ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਅੰਮ੍ਰਿਤਸਰ

ਤਨਖ਼ਾਹਾਂ 'ਚ ਵਾਧੇ ਦੀ ਮੰਗ ਨੂੰ ਲੈ ਕੇ ਮੈਟਰੋ ਬੱਸਾਂ ਦੇ ਚਾਲਕਾਂ ਵਲੋਂ ਪ੍ਰਦਰਸ਼ਨ

ਵੇਰਕਾ, 13 ਸਤੰਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੀ ਹਦੂਦ ਅੰਦਰ ਚੱਲ ਰਹੀਆਂ ਮੈਟਰੋ ਬੱਸਾਂ ਦੇ ਚਾਲਕਾਂ ਵਲੋਂ ਤਨਖਾਹਾਂ 'ਚ ਵਾਧਾ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਡੀਪੂ ਦੇ ਨੁਮਾਇੰਦਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਬੀ. ਆਰ. ਟੀ. ਐਸ. ਇੰਪਲਾਈਜ਼ ਏਕਤਾ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਤੇ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੁਆਰਾ ਨਿਗੁਣੀਆਂ ਤਨਖ਼ਾਹਾਂ ਨਾਲ ਗੁਜ਼ਾਰਾ ਕਰਦੇ ਆ ਰਹੇ ਹਨ ਤੇ ਪਿਛਲੇ ਲੰਬੇ ਸਮੇਂ ਤੋਂ ਤਨਖ਼ਾਹਾਂ ਵਿਚ ਵਾਧਾ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਕਈ ਵਾਰ ਉੱਚ ਅਧਿਕਾਰੀਆਂ ਘੱਟ ਤਨਖ਼ਾਹਾਂ ਸਬੰਧੀ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਮੰਗ ਪੱਤਰ ਦਿੱਤੇ ਜਾਣ ਦੇ ਬਾਵਜੂਦ ਲਾਰਿਆਂ ਤੋਂ ਇਲਾਵਾ ਕੁੱਝ ਹਾਸਿਲ ਨਹੀਂ ਹੋ ਸਕਿਆ | ਜਿਸ ਉਪਰੰਤ ਉਨ੍ਹਾਂ ਵਲੋਂ ਮੁਲਾਜ਼ਮਾਂ ਦੇ ਸਾਂਝੇ ਬੈਨਰ ਹੇਠ ਇਕੱਤਰ ਹੋਈਆਂ 7 ਯੂਨੀਅਨਾਂ ਦੇ ਆਗੂਆਂ ਵਲੋਂ ਬੱਸ ਚਾਲਕਾਂ ਨੂੰ ਪੂਰਾ ਸਮਰਥਨ ਦਿੱਤੇ ਜਾਣ ਉਪਰੰਤ ਬੀ. ਆਰ. ਟੀ. ਐਸ. ਯੂਨੀਅਨ ਵਲੋਂ 15 ਸਤੰਬਰ ਤੋਂ ਮੈਟਰੋ ਡੀਪੂ ਵੇਰਕਾ ਵਿਖੇ ਰੋਜ਼ਾਨਾ ਸਵੇਰੇ 9 ਤੋਂ ਦੁਪਹਿਰ 2 ਵਜੇ ਕੰਮ ਕਾਜ ਠੱਪ ਕਰਕੇ ਗੇਟ ਰੈਲੀ ਕੀਤੀ ਜਾਵੇਗੀ ਤੇ ਫਿਰ ਵੀ ਪ੍ਰਸ਼ਾਸਨ ਅਤੇ ਡੀਪੂ ਦੇ ਉਚ ਅਧਿਕਾਰੀਆਂ ਵਲੋਂ ਕੋਈ ਮਸਲਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ | ਇਸ ਮੌਕੇ ਮਹਿਤਾਬ ਸਿੰਘ ਚੱਬਾ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |

ਜਦੋਂ ਮੀਟਿੰਗ 'ਚ ਨਾ ਪੁੱਜਣ ਵਾਲੇ ਤਹਿਸੀਲਦਾਰਾਂ ਦੀ ਡੀ. ਸੀ. ਨੇ ਲਾਈ ਕਲਾਸ

ਅੰਮਿ੍ਤਸਰ, 13 ਸੰਤਬਰ (ਰੇਸ਼ਮ ਸਿੰਘ)-ਅੰਮਿ੍ਤਸਰ ਜ਼ਿਲ੍ਹੇ ਦੇ ਕੁਝ ਤਹਿਸੀਲਦਾਰ ਡੀ. ਸੀ. ਦੇ ਹੁਕਮਾਂ ਨੂੰ ੂ ਵੀ ਟਿੱਚ ਸਮਝਦੇ ਹਨ, ਸ਼ਾਇਦ ਇਸੇ ਕਾਰਨ ਉਹ ਡੀ. ਸੀ. ਵਲੋਂ ਲਈ ਗਈ ਮੀਟਿੰਗ 'ਚ ਹੀ ਹਾਜ਼ਰ ਨਹੀਂ ਹੋਏ, ਜਿਸ ਉਪਰੰਤ ਗੁੱਸੇ 'ਚ ਆਏ ਡੀ. ਸੀ. ਨੇ ਤਿੰਨ੍ਹਾਂ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ 17 ਨੂੰ ਮਨਾਵੇਗਾ ਕਾਲਾ ਦਿਵਸ-ਲਾਇਲਪੁਰੀ

ਨਵਾਂ ਪਿੰਡ, 13 ਸਤੰਬਰ (ਜਸਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ 3 ਖੇਤੀ ਵਿਰੋਧੀ ਕਾਨੂੰਨਾਂ ਦੇ 17 ਸਤੰਬਰ ਨੂੰ ਇਕ ਸਾਲ ਪੂਰਾ ਹੋਣ 'ਤੇ ਇਨ੍ਹਾਂ ਕਾਨੂੰਨਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਮਨਹੂਸ ਦਿਨ (17 ਸਤੰਬਰ) ਨੂੰ ਕਾਲੇ ਦਿਵਸ ਵਜੋਂ ਮਨਾਇਆ ...

ਪੂਰੀ ਖ਼ਬਰ »

ਹੈਰੋਇਨ ਸਮੇਤ ਸਾਬਕਾ ਫ਼ੌਜੀ ਗਿ੍ਫ਼ਤਾਰ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਨਸ਼ਿਆਂ ਲਈ ਬਦਨਾਮ ਇਲਾਕੇ ਮਕਬੂਲਪੁਰਾ ਵਿਖੇ ਪੁਲਿਸ ਨੇ 50 ਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮਕਬੂਲਪੁਰਾ ਦੇ ਮੁਖੀ ਇੰਸ: ਰਣਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥਾਂ ਦਾ ਚਲਣ ਜ਼ੋਰਾਂ 'ਤੇ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਸਰਕਾਰ ਭਾਵੇਂ ਨਸ਼ਿਆਂ ਦੇ ਖਾਤਮੇ ਦੇ ਲੱਖ ਦਾਅਵੇ ਕਰੇ ਪਰ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥਾਂ ਦਾ ਚਲਣ ਜ਼ੋਰਾਂ 'ਤੇ ਹੈ | ਸਰਹੱਦੀ ਖੇਤਰ 'ਚ ਕੇਵਲ ਦਿਹਾਤੀ ਹੀ ਨਹੀਂ ਬਲਕਿ ਸ਼ਹਿਰੀ ਖੇਤਰ 'ਚ ਵੀ ਹੈਰੋਇਨ ਤਸਕਰ ਸਰਗਰਮ ਹਨ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ਼ ਇੰਜੀਨੀਅਰ ਐਂਡ ਟੈਕਨਾਲੋਜੀ 'ਚੋਂ ਦਸਤਾਵੇਜ਼ ਚੋਰੀ ਕਰਨ ਵਾਲੇ ਕਲਰਕ ਖ਼ਿਲਾਫ਼ ਮਾਮਲਾ ਦਰਜ

ਮਾਨਾਂਵਾਲਾ, 13 ਸਤੰਬਰ (ਗੁਰਦੀਪ ਸਿੰਘ ਨਾਗੀ)-ਥਾਣਾ ਚਾਟੀਵਿੰਡ ਦੀ ਪੁਲਿਸ ਨੇ ਅੰਮਿ੍ਤਸਰ ਗਰੁੱਪ ਆਫ ਕਾਲਜਿਸ 'ਚ ਤਾਇਨਾਤ ਇਕ ਕਲਰਕ ਵਲੋਂ ਜਰੂਰੀ ਦਸਤਾਵੇਜ ਚੋਰੀ ਕਰਨ ਦੇ ਮਾਮਲੇ 'ਚ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ | ਕਾਲਜ ਦੇ ਪਿ੍ੰਸੀਪਲ ਡੀ. ਵੀ. ...

ਪੂਰੀ ਖ਼ਬਰ »

ਪਾਕਿਸਤਾਨ ਤੋਂ 40.81 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ 'ਚ ਲੋੜੀਂਦਾ ਨਸ਼ਾ ਤਸਕਰ 1 ਕਿੱਲੋ ਹੈਰੋਇਨ ਸਮੇਤ ਕਾਬੂ

ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੱਜ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕਰਕੇ ਪਿਛਲੇ ਦਿਨੀਂ ਸਬ-ਡਵੀਜ਼ਨ ਅਜਨਾਲਾ ਅਧੀਂਨ ਆਉਂਦੇ ਥਾਣਾ ਰਮਦਾਸ ਦੇ ਏਰੀਏ 'ਚ ਆਉਂਦੀ ...

ਪੂਰੀ ਖ਼ਬਰ »

ਔਰਤਾਂ ਦੀ ਪ੍ਰਮੱਖ ਸੰਸਥਾ ਫੁਲਕਾਰੀ ਵਲੋਂ ਸਮਾਗਮ

ਅੰਮਿ੍ਤਸਰ, 13 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਔਰਤਾਂ ਦੀ ਪ੍ਰਮੱਖ ਸੰਸਥਾ ਫੁਲਕਾਰੀ ਵਲੋਂ ਇੱਕ ਨਿੱਜੀ ਹੋਟਲ ਵਿਖੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ 'ਚ ਉੱਘੇ ਸਿਆਸਤਦਾਨ ਸ੍ਰੀ ਮਨੀ ਸ਼ੰਕਰ ਅਈਅਰ ਤੇ ਕਾਵੇਰੀ ਬਮਜ਼ਾਈ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ...

ਪੂਰੀ ਖ਼ਬਰ »

ਏ. ਆਰ. ਨੂੰ ਜੰਡਿਆਲਾ ਗੁਰੂ ਹਲਕੇ ਤੋਂ ਉਮੀਦਵਾਰ ਐਲਾਨਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਜੰਡਿਆਲਾ ਗੁਰੂ, 13 ਸਤੰਬਰ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ 'ਤੇ ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ...

ਪੂਰੀ ਖ਼ਬਰ »

ਕੋਰੋਨਾ ਦੇ ਅੱਜ 2 ਨਵੇਂ ਮਾਮਲੇ ਸਾਹਮਣੇ ਆਏ

ਅੰਮਿ੍ਤਸਰ, 13 ਸੰਤਬਰ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ 2 ਨਵੇਂ ਮਰੀਜ ਮਿਲੇ ਹਨ, ਜਿਸ ਕਾਰਨ ਇਥੇ ਸਰਗਰਮ ਮਰੀਜ਼ਾਂ ਦੀ ਗਿਣਤੀ 11 ਹੋ ਗਈ ਹੈ | ਇਸ ਦੇ ਨਾਲ ਹੀ ਅੱਜ ਇਕ ਹੋਰ ਮਰੀਜ਼ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਇਆ ਹੈ ਜੋ ਛੁੱਟੀ ਲੈ ਕੇ ਘਰ ਪਰਤ ਗਿਆ ਹੈ, ਦੂਜੇ ਪਾਸੇ ...

ਪੂਰੀ ਖ਼ਬਰ »

ਜੇਲ੍ਹ 'ਚ ਕੈਦੀਆਂ ਪਾਸੋਂ ਮਿਲੇ 6 ਹੋਰ ਮੋਬਾਇਲ

ਅੰਮਿ੍ਤਸਰ, 13 ਸੰਤਬਰ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ ਫਤਾਹਪੁਰ ਵਿਖੇ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਕੈਦੀਆਂ ਪਾਸੋਂ 6 ਹੋਰ ਮੋਬਾਇਲ ਫੋਨ ਬਰਾਮਦ ਹੋਏ ਹਨ | ਜੇਲ੍ਹ 'ਚ ਨਿਯਮਾਂ ਮੁਤਾਬਕ ਕੈਦੀ ਮੋਬਾਇਲ ਫੋਨ ਦੀ ਵਰਤੋਂ ਨਹੀਂ ਕਰ ਸਕਦੇ ਪਰ ਇਸ ਦੀ ਉਲੰਘਣਾ ਆਮ ਗੱਲ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਅੰਮਿ੍ਤਸਰ ਜ਼ਿਲ੍ਹੇ ਦੇ 10 ਵਿਧਾਨ ਸਭਾ ਹਲਕਿਆਂ 'ਚੋਂ 6 ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ

ਅੰਮਿ੍ਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ 64 ਵੱਖ-ਵੱਖ ਹਲਕਿਆਂ ਤੋਂ ਪਾਰਟੀ ਉਮੀਦਵਾਰਾਂ-ਕਮ-ਹਲਕਾ ਇੰਚਾਰਜਾਂ ਦੇ ਨਾਂਵਾਂ ਦੇ ਅੱਜ ਕੀਤੇ ਗਏ ਐਲਾਨ ਅਨੁਸਾਰ ...

ਪੂਰੀ ਖ਼ਬਰ »

ਭਾਜਪਾ ਵਲੋਂ ਜ਼ਿਲ੍ਹਾ ਪੱਧਰੀ ਆਗੂਆਂ ਤੇ ਮੰਡਲ ਪ੍ਰਧਾਨਾਂ ਦੀ ਮੀਟਿੰਗ

ਅਜਨਾਲਾ, 13 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਜਪਾ ਜ਼ਿਲ੍ਹਾ ਮਜੀਠਾ ਦੇ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ ਨੇ ਕਿਹਾ ਕਿ ਅਗਾਮੀ ਪੰਜਾਬ ਚੋਣਾਂ 'ਚ ਕੈਪਟਨ ਸਰਕਾਰ ਦੀਆਂ ਕਥਿਤ ਪਾੜੋ ਤੇ ਰਾਜ ਕਰੋ, ਭਿ੍ਸ਼ਟ, ਚੋਣ ਵਾਅਦਾ ਖਿਲਾਫੀਆਂ, ਤੇ ਬੇਰੁਜ਼ਗਾਰੀ ਪ੍ਰਚੰਡ ਕਰਨ ...

ਪੂਰੀ ਖ਼ਬਰ »

ਕਾਂਗਰਸ ਪੱਖੀ ਸਰਪੰਚਾਂ/ਪੰਚਾਂ ਵਲੋਂ ਕਾਂਗਰਸ ਦੀ ਮਜ਼ਬੂਤੀ ਲਈ ਲਾਮਬੰਦੀ ਮੁਹਿੰਮ ਦਾ ਆਗ਼ਾਜ਼

ਅਜਨਾਲਾ, 13 ਸਤੰਬਰ (ਐਸ. ਪ੍ਰਸ਼ੋਤਮ)-ਇੱਥੇ ਹਲਕੇ ਦੇ ਕਾਂਗਰਸ ਨਾਲ ਸਬੰਧਤ ਸਰਪੰਚਾਂ, ਪੰਚਾਂ ਤੇ ਆਗੂਆਂ ਵਲੋਂ ਸਾਂਝੇ ਤੌਰ 'ਤੇ ਮੀਟਿੰਗ ਕਰਕੇ ਹਲਕਾ ਵਿਧਾਇਕ ਹਰਪ੍ਰ੍ਰਤਾਪ ਸਿੰਘ ਅਜਨਾਲਾ ਤੇ ਕੰਵਰਪ੍ਰਤਾਪ ਸਿੰਘ ਅਜਨਾਲਾ ਦੇ ਹੱਥ ਮਜਬੂਤ ਕਰਨ ਤੇ ਆਗਾਮੀ ਪੰਜਾਬ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਮਹਿਤਾ ਚੌਕ ਵਿਖੇ ਸਵਾਗਤ

ਚੌਕ ਮਹਿਤਾ, 13 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਬਰਾਤ ਰੂਪ ਵਿਚ ਬਟਾਲੇ ਜਾਣ ਵਾਸਤੇ ਸਜਾਏ ਗਏ ਨਗਰ ਕੀਰਤਨ ਦਾ ਮਹਿਤਾ ਚੌਕ ਵਿਖੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਲੋਂ ਬੜੀ ਸ਼ਰਧਾ ਨਾਲ ...

ਪੂਰੀ ਖ਼ਬਰ »

ਰਾਧਾ ਅਸ਼ਟਮੀ ਦੇ ਸਬੰਧ 'ਚ ਮੰਦਰ ਬਾਵਾ ਲਾਲ ਮਜੀਠਾ ਵਿਖੇ ਮੀਟਿੰਗ

ਮਜੀਠਾ, 13 ਸਤੰਬਰ (ਮਨਿੰਦਰ ਸਿੰਘ ਸੋਖੀ)-ਮੰਦਰ ਸ੍ਰੀ ਬਾਵਾ ਲਾਲ ਮਜੀਠਾ ਵਿਖੇ ਸ੍ਰੀ ਰਾਮ ਸੰਦਰ ਦਾਸ ਮਹਾਰਾਜ ਦੇ ਆਸ਼ੀਰਵਾਦ ਸਦਕਾ ਸ੍ਰੀ ਰਾਧਾ ਅਸ਼ਟਮੀ 14 ਸਤੰਬਰ ਦਿਨ ਮੰਗਲਵਾਰ ਨੂੰ ਮੰਦਰ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਜਾਵੇਗੀ | ਇਸ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਪਿੰਡ ਤਿੰਮੋਵਾਲ ਦਾ ਨਾਂਅ ਹਾਕੀ ਉਲੰਪੀਅਨ ਖਿਡਾਰੀ ਹਰਮਨਪ੍ਰੀਤ ਸਿੰਘ ਦੇ ਨਾਂਅ 'ਤੇ ਰੱਖਿਆ

ਟਾਂਗਰਾ, 13 ਸਤੰਬਰ (ਹਰਜਿੰਦਰ ਸਿੰਘ ਕਲੇਰ)-ਹਾਕੀ ਦੀ ਭਾਰਤੀ ਟੀਮ ਵਿਚ ਹਿੱਸਾ ਬਣ ਕੇ 41 ਸਾਲਾਂ ਬਾਅਦ ਟੋਕੀਓ ਜਪਾਨ ਵਿਚ ਜਿੱਤ ਪ੍ਰਾਪਤ ਕਰਨ ਦੇ ਨਾਲ ਹਰਮਨਪ੍ਰੀਤ ਸਿੰਘ ਨੇ ਆਪਣੇ ਮਾਤਾ-ਪਿਤਾ ਪਿੰਡ ਅਤੇ ਜਿੱਥੇ ਮੁੱਢਲੀ ਵਿੱਦਿਆ ਹਾਸਲ ਕੀਤੀ ਪਿੰਡ ਤਿੰਮੋਵਾਲ ਦੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਵਾਲੇ 17 ਨੂੰ ਸੰਸਦ 'ਚ ਕੀਤੇ ਜਾਣ ਵਾਲੇ ਘਿਰਾਓ 'ਚ ਵਰਕਰ ਵੱਡੀ ਤਦਾਦ 'ਚ ਪੁੱਜਣਗੇ-ਰਣੀਕੇ

ਜੇਠੂਵਾਲ, 13 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਵਿਚਲੀ ਭਾਜਪਾ ਸਰਕਾਰ ਆਪਣੀ ਤਾਨਾਸ਼ਾਹੀ ਸੋਚ ਦੇ ਚੱਲਦਿਆਂ ਦੇਸ਼ ਨੂੰ ਤਬਾਹ ਕਰਨਾ ਚਾਹੰੁਦੀ ਹੈ ਤੇ ਕੁੱਝ ਸਰਮਾਏਦਾਰਾਂ ਦੇ ਹੱਥ ਦੇਸ਼ ਦੀ ਵਾਗ-ਡੋਰ ਫੜਾਉਣਾ ਚਾਹੰੁਦੇ ਹਨ ਜਿਸ ਨਾਲ ਬਾਕੀ ਸਾਰੇ ਵਰਗਾਂ ਦੇ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਰੋਜ਼ਾਨਾ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਨ ਸੜਕ ਹਾਦਸੇ

ਜੰਡਿਆਲਾ ਗੁਰੂ, 13 ਸਤੰਬਰ (ਰਣਜੀਤ ਸਿੰਘ ਜੋਸਨ)-ਨੈਸ਼ਨਲ ਹਾਈਵੇ ਅੰਮਿ੍ਤਸਰ-ਜਲੰਧਰ 'ਤੇ ਰੋਜ਼ਾਨਾ ਹੀ ਵਾਪਰਦੇ ਸੜਕ ਹਾਦਸਿਆਂ 'ਚ ਜਿਆਦਾਤਰ ਹਾਦਸੇ ਅਵਾਰਾ ਪਸ਼ੂਆਂ (ਗਾਵਾਂ ਤੇ ਕੁੱਤਿਆਂ) ਕਾਰਨ ਵਾਪਰਦੇ ਹਨ, ਜਿਸ ਨਾਲ ਅਨੇਕਾਂ ਬੇਕਸੂਰ ਰਾਹਗੀਰ ਲੋਕ ਆਪਣੀਆਂ ...

ਪੂਰੀ ਖ਼ਬਰ »

3 ਕਰੋੜ ਦੀ ਗਰਾਂਟ ਨਾਲ ਜਗਮਗਾਉਣਗੇ ਵਿਧਾਨ ਸਭਾ ਹਲਕਾ ਅਜਨਾਲਾ ਦੇ 23 ਪਿੰਡ

ਹਰਸ਼ਾ ਛੀਨਾ, 13 ਸਤੰਬਰ (ਕੜਿਆਲ)-ਮਾਝੇ ਦੇ ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਨੂੰ ਸੂਬੇ ਦਾ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਲਈ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਕ ਬਲਾਕ ਅਧੀਨ ਪੈਂਦੀਆਂ ਵੱਖ-ਵੱਖ ਪੰਚਾਇਤਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਖੇਤਾਂ 'ਚ ਕੰਮ ਕਰਦੇ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ

ਗੱਗੋਮਾਹਲ, 13 ਸਤੰਬਰ (ਬਲਵਿੰਦਰ ਸਿੰਘ ਸੰਧੂ)-ਖੇਤਾਂ ਵਿਚ ਕੰਮ ਕਰਦੇ ਕਸਬਾ ਰਮਦਾਸ ਦੇ ਨੌਜਵਾਨ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ ਮਿ੍ਤਕ ਦੇ ਭਰਾ ਜੋਧ ਸਿੰਘ ਵਾਸੀ ਰਮਦਾਸ ਨੇ ਦੱਸਿਆ ਕਿ ਮੇਰਾ ਛੋਟਾ ਭਰਾ ਮਨਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਭਲਕੇ

ਜਗਦੇਵ ਕਲਾਂ, 13 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਪਿੰਡ ਲਸ਼ਕਰੀ ਨੰਗਲ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ 15 ਸਤੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੁੱਖ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਵਾਲੇ ਕਿਸਾਨਾਂ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਅਟਾਰੀ, 13 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾਸ, ਗੁਰਦੀਪ ਸਿੰਘ)-ਪੰਜਾਬ ਬਾਰਡਰ ਏਰੀਆ ਕਿਸਾਨ ਵੈਲਫੇਅਰ ਯੂਨੀਅਨ ਵਲੋਂ ਅਟਾਰੀ ਸਰਹੱਦ ਦੇ ਨਾਲ ਸਰਕਾਰ ਖ਼ਿਲਾਫ਼ ਰੋਸ ਪ੍ਰਦਸ਼ਨ ਕੀਤਾ ਗਿਆ | ਜਿਸ 'ਚ ਪਿਛਲੇ ਚਾਰ ਸਾਲ ਤੋਂ ਤਾਰ ਤੋਂ ਪਾਰ ਵਾਲੀ ਜ਼ਮੀਨ ਦਾ ਮੁਆਵਜ਼ਾ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੀਆਂ ਦੌੜਾਂ ਲਗਵਾਈਆਂ

ਮਜੀਠਾ, 13 ਸਤੰਬਰ (ਮਨਿੰਦਰ ਸਿੰਘ ਸੋਖੀ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸਕੂਲ ਚੇਅਰਮੈਨ ਜਸਪਿੰੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ 'ਫਿੱਟ ਇੰਡੀਆ ਫਰੀਡਮ ਰੇਸ' ਕਰਵਾਈ ਗਈ | ਜਿਸ 'ਚ ਸਕੂਲ ਦੇ ਛੇਵੀਂ, ਸੱਤਵੀਂ, ਅੱਠਵੀਂ ਤੇ ਨੌਵੀਂ ਜਮਾਤ ਦੇ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਅਕਾਲੀ ਆਗੂਆਂ ਨਾਲ ਸੰਸਦ ਤੱਕ ਰੋਸ ਮਾਰਚ ਦੀਆਂ ਤਿਆਰੀਆਂ ਲਈ ਮੀਟਿੰਗ

ਅਜਨਾਲਾ, 13 ਸਤੰਬਰ (ਐਸ. ਪ੍ਰਸ਼ੋਤਮ)-ਕੇਂਦਰੀ ਮੋਦੀ ਸਰਕਾਰ ਵਲੋਂ ਪਾਰਲੀਮੈਂਟ 'ਚ ਅਕਾਲੀ ਦਲ (ਬ) ਦੇ ਵਿਰੋਧ ਤੇ ਖੇਤੀ ਕਾਨੂੰਨਾਂ ਵਿਰੁੱਧ ਵੋਟ ਪਾਏ ਜਾਣ ਤੋਂ ਇਲਾਵਾ ਕਿਸਾਨਾਂ ਦੇ ਗੁੱਸੇ ਨੂੰ ਅਣਡਿੱਠ ਕਰਕੇ ਬਣਾਏ ਗਏ 3 ਖੇਤੀ ਕਾਲੇ ਕਾਨੂੰਨਾਂ ਦੇ 17 ਸਤੰਬਰ ਨੂੰ ਇਕ ...

ਪੂਰੀ ਖ਼ਬਰ »

17 ਦੇ ਰੋਸ ਮਾਰਚ ਲਈ ਯੂਥ ਵਰਕਰਾਂ 'ਚ ਉਤਸ਼ਾਹ-ਮੀਆਂਵਿੰਡ

ਬਾਬਾ ਬਕਾਲਾ ਸਾਹਿਬ, 13 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦਾ ਡੱਟਵਾਂ ਵਿਰੋਧ ਕੀਤਾ ਹੈ ਅਤੇ ਕਾਨੂੰਨ ਰੱਦ ਕਰਵਾਉਣ ਤੱਕ ਡੱਟਕੇ ਵਿਰੋਧ ਕਰਦਾ ਰਹੇਗਾ | ਜਿਸ ਤਹਿਤ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਦੇ ਕੰਮ 'ਚ ਆਈ ਤੇਜ਼ੀ

ਅੰਮਿ੍ਤਸਰ, 13 ਸਤੰਬਰ (ਹਰਮਿੰਦਰ ਸਿੰਘ)-ਪ੍ਰਾਪਰਟੀ ਟੈਕਸ 10 ਫੀਸਦੀ ਰਿਆਇਤ ਨਾਲ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਖ 30 ਸਤੰਬਰ ਜਿਉਂ ਜਿਉਂ ਨੇੜੇ ਆ ਰਹੀ ਹੈ, ਪ੍ਰਾਪਰਟੀ ਟੈਕਸ ਦੀ ਵਸੂਲੀ ਤੇਜ਼ ਹੋ ਰਹੀ ਹੈ | ਅੱਜ ਇਕ ਦਿਨ 'ਚ ਨਗਰ ਨਿਗਮ ਦੇ ਵੱਖ-ਵੱਖ ਜ਼ੋਨਾਂ ਤੇ ਮੁੱਖ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ

ਅੰਮਿ੍ਤਸਰ, 13 ਸਤੰਬਰ (ਜੱਸ)-ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾ ਕੇ ਲੋੜਵੰਦਾਂ ਨੂੰ ਮੁਫ਼ਤ ਵੈਕਸੀਨ ਲਗਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਰਡਰ ਜ਼ੋਨ ਦੇ ਚੀਫ਼ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਵਲੋਂ ਜਾਂਚ ਦੇ ਆਦੇਸ਼

ਅੰਮਿ੍ਤਸਰ, 13 ਸਤੰਬਰ (ਪ. ਪ.)-ਤਰਨ ਤਾਰਨ ਅਧੀਨ ਪੈਂਦੀ ਗੋਹਲਵੜ੍ਹ ਸਬ ਡਵੀਜਨ ਦੇ ਐਸ. ਡੀ. ਓ. ਸੁਰਜੀਤ ਸਿੰਘ ਵਲੋਂ ਬੀਤੇ ਦਿਨੀਂ ਪਿੰਡ ਵਰਪਾਲ ਦੇ ਮੁਹਤਬਰਾਂ ਨਾਲ ਕੀਤੀ ਗੈਰਜਿੰਮੇਵਾਰਾਨਾਂ ਹਰਕਤ ਨੂੰ ਗੰਭੀਰਤਾ ਨਾਲ ਲੈਂਦਿਆਂ ਪਾਵਰਕਾਮ ਵਲੋਂ ਉਕਤ ਮਾਮਲੇ ਦੀ ਜਾਂਚ ...

ਪੂਰੀ ਖ਼ਬਰ »

ਡਾ: ਵੇਰਕਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਪੱਛਮੀ ਤੋਂ ਉਮੀਦਵਾਰ ਐਲਾਨਿਆ

ਛੇਹਰਟਾ, 13 ਸਤੰਬਰ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਪੱਛਮੀ 'ਚ ਪੜ੍ਹੇ ਲਿਖੇ, ਬੇਦਾਗ਼, ਮਿਹਨਤੀ ਤੇ ਜੁਝਾਰੂ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ | ਡਾ: ...

ਪੂਰੀ ਖ਼ਬਰ »

ਸਕੂਲ ਦੀ ਗਰਾਊਾਡ ਉਪਰੋਂ ਕਬਜ਼ਾ ਹਟਾਉਣ ਤੇ ਚਾਰਦੀਵਾਰੀ ਕਰਵਾਉਣ ਦੀ ਕੀਤੀ ਮੰਗ

ਚੋਗਾਵਾਂ, 13 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਚਵਿੰਡਾ ਕਲਾਂ ਜਿਸ ਨੂੰ ਪੰਜਾਬ ਸਰਕਾਰ ਵਲੋਂ ਵਧੀਆ ਆਧੁਨਿਕ ਸਹੂਲਤਾਂ ਨਾਲ ਲੈਸ ਹੋਣ 'ਤੇ ਇਥੇ ਦੇ ਹੈੱਡ ਮਾਸਟਰ ਨਰਿੰਦਰ ਸਿੰਘ ਨੂੰ ਕੁਝ ਦਿਨ ਪਹਿਲਾਂ ਰਾਜ ਪੁਰਕਾਰ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਜੋੜ ਮੇਲਾ ਕੱਲ੍ਹ ਮਨਾਇਆ ਜਾਵੇਗਾ

ਟਾਂਗਰਾ, 13 ਸਤੰਬਰ (ਹਰਜਿੰਦਰ ਸਿੰਘ ਕਲੇਰ)-ਬਾਬਾ ਸ੍ਰੀ ਚੰਦ ਜੀ ਦਾ ਜੋੜ ਮੇਲਾ ਪਿੰਡ ਮੁੱਛਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਨੇ ਦੱਸਿਆ ਕਿ ਬਾਬਾ ਸ੍ਰੀ ਚੰਦ ...

ਪੂਰੀ ਖ਼ਬਰ »

ਮਾਝਾ ਪੇਂਡੂ ਸਪੋਰਟਸ ਕਲੱਬ ਵਲੋਂ ਕਬੱਡੀ ਲੀਗ ਮੈਚ ਕਰਵਾਏ

ਖਿਲਚੀਆਂ, 12 ਸਤੰਬਰ (ਕਰਮਜੀਤ ਸਿੰਘ ਮੁੱਛਲ)-ਖਿਲਚੀਆਂ ਵਿਖੇ ਮਾਝਾ ਪੇਂਡੂ ਸਪੋਰਟਸ ਕਲੱਬ ਵਲੋਂ ਸਮੂਹ ਨਗਰ ਨਿਵਾਸੀ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਕਬੱਡੀ ਲੀਗ ਮੈਚ ਧੂਮ-ਧਾਮ ਨਾਲ ਕਰਵਾਏ ਗਏ | ਇਸ ਕਬੱਡੀ ਲੀਗ 'ਚ ਚੋਟੀ ਦੀਆਂ ਕਲੱਬਾਂ ਦੀਆਂ ਛੇ ਟੀਮਾਂ ਦੇ ...

ਪੂਰੀ ਖ਼ਬਰ »

ਨਗਰ ਕੌਂਸਲ ਰਮਦਾਸ ਤੇ ਪੀ. ਜੀ. ਆਈ. ਚੰਡੀਗੜ੍ਹ ਵਲੋਂ ਫੂਡ ਸੇਫਟੀ ਵਰਕਸ਼ਾਪ

ਗੱਗੋਮਾਹਲ 13 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪੀ. ਜੀ. ਆਈ. ਚੰਡੀਗੜ ਤੇ ਨਗਰ ਕੌਂਸਲ ਰਮਦਾਸ ਵਲੋਂ ਡੇ ਨੂਲਮ ਸਕੀਮ ਅਧੀਨ ਸਮਰਥਾ ਨਿਰਮਾਣ ਤੇ ਸਿਖਲਾਈ ਵਰਕਸ਼ਾਪ ਲਗਵਾਈ ਗਈ | ਨਗਰ ਕੌਂਸਲ ਰਾਮਦਾਸ ਦੇ ਪ੍ਰਧਾਨ ਗੁਰਪਾਲ ਸਿੰਘ ਸਿੰਧੀ ਵਲੋ ਪੀ. ਜੀ. ਆਈ. ਚੰਡੀਗੜ ਤੋਂ ਆਈ ...

ਪੂਰੀ ਖ਼ਬਰ »

ਜੇਠੂਵਾਲ 'ਚ ਵਿਆਹ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਜੇਠੂਵਾਲ, 13 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਪਿੰਡ ਜੇਠੂਵਾਲ ਦੇ ਅੱਡਾ ਵਿਖੇ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨੀ ਜਥਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ

ਜੈਂਤੀਪੁਰ, 13 ਸਤੰਬਰ (ਭੁਪਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ, ਜਿਸ 'ਚ ਕਸਬਾ ਸਹਿਣੇਵਾਲੀ, ਮੁੱਗੋਸੋਹੀ, ਤਲਵੰਡੀ ਮੌੜ, ਲਹਿਰਕਾ, ਪਾਖਰਪੁਰਾ, ਅੱਡਾ ਜੈਂਤੀਪੁਰ ਤੇ ਵੱਖ-ਵੱਖ ...

ਪੂਰੀ ਖ਼ਬਰ »

ਸੜਕ ਦੀ ਰਿਪੇਅਰ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਵਿਧਾਇਕ ਹਰਪ੍ਰਤਾਪ ਨੂੰ ਮੰਗ ਪੱਤਰ

ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਚੁਗਾਵਾਂ ਸੜਕ ਦੀ ਖਸਤਾ ਹਾਲਤ ਦੀ ਤੁਰੰਤ ਰਿਪੇਅਰ ਦੀ ਮੰਗ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਰਿਆੜ ਦੇ ਪ੍ਰਧਾਨ ਬਚਿੱਤਰ ਸਿੰਘ ਰਿਆੜ ਦੀ ਅਗਵਾਈ 'ਚ ਹੋਰਨਾਂ ਅਹੁਦੇਦਾਰਾਂ ਤੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਸੂਬਾ ਪੱਧਰੀ ਸਕਾਲਰਸ਼ਿਪ ਮੁਕਾਬਲੇ 'ਚੋਂ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਰਿਹਾ ਅਵੱਲ

ਅਜਨਾਲਾ, 13 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਜਨਾਲਾ ਵਿਖੇ ਐਸ.ਸੀ.ਈ.ਆਰ.ਟੀ. ਵਲੋਂ ਸੂਬੇ ਭਰ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਕਾਲਰਸ਼ਿਪ 2020 ਯੋਜਨਾ ਤਹਿਤ ਲਈ ਗਈ ਪੰਜਾਬ ਸਟੇਟ ਟੇਲੈਂਟ ਸਰਚ ਪ੍ਰਤੀਯੋਗਤਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ-ਬਿੱਲੂ

ਖਿਲਚੀਆਂ, 13 ਸਤੰਬਰ (ਕਰਮਜੀਤ ਸਿੰਘ ਮੁੱਛਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਖਿਲਚੀਆਂ ਦੇ ਸਰਕਲ ਪ੍ਰਧਾਨ ਨਿਰਮਲ ਸਿੰਘ ਬਿੱਲੂ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪ੍ਰਧਾਨ ਥਾਪ ਕੇ ਸਪੱਸ਼ਟ ਤੌਰ 'ਤੇ ਮੰਨ ਲਿਆ ਹੈ ਕਿ ਕੈਪਟਨ ...

ਪੂਰੀ ਖ਼ਬਰ »

ਛੇਹਰਟਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਜਾਨਲੇਵਾ ਹਮਲਾ

ਛੇਹਰਟਾ, 13 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਪੁਲਿਸ ਚੌਂਕੀ ਟਾਊਨ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਸੁਭਾਸ਼ ਰੋਡ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਮਾਰੂ ਹਥਿਆਰਾਂ ਦੇ ਨਾਲ ਲੈਸ ਹੋ ਕੇ ਇਕ ਨੌਜਵਾਨ 'ਤੇ ਜਾਨਲੇਵਾ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ | ਆਸ ਪਾਸ ਦੇ ...

ਪੂਰੀ ਖ਼ਬਰ »

ਹਰਨਾਮ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ ਕੱਲ੍ਹ

ਅੰਮਿ੍ਤਸਰ, 13 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨੀਂ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਦੇ ਚੀਫ਼ ਇੰਜੀ: ਸਕੱਤਰ ਸਿੰਘ ਢਿੱਲੋਂ ਦੇ ਸਤਿਕਾਰਯੋਗ ਪਿਤਾ ਹਰਨਾਮ ਸਿੰਘ ਢਿੱਲੋਂ (88) ਨਮਿਤ ਰਖਵਾਏ ਗਏ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਹਰਨਾਮ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ ਕੱਲ੍ਹ

ਅੰਮਿ੍ਤਸਰ, 13 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨੀਂ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਦੇ ਚੀਫ਼ ਇੰਜੀ: ਸਕੱਤਰ ਸਿੰਘ ਢਿੱਲੋਂ ਦੇ ਸਤਿਕਾਰਯੋਗ ਪਿਤਾ ਹਰਨਾਮ ਸਿੰਘ ਢਿੱਲੋਂ (88) ਨਮਿਤ ਰਖਵਾਏ ਗਏ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਤੀਜੇ ਦਿਨ ਵੀ ਸਬ ਰਜਿਸਟਾਰ ਦਫ਼ਤਰ ਦੀ ਛੱਤ ਤੋਂ ਪਾਣੀ ਬੰਦ ਨਹੀਂ ਹੋਇਆ

ਅੰਮਿ੍ਤਸਰ, 13 ਸੰਤਬਰ (ਰੇਸ਼ਮ ਸਿੰਘ)-ਇਥੇ ਪਏ ਭਾਰੀ ਮੀਂਹ ਨੇ ਸਰਕਾਰੀ ਦਫ਼ਤਰਾਂ ਦੀ ਪੋਲ ਵੀ ਖੋਲ੍ਹ ਦਿੱਤੀ ਹੈ ਤੇ ਨਵੇਂ ਨਕੋਰ ਦਿਖਦੇ ਸਬ ਰਜਿਸਟਰਾਰ ਦਫ਼ਤਰ ਦੀ ਸੀਿਲੰਗ ਛੱਤ ਅੱਜ ਤੀਜੇ ਦਿਨ ਵੀ ਬਰਸਾਤ ਦਾ ਪਾਣੀ ਚੋਣਾ ਬੰਦ ਨਹੀਂ ਹੋਇਆ | ਅਸਲ 'ਚ ਇਥੇ ਸਬ ਰਜਿਸਟਰਾਰ ...

ਪੂਰੀ ਖ਼ਬਰ »

ਸ੍ਰੀ ਰਾਮ ਆਸ਼ਰਮ ਸਕੂਲ ਦੇ ਵਿਦਿਆਰਥੀਆਂ ਨੇ ਹਿੰਦੀ ਦਿਵਸ ਮਨਾਇਆ

ਅੰਮਿ੍ਤਸਰ, 13 ਸਤੰਬਰ (ਗਗਨਦੀਪ ਸ਼ਰਮਾ)-ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਕੋਵਿਡ-19 ਕਾਰਨ ਘਰਾਂ 'ਚ ਸੁਰੱਖਿਅਤ ਰਹਿ ਕੇ ਹਿੰਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਉਨ੍ਹਾਂ ਵੀਡੀਓ ਰਾਹੀਂ ਇਕ ਲਘੂ ਨਾਟਕ ਪੇਸ਼ ਕਰਕੇ ਸਾਰਿਆਂ ਨੂੰ ਹਿੰਦੀ ...

ਪੂਰੀ ਖ਼ਬਰ »

ਵਿਰਾਟ ਦੇਵਗਨ ਵਲੋਂ ਹਰੀਸ਼ ਰਾਵਤ ਨਾਲ ਮੁਲਾਕਾਤ

ਛੇਹਰਟਾ, 13 ਸਤੰਬਰ (ਵਡਾਲੀ)-ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਦੇ ਪ੍ਰਧਾਨ, ਸਰਸਵਤੀ ਐਜੂਕੇਸ਼ਨ ਗਰੁੱਪ ਦੇ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਵਿਰਾਟ ਦੇਵਗਨ ਵਲੋਂ ਪਾਰਟੀ ਦੇ ਜਨਰਲ ਸਕੱਤਰ, ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ...

ਪੂਰੀ ਖ਼ਬਰ »

ਸਪੈਸ਼ਲ ਇਕਨਾਮਿਕ ਜ਼ੋਨ ਦੀ ਸਥਾਪਤੀ ਨਾਲ ਪਰਤ ਸਕਦੇ ਅੰਮਿ੍ਤਸਰ ਦੇ ਚੰਗੇ ਦਿਨ

ਅੰਮਿ੍ਤਸਰ, 13 ਸਤੰਬਰ (ਸੁਰਿੰਦਰ ਕੋਛੜ)-ਸਰਹੱਦੀ ਜ਼ਿਲ੍ਹੇ ਅੰਮਿ੍ਤਸਰ ਦੀ ਟੈਕਸਟਾਈਲ, ਸਕਰਿਊ, ਪੇਪਰ ਤੇ ਕਟਿੰਗ ਮਸ਼ੀਨ ਇੰਡਸਟਰੀ ਤੇ ਪੱਖਾ ਇੰਡਸਟਰੀ ਸਮੇਤ ਕਈ ਹੋਰ ਉਦਯੋਗ ਪਿਛਲੇ ਲਗਭਗ ਤਿੰਨ ਦਹਾਕਿਆਂ ਤੋਂ ਮੰਦੀ ਦੀ ਮਾਰ ਸਹਿ ਰਹੇ ਹਨ | ਇਸ ਦੌਰਾਨ ਸੈਂਕੜੇ ...

ਪੂਰੀ ਖ਼ਬਰ »

ਸਾਈਬਰ ਸਕਿਓਰਟੀ ਵਿਸ਼ੇ 'ਤੇ ਆਨਲਾਈਨ ਸ਼ਾਰਟ ਟਰਮ ਕੋਰਸ ਦਾ ਉਦਘਾਟਨ

ਅੰਮਿ੍ਤਸਰ, 13 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ: ਹਰਦੀਪ ਸਿੰਘ ਨੇ ਕਿਹਾ ਕਿ ਮੌਜੂਦਾ ਦੌਰ 'ਚ ਜਿਥੇ ਸਾਡੇ ਜੀਵਨ ਨਾਲ ਜੁੜੇ ਹੋਏ ਬਹੁਤ ਸਾਰੇ ਪਹਿਲੂ ਇੰਟਰਨੈਟ ਨਾਲ ਜੁੜ ਰਹੇ ਹਨ ਤੇ ਰੋਜ਼ਾਨਾ ਕੰਮ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਖੇ ਡੀ. ਏ. ਵੀ. ਸੰਸਥਾਵਾਂ ਦੇ ਪਿੰ੍ਰਸੀਪਲਾਂ ਦਾ ਸੈਸ਼ਨ ਕਰਵਾਇਆ

ਅੰਮਿ੍ਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ ਅੰਮਿ੍ਤਸਰ ਵਿਖੇ ਡੀ. ਏ. ਵੀ. ਸੰਸਥਾਵਾ ਦੇ ਪਿੰ੍ਰਸੀਪਲਾਂ ਦਾ ਸੈਸ਼ਨ ਕਰਵਾਇਆ ਕੀਤਾ ਗਿਆ | ਸੈਸ਼ਨ ਦੀ ਪ੍ਰਧਾਨਗੀ ਡਾ: ਜੇ. ਪੀ. ਸ਼ੂਰ ਡਾਇਰੈਕਟਰ ਪੀ. ਐਸ. ਵਨ ਤੇ ਏਡਿਡ ਸਕੂਲਜ਼ ...

ਪੂਰੀ ਖ਼ਬਰ »

ਲੋੜਵੰਦ ਜੋੜਿਆਂ ਦੇ ਆਨੰਦ ਕਾਰਜ ਕਰਵਾਏ

ਰਾਜਾਸਾਂਸੀ, 13 ਸਤੰਬਰ (ਹਰਦੀਪ ਸਿੰਘ ਖੀਵਾ)-ਸਿੱਖ ਕੌਮ ਦੇ ਮਹਾਨ ਯੋਧੇ ਅਮਰ ਸ਼ਹੀਦ ਬਾਬਾ ਮਹਿਤਾਬ ਸਿੰਘ ਭੰਗੂ ਮੀਰਾਂਕੋਟ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਭਾਈ ਅਮਰ ਸਿੰਘ ਮੀਰਾਂਕੋਟ ਦੀ ਸਮੂਹ ਸੇਵਾਦਾਰ ਲੋਕਲ ਕਮੇਟੀ ਵਲੋਂ ਕਿਸਾਨ ਆਗੂ ਤੇ ਸਮਾਜ ਸੇਵਕ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਸ਼ੁਰੂ

ਅੰਮਿ੍ਤਸਰ, 13 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਵਲੋਂ ਐਲਾਨੀ ਸਮਾਂ ਸਾਰਣੀ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਵਿਦਿਆਰਥੀਆਂ ਦੀ ਉਤਸ਼ਾਹਜਨਕ ਹਾਜ਼ਰੀ ਨਾਲ ਸ਼ੁਰੂ ਹੋ ਗਈ | ਪ੍ਰੀਖਿਆ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਵਲੋਂ ਬਹੋੜੂ ਦੇ ਵਿਕਾਸ ਕਾਰਜਾਂ ਲਈ 26 ਲੱਖ ਦਾ ਚੈੱਕ ਭੇਟ

ਚੱਬਾ, 13 ਸਤੰਬਰ (ਜੱਸਾ ਅਨਜਾਣ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਬਹੋੜੂ ਵਿਖੇ ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ. ਸੀ. ਦੀ ਰਹਿਣਨੁਮਾਈ ਹੇਠ ਉਨ੍ਹਾਂ ਦੇ ਸਪੁੱਤਰ ਤੇ ਜ਼ਿਲ੍ਹਾ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਦਿਲਸ਼ੇਰ ਸਿੰਘ ਵਲੋਂ ਪਿੰਡ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਇੰਜੀਨੀਅਰਿੰਗ ਅਨੁਸ਼ਾਸਨ 'ਚ ਭਾਰਤ ਦੀਆਂ ਮਲਟੀਸਪੈਸ਼ਲਿਟੀ ਸਟੇਟ ਯੂਨੀਵਰਸਿਟੀਆਂ 'ਚ 8ਵਾਂ ਸਥਾਨ

ਅੰਮਿ੍ਤਸਰ, 13 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਜੀਨੀਅਰਿੰਗ ਸਿੱਖਿਆ ਦੇ ਖੇਤਰ 'ਚ ਪੰਜਾਬ 'ਚ ਹੀ ਨਹੀਂ ਸਗੋਂ ਗੁਆਂਢੀ ਸੂਬਿਆਂ ਦੀਆਂ ਬਹੁ-ਵਿਸ਼ੇਸ਼ਤਾ ਵਾਲੀਆਂ ਯੂਨੀਵਰਸਿਟੀਆਂ 'ਚੋਂ ਵੀ ਉਭਰ ਕੇ ਸਾਹਮਣੇ ਆਈ ਹੈ, ਇਸ ਨੇ ...

ਪੂਰੀ ਖ਼ਬਰ »

ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਕੈਂਪ

ਅੰਮਿ੍ਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ, ਅੰਮਿ੍ਤਸਰ ਵਲੋਂ ਨੈਸ਼ਨਲ ਆਈ ਡੋਨੇਸ਼ਨ ਫੋਰਟਨਾਈਟ ਮਨਾਉਣ ਲਈ ਅÏਫਥਲਮÏਲੋਜੀ ਵਿਭਾਗ, ਗÏਰਮੈਂਟ ਮੈਡੀਕਲ ਕਾਲਜ, ਅੰਮਿ੍ਤਸਰ ਦੇ ਸਹਿਯੋਗ ਨਾਲ ਅੱਖਾਂ ਦਾਨ ਕਰਨ ਸਬੰਧੀ ਕੈਂਪ ...

ਪੂਰੀ ਖ਼ਬਰ »

ਬਹੋੜੂ ਭਰਾਵਾਂ ਵਲੋਂ ਗ੍ਰੰਥੀ ਸਿੰਘ ਗਿਆਨੀ ਸੁਲਤਾਨ ਸਿੰਘ ਦਾ ਸਨਮਾਨ

ਚੱਬਾ, 13 ਸਤੰਬਰ (ਜੱਸਾ ਅਨਜਾਣ)-ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਚੇਅਰਮੈਨ ਹਰਜੀਤ ਸਿੰਘ ਬਹੋੜੂ ਤੇ ਸਾਬਕਾ ਸਰਪੰਚ ਗੁਰਪਾਲ ਸਿੰਘ ਬਹੋੜੂ ਦੇ ਗ੍ਰਹਿ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX