ਤਾਜਾ ਖ਼ਬਰਾਂ


ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  14 minutes ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  53 minutes ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  59 minutes ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 1 hour ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਪੰਜਾਬ / ਜਨਰਲ

ਕਿਸਾਨਾਂ ਵਲੋਂ ਪੰਜਾਬ 'ਚ ਕੀਤੇ ਜਾ ਰਹੇ ਪ੍ਰਦਰਸ਼ਨ ਸੂਬੇ ਦੇ ਹਿੱਤ 'ਚ ਨਹੀਂ-ਕੈਪਟਨ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਸੂਬਾ ਭਰ 'ਚ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੁੱਦੇ 'ਤੇ ਸੂਬਾ ਸਰਕਾਰ ਤੇ ਲੋਕ ਪਹਿਲਾਂ ਹੀ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰ ਚੁੱਕੇ ਹਨ ਤੇ ਕਿਸਾਨਾਂ ਨੂੰ ਸੂਬੇ 'ਚ ਪ੍ਰਦਰਸ਼ਨ ਕਰਨ ਦੀ ਬਜਾਏ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਦੀ ਲੋੜ ਹੈ ਤਾਂ ਜੋ ਖੇਤੀ ਕਾਨੂੰਨ ਰੱਦ ਕਰਵਾਏ ਜਾ ਸਕਣ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਹਲਕਾ ਚੱਬੇਵਾਲ ਦੇ ਪਿੰਡ ਮੁਖਲਿਆਣਾ (ਹੁਸ਼ਿਆਰਪੁਰ) 'ਚ 13.44 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਣ ਪੁੱਜੇ ਸਨ | ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਕੀਤੇ ਜਾ ਰਹੇ ਪ੍ਰਦਰਸ਼ਨ ਕਿਸੇ ਵੀ ਤਰ੍ਹਾਂ ਸੂਬੇ ਦੇ ਹਿੱਤ 'ਚ ਨਹੀਂ ਹਨ ਕਿਉਂਕਿ ਇਸ ਨਾਲ ਸੂਬੇ ਦੀ ਆਰਥਿਕ ਤਰੱਕੀ 'ਤੇ ਵੀ ਪ੍ਰਭਾਵ ਪੈ ਰਿਹਾ ਹੈ | ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਇਸ ਸਬੰਧ 'ਚ ਕਿਸਾਨ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਨਗੇ | ਉਨ੍ਹਾਂ ਕਿਹਾ ਕਿ ਹਾਲਾਂਕਿ, ਸੂਬੇ ਦੀ ਵਿਧਾਨ ਸਭਾ 'ਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਤੇ ਇਨ੍ਹਾਂ ਦੀ ਥਾਂ 'ਤੇ ਸੂਬਾ ਸਰਕਾਰ ਆਪਣੇ ਖੇਤੀ ਕਾਨੂੰਨ ਪਾਸ ਕਰ ਚੁੱਕੀ ਹੈ, ਜਿਨ੍ਹਾਂ ਨੂੰ ਰਾਜਪਾਲ ਦੀ ਸਹਿਮਤੀ ਲਈ ਭੇਜਿਆ ਗਿਆ ਸੀ, ਪਰ ਇਹ ਬੜੇ ਦੁੱਖ ਦੀ ਗੱਲ ਹੈ ਕਿ ਰਾਜਪਾਲ ਵਲੋਂ ਇਨ੍ਹਾਂ ਨੂੰ ਰਾਸ਼ਟਰਪਤੀ ਕੋਲ ਅਜੇ ਤੱਕ ਨਹੀਂ ਭੇਜਿਆ ਗਿਆ | ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੁਖਲਿਆਣਾ ਵਿਖੇ ਬਣਨ ਵਾਲੇ ਨਵੇਂ ਸਰਕਾਰੀ ਕਾਲਜ ਦਾ ਨਾਂਅ ਡਾ. ਭੀਮ ਰਾਓ ਅੰਬੇਦਕਰ ਦੇ ਨਾਂਅ 'ਤੇ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕਾਲਜ ਦੀ ਇਮਾਰਤ ਮਾਰਚ 2022 ਤੱਕ ਬਣ ਕੇ ਤਿਆਰ ਹੋ ਜਾਵੇਗੀ ਤੇ ਉਸ ਵੇਲੇ ਤੱਕ ਇਹ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰਾਜਪੁਰ ਭਾਈਆਂ ਵਿਖੇ ਆਰਜ਼ੀ ਇਮਾਰਤ 'ਚ ਇਸ ਅਕਾਦਮਿਕ ਸੈਸ਼ਨ ਤੋਂ ਕਾਰਜਸ਼ੀਲ ਹੋ ਜਾਵੇਗਾ |
ਇਸ ਮੌਕੇ ਉਨ੍ਹਾਂ ਕਾਲਜ ਦੀ ਸਥਾਪਨਾ ਲਈ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਮੁੱਖ ਮੰਤਰੀ ਨੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਇਸ ਯੋਜਨਾ ਦੀ ਸ਼ੁਰੂਆਤ ਦੇ ਪ੍ਰਤੀਕ ਵਜੋਂ 75 ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪੇ | ਇਸ ਮੌਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਭਰੋਸਾ ਦਿੱਤਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੁੱਚੇ ਕੰਢੀ ਖੇਤਰ ਨੂੰ ਵਧੀਆ ਬੁਨਿਆਦੀ ਢਾਂਚਾ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਡਾ. ਰਾਜ ਕੁਮਾਰ ਨੇ ਮੁਖਲਿਆਣਾ ਪਿੰਡ ਦੀ ਪੰਚਾਇਤ ਤੇ ਖ਼ਾਸ ਕਰਕੇ ਸਰਪੰਚ ਅਮਰਜੀਤ ਸਿੰਘ ਦਾ ਧੰਨਵਾਦ ਕੀਤਾ | ਇਸ ਮੌਕੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਬਾਬਾ ਸਰਬਜੋਤ ਸਿੰਘ ਬੇਦੀ, ਵਿਧਾਇਕ ਪਵਨ ਕੁਮਾਰ ਆਦੀਆ, ਵਿਧਾਇਕ ਅਰੁਣ ਡੋਗਰਾ, ਵਿਧਾਇਕ ਇੰਦੂ ਬਾਲਾ ਤੇ ਵਿਧਾਇਕ ਬੀ.ਐਸ.ਧਾਲੀਵਾਲ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਪ੍ਰਵੀਨ ਸੈਣੀ, ਲਵ ਕੁਮਾਰ ਗੋਲਡੀ, ਜ਼ਿਲ੍ਹਾ ਪ੍ਰਧਾਨ ਡਾ. ਕੁਲਦੀਪ ਨੰਦਾ, ਮਨਮੋਹਨ ਸਿੰਘ ਕਪੂਰ, ਨਿਮਿਸ਼ਾ ਮਹਿਤਾ ਆਦਿ ਹਜ਼ਾਰ ਸਨ |

ਹਾਈ ਕੋਰਟ ਪੁੱਜਾ ਗੁਰਦਾਸ ਮਾਨ

ਚੰਡੀਗੜ੍ਹ, 13 ਸਤੰਬਰ (ਬਿ੍ਜੇਂਦਰ ਗੌੜ)-ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਫਸੇ ਗਾਇਕ ਗੁਰਦਾਸ ਮਾਨ ਨੇ ਹੇਠਲੀ ਅਦਾਲਤ ਦੇ ਉਸ ਫ਼ੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ, ਜਿਸ 'ਚ ਅਦਾਲਤ ਨੇ ਉਨ੍ਹਾਂ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ...

ਪੂਰੀ ਖ਼ਬਰ »

ਵਿਆਹ ਪੁਰਬ ਮੌਕੇ ਮੁੱਖ ਮੰਤਰੀ ਵਲੋਂ ਰੇਡੀਓਲੋਜੀ ਤੇ ਡਾਇਗਨੋਸਿਟਕ ਪ੍ਰਾਜੈਕਟਾਂ ਦੀ ਡਿਜੀਟਲ ਸ਼ੁਰੂਆਤ

ਬਟਾਲਾ, 13 ਸਤੰਬਰ (ਕਾਹਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 125 ਕਰੋੜ ਰੁਪਏ ਦੀ ਲਾਗਤ ਵਾਲੇ 'ਰਾਜ-ਵਿਆਪੀ ਰੇਡੀਉ ਡਾਇਗਨੋਸਟਿਕ ਤੇ ਲੈਬਾਰਟਰੀ ਸੇਵਾ' ਤੇ ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪਾਂਸ ਸੇਵਾ ਵਰਚੂਅਲ ਢੰਗ ਨਾਲ ਸੂਬਾ ...

ਪੂਰੀ ਖ਼ਬਰ »

ਉਮੀਦਵਾਰ ਐਲਾਨਣ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਨੇ ਫਿਰ ਮਾਰੀ ਬਾਜ਼ੀ

ਜਸਪਾਲ ਸਿੰਘ ਜਲੰਧਰ, 13 ਸਤੰਬਰ-ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਫਿਰ ਉਮੀਦਵਾਰ ਐਲਾਨਣ ਦੇ ਮਾਮਲੇ 'ਚ ਵਿਰੋਧੀ ਪਾਰਟੀਆਂ ਨੂੰ ਪਿੱਛੇ ਛੱਡ ਦਿੱਤਾ ਹੈ | ਪਾਰਟੀ ਹਾਈਕਮਾਨ ਵਲੋਂ ਅੱਜ 64 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਕੇ ਉਮੀਦਵਾਰਾਂ ਐਲਾਨਣ ਦੇ ਮਾਮਲੇ 'ਚ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 37 ਨਵੇਂ ਮਾਮਲੇ-3 ਮੌਤਾਂ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ 3 ਹੋਰ ਮੌਤਾਂ ਹੋ ਗਈਆਂ ਜਦਕਿ 25 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 37 ਨਵੇਂ ਮਾਮਲੇ ਸਾਹਮਣੇ ਆਏ ਹਨ | ਲੁਧਿਆਣਾ ਤੋਂ 4, ਜਲੰਧਰ ਤੋਂ 6, ਪਟਿਆਲਾ ਤੋਂ 1, ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਵਲੋਂ ਸਥਾਪਨਾ ਦਿਵਸ ਮੌਕੇ ਜਨਰਲ ਬਾਡੀ ਇਕੱਤਰਤਾ

ਅੰਮਿ੍ਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ 77ਵੇਂ ਸਥਾਪਨਾ ਦਿਵਸ ਦੇ ਅਵਸਰ 'ਤੇ ਅੱਜ ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਵਲੋਂ ਜਨਰਲ ਬਾਡੀ ਇਕੱਤਰਤਾ ਕੀਤੀ ਗਈ | ਸਥਾਨਕ ਭਾਈ ਗੁਰਦਾਸ ਹਾਲ ਵਿਖੇ ਭਾਈ ਰਜਿੰਦਰ ਸਿੰਘ ...

ਪੂਰੀ ਖ਼ਬਰ »

ਕੌਮਾਂਤਰੀ ਨਿਸ਼ਾਨੇਬਾਜ਼ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਸੈਕਟਰ-71 'ਚ ਕੌਮਾਂਤਰੀ ਨਿਸ਼ਾਨੇਬਾਜ਼ (ਸ਼ੂਟਰ) ਨਮਨਵੀਰ ਸਿੰਘ ਬਰਾੜ (29) ਵਲੋਂ ਆਪਣੇ ਆਪ ਨੂੰ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ | ਮੌਕੇ ਤੋਂ ਪੁਲਿਸ ਨੂੰ ਕੋਈ ਸੁਸਾਇਡ ਨੋਟ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਬੱਲੋਵਾਲ ਸੌਂਖੜੀ ਵਿਖੇ ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ

ਭੱਦੀ/ਬਲਾਚੌਰ, 13 ਸਤੰਬਰ (ਨਰੇਸ਼ ਧੌਲ, ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)-ਵਿਧਾਨ ਸਭਾ ਹਲਕਾ ਬਲਾਚੌਰ ਅੰਦਰ ਪੈਂਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ 49.36 ਕਰੋੜ ਨਾਲ ਬਣਨ ਜਾ ਰਹੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਖੇਤੀਬਾੜੀ ਕਾਲਜ ਦਾ ਨੀਂਹ ...

ਪੂਰੀ ਖ਼ਬਰ »

ਪ੍ਰੋ. ਚਾਵਲਾ ਨੇ ਆਪਣੀ ਹੀ ਸਰਕਾਰ ਤੋਂ ਮੰਗਿਆ ਜਲਿ੍ਹਆਂਵਾਲਾ ਬਾਗ਼ 'ਚ ਕੀਤੇ ਖ਼ਰਚਿਆਂ ਦਾ ਹਿਸਾਬ

ਅੰਮਿ੍ਤਸਰ, 13 ਸਤੰਬਰ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਦੇ ਇਤਿਹਾਸਕ ਸਮਾਰਕਾਂ ਦੇ ਪੁਰਾਣੇ ਢਾਂਚਿਆਂ ਨਾਲ ਕੀਤੀ ਛੇੜਛਾੜ ਨੂੰ ਲੈ ਕੇ ਹੁਣ ਸਾਬਕਾ ਕੈਬਨਿਟ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਆਪਣੀ ਹੀ ਸਰਕਾਰ ਤੋਂ ਬਾਗ਼ 'ਚ ਕੀਤੇ ਖ਼ਰਚਿਆਂ ਦਾ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੇ ਨਹਿਰ 'ਚ ਛਾਲ ਮਾਰੀ-ਗੋਤਾਖੋਰਾਂ ਨੇ ਬਚਾਇਆ

ਪਟਿਆਲਾ, 13 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਰਕਾਰ ਤੋਂ ਟੈੱਟ ਪ੍ਰੀਖਿਆ ਲੈਣ ਦੀ ਮੰਗ ਕਰਦੇ 2 ਬੇਰੁਜ਼ਗਾਰਾਂ ਨੇ ਪਟਿਆਲਾ-ਸੰਗਰੂਰ ਸੜਕ 'ਤੇ ਪੈਂਦੀ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ, ਜਿਨ੍ਹਾਂ ਨੂੰ ਮੌਕੇ 'ਤੇ ਮੌਜੂਦ ਗੋਤਾਖੋਰਾਂ ਵਲੋਂ ਬਚਾਅ ਲਿਆ ਗਿਆ | ਦੱਸਣਯੋਗ ...

ਪੂਰੀ ਖ਼ਬਰ »

'ਆਪ' ਦੇ ਦਲ ਬਦਲੂ ਵਿਧਾਇਕ ਸਪੀਕਰ ਨੇ 14 ਨੂੰ ਬੁਲਾਏ

ਚੰਡੀਗੜ੍ਹ, 13 ਸਤੰਬਰ (ਐਨ.ਐਸ.ਪਰਵਾਨਾ) -ਪੰਜਾਬ ਵਿਧਾਨ ਸਭਾ ਦੇ ਤਿੰਨ ਦਲ ਬਦਲੂ ਵਿਧਾਇਕਾਂ, ਜੋ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦੇ ਹਨ, ਨੂੰ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਐਂਟੀ ਡਿਫੈਕਸ਼ਨ ਲਾਅ ਦੀ ਘੋਰ ਉਲੰਘਣਾ ਕਰਨ ਦੇ ਕੇਸ 'ਚ 14 ਸਤੰਬਰ ਨੂੰ 11 ਵਜੇ ਬੁਲਾਇਆ ਹੈ | ਇਹ ...

ਪੂਰੀ ਖ਼ਬਰ »

ਮੁਲਜ਼ਮ ਦੀ ਗਿ੍ਫ਼ਤਾਰੀ ਨਾ ਕਰਨ 'ਤੇ ਪੁਲਿਸ ਅਧਿਕਾਰੀਆਂ ਦੀ ਤਨਖਾਹ ਰੋਕਣ ਦੇ ਆਦੇਸ਼

ਚੰਡੀਗੜ੍ਹ, 13 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 28 ਦਸੰਬਰ 2018 ਨੂੰ ਦਰਜ ਇਕ ਕੇਸ 'ਚ ਪੁਲਿਸ ਵਲੋਂ ਹੁਣ ਤੱਕ ਮੁਲਜ਼ਮ ਦੀ ਗਿ੍ਫ਼ਤਾਰੀ ਨਾ ਕਰਨ ਤੇ ਇੰਨੇ ਲੰਮੇ ਸਮੇਂ ਤੋਂ ਚਲਾਨ ਪੇਸ਼ ਨਾ ਕਰ ਸਕਣ ਕਾਰਨ ਪੰਜਾਬ ਪੁਲਿਸ ਨੂੰ ਕਰੜੀ ਝਾੜ ਪਾਈ ਹੈ | ...

ਪੂਰੀ ਖ਼ਬਰ »

ਬੀ.ਐਸ.ਐਫ. ਵਲੋਂ ਫਾਇਰਿੰਗ ਕਰਨ 'ਤੇ ਪਾਕਿਸਤਾਨ ਵੱਲ ਉੱਡਿਆ ਡਰੋਨ

ਅਟਾਰੀ, 13 ਸਤੰਬਰ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿ ਸਰਹੱਦ 'ਤੇ ਵਸੇ ਪਿੰਡ ਭੈਣੀ ਰਾਜਪੂਤਾਂ ਤੇ ਪਿੰਡ ਭਰੋਭਾਲ 'ਚ ਰਾਤ ਸਮੇਂ ਤੇਜ਼ ਰਫ਼ਤਾਰ ਨਾਲ ਉੱਡਦਾ ਡਰੋਨ ਦਿਖਾਈ ਦਿੱਤਾ ਤਾਂ ਅਟਾਰੀ ਸਰਹੱਦ 'ਤੇ ਤੈਨਾਤ ਬੀ. ਐਸ. ਐਫ. ਦੇ ਜਵਾਨਾਂ ਨੇ ਫਾਇਰਿੰਗ ਕਰ ਦਿੱਤੀ, ਜਿਸ ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ ਦੀ ਅਗਵਾਈ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ-ਰਮਨਦੀਪ ਸਿੰਘ ਸੰਧੂ

ਬਟਾਲਾ, 13 ਸਤੰਬਰ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਾਸੀਆਂ ਦੀ ਸਹੂਲਤ ਲਈ 13 ਨੁਕਾਤੀ ਪ੍ਰੋਗਰਾਮ ਨੂੰ ਯੂਥ ਵਿੰਗ ਘਰ-ਘਰ ਪਹੁੰਚਾਵੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਗੋਡਿਆਂ ਅਤੇ ਰੀੜ੍ਹ ਦੀ ਹੱਡੀ ਦੇ ਦਰਦ ਤੋਂ ਪੀੜਤ ਮਰੀਜ਼ਾਂ ਨੂੰ ਤੰਦਰੁਸਤ ਕਰਨਾ ਸਾਡਾ ਪਹਿਲਾ ਫ਼ਰਜ਼-ਡਾ. ਸ਼ਾਰਦਾ

ਜਲੰਧਰ, 13 ਸਤੰਬਰ (ਅ.ਬ)-ਪਿਛਲੇ ਲੰਮੇ ਸਮੇਂ ਤੋਂ ਡਾ. ਸ਼ਾਰਦਾ ਆਯੁਰਵੈਦਿਕ ਹਸਪਤਾਲ ਦੇ ਡਾਕਟਰਾਂ ਦੀ ਟੀਮ ਗੋਡਿਆਂ ਅਤੇ ਰੀੜ੍ਹ ਦੀ ਹੱਡੀ ਦੇ ਮਰੀਜ਼ਾਂ ਨੂੰ ਆਪਣੀਆਂ ਵਧੀਆ ਸੇਵਾਵਾਂ ਹੀ ਨਹੀਂ ਦੇ ਰਹੀ ਸਗੋਂ ਉਨ੍ਹਾਂ ਨੂੰ ਤੰਦਰੁਸਤ ਕਰਨ ਵਿਚ ਵਿਸ਼ਵਾਸ ਕਰਦੇ ਹਨ | ...

ਪੂਰੀ ਖ਼ਬਰ »

ਸਮਾਂ ਆ ਗਿਆ ਹੈ ਕਿ ਕਿਸੇ ਦਲਿਤ ਨੂੰ ਮੁੱਖ ਮੰਤਰੀ ਬਣਾਇਆ ਜਾਵੇ-ਦੂਲੋ

ਚੰਡੀਗੜ੍ਹ, 13 ਸਤੰਬਰ (ਐਨ.ਐਸ. ਪਰਵਾਨਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਡਟ ਕੇ ਵਿਰੋਧਤਾ ਕਰਦੇ ਹੋਏ ਕਾਂਗਰਸ ਹਾਈਕਮਾਨ ਤੋਂ ਮੰਗ ਕੀਤੀ ...

ਪੂਰੀ ਖ਼ਬਰ »

ਅਕਾਲੀ ਦਲ ਸੰਯੁਕਤ ਨਾਲ ਸਬੰਧਿਤ ਫੈੱਡਰੇਸ਼ਨ ਆਗੂਆਂ ਵਲੋਂ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ

ਅੰਮਿ੍ਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਨਾਲ ਸਬੰਧਿਤ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਾਬਕਾ ਤੇ ਮੌਜੂਦਾ ਆਗੂਆਂ ਵਲੋਂ ਅੱਜ ਸ੍ਰੀ ਅਕਾਲ ਸਾਹਿਬ ਵਿਖੇ ਕਿਸਾਨੀ ਸੰਘਰਸ਼ ਦੀ ਚੜਦੀ ਕਲਾ ਤੇ ਸੰਘਰਸ਼ ਦੌਰਾਨ ਸ਼ਹੀਦ ਹੋ ਚੁੱਕੇ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈੱਡਰੇਸ਼ਨ (ਗਰੇਵਾਲ) ਨੇ 77ਵੀਂ ਵਰ੍ਹੇਗੰਢ ਮਨਾਈ

ਜਗਰਾਉਂ, 13 ਸਤੰਬਰ (ਜੋਗਿੰਦਰ ਸਿੰਘ)-ਸਿੱਖ ਸਟੂਡੈਂਟਸ ਫੈੱਡਰੇਸ਼ਨ ਦਾ 77ਵਾਂ ਸਥਾਪਨਾ ਦਿਵਸ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਮਨਾਇਆ ਗਿਆ | ਇਸ ਮੌਕੇ ਫੈੱਡਰੇਸ਼ਨ ਦੇ ਮੁੱਖ ਸੇਵਾਦਾਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ...

ਪੂਰੀ ਖ਼ਬਰ »

ਵਿੱਕੀ ਮਿੱਢੂ ਖੇੜਾ ਦੀ ਫਾਰਚੂਨਰ ਗੱਡੀ ਸਪੁਰਦਾਰੀ 'ਤੇ ਛੱਡਣ ਦੇ ਹੁਕਮ

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਖੇ ਅਕਾਲੀ ਆਗੂ ਵਿਕਰਮਜੀਤ ਸਿੰਘ ਕੁਲਾਰ ਉਰਫ਼ ਵਿੱਕੀ ਮਿੱਢੂ ਖੇੜਾ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਵਲੋਂ ਵਿੱਕੀ ਮਿੱਢੂ ਖੇੜਾ ਦੀ ਕਬਜ਼ੇ 'ਚ ਲਈ ਗਈ ਫਾਰਚੂਨਰ ਕਾਰ ਨੂੰ ਸਪੁਰਦਾਰੀ 'ਤੇ ਛੁਡਵਾਉਣ ਲਈ ਉਸ ...

ਪੂਰੀ ਖ਼ਬਰ »

ਪਾਕਿ ਖੁਫੀਆ ਏਜੰਸੀ ਦਾ ਏਜੰਟ ਗਿ੍ਫਤਾਰ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਪਾਕਿਸਤਾਨੀ ਖੁਫ਼ੀਆ ਏਜੰਸੀ ਪੀ.ਆਈ.ਓ. ਲਈ ਬਤੌਰ ਏਜੰਟ ਕੰਮ ਕਰ ਰਹੇ ਇਕ ਨੌਜਵਾਨ ਨੂੰ ਗਿ੍ਫਤਾਰ ਕੀਤਾ ਗਿਆ ਹੈ | ਇਸ ਸਬੰਧੀ ਡੀ.ਸੀ.ਪੀ. ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਭਰਤੀ ਪੇਪਰਾਂ ਦੇ ਲੀਕ ਮਾਮਲੇ 'ਚ ਕਈ ਮੁਲਜ਼ਮ ਗਿ੍ਫ਼ਤਾਰ

ਐੱਸ.ਏ.ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਪੁਲਿਸ ਵਲੋਂ ਪੁਲਿਸ ਭਰਤੀ ਦਾ ਪੇਪਰ ਲੀਕ ਹੋਣ ਦੇ ਮਾਮਲੇ 'ਚ ਹਰਿਆਣਾ ਦਾ ਵਸਨੀਕ, ਜੋ ਕਿ ਇਸ ਸਮੇਂ ਮੁਹਾਲੀ 'ਚ ਰਹਿ ਰਿਹਾ ਸੀ, ਨੂੰ ਕਾਬੂ ਕਰਕੇ ਹੋਰ ਕਈ ਮੁਲਜ਼ਮਾਂ ਨੂੰ ਹਿਰਾਸਤ 'ਚ ਲਿਆ ਹੈ | ਭਾਵੇਂ ਇਸ ਮਾਮਲੇ ...

ਪੂਰੀ ਖ਼ਬਰ »

ਪਨਬੱਸ ਤੇ ਪੈਪਸੂ ਕਾਮਿਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਅੱਜ

ਅੰਮਿ੍ਤਸਰ, 13 ਸਤੰਬਰ (ਗਗਨਦੀਪ ਸ਼ਰਮਾ)-ਪਨਬੱਸ ਤੇ ਪੈਪਸੂ ਕਾਮਿਆਂ ਦੀ ਕੱਲ੍ਹ 14 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਾਲ ਹੋਣ ਜਾ ਰਹੀ ਮੀਟਿੰਗ ਹੜਤਾਲ ਖ਼ਤਮ ਹੋਣ ਜਾਂ ਜਾਰੀ ਰਹਿਣ ਦੀ ਸਥਿਤੀ ਸਪੱਸ਼ਟ ਕਰੇਗੀ | ਫ਼ਿਲਹਾਲ ਸੂਬਾ ਪੱਧਰੀ ਅਣਮਿਥੇ ਸਮੇਂ ਦੀ ...

ਪੂਰੀ ਖ਼ਬਰ »

ਜਬਾੜੇ ਦੀ ਟੁੱਟੀ ਹੱਡੀ ਵਾਲੇ ਮਰੀਜ਼ ਦੇ ਵੀ ਲਗ ਸਕਦੇ ਹਨ 3 ਦਿਨਾਂ 'ਚ ਪੱਕੇ ਦੰਦ-ਡਾ. ਨੈਨਸੀ

ਜਲੰਧਰ, 13 ਸਤੰਬਰ (ਐੱਮ.ਐੱਸ. ਲੋਹੀਆ) - ਕਿਸੇ ਹਾਦਸੇ 'ਚ ਜਿਹੜੇ ਵਿਅਕਤੀਆਂ ਦੇ ਜਬਾੜੇ ਦੀ ਹੱਡੀ ਟੁੱਟ ਗਈ ਹੋਵੇ ਜਾਂ ਹੱਡੀ ਘੱਸ ਚੁੱਕੀ ਹੋਵੇ ਜਾਂ ਉਹ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਹੋਣ ਅਜਿਹੇ ਵਿਅਕਤੀ ਵੀ 'ਬੇਸਲ ਇੰਪਲਾਂਟ' ਤਕਨੀਕ ਜ਼ਰੀਏ ਪੱਕੇ ਦੰਦ ਲਗਵਾ ਸਕਦੇ ਹਨ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਵਲੋਂ ਅਸਤੀਫ਼ਾ

ਸ੍ਰੀ ਚਮਕੌਰ ਸਾਹਿਬ,13 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੁਲਿਸ ਦੇ ਸਾਬਕਾ ਏ.ਆਈ.ਜੀ. ਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਨੇ ਅੱਜ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ...

ਪੂਰੀ ਖ਼ਬਰ »

ਜ਼ਮੀਨਦੋਜ਼ ਪਾਣੀ ਦੇ ਸੰਕਟ 'ਤੇ ਵਿਧਾਨ ਸਭਾ ਦੀ ਕਮੇਟੀ ਸਪੀਕਰ ਨੂੰ ਅੱਜ ਸੌ ਾਪੇਗੀ ਰਿਪੋਰਟ

ਚੰਡੀਗੜ੍ਹ, 13 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਲਗਾਤਾਰ ਡਿਗਦੇ ਜ਼ਮੀਨਦੋਜ਼ ਪਾਣੀ ਦੇ ਪੱਧਰ 'ਤੇ ਅਧਿਐਨ ਲਈ ਗਠਿਤ ਪੰਜਾਬ ਵਿਧਾਨ ਸਭਾ ਦੀ ਕਮੇਟੀ ਕੱਲ੍ਹ 14 ਸਤੰਬਰ ਨੂੰ ਸਪੀਕਰ ਰਾਣਾ ਕੇ.ਪੀ ਸਿੰਘ ਨੂੰ ਆਪਣੀ ਰਿਪੋਰਟ ਪੇਸ਼ ਕਰੇਗੀ | ਦੱਸਣਯੋਗ ਹੈ ਕਿ 4 ਮਾਰਚ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਤਾਰ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ) - ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਇਸ 'ਚ ਹੋਰ ਮਿਹਨਤੀ ਬੀਬੀਆਂ ਨੂੰ ਸ਼ਾਮਿਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਨੂੰ ਦੋ ਭਾਗਾਂ 'ਚ ਵੰਡ ਕੇ ਦੋ ...

ਪੂਰੀ ਖ਼ਬਰ »

ਸਤੰਬਰ 'ਚ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਦੇ ਕੁਝ ਪੇਪਰ ਲੀਕ

ਐੱਸ.ਏ.ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਅੱਜ ਤੋਂ ਸ਼ੁਰੂ ਹੋਈ ਆਫਲਾਈਨ ਸਤੰਬਰ ਪ੍ਰੀਖਿਆ ਦੇ ਕੁਝ ਵਿਸ਼ਿਆ ਦੇ ਹੱਲ ਕੀਤੇ ਪੇਪਰ ਇਕ ਯੂ-ਟਿਊਬ ਚੈਨਲ 'ਤੇ ਅਪਲੋਡ ਹੋਣ ਨਾਲ ਸਿੱਖਿਆ ਵਿਭਾਗ ਪੰਜਾਬ ਵਲੋਂ ਨਕਲ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਹੋਸਟਲ ਦੀ ਛੱਤ ਤੋਂ ਵਿਦਿਆਰਥੀ ਦੀ ਲਾਸ਼ ਮਿਲੀ

ਫ਼ਤਹਿਗੜ੍ਹ ਸਾਹਿਬ, 13 ਸਤੰਬਰ (ਪੱਤਰ ਪ੍ਰੇਰਕ)-ਰਿਮਟ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਦੀ ਛੱਤ ਤੋਂ ਇਕ ਵਿਦਿਆਰਥੀ ਦੀ ਭੇਦਭਰੇ ਹਾਲਾਤ 'ਚ ਸੋਲਰ ਪੈਨਲ ਦੀ ਐਂਗਲ ਨਾਲ ਲਟਕਦੀ ਹੋਈ ਲਾਸ਼ ਮਿਲੀ ਹੈ | ਮਿ੍ਤਕ ਦੀ ਪਛਾਣ ਉਮਰ ਆਹਦ ਦੇਵ (21) ਵਾਸੀ ਪਿੰਡ ਚੀਵਡਾਰਾ ...

ਪੂਰੀ ਖ਼ਬਰ »

ਦੂਲੋ ਦੇ ਭਤੀਜੇ ਸਮੇਤ ਕਈ ਆਗੂ ਭਾਜਪਾ 'ਚ ਸ਼ਾਮਿਲ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)-ਭਾਜਪਾ ਆਗੂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਹੈ ਕਿ ਅੱਜ ਭਾਜਪਾ 'ਚ ਕਾਂਗਰਸੀ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੇ ਭਤੀਜੇ ਤੇ ਪੰਜਾਬ ਕਾਂਗਰਸ ਦੇ ਸਾਬਕਾ ਸੰਯੁਕਤ ਸਕੱਤਰ ਨਿਰਮਲ ਸਿੰਘ ਦੂਲੋ (ਖੰਨਾ), ਕਾਂਗਰਸੀ ਵਰਕਰ ਜੈ ਗੋਪਾਲ ...

ਪੂਰੀ ਖ਼ਬਰ »

ਬਾਦਲ ਨੂੰ ਨਹੀਂ ਮਿਲਦੀ ਕੋਈ ਪੈਨਸ਼ਨ-ਸਿਰਫ਼ ਵਿਧਾਇਕ ਵਾਲੀ ਤਨਖ਼ਾਹ ਲੈਂਦੇ ਹਨ

ਬਠਿੰਡਾ, 13 ਸਤੰਬਰ (ਵੀਰਪਾਲ ਸਿੰਘ) -ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ (ਮੌਜੂਦਾ ਵਿਧਾਇਕ) ਨੂੰ ਪੰਜਾਬ ਵਿਧਾਨ ਸਭਾ ਵਲੋਂ ਬਤੌਰ ਵਿਦਾਇਕ ਰਹਿਣ ਕਰਕੇ ਪਿਛਲੇ ਸਮੇਂ ਦੌਰਾਨ ਕੋਈ ਪੈਨਸ਼ਨ ਨਹੀਂ ਦਿੱਤੀ ਗਈ, ਇਸ ਦਾ ਖ਼ੁਲਾਸਾ ਸੂਚਨਾ ਦੇ ਅਧਿਕਾਰ (ਆਰ.ਟੀ.ਆਈ.) ...

ਪੂਰੀ ਖ਼ਬਰ »

ਪਾਕਿ 'ਚ ਇਕੋ ਹਫ਼ਤੇ 'ਚ 3 ਹਿੰਦੂ ਲੜਕੀਆਂ ਦਾ ਧਰਮ ਪਰਿਵਰਤਨ

ਅੰਮਿ੍ਤਸਰ, 13 ਸਤੰਬਰ (ਸੁਰਿੰਦਰ ਕੋਛੜ)-ਪਿਛਲੇ ਇਕ ਹਫ਼ਤੇ 'ਚ ਸੂਬਾ ਸਿੰਧ 'ਚ ਤਿੰਨ ਹਿੰਦੂ ਲੜਕੀਆਂ ਦਾ ਧਰਮ ਪਰਿਵਰਤਨ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੂਬੇ 'ਚ ਕੁਸ਼ੱਲਿਆ ਨਾਂਅ ਦੀ ਵਿਆਹੁਤਾ ਨੂੰ ਉਸ ਦੀ ਬੱਚੀ ਸਮੇਤ ਅਗਵਾ ਕੀਤਾ ਗਿਆ ਹੈ ਤੇ ਉਸ ਬਾਰੇ ਅਜੇ ਤੱਕ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈੱਡਰੇਸ਼ਨ ਦੀ 77ਵੀਂ ਵਰ੍ਹੇਗੰਢ ਗੁਰਦੁਆਰਾ ਸੰਤ ਖ਼ਾਲਸਾ ਰੋਡੇ ਵਿਖੇ ਮਨਾਈ

ਸਮਾਲਸਰ, 13 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 77ਵੀਂ ਵਰ੍ਹੇਗੰਢ ਫੈਡਰੇਸ਼ਨ ਸਰਪ੍ਰਸਤ ਭਾਈ ਪਰਮਜੀਤ ਸਿੰਘ ਖ਼ਾਲਸਾ ਤੇ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਦਲੇਰ ਸਿੰਘ ਡੋਡ ਦੀ ਅਗਵਾਈ ਹੇਠ ਗੁਰਦੁਆਰਾ ਸੰਤ ਖ਼ਾਲਸਾ (ਜਨਮ ...

ਪੂਰੀ ਖ਼ਬਰ »

ਸਿਹਤ ਸੰਗਠਨ ਵਲੋਂ ਕੋਵੈਕਸੀਨ ਨੂੰ ਇਸ ਮਹੀਨੇ ਮਨਜ਼ੂਰੀ ਮਿਲਣ ਦੀ ਸੰਭਾਵਨਾ

ਨਵੀਂ ਦਿੱਲੀ, 13 ਸਤੰਬਰ (ਏਜੰਸੀ)- ਹੈਦਾਰਬਾਦ ਸਥਿਤ ਭਾਰਤ ਬਾਇਓਟੈਕ ਦੁਆਰਾ ਵਿਕਸਿਤ ਸਵਦੇਸ਼ੀ ਕੋਵਿਡ-19 ਵੈਕਸੀਨ ਕੋਵੈਕਸੀਨ ਨੂੰ ਡਬਲਿਊ. ਐਚ.ਓ. (ਵਿਸ਼ਵ ਸਿਹਤ ਸੰਗਠਨ) ਦੀ ਮਨਜ਼ੂਰੀ ਇਸ ਮਹੀਨੇ 'ਚ ਮਿਲਣ ਦੀ ਸੰਭਾਵਨਾ ਹੈ | ਇਹ ਜਾਣਕਾਰੀ ਅਧਿਕਾਰਕ ਸੂਤਰਾਂ ਦੁਆਰਾ ...

ਪੂਰੀ ਖ਼ਬਰ »

ਈ.ਡੀ. ਵਲੋਂ ਆਮ ਆਦਮੀ ਪਾਰਟੀ ਨੂੰ ਨੋਟਿਸ

ਨਵੀਂ ਦਿੱਲੀ,13 ਸਤੰਬਰ (ਜਗਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਨੂੰ ਫਰਜ਼ੀ ਕੰਪਨੀਆਂ ਤੋਂ ਫੰਡ ਲੈਣ ਦੇ ਕਥਿਤ ਇਲਜ਼ਾਮ 'ਚ ਈ.ਡੀ. ਦਾ ਨੋਟਿਸ ਮਿਲਿਆ ਹੈ, ਇਸ ਨੋਟਿਸ 'ਤੇ ਨਾਰਾਜ਼ਗੀ ਪ੍ਰਗਟ ਕਰਦਿਆਂ 'ਆਪ' ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੀ ਮਦਦ ਲਈ ਅੱਗੇ ਆਇਆ ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ, 13 ਸਤੰਬਰ (ਏਜੰਸੀ)-ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਅਫ਼ਗਾਨਿਸਤਾਨ 'ਚ ਮਾਨਵਤਾਵਾਦੀ ਕਾਰਜਾਂ ਦੇ ਸਮਰਥਨ ਲਈ ਦੋ ਕਰੋੜ ਅਮਰੀਕੀ ਡਾਲਰ (ਕਰੀਬ 147 ਕਰੋੜ ਰੁਪਏ) ਦੀ ਮਦਦ ਦਾ ਐਲਾਨ ਕੀਤਾ ਅਤੇ ਯੁੱਧ ਪ੍ਰਭਾਵਿਤ ਦੇਸ਼ 'ਚ 'ਅਸਲ' ...

ਪੂਰੀ ਖ਼ਬਰ »

ਸੀ.ਏ. ਦੀ ਪ੍ਰੀਖਿਆ 'ਚ ਸ਼ੁਭਮ ਗੁਪਤਾ ਨੇ ਦੇਸ਼ ਭਰ 'ਚੋਂ ਪ੍ਰਾਪਤ ਕੀਤਾ 10ਵਾਂ ਰੈਂਕ

ਕਪੂਰਥਲਾ, 13 ਸਤੰਬਰ (ਅਮਰਜੀਤ ਕੋਮਲ)-ਸੀ.ਏ. ਦੀ ਪ੍ਰੀਖਿਆ 'ਚ ਪੂਰੇ ਦੇਸ਼ 'ਚੋਂ 10ਵਾਂ ਰੈਂਕ ਪ੍ਰਾਪਤ ਕਰਨ ਵਾਲੇ ਕਪੂਰਥਲਾ ਵਾਸੀ ਸ਼ੁਭਮ ਗੁਪਤਾ ਨੇ ਕਿਹਾ ਹੈ ਕਿ ਕੋਈ ਵੀ ਕੰਮ ਔਖਾ ਨਹੀਂ ਹੁੰਦਾ ਤੇ ਸਖ਼ਤ ਮਿਹਨਤ ਕਰਕੇ ਔਖੇ ਨੂੰ ਵੀ ਸੌਖਾ ਬਣਾਇਆ ਜਾ ਸਕਦਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਕਰਨਾਲ ਧਰਨਾ ਖ਼ਤਮ ਕਰਾਉਣ ਲਈ ਮੈਂ ਸਰਕਾਰ ਤੇ ਕਿਸਾਨਾਂ ਦਰਮਿਆਨ ਸਮਝੌਤੇ 'ਚ ਅਹਿਮ ਰੋਲ ਅਦਾ ਕੀਤਾ- ਝੀਂਡਾ

ਕਰਨਾਲ, 13 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਵਲੋਂ ਕਰਨਾਲ ਦੇ ਮਿੰਨੀ ਸਕੱਤਰੇਤ ਬਾਹਰ ਦਿੱਤੇ ਧਰਨੇ ਨੂੰ ਖਤਮ ਕਰਵਾਉਣ 'ਚ ਕਿਸਾਨਾਂ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX