ਤਾਜਾ ਖ਼ਬਰਾਂ


ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  2 minutes ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  14 minutes ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਮੋਗਾ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਨੱਥੂਵਾਲਾ ਗਰਬੀ, 13 ਸਤੰਬਰ (ਸਾਧੂ ਰਾਮ ਲੰਗੇਆਣਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੂਬਾ ਕਮੇਟੀ ਦੇ ਸੱਦੇ 'ਤੇ ਪਿੰਡਾਂ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸ ਲੜੀ ਤਹਿਤ ਅੱਜ ਪਿੰਡ ਲੰਗੇਆਣਾ ਨਵਾਂ ਵਿਖੇ ਯੂਨੀਅਨ ਦੀ ਬਲਾਕ ਬਾਘਾ ਪੁਰਾਣਾ ਦੀ ਪ੍ਰਧਾਨ ਸਰਬਜੀਤ ਕੌਰ ਲੰਗੇਆਣਾ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕਰਦਿਆਂ ਪੁਤਲਾ ਫ਼ੂਕ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ | ਬਲਾਕ ਪ੍ਰਧਾਨ ਸਰਬਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਈ.ਜੀ.ਐਸ. ਵਲੰਟੀਅਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਦੇ ਦਿੱਤਾ ਗਿਆ ਹੈ ਜਦੋਂ ਕਿ ਆਂਗਣਵਾੜੀ ਵਰਕਰਾਂ ਨਰਸਰੀ ਟੀਚਰ ਦਾ ਦਰਜਾ ਲੈਣ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਵਿਚ ਇਸ ਪ੍ਰਤੀ ਗ਼ੁੱਸੇ ਦੀ ਲਹਿਰ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪਹਿਲਾਂ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਦੇ ਬੱਚੇ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਦਾਖਲ ਕਰ ਲਏ ਪਰ ਬਾਅਦ ਵਿਚ ਹੋਏ ਸਮਝੌਤੇ ਅਨੁਸਾਰ ਬੱਚੇ ਆਂਗਣਵਾੜੀ ਸੈਂਟਰਾਂ ਨੂੰ ਵਾਪਸ ਨਹੀਂ ਕੀਤੇ ਗਏ ਅਤੇ ਹੁਣ ਨਰਸਰੀ ਟੀਚਰ ਦਾ ਦਰਜਾ ਵੀ ਖੋਹਿਆ ਜਾ ਰਿਹਾ ਹੈ ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ 2 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਬਲਾਕ ਬਾਘਾ ਪੁਰਾਣਾ ਤੋਂ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸ਼ਾਮਿਲ ਹੋਣਗੀਆਂ |
ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖ਼ਾਲਸਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਤ ਆਂਗਣਵਾੜੀ ਵਰਕਰਾਂ ਤੇ ਹੈਲਪਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 13 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਪੰਜਾਬ ਦੇ ਹਰੇਕ ਪਿੰਡ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦੇ ਉਲੀਕੇ ਪ੍ਰੋਗਰਾਮ ਤਹਿਤ ਬਲਾਕ ਨਿਹਾਲ ਸਿੰਘ ਵਾਲਾ ਦੀਆਂ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਕੌਰ ਪੱਤੋ ਅਤੇ ਬਲਾਕ ਪ੍ਰਧਾਨ ਕੁਲਵੰਤ ਕੌਰ ਲੁਹਾਰਾ ਦੀ ਅਗਵਾਈ ਹੇਠ ਪਿੰਡ ਪੱਤੋ ਹੀਰਾ ਸਿੰਘ, ਰਣੀਆ ਅਤੇ ਹੋਰਨਾਂ ਪਿੰਡਾਂ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ ਅਤੇ ਸੂਬਾ ਸਰਕਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕੁਸ਼ੱਲਿਆ ਦੇਵੀ, ਗੁਰਮੀਤ ਕੌਰ, ਗੁਲਵਿੰਦਰ ਕੌਰ, ਸਵਰਨਜੀਤ ਕੌਰ, ਚਰਨਜੀਤ ਕੌਰ, ਰਾਜਵੀਰ ਕੌਰ, ਸੁਵਿੰਦਰ ਕੌਰ, ਰਛਪਾਲ ਕੌਰ, ਰਵਿੰਦਰ ਕੌਰ, ਬਲਵੀਰ ਕੌਰ, ਜਗਦੇਵ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |

ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਰੋਸ ਮਾਰਚ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸੂਬਾ ਕਮੇਟੀ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਸ਼ਹਿਰ ਮੋਗਾ ਵਿਖੇ ਟਰਾਂਸਪੋਰਟ ਕਾਮਿਆਂ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ | ਮੇਨ ਚੌਕਾਂ ਵਿਚ ਵਿਸ਼ਾਲ ਇਕੱਠ ਨੇ ਲੋਕਾਂ ਨੂੰ ਜਾਗਰੂਕ ਕੀਤਾ ਤੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਕੋਟਲਾ ਰਾਏ ਕਾ ਵਿਖੇ ਪਹੁੰਚੇ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਨੌਜਵਾਨਾਂ ਵਲੋਂ ਸਨਮਾਨ

ਠੱਠੀ ਭਾਈ, 13 ਸਤੰਬਰ (ਜਗਰੂਪ ਸਿੰਘ ਮਠਾੜੂ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਸਾਂਝੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਪਿੰਡ ਕੋਟਲਾ ਰਾਏ ਕਾ ਵਿਖੇ ਸਰਪੰਚ ...

ਪੂਰੀ ਖ਼ਬਰ »

ਸਾਂਝੇ ਆਪ੍ਰੇਸ਼ਨ 'ਚ 2 ਕਿੱਲੋਗਰਾਮ ਹੈਰੋਇਨ ਬਰਾਮਦ

ਬਾਘਾ ਪੁਰਾਣਾ, 13 ਸਤੰਬਰ (ਕਿ੍ਸ਼ਨ ਸਿੰਗਲਾ)- ਜਗਤਪ੍ਰੀਤ ਸਿੰਘ ਐੱਸ.ਪੀ. (ਆਈ) ਮੋਗਾ ਦੀ ਨਿਗਰਾਨੀ ਹੇਠ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਬਾਘਾ ਪੁਰਾਣਾ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਇਲਾਕੇ ਵਿਚ ਵੱਖ-ਵੱਖ ਟੀਮਾਂ ਬਣਾ ਕੇ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਮੁਖੀਆਂ ਨੂੰ ਨੈਸ ਪ੍ਰੀਖਿਆ ਸਬੰਧੀ ਸਿਖਲਾਈ ਦਿੱਤੀ

ਮੋਗਾ, 13 ਸਤੰਬਰ (ਜਸਪਾਲ ਸਿੰਘ ਬੱਬੀ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੁਸ਼ੀਲ ਨਾਥ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਦੀ ਅਗਵਾਈ ਹੇਠ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨਾਲ ਨੈਸ ਸਬੰਧੀ ਮੀਟਿੰਗ ਕੈਂਬਰਿਜ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਮਜ਼ਦੂਰ ਦੀ ਮੌਤ

ਨੱਥੂਵਾਲਾ ਗਰਬੀ, 13 ਸਤੰਬਰ (ਸਾਧੂ ਰਾਮ ਲੰਗੇਆਣਾ)- ਵਕੀਲ ਰਾਮ (28) ਪੁੱਤਰ ਜੋਤ ਰਾਮ ਵਾਸੀ ਰਾਜਸਥਾਨ ਹਾਲ ਆਬਾਦ ਵਾਸੀ ਨੇੜੇ ਕਬਰਸਤਾਨ ਲੰਗੇਆਣਾ ਖ਼ੁਰਦ ਜ਼ਿਲ੍ਹਾ ਮੋਗਾ ਦੀ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਉਕਤ ਨੌਜਵਾਨ ਇਕ ...

ਪੂਰੀ ਖ਼ਬਰ »

ਅਕਾਲੀ ਦਲ (ਕਿਰਤੀ) ਵਲੋਂ 15 ਸਤੰਬਰ ਦੀ ਮੀਟਿੰਗ ਮੁਲਤਵੀ-ਜਥੇ. ਰਣਸੀਂਹ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਪੈੱ੍ਰਸ ਬਿਆਨ ਰਾਹੀ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਵਲੋਂ 15 ਸਤੰਬਰ ਨੂੰ ਗੁਰਦੁਆਰਾ ਸਾਹਿਬ ਵਿਸ਼ਵਕਰਮਾ ਭਵਨ ਮੋਗਾ ਵਿਖੇ ਪੰਜਾਬ ...

ਪੂਰੀ ਖ਼ਬਰ »

ਪੰਜਾਬ ਦੇ ਪੰਜ ਲੱਖ ਪਰਿਵਾਰਾਂ ਨੂੰ ਰੁਜ਼ਗਾਰ ਦੇ ਰਹੀਆਂ ਹਨ ਪ੍ਰਾਈਵੇਟ ਸਿੱਖਿਅਕ ਸੰਸਥਾਵਾਂ- ਡਾ: ਜਗਜੀਤ ਸਿੰਘ ਧੂਰੀ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਦੇ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਚ ਕੰਮ ਕਰਦੇ ਅਧਿਆਪਕਾਂ, ਪਿ੍ੰਸੀਪਲਾਂ ਦਾ ਮਨੋਬਲ ਵਧਾਉਣ ਲਈ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਪੰਜਾਬ ਵਲੋਂ ਸ਼ੁਰੂ ਕੀਤੇ ਐਵਾਰਡਾਂ ਤਕਸੀਮ ਕਰਨ ਲਈ ...

ਪੂਰੀ ਖ਼ਬਰ »

ਬੀ.ਬੀ.ਐਸ. ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਮੋਗਾ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ– ਸੈਣੀ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)- ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐਸ. ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸ ਨੇ ਬਹੁਤ ਹੀ ਥੋੜੇ ਸਮੇਂ 'ਚ ਆਈਲੈਟਸ, ਪੀ. ਟੀ. ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿਚ ਆਪਣਾ ਨਾਂਅ ਬਣਾਇਆ ...

ਪੂਰੀ ਖ਼ਬਰ »

ਬੱਧਨੀ ਕਲਾਂ ਨਹਿਰ 'ਚੋਂ ਮਿਲੀ ਲਾਵਾਰਸ ਲਾਸ਼

ਬੱਧਨੀ ਕਲਾਂ, 13 ਸਤੰਬਰ (ਸੰਜੀਵ ਕੋਛੜ)- ਥਾਣਾ ਮੁਖੀ ਸੰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਬੱਧਨੀ ਕਲਾਂ ਨਹਿਰ ਵਿਚੋਂ ਤਕਰੀਬਨ 45 ਤੋਂ 50 ਸਾਲ ਦੀ ਅਣਪਛਾਤੀ ਔਰਤ ਦੀ ਮਿ੍ਤਕ ਦੇਹ ਮਿਲੀ ਹੈ ਜਿਸ ਦੇ ਸਿਰ ਦੇ ਅੱਧੇ ਬਾਲ ਕਾਲੇ, ਅੱਧੇ ਚਿੱਟੇ, ਕੰਨਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਬਲਾਕ ਧਰਮਕੋਟ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕੀਤਾ

ਧਰਮਕੋਟ, 13 ਸਤੰਬਰ (ਪਰਮਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਬਲਾਕ ਧਰਮਕੋਟ ਦੇ ਆਪ ਦੇ ਅਹੁਦੇਦਾਰਾਂ ਦੀ ਮੀਟਿੰਗ ਪਾਰਟੀ ਦਫ਼ਤਰ ਧਰਮਕੋਟ ਵਿਖੇ ਕੀਤੀ ਗਈ | ਇਹ ਛੋਟੀ ਜਿਹੀ ਮੀਟਿੰਗ ਦੇਖਦੇ ਦੇਖਦੇ ਇਕ ਰੈਲੀ ਦਾ ਰੂਪ ...

ਪੂਰੀ ਖ਼ਬਰ »

ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਬਾਘਾ ਪੁਰਾਣਾ 'ਚ ਮਾਪੇ-ਅਧਿਆਪਕ ਮਿਲਣੀ

ਬਾਘਾ ਪੁਰਾਣਾ, 13 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਬਾਘਾ ਪੁਰਾਣਾ 'ਚ ਮਾਪੇ-ਅਧਿਆਪਕ ਮਿਲਣੀ ਸਮਾਗਮ ਕਰਵਾਇਆ ਗਿਆ | ਸਕੂਲ ਦੇ ਚੇਅਰਮੈਨ ਤਰਸੇਮ ਲਾਲ ਗਰਗ, ਪਿ੍ੰਸੀਪਲ ਸਰਿਤਾ ਅਰੋੜਾ ਨੇ ਦੱਸਿਆ ਕਿ ਇਸ ਮਾਪੇ-ਅਧਿਆਪਕ ਮਿਲਣੀ ...

ਪੂਰੀ ਖ਼ਬਰ »

ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ

ਧਰਮਕੋਟ, 13 ਸਤੰਬਰ (ਪਰਮਜੀਤ ਸਿੰਘ)- ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਪਿੰਡ ਇੰਦਰਗੜ੍ਹ ਦੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਬੀ.ਸੀ. ਵਿੰਗ ਹਰਜੀਤ ਸਿੰਘ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਬੀਬੀ ਬਲਜੀਤ ਕੌਰ ਦੇ ਪਤੀ ਧਰਮਪਾਲ ਸਿੰਘ ...

ਪੂਰੀ ਖ਼ਬਰ »

ਆਲ ਇੰਡੀਆ ਵੈੱਲਫੇਅਰ ਐਸੋਸੀਏਸ਼ਨ ਭਾਰਤ ਪੱਧਰੀ ਮੀਟਿੰਗ ਹੋਈ

ਮੋਗਾ, 13 ਸਤੰਬਰ (ਜਸਪਾਲ ਸਿੰਘ ਬੱਬੀ)- ਸ਼ਹੀਦ ਨਛੱਤਰ ਸਿੰਘ ਯਾਦਗਾਰ ਹਾਲ ਮੋਗਾ ਵਿਖੇ ਆਲ ਇੰਡੀਆ ਵੈੱਲਫੇਅਰ ਐਸੋਸੀਏਸ਼ਨ ਦੀ ਭਾਰਤ ਪੱਧਰ ਦੀ ਭਰਵੀਂ ਮੀਟਿੰਗ ਹੋਈ ਜਿਸ ਵਿਚ ਆਲ ਇੰਡੀਆ ਦਾ ਪ੍ਰਧਾਨ ਲੈਕਚਰਾਰ ਸੁਖਮੰਦਰ ਸਿੰਘ ਗੱਜਣਵਾਲਾ ਨੂੰ ਦਸਤਾਰ ਅਤੇ ਨਿਯੁਕਤੀ ...

ਪੂਰੀ ਖ਼ਬਰ »

ਬੈੱਸਟ ਈਕੋ ਫਰੈਂਡਲੀ ਸਕੂਲ ਸਟੇਟ ਐਵਾਰਡ ਨਾਲ ਸੰਤ ਮੀਹਾਂ ਸਿੰਘ ਰਾਜਾਪੀਰ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ ਸਨਮਾਨਿਤ

ਬਾਘਾਪੁਰਾਣਾ, 13 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਮੀਹਾਂ ਸਿੰਘ ਰਾਜਾਪੀਰ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ ਨੂੰ 'ਬੈੱਸਟ ਈਕੋ ਫਰੈਂਡਲੀ ਸਕੂਲ' ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਚੇਅਰਮੈਨ ...

ਪੂਰੀ ਖ਼ਬਰ »

'ਆਪ' ਵਲੋਂ ਭਗਵੰਤ ਮਾਨ ਹੀ ਚਾਹੀਦੇ ਹਨ ਮੁੱਖ ਮੰਤਰੀ ਦਾ ਚਿਹਰਾ- ਪ੍ਰਧਾਨ ਰਾਜੇਆਣਾ

ਬਾਘਾ ਪੁਰਾਣਾ, 13 ਸਤੰਬਰ (ਕਿ੍ਸ਼ਨ ਸਿੰਗਲਾ)-ਲੋਕ ਸਭਾ ਹਲਕਾ ਸੰਗਰੂਰ ਦੇ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਹੀ ਹੋਣੇ ਚਾਹੀਦੇ ਹਨ ਮੁੱਖ ਮੰਤਰੀ ਦਾ ਚਿਹਰਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਬਾਘਾ ਪੁਰਾਣਾ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਨੂੰ ਮਿਲਿਆ ਸਟੇਟ ਐਵਾਰਡ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)- ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਪਿ੍ੰਸੀਪਲ ਅੰਬਿਕਾ ਦਾਨੀ ਦੀ ਦੀ ਅਗਵਾਈ ਸਿੱਖਿਆ ਦੇ ਖੇਤਰ 'ਚ ਬਹੁਤ ਹੀ ਸ਼ਾਨਦਾਰ ਸੇਵਾਵਾਂ ਨਿਭਾ ਰਿਹਾ ਹੈ, ਹੁਣ ਸੰਸਥਾ ਪੰਜਾਬ ਦੀ ਸਿਰਕੱਢ ਸੰਸਥਾ ਬਣ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਮੋਗਾ ਦਾ ਨਤੀਜਾ ਸ਼ਾਨਦਾਰ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)- ਦੇਸ਼ ਭਗਤ ਕਾਲਜ ਮੋਗਾ ਵਿਖੇ ਚੱਲ ਰਹੇ ਐਮ. ਐਸ. ਸੀ. ਫ਼ੈਸ਼ਨ ਟੈਕਨੌਲੋਜੀ ਦੇ 2 ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਸੁਖਦੀਪ ਕੌਰ ਅਤੇ ਹਰਮਨਜੋਤ ਕੌਰ ਨੇ 8.62 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਪਹਿਲਾ, ...

ਪੂਰੀ ਖ਼ਬਰ »

ਬੈੱਸਟ ਸਕੂਲ ਐਵਾਰਡ ਨਾਲ ਸਨਮਾਨਿਤ ਬਲੌਜ਼ਮਜ਼ ਕਾਨਵੈਂਟ ਸਕੂਲ

ਕਿਸ਼ਨਪੁਰਾ ਕਲਾਂ, 13 ਸਤੰਬਰ (ਅਮੋਲਕ ਸਿੰਘ ਕਲਸੀ)- ਇਲਾਕੇ ਦੀ ਨਾਮਵਰ ਸੰਸਥਾ ਬਲੌਜ਼ਮਜ਼ ਕਾਨਵੈਂਟ ਸਕੂਲ ਜੋ ਕਿ ਸ਼ੁਰੂਆਤ ਤੋਂ ਹੀ ਸਮਾਜਿਕ ਗਤੀਵਿਧੀਆਂ ਵਿਚ ਮੋਹਰੀ ਰਹਿੰਦੀ ਹੈ, ਤਹਿਤ 'ਵਾਤਾਵਰਣ ਦੀ ਸੰਭਾਲ' ਪ੍ਰਤੀ ਹੋਏ ਸਰਵੇ 'ਚ ਪੂਰੇ ਪੰਜਾਬ ਦੇ ਸਕੂਲਾਂ ਵਿਚੋਂ ...

ਪੂਰੀ ਖ਼ਬਰ »

15 ਸਾਲ ਬਾਅਦ ਮਿਲੇ ਸੱਤਵੀਂ ਆਈ. ਆਰ. ਬੀ. ਦੇ ਜਵਾਨ

ਅਜੀਤਵਾਲ, 13 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬ ਪੁਲਿਸ ਦੀ ਸੱਤਵੀਂ ਆਈ. ਆਰ. ਬੀ. ਦੇ 2006 ਵਿਚ ਭਰਤੀ ਜੁਆਨਾਂ ਨੇ 15 ਸਾਲਾਂ ਬਾਅਦ ਇਕ ਮਿੱਤਰਤਾ ਮਿਲਣੀ ਦਾ ਪ੍ਰਬੰਧ ਜਗਰਾਉਂ ਵਿਖੇ ਕੀਤਾ ਜਿਸ ਵਿਚ ਪੰਜਾਬ ਵਿਚੋਂ 150 ਜਣੇਂ ਜੋ ਕਿ ਵੱਖ-ਵੱਖ ਵਿਭਾਗਾਂ ਇੰਟੈਲੀਜੈਂਸ, ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਇਕੱਤਰਤਾ

ਬੱਧਨੀ ਕਲਾਂ, 13 ਸਤੰਬਰ (ਸੰਜੀਵ ਕੋਛੜ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਬੁੱਟਰ ਪੱਤੀ ਢਿੱਲੋਂ ਵਲੋਂ ਪਿੰਡ ਦੀ ਸਾਂਝੀ ਸੱਥ 'ਚ ਭਾਰੀ ਇਕੱਤਰਤਾ ਕੀਤੀ ਗਈ | ਇਸ ਸਮੇਂ ਬਲਾਕ ਪ੍ਰਧਾਨ ਗੁਰਭਿੰਦਰ ...

ਪੂਰੀ ਖ਼ਬਰ »

ਐਜੂਕੇਸ਼ਨ ਹੱਬ ਆਈਲਟਸ ਇੰਸਟੀਚਿਊਟ ਦੀ ਵਿਦਿਆਰਥਣ ਨੇ ਓਵਰਆਲ ਪ੍ਰਾਪਤ ਕੀਤੇ 6.5 ਬੈਂਡ

ਫ਼ਤਿਹਗੜ੍ਹ ਪੰਜਤੂਰ, 13 ਸਤੰਬਰ (ਜਸਵਿੰਦਰ ਸਿੰਘ ਪੋਪਲੀ)- ਕਸਬਾ ਫ਼ਤਿਹਗੜ੍ਹ ਪੰਜਤੂਰ ਦੇ ਨਹਿਰ ਦੇ ਪੁਲ ਦੇ ਕੋਲ ਨਜ਼ਦੀਕ ਬਣੀ ਐਜੂਕੇਸ਼ਨ ਹੱਬ ਆਈਲੈਟਸ ਇੰਸਟੀਚਿਊਟ ਜੋ ਕਿ ਇਲਾਕੇ ਦੇ ਬੱਚਿਆਂ ਲਈ ਚਾਨਣ ਮੁਨਾਰਾ ਬਣੀ ਹੋਈ ਹੈ ਅਤੇ ਇਸ ਸੰਸਥਾ ਦੀ ਵਿਦਿਆਰਥਣ ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਬੈਸਟ ਸਕੂਲ ਐਵਾਰਡ ਨਾਲ ਸਨਮਾਨਿਤ

ਅਜੀਤਵਾਲ, 13 ਸਤੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)- ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਖਰੜ ਵਿਖੇ ਰਾਜ ਪੱਧਰੀ ਸਮਾਗਮ ਕੀਤਾ ਗਿਆ ਜਿਸ ਵਿਚ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਅਗਵਾਈ ਅਧੀਨ ਅਤੇ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ ਪੰਜ ਮੋਬਾਈਲ ਸਮੇਤ ਸਿੰਮਾਂ ਤੇ ਹੋਰ ਸਾਮਾਨ ਦੇ ਬਰਾਮਦ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)- ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਪੰਜ ਮੋਬਾਈਲ ਫ਼ੋਨ, 7 ਸਿੰਮ, 2 ਹੈੱਡ ਫ਼ੋਨ, 3 ਚਾਰਜਰ ਅਤੇ ਲੀਡ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜੇਲ੍ਹ ਅਧਿਕਾਰੀ ਦੀ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਫੈਪ ਰਾਜ ਪੱਧਰੀ ਐਵਾਰਡ ਨਾਲ ਸਨਮਾਨਿਤ

ਕੋਟ ਈਸੇ ਖਾਂ, 13 ਸਤੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਇਲਾਕਾ ਕੋਟ ਈਸੇ ਖਾਂ ਦੀਆਂ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਪੰਜਾਬ ਵਲੋਂ ਕਰਵਾਏ ਗਏ ਪੰਜਾਬ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕੈਂਪ

ਮੋਗਾ, 13 ਸਤੰਬਰ (ਅਸ਼ੋਕ ਬਾਂਸਲ)- ਪੰਜਾਬ ਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਸਕੀਮਾਂ ਦੇ ਫ਼ਾਇਦਾ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਸੇ ਲੜੀ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਬਰਸੀ ਸਬੰਧੀ ਅਖੰਡ ਪਾਠ ਦੀ 7ਵੀਂ ਲੜੀ ਦੇ ਭੋਗ ਪਾਏ

ਬਾਘਾ ਪੁਰਾਣਾ, 13 ਸਤੰਬਰ (ਕਿ੍ਸ਼ਨ ਸਿੰਗਲਾ)- ਧੰਨ ਧੰਨ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲੇ ਮਹਾਂਪੁਰਖਾਂ ਦੀ ਬਰਸੀ ਸਮਾਗਮ ਸਬੰਧੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ 61 ਅਖੰਡ ਪਾਠ ਦੀ ਲੜੀ ਆਰੰਭੀ ਗਈ ਹੈ ਜਿਸ ਵਿਚੋਂ ...

ਪੂਰੀ ਖ਼ਬਰ »

ਹਲਕਾ ਇੰਚਾਰਜ ਲਾਡੀ ਢੋਸ ਦੀ ਬਿਜਲੀ ਗਰੰਟੀ ਰਜਿਸਟ੍ਰੇਸ਼ਨ 'ਚ ਯੂਥ ਵਰਗ ਦਾ ਜਨ ਸੈਲਾਬ ਉਮੜਿਆ

ਫ਼ਤਿਹਗੜ੍ਹ ਪੰਜਤੂਰ, 13 ਸਤੰਬਰ (ਜਸਵਿੰਦਰ ਸਿੰਘ ਪੋਪਲੀ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਬਿਜਲੀ ਗਾਰੰਟੀ ਰਜਿਸਟ੍ਰੇਸ਼ਨ ਤਹਿਤ ਵੱਖ-ਵੱਖ ਪਿੰਡਾਂ ਅੰਦਰ ਭਰਵੀਆਂ ਮੀਟਿੰਗਾਂ ਕਰ ਕੇ ਲੋਕਾਂ ਨੂੰ ਕੇਜਰੀਵਾਲ ਸਰਕਾਰ ਦੀਆਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪਨਬਸ ਵਰਕਰਾਂ ਦੀਆਂ ਮੰਗਾਂ ਦਾ ਸਮਰਥਨ

ਮੋਗਾ, 13 ਸਤੰਬਰ (ਜਸਪਾਲ ਸਿੰਘ ਬੱਬੀ)- ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਚੇਅਰਮੈਨ ਜਗਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਮੋਗਾ ਵਿਖੇ ਹੋਈ | ਮੀਟਿੰਗ ਵਿਚ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ...

ਪੂਰੀ ਖ਼ਬਰ »

ਨਗਰ ਨਿਗਮ ਮੋਗਾ ਐੱਲ.ਈ.ਡੀ. ਸਟਰੀਟ ਲਾਈਟ ਪ੍ਰੋਜੈਕਟ ਸਬੰਧੀ ਮੀਟਿੰਗ

ਮੋਗਾ, 13 ਸਤੰਬਰ (ਜਸਪਾਲ ਸਿੰਘ ਬੱਬੀ)- ਮੀਟਿੰਗ ਹਾਲ ਦਫ਼ਤਰ ਨਗਰ ਨਿਗਮ ਮੋਗਾ ਵਿਖੇ ਐਲ.ਈ.ਡੀ. ਸਟਰੀਟ ਲਾਈਟ ਪ੍ਰੋਜੈਕਟ ਦੀ ਪ੍ਰਗਤੀ/ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਦੇ ਰਿਵਿਊ ਸਬੰਧੀ ਸੁਰਿੰਦਰ ਸਿੰਘ ਪੀ.ਸੀ.ਐਸ. ਕਮਿਸ਼ਨਰ ਨਗਰ ਨਿਗਮ ਮੋਗਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਨੇ ਵਾਰਡ ਨੰਬਰ 42 'ਚ ਲਗਵਾਈਆਂ 'ਹਾਈ ਮਾਸਟ' ਲਾਈਟਾਂ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਿਧਾਇਕ ਡਾ. ਹਰਜੋਤ ਕਮਲ ਦੀ ਯੋਗ ਅਗਵਾਈ ਵਿਚ ਸਮੁੱਚੇ ਮੋਗਾ ਹਲਕੇ ਦਾ ਇਕਸਾਰ ਵਿਕਾਸ ਹੋ ਰਿਹਾ ਹੈ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਇੰਟਰਲਾਕ ਟਾਈਲਾਂ ਲਗਾਉਣ ਦੇ ਨਾਲ ਨਾਲ ਸਟਰੀਟ ਲਾਈਟਾਂ ਲਗਾਉਣ ਦਾ ...

ਪੂਰੀ ਖ਼ਬਰ »

17 ਦੇ ਰੋਸ ਮਾਰਚ ਲਈ ਮੱਖਣ ਬਰਾੜ ਨੇ ਕੀਤੀ ਪਿੰਡ ਥੰਮਣ ਵਾਲਾ ਵਿਖੇ ਮੀਟਿੰਗ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 17 ਸਤੰਬਰ ਨੂੰ ਦਿੱਲੀ ਵਿਖੇ ਕੀਤੇ ਜਾਣ ਵਾਲੇ ਰੋਸ ਮਾਰਚ ਲਈ ਪਿੰਡ ਥੰਮਣ ਵਾਲਾ ਵਿਖੇ ਹਲਕਾ ਇੰਚਾਰਜ ਮੋਗਾ ਬਰਜਿੰਦਰ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਧਰਨਾ ਜਾਰੀ

ਨਿਹਾਲ ਸਿੰਘ ਵਾਲਾ, 13 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਮਾਛੀਕੇ ਵਿਚਕਾਰ ਲੰਘਣ ਵਾਲੀ ਮੋਗਾ-ਬਰਨਾਲਾ ਰਾਸ਼ਟਰੀ ਸੜਕ ਦੇ ਲੰਬੇ ਸਮੇਂ ਤੋਂ ਰੁਕੇ ਹੋਏ ਕੰਮ ਤੇ ਅਕਵਾਇਰ ਕੀਤੀ ਗਈ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਲਾਗਤ ਨਾਲ ਮੁਰੰਮਤ ਕੀਤੇ ਸੇਮ ਨਾਲੇ ਨੇ ਆਪਣਾ ਵਜੂਦ ਗੁਆਇਆ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪਿਛਲੇ ਦਿਨੀਂ ਲਗਾਤਾਰ ਹੋਈ ਬਾਰਸ਼ ਕਾਰਨ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਵੜਿੰਗ ਵਿਖੇ ਬਣਿਆ ਸੇਮ ਨਾਲਾ ਆਪਣਾ ਹੀ ਵਜੂਦ ਗੁਆ ਬੈਠਾ, ਜਦੋਂ ਕਿਨਾਰਿਆਂ ਨੂੰ ਮਜਬੂਤ ਕਰਨ ਲਈ ਲੱਖਾਂ ਰੁਪਏ ਲਾ ਕੇ ਲਾਏ ਗੱਟੇ ...

ਪੂਰੀ ਖ਼ਬਰ »

ਸਰਕਾਰ ਵਲੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (ਐੱਨ.ਐੱਸ.ਪੀ.) ਖੋਲ੍ਹ ਦਿੱਤਾ ਗਿਆ- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਟ ਗਿਣਤੀ ਵਰਗ ਜਿਵੇਂ ਕਿ ਸਿੱਖ, ਮੁਸਲਿਮ, ਇਸਾਈ, ਬੋਧੀ, ਜੈਨੀ, ਪਾਰਸੀ ਆਦਿ ਵਰਗਾਂ ਦੇ ...

ਪੂਰੀ ਖ਼ਬਰ »

ਮੰਦਬੁੱਧੀ ਨੌਜਵਾਨ ਨੂੰ ਮਾਨਵਤਾ ਰੈਣ ਬਸੇਰੇ ਵਿਖੇ ਸਹਾਰਾ ਦਿੱਤਾ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਨਾਥ, ਬੇਸਹਾਰਾ ਤੇ ਅਣਗੌਲੇ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੇਵਾ ਸੰਭਾਲ ਲਈ ਸਮਰਪਿਤ ਇੱਥੋਂ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਮਾਨਵਤਾ ਫਾਊਾਡੇਸ਼ਨ ਵਲੋਂ ਬੇਸਹਾਰਾ ਲੋਕਾਂ ਲਈ ਗੋਨਿਆਣਾ ਰੋਡ ...

ਪੂਰੀ ਖ਼ਬਰ »

ਅਗਰਵਾਲ ਸਭਾ ਜ਼ਿਲ੍ਹਾ ਮੋਗਾ ਦੀ ਕਾਰਜਕਾਰਨੀ ਦਾ ਵਿਸਥਾਰ

ਮੋਗਾ, 13 ਸਤੰਬਰ (ਅਸ਼ੋਕ ਬਾਂਸਲ)-ਅਗਰਵਾਲ ਸਭਾ ਜ਼ਿਲ੍ਹਾ ਮੋਗਾ ਦੀ ਇਕ ਮਹੱਤਵਪੂਰਨ ਮੀਟਿੰਗ ਡਾ. ਸੀਮਾਂਤ ਗਰਗ, ਮਨਜੀਤ ਕਾਂਸਲ, ਰਾਮਪਾਲ ਗੁਪਤਾ, ਮੰਗਤ ਰਾਮ ਗੋਇਲ, ਲੀਨਾ ਗੋਇਲ, ਸ਼ਿਲਪਾ ਬਾਂਸਲ, ਕੁਲਭੂਸ਼ਣ ਗੋਇਲ, ਰਿਸੂ ਅਗਰਵਾਲ, ਗੌਰਵ ਗਰਗ, ਭਾਰਤ ਗੁਪਤਾ ਦੀ ਅਗਵਾਈ ...

ਪੂਰੀ ਖ਼ਬਰ »

ਪਾਰਟੀ ਵਰਕਰਾਂ ਵਲੋਂ ਜਥੇਦਾਰ ਤੀਰਥ ਮਾਹਲਾ ਸਨਮਾਨਿਤ

ਬਾਘਾ ਪੁਰਾਣਾ, 13 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਹਲਕਾ ਬਾਘਾ ਪੁਰਾਣਾ ਦੇ ਸ਼੍ਰੋਮਣੀ ਅਕਾਲੀ ਦਲ-ਬਸਪਾ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਪਿੰਡ ਜੈਮਲ ਵਾਲਾ ਦੇ ਮੁਹਤਬਰ ਪਾਰਟੀ ਆਗੂਆਂ ਵਲੋਂ ਵਿਸ਼ੇਸ਼ ਸਨਮਾਨ ਨਾਲ ...

ਪੂਰੀ ਖ਼ਬਰ »

ਐੱਸ.ਸੀ./ਬੀ.ਸੀ. ਗਜ਼ਟਿਡ ਤੇ ਨਾਨ-ਗਜ਼ਟਿਡ ਇੰਪਲਾਈਜ਼ ਫੈੱਡਰੇਸ਼ਨ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 13 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਐੱਸ.ਸੀ./ਬੀ.ਸੀ. ਗਜ਼ਟਿਡ ਅਤੇ ਨਾਨ-ਗਜ਼ਟਿਡ ਇੰਪਲਾਈਜ਼ ਜਥੇਬੰਦੀ ਦੀ ਵਿਸ਼ੇਸ਼ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੀਨਾ ਦੀ ਅਗਵਾਈ ਹੇਠ ਨਿਹਾਲ ਸਿੰਘ ਵਾਲਾ ...

ਪੂਰੀ ਖ਼ਬਰ »

ਸਵੱਛ ਅਭਿਆਨ ਪੰਦ੍ਹਰਵਾੜੇ ਤਹਿਤ ਪੋਸਟਰ ਮੁਕਾਬਲੇ ਕਰਵਾਏ

ਮੋਗਾ, 13 ਸਤੰਬਰ (ਅਸ਼ੋਕ ਬਾਂਸਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਗਾ ਸ੍ਰੀ ਸੁਸ਼ੀਲ ਨਾਥ ਤੇ ਅਮਨਦੀਪ ਕੌਰ ਮੁੱਖ ਅਧਿਆਪਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਲੁਹਾਰਾ ਬਲਾਕ ਧਰਮਕੋਟ (ਮੋਗਾ) ਵਿਖੇ ਪੋਸ਼ਣ ਤੇ ਸਵੱਛ ਅਭਿਆਨ ਪੰਦ੍ਹਰਵਾੜਾ, ਸਕੂਲ ...

ਪੂਰੀ ਖ਼ਬਰ »

ਵਾਰਡ ਵਾਸੀਆਂ ਲਈ ਮੇਰੇ ਦਰਵਾਜ਼ੇ ਹਰ ਵੇਲੇ ਖੁੱਲ੍ਹੇ- ਕੌਂਸਲਰ ਸਾਹਿਲ ਅਰੋੜਾ

ਮੋਗਾ, 13 ਸਤੰਬਰ (ਅਸ਼ੋਕ ਬਾਂਸਲ)- ਵਾਰਡ ਨੰ. 38 ਦੇ ਨਿਵਾਸੀਆਂ ਦੀ ਹਰ ਸਮੱਸਿਆ ਦਾ ਹੱਲ ਕਰਵਾਉਣ ਲਈ ਮੇਰੇ ਦਰਵਾਜ਼ੇ ਹਰ ਸਮੇਂ ਖੁੱਲ੍ਹੇ ਹਨ | ਇਹ ਵਿਚਾਰ ਵਾਰਡ ਨੰ. 38 ਦੇ ਕੌਂਸਲਰ ਸਾਹਿਲ ਅਰੋੜਾ ਨੇ ਅੱਜ ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਨਿਊ ਦਸਮੇਸ਼ ਨਗਰ ਵਿਖੇ ਖ਼ੂਨਦਾਨ ਕੈਂਪ ਲਗਾਇਆ

ਮੋਗਾ, 13 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਅੱਜ ਮੋਗਾ ਦੇ ਨਿਊ ਦਸਮੇਸ਼ ਨਗਰ ਗਲੀ ਨੰਬਰ 10 'ਚ ਬਣੇ ਦਸਮੇਸ਼ ਪਾਰਕ ਵਿਖੇ ਕਲੱਬ ਦੇ ਸਮੁੱਚੇ ਮੈਂਬਰਾਂ ਵਲੋਂ ਸਰਕਾਰੀ ਹਸਪਤਾਲ ਮੋਗਾ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਮਿਸਤਰੀ, ਮਜ਼ਦੂਰ ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਚੋਣ

ਬਾਘਾ ਪੁਰਾਣਾ, 13 ਸਤੰਬਰ (ਕਿ੍ਸ਼ਨ ਸਿੰਗਲਾ)- ਮਿਸਤਰੀ ਮਜ਼ਦੂਰ ਯੂਨੀਅਨ ਦੀ ਚੋਣ ਕਰਨ ਸਬੰਧੀ ਇਕੱਤਰਤਾ ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰ ਸਥਿਤ ਬਾਬਾ ਰੋਡੂ ਮੰਦਰ ਵਿਖੇ ਹੋਈ ਜਿਸ ਵਿਚ ਮਿਸਤਰੀਆਂ ਤੇ ਮਜ਼ਦੂਰਾਂ ਨੇ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸਮਾਜ ਸੇਵਾ ਕੰਮਾਂ ਲਈ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਸਨਮਾਨਿਤ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਨੂੰ ਸਮਾਜ ਸੇਵਾ ਦੇ ਕੰਮਾਂ ਲਈ ਸਥਾਨਕ ਸ਼ਹਿਰ ਦੇ ਬੇਦੀ ਨਗਰ ਸਥਿਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX