ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 minute ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  1 minute ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 6 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਪਟਿਆਲਾ

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਪਟਿਆਲਾ, 2 ਅਗਸਤ (ਗੁਰਵਿੰਦਰ ਸਿੰਘ ਔਲਖ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ | ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਰੌਸ਼ਨੀ ਵਿਚ ਜਾਣੂੰ ਕਰਵਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜਨਮ ਮਾਤਾ ਕਿ੍ਸ਼ਨ ਕੌਰ ਜੀ ਦੀ ਕੁੱਖੋਂ ਹੋਇਆ | ਪ੍ਰੋ. ਬਡੂੰਗਰ ਨੇ ਦੱਸਿਆ ਕਿ ਬਚਪਨ ਤੋਂ ਆਪ ਜੀ ਦਾ ਸੁਭਾਅ ਪਰਉਪਕਾਰੀ ਰਿਹਾ ਤੇ ਗੁਰੂ ਨਾਨਕ ਸਾਹਿਬ ਦੇ ਮਿਸ਼ਨ ਨੂੰ ਅੱਗੇ ਲਿਜਾਂਦਿਆਂ ਗੁਰਬਾਣੀ ਅਨੁਸਾਰ ਹੀ ਪੰਡਤ ਲਾਲ ਚੰਦ ਵਰਗਿਆਂ ਦੇ ਹੰਕਾਰ ਨੂੰ ਚਕਨਾਚੂਰ ਕੀਤਾ | ਗੁਰੂ ਸਾਹਿਬ ਨੇ ਦਿੱਲੀ ਵਿਖੇ ਚੇਚਕ ਅਤੇ ਹੈਜ਼ੇ ਦੀ ਬਿਮਾਰੀ ਨੂੰ ਆਪਣੇ ਪਵਿੱਤਰ ਚਰਨਾਂ ਨਾਲ ਦੂਰ ਕੀਤਾ ਤੇ ਸੰਗਤਾਂ ਨੂੰ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨ ਲਈ ਕਿਹਾ, ਜਿਸ ਨਾਲ ਚੇਚਕ ਵਰਗੀ ਭਿਆਨਕ ਬਿਮਾਰੀ ਦੂਰ ਹੋਣ ਲੱਗੀ ਗੁਰੂ ਸਾਹਿਬ ਵਲੋਂ ਮਾਨਵਤਾ ਦੇ ਕਲਿਆਣ 'ਚ ਯੋਗਦਾਨ ਪਾਇਆ ਤੇ ਗੁਰਬਾਣੀ ਦੇ ਫ਼ਲਸਫ਼ੇ ਨਾਲ ਜੋੜਨ ਦਾ ਮਹਾਨ ਕਾਰਜ ਕੀਤਾ | ਉਨ੍ਹਾਂ ਕਿਹਾ ਕਿ ਅੱਜ ਗੁਰੂ ਸਾਹਿਬਾਨ ਦੇ ਆਸ਼ੇ ਅਨੁਸਾਰ ਮਾਨਵਤਾ ਦੇ ਕਲਿਆਣਮਈ ਕਾਰਜਾਂ 'ਚ ਯੋਗਦਾਨ ਪਾਉਣਾ ਸਮੇਂ ਦੀ ਵੱਡੀ ਜ਼ਰੂਰਤ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਪੁੱਜੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ | ਗੁਰਮਤਿ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ਼ਵਿੰਦਰ ਸਿੰਘ ਸੱਭਰਵਾਲ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਮਾਲਵਾ ਜ਼ੋਨ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ, ਮਨਪ੍ਰੀਤ ਸਿੰਘ ਮਨੀ ਭੰਗੂ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨ ਮੈਨੇਜਰ ਕਰਨੈਲ ਸਿੰਘ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਭਾਈ ਅਜਮਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਪ੍ਰਬੰਧਕ ਆਦਿ ਹਾਜ਼ਰ ਸਨ |

ਸਕੂਲ ਪੂਰੀ ਤਰ੍ਹਾਂ ਖੁੱਲ੍ਹਣ ਦੇ ਪਹਿਲੇ ਦਿਨ ਬੱਚਿਆਂ ਦੀ ਆਮਦ ਘੱਟ ਰਹੀ

ਪਟਿਆਲਾ, 2 ਅਗਸਤ (ਗੁਰਵਿੰਦਰ ਸਿੰਘ ਔਲਖ)-ਪਿਛਲੇ ਤਕਰੀਬਨ ਪੰਜ ਮਹੀਨਿਆਂ ਤੋਂ ਬੰਦ ਪਏ ਸਕੂਲ ਸੂਬਾ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਅੱਜ ਸਾਰੀਆਂ ਜਮਾਤਾਂ ਲਈ ਖੋਲ੍ਹ ਦਿੱਤੇ ਗਏ ਹਨ | ਪਰ ਅੱਜ ਪਹਿਲੇ ਦਿਨ ਸਕੂਲਾਂ 'ਚ ਬੱਚਿਆਂ ਦੀ ਆਮਦ ਘੱਟ ਹੀ ਦਿਖਾਈ ਦਿੱਤੀ | ਕੁਝ ...

ਪੂਰੀ ਖ਼ਬਰ »

ਮਾਰਕੁੱਟ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ ਮਾਮਲਾ ਦਰਜ

ਨਾਭਾ, 2 ਅਗਸਤ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਸੋਨੀ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਬੌੜਾ ਕਲਾਂ ਦੀ ਸ਼ਿਕਾਇਤ ਤੇ ਸਤਿਗੁਰ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ ਪੁਤਰਾਨ ਸੰਗਤ ਸਿੰਘ, ਗੁਰਮੇਲ ਸਿੰਘ ਪੁੱਤਰ ਜਗੀਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਧਰਮਸੋਤ ਨੇ ਭਾਦਸੋਂ 'ਚ 1.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬੱਸ ਅੱਡੇ ਦਾ ਰੱਖਿਆ ਨੀਂਹ ਪੱਥਰ

ਭਾਦਸੋਂ, 2 ਅਗਸਤ (ਗੁਰਬਖਸ਼ ਸਿੰਘ ਵੜੈਚ)-ਪੰਜਾਬ ਦੇ ਜੰਗਲਾਤ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਭਾਦਸੋਂ ਵਿਖੇ ਨਗਰ ਪੰਚਾਇਤ ਵਲੋਂ ਪ੍ਰਧਾਨ ਚੁੰਨੀ ਲਾਲ ਦੀ ਅਗਵਾਈ 'ਚ 1.5 ਕਰੋੜ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਚੋਰਾਂ ਨੇ ਗੁਦਾਮ ਨੂੰ ਸੰਨ ਲਾ ਕੇ ਕੀਤਾ ਲੱਖਾਂ ਦਾ ਸਾਮਾਨ ਚੋਰੀ

ਰਾਜਪੁਰਾ, 2 ਅਗਸਤ (ਰਣਜੀਤ ਸਿੰਘ)-ਇੱਥੋਂ ਦੀ ਕੈਲੀਬਰ ਮਾਰਕੀਟ 'ਚ ਸ਼ੈਲਰਾਂ ਦੇ ਥੋਕ ਸਮਾਨ ਦੇ ਗੋਦਾਮ 'ਚ ਪਾੜ ਲਾ ਕੇ ਚੋਰਾਂ ਨੇ ਸਮਾਨ ਚੋਰੀ ਕਰ ਲਿਆ ਹੈ | ਜਿਸ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਹੈ | ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮਾਰਕੁੱਟ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ ਮਾਮਲਾ ਦਰਜ

ਨਾਭਾ, 2 ਅਗਸਤ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਜਸਪਾਲ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਕੁੰਦਨ ਲਾਲ ਸਟਰੀਟ ਨਾਭਾ ਦੀ ਸ਼ਿਕਾਇਤ ਤੇ ਹਰਮਨਦੀਪ ਸਿੰਘ, ਯਾਦਵਿੰਦਰ ਸਿੰਘ ਪੁਤਰਾਨ ਨਰਿੰਦਰਪਾਲ ਸਿੰਘ, ਕਰਮਜੀਤ ਕੌਰ ਪਤਨੀ ਨਰਿੰਦਰਪਾਲ ਸਿੰਘ ਵਾਸੀ ਢੀਂਡਸਾ ...

ਪੂਰੀ ਖ਼ਬਰ »

ਆਨਲਾਈਨ ਪ੍ਰੀਖਿਆਵਾਂ ਦੀ ਮੰਗ ਸਬੰਧੀ ਵਿਦਿਆਰਥੀ ਜਥੇਬੰਦੀਆਂ ਵਲੋਂ ਪ੍ਰਦਰਸ਼ਨ

ਪਟਿਆਲਾ, 2 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਯੂਨੀਵਰਸਿਟੀ ਅਤੇ ਕਾਲਜਾਂ ਦੇ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਆਨਲਾਈਨ ਪੇਪਰ ਲਏ ਜਾਣ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 4479 ਵਿਅਕਤੀ ਨੇ ਕੋਵਿਡ ਰੋਕੂ ਟੀਕਾ ਲਗਵਾਇਆ

ਪਟਿਆਲਾ, 2 ਅਗਸਤ (ਮਨਦੀਪ ਸਿੰਘ ਖਰੌੜ)-ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ ਤੇ ਲਗਾਏ ਕੋਵਿਡ ਟੀਕਾਕਰਨ ਕੈਂਪਾਂ 'ਚ 4479 ਨਾਗਰਿਕਾਂ ਵਲੋਂ ਕੋਵਿਡ ਰੋਕੂ ਟੀਕਾ ਲਗਾਇਆ ਗਿਆ ਹੈ | ਜਿਸ ਨਾਲ ਕੋਵਿਡ ਟੀਕਾਕਰਨ ਦੀ ਗਿਣਤੀ ਦਾ ਅੰਕੜਾ 6,29,563 ਤੱਕ ਅੱਪੜ ਗਿਆ ਹੈ | ਇਸ ਦੀ ਪੁਸ਼ਟੀ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਨਾਲ ਦੁੁਰਘਟਨਾਵਾਂ ਸਬੰਧੀ ਪੀੜਤਾਂ ਨੂੰ ਮੁਆਵਜ਼ਾ ਤੇ ਨੌਕਰੀ ਦੀ ਮੰਗ ਲਈ 'ਆਪ' ਵਲੋਂ ਧਰਨਾ

ਪਟਿਆਲਾ, 2 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੀ ਹਦੁਦ ਤੇ ਆਸ-ਪਾਸ ਦੇ ਇਲਾਕਿਆਂ 'ਚ ਆਵਾਰਾ ਪਸ਼ੂਆਂ ਵਲੋਂ ਮਾਰੇ ਗਏ ਜਾਂ ਉਨ੍ਹਾਂ ਕਾਰਨ ਦੁਰਘਟਨਾਵਾਂ 'ਚ ਜਾਨਾਂ ਗਵਾ ਚੁਕੇ ਵਿਅਕਤੀਆਂ ਦੇ ਵਾਰਸਾਂ ਨੂੰ ਉਚਿੱਤ ਮੁਆਵਜ਼ਾ ਅਤੇ ਇਕ ਮੈਂਬਰ ਨੂੰ ਸਰਕਾਰੀ ...

ਪੂਰੀ ਖ਼ਬਰ »

ਪਿੰਡ ਕੁਆਂਡੈਰੀ ਵਿਖੇ ਬਰਸਾਤ ਨਾਲ ਇਕ ਮਕਾਨ ਡਿੱਗਿਆ, ਦੂਜੇ ਨੂੰ ਆਈਆਂ ਤਰੇੜਾਂ

ਸ਼ੁਤਰਾਣਾ, 2 ਅਗਸਤ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਵਿਖੇ ਬਰਸਾਤਾਂ ਕਾਰਨ ਪਿਛਲੇ ਕਈ ਦਿਨਾਂ ਤੋਂ ਮਕਾਨ ਡਿੱਗਣ ਦਾ ਸਿਲਸਿਲਾ ਜਾਰੀ ਹੈ | ਕਸਬਾ ਸ਼ੁਤਰਾਣਾ ਦੇ ਨੇੜਲੇ ਪਿੰਡ ਕੁਆਂਡੈਰੀ ਵਿਖੇ ਤਰਲੋਚਨ ਸਿੰਘ ਪੁੱਤਰ ਦਲੀਪ ਸਿੰਘ ਦਾ ਇੱਕ ਕੱਚਾ ਮਕਾਨ ਡਿੱਗ ...

ਪੂਰੀ ਖ਼ਬਰ »

ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਪਟਿਆਲਾ, 2 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ, ਜਿਸ ਵਿਚ ਸ.ਕੰ.ਸ.ਸ.ਸ.ਸ. ਪੁਰਾਣੀ ਪੁਲਿਸ ਲਾਈਨ ਪਟਿਆਲਾ ਦਾ ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀਆਂ ਕੁੱਲ 270 ਵਿਦਿਆਰਥਣਾਂ ਵਿਚੋਂ 41 ...

ਪੂਰੀ ਖ਼ਬਰ »

ਮੇਰੇ 'ਤੇ ਚਿੱਕੜ ਸੁੱਟਣ ਵਾਲੇ ਦੁੱਗਲ ਤੇ ਜੋਸ਼ੀ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰਨਾ : ਬੁੱਧੂ

ਪਟਿਆਲਾ, 2 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬੇ ਅੰਦਰ ਕਾਂਗਰਸੀ ਹਾਈਕਮਾਨ 'ਚ ਜਿਸ ਤਰ੍ਹਾਂ ਰੱਸਾਕਸ਼ੀ ਚੱਲ ਰਹੀ ਸੀ ਉਸ ਦਾ ਅਸਰ ਪਟਿਆਲਾ 'ਚ ਪੈਣਾ ਸ਼ੁਰੂ ਹੋ ਗਿਆ ਹੈ | ਲੰਘੇ ਦਿਨੀਂ ਕਾਂਗਰਸੀ ਕੌਂਸਲਰ ਤੇ ਪਨਸਪ ਦੇ ਵਾਈਸ ਚੇਅਰਮੈਨ ਕ੍ਰਿਸ਼ਨ ਚੰਦ ਬੁੱਧੂ ਨੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਸਮਾਣਾ ਪੁਲਿਸ ਹੋਈ ਚੌਕਸ-ਹਰਿਆਣਾ ਦੀ ਸਰਹੱਦ 'ਤੇ ਨਾਕੇਬੰਦੀ

ਸਮਾਣਾ, 2 ਅਗਸਤ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਨੂੰ ਲੈ ਕੇ ਸਮਾਣਾ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ | ਪੁਲਿਸ ਉੱਪ-ਕਪਤਾਨ ਸਮਾਣਾ ਜਸਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਸ਼ਹਿਰ ਵਿਚ ਥਾਣਾ ਦੇ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੂੰ ਨਗਰ ਸੁਧਾਰ ਟਰੱਸਟ ਜਲਦ ਦੇਵੇਗੀ ਵੱਡਾ ਤੋਹਫ਼ਾ-ਮੰਤਰੀ ਧਰਮਸੋਤ

ਨਾਭਾ, 2 ਅਗਸਤ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ ਦੀ ਮਿਹਨਤ ਸਦਕਾ ਜਲਦ ਸ਼ਹਿਰ ਵਾਸੀਆਂ ਨੂੰ ਵੱਡਾ ਵਿਸ਼ੇਸ਼ ਤੋਹਫ਼ਾ ਦਿੱਤਾ ਜਾਵੇਗਾ | ਨਗਰ ਕੌਂਸਲ ਨਾਭਾ ਦੇ ਵੱਡੇ ਸਹਿਯੋਗ ਨਾਲ ਸ਼ਹਿਰ ਦੇ ਬਿਲਕੁਲ ...

ਪੂਰੀ ਖ਼ਬਰ »

ਹੇਠਲੀਆਂ ਅਦਾਲਤਾਂ 'ਚ ਜ਼ਮਾਨਤ ਅਰਜ਼ੀਆਂ ਦਾਇਰ ਕਰਨ ਨੂੰ ਲੈ ਕੇ ਹਾਈਕੋਰਟ ਦੇ ਅਹਿਮ ਆਦੇਸ਼ ਜਾਰੀ

ਚੰਡੀਗੜ੍ਹ, 2 ਅਗਸਤ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਹੇਠਲੀਆਂ ਅਦਾਲਤਾਂ 'ਚ ਜ਼ਮਾਨਤ ਅਰਜ਼ੀਆਂ ਨੂੰ ਦਾਇਰ ਕਰਨ ਦੇ ਤਰੀਕੇ ਵਿਚ ਬਦਲਾਵ ਲਾਉਣ ਵਾਲਾ ਇਹ ਅਹਿਮ ਆਦੇਸ਼ ਜਾਰੀ ਕੀਤਾ ਹੈ | ਹਾਈਕੋਰਟ ਨੇ ਇਹ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਲਾਈ ਅਧਿਆਪਕਾਂ ਦੀ ਟਰੇਨਿੰਗ

ਰਾਜਪੁਰਾ, 2 ਅਗਸਤ (ਰਣਜੀਤ ਸਿੰਘ)-ਇੱਥੋਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਐਨ.ਏ.ਐੱਸ. ਹਿੰਦੀ ਵਿਸ਼ੇ ਦੀ ਟਰੇਨਿੰਗ ਲਾਈ ਗਈ ਜਿਸ ਵਿਚ ਰਾਜਪੁਰਾ-1, ਰਾਜਪੁਰਾ-2 ਅਤੇ ਡਾਹਰੀਆਂ ਬਲਾਕ ਦੇ ਅਧਿਆਪਕਾਂ ਨੇ ਹਿੱਸਾ ਲਿਆ | ਇਸ ਸਮਾਗਮ ਵਿਚ ਪਿ੍ੰਸੀਪਲ ਜੁਗਰਾਜ ...

ਪੂਰੀ ਖ਼ਬਰ »

ਪਿੰਡ ਗੁਲਾਹੜ ਵਿਖੇ ਲੋਕਾਂ ਨੇ ਚੋਰ ਨੂੰ ਕੀਤਾ ਪੁਲਿਸ ਹਵਾਲੇ

ਸ਼ੁਤਰਾਣਾ, 2 ਅਗਸਤ (ਬਲਦੇਵ ਸਿੰਘ ਮਹਿਰੋਕ)-ਨੇੜਲੇ ਪਿੰਡ ਗੁਲਾਹੜ ਵਿਖੇ ਪਿਛਲੇ ਕਾਫ਼ੀ ਸਮੇਂ ਤੋਂ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਪਿੰਡ ਵਾਸੀਆਂ 'ਚ ਸਹਿਮ ਦਾ ਮਾਹੌਲ ਪਾਇਆ ਹੋਇਆ ਸੀ ਪਰ ਅੱਜ ਪਿੰਡ ਵਾਸੀਆਂ ਨੇ ਚੋਰੀ ਕਰਦੇ ਹੋਏ ਇਕ ਨੌਜਵਾਨ ਨੂੰ ਕਾਬੂ ਕਰਕੇ ...

ਪੂਰੀ ਖ਼ਬਰ »

ਰੈਡੀਮੇਡ ਗਾਰਮੈਂਟਸ ਦੇ ਸ਼ੋਅਰੂਮ 'ਚੋਂ ਕੱਪੜੇ ਤੇ ਨਕਦੀ ਚੋਰੀ

ਰਾਜਪੁਰਾ, 2 ਅਗਸਤ (ਰਣਜੀਤ ਸਿੰਘ)-ਇੱਥੋਂ ਦੀ ਜੀ.ਟੀ. ਰੋਡ 'ਤੇ ਕੈਲੀਬਰ ਮਾਰਕੀਟ 'ਚ ਬਣੇ ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ ਤੇ ਬੀਤੀ ਰਾਤ ਚੋਰਾਂ ਨੇ ਛਾਪਾਮਾਰੀ ਕਰਕੇ ਲੱਖਾਂ ਰੁਪਏ ਮੁੱਲ ਦੇ ਕੱਪੜੇ ਅਤੇ ਨਕਦੀ ਚੋਰੀ ਕੀਤੀ ਹੈ | ਚੋਰਾਂ ਨੇ ਸ਼ੋਅ ਰੂਮ ਦੇ ਸ਼ਟਰ ਦੇ ...

ਪੂਰੀ ਖ਼ਬਰ »

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਬਜ਼ੁਰਗ ਮਹਿਲਾ ਮਾਮਲੇ ਦੀ ਸੁਣਵਾਈ ਛੇਤੀ ਕਰਵਾਉਣ ਤੇ ਖਰਚਾ ਦਿਵਾਉਣ ਦੀ ਕੀਤੀ ਹਦਾਇਤ

ਪਟਿਆਲਾ, 2 ਅਗਸਤ (ਮਨਦੀਪ ਸਿੰਘ ਖਰੌੜ, ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪਟਿਆਲਾ ਜ਼ਿਲ੍ਹੇ ਭਾਦਸੋਂ ਨੇੜਲੇ ਪਿੰਡ ਰਾਇਮਲ ਮਾਜਰੀ ਦੀ ਬਜ਼ੁਰਗ ਮਹਿਲਾ ਸਵਰਨ ਕੌਰ ਦੇ ਪੁੱਤਰ ਵਲੋਂ ਕਥਿਤ ਮਾੜਾ ਵਿਵਹਾਰ ਕਰਨ ...

ਪੂਰੀ ਖ਼ਬਰ »

ਹੈਲਿਕਸ ਸਕੂਲ ਪਾਤੜਾਂ ਦੇ ਬਾਰ੍ਹਵੀਂ ਵਿਚੋਂ ਪਾਤੜਾਂ ਇਲਾਕੇ 'ਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਪਾਤੜਾਂ, 2 ਅਗਸਤ (ਜਗਦੀਸ਼ ਸਿੰਘ ਕੰਬੋਜ)-ਇਲਾਕੇ ਦੇ ਨਾਮਵਰ ਵਿੱਦਿਅਕ ਅਦਾਰੇ ਦੇ ਹੈਲਿਕਸ ਆਕਸਫੋਰਡ ਸਮਾਰਟ ਸਕੂਲ ਪਾਤੜਾਂ ਦਾ ਸੀ.ਬੀ.ਐੱਸ.ਈ. ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਪੂਰੇ ਪਾਤੜਾਂ ਹਲਕੇ ਵਿਚੋਂ ਅੱਵਲ ਰਹਿਣ 'ਤੇ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਧ ਅੰਕ ...

ਪੂਰੀ ਖ਼ਬਰ »

ਕੇਹਰ ਸਿੰਘ ਨਿਹੰਗ ਦਾ ਪਰਿਵਾਰ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਸਮਾਣਾ, 2 ਅਗਸਤ (ਅ.ਬ.)-ਨਗਰ ਕੌਂਸਲ ਸਮਾਣਾ ਦੇ ਸਾਬਕਾ ਪ੍ਰਧਾਨ ਕਪੂਰ ਚੰਦ ਬਾਂਸਲ ਅਤੇ ਸਾਬਕਾ ਕੌਂਸਲਰ ਰਾਜ ਕੁਮਾਰ ਰਾਜੂ ਦੀ ਪ੍ਰੇਰਨਾ ਸਦਕਾ ਸਥਾਨਕ ਤੇਜ ਕਾਲੋਨੀ ਨਿਵਾਸੀ ਕੇਹਰ ਸਿੰਘ ਨਿਹੰਗ ਦੇ ਪਰਿਵਾਰ ਨੇ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ...

ਪੂਰੀ ਖ਼ਬਰ »

ਓ. ਬੀ. ਸੀ. ਭਾਈਚਾਰੇ ਨੂੰ ਮੈਡੀਕਲ ਸਿੱਖਿਆ 'ਚ ਕੋਟਾ ਦੇਣਾ ਮੋਦੀ ਸਰਕਾਰ ਦਾ ਅਗਾਂਹਵਧੂ ਫ਼ੈਸਲਾ-ਵਿਨੋਦ ਅਗੌਲ

ਭਾਦਸੋਂ, 2 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਭਾਰਤੀ ਜਨਤਾ ਪਾਰਟੀ ਪਟਿਆਲਾ ਦੱਖਣੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਨੋਦ ਅਗੌਲ ਨੇ ਕਿਹਾ ਕਿ ਓ.ਬੀ.ਸੀ. ਭਾਈਚਾਰੇ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ 'ਚ ਕੋਟਾ ਦੇਣ ਦਾ ਇਤਿਹਾਸਕ ...

ਪੂਰੀ ਖ਼ਬਰ »

ਸਤਿੰਦਰ ਮਿੱਤਲ ਨੂੰ ਸਰਬਸੰਮਤੀ ਨਾਲ ਬਣਾਇਆ ਮੰਡਲ ਨਾਭਾ ਦਾ ਪ੍ਰਧਾਨ

ਨਾਭਾ, 2 ਅਗਸਤ (ਅਮਨਦੀਪ ਸਿੰਘ ਲਵਲੀ)-ਵਪਾਰ ਮੰਡਲ ਨਾਭਾ ਦੀ ਐਸੋਸੀਏਸ਼ਨ ਦਾ ਸਤਿੰਦਰ ਮਿੱਤਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਸੋਮਨਾਥ ਢਲ ਨੂੰ ਚੇਅਰਮੈਨ ਤੇ ਸੁਭਾਸ਼ ਸਹਿਗਲ ਨੂੰ ਜਨਰਲ ਸਕੱਤਰ ਸਮੂਹ ਵਪਾਰੀਆਂ ਵਲੋਂ ਸਾਂਝੇ ਤੌਰ 'ਤੇ ਬੈਠਕ ਕਰਨ ਉਪਰੰਤ ਬਣਾਇਆ ਗਿਆ | ...

ਪੂਰੀ ਖ਼ਬਰ »

ਸੰਧੂ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਦੇਵੀਗੜ੍ਹ, 2 ਅਗਸਤ (ਰਾਜਿੰਦਰ ਸਿੰਘ ਮੌਜੀ)-ਇਥੋਂ ਥੋੜ੍ਹੀ ਦੂਰ ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਦਾ ਨਤੀਜਾ ਸੌ ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਰਾਜਿੰਦਰ ਕੌਰ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਬਾਰ੍ਹਵੀਂ ਜਮਾਤ ...

ਪੂਰੀ ਖ਼ਬਰ »

ਰਾਸ਼ਟਰੀ ਪੱਧਰ ਦੇ ਮੁਕਾਬਲਿਆਂ 'ਚ ਸਕਾਲਰਜ਼ ਸਕੂਲ ਦੇ ਖਿਡਾਰੀਆਂ ਨੇ ਤਾਈਕਵਾਂਡੋ 'ਚ ਜਿੱਤੇ 7 ਤਗਮੇ

ਰਾਜਪੁਰਾ, 2 ਅਗਸਤ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ 7 ਖਿਡਾਰੀਆਂ ਨੇ ਮਨਾਲੀ ਵਿਖੇ 5ਜੀ ਹਿਮਾਲਿਆ ਕੱਪ ਓਪਨ ਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ਹੇਠ ਕਰਵਾਏ 3 ਰੋਜ਼ਾ ਮੁਕਾਬਲਿਆਂ 'ਚ ਤਾਈਕਵਾਂਡੋ ਖੇਡ ਦਾ ਵਧੀਆ ਪ੍ਰਦਰਸ਼ਨ ਕਰਦਿਆਂ 7 ਤਗਮੇ ਜਿੱਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX