ਤਾਜਾ ਖ਼ਬਰਾਂ


ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  9 minutes ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  15 minutes ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  27 minutes ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਸੰਗਰੂਰ

ਮਾਮਲਾ ਪੰਜਵੀਂ ਜਮਾਤ ਦੀ ਪ੍ਰੀਖਿਆ 'ਚ ਕੈਪਟਨ ਸਰਕਾਰ ਦੇ ਪ੍ਰਚਾਰ ਦਾ ਕੈਪਟਨ ਸਰਕਾਰ ਵਲੋਂ ਸਕੂਲੀ ਬੱਚਿਆਂ ਨੂੰ ਸਿਆਸੀ ਪ੍ਰਚਾਰ ਲਈ ਵਰਤੇ ਜਾਣ ਦ ਚੀਮਾ ਨੇ ਲਿਆ ਗੰਭੀਰ ਨੋਟਿਸ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)- ਅੱਜ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੰਜਵੀਂ ਜਮਾਤ ਦੀ ਹੋਈ ਛਿਮਾਹੀ ਪ੍ਰੀਖਿਆ ਵਿਚ ਪੰਜਾਬੀ ਦੇ ਪੇਪਰ ਵਿਚ ਪੰਜਾਬ ਸਰਕਾਰ ਦੇ ਇਕ ਇਸ਼ਤਿਹਾਰ ਜਿਸ ਵਿਚ ਸਰਕਾਰ ਦੀਆਂ ਕਈ ਪ੍ਰਾਪਤੀਆਂ ਗਿਣਾਈਆਂ ਗਈਆਂ ਹਨ, ਪੈਰਾਗਰਾਫ ਵਜੋਂ ਪਾਏ ਜਾਣ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਕਿਹਾ ਕਿ ਸਕੂਲੀ ਸਿੱਖਿਆ ਅਤੇ ਸਕੂਲੀ ਬੱਚਿਆਂ ਨੂੰ ਸਿੱਖਿਆ ਵਿਭਾਗ ਵਲੋਂ ਕੈਪਟਨ ਸਰਕਾਰ ਦੇ ਪ੍ਰਚਾਰ ਲਈ ਵਰਤਿਆ ਜਾਣਾ ਘਟੀਆ ਦਰਜੇ ਦੀ ਰਾਜਨੀਤੀ ਹੈ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਿਸ ਨੇ 2017 ਵਿਚ ਪੰਜਾਬ ਵਾਸੀਆਂ ਨਾਲ ਕੀਤੇ ਵਾਅਦਿਆਂ ਵਿਚੋਂ ਅਜੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਹੁਣ ਅਣਭੋਲ ਬੱਚਿਆਂ ਨੂੰ ਆਪਣੀ ਸਰਕਾਰ ਦੇ ਪ੍ਰਚਾਰ ਲਈ ਵਰਤ ਕੇ ਘਟੀਆ ਰਾਜਨੀਤੀ ਕਰ ਰਿਹਾ ਹੈ। ਜਿਕਰਯੋਗ ਹੈ ਅੱਜ ਪੰਜਵੀਂ ਜਮਾਤ ਦੇ ਪੰਜਾਬੀ ਦੇ ਪੇਪਰ ਵਿਚ ਇਕ ਅਜਿਹਾ ਪੈਰਾਗਰਾਫ ਆਇਆ ਹੈ ਜਿਸ ਵਿਚ ਪੰਜਾਬ ਸਰਕਾਰ ਵਲੋਂ 27 ਲੱਖ ਬਜ਼ੁਰਗ ਵਿਧਵਾ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ 750 ਰੁਪਏ ਦੀ ਥਾਂ 1500 ਮਹੀਨਾਵਾਰ ਪੈਨਸ਼ਨ ਮੁਹੱਈਆ ਕਰਵਾਉਣ 'ਤੇ 4800 ਕਰੋੜ ਰੁਪਏ ਸਾਲਾਨਾ ਖਰਚ ਆਉਣ ਦੀ ਗੱਲ ਕੀਤੀ ਗਈ ਹੈ ਅਤੇ ਇਸੇ ਪੈਰਾਗਰਾਫ (ਇਸ਼ਤਿਹਾਰ) ਵਿਚੋ ਸਵਾਲ ਪੁੱਛੇ ਗਏ ਹਨ।
ਅਧਿਆਪਕਾਂ ਜਥੇਬੰਦੀਆਂ ਨੇ ਵੀ ਸਿੱਖਿਆ ਵਿਭਾਗ ਨੂੰ ਲਿਆ ਕਰੜੇ ਹੱਥੀਂ
ਸਿੱਖਿਆ ਵਿਭਾਗ ਵਿਚ ਚੱਲ ਰਹੀਆਂ ਅਜਿਹੀਆਂ ਸਿਆਸੀ ਸਰਗਰਮੀਆਂ ਨੂੰ ਕਰੜੇ ਹੱਥੀ ਲੈਂਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਅਧਿਆਪਕ ਦਲ ਦੇ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਅਤੇ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਬਲਵੀਰ ਲੌਂਗੋਵਾਲ ਅਤੇ ਹਰਭਗਵਾਨ ਗੁਰਨੇ, ਡੀ.ਟੀ.ਐਫ. ਦੇ ਨਿਰਭੈ ਸਿੰਘ ਅਤੇ ਰਘਬੀਰ ਭਵਾਨੀਗੜ੍ਹ, ਮਾਸਟਰ ਕਾਡਰ ਯੂਨੀਅਨ ਦੇ ਬਲਜੀਤ ਸਿੰਘ ਦਿਆਲਗੜ੍ਹ, ਸਿੱਖਿਆ ਵਿਕਾਸ ਮੰਚ ਪੰਜਾਬ ਦੇ ਜਗਜੀਤ ਨੌਹਰਾ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜੋਤਿੰਦਰ ਸਿੰਘ ਜੋਤੀ ਨੇ ਸਿੱਖਿਆ ਵਿਭਾਗ ਵਲੋਂ ਟੇਢੇ ਢੰਗ ਨਾਲ ਕੈਪਟਨ ਸਰਕਾਰ ਦਾ ਪ੍ਰਚਾਰ ਕਰਨਾ ਬਹੁਤ ਹੀ ਘਟੀਆ ਹਰਕਤ ਹੈ।

ਥਾਣਾ ਮੁਖੀ ਨੇ ਨਸ਼ਿਆਂ ਦੇ ਿਖ਼ਲਾਫ਼ ਕੱਸਿਆ ਸ਼ਿੰਕਜਾ 250 ਨਸ਼ੀਲੀਆਂ ਗੋਲੀਆਂ ਬਰਾਮਦ, 7 ਮੋਟਰਸਾਈਕਲ ਕੀਤੇ ਜ਼ਬਤ

ਸ਼ੇਰਪੁਰ, 13 ਸਤੰਬਰ (ਦਰਸ਼ਨ ਸਿੰਘ ਖੇੜੀ)- ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐਸ.ਐਸ.ਪੀ. ਸਵਪਨ ਸਰਮਾ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਗਈ ਮੁਹਿੰਮ ਤਹਿਤ ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਇੰਸ: ਬਲਵੰਤ ਸਿੰਘ ਦੀ ਅਗਵਾਈ ਹੇਠ ਸ਼ੇਰਪੁਰ ਪੁਲਿਸ ਦੇ ਏ.ਐਸ.ਆਈ. ਰਾਮ ਸਿੰਘ ਨੇ ...

ਪੂਰੀ ਖ਼ਬਰ »

ਸੰਗਰੂਰ ਤੋਂ ਕਿਸਾਨਾਂ ਦਾ ਕਾਫਲਾ ਦਿੱਲੀ ਅੰਦੋਲਨ ਲਈ ਹੋਇਆ ਰਵਾਨਾ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ) - ਬਲਾਕ ਸੰਗਰੂਰ ਤੋਂ ਅੱਜ ਕਿਸਾਨਾਂ ਦਾ ਵੱਡਾ ਕਾਫਲਾ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਮੰਗਵਾਲ ਦੀ ਅਗਵਾਈ ਵਿਚ ਦਿੱਲੀ ਅੰਦੋਲਨ ਲਈ ਰਵਾਨਾ ਹੋਇਆ ਹੈ | ਰੇਲਵੇ ਸਟੇਸ਼ਨ ਸੰਗਰੂਰ 'ਤੇ ਰਵਾਨਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਹਲਕਾ ਅਮਰਗੜ੍ਹ ਤੋਂ ਝੂੰਦਾਂ ਨੂੰ ਉਮੀਦਵਾਰ ਬਣਾਏ ਜਾਣ ਦਾ ਸਵਾਗਤ

ਅਹਿਮਦਗੜ੍ਹ, 13 ਸਤੰਬਰ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਅਮਰਗੜ੍ਹ ਤੋਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਐਲਾਨੇ ਜਾਣ ਤੇ ਅਕਾਲੀ ਆਗੂਆਂ ਅਤੇ ...

ਪੂਰੀ ਖ਼ਬਰ »

ਅਕਾਲੀ ਦਲ (ਬ) ਨੂੰ ਕਾਲਾ ਦਿਵਸ ਮਾਨਉਣ ਤੋਂ ਪਹਿਲਾਂ ਪਸਚਾਤਾਪ ਦਿਵਸ ਮਨਾਉਣਾ ਚਾਹੀਦਾ ਹੈ-ਚੀਮਾ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ) - ਅਕਾਲੀ ਦਲ (ਬ) ਵਲੋਂ 17 ਸਤੰਬਰ ਨੂੰ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਪਾਰਲੀਮੈਂਟ ਹਾਊਸ ਤੱਕ ਮਾਰਚ ਕਰ ਕੇ ਮਨਾਏ ਜਾ ਰਹੇ ਕਾਲੇ ਦਿਵਸ ਬਾਰੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਅਕਾਲ ਡਿਗਰੀ ਕਾਲਜ ਮੂਹਰੇ ਅਧਿਆਪਕਾਂ ਨੇ ਦਿੱਤਾ ਰੋਸ ਧਰਨਾ

ਮਸਤੂਆਣਾ ਸਾਹਿਬ, 13 ਸਤੰਬਰ (ਦਮਦਮੀ)- ਪੀ.ਸੀ.ਸੀ.ਟੀ.ਯੂ. ਦੇ ਸੱਦੇ ਉੱਤੇ ਚੱਲ ਰਹੇ ਧਰਨਿਆਂ ਦੀ ਲੜੀ ਵਿਚ ਅੱਜ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਸਮੂਹ ਟੀਚਿੰਗ ਸਟਾਫ਼ ਨੇ ਪਿ੍ੰਸੀਪਲ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਧਰਨਾ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਵਲੋਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਨੂੰ ਪੱਤਰ

ਲੌਂਗੋਵਾਲ, 13 ਸਤੰਬਰ (ਵਿਨੋਦ, ਖੰਨਾ) - ਰਾਸ਼ਨ ਡਿਪੂ ਹੋਲਡਰ ਫੈਡਰੇਸ਼ਨ ਪੰਜਾਬ ਨੇ ਮੁੱਖ ਮੰਤਰੀ ਪੰਜਾਬ­ ਕਾਂਗਰਸ ਹਾਈ ਕਮਾਂਡ ਅਤੇ ਸੂਬੇ ਦੇ ਆਹਲਾ ਅਧਿਕਾਰੀਆਂ ਨੂੰ ਪੰਜਾਬ ਦੇ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰਾਂ ਰਾਹੀਂ ਪੱਤਰ ਭੇਜ ਕੇ ਆਪਣੀਆਂ ਮੰਗਾਂ ਨੂੰ ...

ਪੂਰੀ ਖ਼ਬਰ »

ਮਾਸਟਰ ਜੋਰਾ ਸਿੰਘ ਬਣੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ

ਲੌਂਗੋਵਾਲ, 13 ਸਤੰਬਰ (ਵਿਨੋਦ, ਖੰਨਾ) - ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਲੌਂਗੋਵਾਲ ਦੀ ਮਾਸਿਕ ਇਕੱਤਰਤਾ ਸਰਪ੍ਰਸਤ ਸ਼ਮਿੰਦਰ ਕੌਰ ਦੀ ਅਗਵਾਈ ਹੇਠ ਹੋਈ | ਜਿਸ ਵਿਚ ਆਗਾਮੀ ਦੋ ਸਾਲ ਲਈ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਵਿਦੇਸ਼ ਭੇਜਣ ਲਈ ਲਏ ਸਾਢੇ 18 ਲੱਖ ਨਾ ਮੋੜਨ 'ਤੇ ਪੁਲਿਸ ਵਲੋਂ 2 'ਤੇ ਮਾਮਲਾ ਦਰਜ

ਭਵਾਨੀਗੜ੍ਹ, 13 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਪੁਲਿਸ ਵਲੋਂ ਵਿਦੇਸ਼ ਭੇਜਣ ਨੂੰ ਲੈ ਕੇ 2 ਨੌਜਵਾਨਾਂ ਤੋਂ ਲਏ ਸਾਢੇ 18 ਲੱਖ ਨਾ ਮੋੜਨ 'ਤੇ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੁੱਲਮਾਂ ਦੀ ਇਕਾਈ ਦਾ ਗਠਨ

ਕੁੱਪ ਕਲਾਂ, 13 ਸਤੰਬਰ (ਮਨਜਿੰਦਰ ਸਿੰਘ ਸਰੌਦ)- ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਆਪਣਾ ਵੱਡਾ ਯੋਗਦਾਨ ਪਾਉਣ ਵਾਲੇ ਪਿੰਡ ਅਮੀਰ ਨਗਰ ਦੁਲਮਾਂ ਦੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ...

ਪੂਰੀ ਖ਼ਬਰ »

ਜੈਵਿਕ ਖੇਤੀ ਕਰਨ ਸਬੰਧੀ ਕਿਸਾਨ ਉਤਸ਼ਾਹਿਤ ਕੈਂਪ ਲਗਾਇਆ

ਮਹਿਲਾਂ ਚੌਂਕ, 13 ਸਤੰਬਰ (ਸੁਖਵੀਰ ਸਿੰਘ ਢੀਂਡਸਾ) - ਪੰਜਾਬ ਐਗਰੋ ਦੇ ਅਦਾਰੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਿਟਿਡ ਪੈਗਰੈਕਸਕੋ ਵੱਲੋਂ ਜੈਵਿਕ ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਬਲਾਕ ਸੁਨਾਮ ਦੇ ਕਿਸਾਨਾਂ ਨੂੰ ਜੈਵਿਕ ਖੇਤੀ ਸੰਬੰਧੀ ਜਾਗਰੂਕ ਕਰਨ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਸਰਕਲ ਸ਼ੇਰਪੁਰ ਸ਼ਹਿਰੀ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਸ਼ੇਰਪੁਰ, 13 ਸਤੰਬਰ (ਦਰਸ਼ਨ ਸਿੰਘ ਖੇੜੀ) - ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਦੀਦਾਰਗੜ ਅਤੇ ...

ਪੂਰੀ ਖ਼ਬਰ »

ਪਾਵਰਕਾਮ ਸੁਣੇਗਾ ਹਰ ਰੋਜ਼ ਸਮੱਸਿਆਵਾਂ

ਸੰਗਰੂਰ, 13 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)- ਪਾਵਰਕਾਮ ਨੇ ਸੰਗਰੂਰ ਵੰਡ ਮੰਡਲ ਅਧੀਨ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਅਤੇ ਬਿੱਲਾਂ ਸਬੰਧੀ ਸਮੱਸਿਆਵਾਂ ਹਰ ਰੋਜ਼ ਸੁਣਨ ਦਾ ਫ਼ੈਸਲਾ ਕੀਤਾ ਹੈ | ਪਾਵਰਕਾਮ ਦੇ ਬੋਲਾ ਦੇ ਅਨੁਸਾਰ ਸਬੰਧਤ ਉਪ ਮੰਡਲ ਦਫ਼ਤਰਾਂ ਵਿਚ 14 ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨੇ ਭਾਈ ਲੌ ਾਗੋਵਾਲ ਨੂੰ ਸੁਨਾਮ ਹਲਕੇ ਤੋਂ ਟਿਕਟ ਦੇਣ ਦੀ ਕੀਤੀ ਮੰਗ

ਚੀਮਾ ਮੰਡੀ, 13 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ) - ਪੰਜਾਬ 'ਚ ਜਿਵੇਂ ਜਿਵੇਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਸਿਆਸੀ ਪਾਰਟੀਆਂ ਵੱਖ-ਵੱਖ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਐਲਾਨ ਕਰ ਰਹੀਆਂ ਹਨ | ਸ਼ੋ੍ਰਮਣੀ ਅਕਾਲੀ ਦਲ (ਬ) ਦੀ ...

ਪੂਰੀ ਖ਼ਬਰ »

ਦਿੱਲੀ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰਨ ਲਈ ਪਿੰਡਾਂ 'ਚ ਕੀਤਾ ਜਾਵੇਗਾ ਪ੍ਰਚਾਰ-ਜਹਾਂਗੀਰ

ਧੂਰੀ, 13 ਸਤੰਬਰ (ਦੀਪਕ) - ਸੰਯੁਕਤ ਕਿਸਾਨ ਮੋਰਚਾ ਅਧੀਨ ਕੰਮ ਕਰਦੀਆਂ ਧੂਰੀ ਬਲਾਕ ਦੀਆਂ ਕਿਸਾਨ ਅਤੇ ਸਹਿਯੋਗੀ ਜਥੇਬੰਦੀਆਂ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਹੋਈ | ਵਿਚਾਰ ਚਰਚਾ ਤੋਂ ਬਾਅਦ ਇਹ ...

ਪੂਰੀ ਖ਼ਬਰ »

ਅੱਖਾਂ ਦਾ ਜਾਂਚ ਕੈਂਪ ਲਗਾਇਆ

ਸੰਦੌੜ, 13 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਟਰੱਕ ਯੂਨੀਅਨ ਸੰਦੌੜ ਵਿਖੇ ਟੀ.ਐਸ.ਆਈ ਫਾਊਾਡੇਸ਼ਨ ਲੁਧਿਆਣਾ ਵਲੋਂ ਟਰੱਕ ਕਮਿਊਨਿਟੀ ਹੈਲਥ ਵਿਕਾਸ ਮਿਸ਼ਨ ਤਹਿਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ | ਯੂਨੀਅਨ ਦੇ ਪ੍ਰਧਾਨ ਸੁੱਖਾ ਧਾਲੀਵਾਲ ਦਸੌਧਾ ਸਿੰਘ ਵਾਲਾ ਨੇ ...

ਪੂਰੀ ਖ਼ਬਰ »

ਸਾਂਝੀਆਂ ਜਥੇਬੰਦੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕਿ ਵਿਸ਼ਾਲ ਰੈਲੀ

ਚੀਮਾ ਮੰਡੀ, 13 ਸਤੰਬਰ (ਦਲਜੀਤ ਸਿੰਘ ਮੱਕੜ) - ਲਾਲ ਝੰਡਾ ਮਿੱਡ-ਡੇ-ਮੀਲ ਵਰਕਰਜ਼ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਮੁਲਾਜ਼ਮਾਂ ਦੀਆਂ ਸਾਂਝੀਆਂ ਜਥੇਬੰਦੀਆਂ ਵਲੋਂ ਕਸਬੇ ਵਿਚ ਵਿਸ਼ਾਲ ਰੋਸ ਰੈਲੀ ਕੱਢੀ ਗਈ | ਪ੍ਰਧਾਨ ਬੀਬੀ ਜਸਮੇਲ ਕੌਰ ਬੀਰ ਕਲਾਂ, ਸੀ.ਟੀ.ਯੂ. ਦੇ ਆਗੂ ...

ਪੂਰੀ ਖ਼ਬਰ »

ਦੇਹਲਾਂ ਯੂਨੀਵਰਸਿਟੀ ਕੈਂਪਸ ਨੂੰ ਬਦਲਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਸਿੱਧੂ

ਲਹਿਰਾਗਾਗਾ, 13 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਅਤੇ ਕਾਂਗਰਸ ਦੇ ਮੀਡੀਆ ਪਨੈਲਿਸਟ ਰਾਹੁਲਇੰਦਰ ਸਿੰਘ ਸਿੱਧੂ ਨੇ ਕਿਹਾ ਕਿ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵਲੋਂ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 13 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਘੋਸ਼ਿਤ ਬੀ.ਏ. ਭਾਗ ਪਹਿਲਾ ਸਮੈਸਟਰ ਪਹਿਲੇ ਦੇ ਨਤੀਜਿਆਂ ਵਿੱਚ ਮਾਡਰਨ ਕਾਲਜ ਬੀਰ ਕਲਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਕਾਲਜ ਦੇ ਸਾਰੇ ਹੀ ਵਿਦਿਆਰਥੀ ਪਹਿਲੀ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਮਲੇਰਕੋਟਲਾ, 13 ਸਤੰਬਰ (ਮੁਹੰਮਦ ਹਨੀਫ਼ ਥਿੰਦ) - 23ਵੇ ਨਵੇਂ ਜ਼ਿਲ੍ਹੇ ਦੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਉਪਰੰਤ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ...

ਪੂਰੀ ਖ਼ਬਰ »

ਕਾਂਗਰਸ ਵਲੋਂ 2017 ਵਿਚ ਹਾਰੀਆਂ ਵਿਧਾਨ ਸਭਾ ਸੀਟਾਂ ਤੋਂ ਉਮੀਦਵਾਰਾਂ ਦੀ ਭਾਲ ਤੇਜ਼

ਦਿੜ੍ਹਬਾ ਮੰਡੀ, 13 ਸਤੰਬਰ (ਹਰਬੰਸ ਸਿੰਘ ਛਾਜਲੀ) - ਪੰਜਾਬ ਦੀਆ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ | ਸਿਆਸੀ ਪਾਰਟੀਆਂ ਨੇ ਜਿੱਤਣ ਵਾਲੇ ਉਮੀਦਵਾਰਾਂ ਦੀਆ ਸੂਚੀਆਂ ਤਿਆਰ ਕੀਤੀਆ ਜਾ ਰਹੀਆ ਹਨ | ਕਾਂਗਰਸ ...

ਪੂਰੀ ਖ਼ਬਰ »

ਬੱਸ ਸਟੈਂਡ 'ਤੇ ਬੱਸ ਨਾ ਰੋਕਣ ਤੋਂ ਗ਼ੁੱਸੇ 'ਚ ਆਈਆਂ ਸਵਾਰੀਆਂ ਨੇ ਘੇਰੀ ਬੱਸ

ਅਮਰਗੜ੍ਹ, 13 ਸਤੰਬਰ (ਜਤਿੰਦਰ ਮੰਨਵੀ) - ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕੁਝ ਮਹੀਨੇ ਪਹਿਲਾਂ ਬੱਸਾਂ 'ਚ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਐਲਾਨੀ ਗਈ ਸੀ ਜੋ ਇਨ੍ਹਾਂ ਲਈ ਜੀਅ ਦਾ ਜੰਜਾਲ ਬਣ ਕੇ ਰਹਿ ਗਈ ਹੈ | ਬੱਸ ਸਟੈਂਡ 'ਤੇ ਬੱਸਾਂ ਵਾਲਿਆਂ ਵਲੋਂ ਪੜ੍ਹਨ ...

ਪੂਰੀ ਖ਼ਬਰ »

ਮੰਦਰ ਦੇ ਵਿਕਾਸ ਕਾਰਜਾਂ ਲਈ ਸਿੰਗਲਾ ਨੇ 10 ਲੱਖ ਰੁਪਏ ਦਾ ਦਿੱਤਾ ਚੈੱਕ

ਭਵਾਨੀਗੜ੍ਹ, 13 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਸ੍ਰੀ ਦੁਰਗਾ ਮਾਤਾ ਮੰਦਿਰ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਅਤੇ ਇਲਾਕੇ ਦੀ ਸੁੱਖ ਸ਼ਾਂਤੀ ਲਈ ਸੁੰਦਰ ਕਾਂਡ ਦੇ 108 ਸਮੂਹਿਕ ਪਾਠ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਲੋਕ ਨਿਰਮਾਣ ਅਤੇ ਸਿੱਖਿਆ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਭਾਰਤ ਬੰਦ ਨੰੂ ਸਫ਼ਲ ਬਣਾਉਣ ਲਈ ਅਕਾਲੀ ਦਲ (ਸ) ਵਲੋਂ ਮੀਟਿੰਗ

ਮੂਣਕ, 13 ਸਤੰਬਰ (ਸਿੰਗਲਾ, ਭਾਰਦਵਾਜ)- ਸੰਯੁਕਤ ਕਿਸਾਨ ਯੂਨੀਅਨਾਂ ਵਲੋਂ 27 ਸਤੰਬਰ ਨੰੂ ਭਾਰਤ ਬੰਦ ਦੇ ਸੱਦੇ ਨੰੂ ਕਾਮਯਾਬ ਬਨਾਉਣ ਲਈ ਸ਼੍ਰੋਮਣੀ ਅਕਾਲੀ ਦਲ (ਸ) ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਦੇ ਨਿਰਦੇਸ਼ਾਂ ਤਹਿਤ ਸ਼੍ਰੋਮਣੀ ...

ਪੂਰੀ ਖ਼ਬਰ »

ਧੂਰੀ ਤੋਂ ਹਲਕਾ ਆਗੂ ਅਤੇ ਅਹੁਦੇਦਾਰ 17 ਨੂੰ ਰੋਸ ਮਾਰਚ 'ਚ ਹੋਣਗੇ ਸ਼ਾਮਿਲ

ਧੂਰੀ, 13 ਸਤੰਬਰ (ਸੁਖਵੰਤ ਸਿੰਘ ਭੁੱਲਰ)- ਹਲਕਾ ਦੂਰੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਦੀ ਅਗਵਾਈ ਹੇਠ ਪਾਰਟੀ ਆਗੂ, ਅਹੁਦੇਦਾਰ ਅਕਾਲੀ ਦਲ ਦੇ 17 ਸਤੰਬਰ ਨੂੰ ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨ ਦੇ ਵਿਰੋਧ 'ਚ ...

ਪੂਰੀ ਖ਼ਬਰ »

ਬੀਬੀ ਭੱਠਲ ਦੇ ਯਤਨਾਂ ਨਾਲ ਸਕੂਲਾਂ ਲਈ 3.37 ਕਰੋੜ ਦੀ ਰਾਸ਼ੀ ਮਨਜ਼ੂਰ

ਲਹਿਰਾਗਾਗਾ, 13 ਸਤੰਬਰ (ਅਸ਼ੋਕ ਗਰਗ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਹਲਕਾ ਲਹਿਰਾਗਾਗਾ ਦੇ ਸਰਕਾਰੀ ਸਕੂਲਾਂ ਨੂੰ ਵਧੀਆ ਦਿੱਖ ਦੇਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੋਂ 3 ਕਰੋੜ 37 ਲੱਖ ਰੁਪਏ ਦੀ ...

ਪੂਰੀ ਖ਼ਬਰ »

ਸਕੂਟਰੀ ਅਤੇ ਟਰੱਕ ਵਿਚਕਾਰ ਹੋਏ ਹਾਦਸੇ 'ਚ ਔਰਤ ਦੀ ਮੌਤ, ਪਤੀ ਵਾਲ-ਵਾਲ ਬਚਿਆ

ਭਵਾਨੀਗੜ੍ਹ, 13 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਬਲਿਆਲ ਨੂੰ ਜਾਂਦੀ ਸੜਕ ਦੇ ਸਾਹਮਣੇ ਇਕ ਸਕੂਟਰੀ ਅਤੇ ਟਰੱਕ ਵਿਚਕਾਰ ਹੋਏ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਪਤੀ ਟਰੱਕ ਹੇਠੋਂ ਫੁਰਤੀ ਨਾਲ ਨਿਕਲ ਜਾਣ ਕਰਕੇ ਵਾਲ-ਵਾਲ ਬਚ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਸਿੰਗਲਾ ਅਤੇ ਸਿਬੀਆ ਵਿਚਕਾਰ ਹੋਏ ਸਮਝੌਤੇ ਨੇ ਸੰਗਰੂਰ ਦਾ ਰਾਜਨੀਤਿਕ ਮਾਹੌਲ ਗਰਮਾਇਆ

ਸੰਗਰੂਰ, 13 ਸਤੰਬਰ (ਅਮਨਦੀਪ ਸਿੰਘ ਬਿੱਟਾ)- ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦਾ ਬੀਤੀ ਦੇਰ ਸ਼ਾਮ ਸਾਬਕਾ ਵਿਧਾਇਕ ਸ. ਸੁਰਿੰਦਰਪਾਲ ਸਿੰਘ ਸਿਬੀਆ ਦੇ ਨਿਵਾਸ ਅਸਥਾਨ ਉੱਤੇ ਜਾਣ ਨਾਲ ਸ਼ਹਿਰ ਦੇ ਰਾਜਨੀਤਿਕ ਮਾਹੌਲ ਨੂੰ ਗਰਮਾ ਦਿੱਤਾ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ੇ ਦੀ ਨੀਅਤ ਨਾਲ ਝੋਨੇ 'ਤੇ ਕੀਟਨਾਸ਼ਕ ਦਵਾਈ ਛਿੜਕਣ ਦੇ ਦੋਸ਼ 'ਚ ਚਾਰ ਵਿਅਕਤੀਆਂ 'ਤੇ ਮੁਕੱਦਮਾ ਦਰਜ

ਧਰਮਗੜ੍ਹ, 13 ਸਤੰਬਰ (ਗੁਰਜੀਤ ਸਿੰਘ ਚਹਿਲ)- ਥਾਣਾ ਧਰਮਗੜ੍ਹ ਦੀ ਪੁਲਿਸ ਨੇ ਥਾਣਾ ਮੁਖੀ ਸਬ ਇੰਸਪੈਕਟਰ ਰਾਜ ਸਿੰਘ ਦੀ ਅਗਵਾਈ ਹੇਠ ਪਿੰਡ ਗੰਢੂਆ ਵਿਖੇ ਕਬਜ਼ੇ ਦੀ ਨੀਯਤ ਨਾਲ ਝੋਨੇ ਦੀ ਫ਼ਸਲ 'ਤੇ ਕੀਟਨਾਸ਼ਕ ਦਵਾਈ ਛਿੜਕ ਕੇ ਫ਼ਸਲ ਦਾ ਨੁਕਸਾਨ ਕਰਨ ਦੇ ਦੋਸ਼ 'ਚ ਚਾਰ ...

ਪੂਰੀ ਖ਼ਬਰ »

ਮਨਰੇਗਾ ਕਾਮਿਆਂ ਨੇ ਬੀ.ਡੀ.ਪੀ.ਓ.ਦਫਤਰ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਭੁੱਲਰ, ਧਾਲੀਵਾਲ)- ਬਲਾਕ ਸੁਨਾਮ ਦੇ ਪਿੰਡ ਕੋਟੜਾ ਅਮਰੂ, ਘਾਸੀਵਾਲਾ, ਧਰਮਗੜ੍ਹ ਅਤੇ ਫਲੇੜਾ ਆਦਿ ਪਿੰਡਾਂ ਦੇ ਮਨਰੇਗਾ ਕਾਮਿਆਂ ਵਲੋਂ ਡੈਮੋਕੇ੍ਰਟਿਕ ਮਨਰੇਗਾ ਫ਼ਰੰਟ ਦੀ ਅਗਵਾਈ ਵਿਚ ਲਿਖਤੀ ਤੌਰ 'ਤੇ ਕੰਮ ਦੇਣ ਦੀ ਮੰਗ ਨੂੰ ਲੈ ...

ਪੂਰੀ ਖ਼ਬਰ »

ਮਲੇਰਕੋਟਲਾ 'ਚ ਪਤੀ ਨੇ ਵਿਆਹ ਦੇ ਪੌਣੇ ਦੋ ਵਰਿ੍ਹਆਂ ਬਾਅਦ ਪਤਨੀ ਨੂੰ ਡਾਕ ਰਾਹੀਂ ਭੇਜਿਆ ਤਲਾਕਨਾਮਾ

ਮਾਲੇਰਕੋਟਲਾ, 13 ਸਤੰਬਰ (ਪਰਮਜੀਤ ਸਿੰਘ ਕੁਠਾਲਾ) - ਭਾਰਤ ਸਰਕਾਰ ਵਲੋਂ ਮੁਸਲਿਮ ਔਰਤਾਂ ਦੇ ਹੱਕ ਵਿਚ ਬਣਾਏ ਕਾਨੰੂਨ ਦੇ ਬਾਵਜੂਦ ਮਲੇਰਕੋਟਲਾ ਸ਼ਹਿਰ ਦੇ ਇੱਕ ਵਿਅਕਤੀ ਵਲੋਂ ਆਪਣੇ ਵਿਆਹ ਦੇ ਕਰੀਬ ਪੌਣੇ ਦੋ ਸਾਲ ਬਾਅਦ ਹੀ ਆਪਣੀ ਪਤਨੀ ਨੂੰ ਡਾਕ ਰਾਹੀਂ ਤਲਾਕਨਾਮਾ ...

ਪੂਰੀ ਖ਼ਬਰ »

ਸੰਗਰੂਰ 'ਚ ਲੱਗੇ ਰੁਜ਼ਗਾਰ ਮੇਲੇ ਵਿਚ ਨਿੱਜੀ ਕੰਪਨੀਆਂ ਦੀਆਂ ਨਿਗੂਣੀਆਂ ਤਨਖ਼ਾਹਾਂ ਦੀਆਂ ਆਫ਼ਰਾਂ ਸੁਣ ਕੇ ਬੇਰੁਜ਼ਗਾਰ ਹੋਏ ਮਾਯੂਸ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)- ਕੈਪਟਨ ਸਰਕਾਰ ਵਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਘਰ-ਘਰ ਨੌਕਰੀ ਦੇਣ ਦੇ ਵਾਅਦੇ ਨੰੂ ਪੂਰਾ ਕਰਨ ਲਈ ਸੂਬੇ ਵਿਚ 9 ਤੋਂ 17 ਸਤੰਬਰ ਤੱਕ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ ਅੱਜ ਸੰਗਰੂਰ ਦੇ ਰਣਬੀਰ ਕਾਲਜ ਵਿਚ ...

ਪੂਰੀ ਖ਼ਬਰ »

ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਕਿਸਾਨਾਂ ਨੇ ਪੁਲ ਕਲਿਆਣ ਵਿਖੇ ਧਰਨਾ ਲਗਾ ਕੇ ਸੜਕੀ ਆਵਾਜਾਈ ਕੀਤੀ ਜਾਮ

ਸੰਦੌੜ, 13 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਸੰਦੌੜ ਇਲਾਕੇ ਦੇ ਪਿੰਡਾਂ ਵਿਚ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਲੋਕਾਂ ਨੇ ਕਲਿਆਣ ਪੁਲ 'ਤੇ ਧਰਨਾ ਲਗਾ ਕੇ ਸੜਕੀ ਆਵਾਜਾਈ ਨੂੰ ਜਾਮ ਕਰ ...

ਪੂਰੀ ਖ਼ਬਰ »

ਵਕਫ਼ ਬੋਰਡ ਦੀਆਂ ਜ਼ਮੀਨਾਂ ਦੀ ਅਲਾਟਮੈਂਟ ਵਿਰੁੱਧ ਮੁਸਲਿਮ ਭਾਈਚਾਰੇ ਨੇ ਕੀਤਾ ਰੋਸ ਮੁਜ਼ਾਹਰਾ

ਅਹਿਮਦਗੜ੍ਹ, 13 ਸਤੰਬਰ (ਪੁਰੀ) - ਪੰਜਾਬ ਵਕਫ਼ ਬੋਰਡ ਦੀਆਂ ਜ਼ਮੀਨਾਂ ਦੀ ਅਲਾਟਮੈਂਟ ਨੂੰ ਇੱਕ ਵੱਡਾ ਘਪਲਾ ਕਰਾਰ ਦੇਣ ਵਾਲੇ ਇਲਾਕੇ ਦੇ ਮੁਸਲਿਮ ਆਗੂਆਂ ਨੇ ਅੱਜ ਇੱਥੇ ਮੀਟਿੰਗ ਕਰਕੇ ਪੰਜਾਬ ਸਰਕਾਰ ਅਤੇ ਵਕਫ਼ ਬੋਰਡ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਰੋਸ਼ ਮੁਜਾਹਰਾ ...

ਪੂਰੀ ਖ਼ਬਰ »

ਸੰਗਰੂਰ 'ਚ ਲੱਗੇ ਰੁਜ਼ਗਾਰ ਮੇਲੇ ਵਿਚ ਨਿੱਜੀ ਕੰਪਨੀਆਂ ਦੀਆਂ ਨਿਗੂਣੀਆਂ ਤਨਖ਼ਾਹਾਂ ਦੀਆਂ ਆਫ਼ਰਾਂ ਸੁਣ ਕੇ ਬੇਰੁਜ਼ਗਾਰ ਹੋਏ ਮਾਯੂਸ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)- ਕੈਪਟਨ ਸਰਕਾਰ ਵਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਘਰ-ਘਰ ਨੌਕਰੀ ਦੇਣ ਦੇ ਵਾਅਦੇ ਨੰੂ ਪੂਰਾ ਕਰਨ ਲਈ ਸੂਬੇ ਵਿਚ 9 ਤੋਂ 17 ਸਤੰਬਰ ਤੱਕ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ ਅੱਜ ਸੰਗਰੂਰ ਦੇ ਰਣਬੀਰ ਕਾਲਜ ਵਿਚ ...

ਪੂਰੀ ਖ਼ਬਰ »

ਮੰਦਿਰ ਕਮੇਟੀ ਦਾ ਸਾਲਾਨਾ ਇਜਲਾਸ ਕਰਵਾਇਆ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)- ਪ੍ਰਾਚੀਨ ਸ਼ਿਵ ਮੰਦਿਰ ਬਗੀਚਾ ਵਾਲਾ ਦੀ ਮੰਦਿਰ ਕਮੇਟੀ ਵਲੋਂਸ ਕੀਤੇ ਗਏ ਸਾਲਾਨਾ ਇਜਲਾਂਸ ਦੌਰਾਨ ਪ੍ਰਧਾਨ ਰਾਜਿੰਦਰ ਗੋਇਲ ਅਤੇ ਸੈਕਟਰੀ ਜਗਦੀਪ ਸ਼ਰਮਾ ਵਲੋਂ ਪੂਰੇ ਸਾਲ ਦਾ ਲੇਖਾ ਜੋਖਾ ਪੇਸ਼ ਕੀਤਾ ਗਿਆ ਅਤੇ ਹੋਏ ਕਾਰਜਾਂ ...

ਪੂਰੀ ਖ਼ਬਰ »

ਸ਼ੈਲਰ ਮਾਲਕਾਂ ਦੀ ਮੀਟਿੰਗ ਕੱਲ੍ਹ

ਲਹਿਰਾਗਾਗਾ, 13 ਸਤੰਬਰ (ਅਸ਼ੋਕ ਗਰਗ) - ਸ਼ੈਲਰ ਮਾਲਕ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਕਸ਼ਮੀਰ ਸਿੰਘ ਜਲੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸ਼ੈਲਰ ਮਾਲਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਲਈ ਅਤੇ ਉਨ੍ਹਾਂ ਦੇ ਹੱਲ ਲਈ ਇਕ ਮੀਟਿੰਗ 15 ਸਤੰਬਰ ਨੂੰ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੂੰ ਹੱਕਾਂ ਲਈ ਜਾਗਰੂਕ ਕਰਨਾ ਮੁੱਖ ਟੀਚਾ-ਪ੍ਰਧਾਨ ਲਿਬੜਾ

ਅਹਿਮਦਗੜ੍ਹ, 13 ਸਤੰਬਰ (ਪੁਰੀ) - ਮੁਸਲਿਮ ਮਹਾ ਸਭਾ ਪੰਜਾਬ ਦੀ ਇਕ ਮੀਟਿੰਗ ਸ਼ਹਿਰ ਦੀ ਨੂਰਾਨੀ ਮਸਜਿਦ ਵਿਖੇ ਮੀਤ ਪ੍ਰਧਾਨ ਸ਼ਿਰਾਜ਼ ਮੁਹੰਮਦ ਅਤੇ ਜੁਆਇੰਟ ਸਕੱਤਰ ਹਾਸ਼ਿਮ ਸੂਫ਼ੀ ਦੀ ਅਗਵਾਈ ਵਿਚ ਆਯੋਜਿਤ ਕੀਤੀ ਗਈ | ਇਸ ਮੌਕੇ ਪੰਜਾਬ ਪ੍ਰਧਾਨ ਸਿਤਾਰ ਮੁਹੰਮਦ ...

ਪੂਰੀ ਖ਼ਬਰ »

ਡਾ. ਸੈਣੀ ਵਲੋਂ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਲਾਉਣ 'ਤੇ ਪ੍ਰਧਾਨ ਮੰਤਰੀ ਦਾ ਧੰਨਵਾਦ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਧਾਲੀਵਾਲ, ਭੁੱਲਰ) - ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬਾਈ ਬੁਲਾਰੇ ਡਾ ਜਗਮਹਿੰਦਰ ਸੈਣੀ ਨੇ ਇਕਬਾਲ ਸਿੰਘ ਲਾਲਪੁਰਾ ਨੂੰ ਘੱਟ ਗਿਣਤੀ ਕਮਿਸ਼ਨ ਦਾ ਕੌਮੀ ਚੇਅਰਮੈਨ ਲਾਉਣ ਤੇ ਦੇਸ ਦੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ...

ਪੂਰੀ ਖ਼ਬਰ »

ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੱਲ੍ਹ ਦਿੱਲੀ ਰੋਸ ਮਾਰਚ ਵਿਚ ਧੂਰੀ ਤੋਂ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਪਹੁੰਚਣਗੇ- ਭੁਪਿੰਦਰ ਸਿੰਘ ਭਲਵਾਨ

ਧੂਰੀ, 13 ਸਤੰਬਰ (ਦੀਪਕ) - ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 17 ਸਤੰਬਰ ਨੂੰ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਦਿੱਲੀ ਵਿਖੇ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਤੋਂ ਪਾਰਲੀਮੈਂਟ ਤੱਕ ਰੋਸ ਮਾਰਚ ਕੀਤਾ ਜਾਵੇਗਾ | ਜਿਸ ਵਿਚ ...

ਪੂਰੀ ਖ਼ਬਰ »

ਅਥਲੈਟਿਕਸ ਮੀਟ ਕਰਵਾਈ

ਮੂਲੋਵਾਲ, 13 ਸਤੰਬਰ (ਰਤਨ ਸਿੰਘ ਭੰਡਾਰੀ) - ਪਿੰਡ ਮੂਲੋਵਾਲ ਦੀ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੂਲੋਵਾਲ ਵਿਖੇ ਨੌਜਵਾਨ ਮੁੰਡੇ ਅਤੇ ਕੁੜੀਆਂ ਨੂੰ ਸਿਹਤ ਸੰਭਾਲ, ਤੰਦਰੁਸਤੀ ਅਤੇ ਪੁਲਿਸ ਭਰਤੀ ਲਈ ਯੋਗ ਬਣਾਉਣ ਲਈ ਅਥਲੈਟਿਕਸ ਮੀਟ ਕਰਵਾਈ ਗਈ | ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਸੂਬੇ 'ਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ-ਬੀਬੀ ਬਡਲਾ

ਅਮਰਗੜ੍ਹ, 13 ਸਤੰਬਰ (ਜਤਿੰਦਰ ਮੰਨਵੀ)- ਹਲਕਾ ਅਮਰਗੜ੍ਹ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸੂਬਾ ਸਰਕਾਰ ਵਲੋਂ ਕਰੀਬ ਚਾਰ ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ, ਜਿਸ ਨਾਲ ਸਕੂਲਾਂ ਵਿਚ ਬੱਚਿਆਂ ਵਾਸਤੇ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ...

ਪੂਰੀ ਖ਼ਬਰ »

ਦਿੱਲੀ ਰੋਸ ਧਰਨੇ 'ਚ ਹਲਕਾ ਸੰਗਰੂਰ ਤੋਂ ਵੱਡੀ ਗਿਣਤੀ ਵਿਚ ਵਰਕਰ ਜਾਣਗੇ-ਕਾਕੜਾ, ਠੇਕੇਦਾਰ ਆਗੂਆਂ ਕੀਤੀਆਂ ਮੀਟਿੰਗਾਂ

ਭਵਾਨੀਗੜ੍ਹ, 13 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ ਸੰਸਦ ਅੱਗੇ ਕੀਤੇ ਜਾ ਰੋਸ ਮਾਰਚ ਵਿਚ ਹਲਕਾ ਸੰਗਰੂਰ ਤੋਂ ਵੱਡੀ ਗਿਣਤੀ ਵਿਚ ਆਗੂਆਂ ਅਤੇ ਵਰਕਰਾਂ ਨੂੰ ਲਿਜਾਇਆ ਜਾਵੇਗਾ, ਇਹ ਵਿਚਾਰ ਦਲ ਦੇ ਕਿਸਾਨ ਵਿੰਗ ਦੇ ...

ਪੂਰੀ ਖ਼ਬਰ »

ਤਾਲਾਬੰਦੀ ਪਿੱਛੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਲਈ ਉਤਸ਼ਾਹ ਵਧਿਆ-ਸੁਖਵਿੰਦਰ ਸਿੰਘ

ਸੰਗਰੂਰ, 13 ਸਤੰਬਰ (ਅਮਨਦੀਪ ਸਿੰਘ ਬਿੱਟਾ)- ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਨੇਡਾ ਵਲੋਂ ਸਟੂਡੈਂਟ ਵੀਜੇ ਨਿਰੰਤਰ ਦਿੱਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਲਾਕਡਾਊਨ ਪਿੱਛੋਂ ਵਿਦਿਆਰਥੀਆਂ ਵਿਚ ਵਿਦੇਸ਼ ਜਾਣ ਦੀ ਚਾਹਤ ਵਿਚ ...

ਪੂਰੀ ਖ਼ਬਰ »

ਗੀਤਕਾਰੀ ਨੂੰ ਸਮਕਾਲੀ ਲੋਕ ਮੁੱਦਿਆਂ ਨਾਲ ਜੋੜਨਾ ਸਮੇਂ ਦੀ ਲੋੜ-ਹਰਦਿਆਲ

ਸੰਗਰੂਰ, 13 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਮਾਨ ਹੋਮਿਓਪੈਥਿਕ ਕਲੀਨਿਕ ਸੰਗਰੂਰ ਵਿਖੇ ਮਹੀਨੇਵਾਰ ਸਾਹਿੱਤਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜੁੜੇ ਲੇਖਕਾਂ ਅਤੇ ਗਾਇਕਾਂ ਦੇ ਭਾਰੀ ਇਕੱਠ ਵਿਚ ਪੰਜਾਬੀ ਦੇ ਹਰਮਨ ਪਿਆਰੇ ...

ਪੂਰੀ ਖ਼ਬਰ »

ਜ਼ਿਲ੍ਹਾ ਮਲੇਰਕੋਟਲਾ ਹੋਇਆ ਕੋਰੋਨਾ ਮੁਕਤ, ਮਲੇਰਕੋਟਲਾ ਜ਼ਿਲ੍ਹੇ ਦੇ ਚਾਰੇ ਬਲਾਕਾਂ ਵਿਚ ਨਹੀਂ ਆਇਆ ਕੋਈ ਨਵਾਂ ਕੇਸ

ਮਲੇਰਕੋਟਲਾ, 13 ਸਤੰਬਰ (ਪਰਮਜੀਤ ਸਿੰਘ ਕੁਠਾਲਾ, ਹਨੀਫ ਥਿੰਦ) - ਲੰਬੇ ਸਮੇਂ ਤੋਂ ਪੂਰੇ ਮੁਲਕ ਸਮੇਤ ਕੋਵਿਡ-19 ਮਹਾਂਮਾਰੀ ਦਾ ਸੰਤਾਪ ਭੋਗ ਰਹੇ ਜ਼ਿਲ੍ਹਾ ਮਲੇਰਕੋਟਲਾ ਦੇ ਬਸਿੰਦਿਆਂ ਲਈ ਰਾਹਤ ਦੀ ਖ਼ਬਰ ਹੈ ਕਿ ਅੱਜ ਜ਼ਿਲ੍ਹਾ ਮਲੇਰਕੋਟਲਾ ਕੋਰੋਨਾ ਤੋਂ ਮੁਕਤ ਹੋ ਗਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX