ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  37 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  54 minutes ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  56 minutes ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  59 minutes ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  30 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 1 hour ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 3 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 4 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਸ੍ਰੀ ਮੁਕਤਸਰ ਸਾਹਿਬ

ਜ਼ਿਲੇ੍ਹ ਦੇ ਸਰਕਾਰੀ ਸਕੂਲਾਂ 'ਚ ਉਤਸ਼ਾਹ ਨਾਲ ਪਹੁੰਚੇ ਵਿਦਿਆਰਥੀ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਵਲੋਂ ਕੋਰੋਨਾ ਸਥਿਤੀ 'ਚ ਸੁਧਾਰ ਦੇ ਮੱਦੇਨਜ਼ਰ ਸਕੂਲੀ ਵਿਦਿਆਰਥੀਆਂ ਬਾਰੇ ਜਾਰੀ ਹਦਾਇਤਾਂ ਅਨੁਸਾਰ ਸਾਰੀਆਂ ਜਮਾਤਾਂ ਦੇ ਵਿਦਿਆਰਥੀ ਸਕੂਲਾਂ 'ਚ ਆਏ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਲਕੀਤ ਸਿੰਘ ਖੋਸਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਪ੍ਰਭਜੋਤ ਕੌਰ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਬੰਦ ਰਹੇ ਸਕੂਲ ਮੁੜ ਤੋਂ ਪੂਰੀ ਤਰ੍ਹਾਂ ਖੁੱਲ੍ਹ ਗਏ ਹਨ | ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ 2 ਅਗਸਤ ਤੋਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਸਕੂਲ ਆਉਣਾ ਸ਼ੁਰੂ ਕਰ ਦਿੱਤਾ ਹੈ, ਜਦਕਿ ਦਸਵੀਂ ਤੋਂ ਬਾਰ੍ਹਵੀਂ ਤੱਕ ਦੀਆਂ ਸੀਨੀਅਰ ਜਮਾਤਾਂ ਦੇ ਵਿਦਿਆਰਥੀ 26 ਜੁਲਾਈ ਤੋਂ ਹੀ ਸਕੂਲ ਆ ਕੇ ਜਮਾਤ ਕਮਰਿਆਂ 'ਚ ਆਫ਼ ਲਾਈਨ ਪੜ੍ਹਾਈ ਕਰ ਰਹੇ ਹਨ | ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਵਲੋਂ ਵਿਦਿਆਰਥੀਆਂ ਦੀ ਸਕੂਲਾਂ 'ਚ ਆਮਦ ਦੇ ਮੱਦੇਨਜ਼ਰ ਸਾਫ਼-ਸਫ਼ਾਈ ਅਤੇ ਕੋਰੋਨਾ ਹਦਾਇਤਾਂ ਦੇ ਪਾਲਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਕੀਤੇ ਗਏ ਸਨ | ਸਕੂਲਾਂ ਵਲੋਂ ਜਮਾਤ ਕਮਰਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦੇ ਨਾਲ-ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਪ੍ਰਾਜੈਕਟਰ, ਐੱਲ.ਸੀ.ਡੀਜ਼. ਅਤੇ ਐਜੂਸੈਟ ਆਦਿ ਦੀ ਚਾਲੂ ਸਥਿਤੀ ਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਸਨ | ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਿਹਤ ਸੰਭਾਲ ਵੀ ਸਕੂਲਾਂ ਦੀ ਪਹਿਲੀ ਤਰਜ਼ੀਹ ਰਹੇਗੀ | ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਮਾਪਿਆਂ ਅਤੇ ਸਮਾਜ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਕੋਰੋਨਾ ਤੋਂ ਬਚਾਅ ਦੀਆਂ ਹਦਾਇਤਾਂ ਦੇ ਪਾਲਣ ਲਈ ਜਾਗਰੂਕ ਕਰਦੇ ਰਹਿਣ ਲਈ ਕਿਹਾ ਗਿਆ ਹੈ | ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਚਾਅ ਅਤੇ ਉਤਸ਼ਾਹ ਨਾਲ ਜਮਾਤ ਕਮਰਿਆਂ 'ਚ ਪੜ੍ਹਾਈ ਸ਼ੁਰੂ ਕੀਤੀ ਗਈ | ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪਿਲ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਵਲੋਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹਣ ਦੀ ਸੂਚਨਾ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਤੱਕ ਪਹਿਲਾਂ ਹੀ ਪਹੁੰਚਾ ਦਿੱਤੀ ਗਈ ਸੀ | ਸਕੂਲ ਖੁੱਲ੍ਹਣ ਨੂੰ ਲੈ ਕੇ ਅਧਿਆਪਕਾਂ, ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸ੍ਰੀ ਮੁਕਤਸਰ ਸਾਹਿਬ ਦੇ ਪਿੰ੍ਰਸੀਪਲ ਸੁਭਾਸ਼ ਚੰਦਰ ਨੇ ਦੱਸਿਆ ਕਿ ਸਕੂਲ ਪਹੁੰਚੇ ਵਿਦਿਆਰਥੀਆਂ ਦਾ ਤਾਪਮਾਨ ਚੈੱਕ ਕੀਤਾ ਗਿਆ ਅਤੇ ਹੱਥ ਸੈਨੇਟਾਈਜ ਕਰਵਾਏ ਗਏ | ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਵਿਦਿਆਰਥੀ ਉਤਸ਼ਾਹ ਨਾਲ ਸਕੂਲਾਂ 'ਚ ਪਹੁੰਚੇ | ਇਸ ਤੋਂ ਇਲਾਵਾ ਸਰਕਾਰੀ ਮਿਡਲ ਸਕੂਲ ਕੋਟਲੀ ਸੰਘਰ ਵਿਖੇ ਵੀ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚ ਖ਼ੁਸ਼ੀ ਦਾ ਮਾਹੌਲ ਦੇਖਿਆ ਗਿਆ | ਸਕੂਲ ਪਹੁੰਚਣ 'ਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਹੱਥ ਸੈਨੇਟਾਈਜ਼ ਕਰਵਾਏ ਅਤੇ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕ ਪਰਮਜੀਤ ਸਿੰਘ, ਸੁਰਿੰਦਰ ਮੋਹਨ, ਕੁਲਬੀਰ ਜੋਸ਼ੀ, ਕਮਲਦੀਪ ਸਿੰਘ, ਬਲਜੀਤ ਸਿੰਘ, ਸੁਖਵਿੰਦਰਜੀਤ ਸਿੰਘ ਨੇ ਸਕੂਲ ਖੁੱਲ੍ਹਣ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਵਿਦਿਆਰਥੀਆਂ ਨੂੰ ਸ਼ੁੱਭ-ਇੱਛਾਵਾਂ ਦਿੱਤੀਆਂ | ਇਸ ਮੌਕੇ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਈ ਗਈ |
ਮੰਡੀ ਬਰੀਵਾਲਾ, (ਨਿਰਭੋਲ ਸਿੰਘ)-ਕੋਰੋਨਾ ਕਾਰਨ ਪਿਛਲੇ ਲੰਮੇ ਸਮੇਂ ਤੋਂ ਸਕੂਲ ਵਿਚ ਬੰਦ ਸਨ, ਪਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਸਕੂਲ ਲੱਗਣ ਕਾਰਨ ਸਕੂਲਾਂ ਵਿਚ ਮੁੜ ਰੌਣਕਾਂ ਪਰਤ ਆਈਆਂ ਹਨ | ਵਿਦਿਆਰਥੀਆਂ ਵਿਚ ਸਕੂਲ ਆਉਣ ਦਾ ਕਾਫ਼ੀ ਉਤਸ਼ਾਹ ਸੀ | ਸਰਕਾਰੀ ਹਾਈ ਸਕੂਲ ਵੜਿੰਗ ਦੇ ਮੁਖੀ ਬਾਈਟ ਰਵੀ ਬਿਸ਼ਨੋਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਪਿੰ੍ਰਸੀਪਲ ਨਵਦੀਪ ਕੌਰ ਨੇ ਦੱਸਿਆ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਪ੍ਰਸ਼ਾਸਨ ਦੀਆਂ ਹਦਾਇਤਾਂ ਦਾ ਸਖ਼ਤੀ ਨਾਲ ਪਾਲਣ ਕੀਤਾ ਜਾ ਰਿਹਾ ਹੈ |

ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਦੀ ਵਿਸ਼ੇਸ਼ ਇਕੱਤਰਤਾ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਪਰਮਜੀਤ ਕੌਰ ਮਲੋਟ, ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਫ਼ਰੀਦਕੋਟ 'ਚ ਧਾਰਮਿਕ ਸਮਾਗਮ

ਫ਼ਰੀਦਕੋਟ, 2 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਸਕੂਲ ਦੀ ਮੈਨੇਜਮੈਂਟ, ਪਿ੍ੰਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਸਾਂਝੇ ਉਪਰਾਲੇ ਸਦਕਾ ਸਕੂਲ ਦੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਹਰਾਜ ਦੀ ਗ੍ਰਾਮ ਪੰਚਾਇਤ ਨੇ ਦੱਸਿਆ ਕਿ ਪੰਚਾਇਤ ਵਿਭਾਗ ਵਿਚ ਪਿਛਲੇ ਲੰਮੇ ਸਮੇਂ ਤੋਂ ਠੇਕਾ ਆਧਾਰਿਤ ਕੰਮ ਕਰ ਰਹੇ ਮਨਰੇਗਾ ਮੁਲਾਜ਼ਮਾਂ ਦਾ ਪਿੰਡਾਂ ਦੇ ਵਿਕਾਸ ਵਿਚ ਅਹਿਮ ਯੋਗਦਾਨ ਹੈ | ਮਨਰੇਗਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ ਇਕ ਹੋਰ ਮਰੀਜ਼ ਦੀ ਪੁਸ਼ਟੀ ਹੋਈ ਹੈ, ਜੋ ਕਿ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਹੁਣ ਤੱਕ 18724 ਪਾਜ਼ੀਟਿਵ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਹਫ਼ਤਾ 7 ਤੱਕ ਮਨਾਇਆ ਜਾਵੇਗਾ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ:ਰੰਜੂ ਸਿੰਗਲਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਾ: ਰੰਜੂ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ 7 ਅਗਸਤ ਤੱਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮੰਡੀ ਬਰੀਵਾਲਾ, 2 ਅਗਸਤ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਸੰਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬਾਜਾ ਮਰਾੜ੍ਹ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਨੰ: 77 ਦਰਜ ਕਰ ਲਿਆ ਹੈ | ਨਰਿੰਦਰਪਾਲ ਏ.ਐਸ.ਆਈ. ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਦੇ ਸਬੰਧ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਕੋਮਲਪ੍ਰੀਤ ਕੌਰ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ-ਡਾ. ਗਿੱਲ

ਮਲੋਟ, 2 ਅਗਸਤ (ਰਣਜੀਤ ਸਿੰਘ ਪਾਟਿਲ)-ਖਿਡਾਰਨ ਕਮਲਪ੍ਰੀਤ ਕੌਰ ਸਪੁੱਤਰੀ ਕੁਲਦੀਪ ਸਿੰਘ ਵਾਸੀ ਪਿੰਡ ਕਬਰਵਾਲਾ ਨੇ ਟੋਕੀਓ ਉਲੰਪਿਕ ਡਿਸਕਸ ਥਰੋਅ ਦੇ ਫਾਈਨਲ ਵਿਚ ਪਹੁੰਚ ਕੇ ਪੂਰੀ ਦੁਨੀਆ 'ਚ ਨਾਂਅ ਰੋਸ਼ਨ ਕੀਤਾ ਹੈ | ਡਾ: ਸੁਖਦੇਵ ਸਿੰਘ ਗਿੱਲ ਕੁਆਰਡੀਨੇਟਰ ਸਮੂਹ ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਵਲੋਂ ਕਲਮਛੋੜ ਹੜਤਾਲ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਸੱਦੇ 'ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨਾਂ ਵਲੋਂ ਕਲਮਛੋੜ ਹੜਤਾਲ ਕੀਤੀ ਗਈ ਅਤੇ ਸਿਵਲ ਸਰਜਨ ...

ਪੂਰੀ ਖ਼ਬਰ »

ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਡਾਕਟਰਾਂ ਵਲੋਂ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰ ਦੇ ਮਾਰੂ ਫ਼ੈਸਲਿਆਂ ਅਤੇ ਨੀਤੀਆਂ ਖ਼ਿਲਾਫ਼ ਡਾਕਟਰ ਪਿਛਲੇ ਇਕ ਮਹੀਨੇ ਤੋਂ ਹੜਤਾਲ 'ਤੇ ਹਨ | ਜ਼ਿਲ੍ਹੇ ਦੇ ਸਾਰੇ ਵੈਟਰਨਰੀ ਡਾਕਟਰਾਂ ਵਲੋਂ ਕੰਮਕਾਜ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਆਗੂਆਂ ਨੇ ...

ਪੂਰੀ ਖ਼ਬਰ »

ਗ਼ੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁਹੱਲਾ ਵਾਸੀਆਂ ਨੇ ਲਾਇਆ ਰੋਸ ਧਰਨਾ

ਕੋਟਕਪੂਰਾ, 2 ਅਗਸਤ (ਮੋਹਰ ਸਿੰਘ ਗਿੱਲ)-ਸਥਾਨਕ ਜੈਤੋ ਰੋਡ ਦੇ ਫੇਰੂਮਾਨ ਚੌਂਕ ਵਿਚ ਦੁਕਾਨਦਾਰਾਂ ਨੇ ਅਚਾਨਕ ਆਵਾਜਾਈ ਠੱਪ ਕਰਕੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਸਮੇਤ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਅਤੇ ਨਿੱਜੀ ਕੰਪਨੀ ਸ਼ਾਹਪੁਰ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਪੰਜਾਬੀ ਸਾਹਿਤ ਸਭਾ (ਰਜਿ:) ਫ਼ਰੀਦਕੋਟ ਦੀ ਮਾਸਿਕ ਇਕੱਤਰਤਾ ਪਿ੍ੰਸੀਪਲ ਨਵਰਾਹੀ ਘੁਗਿਆਣਵੀਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭਾ ਮੈਂਬਰਾਂ ਵਲੋਂ ਪਿ੍ੰਸੀਪਲ ਨਵਰਾਹੀ ਘੁਗਿਆਣਵੀਂ ...

ਪੂਰੀ ਖ਼ਬਰ »

ਤਨਖ਼ਾਹਾਂ ਤੋਂ ਵਾਂਝੇ ਬਿਜਲੀ ਕਾਮਿਆਂ ਵਲੋਂ ਰੋਸ ਧਰਨਾ

ਫ਼ਰੀਦਕੋਟ, 2 ਅਗਸਤ (ਸਰਬਜੀਤ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਡਵੀਜ਼ਨ ਫ਼ਰੀਦਕੋਟ ਦੇ ਟੈਕਨੀਕਲ, ਕਲੈਰੀਕਲ, ਬਿਜਲੀ ਕਾਮਿਆਂ ਵਲੋਂ ਸਰਕਲ ਦਫ਼ਤਰ, ਡਵੀਜ਼ਨ ਦਫ਼ਤਰ, ਸਿਟੀ ਦਫ਼ਤਰ ਅਤੇ ਸਬ-ਅਰਬਨ ਉਪ-ਮੰਡਲ ਫ਼ਰੀਦਕੋਟ ਦੇ ਸਮੁੱਚਾ ਕੰਮ ਠੱਪ ਕਰਕੇ ਧਰਨਾ ਲਗਾਇਆ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਮੀਟਿੰਗ

ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਸਰਕਲ ਕੋਟਕਪੂਰਾ ਦਿਹਾਤੀ ਦੀ ਮੀਟਿੰਗ ਸੁਖਵਿੰਦਰ ਸਿੰਘ ਕੋਟਸੁਖੀਆ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਦੀ ਪ੍ਰਧਾਨਗੀ ਹੇਠ ਕੋਟਕਪੂਰਾ ਵਿਖੇ ਹੋਈ | ਇਸ ਮੀਟਿੰਗ 'ਚ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਰੀਦਕੋਟ, 2 ਅਗਸਤ (ਸਤੀਸ਼ ਬਾਗ਼ੀ)-ਗੁਰਦੁਆਰਾ ਗੋਦੜੀ ਸਾਹਿਬ ਫ਼ਰੀਦਕੋਟ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਜਥਾ ਭਾਈ ਅੰਮਿ੍ਤਪਾਲ ਸਿੰਘ ਜੀ ਨੇ ...

ਪੂਰੀ ਖ਼ਬਰ »

ਰੋੜੀਕਪੂਰਾ ਦੇ ਖੱਚੜਾਂ ਵਾਲੇ ਮੋੜ ਤੋਂ ਦਾਣਾ ਮੰਡੀ ਤੱਕ ਸੜਕ ਬਣਾਉਣ ਦੀ ਮੰਗ

ਜੈਤੋ, 2 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀਕਪੂਰਾ ਦਾ ਇਕ ਵਫ਼ਦ ਜੈਤੋ ਦੇ ਐਸ. ਡੀ. ਐਮ ਡਾ: ਮਨਦੀਪ ਕੌਰ ਨੂੰ ਮਿਲਿਆ 'ਤੇ ਮੰਗ-ਪੱਤਰ ਸੌਂਪਿਆ | ਵਫ਼ਦ 'ਚ ਗੁੁਰਜੰਟ ਸਿੰਘ, ਲਾਭ ਸਿੰਘ ਰੋੜੀਕਪੂਰਾ, ਗੁੁਰਮੇਲ ਸਿੰਘ, ਬੂਟਾ ਸਿੰਘ ਵੜਿੰਗ, ਦਰਸ਼ਨ ਸਿੰਘ, ਬਲਕਰਨ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਰਕਾਰ ਵਿਰੁੱਧ ਰੈਲੀ

ਮਲੋਟ, 2 ਅਗਸਤ (ਅਜਮੇਰ ਸਿੰਘ ਬਰਾੜ)-ਬਿਜਲੀ ਬੋਰਡ ਟੈਕਨੀਕਲ ਸਰਵਿਸ ਯੂਨੀਅਨ ਦੇ ਕਾਮਿਆਂ ਅਤੇ ਪੈਨਸ਼ਨਰਾਂ ਦੀ ਜਥੇਬੰਦੀ ਨੇ ਬੋਰਡ ਮੈਨੇਜਮੈਂਟ ਵਲੋਂ ਰੈਗੂਲਰ ਕਾਮਿਆਂ ਦੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਨਾ ਦੇਣ ਦੇ ਵਿਰੋਧ ਵਿਚ ਰੈਲੀ ਕੀਤੀ ਗਈ | 66 ਕੇ.ਵੀ. ਗਰਿੱਡ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਸਪਰੇਅ ਕਰਵਾਈ

ਗਿੱਦੜਬਾਹਾ, 2 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸਿਹਤ ਵਿਭਾਗ ਦੀ ਟੀਮ ਨੇ ਗਿੱਦੜਬਾਹਾ ਪਿੰਡ ਵੱਖ-ਵੱਖ ਵਾਰਡਾਂ 'ਚ ਡੇਂਗੂ ਤੋਂ ਬਚਾਅ ਲਈ ਸਪਰੇਅ ਕਰਵਾਈ ਤੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਵੀ ਕੀਤਾ | ਸਿਹਤ ਵਿਭਾਗ ਦੀ ਟੀਮ ਨੂੰ ਕਈ ਘਰਾਂ 'ਚ ਡੇਂਗੂ ਦਾ ਲਾਰਵਾ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ

ਗਿੱਦੜਬਾਹਾ, 2 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਪਟਿਆਲਾ ਦੇ ਅਧੀਨ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਲੋਂ ਆਨਲਾਈਨ ਸਾਉਣ ਮਹੀਨੇ ਨਾਲ ਸਬੰਧਿਤ ਮਹਿੰਦੀ ਮੁਕਾਬਲਾ ਅਤੇ ਸਲਾਦ ਮੇਕਿੰਗ (ਮੁੰਡਿਆਂ ਲਈ) ਐਕਟੀਵਿਟੀ ...

ਪੂਰੀ ਖ਼ਬਰ »

ਤਿੰਨ ਹੋਰ ਪਸ਼ੂਆਂ ਦੀ ਮੌਤ ਹੋਣ ਨਾਲ ਪਿੰਡ ਅਮਨਗੜ੍ਹ 'ਚ ਸਹਿਮ ਦਾ ਮਾਹੌਲ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਸੰਤ ਸਿਪਾਹੀ ਇੰਟਰਨੈਸ਼ਨਲ ਗੁਰਮਤਿ ਸੇਵਾ ਸੁਸਾਇਟੀ ਦੇ ਕੌਮੀ ਪ੍ਰੈੱਸ ਸਕੱਤਰ ਤੇ ਫ਼ਰੀਦਕੋਟ ਜ਼ਿਲੇ੍ਹ ਦੇ ਇੰਚਾਰਜ ਜਥੇਦਾਰ ਮਲਕੀਅਤ ਸਿੰਘ ਥਾਂਦੇਵਾਲਾ, ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਮੱਖਣ ਸਿੰਘ ...

ਪੂਰੀ ਖ਼ਬਰ »

ਸਕੂਲਾਂ ਨੂੰ ਖੋਲ੍ਹਣਾ ਸਰਕਾਰ ਦਾ ਚੰਗਾ ਫ਼ੈਸਲਾ-ਕੁਲਬੀਰ ਸਿੰਘ ਮੱਤਾ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਕਾਰਨ ਲੰਮੇ ਸਮੇਂ ਤੋਂ ਬੰਦ ਪਏ ਸਕੂਲਾਂ ਨੂੰ ਖੋਲ੍ਹਣਾ ਚੰਗਾ ਫ਼ੈਸਲਾ ਹੈ | ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਸਮਾਜ ਸੇਵੀ ਕੁਲਬੀਰ ਸਿੰਘ ਮੱਤਾ ਨੇ ਕਿਹਾ ਕਿ ਕਰੀਬ ਡੇਢ ਸਾਲ ਤੋਂ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨੇ ਟਰੱਕ ਆਪੇ੍ਰਟਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਗਿੱਦੜਬਾਹਾ, 2 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਅਤੇ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਟਰੱਕ ਯੂਨੀਅਨ ਵਿਚ ਟਰੱਕ ਆਪੇ੍ਰਟਰਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਪਾਵਰਕਾਮ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਗੇਟ ਰੈਲੀ

ਦੋਦਾ, 2 ਅਗਸਤ (ਰਵੀਪਾਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਸਬ ਡਵੀਜ਼ਨ ਦੋਦਾ ਗੇਟ ਅੱਗੇ ਬਿਜਲੀ ਕਾਮਿਆਂ ਨੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦਾ ਐਲਾਨ ਕਰਦੇ ਗੇਟ ਰੈਲੀ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਟੀ.ਐਸ.ਯੂ ਆਦਿ ਜਥੇਬੰਦੀਆਂ ...

ਪੂਰੀ ਖ਼ਬਰ »

ਗੁਨਰੀਤ ਕੌਰ ਨੇ 12ਵੀਂ ਕਲਾਸ ਦੇ ਨਤੀਜੇ 'ਚੋਂ 96 ਪ੍ਰਤੀਸ਼ਤ ਅੰਕ ਹਾਸਿਲ ਕੀਤੇ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ 12ਵੀਂ ਕਲਾਸ ਦੇ ਨਤੀਜੇ ਵਿਚ ਜੀ.ਟੀ.ਬੀ. ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਨਾਨ-ਮੈਡੀਕਲ ਦੀ ਵਿਦਿਆਰਥਣ ਗੁਨਰੀਤ ਕੌਰ ਸਪੁੱਤਰੀ ਗੁਰਵਿੰਦਰ ਸਿੰਘ ਤੇ ...

ਪੂਰੀ ਖ਼ਬਰ »

75ਵੀਂ ਵਰੇ੍ਹਗੰਢ ਦੇ ਸਬੰਧ 'ਚ ਆਨਲਾਈਨ ਵੈਬੀਨਾਰ

ਗਿੱਦੜਬਾਹਾ, 2 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਐੱਮ.ਐੱਮ.ਡੀ ਡੀ.ਏ.ਵੀ. ਕਾਲਜ ਗਿੱਦੜਬਾਹਾ ਵਿਖੇ ਸਰਕਾਰੀ ਹਦਾਇਤਾਂ ਅਨੁਸਾਰ ਪੀ.ਜੀ. ਪੰਜਾਬੀ ਵਿਭਾਗ ਅਤੇ ਯੁਵਕ ਭਲਾਈ ਵਿਭਾਗ ਦੇ ਸਾਂਝੇ ਯਤਨਾਂ ਸਦਕਾ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਦੇ ਸਬੰਧ ਵਿਚ ਆਨਲਾਈਨ ਵੈਬੀਨਾਰ ...

ਪੂਰੀ ਖ਼ਬਰ »

ਵਿਮੁਕਤ ਕਬੀਲੇ ਮਹਾਂ ਸੰਘ ਦੀ ਪੰਜਾਬ ਪੱਧਰੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਵਿਮੁਕਤ ਕਬੀਲੇ ਮਹਾਂ ਸੰਘ ਦੀ ਪੰਜਾਬ ਪੱਧਰੀ ਮੀਟਿੰਗ ਬਾਵਰੀਆ ਸਮਾਜ ਦੀ ਧਰਮਸ਼ਾਲਾ ਕੱਚਾ ਥਾਂਦੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਵਿਮੁਕਤ ਜਾਤੀਆਂ ਦੇ ਸਾਢੇ 7 ਪ੍ਰਤੀਸ਼ਤ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਠਾਕਰ ਸਿੰਘ ਬਹਿਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਲੋਕ ਅਧਿਕਾਰ ਲਹਿਰ ਪਾਰਟੀ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਕਾਂਗਰਸ ਅਤੇ ਅਕਾਲੀ ਦਲ ਦੀਆਂ ਜਿੰਨ੍ਹੀਆਂ ਵੀ ਸਰਕਾਰਾਂ ਬਣੀਆਂ ਹਨ, ਉਨ੍ਹਾਂ ਪਾਰਟੀਆਂ ਦੇ ਆਗੂਆਂ ਵਲੋਂ ਹੁਣ ਤੱਕ ਸੂਬੇ ਦੀ ਲੁੱਟ ਹੀ ਕੀਤੀ ਗਈ ਹੈ | ਇਹ ਪ੍ਰਗਟਾਵਾ ਲੋਕ ਅਧਿਕਾਰ ਲਹਿਰ ਦੇ ...

ਪੂਰੀ ਖ਼ਬਰ »

ਕਾਂਗਰਸ ਦੀ ਦੁਬਾਰਾ ਸਰਕਾਰ ਬਣਾਉਣ 'ਚ ਨੌਜਵਾਨ ਭੂਮਿਕਾ ਨਿਭਾਉਣਗੇ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਦੀ ਦੁਬਾਰਾ ਸਰਕਾਰ ਬਣਾਉਣ 'ਚ ਨੌਜਵਾਨ ਮੋਹਰੀ ਹੋ ਕੇ ਭੂਮਿਕਾ ਨਿਭਾਉਣਗੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਗਏ ਵਿਕਾਸ ਕੰਮਾਂ ਤੇ ਲੋਕ ਭਲਾਈ ਲਈ ਚਲਾਈਆਂ ਸਕੀਮਾਂ ਨੂੰ ਘਰ-ਘਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਮੁਫ਼ਤ ਅਨਾਜ ਵੰਡਣ ਲਈ ਭਾਜਪਾ ਨੇ ਹਲਕੇ ਦੇ ਪ੍ਰਭਾਰੀ ਲਾਏ

ਮਲੋਟ, 2 ਅਗਸਤ (ਅਜਮੇਰ ਸਿੰਘ ਬਰਾੜ)-ਕੇਂਦਰ ਸਰਕਾਰ ਵਲੋਂ ਪਿਛਲੇ ਸਾਲ ਕੋਰੋਨਾ ਦੌਰਾਨ ਗਰੀਬ ਪਰਿਵਾਰਾਂ ਨੂੰ ਪ੍ਰਤੀ ਵਿਅਕਤੀ ਪੰਜ ਕਿੱਲੋ ਮਹੀਨੇ ਦਾ ਅਨਾਜ ਮੁਹੱਈਆ ਕਰਵਾਇਆ ਗਿਆ ਸੀ, ਜਿਸ ਵਿਚ ਇਹ ਅਨਾਜ ਵੰਡਣ ਮੌਕੇ ਪੰਜਾਬ ਰਾਜ ਵਿਚ ਕੁਝ ਖਾਮੀਆਂ ਨਜ਼ਰ ਆਈਆਂ ਸਨ' | ...

ਪੂਰੀ ਖ਼ਬਰ »

ਪਿੰਡ ਕੋਟਲੀ ਸੰਘਰ ਵਿਖੇ 'ਆਪ' ਨੂੰ ਨੌਜਵਾਨਾਂ ਵਲੋਂ ਭਾਰੀ ਸਮਰਥਨ ਦੇਣ ਦਾ ਫ਼ੈਸਲਾ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਰੇਕ ਪਾਰਟੀ ਵਲੋਂ ਜੋੜ ਤੋੜ ਲਗਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ | ਆਮ ਆਦਮੀ ਪਾਰਟੀ ਵਲੋਂ ਵੀ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੀ ਪਹਿਲੀ ਬਿਜਲੀ ...

ਪੂਰੀ ਖ਼ਬਰ »

ਸੇਂਟ ਸੋਲਜਰ ਕਾਨਵੈਂਟ ਸਕੂਲ ਵਿਖੇ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)-ਸੇਂਟ ਸੋਲਜਰ ਕਾਨਵੈਂਟ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਵਿਦਿਆਰਥਣ ਵਿਦੇਸ਼ਾ ਨੇ 94 ਪ੍ਰਤੀਸ਼ਤ, ਹਰਸਿਮਰਨ ਕੌਰ ਨੇ 93.4 ਪ੍ਰਤੀਸ਼ਤ, ਸੁਖਮਨਮੀਤ ਕੌਰ ਨੇ 93 ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ ਵਲੋਂ ਹਲਕਾ ਲੰਬੀ ਦੇ ਪਿੰਡਾਂ ਦਾ ਦੌਰਾ

ਲੰਬੀ, 2 ਅਗਸਤ (ਮੇਵਾ ਸਿੰਘ)-ਹਲਕਾ ਲੰਬੀ ਦੇ ਕੁਝ ਪਿੰਡਾਂ ਦੇ ਕਾਂਗਰਸੀ ਸਰਪੰਚਾਂ ਵਲੋਂ ਬਣਾਏ ਪ੍ਰੋਗਰਾਮ ਤਹਿਤ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਗਿੱਦੜਬਾਹਾ ਵਲੋਂ ਪਿੰਡ ਤਰਮਾਲਾ, ਕੰਦੂਖੇੜਾ, ਹਾਕੂਵਾਲਾ ਆਦਿ ਦਾ ਦੌਰਾ ਕੀਤਾ | ਇਸ ਤੋਂ ਇਲਾਵਾ ਉਹ ਬਲਾਕ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX