ਤਾਜਾ ਖ਼ਬਰਾਂ

ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਬਟਾਲਾ, 13 ਸਤੰਬਰ (ਕੁਲਦੀਪ ਸਿੰਘ ਬੁੱਟਰ, ਹਰਦੇਵ ਸਿੰਘ ਸੰਧੂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲਾ 'ਚ ਬੜੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਲੱਖਾਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਵਿਆਹ ਪੁਰਬ ਦੀ ਖੁਸ਼ੀ ਵਿਚ ਮਹਾਨ ਨਗਰ ਕੀਰਤਨ ਵੀ ਸਜਾਇਆ ਗਿਆ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਐੱਸ.ਐੱਸ.ਪੀ. ਦਫ਼ਤਰ ਅੱਗੇ ਪਹੁੰਚਣ 'ਤੇ ਪੁਲਿਸ ਜਵਾਨਾਂ ਵਲੋਂ ਸਲਾਮੀ ਦਿੱਤੀ ਗਈ | ਵੱਖ-ਵੱਖ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾ ਕੇ ਨਗਰ ਕੀਰਤਨ ਦੀ ਸ਼ਾਨ ਵਧਾਈ | ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਨੇ ਗੁਰੂ ਜਸ ਗਾਇਨ ਕੀਤਾ | ਨਗਰ ਕੀਰਤਨ ਦਾ ਅਲੌਕਿਕ ਨਜ਼ਾਰਾ ਦੇਖਣਯੋਗ ਸੀ | ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਜਥੇਦਾਰ ਗੁਰਨਾਮ ਸਿੰਘ ਜੱਸਲ, ਜਥੇ. ਗੁਰਿੰਦਰਪਾਲ ਸਿੰਘ ਗੋਰਾ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਅਮੋਲਕ ਸਿੰਘ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਤਿ੍ਪਤ ਰਜਿੰਦਰ ਸਿੰਘ ਬਾਜਵਾ, ਰਵੀਕਰਨ ਸਿੰਘ ਕਾਹਲੋਂ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਸੁਖਬੀਰ ਸਿੰਘ ਵਾਹਲਾ, ਲਖਬੀਰ ਸਿੰਘ ਲੋਧੀਨੰਗਲ, ਗਿਆਨੀ ਹਰਬੰਸ ਸਿੰਘ ਹੰਸਪਾਲ, ਭਗਵੰਤ ਸਿੰਘ ਸਿਆਲਕਾ ਜਨਰਲ ਸਕੱਤਰ ਸ਼ੋ੍ਰਮਣੀ ਕਮੇਟੀ, ਕੁਲਜੀਤ ਸਿੰਘ ਭਿੱਟੇਵੱਢ ਸੀ. ਮੀ. ਪ੍ਰਧਾਨ, ਸੁਰਜੀਤ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਜਥੇ. ਰਤਨ ਸਿੰਘ ਜਫਰਵਾਲ, ਬੀਬੀ ਜਸਬੀਰ ਕੌਰ ਸ਼ੋ੍ਰਮਣੀ ਕਮੇਟੀ ਮੈਂਬਰ, ਬੀਬੀ ਜੋਗਿੰਦਰ ਕੌਰ ਮੈਂਬਰ, ਤਰਲੋਕ ਸਿੰਘ ਬਾਠ, ਮਲਕੀਤ ਸਿੰਘ ਮਧਰਾ, ਬਲਜਿੰਦਰ ਸਿੰਘ ਬੱਜੂਮਾਨ, ਗੁਰਬਚਨ ਸਿੰਘ ਪਵਾਰ, ਮਾ. ਜੋਗਿੰਦਰ ਸਿੰਘ ਅੱਚਲੀ ਗੇਟ, ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲੇ, ਜਥੇ. ਸਾਵਣ ਸਿੰਘ, ਮੈਨੇਜਰ ਦਵਿੰਦਰ ਸਿੰਘ ਲਾਲੀ, ਮੈਨੇਜਰ ਗੁਰਤਿੰਦਰਪਾਲ ਸਿੰਘ ਮਾਂਟੂ, ਜੇ.ਪੀ. ਸਿੰਘ ਚੀਫ਼, ਲਖਵਿੰਦਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ, ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਬਿਜਲੀਵਾਲ, ਜਗਬੀਰ ਸਿੰਘ ਧਰਮਸੋਤ, ਰਜਿੰਦਰ ਸਿੰਘ ਪੱਦਮ, ਅਮਰਜੀਤ ਸਿੰਘ ਵੀ.ਕੇ., ਪਾਲ ਸਿੰਘ ਹਰਦੋਝੰਡੇ, ਬਚਨ ਸਿੰਘ, ਕੁਲਵੰਤ ਸਿੰਘ ਕੌਂਸਲਰ, ਅਮਰੀਕ ਸਿੰਘ ਬਾਲੇਵਾਲ, ਸੁਖਵਿੰਦਰ ਸਿੰਘ ਸੁੱਖ ਉਮਰਪੁਰਾ, ਜਰਨੈਲ ਸਿੰਘ ਸੰਧੂ, ਕੁਲਵੰਤ ਸਿੰਘ ਸਿੱਧੂ, ਪਲਵਿੰਦਰ ਸਿੰਘ ਨੰਬਰਦਾਰ, ਹਰਿੰਦਰ ਸਿੰਘ ਕਲਸੀ, ਗੁਰਮੀਤ ਸਿੰਘ ਬੰਟੀ, ਮੰਗਲ ਸਿੰਘ ਸ੍ਰੀ ਹਰਗੋਬਿੰਦਪੁਰ, ਰਜਿੰਦਰ ਸਿੰਘ ਸੰਧੂ, ਹਰਦਿਆਲ ਸਿੰਘ ਭਾਮ, ਗੁਰਪ੍ਰੀਤ ਸਿੰਘ ਬੰਟੀ, ਬਲਵਿੰਦਰ ਸਿੰਘ, ਜਗਜੋਤ ਸਿੰਘ, ਪਰਮਿੰਦਰ ਸਿੰਘ, ਸਮਸ਼ੇਰ ਸਿੰਘ, ਭੁਪਿੰਦਰ ਸਿੰਘ ਗੋਰਾ, ਮਾ. ਪ੍ਰਵੀਨ ਸਿੰਘ, ਨਰਿੰਦਰ ਸਿੰਘ ਕੋਟਲੀ ਭਾਨ ਸਿੰਘ, ਕੁਨਾਲ ਮਹਿਰਾ, ਭੁਪਿੰਦਰ ਸਿੰਘ ਸਾ. ਕੌਂਸਲਰ, ਸੰਨੀ ਬੱਬਰ, ਸੁਰੇਸ਼ ਭਾਟੀਆ, ਰਕੇਸ਼ ਭਾਟੀਆ, ਹਰਮਿੰਦਰ ਸਿੰਘ ਸੈਂਡੀ, ਦੀਪਕ ਭਾਟੀਆ, ਵਿਕਾਸ ਸ਼ਰਮਾ ਆਦਿ ਹਾਜ਼ਰ ਸਨ |

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦਾ ਪੁਤਲਾ ਫੂਕ ਕੇ ਕੀਤਾ ਚੱਕਾ ਜਾਮ

ਪੁਰਾਣਾ ਸ਼ਾਲਾ, 13 ਸਤੰਬਰ (ਅਸ਼ੋਕ ਸ਼ਰਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬੀਬੀ ਸੁੰਦਰੀ ਨਾਲ ਸਬੰਧਿਤ ਇਕਾਈ ਦੇ ਕਿਸਾਨਾਂ ਨੇ ਵੱਡੀ ਗਿਣਤੀ 'ਚ ਪੁਰਾਣਾ ਸ਼ਾਲਾ ਚੌਂਕ 'ਚ ਕਾਦੀਆਂ ਹਲਕੇ ਦੇ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਦਾ ਪੁਤਲਾ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ 'ਚ ਲੋਕਾਂ ਵਲੋਂ ਚੋਰ ਨਕਲੀ ਪਿਸਤੌਲ ਸਮੇਤ ਕਾਬੂ

ਫਤਹਿਗੜ੍ਹ ਚੂੜੀਆਂ, 13 ਸਤੰਬਰ (ਫੁੱਲ)-ਸਥਾਨਕ ਪੰਜਾਬ ਐਂਡ ਸਿੰਧ ਬੈਂਕ ਲਾਗੇ ਨਾਗਰਾ ਜਿੰਮ ਵਾਲੀ ਗਲੀ 'ਚੋਂ ਦਿਨ-ਦਿਹਾੜੇ ਮੁਹੱਲਾ ਵਾਸੀਆਂ ਨੇ ਇਕ ਚੋਰ ਨੂੰ ਨਕਲੀ ਪਿਸਤÏਲ ਅਤੇ ਚਾਬੀਆਂ ਦੇ ਗੁੱਛੇ ਸਮੇਤ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਕਾਬੂ ਕੀਤੇ ਗਏ ਚੋਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਦੋਰਾਂਗਲਾ, 13 ਸਤੰਬਰ (ਚੱਕਰਾਜਾ)-ਦੋਰਾਂਗਲਾ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਕੀਤਾ ਗਿਆ | ਪੁਲਿਸ ਅਨੁਸਾਰ ਏ.ਐਸ.ਆਈ. ਭੁਪਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕੀਤੀ ਜਾ ਰਹੀ ਸੀ | ਇਸੇ ਦੌਰਾਨ ਟੋਟਾ ਮੋੜ 'ਤੇ ਜਦ ਸ਼ੱਕ ਦੇ ਆਧਾਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲਾਧੂਪੁਰ 'ਚ ਬੀ.ਏ. ਜਮਾਤਾਂ ਦੇ ਦਾਖ਼ਲੇ 'ਚ ਭਾਰੀ ਉਤਸ਼ਾਹ

ਬਟਾਲਾ, 13 ਸਤੰਬਰ (ਕਾਹਲੋਂ)-ਸਰਕਾਰੀ ਕਾਲਜ ਲਾਧੂਪੁਰ ਵਿਖੇ ਸ਼ੁਰੂ ਹੋਏ ਬੀ.ਏ. ਜਮਾਤਾਂ ਦੇ ਦਾਖ਼ਲੇ ਵਿਚ ਵਿਦਿਆਰਥੀਆਂ ਵਲੋਂ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਾਖ਼ਲਾ ਕਮੇਟੀ ਦੇ ਕਨਵੀਨਰ ਪ੍ਰੋ. ਕੁਲਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਵਲੋਂ ਸੁਲਤਾਨਪੁਰ ਲੋਧੀ ਤੋਂ ਆਏ ਨਗਰ ਕੀਰਤਨ ਦਾ ਭਰਵਾਂ ਸਵਾਗਤ

ਬਟਾਲਾ, 13 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਤੇ ਸੰਗਤਾਂ ਵਲੋਂ ਅੱਡਾ ਬੂੜੇਨੰਗਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਨੂੰ ਆ ਰਹੇ ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਦਾਲਮ ਨੰਗਲ ਗੁਰਮਤਿ ਸਮਾਗਮ ਅੱਜ ਤੋਂ

ਬਟਾਲਾ, 13 ਸਤੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਸ਼ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਟਾਹਲੀ ਸਾਹਿਬ ਦਾਲਮ ਨੰਗਲ ਵਿਖੇ ਅੱਜ 14 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ ਅਤੇ ਬਾਬਾ ਦਮੋਦਰ ...

ਪੂਰੀ ਖ਼ਬਰ »

ਡੀ.ਸੀ. ਵਲੋਂ ਰਿਕਵਰੀ ਦੇ ਹੁਕਮਾਂ ਦੇ ਬਾਅਦ ਕਾਹਨੂੰਵਾਨ ਦੀਆਂ ਪੰਚਾਇਤਾਂ ਨੇ ਵਜਾਇਆ ਸੰਘਰਸ਼ ਦਾ ਬਿਗਲ

ਕਾਹਨੂੰਵਾਨ, 13 ਸਤੰਬਰ (ਜਸਪਾਲ ਸਿੰਘ ਸੰਧੂ)-ਬਲਾਕ ਕਾਹਨੂੰਵਾਨ ਅਧੀਨ ਪੈਂਦੀਆਂ ਸਮੂਹ ਪੰਚਾਇਤਾਂ ਵਲੋਂ ਜੋ ਹੁਣ ਤੱਕ ਪਿੰਡਾਂ ਵਿਚ ਵਿਕਾਸ ਦੇ ਕੰਮ ਕਰਵਾਏ ਗਏ ਹਨ, ਇਨ੍ਹਾਂ ਕੰਮਾਂ ਵਿਚ ਵਿਚ ਹੋਈਆਂ ਕਥਿਤ ਧਾਂਦਲੀਆਂ ਦੇ ਨਾਂਅ 'ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਮੋਗਾ ਤੇ ਕਰਨਾਲ ਪੁਲਿਸ ਲਾਠੀਚਾਰਜ ਖਿਲਾਫ਼ ਰੋਸ ਪ੍ਰਦਰਸ਼ਨ

ਕਲਾਨੌਰ, 13 ਸਤੰਬਰ (ਪੁਰੇਵਾਲ)-ਬੀਤੇ ਦਿਨ ਪੁਲਿਸ ਵਲੋਂ ਮੋਗਾ ਤੇ ਕਰਨਾਲ ਵਿਖੇ ਕਿਸਾਨਾਂ 'ਤੇ ਕੀਤੇ ਗਏ ਲਾਠੀਚਾਰਜ ਖਿਲਾਫ ਸਥਾਨਕ ਕਸਬੇ 'ਚ ਕਿਸਾਨਾਂ ਵਲੋਂ ਜਮਹੂਰੀ ਕਿਸਾਨ ਸਭਾ ਏਰੀਆ ਕਮੇਟੀ ਕਲਾਨੌਰ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਦੇਸ਼ ਦੀ ਮੋਦੀ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਆਗੂਆਂ ਦੀ ਬੈਠਕ

ਸ੍ਰੀ ਹਰਿਗੋਬਿੰਦਪੁਰ, 13 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਅਤੇ ਅਕਾਲੀ ਆਗੂ ਪਿ੍ਥੀਪਾਲ ਸਿੰਘ ਜ਼ੋਸ ਦੀ ਅਗਵਾਈ ਹੇਠ ਅਹਿਮ ਬੈਠਕ ਹੋਈ | ...

ਪੂਰੀ ਖ਼ਬਰ »

ਸਾ. ਸਰਪੰਚ ਬੇਅੰਤ ਸਿੰਘ ਮਾਲੋਗਿੱਲ ਦੇ ਪਰਿਵਾਰ ਨਾਲ ਮੰਤਰੀ ਰੰਧਾਵਾ ਵਲੋਂ ਅਫ਼ਸੋਸ ਪ੍ਰਗਟ

ਵਡਾਲਾ ਬਾਂਗਰ, 13 ਸਤੰਬਰ (ਭੁੰਬਲੀ)-ਇਸ ਇਲਾਕੇ ਦੇ ਪ੍ਰਸਿੱਧ ਪਿੰਡ ਮਾਲੋਗਿੱਲ ਦੇ ਸਾ. ਸਰਪੰਚ ਬੇਅੰਤ ਸਿੰਘ ਮਾਲੋਗਿੱਲ ਦਾ ਬੀਤੇ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ | ਇਸ ਦੁੱਖ ਦੀ ਘੜੀ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਾਲੋਗਿੱਲ ...

ਪੂਰੀ ਖ਼ਬਰ »

ਕਿਸਾਨਾਂ ਨੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦਾ ਪੁਤਲਾ ਫ਼ੂਕਿਆ

ਸ੍ਰੀ ਹਰਿਗੋਬਿੰਦਪੁਰ, 13 ਸਤਬੰਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਟਾਂਡਾ-ਚੰਡੀਗੜ੍ਹ, ਗੁਰਦਾਸੁਰ ਰੋਡ 'ਤੇ ਬੱਤੀਆਂ ਵਾਲੇ ਚੌਂਕ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਦਮਦਮਾ ਸਾਹਿਬ ਜ਼ੋਨ ਦੇ ਪ੍ਰਧਾਨ ਹਰਦੀਪ ਸਿੰਘ ਫੌਜੀ ਦੀ ...

ਪੂਰੀ ਖ਼ਬਰ »

35 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਿੱਬੜ, 13 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਥਾਣਾ ਤਿੱਬੜ ਦੀ ਪੁਲਿਸ ਵਲੋਂ ਗੈਰ-ਸਮਾਜੀ ਅਨਸਰਾਂ, ਨਾਜਾਇਜ਼ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਾਜਾਇਜ਼ ਸ਼ਰਾਬ ਦੀਆਂ ਤਿੰਨ ਦਰਜਨ ਬੋਤਲਾਂ ਦੀ ਵੱਡੀ ਖੇਪ ਸਮੇਤ ਇਕ ਨੰੂ ਕਾਬੂ ਕਰਨ ਵਿਚ ਸਫ਼ਲਤਾ ਹਾਸਲ ...

ਪੂਰੀ ਖ਼ਬਰ »

ਗੁਰਬਖਸ਼ ਸਿੰਘ ਸੋਢੀ ਦੀ ਯਾਦ 'ਚ 16 ਨੂੰ ਪੰਨਵਾਂ 'ਚ ਸਾਲਾਨਾ ਗੁਰਮਤਿ ਸਮਾਗਮ

ਕਲਾਨੌਰ, 13 ਸਤੰਬਰ (ਪੁਰੇਵਾਲ)-ਨੇੜਲੇ ਪਿੰਡ ਪੰਨਵਾਂ 'ਚ ਸਥਿਤ ਬਾਬਾ ਗੁਰਬਖਸ਼ ਸਿੰਘ ਸੋਢੀ ਦੀ ਸਾਲਾਨਾ ਯਾਦ 'ਚ ਗੁਰਮਤਿ ਸਮਾਗਮ 16 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਹੋਣ ਵਾਲੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਨੇ ਲੋੜਵੰਦ ਮਰੀਜ਼ ਦਾ ਇਲਾਜ ਕਰਵਾਇਆ

ਕਲਾਨੌਰ, 13 ਸਤੰਬਰ (ਪੁਰੇਵਾਲ)-ਸਥਾਨਕ ਖੇਤਰ 'ਚ ਸਮਾਜਸੇਵਾ ਦੇ ਕਾਰਜਾਂ ਨੂੰ ਕਰਦੀ ਆ ਰਹੀ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਵਲੋਂ ਸਮਾਜਸੇਵਕਾਂ ਦੀ ਮਦਦ ਨਾਲ ਲੋੜਵੰਦ ਮਰੀਜ਼ ਦਾ ਇਲਾਜ ਕਰਵਾਇਆ ਗਿਆ ਹੈ | ਇਸ ਸਬੰਧੀ ਸੁਸਾਇਟੀ ਦੇ ਨੁਮਾਇੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਕਿਸਾਨਾਂ ਨੂੰ ਭੱਦੀ ਸ਼ਬਦਾਵਲੀ ਬੋਲਣ ਤੋਂ ਬਾਜ਼ ਆਉਣ-ਕਾਕੀ

ਬਟਾਲਾ, 13 ਸਤੰਬਰ (ਬੁੱਟਰ)-ਕਾਂਗਰਸੀ ਵਿਧਾਇਕ ਨੂੰ ਕਿਸਾਨਾਂ ਪ੍ਰਤੀ ਭੱਦੀ ਸ਼ਬਦਾਵਲੀ ਬੋਲਣ ਤੋਂ ਬਾਜ਼ ਆਉਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਕੰਵਲਪ੍ਰੀਤ ਸਿੰਘ ਕਾਕੀ ਨੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਵਲੋਂ ਕਿਸਾਨਾਂ ਖ਼ਿਲਾਫ਼ ਭੱਦੀ ਸ਼ਬਦਾਵਲੀ ਬੋਲਣ ਵਿਰੁੱਧ ਪਿੰਡਾਂ 'ਚ ਫੂਕੇ ਪੁਤਲੇ

ਭੈਣੀ ਮੀਆਂ ਖਾਂ/ਘੱਲੂਘਾਰਾ ਸਾਹਿਬ, 13 ਸਤੰਬਰ (ਜਸਬੀਰ ਸਿੰਘ ਬਾਜਵਾ, ਮਿਨਹਾਸ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਸਬੰਧਤ ਕਿਸਾਨਾਂ ਨੇ ਹਲਕੇ ਦੇ ਪਿੰਡਾਂ ਵਿਚ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਪੁਤਲੇ ਫੂਕੇ | ਕਿਸਾਨ ਆਗੂ ਸੋਹਣ ਸਿੰਘ ਗਿੱਲ ਅਤੇ ਗੁਰਪ੍ਰੀਤ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਰਬਾਰ ਸ੍ਰੀ ਧਿਆਨਪੁਰ ਧਾਮ ਵਿਖੇ ਹੋਏ ਨਤਮਤਸਕ

ਕੋਟਲੀ ਸੂਰਤ ਮੱਲ੍ਹੀ, 13 ਸਤੰਬਰ (ਕੁਲਦੀਪ ਸਿੰਘ ਨਾਗਰਾ)-ਰਾਜ ਸਭਾ ਮੈਂਬਰ ਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਬੀਤੀ ਸ਼ਾਮ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਦੇ ਦਰਬਾਰ ਧਿਆਨਪੁਰ ਧਾਮ ਵਿਖੇ ਨਤਮਤਸਕ ਹੋਏ ਤੇ ਪੂਜਨੀਕ ਮਹੰਤ ਸ੍ਰੀ ਰਾਮ ਸੁੰਦਰ ਦਾਸ ਤੋਂ ...

ਪੂਰੀ ਖ਼ਬਰ »

ਦਸਮੇਸ਼ ਨਗਰ ਬਟਾਲਾ 'ਚ ਕਵੀਸ਼ਰਾਂ ਨੇ ਬਾਬੇ ਨਾਨਕ ਦੀ ਮਹਿਮਾ ਗਾਈ

ਬਟਾਲਾ, 13 ਸਤੰਬਰ (ਕਾਹਲੋਂ)-ਹਰ ਸਾਲ ਵਾਂਗ ਗੁਰੂ ਨਾਨਕ ਇੰਡਸਟਰੀ ਦਸਮੇਸ਼ ਨਗਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਕਾਲਾ ਗੋਰਾਇਆ ਦੇ ਕਵੀਸ਼ਰ ਜਥਾ ਜੋਗਿੰਦਰ ਸਿੰਘ ਨੇ ਜਿੱਥੇ ਬਾਬੇ ਨਾਨਕ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ 'ਤੇ ਵਿਸ਼ੇਸ਼

ਵਡਾਲਾ ਗ੍ਰੰਥੀਆਂ-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੰਗਤਾਂ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਕੇ ਛਕਣ ਲਈ ਹਮੇਸ਼ਾ ਪ੍ਰੇਰਿਤ ਕੀਤਾ | ਉਨ੍ਹਾਂ ਸਮਾਜ ਸੇਵਾ ਤੇ ਕਿਰਤ ਕਰਨ ਦਾ ਉਪਦੇਸ਼ ਦਿੰਦਿਆਂ ਆਪ ਵੀ ਗ੍ਰਹਿਸਤੀ ਜੀਵਨ ਅਪਣਾਇਆ | ਉਨ੍ਹਾਂ ਆਪਣੀ ਜ਼ਿੰਦਗੀ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਅੱਡਾ ਡੇਹਰੀਵਾਲ ਦਰੋਗਾ 'ਚ ਲੰਗਰ ਲਗਾਇਆ

ਡੇਹਰੀਵਾਲ ਦਰੋਗਾ, 13 ਸਤੰਬਰ (ਹਰਦੀਪ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਵਿਆਹ ਪੁਰਬ ਦੇ ਸਬੰਧ ਅੱਡਾ ਡੇਹਰੀਵਾਲ ਦਰੋਗਾ ਦੇ ਦੁਕਾਨਦਾਰਾਂ ਵਲੋਂ ਬਰੈੱਡ-ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਦÏਰਾਨ ਸਮੂਹ ਦੁਕਾਨਦਾਰਾਂ ਵਲੋਂ ਸਭ ਤੋਂ ਪਹਿਲਾਂ ਸਰਬੱਤ ਦੇ ਭਲੇ ...

ਪੂਰੀ ਖ਼ਬਰ »

ਏਡਿਡ ਸਕੂਲਾਂ 'ਚ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੀ ਮੰਗ

ਪੁਰਾਣਾ ਸ਼ਾਲਾ, 13 ਸਤੰਬਰ (ਅਸ਼ੋਕ ਸ਼ਰਮਾ)-ਸਰਕਾਰੀ ਏਡਿਡ ਸਕੂਲਾਂ ਵਿਚ ਅਧਿਆਪਕਾਂ ਅਤੇ ਦਰਜਾ ਚਾਰ ਕਰਮਚਾਰੀਆਂ ਦੀਆਂ ਆਸਾਮੀਆਂ ਕਾਫ਼ੀ ਖਾਲੀ ਪਈਆਂ ਹੋਈਆਂ ਹਨ | ਇਸ ਪਾਸੇ ਪੰਜਾਬ ਸਰਕਾਰ ਬਿਲਕੁਲ ਧਿਆਨ ਨਹੀਂ ਦੇ ਰਹੀ | ਜਿਸ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ 'ਤੇ ...

ਪੂਰੀ ਖ਼ਬਰ »

ਔਰਤਾਂ ਵਲੋਂ ਪਿੰਡ ਬਾਊਪੁਰ ਜੱਟਾਂ ਵਿਖੇ 13 ਨੁਕਾਤੀ ਪ੍ਰੋਗਰਾਮ ਦਾ ਘਰ-ਘਰ ਜਾ ਕੇ ਪ੍ਰਚਾਰ

ਦੋਰਾਂਗਲਾ, 13 ਸਤੰਬਰ (ਚੱਕਰਾਜਾ)-ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਲੋਕਾਂ ਨੰੂ ਲਾਮਬੰਦ ਕਰਨ ਲਈ ਅੱਜ ਹਲਕਾ ਦੀਨਾਨਗਰ ਨਾਲ ਸਬੰਧਿਤ ਸੀਨੀਅਰ ਅਕਾਲੀ ਆਗੂ ਕਮਲਜੀਤ ਚਾਵਲਾ ਦੀ ਅਗਵਾਈ ਵਿਚ ਪਿੰਡ ਬਾਊਪੁਰ ਜੱਟਾਂ ਵਿਖੇ ਔਰਤਾਂ ਵਲੋਂ ਘਰ-ਘਰ ਜਾ ਕੇ ਸ਼੍ਰੋਮਣੀ ...

ਪੂਰੀ ਖ਼ਬਰ »

ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਸੰਭਾਲਣਗੇ ਗੁਰਬਚਨ ਸਿੰਘ ਬੱਬੇਹਾਲੀ

ਗੁਰਦਾਸਪੁਰ, 13 ਸਤੰਬਰ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੰੂ ਪਾਰਟੀ ਹਾਈਕਮਾਨ ਨੇ ਤੀਸਰੀ ਵਾਰ ਟਿਕਟ ਨਾਲ ਨਿਵਾਜਦੇ ਹੋਏ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਹੈ | ਦੱਸ ਦੇਈਏ ਕਿ ਗੁਰਬਚਨ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ 13 ਨੁਕਾਤੀ ਪ੍ਰੋਗਰਾਮ ਨਾਲ ਸੂਬੇ ਦੇ ਹਰ ਵਰਗ ਨੂੰ ਲਾਭ ਹੋਵੇਗਾ-ਚਾਵਲਾ

ਦੀਨਾਨਗਰ, 13 ਸਤੰਬਰ (ਸੰਧੂ/ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ ਦੀਨਾਨਗਰ ਦੇ ਪਿੰਡ ਤੁਗਿਆਲ ਦੇ ਰਵੀ ਕੁਮਾਰ ਦੇ ਗ੍ਰਹਿ ਵਿਖੇ ਕਮਲਜੀਤ ਚਾਵਲਾ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਔਰਤਾਂ ਵਲੋਂ 13 ਨੁਕਾਤੀ ਪ੍ਰੋਗਰਾਮ ਦਾ ਘਰ-ਘਰ ਕੀਤਾ ਪ੍ਰਚਾਰ

ਦੋਰਾਂਗਲਾ, 13 ਸਤੰਬਰ (ਚੱਕਰਾਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਨੰਗਲਡਾਲਾ ਦੀ ਅਗਵਾਈ ਹੇਠ ਅੱਜ ਔਰਤਾਂ ਵਲੋਂ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਨੰਗਲਡਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ 13 ਨੁਕਾਤੀ ਪ੍ਰੋਗਰਾਮ ਦਾ ...

ਪੂਰੀ ਖ਼ਬਰ »

ਨੌਜਵਾਨ ਲੜਕੇ ਨੇ ਜ਼ਹਿਰੀਲੀ ਵਸਤੂ ਖਾ ਕੇ ਕੀਤੀ ਖੁਦਕੁਸ਼ੀ

ਕਾਹਨੂੰਵਾਨ, 13 ਸਤੰਬਰ (ਜਸਪਾਲ ਸਿੰਘ ਸੰਧੂ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਨਮਾਣਾ ਦੇ ਇਕ ਨÏਜਵਾਨ ਲੜਕੇ ਵਲੋਂ ਬੀਤੀ ਰਾਤ ਕੋਈ ਜ਼ਹਿਰੀਲੀ ਵਸਤੂ ਖਾ ਲੈਣ ਕਰਕੇ ਮÏਤ ਹੋ ਜਾਣ ਦੀ ਖ਼ਬਰ ਹੈ | ਵਸੀਲਿਆਂ ਅਤੇ ਆਸ-ਪਾਸ ਦੇ ਲੋਕਾਂ ਵਲੋਂ ਮਿਲੀ ਜਾਣਕਾਰੀ ਮੁਤਾਬਕ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਗੁਰਦੁਆਰਾ ਨਾਨਕ ਚੱਕ ਵਿਖੇ ਨਤਮਸਤਕ

ਬਟਾਲਾ, 13 ਸਤੰਬਰ (ਕਾਹਲੋਂ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਗੁਰਦੁਆਰਾ ਨਾਨਕ ਚੱਕ ਵਿਖੇ ਬਾਬਾ ਸ੍ਰੀ ਚੰਦ ਦੇ ਮਨਾਏ ਜਾ ਰਹੇ ਜਨਮ ਦਿਹਾੜੇ ਦੇ ਸਬੰਧ ਵਿਚ ਪਹੁੰਚ ਕੇ ਮੱਥਾ ਟੇਕਿਆ | ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਦੇ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਕਸੀਜਨ ਪਲਾਂਟ ਦਾ ਰੱਖਿਆ ਨੀਂਹ ਪੱਥਰ

ਧਾਰੀਵਾਲ, 13 ਸਤੰਬਰ (ਸਵਰਨ ਸਿੰਘ/ਰਮੇਸ਼ ਨੰਦਾ)-ਪੰਜਾਬ ਦੇ ਵਿਕਾਸ ਲਈ ਆਈ.ਟੀ. ਸੈਕਟਰ ਵਿਚ ਕੰਮ ਕਰ ਰਹੀਆਂ ਅੰਤਰਰਾਸ਼ਟਰੀ ਕੰਪਨੀਆਂ ਨਿਵੇਸ਼ ਕਰਵਾਵਾਂਗੇ | ਇਸ ਗੱਲ ਦਾ ਪ੍ਰਗਟਾਵਾ ਮੈਂਬਰ ਰਾਜ ਸਭਾ ਪ੍ਰਤਾਪ ਸਿੰਘ ਬਾਜਵਾ ਨੇ ਕਮਿਊਨਿਟੀ ਸਿਹਤ ਕੇਂਦਰ ਧਾਰੀਵਾਲ ...

ਪੂਰੀ ਖ਼ਬਰ »

ਜਲ ਸਪਲਾਈ ਸੈਨੀਟੇਸ਼ਨ ਕੰਟ੍ਰੈਕਟ ਵਰਕਰ ਕੱਲ੍ਹ ਨੂੰ ਪਟਿਆਲਾ ਵਿਖੇੇ ਕਰਨਗੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਡੇਹਰੀਵਾਲ ਦਰੋਗਾ, 13 ਸਤੰਬਰ (ਹਰਦੀਪ ਸਿੰਘ ਸੰਧੂ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਲੜਦੇ ਆ ਰਹੇ ਜਲ ਸਪਲਾਈ ਸੈਨੀਟੇਸ਼ਨ ਕੰਟ੍ਰੈਕਟ ਵਰਕਰਾਂ ਦੇ ਮੋਰਚੇ ਵਲੋਂ ਲਗਾਤਾਰ ਦਿਨ-ਰਾਤ ਦਾ ਧਰਨਾ ਚੱਲ ਰਿਹਾ ਹੈ, ਜਿਸ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਵਰਕਰਾਂ ...

ਪੂਰੀ ਖ਼ਬਰ »

ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਦੇ ਵਫ਼ਦ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਅਧਿਕਾਰੀਆਂ ਨਾਲ ਮੀਟਿੰਗ

ਕੋਟਲੀ ਸੂਰਤ ਮੱਲ੍ਹੀ, 13 ਸਤੰਬਰ (ਕੁਲਦੀਪ ਸਿੰਘ ਨਾਗਰਾ)-ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਬੀਤੇ ਦਿਨ ਕੁਲਵਿੰਦਰ ਸਿੰਘ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ੍ਰੀ ਕ੍ਰਿਸ਼ਨ ਭਾਰਦਵਾਜ ਜਨਰਲ ਸਕੱਤਰ ਪੰਜਾਬ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX