ਤਾਜਾ ਖ਼ਬਰਾਂ

ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਫ਼ਤਹਿਗੜ੍ਹ ਸਾਹਿਬ

ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਜਗਦੀਪ ਸਿੰਘ ਚੀਮਾ ਤੇ ਅਮਲੋਹ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਉਮੀਦਵਾਰ ਐਲਾਨੇ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਅੱਜ ਜਾਰੀ ਕੀਤੀ 64 ਉਮੀਦਵਾਰਾਂ ਦੀ ਸੂਚੀ 'ਚ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਗਦੀਪ ਸਿੰਘ ਚੀਮਾ ਅਤੇ ਹਲਕਾ ਅਮਲੋਹ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ, ਜਿਸ ਉਪਰੰਤ ਜਥੇਦਾਰ ਜਗਦੀਪ ਸਿੰਘ ਚੀਮਾ ਨੇ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਰਿਆ ਨੇ ਜਗਦੀਪ ਸਿੰਘ ਚੀਮਾ ਨੂੰ ਸਿਰੋਪਾਓ ਦੇ ਕੇ ਵਧਾਈ ਦਿੱਤੀ ਅਤੇ ਗ੍ਰੰਥੀ ਸਿੰਘ ਵਲੋਂ ਪਾਰਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸ. ਚੀਮਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਇਕ ਵਫ਼ਾਦਾਰ ਸਿਪਾਹੀ ਵਜੋਂ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ ਪਾਰਟੀ ਹਾਈਕਮਾਨ ਨੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਟਿਕਟ ਦੇ ਕੇ ਨਿਵਾਜਿਆ ਹੈ | ਸ. ਚੀਮਾ ਨੇ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪ੍ਰਧਾਨ ਹੋਣ ਨਾਤੇ ਉਹ ਸਥਾਨਕ ਪੱਧਰ ਦੀ ਲੀਡਰਸ਼ਿਪ ਅਤੇ ਵਰਕਰਾਂ ਨੂੰ ਨਾਲ ਲੈ ਕੇ ਹਲਕਾ ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਬਸੀ ਪਠਾਣਾਂ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ 'ਚ ਪਾਉਣਗੇ | ਚੇਤੇ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਦਾ ਬਸਪਾ ਨਾਲ ਗੱਠਜੋੜ ਤੋਂ ਬਾਅਦ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਤਿੰਨ ਵਿਧਾਨ ਸਭਾ ਸੀਟਾਂ 'ਚੋਂ ਬਸੀ ਪਠਾਣਾਂ ਹਲਕੇ ਦੀ ਸੀਟ ਬਸਪਾ ਦੇ ਹਿੱਸੇ 'ਚ ਅਤੇ ਫ਼ਤਹਿਗੜ੍ਹ ਸਾਹਿਬ ਤੇ ਅਮਲੋਹ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਈਆਂ ਸਨ | ਬਸਪਾ ਵਲੋਂ ਬਸੀ ਹਲਕੇ ਤੋਂ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੂੰ ਪਹਿਲਾਂ ਹੀ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ | ਇਸ ਮੌਕੇ ਗੁਰਮੀਤ ਸਿੰਘ ਸੋਨੂੰ ਚੀਮਾ, ਕੁਲਵਿੰਦਰ ਸਿੰਘ ਡੇਰਾ, ਭਾਈ ਅਵਤਾਰ ਸਿੰਘ ਰਿਆ, ਮਨਿੰਦਰ ਸਿੰਘ ਡਾਇਰੈਕਟਰ, ਬਰਿੰਦਰ ਸਿੰਘ ਸੋਢੀ, ਮੈਨੇਜਰ ਗੁਰਦੀਪ ਸਿੰਘ ਕੰਗ, ਮਨਮੋਹਨ ਸਿੰਘ ਮਕਾਰੋਂਪੁਰ, ਜਸਬੀਰ ਸਿੰਘ ਮਕਾਰੋਂਪੁਰ, ਨਰਿੰਦਰ ਸਿੰਘ ਰਸੀਦਪੁਰ, ਹਰਿੰਦਰ ਸਿੰਘ ਕੁੱਕੀ, ਜ਼ੈਲਦਾਰ ਸੁਖਵਿੰਦਰ ਸਿੰਘ ਘੁਮੰਡਗੜ੍ਹ, ਸਤਿੰਦਰ ਸਿੰਘ ਘੁੰਮਣ, ਬਲਜੀਤ ਸਿੰਘ ਸੈਣੀ, ਪਰਮਿੰਦਰ ਸਿੰਘ ਸਿੱਧੂ, ਰਵਿੰਦਰ ਸਿੰਘ ਨੌਗਾਵਾਂ, ਦਵਿੰਦਰ ਸਿੰਘ, ਬਚਨ ਲਾਲ, ਗੁਰਮੀਤ ਸਿੰਘ ਸਰਹਿੰਦ, ਕੁਲਵਿੰਦਰ ਸਿੰਘ ਚੀਮਾ, ਸਤਨਾਮ ਸਿੰਘ, ਭਾਰਤ ਭੂਸ਼ਨ ਟੋਨੀ, ਡਾ. ਮਨਜੀਤ ਸਿੰਘ ਨੰਬਰਦਾਰ ਲੁਹਾਰ ਮਾਜਰਾ ਕਲਾਂ, ਹਰਮੀਤ ਸਿੰਘ ਖ਼ਾਲਸਾ, ਅਮਰਦੀਪ ਸਿੰਘ ਪਿ੍ੰਸ, ਜਗਰੂਪ ਸਿੰਘ ਸੰਧੂ, ਸਤਨਾਮ ਸਿੰਘ, ਕ੍ਰਿਸਨ ਕੁਮਾਰ ਜਿੰਦਲ, ਇਕਬਾਲ ਸਿੰਘ, ਬਲਜਿੰਦਰ ਸਿੰਘ ਥਾਬਲਾਂ, ਹਰਪ੍ਰੀਤ ਸਿੰਘ, ਸਿਕੰਦਰ ਸਿੰਘ ਨਸਰਾਲੀ ਨੰਬਰਦਾਰ, ਰਣਜੀਤ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ 'ਚ ਪਾਰਟੀ ਵਰਕਰ ਅਤੇ ਚੀਮਾ ਸਮਰਥਕ ਹਾਜ਼ਰ ਸਨ | ਉੱਧਰ ਵਿਧਾਨ ਸਭਾ ਹਲਕਾ ਅਮਲੋਹ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਮੰਡੀ ਗੋਬਿੰਦਗੜ੍ਹ ਵਿਖੇ ਪਾਰਟੀ ਦਫ਼ਤਰ ਵਿਚ ਖ਼ੁਸ਼ੀ 'ਚ ਲੱਡੂ ਵੰਡੇ ਗਏ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸਰਕਲ ਮੰਡੀ ਗੋਬਿੰਦਗੜ• ਦੇ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ, ਕ੍ਰਿਸ਼ਨ ਕੁਮਾਰ ਬੌਵੀ ਵਰਮਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਰਣਧੀਰ ਸਿੰਘ ਬਾਗੜੀਆ ਸਰਕਲ ਪ੍ਰਧਾਨ ਐੱਸ. ਸੀ. ਵਿੰਗ, ਭਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ, ਉਦਯੋਗਪਤੀ ਜਤਿੰਦਰ ਸਿੰਘ ਧਾਲੀਵਾਲ, ਅਮਨ ਲਾਡਪੁਰਾ ਮੁੱਖ ਬੁਲਾਰਾ ਯੂਥ ਅਕਾਲੀ ਦਲ, ਕੁਲਵਿੰਦਰ ਸਿੰਘ ਭੰਗੂ, ਜਗਜੀਵਨ ਸਿੰਘ ਊਬੀ, ਸੁਖਵਿੰਦਰ ਸਿੰਘ ਬੰਟੀ ਜੱਸੜ੍ਹਾਂ, ਗੁਰਪ੍ਰੀਤ ਸਿੰਘ ਨੋਨੀ, ਰੁਪਿੰਦਰ ਕੌਰ, ਪੂਨਮ ਗੋਸਾਈਾ, ਇਕਬਾਲ ਸਿੰਘ ਧੀਮਾਨ, ਹਰਪਿੰਦਰ ਸਿੰਘ ਭੂਰਾ, ਗੁਰਬਖਸ਼ ਸਿੰਘ, ਰਾਮ ਸਿੰਘ ਐੱਨ. ਐੱਸ. ਧੀਮਾਨ ਵੀ ਹਾਜ਼ਰ ਸਨ |

ਪੰਜੋਲੀ ਕਲਾਂ ਵਾਸੀਆਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਬਲਜਿੰਦਰ ਸਿੰਘ)-ਪਿੰਡ ਪੰਜੋਲੀ ਕਲਾਂ ਵਾਸੀਆਂ ਵਲੋਂ ਗਰਾਮ ਪੰਚਾਇਤ ਵਲੋਂ ਕਮਜ਼ੋਰ ਵਰਗ ਦੇ ਬੇਘਰੇ ਲੋਕਾਂ ਨੂੰ ਸ਼ਾਮਲਾਟ ਜ਼ਮੀਨ 'ਚੋਂ ਅਲਾਟ ਕੀਤੇ 2-2 ਮਰਲੇ ਦੇ ਪਲਾਟਾਂ 'ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਫ਼ਤਹਿਗੜ੍ਹ ...

ਪੂਰੀ ਖ਼ਬਰ »

ਮੋਤੀ ਮਹਿਲ ਦੇ ਘਿਰਾਓ ਲਈ ਭਲਕੇ ਰਵਾਨਾ ਹੋਵੇਗਾ ਪੰਚਾਂ-ਸਰਪੰਚਾਂ ਦਾ ਜਥਾ

ਬਸੀ ਪਠਾਣਾਂ, 13 ਸਤੰਬਰ (ਰਵਿੰਦਰ ਮੌਦਗਿਲ)-ਸਰਪੰਚ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਦੇ ਪ੍ਰਧਾਨ ਸਰਪੰਚ ਕੁਲਦੀਪ ਸਿੰਘ ਥਾਬਲਾਂ ਨੇ ਦੱਸਿਆ ਕਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਬ-ਡਵੀਜ਼ਨਾਂ ਵਿਚਲੀਆਂ ਨਸ਼ੇ ਵਿਕਣ ਵਾਲੀਆਂ ਹਾਟ ਸਪਾਟ ਥਾਵਾਂ ਦੀ ਸ਼ਨਾਖ਼ਤ ਕੀਤੀ ਜਾਵੇ-ਸੁਰਭੀ ਮਲਿਕ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹੇ 'ਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇ ਤੇ ਸਮੂਹ ਐੱਸ. ਡੀ. ਐੱਮਜ਼ ਵਧੇਰੇ ਨਸ਼ੇ ਵਿਕਣ ਵਾਲੇ ਪਿੰਡਾਂ ਦੀ ਸ਼ਨਾਖ਼ਤ ਕਰਨ ਤੇ ਪਿੰਡ 'ਚ ...

ਪੂਰੀ ਖ਼ਬਰ »

ਪਿੰਡ ਮਾਨਪੁਰ 'ਚ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗੀ

ਸੰਘੋਲ, 13 ਸਤੰਬਰ (ਗੁਰਨਾਮ ਸਿੰਘ ਚੀਨਾ)-ਪਿੰਡ ਮਾਨਪੁਰ ਵਿਖੇ ਲੰਘੀ ਰਾਤ ਬਰਸਾਤ ਕਾਰਨ ਇਕ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ | ਜਾਣਕਾਰੀ ਦਿੰਦਿਆਂ ਪੀੜਤ ਔਰਤ ਛਿੰਦਰ ਕੌਰ ਨੇ ਦੱਸਿਆ ਕਿ ਉਹ ਬਹੁਤ ਹੀ ਗ਼ਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ | ਉਸ ਦੇ ਪਤੀ ਦੀ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨਾ ਗਊਸ਼ਾਲਾ 'ਚ ਧੂਮਧਾਮ ਨਾਲ ਮਨਾਇਆ ਰਾਧਾ ਅਸ਼ਟਮੀ ਮਹਾਂਉਤਸਵ

ਮੰਡੀ ਗੋਬਿੰਦਗੜ੍ਹ, 13 ਸਤੰਬਰ (ਮੁਕੇਸ਼ ਘਈ)-ਸ੍ਰੀ ਕਿ੍ਸ਼ਨਾ ਗਊਸ਼ਾਲਾ ਟਰੱਸਟ ਮੰਡੀ ਗੋਬਿੰਦਗੜ੍ਹ ਵਲੋਂ ਸ੍ਰੀ ਰਾਧਾ ਕਿ੍ਸ਼ਨ ਗੌਮਤਾ ਮੰਦਰ ਗਊਸ਼ਾਲਾ ਦੇ ਵਿਹੜੇ 'ਚ ਪ੍ਰਧਾਨ ਨਾਰਾਇਣ ਸਿੰਗਲਾ ਦੀ ਪ੍ਰਧਾਨਗੀ ਹੇਠ ਸ੍ਰੀ ਰਾਧਾ ਅਸ਼ਟਮੀ ਮਹਾਂਉਤਸਵ ਧੂਮਧਾਮ ਨਾਲ ...

ਪੂਰੀ ਖ਼ਬਰ »

ਪਾਈਨ ਗਰੋਵ ਪਬਲਿਕ ਸਕੂਲ ਨੂੰ ਮਿਲਿਆ ਬੈੱਸਟ ਸਕੂਲ ਐਵਾਰਡ

ਬਸੀ ਪਠਾਣਾਂ, 13 ਸਤੰਬਰ (ਰਵਿੰਦਰ ਮੌਦਗਿਲ, ਐੱਚ.ਐੱਸ. ਗੌਤਮ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਨੂੰ ਬੈੱਸਟ ਬਜਟ ਫਰੈਂਡਲੀ ਸਕੂਲ ਵਿਦ ਮੈਕਸੀਮਮ ਫੈਸਲਿਟੀ ਐਵਾਰਡ ਤੇ ਪਿ੍ੰਸੀਪਲ ਨੀਤੂ ਕੁਮਾਰ ਨੂੰ ਡਾਇਨਮਿਕ ਪਿੰ੍ਰਸੀਪਲ ਐਵਾਰਡ ਨਾਲ ਨਿਵਾਜਿਆ ਗਿਆ ਹੈ | ...

ਪੂਰੀ ਖ਼ਬਰ »

ਬਸਪਾ ਸਾਰੇ ਵਰਗਾਂ ਤੇ ਧਰਮਾਂ ਦੇ ਲੋਕਾਂ ਦੇ ਹਿਤਾਂ ਅਤੇ ਹੱਕਾਂ ਦੀ ਰਾਖੀ ਲਈ ਵਚਨਬੱਧ-ਮਹਿਤੋ, ਗੋਗੀ

ਮੰਡੀ ਗੋਬਿੰਦਗੜ੍ਹ, 13 ਸਤੰਬਰ (ਬਲਜਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਕੇਵਲ ਦਲਿਤ ਸਮਾਜ ਦੇ ਹਿਤਾਂ ਅਤੇ ਹੱਕਾਂ ਦੀ ਰਾਖੀ ਲਈ ਹੀ ਨਹੀਂ, ਸਗੋਂ ਸਾਰੇ ਵਰਗਾਂ ਤੇ ਧਰਮਾਂ ਦੇ ਲੋਕਾਂ ਦੇ ਹਿਤਾਂ ਦੀ ਰਾਖੀ ਵਚਨਬੱਧ ਹੈ ਅਤੇ ਪਾਰਟੀ 'ਚ ਹਰ ਵਰਗ ਦੇ ਲੋਕਾਂ ਨੂੰ ਢੁੱਕਵੀਂ ...

ਪੂਰੀ ਖ਼ਬਰ »

ਪੀ.ਆਈ.ਐੱਮ.ਟੀ. ਕਾਲਜ ਮੰਡੀ ਗੋਬਿੰਦਗੜ੍ਹ 'ਚ ਰੁਜ਼ਗਾਰ ਮੇਲਾ ਭਲਕੇ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਪੰਜਾਬ ਪੱਧਰ 'ਤੇ ਰੁਜ਼ਗਾਰ ਮੇਲੇ ਕਰਵਾਏ ਜਾ ਰਹੇ ਹਨ, ਜਿਸ ਤਹਿਤ 15 ਸਤੰਬਰ ਨੂੰ ਪੀ. ਆਈ. ਐੱਮ. ਟੀ. ਕਾਲਜ ਮੰਡੀ ਗੋਬਿੰਦਗੜ੍ਹ ਵਿਖੇ ਰੁਜ਼ਗਾਰ ਮੇਲਾ ਲੱਗੇਗਾ | ਇਸ ਗੱਲ ...

ਪੂਰੀ ਖ਼ਬਰ »

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ-ਡੀ.ਸੀ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਰਾਜਿੰਦਰ ਸਿੰਘ)-ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਕਰੀਬ 2136 ਖੇਤੀਬਾੜੀ ਸੰਦ ਉਪਲੱਬਧ ਹਨ | ਇਨ੍ਹਾਂ ਨੂੰ ਹਰ ਇਕ ਕਿਸਾਨ ਤੱਕ ਪੁੱਜਦਾ ਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਜਾਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਅੱਜ ਅਮਲੋਹ ਤੋਂ ਚੰਡੀਗੜ੍ਹ ਨਵੇਂ ਬੱਸਾਂ ਦੇ ਰੂਟ ਦਾ ਕਰਨਗੇ ਉਦਘਾਟਨ-ਭੱਲਾ, ਸਲਾਣਾ, ਪਜਨੀ

ਅਮਲੋਹ, 13 ਸਤੰਬਰ (ਰਿਸ਼ੂ ਗੋਇਲ)-ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਵਲੋਂ ਅੱਜ ਹਲਕਾ ਅਮਲੋਹ ਦੇ ਵਾਸੀਆਂ ਨੂੰ ਵੱਡੀਆਂ ਸਹੂਲਤਾਂ ਉਪਲੱਬਧ ਕਰਵਾਉਣ ਦੇ ਮਕਸਦ ਨਾਲ ਨਵੇਂ ਬੱਸ ਅੱਡੇ ਅਮਲੋਹ ਤੋਂ ਅਮਲੋਹ ਤੋਂ ਵਾਇਆ ਭੱਦਲਥੂਹਾ, ਘੁੱਲੂਮਾਜਰਾ, ਰੰਘੇੜਾ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਹਸਪਤਾਲ ਵਿਖੇ 'ਰੋਗੀ ਸੁਰੱਖਿਆ ਹਫ਼ਤਾ' ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਬਲਜਿੰਦਰ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸੂਬੇ 'ਚ 11 ਤੋਂ 17 ਸਤੰਬਰ ਤੱਕ ਮਨਾਏ ਜਾ ਰਹੇ 'ਰੋਗੀ ਸੁਰੱਖਿਆ ਹਫ਼ਤੇ' ਤਹਿਤ ਅੱਜ ਜ਼ਿਲ੍ਹਾ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ 'ਚ ਸਿਵਲ ਸਰਜਨ ਡਾ. ਐੱਸ. ਪੀ. ਸਿੰਘ ਦੀ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ ਪਿੰਡ ਗੁਣੀਆਂ ਮਾਜਰਾ 'ਚ 16 ਲੋੜਵੰਦਾਂ ਨੂੰ ਵੰਡੇ ਪਲਾਟ

ਜਖਵਾਲੀ, 13 ਸਤੰਬਰ (ਨਿਰਭੈ ਸਿੰਘ)-ਹਰ ਲੋੜਵੰਦ ਦੀ ਰਿਹਾਇਸ਼ ਸਬੰਧੀ ਦਿੱਕਤ ਦੂਰ ਕੀਤੀ ਜਾ ਰਹੀ ਹੈ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ...

ਪੂਰੀ ਖ਼ਬਰ »

ਅਮਲੋਹ ਅਨਾਜ ਮੰਡੀ ਤੋਂ ਅੱਜ ਔਰਤਾਂ ਦਾ ਵੱਡਾ ਕਾਫ਼ਲਾ ਕਿਸਾਨੀ ਸੰਘਰਸ਼ ਦੀ ਹਮਾਇਤ ਲਈ ਹੋਵੇਗਾ ਰਵਾਨਾ-ਸੰਘਰਸ਼ ਕਮੇਟੀ

ਅਮਲੋਹ, 13 ਸਤੰਬਰ (ਕੇਵਲ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਈ ਮਹੀਨਿਆਂ ਤੋਂ ਸੰਘਰਸ਼ ਜਾਰੀ ਹੈ, ਉੱਥੇ ਹੀ ਹੁਣ ਅੰਦੋਲਨ 'ਚ ਹਲਕਾ ਅਮਲੋਹ ਤੋਂ ਔਰਤਾਂ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੀਆਂ | ਇਹ ...

ਪੂਰੀ ਖ਼ਬਰ »

ਸਟੇਟ ਐਵਾਰਡ ਪ੍ਰੋਗਰਾਮ ਅਧੀਨ ਜੀ.ਟੀ.ਬੀ. ਸਕੂਲ ਰਾਇਲੋਂ ਨੂੰ ਜ਼ਿਲੇ੍ਹ 'ਚੋਂ ਰੇਟਿੰਗ 'ਏ' ਦਾ ਦਰਜਾ ਹਾਸਲ

ਨੰਦਪੁਰ ਕਲੌੜ, 13 ਸਤੰਬਰ (ਜਰਨੈਲ ਸਿੰਘ ਧੁੰਦਾ)-ਫੈੱਡਰੇਸ਼ਨ ਆਫ਼ ਐਸੋਸੀਏਸ਼ਨ ਅਤੇ ਪ੍ਰਾਈਵੇਟ ਸਕੂਲ ਆਫ਼ ਪੰਜਾਬ ਵਲੋਂ ਪੰਜਾਬ ਦੇ ਨਿੱਜੀ ਸਕੂਲਾਂ 'ਚ ਅਲੱਗ-ਅਲੱਗ ਸ਼੍ਰੇਣੀਆਂ ਦੇ ਸਰਵੇ ਕਰਵਾਏ ਗਏ, ਜਿਨ੍ਹਾਂ 'ਚੋਂ ਪੰਜਾਬ ਦੇ ਪੇਂਡੂ ਇਲਾਕੇ ਦੇ ਨਿੱਜੀ ਸਕੂਲ ਜੀ. ...

ਪੂਰੀ ਖ਼ਬਰ »

27 ਦੇ ਭਾਰਤ ਬੰਦ ਸਬੰਧੀ ਸੰਯੁਕਤ ਮੋਰਚਾ ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 13 ਸਤੰਬਰ (ਜੋਗਿੰਦਰ ਪਾਲ)-ਸੰਯੁਕਤ ਮੋਰਚਾ ਬਲਾਕ ਖਮਾਣੋਂ ਦੇ ਆਗੂਆਂ ਦੀ ਅਹਿਮ ਮੀਟਿੰਗ ਅੱਜ ਗੁਰਦੁਆਰਾ ਸਾਹਿਬ ਖਮਾਣੋਂ ਮੇਲੇ ਵਾਲੀ ਵਿਖੇ ਹੋਈ | ਮੀਟਿੰਗ ਦੌਰਾਨ ਸੰਯੁਕਤ ਮੋਰਚਾ ਭਾਰਤ ਦੇ 27 ਸਤੰਬਰ ਦੇ ਬੰਦ ਦੇ ਸੱਦੇ ਨੂੰ ਪੂਰੀ ਤਰ੍ਹਾਂ ਨਾਲ ਸਫ਼ਲ ...

ਪੂਰੀ ਖ਼ਬਰ »

ਸਰੀਰਕ ਤੰਦਰੁਸਤੀ ਲਈ ਸੰਤੁਲਿਤ ਭੋਜਨ ਅਤਿ ਜ਼ਰੂਰੀ-ਡਾ. ਰਿਸ਼ਭਪ੍ਰੀਤ ਕੌਰ

ਜਖਵਾਲੀ, 13 ਸਤੰਬਰ (ਨਿਰਭੈ ਸਿੰਘ)-ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਸਿਵਲ ਸਰਜਨ ਡਾ. ਸਤਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੇ ਜ਼ਿਲੇ੍ਹ 'ਚ 1 ਤੋਂ 30 ਸਤੰਬਰ ਤੱਕ ਕੌਮੀ ਪੋਸ਼ਣ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਊਰਜਾ ਤੇ ਪਾਣੀ ਦੀ ਬੱਚਤ ਸਬੰਧੀ ਕੈਂਪ ਲਗਾਇਆ

ਚੂੰਨ੍ਹੀ, 13 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਅਸ਼ੀਰਵਾਦ ਕੰਪਨੀ ਵਲੋਂ ਬਡਾਲੀ ਆਲਾ ਸਿੰਘ ਵਿਖੇ ਕਿਸਾਨਾਂ ਨੂੰ ਊਰਜਾ ਤੇ ਪਾਣੀ ਦੀ ਬੱਚਤ ਸਬੰਧੀ ਕੈਂਪ ਲਗਾ ਕੇ ਜਾਗਰੂਕ ਕੀਤਾ ਗਿਆ | ਇਸ ਮੌਕੇ ਅਸ਼ੀਰਵਾਦ ਕੰਪਨੀ ਦੇ ਗਰੋਥ ਮੈਨੇਜਰ ਪਰਮਿੰਦਰ ਸਿੰਘ ਤੇ ਭੂਵਜੋਤ ...

ਪੂਰੀ ਖ਼ਬਰ »

ਅੰਗਹੀਣ ਭਲਾਈ ਸੰਸਥਾ ਨੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ

ਨੰਦਪੁਰ ਕਲੌੜ, 13 ਸਤੰਬਰ (ਜਰਨੈਲ ਸਿੰਘ ਧੁੰਦਾ)-ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਵਲੋਂ ਸੰਸਥਾ ਦੇ ਸੇਵਾਦਾਰ ਗੁਰਵਿੰਦਰ ਸਿੰਘ ਸੋਨੀ ਦੀ ਅਗਵਾਈ ਹੇਠ ਸੰਸਥਾ ਵਲੋਂ ਚਲਾਈ ਗਈ ਮੁਹਿੰਮ 'ਗਰੀਬ ਦਾ ਮੂੰਹ ਗੁਰੂ ਕੀ ਗੋਲਕ' ਅਨੁਸਾਰ ...

ਪੂਰੀ ਖ਼ਬਰ »

ਅਮਲੋਹ ਤੋਂ ਰਾਜੂ ਖੰਨਾ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਹਲਕਾ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ-ਪੰਕਜ ਅਰੋੜਾ

ਅਮਲੋਹ, 13 ਸਤੰਬਰ (ਰਿਸ਼ੂ ਗੋਇਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਕੀਤੇ ਐਲਾਨ ਦੌਰਾਨ ਹਲਕਾ ਅਮਲੋਹ ਤੋਂ ਪਾਰਟੀ ਦੇ ਸੀਨੀਅਰ ਤੇ ਜੁਝਾਰੂ ਆਗੂ ਗੁਰਪ੍ਰੀਤ ਸਿੰਘ ਰਾਜੂ ...

ਪੂਰੀ ਖ਼ਬਰ »

ਥਾਣਾ ਮੁਖੀ ਪਿੰ੍ਰਸਪ੍ਰੀਤ ਸਿੰਘ ਵਲੋਂ ਕਾਂਗਰਸੀਆਂ ਨਾਲ ਮੀਟਿੰਗ

ਅਮਲੋਹ, 13 ਸਤੰਬਰ (ਕੇਵਲ ਸਿੰਘ)-ਅਮਲੋਹ ਥਾਣੇ ਦੇ ਨਵੇਂ ਮੁਖੀ ਪਿ੍ੰਸਪ੍ਰੀਤ ਸਿੰਘ ਵਲੋਂ ਕਾਂਗਰਸੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਕਾਂਗਰਸ ਦਫ਼ਤਰ ਅਮਲੋਹ ਪਹੁੰਚਣ 'ਤੇ ਕਾਂਗਰਸੀਆਂ ਵਲੋਂ ਹਲਕਾ ਵਿਧਾਇਕ ਦੇ ਨਿੱਜੀ ਸਕੱਤਰ ਰਾਮ ਕਿ੍ਸ਼ਨ ਭੱਲਾ ਦੀ ਅਗਵਾਈ 'ਚ ਸਵਾਗਤ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਬਲਜਿੰਦਰ ਸਿੰਘ)-ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਸੂਬੇਦਾਰ ਜਰਨੈਲ ਸਿੰਘ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ, ਜਿਸ ਦੌਰਾਨ ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਦੀ ...

ਪੂਰੀ ਖ਼ਬਰ »

ਔਰਤਾਂ ਨੂੰ ਸਵੈ-ਰੁਜ਼ਗਾਰ ਦੇਣ ਲਈ ਲਗਾਇਆ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੁਆਰਾ ਸਵੈ-ਰੁਜ਼ਗਾਰ ਦੇਣ ਲਈ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਯਤਨਾਂ ਸਦਕਾ ਵਾਰਡ ਨੰਬਰ-11 ਵਿਖੇ ਕੌਂਸਲਰ ਪ੍ਰਵੀਨ ਕੁਮਾਰੀ ਵਲੋਂ ਔਰਤਾਂ ਨੂੰ ਸਕੀਮਾਂ ਦਾ ਲਾਭ ਪਹੰੁਚਾਉਣ ਲਈ ਸ਼ਿਵ ਮੰਦਰ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਰਕਾਰੀ ਸਕੂਲਾਂ 'ਚ ਸਤੰਬਰ ਪ੍ਰੀਖਿਆ ਹੋਈ ਸ਼ੁਰੂ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਪ੍ਰਭਸਿਮਰਨ ਕੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਤੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਸ਼ੁਰੂ ਹੋ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਲੋਂ 'ਬਾਇਓਟੈਕਨਾਲੌਜੀ ਇੰਟਰਵੈਨਸ਼ਨਜ਼ ਇਨ ਫੂਡ' ਵਿਸ਼ੇ 'ਤੇ ਗੈਸਟ ਲੈਕਚਰ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੌਜੀ ਵਿਭਾਗ ਵਲੋਂ 'ਬਾਇਓਟੈਕਨਾਲੌਜੀ ਇੰਟਰਵੈਨਸ਼ਨਜ਼ ਇਨ ਫੂਡ' ਵਿਸ਼ੇ 'ਤੇ ਇਕ ਦਿਨਾ ਗੈੱਸਟ ਲੈਕਚਰ ਕਰਵਾਇਆ ਗਿਆ, ਜਿਸ 'ਚ ਡਾ. ਪੀ. ਐੱਸ. ਪਨੇਸਰ ਪ੍ਰੋਫੈਸਰ ਫੂਡ ਟੈਕਨਾਲੌਜੀ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 912 ਨੌਜਵਾਨਾਂ ਨੇ ਹਾਸਲ ਕੀਤੀਆਂ ਨੌਕਰੀਆਂ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਲਗਾਏ ਗਏ 7ਵੇਂ ਰਾਜ ਪੱਧਰੀ ਰੁਜ਼ਗਾਰ ਮੇਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਕਰਨ 'ਚ ਸਹਾਈ ਹੋ ਰਹੇ ਹਨ | ਅੱਜ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਵਿਖੇ ਲੱਗੇ ਰੁਜ਼ਗਾਰ ਮੇਲੇ 'ਚ 14 ਨਾਮੀ ...

ਪੂਰੀ ਖ਼ਬਰ »

ਵਿਦਿਆਰਥੀ ਜਥੇਬੰਦੀ ਸੈਫੀ ਨੇ ਵਿਦਿਆਰਥੀਆਂ ਨੂੰ ਕਿਸਾਨ ਅੰਦੋਲਨ ਨਾਲ ਜੋੜਨ ਲਈ ਮੁਹਿੰਮ ਵਿੱਢੀ

ਪਟਿਆਲਾ, 13 ਸਤੰਬਰ (ਗੁਰਵਿੰਦਰ ਸਿੰਘ ਔਲਖ)-ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈੱਡਰੇਸ਼ਨ ਆਫ਼ ਇੰਡੀਆ ਵਲੋਂ ਮੁੱਖ ਬੁਲਾਰੇ ਅਤੇ ਕੌਮੀ ਸੰਗਠਨ ਇੰਚਾਰਜ ਗੋਲਡੀ ਲਾਦੇਨ ਦੀ ਅਗਵਾਈ 'ਚ ਵਿਦਿਆਰਥੀਆਂ ਨੇ ਕਿਸਾਨ ਅੰਦੋਲਨ ਨਾਲ ਜੋੜਨ ਲਈ ਮੁਹਿੰਮ ਵਿੱਢੀ ਗਈ ਹੈ | ਇਸ ...

ਪੂਰੀ ਖ਼ਬਰ »

'ਜ਼ਮੀਰ ਜਗਾਓ ਦਿੱਲੀ ਜਾਓ' ਜਾਗਰੂਕ ਮੁਹਿੰਮ ਤਹਿਤ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਭੁਨਰਹੇੜੀ, 13 ਸਤੰਬਰ (ਧਨਵੰਤ ਸਿੰਘ)-ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਤੋਂ ਆਏ ਨੌਜਵਾਨਾਂ ਨੇ ਪਟਿਆਲਾ ਪਹੇਵਾ ਮੁੱਖ ਮਾਰਗ 'ਤੇ ਸ਼ਹੀਦ ਊਧਮ ਸਿੰਘ ਚੌਂਕ ਸਨੌਰ 'ਤੇ 2 ਘੰਟੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ | ਨੌਜਵਾਨਾਂ ਸ਼ਾਂਤੀਪੂਰਵਕ ਢੰਗ ਨਾਲ ...

ਪੂਰੀ ਖ਼ਬਰ »

ਨਿੱਕੂ ਦੀ ਅਗਵਾਈ 'ਚ ਆਮ ਆਦਮੀ ਪਾਰਟੀ 'ਚ ਵੱਡੀ ਗਿਣਤੀ 'ਚ ਹੋ ਰਹੇ ਨੇ ਲੋਕ ਸ਼ਾਮਿਲ

ਪਟਿਆਲਾ, 13 ਸਤੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਦਿਹਾਤੀ ਹਲਕੇ 'ਚ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਮੰਨੇ ਜਾ ਰਹੇ ਜਸਦੀਪ ਸਿੰਘ ਨਿੱਕੂ ਦੀ ਅਗਵਾਈ 'ਚ ਆਪ 'ਚ ਸ਼ਾਮਿਲ ਹੋਣ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ | ਇਸੇ ਸਿਲਸਿਲੇ ਤਹਿਤ ਪਟਿਆਲਾ ਦੇ ਫੋਟੋ ...

ਪੂਰੀ ਖ਼ਬਰ »

ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਇਕੱਤਰਤਾ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਇਕੱਤਰਤਾ ਅਸ਼ੋਕਾ ਸਕੂਲ ਸਰਹਿੰਦ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸਭਾ ਦੇ ਸਰਪ੍ਰਸਤ ਲਾਲ ਮਿਸਤਰੀ ਤੇ ਪ੍ਰਧਾਨ ਦਰਬਾਰਾ ਸਿੰਘ ਢੀਂਡਸਾ ਨੇ ਸਾਂਝੀ ਤੌਰ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਧਰਮਸ਼ਾਲਾ ਦਾ ਭੱਲਾ ਨੇ ਰੱਖਿਆ ਨੀਂਹ ਪੱਥਰ

ਅਮਲੋਹ, 13 ਸਤੰਬਰ (ਰਿਸ਼ੂ ਗੋਇਲ)-ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਵਲੋਂ ਬ੍ਰਾਹਮਣ ਸਮਾਜ ਦੀ ਲੰਬੇ ਸਮੇਂ ਤੋਂ ਚੱਲੀਂ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਬ੍ਰਾਹਮਣ ਸਮਾਜ ਨੂੰ ਸ਼ਹਿਰ ਅਮਲੋਹ ਵਿਖੇ ਇਕ ਨਵੀਂ ਧਰਮਸ਼ਾਲਾ ਬਣਾਉਣ ਲਈ 5 ਲੱਖ ਰੁਪਏ ਦੀ ਰਾਸ਼ੀ ...

ਪੂਰੀ ਖ਼ਬਰ »

ਵਿਨੈ ਪੁਰੀ ਦਾ ਗਾਇਆ ਭਜਨ ਸਲਾਸਰ ਵਿਖੇ ਜਾਰੀ

ਅਮਲੋਹ, 13 ਸਤੰਬਰ (ਕੇਵਲ ਸਿੰਘ)-ਸ੍ਰੀ ਸੀਤਲਾ ਮਾਤਾ ਮੰਦਰ ਵੈੱਲਫੇਅਰ ਟਰੱਸਟ ਅਮਲੋਹ ਦੇ ਚੇਅਰਮੈਨ ਤੇ ਪ੍ਰਸਿੱਧ ਭਜਨ ਗਾਇਕ ਵਿਨੈ ਪੁਰੀ ਵਲੋਂ ਆਪ ਲਿਖਿਆ ਤੇ ਗਾਇਆ ਭਜਨ ਮੇਰੇ ਪਿਆਰੇ ਰਾਮ ਜੀ ਅੱਜ ਸ੍ਰੀ ਬਾਲਾ ਜੀ ਮਹਾਰਾਜ ਦੇ ਪ੍ਰਸਿੱਧ ਧਾਮ ਸਲਾਸਰ ਵਿਖੇ ਜਾਰੀ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਪੰਜਾਬ ਦਾ ਵੱਡੀ ਪੱਧਰ 'ਤੇ ਹੋਇਆ ਵਿਕਾਸ-ਹੈਪੀ ਪਜਨੀ

ਅਮਲੋਹ, 13 ਸਤੰਬਰ (ਕੇਵਲ ਸਿੰਘ)-ਕਾਂਗਰਸ ਸ਼ਹਿਰੀ ਅਮਲੋਹ ਦੇ ਪ੍ਰਧਾਨ ਹੈਪੀ ਪਜ਼ਨੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦਾ ਵਿਕਾਸ ਜਿਹੜਾ ਕਾਂਗਰਸ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਹੈ, ਹੋਰਨਾਂ ਸਰਕਾਰਾਂ ਨਹੀਂ ਕਰਵਾ ਸਕੀਆਂ, ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਸਫ਼ਾਈ ਮੁਹਿੰਮ ਚਲਾਈ

ਬਸੀ ਪਠਾਣਾਂ, 13 ਸਤੰਬਰ (ਰਵਿੰਦਰ ਮੌਦਗਿਲ, ਐੱਚ.ਐੱਸ. ਗੌਤਮ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰਧਾਨ ਜੈ ਕ੍ਰਿਸ਼ਨ ਕਸ਼ਯਪ ਦੀ ਅਗਵਾਈ ਹੇਠ ਸਫ਼ਾਈ ਮੁਹਿੰਮ ਚਲਾਈ ਗਈ | ਉਨ੍ਹਾਂ ਦੱਸਿਆ ਕਿ ਮੈਂਬਰਾਂ ਵਲੋਂ ਗਊਸ਼ਾਲਾ ਦੀ ਸਫ਼ਾਈ ਕਰਨ ਉਪਰੰਤ ਗਊਆਂ ਨੂੰ ਚਾਰਾ ਵੀ ਪਾਇਆ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX