'ਚ ਹਲਕਾ ਜੰਡਿਆਲਾ ਗੁਰੂ ...

ਪੂਰੀ ਖ਼ਬਰ »

ਗੈਂਗਸਟਰ ਪ੍ਰੀਤ ਸੇਖੋਂ ਤੇ ਨਿੱਕਾ ਖੰਡੂਰੀਆ ਮੁੜ 3 ਦਿਨਾ ਪੁਲਿਸ ਰਿਮਾਂਡ 'ਤੇ

ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਕਸਬਾ ਚਮਿਆਰੀ ਤੋਂ ਭਾਰੀ ਮਾਤਰਾ 'ਚ ਅਸਲੇ ਸਮੇਤ ਗਿ੍ਫ਼ਤਾਰ ਕੀਤੇ ਗੈਂਗਸਟਰ ਪ੍ਰੀਤ ਸੇਖੋਂ, ਨਿੱਕਾ ਖੰਡੂਰੀਆ ਤੇ ਗੁਰਲਾਲ ਸਿੰਘ ਨੂੰ ਐੱਸ. ਐੱਚ. ਓ. ਅਜਨਾਲਾ ਇੰਸਪੈਕਟਰ ਮੋਹਿਤ ਕੁਮਾਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪੰਜਾਬ ਅੰਦਰ ਲੋਕ ਦੇਖਣਾ ਚਾਹੁੰਦੇ ਹਨ 'ਆਪ' ਦੀ ਸਰਕਾਰ-ਹਰਭਜਨ ਸਿੰਘ ਈ. ਟੀ. ਓ.

ਚੌਕ ਮਹਿਤਾ, 2 ਅਗਸਤ (ਜਗਦੀਸ਼ ਸਿੰਘ ਬਮਰਾਹ)-ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਸ਼ਾਨ ਨਾਲ ਜਿੱਤੇਗੀ ਤੇ ਪੰਜਾਬ ਦੇ ਲੋਕ ਇਥੇ 'ਆਪ' ਦੀ ਸਰਕਾਰ ਲਿਆਉਣ ਲਈ ਬਹੁਤ ਉਤਾਵਲੇ ਹਨ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਜੰਡਿਆਲਾ ਦੇ ਇੰਚਾਰਜ ਹਰਭਜਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਅਵਤਾਰ ਸਿੰਘ ਜਨਰਲ ਸਕੱਤਰ ਨਿਯੁਕਤ

ਬਿਆਸ, 2 ਅਗਸਤ (ਪਰਮਜੀਤ ਸਿੰਘ ਰੱਖੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਥੇ ਵੀਰ ਸਿੰਘ ਲੋਪੋਕੇ ਵਲੋਂ ਜਥੇਬੰਧਕ ਢਾਂਚੇ ਦੇ ਕੀਤੇ ਵਿਸਥਾਰ ਦੌਰਾਨ ਅਵਤਾਰ ਸਿੰਘ ਵਜੀਰ ਭੁੱਲਰ ਨੂੰ ਜਨਰਲ ਸਕੱਤਰ ਨਿਯੁਕਤ ਕਰਨ 'ਤੇ ਖੁਸ਼ੀ ਦਾ ਮਾਹੌਲ ਹੈ | ...

ਪੂਰੀ ਖ਼ਬਰ »

ਲਾਡੀ ਅਜਨਾਲਾ ਤੇ ਹੋਰ ਕਾਂਗਰਸ ਪਾਰਟੀ 'ਚ ਸ਼ਾਮਿਲ

ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਤੋਸ਼ਮ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਹਿੱਤ 'ਚ ਲਏ ਵੱਡੇ ਸਟੈਂਡ ਤੇ ਸੂਬੇ ਅੰਦਰ ਕਰਵਾਏ ਵਿਕਾਸ ਕਾਰਜਾਂ ਦੀ ਬਦੌਲਤ ਹਰ ਪੰਜਾਬੀ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਮੁੜ ਪੰਜਾਬ ਦੀ ਸੱਤਾ ...

ਪੂਰੀ ਖ਼ਬਰ »

ਬੀ. ਡੀ. ਐਸ. ਸੀਨੀਅਰ ਸਕੈਡਰੀ ਸਕੂਲ ਦਾ ਨਤੀਜਾ ਸੌ ਫੀਸਦੀ

ਜੰਡਿਆਲਾ ਗੁਰੂ, 2 ਅਗਸਤ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ +2 ਦੀ ਪ੍ਰੀਖਿਆ ਦੇ ਐਲਾਨੇ ਨਤੀਜੇ 'ਚ ਬੀ. ਡੀ. ਐਸ. ਸੀਨੀਅਰ ਸੈਕੰਡਰੀ ਸਕੂਲ ਧਾਰੜ ਦੇ ਪ੍ਰੀਖਿਆ 'ਚ ਬੈਠੇ ਸਾਰੇ ਬੱਚੇ ਸ਼ਾਨਦਾਰ ਨੰਬਰਾਂ 'ਚ ਪਾਸ ਹੋਏ ਤੇ ਨਤੀਜਾ ਸੌ ਪ੍ਰਤੀਸ਼ਤ ...

ਪੂਰੀ ਖ਼ਬਰ »

ਡਾ: ਕੇਹਰ ਸਿੰਘ ਬੁੱਟਰ ਮੀਤ ਪ੍ਰਧਾਨ ਚੁਣੇ

ਬੱਚੀਵਿੰਡ, 2 ਅਗਸਤ (ਬਲਦੇਵ ਸਿੰਘ ਕੰਬੋ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਵੀਰ ਸਿੰਘ ਲੋਪੋਕੇ ਵਲੋਂ ਐਲਾਨ ਕੀਤੇ ਗਏ ਜ਼ਿਲ੍ਹੇ ਦੇ ਜਥੇਬੰਦਕ ਢਾਂਚੇ 'ਚ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਕਨਵੀਨਰ ਤੇ ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਸਮਾਜ ਸੇਵਕ ਸਭਾ ਰਈਆ ਵਲੋਂ ਵਾਤਾਵਰਨ ਸ਼ੁੱਧਤਾ ਲਈ ਸਭੈ-ਹਰਿਆਵਲ ਤਹਿਤ ਸਮਾਗਮ

ਰਈਆ, 2 ਅਗਸਤ (ਸ਼ਰਨਬੀਰ ਸਿੰਘ ਕੰਗ)-ਸਮਾਜ ਸੇਵਕ ਸਭਾ ਰਈਆ ਵਲੋਂ ਵਾਤਾਵਰਨ ਸ਼ੁੱਧਤਾ ਲਈ ਉਲੀਕੇ ਸਭੈ-ਹਰਿਆਵਲ ਪ੍ਰੋਗਰਾਮ ਤਹਿਤ ਮੁਹਿੰਮ ਦਾ ਪੰਜਵਾਂ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਪੱਤੀ ਛੀਨੇਮਾਨ ਵਿਖੇ ਹੋਇਆ | ਆਓ, ਜਾਣੀਏ! ...

ਪੂਰੀ ਖ਼ਬਰ »

ਗੁਰਮਤਿ ਸਮਾਗਮ 7 ਤੋਂ

ਜਗਦੇਵ ਕਲਾਂ, 2 ਅਗਸਤ (ਸ਼ਰਨਜੀਤ ਸਿੰਘ ਗਿੱਲ)-ਸਿੱਖਾਂ ਦੇ ਸਬਰ ਤੇ ਸਿਦਕ ਦੀ ਬੇਮਿਸਾਲ ਦਾਸਤਾਨ ਮੋਰਚਾ ਗੁਰੂ ਕਾ ਬਾਗ 1922 ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਗੁਰਮਤਿ ਸਮਾਗਮ 7-8 ਅਗਸਤ ਨੂੰ ਗੁਰਦੁਆਰਾ ਗੁਰੂ ਕਾ ਬਾਗ ਵਿਖੇ ...

ਪੂਰੀ ਖ਼ਬਰ »

ਸੰਤ ਬਾਬਾ ਸੁਰੈਣ ਸਿੰਘ ਭੂਰੀਵਾਲਿਆਂ ਦੇ ਜਨਮ ਸਥਾਨ ਵਜੋਂ ਜਾਣਿਆ ਜਾਂਦੈ ਪਿੰਡ ਘੋਨੇਵਾਹਲਾ

ਜਸਵੰਤ ਸਿੰਘ ਵਾਹਲਾ 98763-32695 ਰਮਦਾਸ-ਪਿੰਡ ਘੋਨੇਵਾਹਲਾ ਇਕ ਇਤਿਹਾਸਕ ਪਿੰਡ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਇਹ ਪਿੰਡ ਹਿੰਦ-ਪਾਕਿ ਦੀ ਵੰਡ ਤੋਂ ਪਹਿਲਾਂ ਦਾ ਵਸਿਆ ਹੋਇਆ | ਇਸ ਪਿੰਡ 'ਚ ਸੰਤ ਬਾਬਾ ਸੁਰੈਣ ਸਿੰਘ ਭੂਰੀਵਾਲਿਆਂ ਦਾ ਜਨਮ ਅਸਥਾਨ ਵੀ ਸਥਿਤ ਹੈ ਉਸ ਥਾਂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਗਰੋਹ ਦਾ ਇਕ ਹੋਰ ਮੈਂਬਰ ਕਾਬੂ

ਬਾਬਾ ਬਕਾਲਾ ਸਾਹਿਬ, 2 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਨੂੰ ਦਰਸ਼ਨਾਂ ਲਈ ਆਉਂਦੇ ਸ਼ਰਧਾਲੂਆਂ ਦੇ ਲਗਾਤਾਰ ਮੋਟਰਸਾਈਕਲ ਚੋਰੀ ਹੋਣ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਬੀਤੇ ਦਿਨੀਂ ਸਥਾਨਕ ਪੁਲਿਸ ਚੌਕੀ ਦੇ ਇੰਚਾਰਜ ਸ: ...

ਪੂਰੀ ਖ਼ਬਰ »

ਪਵਿੱਤਰ ਸਕੂਲ ਜੇਠੂਵਾਲ ਦੇ ਨਤੀਜਿਆਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਜੇਠੂਵਾਲ, 2 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਕਲਾਸ ਦੇ ਐਲਾਨੇ ਨਤੀਜਿਆਂ 'ਚ ਪਵਿੱਤਰ ਸੀਨੀਅਰ ਸੈਕੰਰਡੀ ਸਕੂਲ ਜੇਠੂਵਾਲ ਦੇ ਵਿਦਿਆਰਥੀਆਂ ਵਲੋਂ ਮੈਡੀਕਲ, ਨਾਨ ਮੈਡੀਕਲ ਤੇ ਆਰਟਸ 'ਚੋਂ ਵੱਖ-ਵੱਖ ਪੁਜੀਸ਼ਨਾਂ ਹਾਸਲ ...

ਪੂਰੀ ਖ਼ਬਰ »

ਅਕਾਲੀ ਦਲ ਐਸ. ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਸੋਨੂੰ ਕਲੱਬ ਵਾਲੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)-ਅਜਨਾਲਾ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਵੇਲੇ ਤਕੜਾ ਝਟਕਾ ਲੱਗਾ ਜਦ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਮਨਜੀਤ ਸਿੰਘ ਸੋਨੂੰ ਕਲੱਬ ਵਾਲੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬਜਿੰਦਰ ਸਿੰਘ ਹੁੰਦਲ ਨਮਿਤ ਅੰਤਿਮ ਅਰਦਾਸ ਕੱਲ੍ਹ

ਜੰਡਿਆਲਾ ਗੁਰੂ, 2 ਅਗਸਤ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਨਜਦੀਕ ਪੈਂਦੇ ਪਿੰਡ ਬੰਡਾਲਾ ਦੇ ਸਾਬਕਾ ਸਰਪੰਚ ਸ: ਬਜਿੰਦਰ ਸਿੰਘ ਹੁੰਦਲ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 4 ਅਗਸਤ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਮੈਨ ਲੀਗ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 2 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਇੰਡੀਅਨ ਐਕਸ ਸਰਵਿਸਮੈਨ ਲੀਗ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਧਰਦਿਉ ਦੀ ਪ੍ਰਧਾਨਗੀ 'ਚ ਹੋਈ, ਇਸ ਮੌਕੇ ਕੈਪਟਨ ਜੋਬਨ ਸਿੰਘ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ 'ਚੋਂ ਮੋਟਰਸਾਈਕਲ ਚੋਰੀ

ਚੋਗਾਵਾਂ, 2 ਅਗਸਤ (ਗੁਰਬਿੰਦਰ ਸਿੰਘ ਬਾਗੀ)-ਪੁਲਿਸ ਥਾਣਾ ਲੋਪੋਕੇ ਤੋਂ 4 ਏਕੜ ਤੇ ਡੀ. ਐਸ. ਪੀ. ਦਫ਼ਤਰ ਚੋਗਾਵਾਂ ਤੋਂ ਇਕ ਏਕੜ ਦੀ ਮਹਿਜ ਦੂਰੀ 'ਤੇ ਬੀ. ਡੀ. ਪੀ. ਓ. ਦਫਤਰ ਚੋਗਾਵਾਂ ਤੋਂ ਅੱਜ ਦਿਨ-ਦਿਹਾੜੇ ਇਕ ਵਜੇ ਦੇ ਕਰੀਬ ਸਪਲੈਂਡਰ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁੁਕਤ ਅਹੁਦੇਦਾਰ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 2 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਈ 'ਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਵੀਰ ਸਿੰਘ ਲੋਪੋਕੇ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ 'ਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਵ-ਨਿਯੁਕਤ 11 ਅਹੁਦੇਦਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX