ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  49 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  42 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਸੰਗਰੂਰ

ਐੱਸ.ਐੱਸ.ਪੀ. ਨੇ ਰੱਖਿਆ ਸੀ. ਆਈ. ਏ. ਸਟਾਫ਼ ਦੀ ਇਮਾਰਤ ਦਾ ਨੀਂਹ ਪੱਥਰ

ਅਮਰਗੜ੍ਹ/ਮਲੇਰਕੋਟਲਾ, 2 ਅਗਸਤ (ਝੱਲ, ਮੰਨਵੀ, ਥਿੰਦ)-ਥਾਣਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਮਾਹੋਰਾਣਾ ਵਿਖੇ ਕੋਟਲਾ ਬਰਾਂਚ ਨਹਿਰ 'ਤੇ ਬਣੇ ਨਹਿਰੀ ਵਿਸ਼ਰਾਮ ਘਰ ਵਿਚ ਬਣਾਈ ਜਾ ਰਹੀ ਪੁਲਿਸ ਦੇ ਸੀ.ਆਈ.ਏ. ਦੀ ਇਮਾਰਤ ਦਾ ਨੀਂਹ ਪੱਥਰ ਐੱਸ.ਐੱਸ.ਪੀ. ਮਲੇਰਕੋਟਲਾ ਕੰਵਰਦੀਪ ਕੌਰ ਵਲੋਂ ਰੱਖਿਆ ਗਿਆ | ਨੀਂਹ ਪੱਥਰ ਰੱਖਣ ਤੋਂ ਪਹਿਲਾਂ ਗ੍ਰੰਥੀ ਸਿੰਘ ਵਲੋਂ ਅਰਦਾਸ ਬੇਨਤੀ ਕੀਤੀ ਗਈ ਅਤੇ ਐੱਸ.ਅੱੈਸ.ਪੀ. ਸਮੇਤ 5 ਪੁਲਿਸ ਅਧਿਕਾਰੀਆਂ ਵਲੋਂ ਇਕ-ਇਕ ਇੱਟ ਰੱਖ ਕੇ ਇਮਾਰਤ ਦੀ ਨੀਂਹ ਰੱਖੀ ਗਈ | ਇਸ ਉਪਰੰਤ ਇਲਾਕੇ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਅਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਐੱਸ.ਐੱਸ.ਪੀ. ਵਲੋਂ ਨੀਂਹ ਪੱਥਰ ਦਾ ਕੱਪੜਾ ਹਟਾਉਂਦਿਆਂ ਇਮਾਰਤ ਦੇ ਕੰਮ ਦੀ ਰਸਮੀ ਆਰੰਭਤਾ ਕਰਵਾਈ ਗਈ | ਐੱਸ.ਪੀ. (ਡੀ) ਹਰਮੀਤ ਸਿੰਘ ਹੁੰਦਲ ਵਲੋਂ ਪਹੁੰਚੀਆਂ ਸਮੁੱਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਨਸ਼ਿਆਂ ਅਤੇ ਅਪਰਾਧਾਂ ਦੇ ਖ਼ਾਤਮੇ ਲਈ ਪੈੱ੍ਰਸ ਅਤੇ ਆਮ ਪਬਲਿਕ ਦਾ ਸਹਿਯੋਗ ਮੰਗਿਆ ਗਿਆ | ਇਸ ਮੌਕੇ ਐੱਸ.ਪੀ.ਐੱਚ. ਹਰਬੰਤ ਕੌਰ, ਐੱਸ.ਪੀ. ਸਿਟੀ ਅਮਨਦੀਪ ਸਿੰਘ ਬਰਾੜ, ਡੀ.ਐੱਸ.ਪੀ. ਰਣਜੀਤ ਸਿੰਘ, ਡੀ.ਐੱਸ.ਪੀ. ਵਿਲੀਅਮ ਜੇਜੀ, ਡੀ.ਐੱਸ.ਪੀ ਦਵਿੰਦਰ ਸਿੰਘ ਸੰਧੂ, ਡੀ.ਐੱਸ.ਪੀ. ਸੁਖਨਾਜ ਸਿੰਘ ਅਮਰਗੜ੍ਹ, ਡੀ.ਐੱਸ.ਪੀ.ਐਚ. ਮੋਹਿਤ ਅਗਰਵਾਲ, ਸੀ.ਆਈ.ਏ ਇੰਚਾਰਜ ਦਲਵੀਰ ਸਿੰਘ, ਸਹਾਇਕ ਇੰਚਾਰਜ ਅਵਤਾਰ ਸਿੰਘ, ਹਰਵਿੰਦਰ ਸਿੰਘ ਚੌਕੀ ਇੰਚਾਰਜ ਹਿੰਮਤਾਨਾ, ਲਖਵਿੰਦਰ ਸਿੰਘ ਮੁਨਸ਼ੀ ਸੀ.ਆਈ.ਏ. ਮਾਹੋਰਾਣਾ, ਸਹਾਇਕ ਥਾਣੇਦਾਰ ਰਾਜਿੰਦਰ ਸਿੰਘ, ਕਿਸਾਨ ਆਗੂ ਕੁਲਵਿੰਦਰ ਸਿੰਘ ਗੋਗੀ ਬਨਭੌਰਾ, ਗੁਰਜੰਟ ਸਿੰਘ ਮੰਨਵੀ, ਅਵਤਾਰ ਸਿੰਘ, ਜਗਜੀਵਨ ਸਿੰਘ ਸਰਪੰਚ ਮਾਹੋਰਾਣਾ, ਇਕਰਾਮ ਖਾਂ ਪਹਿਲਵਾਨ, ਕਰਮਜੀਤ ਸਿੰਘ ਬਨਭੌਰਾ, ਸੁਖਦੀਪ ਸਿੰਘ ਗੋਲਡੀ ਸਰਪੰਚ ਬਨਭੌਰਾ, ਕੁਲਵਿੰਦਰ ਸਿੰਘ ਬਨਭੌਰਾ, ਕੁਲਬੀਰ ਸਿੰਘ ਬਨਭੌਰਾ, ਦਵਿੰਦਰਪਾਲ ਸਿੰਘ ਨਿੱਕਾ, ਕੁਲਵਿੰਦਰ ਸਿੰਘ, ਸੁਪਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਮੇਲ ਸਿੰਘ, ਤਰਸੇਮ ਭੰਡਾਰੀ, ਮਾਸਟਰ ਦਰਬਾਰਾ ਸਿੰਘ, ਹਾਕਮ ਸਿੰਘ, ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ ਤੇ ਭੀਮ ਸਿੰਘ ਬਾਠਾਂ ਆਦਿ ਨੇ ਸ਼ਿਰਕਤ ਕੀਤੀ |
ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਪਵੇਗੀ ਠੱਲ੍ਹ- ਮਾਹੋਰਾਣਾ ਵਿਖੇ ਸੀ. ਆਈ. ਏ. ਸਟਾਫ਼ ਦੀ ਤਾਇਨਾਤੀ ਨਾਲ ਕੋਟਲਾ ਬਰਾਂਚ ਉੱਪਰ ਵਾਪਰਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਠੱਲ੍ਹ ਪਏਗੀ | ਇਸ ਬਾਬਤ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਿੰਡ ਬਨਭੌਰਾ ਅਤੇ ਮਾਹੋਰਾਣਾ ਦੀਆਂ ਪੰਚਾਇਤਾਂ ਨੇ ਕਿਹਾ ਕਿ ਨਹਿਰ ਦਾ ਰਸਤਾ ਸੁੰਨਸਾਨ ਹੋਣ ਕਾਰਨ ਇੱਥੇ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਸਨ ਅਤੇ ਇਹ ਜਗ੍ਹਾ ਨਸ਼ਾ ਕਰਨ ਵਾਲਿਆਂ ਲਈ ਛੁਪਣਗਾਹ ਬਣੀ ਹੋਈ ਸੀ, ਹੁਣ ਸੀ. ਆਈ. ਏ. ਸਟਾਫ਼ ਦੇ ਇੱਥੇ ਆਉਣ ਨਾਲ ਵਾਰਦਾਤਾਂ ਨੂੰ ਠੱਲ੍ਹ ਪਵੇਗੀ |

ਸਿੱਖਿਆ ਮੰਤਰੀ ਨੂੰ ਮਿਲਣ ਆਏ ਬੇਰੁਜ਼ਗਾਰਾਂ ਨੂੰ ਪੁਲਿਸ ਨੇ ਚੁੱਕ ਕੇ ਬੱਸ 'ਚ ਡੱਕਿਆ

ਸੰਗਰੂਰ, 2 ਅਗਸਤ (ਧੀਰਜ ਪਸ਼ੌਰੀਆ)-ਸੱਤ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰਾਂ ਨੂੰ ਸਿੱਖਿਆ ਮੰਤਰੀ ਨੂੰ ਮਿਲਾਉਣ ਦੀ ਬਜਾਏ ਅੱਜ ਸੰਗਰੂਰ ਪੁਲਿਸ ਨੇ ਹਿਰਾਸਤ ਵਿਚ ਲੈ ਕੇ ਪੁਲਿਸ ਥਾਣੇ ਵਿਚ ਬੰਦ ਕਰ ਦਿੱਤਾ | ...

ਪੂਰੀ ਖ਼ਬਰ »

ਥਰਮਲ ਪਲਾਂਟ ਬੰਦ ਕਰਵਾ ਕੇ ਪੰਜਾਬ ਨੂੰ ਚੌਵੀ ਘੰਟੇ ਬਿਜਲੀ ਕਿਵੇਂ ਦੇਣਗੇ ਕੇਜਰੀਵਾਲ- ਝੂੰਦਾਂ

ਅਮਰਗੜ੍ਹ, 2 ਅਗਸਤ (ਜਤਿੰਦਰ ਮੰਨਵੀ)-ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਅੰਦਰ ਚੱਲ ਰਹੇ ਥਰਮਲ ਪਲਾਂਟਾਂ ਨੂੰ ਪ੍ਰਦੂਸ਼ਣ ਫੈਲਾਉਣ ਦਾ ਹਵਾਲਾ ਦੇ ਕੇ ਬੰਦ ਕਰਵਾਉਣ ਦੀ ਅਦਾਲਤ ਵਿਚ ਪਾਈ ਪਟੀਸ਼ਨ ਨੇ ਜਿੱਥੇ ਆਮ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਤੇ ਸ਼ੋ੍ਰਮਣੀ ਕਮੇਟੀ ਚੋਣਾਂ ਕਰਵਾਉਣ ਲਈ ਸੌਂਪਿਆ ਮੰਗ ਪੱਤਰ

ਮਲੇਰਕੋਟਲਾ, 2 ਅਗਸਤ (ਕੁਠਾਲਾ)-ਸਾਹਿਬ ਗੁਰੂ ਗਰੰਥ ਸਾਹਿਬ ਨੂੰ ਅਪਮਾਨਿਤ ਕਰਨ ਵਾਲੇ ਡੇਰਾ ਮੁਖੀ ਸਮੇਤ ਦੋਸ਼ੀ ਸਿਆਸਤਦਾਨਾਂ, ਪੁਲਿਸ ਅਧਿਕਾਰੀਆਂ ਤੇ ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਦੇਣ ਅਤੇ ਦਸ ਵਰਿ੍ਹਆਂ ਤੋਂ ਪੈਂਡਿੰਗ ਪਈ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਗੁਰੂ ਸਾਹਿਬ ਵਲੋਂ ਬਖ਼ਸ਼ੇ ਫ਼ਲਸਫ਼ੇ ਮੁਤਾਬਿਕ ਰਾਜ ਪ੍ਰਬੰਧ ਸਿਰਜਣ ਦੀ ਲੋੜ- ਦੀਪ ਸਿੱਧੂ

ਮਸਤੂਆਣਾ ਸਾਹਿਬ, 2 ਅਗਸਤ (ਦਮਦਮੀ)-ਨੌਜਵਾਨ ਕਿਸਾਨ ਆਗੂ ਦੀਪ ਸਿੱਧੂ ਨੇ ਕਿਹਾ ਕਿ ਸਾਨੂੰ ਧਰਮ, ਰਾਜਨੀਤੀ, ਸਮਾਜਿਕ ਤੇ ਆਰਥਿਕ ਮੁੱਦਿਆਂ ਦੀ ਡੂੰਘੀ ਸਮਝ ਪੈਦਾ ਕਰਨ ਲਈ ਤੱਤਪਰ ਰਹਿਣਾ ਚਾਹੀਦਾ ਹੈ | ਨੌਜਵਾਨ ਕਿਸਾਨ ਆਗੂ ਦੀਪ ਸਿੱਧੂ ਸਥਾਨਕ ਗੁਰਦੁਆਰਾ ਗੁਰਸਾਗਰ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਅਸਲੀ ਪਛਾਣ ਨੂੰ ਲੈ ਕੇ ਛਿੜੀ ਚਰਚਾ

ਸੁਨਾਮ ਊਧਮ ਸਿੰਘ ਵਾਲਾ, 2 ਅਗਸਤ (ਧਾਲੀਵਾਲ, ਭੁੱਲਰ)-ਸ਼ਹਿਰ ਵਾਸੀਆਂ ਦੀ ਦਹਾਕਿਆਂ ਬੱਧੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਖਰਚ ਕੇ ਸ਼ਹੀਦ ਊਧਮ ਸਿੰਘ ਦੀ ਬਣਾਈ ਯਾਦਗਾਰ 'ਚ ਲਾਏ ਬੁੱਤ ਦੀ ਸੂਰਤ ਸ਼ਹੀਦ ਦੀ ਅਸਲੀ ਤਸਵੀਰ ਨਾਲ ਮੇਲ ਨਾ ਖਾਣ ...

ਪੂਰੀ ਖ਼ਬਰ »

ਡਾਕਟਰਾਂ ਨੇ ਸਿਵਲ ਸਰਜਨ ਦਾ ਦਫ਼ਤਰ ਘੇਰਿਆ

ਸੰਗਰੂਰ, 2 ਅਗਸਤ (ਅਮਨਦੀਪ ਸਿੰਘ ਬਿੱਟਾ)-ਪੀ.ਸੀ.ਐੱਮ.ਐੱਸ.ਏ. ਨਾਲ ਸਬੰਧਤ ਡਾਕਟਰਾਂ ਵਲੋਂ ਆਪਣੇ ਸੰਘਰਸ਼ ਦੀ ਅਗਲੀ ਕੜ੍ਹੀ ਅਧੀਨ ਅੱਜ ਸਿਵਲ ਸਰਜਨ ਸੰਗਰੂਰ ਦੇ ਦਫ਼ਤਰ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਵੀ ਕੀਤੀ | ਐਸੋਸੀਏਸ਼ਨ ਦੀ ...

ਪੂਰੀ ਖ਼ਬਰ »

-ਮਾਮਲਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਬਣਾਉਣ ਦਾ- ਮੁੱਖ ਮੰਤਰੀ ਤੇ ਕਿਸਾਨ ਆਗੂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕਰਨਗੇ ਮੁਲਾਕਾਤ

ਕੁੱਪ ਕਲਾ, 2 ਅਗਸਤ ਮਨਜਿੰਦਰ ਸਿੰਘ ਸਰੌਦ)-ਆਖ਼ਰ ਲੰਮੇ ਸਮੇਂ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਦੇ ਵਿਚ ਆ ਰਹੀਆਂ ਜ਼ਮੀਨਾਂ ਦੇ ਮਾਲਕ ਸੰਘਰਸ਼ੀ ਕਿਸਾਨਾਂ ਦੇ ਨਾਲ ਕੀਤੀ ਮੁਲਾਕਾਤ ਅਤੇ ਦਿੱਤੇ ਭਰੋਸੇ ਤੋਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਅਹਿਮਦਗੜ੍ਹ, 2 ਅਗਸਤ (ਸੋਢੀ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ 8ਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ | ਇਸ ਮੌਕੇ ਭਾਈ ਓਮਪ੍ਰੀਤ ਸਿੰਘ (ਹਜ਼ੂਰ ਸਾਹਿਬ) ਵਾਲਿਆਂ ਦੇ ਜਥੇ ਵਲੋਂ ਰਸ਼ ਭਿੰਨਾ ...

ਪੂਰੀ ਖ਼ਬਰ »

ਸਿੱਧੂ ਦੇ ਪੰਜਾਬ ਭਲਾਈ ਦੇ ਸਾਰੇ ਮੁੱਦੇ ਪ੍ਰਧਾਨਗੀ ਲੈਣ ਤੋਂ ਬਾਅਦ ਖ਼ਤਮ ਹੋਏ- ਐਡਵੋਕੇਟ ਝੂੰਦਾਂ

ਸੰਦੌੜ, 2 ਅਗਸਤ (ਜਸਵੀਰ ਸਿੰਘ ਜੱਸੀ)-ਪੰਜਾਬ 'ਚ ਕਾਂਗਰਸ ਦੀ ਮੌਜੂਦਾ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਆਪਸੀ ਕਲੇਸ਼ ਨੇ ਪੰਜਾਬ ਦੀ ਤਰੱਕੀ ਨੂੰ ਕਈ ਸਾਲ ਪਿੱਛੇ ਪਛਾੜ ਦਿੱਤਾ ਹੈ | ਪੰਜਾਬ ਪ੍ਰਦੇਸ਼ ਕਾਂਗਰਸ ਦੇ ...

ਪੂਰੀ ਖ਼ਬਰ »

ਫ਼ਿਲਮ 'ਤੁਣਕਾ ਤੁਣਕਾ' ਜਵਾਨੀ ਨੂੰ ਸੇਧ ਦੇਵੇਗੀ- ਸੋਹੀ

ਸ਼ੇਰਪੁਰ, 2 ਅਗਸਤ (ਸੁਰਿੰਦਰ ਚਹਿਲ)-ਕੋਰੋਨਾ ਤਾਲਾਬੰਦੀ ਖੁੱਲ੍ਹਦਿਆਂ ਹੀ ਹਰਦੀਪ ਗਰੇਵਾਲ ਪ੍ਰੋਡਕਸ਼ਨ ਹੇਠ ਬਣੀ ਪੰਜਾਬੀ ਫ਼ਿਲਮ ਤੁਣਕਾ ਤੁਣਕਾ 5 ਅਗਸਤ ਨੂੰ ਵੱਡੀ ਪੱਧਰ 'ਤੇ ਜਾਰੀ ਹੋ ਰਹੀ ਹੈ | ਇਸ ਫ਼ਿਲਮ ਦੇ ਹੀਰੋ ਗਾਇਕ ਹਰਦੀਪ ਗਰੇਵਾਲ ਹਨ | ਇਸ ਫ਼ਿਲਮ ਵਿਚ ...

ਪੂਰੀ ਖ਼ਬਰ »

'ਆਪ' ਵਲੋਂ ਬੋਬੀ ਜੁਆਇੰਟ ਸਕੱਤਰ ਨਿਯੁਕਤ

ਸੰਗਰੂਰ, 2 ਅਗਸਤ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਵਲੋਂ ਗੁਲਜਾਰ ਸਿੰਘ ਬੋਬੀ ਨੂੰ ਜ਼ਿਲ੍ਹਾ ਸੰਗਰੂਰ ਦਾ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ | ਬੋਬੀ ਨੇ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ਼ ਦਿਵਾਉਂਦਿਆਂ ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਬੀ.ਸੀ.ਏ.ਦਾ ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 2 ਅਗਸਤ (ਜਸਵਿੰਦਰ ਸਿੰਘ ਸ਼ੇਰੋਂ) - ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਐਲਾਨੇ ਬੀ.ਸੀ.ਏ ਸਮੈਸਟਰ ਛੇਵਾਂ ਦੇ ਨਤੀਜਿਆਂ ਵਿਚ ਮਾਡਰਨ ਕਾਲਜ ਬੀਰ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਚੇਅਰਮੈਨ ਰਵਿੰਦਰ ਬਾਂਸਲ ਨੇ ਦੱਸਿਆ ਕਿ ਕਾਲਜ ਦੇ ਸਾਰੇ ...

ਪੂਰੀ ਖ਼ਬਰ »

ਭੱਠਲ ਤੋਂ ਬਿਨਾਂ ਘੱਗਰ ਦੀ ਕਿਸੇ ਨੇ ਸਾਰ ਨਹੀਂ ਲਈ - ਕਾਂਗਰਸੀ ਆਗੂ

ਮੂਣਕ, 2 ਅਗਸਤ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ) - ਬੀਬੀ ਰਾਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਤੋਂ ਇਲਾਵਾ ਘੱਗਰ ਦਰਿਆ ਤੇ ਹਲਕੇ ਦੀ ਕਿਸੇ ਨੇ ਸਾਰ ਨਹੀਂ ਲਈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਕਾਂਗਰਸੀ ਆਗੂਆਂ ਨੇ ਇੱਕ ਪੈੱ੍ਰਸ ਕਾਨਫ਼ਰੰਸ ...

ਪੂਰੀ ਖ਼ਬਰ »

ਸ਼ਰਧਾਂਜਲੀ ਸਮਾਗਮ ਕਰਵਾਇਆ

ਲਹਿਰਾਗਾਗਾ, 2 ਅਗਸਤ (ਪ੍ਰਵੀਨ ਖੋਖਰ) - ਦਿੱਲੀ ਦੀਆਂ ਹੱਦਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨ ਰਮਤਾ ਸਿੰਘ ਜੋ ਪਿਛਲੇ ਦਿਨੀਂ ਦਿੱਲੀ ਤੋਂ ਆਉਂਦੇ ਸਮੇਂ ਰਸਤੇ 'ਚ ਫ਼ੌਤ ਹੋ ਗਏ ਸਨ, ਦੀ ਯਾਦ ਵਿਚ ਸ਼ਰਧਾਂਜਲੀ ...

ਪੂਰੀ ਖ਼ਬਰ »

ਅਕਾਲੀ ਦਲ (ਸ) ਵਲੋਂ ਸਰਕਲ ਦੇ ਆਗੂ ਨਿਯੁਕਤ

ਭਵਾਨੀਗੜ੍ਹ, 2 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਘਰਾਚੋਂ ਸਰਕਲ ਦੇ ਪ੍ਰਧਾਨ ਨਿਹਾਲ ਸਿੰਘ ਨੰਦਗੜ੍ਹ ਵਲੋਂ ਆਪਣੀ ਟੀਮ ਦਾ ਵਿਸਥਾਰ ਕਰਨ ਸਬੰਧੀ ਸਮਾਗਮ ਕਰਾਇਆ ਗਿਆ, ਜਿਸ ਵਿਚ ਦਲ ਦੇ ਸੂਬਾ ਮੀਤ ਪ੍ਰਧਾਨ ਗੁਰਤੇਜ ਸਿੰਘ ਝਨੇੜੀ, ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦਫਤਰ ਅੱਗੇ ਕਿਸਾਨਾਂ ਨੇ ਲਗਾਇਆ ਧਰਨਾ

ਮੂਨਕ, 2 ਅਗਸਤ (ਗਮਦੂਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਕਮੇਟੀ ਦੀ ਅਗਵਾਈ ਵਿਚ ਐੱਸ.ਡੀ.ਐੱਮ. ਦਫਤਰ ਅੱਗੇ ਧਰਨਾ ਲਗਾਇਆ ਗਿਆ | ਇਸ ਮੌਕੇ ਆਪਣੇ ਸੰਬੋਧਨ ਸਮੇਂ ਕਿਸਾਨ ਆਗੂਆਂ ਨੇ ਕਿਹਾ ਕਿ ਇਲਾਕੇ ਦੇ ਪਿੰਡਾਂ ਵਿਚ ਬਰਸਾਤ ਦੇ ...

ਪੂਰੀ ਖ਼ਬਰ »

ਡਾ. ਮਨਪ੍ਰੀਤ ਨੇ ਗਣਿਤ ਵਿਸ਼ੇ 'ਚ ਲਿਆ ਪਹਿਲਾ ਸਥਾਨ

ਲਹਿਰਾਗਾਗਾ, 2 ਅਗਸਤ (ਅਸ਼ੋਕ ਗਰਗ)-ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਟ੍ਰੇਨਿੰਗ ਦੇ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਗਣਿਤ ਅਧਿਆਪਕਾਂ ਦੇ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਵਿਚ ਡਾ. ਮਨਪ੍ਰੀਤ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਡਾ. ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਾਮਿਆਂ ਵਲੋਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ

ਮਾਲੇਰਕੋਟਲਾ, 2 ਅਗਸਤ (ਪਾਰਸ ਜੈਨ)-ਡੀ. ਸੀ. ਦਫ਼ਤਰ ਕਾਮਿਆਂ ਵਲੋਂ ਮੰਗਾਂ ਦੀ ਪ੍ਰਾਪਤੀ ਅਤੇ ਪੁਨਰਗਠਨ ਵਿਰੁੱਧ ਰੋਸ ਪ੍ਰਗਟਾਵਾ ਕਰਦਿਆਂ ਤਿੰਨ ਰੋਜ਼ਾ ਕਲਮਛੋੜ ਹੜਤਾਲ ਕਰਕੇ 4 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਮਾਲ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਯਾਦਗਾਰੀ ਮਿਊਜ਼ੀਅਮ ਨੂੰ ਲੈ ਕੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ

ਸੁਨਾਮ ਊਧਮ ਸਿੰਘ ਵਾਲਾ 2 ਅਗਸਤ (ਰੁਪਿੰਦਰ ਸਿੰਘ ਸੱਗੂ)-ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੁਨਾਮ ਵਿਖੇ ਕੌਮੀ ਸ਼ਹੀਦ ਊਧਮ ਸਿੰਘ ਦੀ ਯਾਦ ਨੂੰ ਸਮਰਪਿਤ ਬਣਾਏ ਗਏ ਸ਼ਹੀਦ ਊਧਮ ਸਿੰਘ ...

ਪੂਰੀ ਖ਼ਬਰ »

ਏਮਜ਼ ਵਲੋਂ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਦਾ ਐਲਾਨ

ਮਲੇਰਕੋਟਲਾ, 2 (ਹਨੀਫ਼ ਥਿੰਦ)-ਪੰਜਾਬ ਵਿਚ ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨੀ ਸੰਘਰਸ਼ ਚੱਲ ਰਿਹਾ ਹੈ, ਜਿਸ ਵਿਚ ਕਿਸਾਨ ਵੱਖ-ਵੱਖ ਬਾਰਡਰਾਂ 'ਤੇ ਧਰਨਾ ਲਗਾ ਕੇ ਬੈਠੇ ਹੋਏ ਹਨ | ਜਿਨ੍ਹਾਂ ਵਿਚੋਂ ਹੁਣ ਤੱਕ 600 ਦੇ ਕਰੀਬ ਕਿਸਾਨ ਜਾਨਾਂ ਗੁਆ ਚੁੱਕੇ ਹਨ | ਉਨ੍ਹਾਂ ਦੇ ...

ਪੂਰੀ ਖ਼ਬਰ »

ਚਿੱਟੇ ਸਮੇਤ ਇਕ ਕਾਬੂ

ਸੰਗਰੂਰ, 2 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ 17 ਗ੍ਰਾਮ ਚਿੱਟੇ (ਹੈਰੋਇਨ) ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਮੁਖੀ ਇੰਸ. ਗੁਰਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਉਲੰਪਿਕ 'ਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਢੀਂਡਸਾ ਨੇ ਦਿੱਤੀ ਵਧਾਈ

ਸੰਗਰੂਰ, 2 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮਹਿਲਾ ਅਤੇ ਪੁਰਸ਼ ਵਰਗ ਦੀਆਂ ਹਾਕੀ ਟੀਮਾਂ ਦੇ ਸੈਮੀ ਫਾਈਨਲ ਵਿਚ ਪੁੱਜਣ 'ਤੇ ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀ ਵੀ ਸਿੰਧੂ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਦਿੜ੍ਹਬਾ ਮੰਡੀ, 2 ਅਗਸਤ (ਪਰਵਿੰਦਰ ਸੋਨੂੰ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਬਿਜਲਪੁਰ ਦੇ ਇਕ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਪਿੰਡ ਦੇ ਨੌਜਵਾਨ ਸੀਨੀਅਰ ਕਾਂਗਰਸੀ ਆਗੂ ਸਿਕੰਦਰਜੀਤ ਸਿੰਘ ਗੋਗੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਬੱਚੀ ਦੀ ਮੌਤ

ਮੂਣਕ, 2 ਅਗਸਤ (ਵਰਿੰਦਰ ਭਾਰਦਵਾਜ)-ਬਿਜਲੀ ਦਾ ਕਰੰਟ ਲੱਗਣ ਨਾਲ ਡੇਢ ਸਾਲਾ ਬੱਚੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਬੱਚੀ ਦੇ ਪਿਤਾ ਵਿਕਾਸ ਨੇ ਭਰੇ ਮਨ ਨਾਲ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦੇ ਹਨ ਅਤੇ ਅਨਾਜ ਮੰਡੀ ਮੂਣਕ ਵਿਖੇ ਝੌਪੜੀ ਵਿਚ ਰਹਿੰਦੇ ਹਨ | ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਭਵਾਨੀਗੜ੍ਹ, 2 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਸੀ.ਬੀ.ਐੱਸ.ਈ. ਵਲੋਂ ਐਲਾਨੇ ਨਤੀਜਿਆਂ ਵਿਚ ਸੱਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਝਨੇੜੀ ਦੇ ਕਾਮਰਸ ਤੇ ਆਰਟਸ-ਗਰੁੱਪ ਦਾ ਨਤੀਜਾ ਸੌ ਫੀਸਦੀ ਰਿਹਾ | ਸਕੂਲ ਪਿ੍ੰਸੀਪਲ ਸ਼ਬਨਮ ਸਿਨਹਾਂ ਨੇ ਦੱਸਿਆ ਕਿ ਕੁੱਲ 74 ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਹੁਣ ਸੋਸ਼ਲ ਮੀਡੀਆ ਹੈਂਡਲਜ਼ 'ਤੇ ਵੀ ਉਪਲਬਧ- ਡੀ. ਸੀ.

ਮਲੇਰਕੋਟਲਾ, 2 ਅਗਸਤ (ਕੁਠਾਲਾ)-ਪੰਜਾਬ ਸਰਕਾਰ ਵਲਾੋ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੇ ਜ਼ਿਲ੍ਹਾ ਮਲੇਰਕੋਟਲਾ ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੰੁਚਾਉਣ ਲਈ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਲਰੇਕਟਲਾ ਦੇ ਸੋਸ਼ਲ ਮੀਡੀਆ ਪਲੇਟਫ਼ਾਰਮ ...

ਪੂਰੀ ਖ਼ਬਰ »

ਜਪਹਰ ਵੈੱਲਫੇਅਰ ਸੁਸਾਇਟੀ ਨੇ ਸਥਾਪਨਾ ਦਿਵਸ ਮਨਾਇਆ

ਭਵਾਨੀਗੜ੍ਹ, 2 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਸਮਾਜ ਸੇਵੀ ਸੰਸਥਾ ਜਪਹਰ ਵੈੱਲਫੇਅਰ ਸੁਸਾਇਟੀ ਵਲੋਂ ਆਪਣਾ ਸਥਾਪਨਾ ਦਿਵਸ ਮਨਾਇਆ ਗਿਆ | ਇੱਥੋਂ ਦੇ ਇਕ ਨਿੱਜੀ ਪੈਲੇਸ ਵਿਖੇ ਰੱਖੇ ਪ੍ਰੋਗਰਾਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਜਪਹਰ ਵੈੱਲਫੇਅਰ ਸੁਸਾਇਟੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX