ਤਾਜਾ ਖ਼ਬਰਾਂ


ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  13 minutes ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  52 minutes ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  58 minutes ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 1 hour ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਹੁਸ਼ਿਆਰਪੁਰ / ਮੁਕੇਰੀਆਂ

ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਕਿਸਾਨਾਂ ਦਾ ਧਰਨਾ ਜਾਰੀ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 306ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਜਬਰੀ ਖੇਤੀ ਕਾਨੂੰਨਾਂ ਨੂੰ ਕਿਸਾਨਾਂ 'ਤੇ ਥੋਪ ਰਹੀ ਹੈ ਤੇ ਲੋਕਾਂ ਦੇ ਟੈਕਸਾਂ ਨਾਲ ਬਣਾਈ ਦੇਸ਼ ਦੀ ਜਾਇਦਾਦ ਨੂੰ ਵੀ ਨਿੱਜੀ ਕੰਪਨੀਆਂ ਦੇ ਹੱਥਾਂ 'ਤੇ ਦੇਣ ਦੀਆਂ ਸਾਜ਼ਿਸ਼ਾਂ ਬਣਾ ਰਹੀ ਹੈ, ਜਿਸ ਨਾਲ ਦੇਸ਼ 'ਚ ਬੇਰੁਜ਼ਗਾਰੀ ਤੇ ਮਹਿੰਗਾਈ ਹੋਰ ਵਧੇਗੀ | ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਕਿਸਾਨਾਂ ਵਲੋਂ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਸਾਥੀ ਗੁਰਦੀਪ ਸਿੰਘ ਖੁਣ ਖੁਣ, ਕਾ: ਗੁਰਮੇਸ਼ ਸਿੰਘ, ਮਾ: ਦਵਿੰਦਰ ਸਿੰਘ ਕੱਕੋਂ, ਓਮ ਸਿੰਘ ਸਟਿਆਣਾ, ਗੁਰਨਾਮ ਸਿੰਘ ਸਿੰਗੜੀਵਾਲ, ਕਾ: ਜਗਦੀਸ਼ ਸਿੰਘ ਚੋਹਕਾ, ਗੁਰਮੀਤ ਸਿੰਘ, ਰਾਮ ਲੁਭਾਇਆ ਸ਼ੇਰਗੜ੍ਹੀਆ, ਰਾਮ ਲਾਲ ਢੋਲਣਵਾਲ, ਨਵਦੀਪ ਸਿੰਘ, ਤੀਰਥ ਸਿੰਘ ਫਲਾਹੀ, ਬਲਰਾਜ ਸਿੰਘ ਬੈਂਸ, ਸੁਰਿੰਦਰਪਾਲ ਸਿੱਧੂ ਪੁਰਹੀਰਾ, ਬਲਵੀਰ ਸਿੰਘ, ਸਤਪਾਲ ਸਿੰਘ ਨੰਗਲ ਸ਼ਹੀਦਾਂ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਪੀ.ਐਸ. ਵਿਰਦੀ, ਰਮੇਸ਼ ਕੁਮਾਰ ਬਜਵਾੜਾ, ਗੁਰਚਰਨ ਸਿੰਘ, ਗੁਰਮੇਲ ਸਿੰਘ, ਡਾ: ਸੁਖਦੇਵ ਸਿੰਘ ਢਿੱਲੋਂ, ਲਛਮਣ ਸਿੰਘ ਸੈਣੀ, ਹਰਦੀਪ ਸਿੰਘ ਸੈਣੀ ਤੇ ਹਰਭਜਨ ਸਿੰਘ ਆਦਿ ਹਾਜ਼ਰ ਸਨ |

ਖਾਦਾਂ ਤੇ ਕੀਟਨਾਸ਼ਕ ਦਵਾਈਆਂ 'ਚ ਅੱਡਾ ਨਸਰਾਲਾ ਵਿਖੇ ਕਿਸਾਨਾਂ ਦੀ ਹੋ ਰਹੀ ਅੰਨ੍ਹੀ ਲੁੱਟ

ਨਸਰਾਲਾ, 13 ਸਤੰਬਰ (ਸਤਵੰਤ ਸਿੰਘ ਥਿਆੜਾ)-ਅੱਡਾ ਨਸਰਾਲਾ ਵਿਖੇ ਖੇਤੀਬਾੜੀ ਨਾਲ ਸਬੰਧਿਤ ਦੁਕਾਨਦਾਰਾਂ ਵਲੋਂ ਫ਼ਸਲਾਂ ਦੇ ਬੀਜ, ਵੇਚੀਆਂ ਜਾਂਦੀਆਂ ਕੀਟ ਨਾਸ਼ਕ ਦਵਾਈਆਂ, ਡਾਇਆ, ਯੂਰੀਆ ਖ਼ਾਦਾਂ ਦੀ ਮਨਮਰਜ਼ੀ ਦੇ ਮੁੱਲ ਲਾ ਕੇ ਕੀਤੀ ਜਾਂਦੀ ਵਿਕਰੀ ਨੇ ਕਿਸਾਨਾਂ ਦਾ ...

ਪੂਰੀ ਖ਼ਬਰ »

17 ਨੂੰ ਦਿੱਲੀ ਸੰਸਦ ਵੱਲ ਕਰਾਂਗੇ ਰੋਸ ਮਾਰਚ- ਜਥੇ. ਮੰਝਪੁਰ

ਭੰਗਾਲਾ, 13 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-17 ਸਤੰਬਰ ਨੂੰ ਕਿਸਾਨੀ ਸੰਘਰਸ਼ ਲਈ ਵੱਡੀ ਗਿਣਤੀ ਵਿਚ ਦਿੱਲੀ ਸੰਸਦ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਪਾਰਲੀਮੈਂਟ ਵਲੋਂ ਰੋਸ ਮਾਰਚ ...

ਪੂਰੀ ਖ਼ਬਰ »

ਸ਼ਾਮਚੁਰਾਸੀ ਦਾ ਚਾਰ ਰੋਜ਼ਾ ਬਾਬਾ ਸ਼ਾਮੀ ਸ਼ਾਹ ਮੇਲਾ ਸਮਾਪਤ

ਸ਼ਾਮਚੁਰਾਸੀ, 13 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਹਜ਼ਰਤ ਬਾਬਾ ਸ਼ਾਮੀ ਸ਼ਾਹ ਜੀ ਦੇ ਸਾਲਾਨਾ ਚਾਰ ਦਿਨਾ ਮੇਲੇ ਦਾ ਆਖ਼ਰੀ ਦਿਨ ਸੱਭਿਆਚਾਰਕ ਗਾਇਕੀ ਦੇ ਨਾਂਅ ਸੀ, ਜਿਸ ਵਿਚ ਪੰਜਾਬ ਦੇ ਪ੍ਰਸਿੱਧ ਗਾਇਕਾਂ ਨੇ ਮੇਲੇ ਦੌਰਾਨ ਆਪਣੀ ਗਾਇਕੀ ਦਾ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਐਡ: ਧਾਮੀ ਦੀ ਅਗਵਾਈ 'ਚ ਸੰਧਰ ਦੇ ਹੱਕ 'ਚ ਇਕੱਤਰਤਾ

ਹੁਸ਼ਿਆਰਪੁਰ, 13 ਸਤੰਬਰ (ਨਰਿੰਦਰ ਸਿੰਘ ਬੱਡਲਾ)-ਹਲਕਾ ਸ਼ਾਮਚੁਰਾਸੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਇੰਜ. ਮਹਿੰਦਰ ਸਿੰਘ ਸੰਧਰ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆ ਹਲਕਾ ਇੰਚਾਰਜ ਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਹਰਜਿੰਦਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਕਾਬੂ

ਮਾਹਿਲਪੁਰ, 13 ਸਤੰਬਰ (ਰਜਿੰਦਰ ਸਿੰਘ)-ਥਾਣਾ ਚੱਬੇਵਾਲ ਦੀ ਪੁਲਿਸ ਵਲੋਂ ਇਕ ਔਰਤ ਕੋਲੋਂ 22 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਹੈ | ਥਾਣਾ ਚੱਬੇਵਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਸਰਹਾਲਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28684 ਹੋ ਗਈ ਹੈ | ਇਸ ਸਬੰਧੀ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਨੇ ਦੱਸਿਆ ਕਿ 1484 ਸੈਂਪਲਾਂ ...

ਪੂਰੀ ਖ਼ਬਰ »

ਚੱਬੇਵਾਲ ਸੁਪਰ ਲੀਗ ਅੰਡਰ-14 ਦਾ ਉਦਘਾਟਨ

ਚੱਬੇਵਾਲ, 13 ਸਤੰਬਰ (ਥਿਆੜਾ)-ਸੁਪਰ ਲੀਗ ਪ©ਬੰਧਕ ਕਮੇਟੀ ਚੱਬੇਵਾਲ ਵਲੋਂ ਗ੍ਰਾਮ ਪੰਚਾਇਤ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਚੱਬੇਵਾਲ ਸੁਪਰ ਲੀਗ ਅੰਡਰ-14 ਦੇ ਪਹਿਲੇ ਸੀਜ਼ਨ ਦਾ ਅੱਜ ਸ਼ਾਨਦਾਰ ਉਦਘਾਟਨ ਕੀਤਾ ਗਿਆ | ਤਿੰਨ ਮਹੀਨਿਆਂ ਤੱਕ ਖੇਡੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿਤਾ ਦੀ ਮੌਤ, ਪੁੱਤਰ ਜ਼ਖਮੀ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਕਾਰ ਦੀ ਲਪੇਟ 'ਚ ਅਉਣ ਨਾਲ ਪਿਤਾ ਦੀ ਮੌਤ ਤੇ ਪੁੱਤਰ ਜ਼ਖਮੀ ਹੋ ਗਿਆ | ਥਾਣਾ ਮੇਹਟੀਆਣਾ ਦੀ ਪੁਲਿਸ ਨੇ ਦੋਸ਼ੀ ਕਾਰ ਡਰਾਈਵਰ ਨੂੰ ਨਾਮਜਾਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਦੇ ਅਨੁਸਾਰ ਫਗਵਾੜਾ ਦੀ ਵਾਸੀ ...

ਪੂਰੀ ਖ਼ਬਰ »

ਰਾਠਾਂ ਵਲੋਂ ਗੜ੍ਹਸ਼ੰਕਰ ਹਲਕੇ ਨਾਲ ਵਿਕਾਸ ਲਈ ਵਿਤਕਰਾ ਕੀਤੇ ਜਾਣ ਦਾ ਦੋਸ਼

ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ (ਦਿਹਾਤੀ) ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਹਲਕੇ 'ਚ ਨਾਜਾਇਜ਼ ਕਰੱਸ਼ਰ ਚੱਲਣ ਅਤੇ ਵਿਕਾਸ ਦੇ ਮਾਮਲੇ 'ਚ ...

ਪੂਰੀ ਖ਼ਬਰ »

ਚੋਰਾਂ ਵਲੋਂ4 ਦੁਕਾਨਾਂ 'ਚੋਂ ਨਕਦੀ ਤੇ ਸਾਮਾਨ ਚੋਰੀ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਸਥਾਨਕ ਫ਼ਤਿਹਗੜ੍ਹ ਰੋਡ 'ਤੇ ਪੈਂਦੇ ਮੁਹੱਲਾ ਸ਼ੰਕਰ ਨਗਰ 'ਚ ਸਥਿਤ 4 ਦੁਕਾਨਾਂ 'ਚੋਂ ਨਕਦੀ ਅਤੇ ਕੀਮਤੀ ਸਾਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਨਗਰ ਕੌ ਾਸਲ ਟਾਂਡਾ ਦੇ ਸਾਬਕਾ ਮੀਤ ਪ੍ਰਧਾਨ ਤੇ ਉਸ ਦੀ ਕੌ ਾਸਲਰ ਪਤਨੀ ਵਲੋਂ ਕਾਂਗਰਸ ਤੋਂ ਅਸਤੀਫ਼ਾ

ਟਾਂਡਾ ਉੜਮੁੜ, 13 ਸਤੰਬਰ (ਦੀਪਕ ਬਹਿਲ)-ਨਗਰ ਕੌਂਸਲ ਟਾਂਡਾ ਦੇ ਸਾਬਕਾ ਮੀਤ ਪ੍ਰਧਾਨ ਅਤੇ ਕਾਂਗਰਸੀ ਨੇਤਾ ਜਗਜੀਵਨ ਸਿੰਘ ਜੱਗੀ ਵਲੋਂ ਕਾਂਗਰਸ ਦੇ ਸਥਾਨਕ ਵਿਧਾਇਕ ਦੀਆਂ ਧੱਕੇਸ਼ਾਹੀਆਂ ਦੇ ਵਿਰੋਧ ਵਿਚ ਤੇ ਕਿਸਾਨਾਂ ਦੇ ਹੱਕ 'ਚ ਅੱਜ ਆਪਣੀ ਹੀ ਕਾਂਗਰਸੀ ਪਾਰਟੀ ਨੂੰ ...

ਪੂਰੀ ਖ਼ਬਰ »

ਰਾਠਾਂ ਵਲੋਂ ਉਮੀਦਵਾਰ ਐਲਾਨੇ ਜਾਣ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ

ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ ਹਲਕਾ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਉਮੀਦਵਾਰ ਐਲਾਨੇ ਜਾਣ ...

ਪੂਰੀ ਖ਼ਬਰ »

ਹਲਕਾ ਚੱਬੇਵਾਲ ਤੋਂ ਸੋਹਣ ਸਿੰਘ ਠੰਡਲ ਬਣੇ ਅਕਾਲੀ ਦਲ ਦੇ ਉਮੀਦਵਾਰ

ਹੁਸ਼ਿਆਰਪੁਰ, 13 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਐਲਾਨੀ ਉਮੀਦਵਾਰਾਂ ਦੀ ਸੂਚੀ 'ਚ ਹਲਕਾ ਚੱਬੇਵਾਲ ਤੋਂ ਸਾਬਕਾ ਕੈਬਨਿਟ ਮੰਤਰੀ ਤੇ ਪਾਰਟੀ ਦੇ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਸਰਬਜੋਤ ਸਿੰਘ ਸਾਬੀ ਨੂੰ ਉਮੀਦਵਾਰ ਐਲਾਣੇ ਜਾਣ 'ਤੇ ਖ਼ੁਸ਼ੀ ਦੀ ਲਹਿਰ

ਮੁਕੇਰੀਆਂ, 13 ਸਤੰਬਰ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਮੁਕੇਰੀਆਂ ਲਈ ਸਰਬਜੋਤ ਸਿੰਘ ਸਾਬੀ ਸਕੱਤਰ ਜਨਰਲ ਯੂਥ ਅਕਾਲੀ ਦਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ, ਜਿਸ ਕਾਰਨ ਹਲਕਾ ਮੁਕੇਰੀਆਂ ਦੇ ...

ਪੂਰੀ ਖ਼ਬਰ »

ਮੁਕੇਰੀਆਂ ਦੀਆਂ ਧਾਰਮਿਕ ਸੰਸਥਾਵਾਂ ਨੇ ਹਿੰਦੂ ਚੇਤਨਾ ਮਾਰਚ ਕੱਢਿਆ

ਮੁਕੇਰੀਆਂ, 13 ਸਤੰਬਰ (ਰਾਮਗੜ੍ਹੀਆ)- ਸ਼ੀਤਲਾ ਮਾਤਾ ਮੰਦਰ ਵਿਚ ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ ਹਿੰਦੂ ਧਰਮ ਦੇ ਸੰਤਾਂ ਦੀ ਪ੍ਰਧਾਨਗੀ ਹੇਠ ਇਕੱਠੀਆਂ ਹੋਈਆਂ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਦਿੱਤੇ ਗਏ ਇੱਕ ਵਿਵਾਦਿਤ ਬਿਆਨ ਪ੍ਰਤੀ ਰੋਹ ਪ੍ਰਗਟ ਕਰਨ ਲਈ ਚੇਤਨਾ ...

ਪੂਰੀ ਖ਼ਬਰ »

ਐਡਵੋਕੇਟ ਧਾਮੀ ਦੀ ਅਗਵਾਈ 'ਚ ਸੰਧਰ ਦੇ ਹੱਕ 'ਚ ਮੀਟਿੰਗਾਂ

ਬੁੱਲ੍ਹੋਵਾਲ 13 ਸਤੰਬਰ (ਲੁਗਾਣਾ)- ਹਲਕਾ ਸ਼ਾਮਚੁਰਾਸੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਇੰਜੀ. ਮਹਿੰਦਰ ਸਿੰਘ ਸੰਧਰ ਦੀ ਚੋਣ ਮੁਹਿੰਮ ਨੂੰ ਅਗਾਂਹ ਤੋਰਦਿਆਂ ਪਿੰਡ ਖੱਬਲਾਂ 'ਚ ਇਕ ਵਿਸ਼ੇਸ਼ ਮੀਟਿੰਗ ਐਡ. ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਸੰਗਤ ਸਿੰਘ ਗਿਲਜੀਆਂ ਦੀ ਅਗਵਾਈ 'ਚ ਪਿੰਡ ਸੈਦੂਪੁਰ ਦੇ ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਚੌਲਾਂਗ, 13 ਸਤੰਬਰ (ਸੁਖਦੇਵ ਸਿੰਘ)- ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸੰਗਤ ਸਿੰਘ ਗਿਲਜੀਆਂ ਵਲੋ ਪਿੰਡ ਸੈਦੂਪੁਰ ਦੇ ਅਕਾਲੀ ਪਰਿਵਾਰ ਕਾਂਗਰਸ ਵਿਚ ਸ਼ਾਮਿਲ ਕਰਵਾਏ ਗਏ | ਇਸ ਮੌਕੇ ਸ. ਗਿਲਜੀਆ ਦਾ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਕੂਲ ਝਾਂਵਾ ਫੈਪ ਸਟੇਟ ਐਵਾਰਡ ਨਾਲ ਸਨਮਾਨਿਤ

ਅੱਡਾ ਸਰਾਂ, 13 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਨਾਨਕ ਮਿਸ਼ਨ ਟਰੱਸਟ ਜਲੰਧਰ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਝਾਂਵਾ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਘੱਟ ਖਰਚੇ 'ਤੇ ਵਧੀਆ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਸਿਆਸੀ ਲਾਭਾਂ ਲਈ ਬੱਚਿਆਂ ਨੂੰ ਰਾਜਨੀਤਕ ਹਿਤਾਂ ਲਈ ਵਰਤਣਾ ਘਿਨੌਣਾ ਅਪਰਾਧ- ਸ਼ੰਭੂ ਭਾਰਤੀ

ਮੁਕੇਰੀਆਂ, 13 ਸਤੰਬਰ (ਰਾਮਗੜ੍ਹੀਆ)-ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਤੇ ਅੰਗਹੀਣ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਮਹੀਨਾਵਾਰ ਪੈਨਸ਼ਨ ਵਾਧੇ ਦਾ ਇਸ਼ਤਿਹਾਰ ਦੇ ਕੇ ਸਰਕਾਰੀ ਸਕੂਲ ਦੇ ਪੰਜਵੀਂ ਜਮਾਤ ਦੇ ਪੰਜਾਬੀ ਵਿਦਿਆਰਥੀਆਂ ਦੇ ਰਾਸ਼ਟਰੀ ਪ੍ਰਾਪਤੀ ...

ਪੂਰੀ ਖ਼ਬਰ »

ਦਸੂਹਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਭਾਜਪਾ ਵਰਕਰਾਂ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਦਿੱਤਾ ਮੰਗ ਪੱਤਰ

ਤਲਵਾੜਾ, 13 ਸਤੰਬਰ (ਅ. ਪ)-ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਅਗਵਾਈ ਹੇਠ ਦਸੂਹਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਭਾਜਪਾ ਆਗੂਆਂ ਨੇ ਮੰਗ ਪੱਤਰ ਦਿੱਤਾ | ਇਸ ਮੌਕੇ ਮਿਨਹਾਸ ਨੇ ਦੱਸਿਆ ਕਿ ਜਿੱਥੇ ਦਸੂਹਾ ਇਕ ਪੰਜਾਬ ਦੀ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਸਬੰਧੀ ਇਕੱਤਰਤਾ ਹੋਈ

ਅੱਡਾ ਸਰਾਂ, 13 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਝਾਂਵਾ ਵਿਖੇ ਇਲਾਕੇ ਦੇ ਕਿਸਾਨਾਂ ਦੀ ਵਿਸਾਲ ਮੀਟਿੰਗ ਹੋਈ, ਜਿਸ 'ਚ ਇਸ ਸੰਘਰਸ਼ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਕਿਸਾਨ ਆਗੂ ਅਮਰਜੀਤ ਸਿੰਘ ਰੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵੱਡੇ ...

ਪੂਰੀ ਖ਼ਬਰ »

ਸਵ. ਮੋਹਣ ਲਾਲ ਪਾਰੋਵਾਲ ਨੂੰ ਸ਼ਰਧਾਂਜਲੀਆਂ ਭੇਟ

ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)-ਮੈਡੀਕਲ ਸਪੈਸ਼ਲਿਸਟ ਡਾ. ਨਿਰਮਲ ਕੁਮਾਰ ਦੇ ਪਿਤਾ ਸਵ. ਮੋਹਣ ਲਾਲ ਪਾਰੋਵਾਲ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਪਾਰੋਵਾਲ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਹੁਸ਼ਿਆਰਪੁਰ, 13 ਸਤੰਬਰ (ਹਰਪ੍ਰੀਤ ਕੌਰ)-ਸ੍ਰੀ ਭਗਵਾਨ ਪਰਸ਼ੂਰਾਮ ਸੈਨਾ ਤੇ ਅਖਿਲ ਭਾਰਤੀ ਬ੍ਰਾਹਮਣ ਏਕਤਾ ਪਰਿਸ਼ਦ ਵਲੋਂ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਆਈ. ਵੀ. ਵਾਈ. ਹਸਪਤਾਲ ਦੇ ਸਹਿਯੋਗ ਨਾਲ 73ਵਾਂ ਮੁਫ਼ਤ ਮੈਡੀਕਲ ਕੈਂਪ ਸਥਾਨਕ ਕੇਸ਼ੋ ਮੰਦਰ ਵਿਖੇ ਲਗਾਇਆ ...

ਪੂਰੀ ਖ਼ਬਰ »

ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਟਾਂਡਾ ਉੜਮੜ, 13 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਰਾਈਸ ਮਿੱਲਰਜ਼ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਤਰਸੇਮ ਸੈਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਰਾਈਸ ਮਿਲਰਜ਼ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਮੀਟਿੰਗ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਪਿ੍ੰ: ਚਰਨ ਸਿੰਘ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨ ਸੁੱਖਾ ਸਿੰਘ ਤੇ ਸੰਘਰਸ਼ ਦੌਰਾਨ ਜਾਨਾ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ...

ਪੂਰੀ ਖ਼ਬਰ »

ਵਿਰਸਾ ਸੰਭਾਲ ਦੋਆਬਾ ਗਤਕਾ ਚੈਂਪੀਅਨਸ਼ਿਪ ਸਮਾਪਤ

ਪੱਸੀ ਕੰਢੀ, 13 ਸਤੰਬਰ (ਜਗਤਾਰ ਸਿੰਘ ਰਜਪਾਲਮਾ)-ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾਂ) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ...

ਪੂਰੀ ਖ਼ਬਰ »

ਲੋਕ ਹਲਕੇ ਦੇ ਕੀਤੇ ਵਿਕਾਸ 'ਤੇ ਮੋਹਰ ਲਗਾਉਣਗੇ- ਬੀਬੀ ਜੋਸ਼

ਸ਼ਾਮਚੁਰਾਸੀ, 13 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਹਲਕਾ ਸ਼ਾਮਚੁਰਾਸੀ ਦੀ ਸਾਬਕਾ ਵਿਧਾਇਕ ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਵਲੋਂ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਪਿੰਡਾਂ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰਦੇ ਹੋਏ ਮੀਟਿੰਗਾਂ ਕੀਤੀਆਂ ਜਾ ...

ਪੂਰੀ ਖ਼ਬਰ »

ਮੀਂਹ ਕਾਰਨ ਮਜ਼ਦੂਰ ਦਾ ਕੱਚਾ ਕੋਠਾ ਡਿੱਗਾ, ਇਕ ਜ਼ਖ਼ਮੀ

ਨੰਗਲ ਬਿਹਾਲਾਂ, 13 ਸਤੰਬਰ (ਵਿਨੋਦ ਮਹਾਜਨ)-ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਨਜ਼ਦੀਕੀ ਪਿੰਡ ਬੰਬੋਵਾਲ ਦੇ ਇਕ ਗ਼ਰੀਬ ਮਜ਼ਦੂਰ ਦੇ ਕੱਚੇ ਕੋਠੇ ਦੀ ਛੱਤ ਡਿੱਗਣ ਨਾਲ ਘਰ ਦਾ ਮਾਲਕ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਅਨੁਸਾਰ ਮਹਿੰਦਰ ...

ਪੂਰੀ ਖ਼ਬਰ »

ਸਰਦਾਰ ਜੀ ਪੈਟਰੋ ਜ਼ੋਨ ਵਿਖੇ ਜਥੇ. ਗੇਰਾ ਵਲੋਂ ਪੈਟਰੋਲ ਪੰਪ ਦਾ ਉਦਘਾਟਨ

ਮੁਕੇਰੀਆਂ, 13 ਸਤੰਬਰ (ਰਾਮਗੜ੍ਹੀਆ)-ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਸ਼ੂਗਰ ਮਿਲ ਮੁਕੇਰੀਆਂ ਦੇ ਸਾਹਮਣੇ ਹਿੰਦੁਸਤਾਨ ਪੈਟਰੋਲੀਅਮ ਕੰਪਨੀ ਵਲੋਂ ਸਰਦਾਰ ਜੀ ਪੈਟਰੋ ਜ਼ੋਨ ਵਿਖੇ ਪੈਟਰੋਲ ਪੰਪ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨੀ ਸਮਾਰੋਹ ਦਾ ਸ੍ਰੀ ਸੁਖਮਣੀ ...

ਪੂਰੀ ਖ਼ਬਰ »

ਚੱਕ ਰਾਜੂ ਸਿੰਘ ਦੇ ਵਾਸੀਆਂ ਵਲੋਂ ਬੀਬੀ ਜੋਸ਼ ਨੂੰ ਸਮਰਥਨ ਦੇਣ ਦਾ ਐਲਾਨ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਤੋਂ ਬੀਬੀ ਮਹਿੰਦਰ ਕੌਰ ਜੋਸ਼ ਨੂੰ ਲੋਕਾਂ ਵਲੋਂ ਭਾਰੀ ਸਮਰਥਨ ਮਿਲ ਰਿਹਾ ਹੈ | ਇਸੇ ਤਹਿਤ ਪਿੰਡ ਚੱਕ ਰਾਜੂ ਸਿੰਘ ਦੇ ਸਾਬਕਾ ਸਰਪੰਚ ਬਲਦੇਵ ਸਿੰਘ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਬੀਬੀ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਨੇ ਕੰਢੀ ਨਹਿਰ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

ਤਲਵਾੜਾ, 13 ਸਤੰਬਰ (ਅ. ਪ)-ਤਲਵਾੜਾ ਬੈਰੀਅਰ ਤੋਂ ਨਿਕਲਦੀ ਕੰਢੀ ਨਹਿਰ, ਜਿਸ ਨੂੰ ਪੂਰੀ ਤਰ੍ਹਾਂ ਉਖਾੜ ਕੇ ਦੁਬਾਰਾ ਬਣਾਇਆ ਜਾ ਰਿਹਾ ਹੈ ਤੇ ਦਾਤਾਰਪੁਰ ਸਰਕਾਰੀ ਸਕੂਲ ਦੇ ਪੁਲ ਤੱਕ ਨਹਿਰ ਦੇ ਮੁੜ ਨਿਰਮਾਣ ਦਾ ਕੰਮ ਕਾਫ਼ੀ ਹੱਦ ਤੱਕ ਮੁਕੰਮਲ ਹੋ ਗਿਆ ਹੈ, ਪਰ ਜੋ ਨਿਰਮਾਣ ...

ਪੂਰੀ ਖ਼ਬਰ »

ਐਲਾਨ ਪੂਰੇ ਨਾ ਹੋਣ ਕਰਕੇ ਸਮੁੱਚੇ ਦਲਿਤ ਸਮਾਜ 'ਚ ਸਰਕਾਰ ਪ੍ਰਤੀ ਰੋਸ- ਪ੍ਰਬੰਧਕ ਕਮੇਟੀ

ਬੀਣੇਵਾਲ,13 ਸਤੰਬਰ (ਬੈਜ ਚੌਧਰੀ)-ਬੀਤ ਇਲਾਕੇ ਵਿੱਚ ਸਥਿਤ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦਾ ਇਤਿਹਾਸਕ ਧਾਰਮਿਕ ਅਸਥਾਨ (ਤਪ ਅਸਥਾਨ) ਸ਼੍ਰੀ ਖੁਰਾਲਗੜ ਸਾਹਿਬ (ਜੋ ਕਿ ਦਲਿਤ ਸਮਾਜ ਦੇ ਮੱਕੇ ਵਜੋਂ ਵੀ ਜਾਣਿਆ ਜਾਂਦਾ ਹੈ) ਵਿਖੇ ਹਰ ਸਾਲ ਸ਼੍ਰੀ ਗੁਰੂ ਰਵਿਦਾਸ ਮਹਾਰਾਜ ...

ਪੂਰੀ ਖ਼ਬਰ »

ਗੋਲਡੀ ਵਲੋਂ ਪਰਸ਼ੂਰਾਮ ਭਵਨ ਲਈ 3 ਲੱਖ ਦਾ ਚੈੱਕ ਭੇਟ

ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)-ਸਾਬਕਾ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਲਵ ਕੁਮਾਰ ਗੋਲਡੀ ਵਲੋਂ ਸ਼ਹਿਰ ਦੇ ਪਰਸ਼ੂਰਾਮ ਭਵਨ ਲਈ ਇਕ ਸਮਾਗਮ ਦੌਰਾਨ ਬ੍ਰਾਹਮਣ ਸਭਾ ਦੇ ਪ੍ਰਧਾਨ ਠੇਕੇਦਾਰ ਕੁਲਭੂਸ਼ਨ ਸ਼ੋਰੀ ਨੂੰ 3 ਲੱਖ ਦਾ ਚੈੱਕ ਸੌਂਪਿਆ ਗਿਆ | ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਐਜੂਕੇਸ਼ਨ ਵਿਭਾਗ 'ਚ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਏ. ਬੀ.ਐੱਡ. ਤੇ ਬੀ.ਐੱਸ.ਸੀ. ਬੀ.ਐੱਡ. ਦੇ ਵੱਖ-ਵੱਖ ਸਮੈਸਟਰਾਂ ਦੇ ਨਤੀਜੇ 100 ਫ਼ੀਸਦੀ ਰਹੇ ਹਨ | ਪਿ੍ੰਸੀਪਲ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਅੱਡਾ ਸਰਾਂ, 13 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਹੰਬੜਾਂ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਦੇ ਨੌਜਵਾਨਾਂ ਵੱਲੋਂ ਫੁਲਕਾਰੀ ਫਾਰਮ ਵਿਖੇ ਵਿਸਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਨੌਜਵਾਨਾਂ ਨੇ ਬੜੇ ਉਤਸ਼ਾਹ ਦੇ ਨਾਲ ਖ਼ੂਨਦਾਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

27 ਦੇ ਭਾਰਤ ਬੰਦ ਦਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪੂਰਾ ਸਮਰਥਨ ਕਰੇਗਾ- ਦਸੂਹਾ

ਟਾਂਡਾ ਉੜਮੁੜ, 13 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦਾ ਭਾਰਤ ਬੰਦ ਦਾ ਸੱਦਾ ਦਿੱਤਾ ਹੈ, ਉਸ ਦਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪੂਰਨ ਸਮਰਥਨ ਕਰੇਗਾ | ਇਹ ਗੱਲ ...

ਪੂਰੀ ਖ਼ਬਰ »

ਨਿਮਿਸ਼ਾ ਮਹਿਤਾ ਵਲੋਂ ਪਿੰਡ ਕਿੱਤਣਾ ਵਿਖੇ ਮੀਟਿੰਗ

ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)-ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਹਲਕੇ ਦੇ ਪਿੰਡ ਕਿੱਤਣਾ, ਐਮਾ ਮੁਗਲਾ, ਜੀਵਨਪੁਰ ਤੇ ਰਾਏਪੁਰ ਗੁੱਜਰਾਂ ਵਾਲੀਆਂ ਨਾਲ ਜਲ ਸਪਲਾਈ ਦੀ ਨਵੀਂ ਸਕੀਮ ਲਗਵਾ ਕੇ ਪੀਣ ਦੇ ਪਾਣੀ ਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਾਹਿਲਪੁਰ, 13 ਸਤੰਬਰ (ਰਜਿੰਦਰ ਸਿੰਘ)-ਥਾਣਾ ਚੱਬੇਵਾਲ ਦੀ ਪੁਲਿਸ ਨੇ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਚੱਬੇਵਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਗੁਰਚੈਨ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਦਾਰਾਪੁਰ ਦੇ ਰੱਸਾਕਸ਼ੀ ਮੁਕਾਬਲੇ 'ਚ ਬੁਰਜ ਦੂਨਾ ਨੇ ਮਾਰੀ ਬਾਜ਼ੀ

ਗੜ੍ਹਦੀਵਾਲਾ, 13 ਸਤੰਬਰ (ਚੱਗਰ)-ਗ੍ਰਾਮ ਪੰਚਾਇਤ ਦਾਰਾਪੁਰ, ਐੱਨ. ਆਰ. ਆਈ. ਤੇ ਨੌਜਵਾਨ ਸਭਾ ਪਿੰਡ ਦਾਰਾਪੁਰ ਵਲੋਂ ਪਿੰਡ ਵਾਸੀਆ ਦੇ ਸਹਿਯੋਗ ਨਾਲ ਪਹਿਲਾ ਰੱਸਾਕਸ਼ੀ ਮੁਕਾਬਲਾ ਕਰਵਾਇਆ ਗਿਆ, ਜਿਸ ਦੌਰਾਨ ਬੁਰਜ ਦੂਨਾ ਦੀ ਟੀਮ ਨੇ ਪਹਿਲਾ, ਦਾਰਾਪੁਰ ਦੀ ਟੀਮ ਨੇ ਦੂਜਾ ...

ਪੂਰੀ ਖ਼ਬਰ »

ਪਿੰਡ ਢਡਿਆਲਾ 'ਚ ਗੁਰਮਤਿ ਸਮਾਗਮ ਕਰਵਾਇਆ

ਟਾਂਡਾ ਉੜਮੁੜ, 13 ਸਤੰਬਰ (ਕੁਲਬੀਰ ਸਿੰਘ ਗੁਰਾਇਆ)- ਅੱਜ ਪਿੰਡ ਢਡਿਆਲਾ ਦੇ ਗੁਰਦੁਆਰਾ ਧੰਨ ਧੰਨ ਸੰਤ ਬਾਬਾ ਭਾਗ ਸਿੰਘ ਜੀ ਬਾਬਾ ਰੋਟੀ ਰਾਮ ਜੀ ਵਿਖੇ ਗੁਰਮਤਿ ਸਮਾਗਮ ਪਿੰਡ ਵਾਸੀਆਂ ਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸੁਖਮਨੀ ਸਾਹਿਬ ਜੀ ਦੇ ...

ਪੂਰੀ ਖ਼ਬਰ »

ਠੁਆਣਾ 'ਚ 17ਵਾਂ ਮਾਂ ਭਗਵਤੀ ਜਾਗਰਣ ਕਰਵਾਇਆ

ਕੋਟਫ਼ਤੂਹੀ, 13 ਸਤੰਬਰ (ਅਟਵਾਲ)-ਮਾਤਾ ਚਿੰਤਪੁਰਨੀ ਮੰਦਰ ਠੁਆਣਾ ਵਿਖੇ ਮਾਤਾ ਕਮਲਾ ਦੇਵੀ ਜਾਗਰਣ 'ਤੇ ਸਮਾਜ ਸੇਵੀ ਸੰਸਥਾ ਕੋਟਫ਼ਤੂਹੀ ਵਲੋਂ ਪ੍ਰਧਾਨ ਕਮਲੇਸ਼ ਬੱਗਾ ਦੀ ਸਰਪ੍ਰਸਤੀ ਹੇਠ 17ਵਾਂ ਮਾਂ ਭਗਵਤੀ ਜਾਗਰਣ ਕਰਵਾਇਆ ਗਿਆ, ਜਿਸ 'ਚ ਸਭ ਤੋਂ ਪਹਿਲਾਂ ਪੂਜਾ ...

ਪੂਰੀ ਖ਼ਬਰ »

ਸਾਇਕਲਿਸਟ ਬਲਰਾਜ ਚÏਹਾਨ ਨੇ 200 ਕਿ:ਮੀ ਬਰੇਵੇ ਰੇਸ ਕੀਤੀ ਪੂਰੀ

ਹੁਸ਼ਿਆਰਪੁਰ, 13 ਸਤੰਬਰ (ਨਰਿੰਦਰ ਸਿੰਘ ਬੱਡਲਾ)-ਜਲੰਧਰ 'ਚ ਹਾਕ ਰਾਈਡਰਜ ਵਲੋ 200 ਕਿ. ਮੀ. ਲੰਬੀ ਬਰੇਵੇ ਰੇਸ 'ਚ ਹੁਸ਼ਿਆਰਪੁਰ ਦੇ ਮਸ਼ਹੂਰ ਸਾਇਕਲਿਸਟ ਤੇ ਮਿਊਾਸਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਦੇ ਬਰਾਂਡ ਅੰਬੈਸਡਰ ਬਲਰਾਜ ਸਿੰਘ ਚÏਹਾਨ ਨੇ ਆਪਣੇ ਬੇਟੇ ਸੁਖਰਾਜ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਦੇ ਮੁਖਲਿਆਣਾ ਪਹੁੰਚਣ 'ਤੇ ਵਿਰੋਧ

ਹੁਸ਼ਿਆਰਪੁਰ, 13 ਸਤੰਬਰ (ਨਰਿੰਦਰ ਸਿੰਘ ਬੱਡਲਾ)-ਹਲਕਾ ਚੱਬੇਵਾਲ ਦੇ ਪਿੰਡ ਮੁੱਖਲਿਆਣਾ ਵਿਖੇ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹਲਕੇ ਦੀਆਂ ਕਿਸਾਨ ਜੱਥੇਬੰਦੀਆਂ ਵਲੋ ਪੁਰਜੋਰ ਵਿਰੋਧ ਕੀਤਾ ਗਿਆ ਤੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵੀ ਦਿਖਾਈਆਂ ...

ਪੂਰੀ ਖ਼ਬਰ »

ਵਿਸ਼ਵ ਰੋਗੀ ਸੁਰੱਖਿਆ ਹਫ਼ਤੇ ਤਹਿਤ ਮਾਵਾਂ ਨੂੰ ਕੀਤਾ ਜਾਗਰੂਕ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲੇ੍ਹ ਦੀਆਂ ਸਮੂਹ ਸਿਹਤ ਸੰਸਥਾਵਾਂ 'ਚ 17 ਸਤੰਬਰ ਤੱਕ ਵਿਸ਼ਵ ਰੋਗੀ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਦਾ ਮਕਸਦ ਮਾਂ ਤੇ ਬੱਚੇ ...

ਪੂਰੀ ਖ਼ਬਰ »

ਜੇ. ਐੱਸ. ਸਨਰਾਈਜ਼ ਸਕੂਲ ਫੈਪ 'ਰੇਟਿੰਗ ਏ' ਨਾਲ ਸਨਮਾਨਿਤ

ਘੋਗਰਾ, 13 ਸਤੰਬਰ (ਆਰ. ਐਸ. ਸਲਾਰੀਆ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਆਫ਼ ਪੰਜਾਬ ਦੁਆਰਾ ਕਰਵਾਈ ਗਈ, ਬੁਨਿਆਦੀ ਪੇਂਡੂ ਢਾਂਚਾ ਫੈਪ 'ਰੇਟਿੰਗ ਏ' ਸਰਬੋਤਮ ਪੁਰਸਕਾਰ ਨਾਲ ਜੇ. ਐੱਸ. ਸਨਰਾਈਜ਼ ਪਲਬਿਕ ਹਾਈ ਸਕੂਲ ਬਿੱਸੋਚੱਕ ਵਲੋਂ ਵਧੀਆ ਕਾਰਗੁਜਾਰੀ ਲਈ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਨਾਲ ਲੱਗੀ ਅੱਗ, ਘਰ ਦਾ ਕੀਮਤੀ ਸਾਮਾਨ ਸੜ ਕੇ ਸੁਆਹ

ਘੋਗਰਾ, 13 ਸਤੰਬਰ (ਆਰ. ਐੱਸ. ਸਲਾਰੀਆ)-ਨਜ਼ਦੀਕੀ ਪੈਂਦੇ ਭੱਟੀ ਦਾ ਪਿੰਡ ਵਿਖੇ ਬੀਤੀ ਰਾਤ ਅਸਮਾਨੀ ਬਿਜਲੀ ਪੈਣ ਕਰਕੇ ਅੱਗ ਲੱਗਣ ਨਾਲ ਘਰ ਦਾ ਸਮਾਨ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਘਰ ਦੇ ਮਾਲਕ ਸੁਰਜੀਤ ਸਿੰਘ ਨਿੱਕੂ ਨੇ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਔਰਤ ਸਮੇਤ ਤਿੰਨ ਵਿਅਕਤੀ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ

ਹੁਸ਼ਿਆਰਪੁਰ, 13 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਮਾਡਲ ਟਾਊਨ ਪੁਲਿਸ ਨੇ ਬਸੀ ਦੌਲਤ ਖਾਂ ਦੇ ਨੇੜੇ ਇਕ ਮੋਟਰ ਸਾਈਕਲ ਨੂੰ ਰੋਕ ...

ਪੂਰੀ ਖ਼ਬਰ »

ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਮਾਗਮ ਕਰਵਾਇਆ

ਦਸੂਹਾ, 13 ਸਤੰਬਰ (ਭੁੱਲਰ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਸੂਹਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਤੋਂ ਅੰਮਿ੍ਤ ਵੇਲੇ ਚਾਰ ਵਜੇ ਬੈਂਡ ਵਾਜਿਆਂ ਨਾਲ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਰਾਠਾਂ ਨੇ ਰਾਮਪੁਰ 'ਚ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਸਮੱਸਿਆ ਦਾ ਲਿਆ ਜਾਇਜ਼ਾ

ਗੜ੍ਹਸ਼ੰਕਰ, 13 ਸਤੰਬਰ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਨਜ਼ਦੀਕੀ ਪਿੰਡ ਰਾਮਪੁਰ ਬਿਲੜੋਂ ਵਿਖੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਤੋਂ ਲੰਘਦੀ ਸੜਕ 'ਤੇ ਖੜ੍ਹੇ ਮੀਂਹ ...

ਪੂਰੀ ਖ਼ਬਰ »

ਚੌਲਾਂਗ ਟੋਲ ਪਲਾਜ਼ਾ 'ਤੇ ਲਗਾਇਆ ਗਿਆ ਧਰਨਾ ਜਾਰੀ

ਚੌਲਾਂਗ, 13 ਸਤੰਬਰ (ਸੁਖਦੇਵ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ ਜਾਰੀ ਹੈ | ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਤੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਪ੍ਰਧਾਨ ਜੰਗਵੀਰ ...

ਪੂਰੀ ਖ਼ਬਰ »

ਪੈਨਸ਼ਨਰਾਂ ਦਾ ਸੂਬਾ ਪੱਧਰੀ ਧਰਨਾ 16 ਨੂੰ

ਬੀਣੇਵਾਲ, 13 ਸਤੰਬਰ (ਬੈਜ ਚੌਧਰੀ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਅਗਵਾਈ 'ਚ ਪੈਨਸ਼ਨਰਾਂ ਵਲੋਂ 16 ਸਤੰਬਰ ਨੂੰ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਦਫ਼ਤਰ ਵਿਕਾਸ ਭਵਨ ਮੋਹਾਲੀ ਅੱਗੇ ਸੂਬਾ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਨੂੰ ਮਿਲਿਆ ਬੈਸਟ ਪਿ੍ੰਸੀਪਲ ਐਵਾਰਡ

ਹਾਜੀਪੁਰ, 13 ਸਤੰਬਰ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਨੰੂ ਐੱਫ.ਏ.ਪੀ. ਸਟੇਟਸ ਐਵਾਰਡ ਦੇ ਅੰਤਰਗਤ ਬੈੱਸਟ ਇੰਨੋਵੇਟਿਵ ਸਕੂਲ ਅਤੇ ਬੈੱਸਟ ਪਿ੍ੰਸੀਪਲ ਦਾ ਅਵਾਰਡ ਪ੍ਰਾਪਤ ਹੋਇਆ | ਬੀਤੇ ਦਿਨੀਂ ਫੈਡਰੇਸ਼ਨ ਆਫ਼ ਪ੍ਰਾਈਵੇਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX