ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 6 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 6 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਬਠਿੰਡਾ

ਸਬ-ਤਹਿਸੀਲਾਂ 'ਚ ਨਾਇਬ ਤਹਿਸੀਲਦਾਰਾਂ ਦੀਆਂ ਪੋਸਟਾਂ ਖਾਲੀ ਹੋਣ ਕਾਰਨ ਲੋਕ ਹੋ ਰਹੇ ਹਨ ਖੱਜਲ-ਖੁਆਰ

ਬਾਲਿਆਂਵਾਲੀ, 2 ਅਗਸਤ (ਕੁਲਦੀਪ ਮਤਵਾਲਾ)-ਸੂਬਾ ਸਰਕਾਰ ਦੇ ਕਮਾਊ ਪੁੱਤ ਵਜੋਂ ਜਾਣੇ ਜਾਂਦੇ ਮਾਲ ਵਿਭਾਗ ਦੀਆਂ ਸਬ-ਤਹਿਸੀਲਾਂ 'ਚ ਨਾਇਬ ਤਹਿਸੀਲਦਾਰਾਂ ਦੀਆਂ ਪੱਕੀਆਂ ਨਿਯੁਕਤੀਆਂ ਨਾ ਹੋਣ ਕਰਕੇ ਅਤੇ ਡੀ.ਸੀ. ਦਫ਼ਤਰਾਂ ਦੇ ਦਫ਼ਤਰੀ ਬਾਬੂਆਂ 'ਤੇ ਪਟਵਾਰੀਆਂ ਵਲੋਂ ਵਾਧੂ ਪਟਵਾਰ ਸਰਕਲਾਂ ਦੀਆਂ ਹੜਤਾਲਾਂ ਹੋਣ ਕਰਕੇ ਲੋਕ ਪਿਛਲੇ ਕਾਫੀ ਸਮੇਂ ਤੋਂ ਖੱਜਲ-ਖੁਆਰ ਹੋ ਰਹੇ ਹਨ | ਲੋਕਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਦੇ ਕਾਰਜਕਾਲ ਸਮੇਂ ਅਬਲ ਤਾਂ ਨਾਇਬ ਤਹਿਸੀਲਦਾਰ ਦੀ ਖਾਲੀ ਪੋਸਟ ਭਰੀ ਹੀ ਨਹੀਂ ਜਾਂਦੀ ਕਿਉਂਕਿ ਕਿਸੇ ਹੋਰ ਨਾਇਬ ਤਹਿਸੀਲਦਾਰ ਨੂੰ ਵਾਧੂ ਚਾਰਜ ਦੇ ਕੇ ਬੁੱਤਾ ਸਾਰਿਆ ਜਾ ਰਿਹਾ ਹੈ ਜੇਕਰ ਕਿਸੇ ਨਾਇਬ ਤਹਿਸੀਲਦਾਰ ਦੀ ਨਿਯੁਕਤੀ ਕਰ ਵੀ ਦਿੱਤੀ ਜਾਵੇ ਤਾਂ ਨਾਇਬ-ਤਹਿਸੀਲਦਾਰਾਂ ਵੱਲੋਂ ਜੁਆਇੰਨ ਕਰਨ ਤੋਂ ਤੁਰੰਤ ਦੂਜੇ-ਤੀਜੇ ਦਿਨ ਮੁੜ ਬਦਲੀ ਕਰ ਦਿੱਤੀ ਜਾਂਦੀ ਹੈ | ਜਿਸ ਕਾਰਨ ਸਬ ਤਹਿਸੀਲਾਂ 'ਚ ਨਾਇਬ ਤਹਿਸੀਲਦਾਰਾਂ ਦੀਆਂ ਕੁਰਸੀਆਂ ਫਿਰ ਖਾਲੀ ਦੀਆਂ ਖਾਲੀ | ਉਕਤ ਸਮੱਸਿਆ ਦੇ ਨਾਲ-ਨਾਲ ਡੀ.ਸੀ. ਅਤੇ ਤਹਿਸੀਲ ਦਫ਼ਤਰਾਂ ਦੇ ਬਾਬੂਆਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਕਈ-ਕਈ ਦਿਨ ਹੜਤਾਲ ਕੀਤੀ ਜਾ ਰਹੀ ਹੈ ਜਦਕਿ ਹੁਣ ਸਮੂਹ ਦਫ਼ਤਰੀ ਬਾਬੂ ਤਿੰਨ ਦਿਨਾਂ ਦੀ ਹੜਤਾਲ 'ਤੇ ਚਲੇ ਗਏ ਹਨ | ਜਿਸ ਕਾਰਨ ਤਹਿਸੀਲਾਂ 'ਚ ਭਾਰ ਮੁਕਤ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਰੈਜੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫ਼ੀਆ ਬਿਆਨ ਸਮੇਤ ਆਦਿ ਰੋਜ਼ਮਰ੍ਹਾ ਦੇ ਕੰਮਾਂ ਨੂੰ ਬਰੇਕਾਂ ਲੱਗਣ ਕਰਕੇ ਕਿਸਾਨਾਂ ਤੇ ਵਿਦਿਆਰਥੀਆਂ ਨੂੰ ਕਾਫੀ ਦਿੱਕਤਾਂ ਆ ਰਹੀਆਂ ਹਨ | ਇਸੇ ਨਾਲ ਹੀ ਪਟਵਾਰੀਆਂ ਨੇ ਵੀ ਵਾਧੂ ਸਰਕਲਾਂ ਦੇ ਕੰਮਾਂ ਦੀ ਹੜਤਾਲ ਕੀਤੀ ਹੋਈ ਹੈ | ਇਸ ਸਬੰਧੀ ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਅਕਾਲੀ ਸਰਕਾਰ ਸਮੇਂ ਕਿਸੇ ਨੂੰ ਕੋਈ ਪੇ੍ਰਸ਼ਾਨੀ ਨਹੀਂ ਆਉਣ ਦਿੱਤੀ ਸੀ ਜਦਕਿ ਸਬ-ਤਹਿਸੀਲ ਬਾਲਿਆਂਵਾਲੀ 'ਚ ਨਾਇਬ ਤਹਿਸੀਲਦਾਰ ਦੀ ਪੱਕੀ ਨਿਯੁਕਤੀ ਸੀ ਅਤੇ ਬਾਲਿਆਂਵਾਲੀ ਦੇ ਨਾਲ-ਨਾਲ ਪਿੰਡ ਚਾਉਕੇ ਵੀ ਹਫ਼ਤੇ 'ਚ ਇੱਕ ਵਾਰ ਵਸੀਕਾ ਆਦਿ ਤਸਦੀਕ ਕਰਨ ਵਾਸਤੇ ਵਿਸ਼ੇਸ਼ ਕੈਂਪ ਲਗਾਏ ਜਾਂਦੇ ਸਨ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਸਰਕਾਰ ਦਾ ਹਰ ਵਿਭਾਗ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਿਹਾ ਹੈ | ਉਨ੍ਹਾਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਇੱਕ ਹਫ਼ਤੇ ਤੱਕ ਪਟਵਾਰੀਆਂ ਅਤੇ ਸਬ ਤਹਿਸੀਲਾਂ 'ਚ ਨਾਇਬ ਤਹਿਸੀਲਦਾਰਾਂ ਦੀਆਂ ਪੱਕੀਆਂ ਨਿਯੁਕਤੀਆਂ ਨਾ ਕੀਤੀਆਂ ਤਾਂ ਸਬ-ਤਹਿਸੀਲ ਬਾਲਿਆਂਵਾਲੀ ਦਫ਼ਤਰ ਦਾ ਘਿਰਾਓ ਕਰਕੇ ਧਰਨਾ ਲਗਾਇਆ ਜਾਵੇਗਾ |

ਐਨ.ਐਚ. 54 'ਤੇ ਚਲਦੀ ਕਾਰ ਨੂੰ ਲੱਗੀ ਅੱਗ, ਚਾਲਕ ਵਾਲ-ਵਾਲ ਬਚਿਆ

ਗੋਨਿਆਣਾ, 2 ਅਗਸਤ (ਬਰਾੜ ਆਰ. ਸਿੰਘ)-ਇਥੋਂ 1 ਕਿਲੋਮੀਟਰ ਦੂਰ ਪਿੰਡ ਗੋਨਿਆਣਾ ਖੁਰਦ ਕੋਲ ਐਨ.ਐਚ. 54 'ਤੇ ਰਾਤ 9 ਵਜੇ ਦੇ ਕਰੀਬ ਇਕ ਕਾਰ ਭਿਆਨਕ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ ਜਦ ਕਿ ਖ਼ੁਸ਼ਕਿਸਮਤੀ ਨਾਲ ਇਸ ਦੁਰਘਟਨਾ 'ਚ ਕਾਰ ਚਾਲਕ ਵਾਲ-ਵਾਲ ਬਚ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਸਾਬੋ, 2 ਅਗਸਤ (ਰਵਜੋਤ ਸਿੰਘ ਰਾਹੀ)- ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਕਾਲਜੀਏਟ ਸੀ.ਸੈ. ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਨਤੀਜਿਆਂ ਅਨੁਸਾਰ ਬਾਰ੍ਹਵੀਂ ...

ਪੂਰੀ ਖ਼ਬਰ »

ਲੈਬੋਰਟਰੀ ਟੈਕਨੀਸ਼ੀਅਨ ਜਥੇਬੰਦੀ ਵਲੋਂ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 2 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਮੈਡੀਕਲ ਲੈਬੋਰਟਰੀ ਟੈਕਨੀਸ਼ੀਅਨ ਵਲੋਂ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੀ ਪੈੜ 'ਚ ਪੈੜ ਧਰਦਿਆਂ ਸਰਕਾਰੀ ਵਿਭਾਗਾਂ ਦਾ ਨਿੱਜੀ ਕਰਨ ...

ਪੂਰੀ ਖ਼ਬਰ »

ਸਿੱਖਿਆ ਸੰਸਥਾਂ ਖ਼ਿਲਾਫ਼ ਸ਼ੋਸਲ ਮੀਡੀਆ 'ਤੇ ਪੋਸਟ ਪਾਉਣ ਵਾਲੇ ਬਲਾਕ ਮਿਸ਼ਨ ਮੈਨੇਜਰ ਵਿਰੁੱਧ ਮੁਕੱਦਮਾ ਦਰਜ

ਬਠਿੰਡਾ, 2 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸਿੱਖਿਆ ਸੰਸਥਾ ਖ਼ਿਲਾਫ਼ ਸ਼ੋਸਲ ਮੀਡੀਆ 'ਤੇ ਪ੍ਰਚਾਰ ਕਰਨ ਦੇ ਦੋਸ਼ਾਂ ਤਹਿਤ ਥਾਣਾ ਕੈਂਟ ਵਿਖੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਬਲਾਕ ਮੈਨੇਜ਼ਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ | ਥਾਣਾ ਕੈਂਟ ਦੀ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਬਦਮਾਸ਼ੀ ਕਰਨ ਆਏ ਨੌਜਵਾਨਾਂ 'ਚੋਂ ਇਕ ਨੂੰ ਲੋਕਾਂ ਨੇ ਦਬੋਚਿਆ

ਬਠਿੰਡਾ, 2 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਮਾਲ ਰੋਡ ਨੇੜੇ ਸਥਿਤ ਕੱਪੜਾ ਮਾਰਕੀਟ 'ਚ ਬਦਮਾਸ਼ੀ ਕਰਨ ਆਏ ਨੌਜਵਾਨਾਂ 'ਚੋਂ ਇਕ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ ਗਿਆ | ਇਹ ਬਦਮਾਸ਼ ਮਾਰਕੀਟ 'ਚ ਕਿਸੇ ਦੁਕਾਨ 'ਤੇ ਕੰਮ ਕਰਦੇ ਨੌਜਵਾਨਾਂ ਨਾਲ ਲੜਣ ਆਏ ਸਨ | ...

ਪੂਰੀ ਖ਼ਬਰ »

ਲੰਬੇ ਵਕਫ਼ੇ ਬਾਅਦ ਸਕੂਲ ਜਾਣ ਲਈ ਵਿਦਿਆਰਥੀਆਂ ਨੂੰ ਚੜਿ੍ਹਆ ਵਿਆਹ ਜਿੰਨਾਂ ਚਾਅ

ਬਠਿੰਡਾ, 2 ਅਗਸਤ (ਸੱਤਪਾਲ ਸਿੰਘ ਸਿਵੀਆਂ)-ਲਗਪਗ ਇਕ ਸਾਲ ਬਾਅਦ ਸਕੂਲ ਖੋਲ੍ਹੇ ਜਾਣ ਬਾਅਦ ਸਕੂਲੀ ਬੱਚਿਆਂ ਸਮੇਤ ਉਨ੍ਹਾਂ ਦੇ ਮਾਪਿਆਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ, ਕਿਉਂਕਿ 'ਕੋਰੋਨਾ ਮਹਾਂਮਾਰੀ' ਦੇ ਕਾਲ ਦੌਰਾਨ ਬੱਚਿਆਂ ਨੂੰ ਘਰਾਂ 'ਚ ਬੈਠ ਕੇ 'ਆਨਲਾਈਨ' ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਗੇਟ ਰੈਲੀਆਂ ਕਰਕੇ ਦਿੱਤੀ ਚਿਤਾਵਨੀ

ਬਠਿੰਡਾ, 2 ਅਗਸਤ (ਅਵਤਾਰ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਬਠਿੰਡਾ ਦੇ ਬੱਸ ਸਟੈਂਡ ਵਿਖੇ ਸੂਬਾ ਆਗੂ ਕੁਲਵੰਤ ਸਿੰਘ, ਸਰਪ੍ਰਸਤ ਕੁਲਦੀਪ ...

ਪੂਰੀ ਖ਼ਬਰ »

ਸਰਕਾਰੀ ਡਾਕਟਰਾਂ ਨੇ ਸਿਵਲ ਸਰਜਨ ਦਫ਼ਤਰ ਨੂੰ ਲਗਾਇਆ ਤਾਲਾ, ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 2 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਸੂਬੇ ਭਰ ਦੇ ਸਰਕਾਰੀ ਡਾਕਟਰਾਂ ਦੁਆਰਾ ਛੇਵੇਂ ਪੇ ਕਮਿਸ਼ਨ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਨੂੰ ਤਾਲਾ ਲਗਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਸਰਕਾਰੀ ਹਸਪਤਾਲ 'ਚ ਡਾਕਟਰਾਂ ਦੁਆਰਾ ਪਿਛਲੇ ਕਈ ਦਿਨਾਂ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ-ਡੀ.ਸੀ.

ਬਠਿੰਡਾ, 2 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ 'ਨਸ਼ਾ ਮੁਕਤ ਮੁਹਿੰਮ' ਤਹਿਤ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਸ. ਸ. ਸ. ਸ. ਭਾਗੀਵਾਂਦਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਭਾਗੀਵਾਂਦਰ, 2 ਅਗਸਤ (ਮਹਿੰਦਰ ਸਿੰਘ ਰੂਪ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਸਕੂਲ ਪਿ੍ੰਸੀਪਲ ਨੀਲਮ ਗੁਪਤਾ ਵਲੋਂ ਸਕੂਲ ਦੇ ਵਧੀਆ ...

ਪੂਰੀ ਖ਼ਬਰ »

ਮਨਪ੍ਰੀਤ ਵਲੋਂ ਸੰਤ ਪ੍ਰੀਤਮ ਸਿੰਘ ਦਾਸ ਦੀ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ

ਰਾਮਾਂ ਮੰਡੀ, 2 ਅਗਸਤ (ਅਮਰਜੀਤ ਸਿੰਘ ਲਹਿਰੀ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇੜਲੇ ਪਿੰਡ ਮਲਕਾਣਾ ਵਿਖੇ ਸਥਿਤ ਡੇਰਾ ਸੰਤ ਬਾਬਾ ਲਾਭ ਦਾਸ ਜੀ ਬੋਰੀ ਵਾਲੇ ਵਿਖੇ ਪੁੱਜੇ | ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਸੰਤਾਂ ਦੀ ਸਮਾਧੀ ਤੇ ਮੱਥਾ ਟੇਕਿਆ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕਲਮ ਛੋੜ ਹੜਤਾਲ ਕਰ ਕੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 2 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਪੰਜਾਬ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਦਿੱਤੇ ਸੱਦੇ 'ਤੇ ਜ਼ਿਲ੍ਹਾ ਯੂਨਿਟ ਬਠਿੰਡਾ ਵਲੋਂ ਡੀ.ਸੀ ਦਫ਼ਤਰ ਦੇ ਪ੍ਰਬੰਧਕੀ ਕੰਪਲੈਕਸ 'ਚ ਕਲਮ ਛੋੜ ਹੜਤਾਲ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਧਾਨ ...

ਪੂਰੀ ਖ਼ਬਰ »

'ਆਪ' ਵਲੋਂ ਢਾਂਚੇ ਦਾ ਵਿਸਤਾਰ, ਅਹੁਦੇਦਾਰਾਂ ਦਾ ਐਲਾਨ

ਬਠਿੰਡਾ, 2 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਵਲੋਂ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਬਠਿੰਡਾ ਜ਼ਿਲੇ੍ਹ ਦੇ ਲੀਗਲ ਸੈੱਲ 'ਚ ਐਡਵੋਕੇਟ ਕੁਲਵਿੰਦਰ ਕੌਰ ਕਿੱਕੂ ਸਟੇਟ ਜੁਆਇੰਟ ਸੈਕਟਰੀ, ...

ਪੂਰੀ ਖ਼ਬਰ »

ਮੀਟਰ ਰੀਡਰਾਂ ਵਲੋਂ 3 ਮਹੀਨਿਆਂ ਦੀ ਤਨਖ਼ਾਹ ਨਾ ਦਿੱਤੇ ਜਾਣ 'ਤੇ ਨਿੱਜੀ ਕੰਪਨੀ ਵਿਰੁੱਧ ਰੋਸ ਪ੍ਰਦਰਸ਼ਨ

ਬਠਿੰਡਾ, 2 ਅਗਸਤ (ਵੀਰਪਾਲ ਸਿੰਘ)-ਤਨਖ਼ਾਹਾਂ ਨਾ ਮਿਲਣ ਕਾਰਨ ਨਿੱਜੀ ਕੰਪਨੀ ਅਧੀਨ ਕੰਮ ਕਰਦੇ ਮੀਟਰ ਰੀਡਰਾਂ ਵਲੋਂ ਅੱਜ ਸਥਾਨਕ ਚਿਲਡਰਨ ਪਾਰਕ ਵਿਖੇ ਨਿੱਜੀ ਕੰਪਨੀ ਦੇ ਖਿਲਾਫ਼ ਰੋਸ ਧਰਨਾ ਲਗਾਕੇ ਨਾਅਰੇਬਾਜ਼ੀ ਕੀਤੀ ਗਈ | ਮੀਟਰ ਰੀਡਰ ਕਾਮਿਆਂ ਵਿਚ ਗੋਨਿਆਣਾ, ...

ਪੂਰੀ ਖ਼ਬਰ »

ਬਹੁ ਮੰਤਵੀਂ ਸਹਿਕਾਰੀ ਖੇਤੀਬਾੜੀ ਸਭਾ ਸਲਾਬਤਪੁਰਾ ਤੇ ਕਾਂਗਰਸ ਪਾਰਟੀ ਕਾਬਜ਼ ਬਿਨ੍ਹਾਂ ਮੁਕਾਬਲਾ ਚੁਣੇ ਗਏ ਸਭਾ ਦੇ 10 ਮੈਂਬਰ

ਭਾਈਰੂਪਾ/ਭਗਤਾ ਭਾਈਕਾ, 2 ਅਗਸਤ (ਵਰਿੰਦਰ ਲੱਕੀ, ਸੁਖਪਾਲ ਸੋਨੀ)-ਅੱਜ ਬਹੁ ਮੰਤਵੀਂ ਸਹਿਕਾਰੀ ਖੇਤੀਬਾੜੀ ਸਭਾ ਸਲਾਬਤਪੁਰਾ ਦੀ ਚੋਣ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚੜ੍ਹ ਗਈ ਹੈ | ਤਿੰਨ ਪਿੰਡ ਸਲਾਬਤਪੁਰਾ, ਆਦਮਪੁਰਾ ਤੇ ਰਾਜਗੜ੍ਹ ਦੀ ਉਕਤ ਸਾਂਝੀ ਸਭਾ ਦੀ ਚੋਣ 'ਚ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਨੇ ਬੇਅਦਬੀ ਦੇ ਦੋਸ਼ੀਆਂ, ਸਿੱਖਾਂ ਦੇ ਕਾਤਲਾਂ ਅਤੇ ਐਸ. ਜੀ. ਪੀ. ਸੀ. ਦੀਆਂ ਚੋਣਾਂ ਕਰਵਾਉਣ ਹਿੱਤ ਦਿੱਤਾ ਮੰਗ ਪੱਤਰ

ਬਠਿੰਡਾ, 2 ਅਗਸਤ (ਅਵਤਾਰ ਸਿੰਘ)-ਸਥਾਨਕ ਇਕਾਈ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਜ਼ਿਲ੍ਹਾ ਪੱਧਰੀ ਪੰਜਾਬ ਦੇ ਗਵਰਨਰ ਦੇ ਨਾਂਅ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ, ਸ੍ਰੀ ਗੁਰੂ ...

ਪੂਰੀ ਖ਼ਬਰ »

ਡੇਲੀ ਪੈਸੇਂਜਰ ਐਸੋਸੀਏਸ਼ਨ ਵਲੋਂ ਐਮ.ਪੀ. ਦੇ ਨਾਂਅ ਸਾਬਕਾ ਵਿਧਾਇਕ ਨੂੰ ਮੰਗ ਪੱਤਰ

ਰਾਮਾਂ ਮੰਡੀ, 2 ਅਗਸਤ (ਤਰਸੇਮ ਸਿੰਗਲਾ)-ਡੇਲੀ ਪੈਸੇਂਜਰ ਐਸੋਸੀਏਸ਼ਨ ਵਲੋਂ ਕੁਝ ਮੇਲ ਗੱਡੀਆਂ ਨਵੀਆਂ ਚਲਾਉਣ ਅਤੇ ਕੁਝ ਦਾ ਠਹਿਰਾਓ ਕਰਵਾਉਣ ਲਈ ਹਲਕਾ ਬਠਿੰਡਾ ਐਮ.ਪੀ.ਬੀਬਾ ਹਰਸਿਮਰਤ ਕੌਰ ਬਾਦਲ ਦੇ ਨਾਂਅ ਇਕ ਮੰਗ ਪੱਤਰ ਸਾਬਕਾ ਹਲਕਾ ਵਿਧਾਇਕ ਨੂੰ ਸੌਪਿਆਂ ਗਿਆ | ...

ਪੂਰੀ ਖ਼ਬਰ »

ਮਗਨਰੇਗਾ ਵਿਚ ਕੰਮ ਨਾ ਦੇਣ ਦੇ ਰੋਸ ਵਜੋਂ ਕੀਰਤੀ ਬੀਬੀਆਂ ਨੇ ਐੱਸ.ਡੀ.ਐੱਮ ਦਫ਼ਤਰ ਦਾ ਕੀਤਾ ਘਿਰਾਉ

ਤਲਵੰਡੀ ਸਾਬੋ, 2 ਅਗਸਤ (ਰਣਜੀਤ ਸਿੰਘ ਰਾਜੂ)-ਕੋਰੋਨਾ ਮਹਾਂਮਾਰੀ ਉਪਰੰਤ ਪੈਦਾ ਹੋਈ ਭਿਆਨਕ ਬੇਰੁਜ਼ਗਾਰੀ ਵਿਚਕਾਰ ਮਗਨਰੇਗਾ ਵਿਚ ਕੰਮ ਨਾ ਦੇਣ ਦੇ ਰੋਸ ਵਜੋਂ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡਾਂ ਜੀਵਨ ਸਿੰਘ ਵਾਲਾ,ਮਾਹੀਨੰਗਲ ਅਤੇ ਗੁਰੂਸਰ ਜਗਾ ਦੀਆਂ ਕੀਰਤੀ ...

ਪੂਰੀ ਖ਼ਬਰ »

ਸਿੱਧੂ ਸਰਦਾਰਾਂ ਵਲੋਂ ਵਸਾਇਆ ਪਿੰਡ ਭਗਵਾਨਪੁਰਾ

ਰਵਜੋਤ ਰਾਹੀ 94171-72538 ਪਿੰਡ ਬਾਰੇ : ਤਲਵੰਡੀ ਸਾਬੋ ਤੋਂ 12 ਕਿੱਲੋਮੀਟਰ ਦੂਰੀ 'ਤੇ ਪੂਰਬ ਦਿਸ਼ਾ ਵੱੱਲ ਸਥਿਤ ਪਿੰਡ ਭਗਵਾਨਪੁਰਾ ਮਹਿਰਾਜ ਅਤੇ ਜੈਦ ਪਿੰਡ 'ਚੋਂ ਆਏ ਸਿੱਧੂ ਸਰਦਾਰਾਂ ਵਲੋਂ ਵਸਾਇਆ ਗਿਆ ਸੀ | ਇਕੱਤਰ ਜਾਣਕਾਰੀ ਅਨੁਸਾਰ ਲਗਭਗ ਸੰਨ 1881 ਦੇ ਕਰੀਬ ਮਹਿਰਾਜ ...

ਪੂਰੀ ਖ਼ਬਰ »

ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਤੋਂ ਪਹਿਲਾਂ ਡੇਂਗੂ ਦੇ 'ਡੰਗ' ਦਾ ਖ਼ਤਰਾ

ਭੁੱਚੋ ਮੰਡੀ, 2 ਅਗਸਤ (ਪਰਵਿੰਦਰ ਸਿੰਘ ਜੌੜਾ)- ਕੋਰੋਨਾ ਮਹਾਂਮਾਰੀ ਦੀ ਸੰਭਾਵੀ ਤੀਜੀ ਲਹਿਰ ਤੋਂ ਪਹਿਲਾਂ ਡੇਂਗੂ ਦੇ 'ਡੰਗ' ਦਾ ਖ਼ਤਰਾ ਪੈਦਾ ਹੋ ਗਿਆ ਹੈ | ਬਰਸਾਤਾਂ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਚਿੰਤਤ ਸਿਹਤ ਵਿਭਾਗ ਨੇ ਸ਼ਹਿਰਾਂ ਅਤੇ ਪਿੰਡਾ ਵਿਚ ਘਰ-ਘਰ ਸਰਵੇਖਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX