ਤਾਜਾ ਖ਼ਬਰਾਂ


ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  20 minutes ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  59 minutes ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 1 hour ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 1 hour ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਬਰਨਾਲਾ

ਗੀਤਕਾਰੀ ਨੂੰ ਸਮਕਾਲੀ ਲੋਕ ਮੁੱਦਿਆਂ ਨਾਲ ਜੋੜਨਾ ਸਮੇਂ ਦੀ ਲੋੜ-ਹਰਦਿਆਲ

ਸੰਗਰੂਰ, 13 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਮਾਨ ਹੋਮਿਓਪੈਥਿਕ ਕਲੀਨਿਕ ਸੰਗਰੂਰ ਵਿਖੇ ਮਹੀਨੇਵਾਰ ਸਾਹਿੱਤਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜੁੜੇ ਲੇਖਕਾਂ ਅਤੇ ਗਾਇਕਾਂ ਦੇ ਭਾਰੀ ਇਕੱਠ ਵਿਚ ਪੰਜਾਬੀ ਦੇ ਹਰਮਨ ਪਿਆਰੇ ਗੀਤਕਾਰ ਮਲਕੀਅਤ ਸਿੰਘ ਗਰੇਵਾਲ (ਮੀਤ ਸਕਰੌਦੀ) ਦਾ ਦੂਜਾ ਗੀਤ-ਸੰਗ੍ਰਹਿ 'ਸੁਰਮੇ ਦੀ ਧਾਰੀ' ਬੜੇ ਉਤਸ਼ਾਹ ਭਰਪੂਰ ਮਾਹੌਲ ਵਿਚ ਲੋਕ ਅਰਪਣ ਕੀਤਾ ਗਿਆ | ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਬੋਲਦਿਆਂ ਉੱਘੇ ਸਾਹਿਤਕਾਰ ਹਰਦਿਆਲ ਥੂਹੀ ਨੇ ਕਿਹਾ ਕਿ ਮੀਤ ਸਕਰੌਦੀ ਦੀ ਗੀਤਕਾਰੀ ਸਿਆੜ, ਕੱਤਣੀ ਅਤੇ ਗਦੌੜਾ ਵਰਗੇ ਬੇਸ਼ੁਮਾਰ ਭੁੱਲੇ-ਵਿੱਸਰੇ ਸ਼ਬਦਾਂ ਦਾ ਅਨਮੋਲ ਖ਼ਜ਼ਾਨਾ ਹੈ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਨਾਮਵਰ ਗੀਤਕਾਰ ਹਰਦੇਵ ਸਿੰਘ ਖੁੱਡੀ ਕਲਾਂ, ਐਡਵੋਕੇਟ ਇੰਦਰਜੀਤ ਸਿੰਘ ਖੰਘੂੜਾ, ਐਡਵੋਕੇਟ ਮਨਪ੍ਰੀਤ ਸਿੰਘ ਗਰੇਵਾਲ ਅਤੇ ਪ੍ਰੋ. ਨਰਿੰਦਰ ਸਿੰਘ ਨੇ ਕਿਹਾ ਕਿ ਮੀਤ ਸਕਰੌਦੀ ਨੇ ਸਮਾਜਿਕ ਪ੍ਰਸਥਿਤੀਆਂ ਨੂੰ ਬਾਖ਼ੂਬੀ ਬਿਆਨ ਕਰਨ ਵਾਲੇ ਗੀਤ ਲਿਖੇ ਹਨ | ਮੀਤ ਸਕਰੌਦੀ ਨੇ ਆਪਣੇ ਜੀਵਨ ਅਤੇ ਗੀਤਕਾਰੀ ਸਬੰਧੀ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਕਿਸੇ ਵੀ ਤਰ੍ਹਾਂ ਦੇ ਲਾਲਚ ਵਿੱਚ ਨਹੀਂ ਲਿਖਿਆ ਬਲਕਿ ਹਮੇਸ਼ਾ ਹੀ ਸਮਾਜ ਦੀ ਸਹੀ ਤਸਵੀਰ ਪੇਸ਼ ਕਰਨ ਦੀ ਬੇਬਾਕ ਕੋਸ਼ਿਸ਼ ਕੀਤੀ ਹੈ | ਇਸ ਮੌਕੇ ਵਿਸ਼ਾਲ ਕਵੀ ਦਰਬਾਰ ਵੀ ਹੋਇਆ, ਜਿਸ ਵਿੱਚ ਅਮਨਦੀਪ ਸਿੰਘ ਜੱਖਲਾਂ, ਕਮਲਪ੍ਰੀਤ ਸਿੰਘ ਜੱਖਲਾਂ, ਕਿਸ਼ਨ ਸਿੰਘ ਮੰਗਵਾਲ, ਕੁਲਵੰਤ ਉੱਪਲੀ, ਧਰਮੀ ਤੁੰਗਾਂ, ਸੁਖਵਿੰਦਰ ਸਿੰਘ ਲੋਟੇ, ਰਜਿੰਦਰ ਸਿੰਘ ਰਾਜਨ, ਰਜਨਦੀਪ ਪੁਰੀ, ਪ੍ਰੀਤ ਪਾਠਕ, ਮਨਪ੍ਰੀਤ ਸਿੰਘ ਗਰੇਵਾਲ, ਪ੍ਰੋ. ਨਰਿੰਦਰ ਸਿੰਘ, ਰਫ਼ੀਕ ਮੁਹੰਮਦ, ਜਗਜੀਤ ਸਿੰਘ ਲੱਡਾ, ਕੁਲਵੰਤ ਖਨੌਰੀ, ਹਰਦਿਆਲ ਥੂਹੀ, ਹਰਦਿਆਲ ਸਿੰਘ ਭਵਾਨੀਗੜ੍ਹ, ਰਾਜਿੰਦਰ ਸੰਗਰੂਰ, ਜਰਨੈਲ ਸਿੰਘ ਸੱਗੂ, ਐਡਵੋਕੇਟ ਇੰਦਰਜੀਤ ਸਿੰਘ ਖੰਘੂੜਾ, ਅਮਰ ਗਰਗ ਕਲਮਦਾਨ, ਕਲਵੰਤ ਕਸਕ, ਨੈਬ ਸਿੰਘ, ਕੁਲਵਰਨ ਸਿੰਘ, ਗੁਰਦੀਪ ਭੰਗੂ, ਗੁਰਪ੍ਰੀਤ ਸਿੰਘ ਸਹੋਤਾ, ਮੀਤ ਸਕਰੌਦੀ, ਚਮਕੌਰ ਸਿੰਘ ਆਜ਼ਾਦ ਸੋਚ, ਦਲਬਾਰ ਸਿੰਘ, ਜਗਤਾਰ ਸਿੰਘ ਗਿੱਲ, ਪ੍ਰੋ. ਮਿੱਠੂ ਪਾਠਕ, ਜਸਪਾਲ ਸਿੰਘ ਸੰਧੂ, ਕਾਮਰੇਡ ਮੇਘ ਰਾਜ ਫ਼ੌਜੀ, ਸਤਨਾਮ ਸਿੰਘ ਬਖਤੜੀ, ਪਰਮਜੀਤ ਸਿੰਘ ਦਰਦੀ, ਅਵਤਾਰ ਸਿੰਘ, ਗੁਰਦਾਸ ਨਰੈਣਗੜ੍ਹ, ਨਵਜੀਤ ਸਿੰਘ, ਗੋਬਿੰਦ ਸਿੰਘ ਤੂਰਬਨਜਾਰਾ, ਏਕਮਜੋਤ ਸਿੰਘ, ਗੁਰਜੀਤ ਕੌਰ, ਕੁਲਪ੍ਰੀਤ ਸਿੰਘ ਗਰੇਵਾਲ, ਹਰਦੀਪ ਕੌਰ ਗਿੱਲ ਮੋਗਾ, ਦਿਲਪ੍ਰੀਤ ਅਟਵਾਲ, ਅਮਰੀਕ ਬੰਗਾ, ਨਿੱਕੀ ਸਿੱਧੂ ਅਤੇ ਰਣਜੀਤ ਸਿੰਘ ਆਦਿ ਕਵੀਆਂ ਅਤੇ ਗਾਇਕਾਂ ਨੇ ਹਿੱਸਾ ਲਿਆ | ਮੰਚ ਸੰਚਾਲਨ ਦੀ ਭੂਮਿਕਾ ਰਜਿੰਦਰ ਸਿੰਘ ਰਾਜਨ ਨੇ ਬਹੁਤ ਹੀ ਖ਼ੂਬਸੂਰਤੀ ਅਤੇ ਠਰ੍ਹਮੇ ਨਾਲ ਨਿਭਾਈ |

ਸਿਹਤ ਵਿਭਾਗ ਦੀ ਟੀਮ ਨੇ ਪੋਸ਼ਣ ਹਫ਼ਤਾ ਮਨਾਇਆ

ਟੱਲੇਵਾਲ, 13 ਸਤੰਬਰ (ਸੋਨੀ ਚੀਮਾ)-ਸੀ.ਐਮ.ਸੀ. ਪਿੰਡ ਗਹਿਲ ਵਿਖੇ ਸਿਹਤ ਵਿਭਾਗ ਦੇ ਇੰਸਪੈਕਟਰ ਕਰਮ ਸਿੰਘ ਛੀਨੀਵਾਲ ਕਲਾਂ ਦੀ ਅਗਵਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਨਾਲ ਪੋਸ਼ਣ ਹਫ਼ਤਾ ਮਨਾਇਆ ਗਿਆ | ਸਿਹਤ ਵਿਭਾਗ ਦੀ ਟੀਮ ਬਰਨਾਲਾ ਤੋਂ ਪੁੱਜੇ ਡਾ: ਮੈਡਮ ਲਲਿਤ ਨੇ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਨੇ ਝੁੱਗੀ-ਝੌ ਾਪੜੀ ਵਾਲੇ ਬੱਚਿਆਂ ਨੂੰ ਸਟੇਸ਼ਨਰੀ ਅਤੇ ਹੋਰ ਸਾਮਾਨ ਵੰਡਿਆ

ਬਰਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋ ਗੁਰੂ ਨਾਨਕ ਚੈਰੀਟੇਬਲ ਟਰੱਸਟ ਵਲੋਂ ਅਨਾਜ ਮੰਡੀ ਵਿਚ ਝੁੱਗੀ ਝੌਂਪੜੀ ਵਾਲੇ ਬੱਚਿਆਂ ਲਈ ਚਲਾਏ ਜਾ ਸਕੂਲ ਦੇ ਤਕਰੀਬਨ 150 ਵਿਦਿਆਰਥੀਆਂ ਨੂੰ ਸਟੇਸ਼ਨਰੀ, ਮਿਠਾਈ, ਸਮੋਸੇ ...

ਪੂਰੀ ਖ਼ਬਰ »

ਵਪਾਰ ਮੰਡਲ ਤਪਾ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਤਪਾ ਮੰਡੀ, 13 ਸਤੰਬਰ (ਪ੍ਰਵੀਨ ਗਰਗ)-ਵਪਾਰ ਮੰਡਲ ਦਾ ਇਕ ਵਫ਼ਦ ਪ੍ਰਧਾਨ ਦੀਪਕ ਬਾਂਸਲ ਅਤੇ ਚੇਅਰਮੈਨ ਸੰਦੀਪ ਕੁਮਾਰ ਵਿੱਕੀ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਭਾਗੀਰਥ ਸਿੰਘ ਮੀਨਾ ਨੂੰ ਮਿਲਿਆ | ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਹਿਰ 'ਚ ਵੱਧ ...

ਪੂਰੀ ਖ਼ਬਰ »

ਮੰਦਰ ਕਮੇਟੀ ਦਾ ਸਾਲਾਨਾ ਇਜਲਾਸ ਕਰਵਾਇਆ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)- ਪ੍ਰਾਚੀਨ ਸ਼ਿਵ ਮੰਦਿਰ ਬਗੀਚਾ ਵਾਲਾ ਦੀ ਮੰਦਿਰ ਕਮੇਟੀ ਵਲੋਂਸ ਕੀਤੇ ਗਏ ਸਾਲਾਨਾ ਇਜਲਾਂਸ ਦੌਰਾਨ ਪ੍ਰਧਾਨ ਰਾਜਿੰਦਰ ਗੋਇਲ ਅਤੇ ਸੈਕਟਰੀ ਜਗਦੀਪ ਸ਼ਰਮਾ ਵਲੋਂ ਪੂਰੇ ਸਾਲ ਦਾ ਲੇਖਾ ਜੋਖਾ ਪੇਸ਼ ਕੀਤਾ ਗਿਆ ਅਤੇ ਹੋਏ ਕਾਰਜਾਂ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੂੰ ਹੱਕਾਂ ਲਈ ਜਾਗਰੂਕ ਕਰਨਾ ਮੁੱਖ ਟੀਚਾ-ਪ੍ਰਧਾਨ ਲਿਬੜਾ

ਅਹਿਮਦਗੜ੍ਹ, 13 ਸਤੰਬਰ (ਪੁਰੀ) - ਮੁਸਲਿਮ ਮਹਾ ਸਭਾ ਪੰਜਾਬ ਦੀ ਇਕ ਮੀਟਿੰਗ ਸ਼ਹਿਰ ਦੀ ਨੂਰਾਨੀ ਮਸਜਿਦ ਵਿਖੇ ਮੀਤ ਪ੍ਰਧਾਨ ਸ਼ਿਰਾਜ਼ ਮੁਹੰਮਦ ਅਤੇ ਜੁਆਇੰਟ ਸਕੱਤਰ ਹਾਸ਼ਿਮ ਸੂਫ਼ੀ ਦੀ ਅਗਵਾਈ ਵਿਚ ਆਯੋਜਿਤ ਕੀਤੀ ਗਈ | ਇਸ ਮੌਕੇ ਪੰਜਾਬ ਪ੍ਰਧਾਨ ਸਿਤਾਰ ਮੁਹੰਮਦ ...

ਪੂਰੀ ਖ਼ਬਰ »

ਡਾ. ਸੈਣੀ ਵਲੋਂ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਲਾਉਣ 'ਤੇ ਪ੍ਰਧਾਨ ਮੰਤਰੀ ਦਾ ਧੰਨਵਾਦ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਧਾਲੀਵਾਲ, ਭੁੱਲਰ) - ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬਾਈ ਬੁਲਾਰੇ ਡਾ ਜਗਮਹਿੰਦਰ ਸੈਣੀ ਨੇ ਇਕਬਾਲ ਸਿੰਘ ਲਾਲਪੁਰਾ ਨੂੰ ਘੱਟ ਗਿਣਤੀ ਕਮਿਸ਼ਨ ਦਾ ਕੌਮੀ ਚੇਅਰਮੈਨ ਲਾਉਣ ਤੇ ਦੇਸ ਦੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ...

ਪੂਰੀ ਖ਼ਬਰ »

ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੱਲ੍ਹ ਦਿੱਲੀ ਰੋਸ ਮਾਰਚ ਵਿਚ ਧੂਰੀ ਤੋਂ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਪਹੁੰਚਣਗੇ- ਭੁਪਿੰਦਰ ਸਿੰਘ ਭਲਵਾਨ

ਧੂਰੀ, 13 ਸਤੰਬਰ (ਦੀਪਕ) - ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 17 ਸਤੰਬਰ ਨੂੰ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਦਿੱਲੀ ਵਿਖੇ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਤੋਂ ਪਾਰਲੀਮੈਂਟ ਤੱਕ ਰੋਸ ਮਾਰਚ ਕੀਤਾ ਜਾਵੇਗਾ | ਜਿਸ ਵਿਚ ...

ਪੂਰੀ ਖ਼ਬਰ »

ਅਥਲੈਟਿਕਸ ਮੀਟ ਕਰਵਾਈ

ਮੂਲੋਵਾਲ, 13 ਸਤੰਬਰ (ਰਤਨ ਸਿੰਘ ਭੰਡਾਰੀ) - ਪਿੰਡ ਮੂਲੋਵਾਲ ਦੀ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੂਲੋਵਾਲ ਵਿਖੇ ਨੌਜਵਾਨ ਮੁੰਡੇ ਅਤੇ ਕੁੜੀਆਂ ਨੂੰ ਸਿਹਤ ਸੰਭਾਲ, ਤੰਦਰੁਸਤੀ ਅਤੇ ਪੁਲਿਸ ਭਰਤੀ ਲਈ ਯੋਗ ਬਣਾਉਣ ਲਈ ਅਥਲੈਟਿਕਸ ਮੀਟ ਕਰਵਾਈ ਗਈ | ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਸੂਬੇ 'ਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ-ਬੀਬੀ ਬਡਲਾ

ਅਮਰਗੜ੍ਹ, 13 ਸਤੰਬਰ (ਜਤਿੰਦਰ ਮੰਨਵੀ)- ਹਲਕਾ ਅਮਰਗੜ੍ਹ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸੂਬਾ ਸਰਕਾਰ ਵਲੋਂ ਕਰੀਬ ਚਾਰ ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ, ਜਿਸ ਨਾਲ ਸਕੂਲਾਂ ਵਿਚ ਬੱਚਿਆਂ ਵਾਸਤੇ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ...

ਪੂਰੀ ਖ਼ਬਰ »

ਦਿੱਲੀ ਰੋਸ ਧਰਨੇ 'ਚ ਹਲਕਾ ਸੰਗਰੂਰ ਤੋਂ ਵੱਡੀ ਗਿਣਤੀ ਵਿਚ ਵਰਕਰ ਜਾਣਗੇ-ਕਾਕੜਾ, ਠੇਕੇਦਾਰ ਆਗੂਆਂ ਕੀਤੀਆਂ ਮੀਟਿੰਗਾਂ

ਭਵਾਨੀਗੜ੍ਹ, 13 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ ਸੰਸਦ ਅੱਗੇ ਕੀਤੇ ਜਾ ਰੋਸ ਮਾਰਚ ਵਿਚ ਹਲਕਾ ਸੰਗਰੂਰ ਤੋਂ ਵੱਡੀ ਗਿਣਤੀ ਵਿਚ ਆਗੂਆਂ ਅਤੇ ਵਰਕਰਾਂ ਨੂੰ ਲਿਜਾਇਆ ਜਾਵੇਗਾ, ਇਹ ਵਿਚਾਰ ਦਲ ਦੇ ਕਿਸਾਨ ਵਿੰਗ ਦੇ ...

ਪੂਰੀ ਖ਼ਬਰ »

ਮੂੰਮ ਵਿਖੇ ਦੋ ਰੋਜ਼ਾ ਕਬੱਡੀ ਕਬੱਡੀ ਮਹਾਂਕੁੰਭ 16 ਤੋਂ

ਮਹਿਲ ਕਲਾਂ, 13 ਸਤੰਬਰ (ਅਵਤਾਰ ਸਿੰਘ ਅਣਖੀ)-ਆਜ਼ਾਦ ਸਪੋਰਟਸ ਕਲੱਬ, ਪਿੰਡ ਮੂੰਮ ਵਲੋਂ ਸਮੂਹ ਪ੍ਰਵਾਸੀ ਭਾਰਤੀਆਂ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਈਸ਼ਰ ਦਾਸ ਯਾਦਗਾਰੀ ਕਬੱਡੀ ਮਹਾਂਕੁੰਭ (ਦੋ ਰੋਜ਼ਾ ਸ਼ਾਨਦਾਰ ਕਬੱਡੀ ਟੂਰਨਾਮੈਂਟ) 16 ਅਤੇ 17 ਸਤੰਬਰ ਨੂੰ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਨੇ ਕੀਤਾ ਧਾਰਮਿਕ ਅਤੇ ਸਨਮਾਨ ਸਮਾਰੋਹ

ਸੰਗਰੂਰ, 13 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਮਾਤਾ ਰਾਜ ਰਾਜੇਸ਼ਵਰੀ ਮੰਦਿਰ ਨਾਭਾ ਗੇਟ ਵਿਖੇ ਸ਼੍ਰੀ ਬ੍ਰਾਹਮਣ ਸਭਾ ਦੇ ਪ੍ਰਧਾਨ ਐਸ.ਪੀ.ਸ਼ਰਮਾ, ਸਰਪ੍ਰਸਤ ਅਮਰਜੀਤ ਸ਼ਰਮਾ ਅਤੇ ਬਿਮਲ ਕਿਸ਼ੋਰ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਮਲੇਰਕੋਟਲਾ ਹੋਇਆ ਕੋਰੋਨਾ ਮੁਕਤ, ਮਲੇਰਕੋਟਲਾ ਜ਼ਿਲ੍ਹੇ ਦੇ ਚਾਰੇ ਬਲਾਕਾਂ ਵਿਚ ਨਹੀਂ ਆਇਆ ਕੋਈ ਨਵਾਂ ਕੇਸ

ਮਲੇਰਕੋਟਲਾ, 13 ਸਤੰਬਰ (ਪਰਮਜੀਤ ਸਿੰਘ ਕੁਠਾਲਾ, ਹਨੀਫ ਥਿੰਦ) - ਲੰਬੇ ਸਮੇਂ ਤੋਂ ਪੂਰੇ ਮੁਲਕ ਸਮੇਤ ਕੋਵਿਡ-19 ਮਹਾਂਮਾਰੀ ਦਾ ਸੰਤਾਪ ਭੋਗ ਰਹੇ ਜ਼ਿਲ੍ਹਾ ਮਲੇਰਕੋਟਲਾ ਦੇ ਬਸਿੰਦਿਆਂ ਲਈ ਰਾਹਤ ਦੀ ਖ਼ਬਰ ਹੈ ਕਿ ਅੱਜ ਜ਼ਿਲ੍ਹਾ ਮਲੇਰਕੋਟਲਾ ਕੋਰੋਨਾ ਤੋਂ ਮੁਕਤ ਹੋ ਗਿਆ ...

ਪੂਰੀ ਖ਼ਬਰ »

ਪਿੰਡ ਪੱਖੋ ਕਲਾਂ ਵਿਖੇ ਨਸ਼ਿਆਂ ਵਿਰੁੱਧ ਮੀਟਿੰਗ

ਰੂੜੇਕੇ ਕਲਾਂ, 13 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗ੍ਰਾਮ ਪੰਚਾਇਤ ਪੱਖੋ ਕਲਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਪਰਮਜੀਤ ਸਿੰਘ ਦੀ ਅਗਵਾਈ ਵਿਚ ਦੀ ਸਹਿਕਾਰੀ ਸਭਾ ਪੱਖੋ ਕਲਾਂ ਵਿਖੇ ਨਸ਼ਿਆਂ ਵਿਰੁੱਧ ਮੀਟਿੰਗ ਕੀਤੀ ...

ਪੂਰੀ ਖ਼ਬਰ »

ਅਕਾਲੀ ਦਲ, ਕਾਂਗਰਸ ਅਤੇ ਬਸਪਾ ਛੱਡ ਕੇ ਵੱਡੀ ਗਿਣਤੀ ਆਗੂ ਤੇ ਵਰਕਰ ਭਾਜਪਾ 'ਚ ਹੋਏ ਸ਼ਾਮਿਲ

ਬਰਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਤੇ ਵਰਕਰ ਅੱਜ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਬਰਨਾਲਾ ਦੇ ਇੰਚਾਰਜ ...

ਪੂਰੀ ਖ਼ਬਰ »

ਭਦੌੜ ਖੇਤਰ ਦੇ ਕਿਸਾਨਾਂ ਵਲੋਂ ਹਾਈਵੇਅ ਲਈ ਆਪਣੀਆਂ ਜ਼ਮੀਨਾਂ ਦੇਣ ਤੋਂ ਕੋਰੀ ਨਾਂਹ

ਭਦੌੜ, 13 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਦੌੜ ਸਮੇਤ ਲਾਗਲੇ ਪਿੰਡਾਂ ਦੀਆਂ ਜ਼ਮੀਨਾਂ ਵਿਚ ਦੀ ਨਿਕਲ਼ਨ ਵਾਲੇ ਐਨ.ਐਚ. 754 ਏ.ਡੀ. ਗਰੀਨ ਫ਼ੀਲਡ ਲੁਧਿਆਣਾ ਬਠਿੰਡਾ ਹਾਈਵੇਅ ਸਬੰਧੀ ਇਕੱਠੇ ਹੋਏ ਕਿਸਾਨਾਂ ਨੇ ਇਸ ਹਾਈਵੇਅ ਰੋਡ ਲਈ ਆਪਣੀਆਂ ਉਪਜਾਊ ਜ਼ਮੀਨਾਂ ਦੇਣ ...

ਪੂਰੀ ਖ਼ਬਰ »

ਧਾਰਮਿਕ ਪ੍ਰੋਗਰਾਮਾਂ ਦੀ ਆੜ 'ਚ ਸਿਆਸੀ ਰੋਟੀਆਂ ਨਾ ਸੇਕਣ ਰਾਜਨੀਤਕ ਆਗੂ-ਜਗਰਾਜ ਸਿੰਘ ਹਰਦਾਸਪੁਰਾ

ਮਹਿਲ ਕਲਾਂ, 13 ਸਤੰਬਰ (ਅਵਤਾਰ ਸਿੰਘ ਅਣਖੀ)-ਜਦੋਂ ਤੱਕ ਕਿਸਾਨ ਅੰਦੋਲਨ ਚੱਲ ਰਿਹਾ ਹੈ, ਸਾਰੀਆਂ ਰਾਜਨੀਤਕ ਪਾਰਟੀਆਂ ਆਪਣੀਆਂ ਸਿਆਸੀ ਸਰਗਰਮੀਆਂ ਬੰਦ ਰੱਖਣ ਅਤੇ ਕੇਂਦਰ 'ਤੇ ਖੇਤੀ ਕਾਨੂੰਨ ਰੱਦ ਕਰਨ ਲਈ ਦਬਾ ਬਣਾਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਕਿਯੂ ...

ਪੂਰੀ ਖ਼ਬਰ »

ਸੁਸ਼ੀਲ ਕੁਮਾਰ ਸੰਤਾ ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ

ਤਪਾ ਮੰਡੀ, 13 ਸਤੰਬਰ (ਪ੍ਰਵੀਨ ਗਰਗ)-ਸ਼ਹਿਰ ਦੇ ਸਮਾਜ ਸੇਵੀ ਅਤੇ ਉੱਘੇ ਉਦਯੋਗਪਤੀ ਸੁਸ਼ੀਲ ਕੁਮਾਰ ਸੰਤਾ ਨੂੰ ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਸ਼ੀਲ ਕੁਮਾਰ ਸੰਤਾ ਨੇ ...

ਪੂਰੀ ਖ਼ਬਰ »

ਬੀਬੀ ਬਾਲੀਆ ਨੇ ਸਰਪੰਚਾਂ ਨਾਲ ਖਾਲਾਂ ਦੀ ਮੁਰੰਮਤ ਲਈ ਅਨੁਮਾਨ ਪੱਤਰ ਤਿਆਰ ਕਰਨ ਸਬੰਧੀ ਕੀਤੀ ਮੀਟਿੰਗ

ਭਦੌੜ, 13 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਦੁਆਰਾ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਜ਼ਿਲ੍ਹਾ ਬਰਨਾਲਾ ਦੇ ਨਵੇਂ ਖਾਲ ਬਣਾਉਣ ਅਤੇ ਉਨ੍ਹਾਂ ਦੀ ਮੁਰੰਮਤ ਲਈ ਪਾਸ ਕਰਵਾਈ ਗਈ 62 ਕਰੋੜ ਰੁਪਏ ਦੀ ਗਰਾਂਟ ਨੂੰ ਲੈ ਕੇ ਸੂਬਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਤਹਿਤ ਕਰਵਾਈਆਂ ਜਾਣਗੀਆਂ ਗਤੀਵਿਧੀਆਂ

ਬਰਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਸੂਬਾਈ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਉਲੀਕੇ ਪ੍ਰੋਗਰਾਮਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਨੇ ਸ਼ਹਿਰ ਦੇ ਵੱਖ-ਵੱਖ ਵਰਗਾਂ ਨਾਲ ਮੁਲਾਕਾਤ ਕਰ ਕੇ ਸੁਣੀਆਂ ਮੁਸ਼ਕਿਲਾਂ

ਬਰਨਾਲਾ, 13 ਸਤੰਬਰ (ਰਾਜ ਪਨੇਸਰ)-ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਅੱਜ ਬਰਨਾਲਾ ਦੇ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਵਰਗਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੌਕੇ 'ਤੇ ...

ਪੂਰੀ ਖ਼ਬਰ »

ਆਈ.ਪੀ.ਐਸ. ਅਧਿਕਾਰੀ ਸ਼ੁਭਮ ਅਗਰਵਾਲ ਨੇ ਪਿੰਡ ਰਾਮਗੜ੍ਹ ਵਿਖੇ ਨਸ਼ਿਆਂ ਖ਼ਿਲਾਫ਼ ਕੀਤੀ ਪਿੰਡ ਵਾਸੀਆਂ ਨਾਲ ਮੀਟਿੰਗ

ਟੱਲੇਵਾਲ, 13 ਸਤੰਬਰ (ਸੋਨੀ ਚੀਮਾ)-ਨਸ਼ੇ ਦਾ ਆਦੀ ਮਨੁੱਖ ਜਿੱਥੇ ਆਰਥਿਕ ਤੌਰ 'ਤੇ ਕਮਜ਼ੋਰ ਹੋ ਜਾਂਦਾ ਹੈ, ਉੱਥੇ ਸਮਾਜਿਕ ਤੌਰ 'ਤੇ ਹੀਣ ਭਾਵਨਾ ਦਾ ਸ਼ਿਕਾਰ ਹੋ ਕੇ ਮਾਨਸਿਕ ਗ਼ੁਲਾਮੀ ਵਿਚ ਜਕੜਿਆ ਜਾਂਦਾ ਹੈ ਤੇ ਸਰੀਰਕ ਤੌਰ 'ਤੇ ਵੀ ਕਮਜ਼ੋਰ ਹੋ ਜਾਂਦਾ ਹੈ | ਇਹ ਸ਼ਬਦ ...

ਪੂਰੀ ਖ਼ਬਰ »

ਵਿਧਾਇਕ ਮੀਤ ਹੇਅਰ ਨੇ ਨਗਰ ਕੌ ਾਸ਼ਲ 'ਚ ਹੋਏ ਸਾਈਨ ਬੋਰਡ ਘਪਲੇ ਦੀ ਮੰਗੀ ਨਿਰਪੱਖ ਜਾਂਚ

ਬਰਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਚ ਪਿਛਲੇ ਕੁਝ ਦਿਨ ਤੋਂ ਕਾਫ਼ੀ ਚਰਚਾ ਦਾ ਵਿਸ਼ਾ ਬਣੇ ਸਾਈਨ ਬੋਰਡ ਘਪਲੇ ਦੀ ਨਿਰਪੱਖ ਜਾਂਚ ਨੂੰ ਲੈ ਕੇ ਅੱਜ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਦੇ ਨਾਂਅ ਏ.ਡੀ.ਸੀ. ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਦੂਰਦਰਸ਼ਨ ਜਲੰਧਰ ਦੇ ਚੈਨਲ ਡੀ.ਡੀ. ਪੰਜਾਬੀ ਵਲੋਂ 'ਕਿਸ ਮੇ ਕਿਤਨਾ ਹੈ ਦਮ' ਦੇ ਗ੍ਰੇਂਡ ਫਿਨਾਲੇ ਵਿਚ ਪਹੁੰਚਿਆ

ਹੰਡਿਆਇਆ, 13 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਦੇ 12ਵੀਂ ਕਲਾਸ ਦੇ ਹੋਣਹਾਰ ਵਿਦਿਆਰਥੀ ਕਮਲਪ੍ਰੀਤ ਸਿੰਘ ਨੇ ਆਪਣੀ ਬਿਹਤਰੀਨ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ 'ਕਿਸ ਮੇ ਕਿਤਨਾ ਹੈ ਦਮ' ਦੇ ਗ੍ਰੇਡ ਫਿਨਾਲੇ ਵਿਚ ਪਹੁੰਚ ਕੇ ...

ਪੂਰੀ ਖ਼ਬਰ »

ਰੂੜੇਕੇ ਕਲਾਂ ਵਿਖੇ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਰੂੜੇਕੇ ਕਲਾਂ, 13 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ, ਸਰਕਲ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਵਿਚ ਗੁ: ਸ਼ਹੀਦ ਬਾਬਾ ਸਿੱਧ ਭੋਇੰ ਰੂੜੇਕੇ ਕਲਾਂ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ...

ਪੂਰੀ ਖ਼ਬਰ »

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਨੂੰ ਸਰਵੋਤਮ ਅਕਾਦਮਿਕ ਪ੍ਰਦਰਸ਼ਨ ਵਿੱਦਿਅਕ ਐਵਾਰਡ ਨਾਲ ਸਨਮਾਨਿਤ ਕੀਤਾ

ਬਰਨਾਲਾ, 13 ਸਤੰਬਰ (ਅਸ਼ੋਕ ਭਾਰਤੀ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਕੈਂਪਸ ਖਰੜ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਨੂੰ ਸਰਵੋਤਮ ਅਕਾਦਮਿਕ ਪ੍ਰਦਰਸ਼ਨ ਵਿੱਦਿਅਕ ਐਵਾਰਡ ਨਾਲ ...

ਪੂਰੀ ਖ਼ਬਰ »

ਕਿਸਾਨ ਆਗੂ ਸੰਪੂਰਨ ਸਿੰਘ ਚੂੰਘਾ ਦਾ 8 ਸਿੱਖ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ

ਟੱਲੇਵਾਲ, 13 ਸਤੰਬਰ (ਸੋਨੀ ਚੀਮਾ)-ਪਿਛਲੇ 10 ਮਹੀਨਿਆਂ ਤੋਂ ਦਿੱਲੀ ਦੀਆਂ ਬਰੰੂਹਾਂ 'ਤੇ ਕਿਸਾਨੀ ਸੰਘਰਸ਼ ਵਿਚ ਬਹੁਮੁੱਲਾ ਯੋਗਦਾਨ ਪਾਉਣ ਵਾਲੇ ਸਾਬਕਾ ਸੈਨਿਕ ਅਤੇ ਕਿਸਾਨ ਆਗੂ ਸੰਪੂਰਨ ਸਿੰਘ ਚੂੰਘਾ ਦਾ ਉਨ੍ਹਾਂ ਦੇ 8 ਸਿੱਖ ਰੈਜੀਮੈਂਟ ਦੀ ਮਿਲਟਰੀ ਟਰਾਂਸਪੋਰਟ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਮੁਕਾਬਲੇ ਦੀ ਜੇਤੂ ਵਿਦਿਆਰਥਣ ਦਾ ਸਨਮਾਨ

ਰੂੜੇਕੇ ਕਲਾਂ, 13 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਆਨਲਾਈਨ ਡੈਕਲਾਮੇਸ਼ਨ ਮੁਕਾਬਲੇ ਦੀ ਜੇਤੂ ਵਿਦਿਆਰਥਣ ਦਾ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦਾ 360ਵਾਂ ਜਨਮ ਦਿਹਾੜਾ ਮਹਿਲ ਕਲਾਂ ਵਿਖੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇਗਾ-ਚਮਕੌਰ ਸਿੰਘ ਵੀਰ

ਮਹਿਲ ਕਲਾਂ, 13 ਸਤੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਦਾ 360ਵਾਂ ਜਨਮ ਦਿਹਾੜਾ 28 ਸਤੰਬਰ ਨੂੰ ਮਹਿਲ ਕਲਾਂ ਵਿਖੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇਗਾ | ਇਸ ਸਮੇਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...

ਪੂਰੀ ਖ਼ਬਰ »

ਪਿੰਡ ਟੱਲੇਵਾਲ ਭਾਈ ਨੂਰਾ ਮਾਹੀ ਕਲੱਬ ਨੇ ਕਰਵਾਇਆ ਵਿਸ਼ਾਲ ਗੁਰਮਤਿ ਸਮਾਗਮ

ਟੱਲੇਵਾਲ, 13 ਸਤੰਬਰ (ਸੋਨੀ ਚੀਮਾ)-ਨਾਮਵਰ ਸਮਾਜ ਸੇਵੀ ਤੇ ਸਵੈ-ਸੇਵੀ ਸੰਸਥਾ ਭਾਈ ਨੂਰਾ ਮਾਹੀ ਕਲੱਬ ਰਾਏਕੋਟ ਵਲੋਂ ਕਲੱਬ ਦੇ ਸਰਪ੍ਰਸਤ ਡਾ: ਕਰਵਿੰਦਰ ਸਿੰਘ ਯੂ.ਕੇ. (ਰਾਏਕੋਟ ਵਾਲਿਆਂ) ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ...

ਪੂਰੀ ਖ਼ਬਰ »

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਭਦੌੜ, 13 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੀਰੀ ਖ਼ਾਲਸਾ ਕਾਲਜ ਭਦੌੜ ਦੇ ਬੀ.ਏ. ਭਾਗ ਪਹਿਲਾ, ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਲਾਸ ਇੰਚਾਰਜ ਪ੍ਰੋ: ਭਿੰਦਰਜੀਤ ਕੌਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਏ. ਭਾਗ ...

ਪੂਰੀ ਖ਼ਬਰ »

'ਆਪ' ਦਾ ਐਸ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਿਲ

ਭਦੌੜ, 13 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਠੰਡੂ ਨਗਰ ਕੌਂਸਲ ਪ੍ਰਧਾਨ ਮਨੀਸ਼ ਗਰਗ ਦੇ ਯਤਨਾਂ ਸਦਕਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ ਵਿਧਾਇਕ ਪਿਰਮਲ ਸਿੰਘ ਨੇ ਪਾਰਟੀ ਚਿੰਨ੍ਹ ...

ਪੂਰੀ ਖ਼ਬਰ »

ਮੁੱਖ ਅਫ਼ਸਰ ਥਾਣਾ ਸ਼ਹਿਣਾ ਨੇ ਕਿਸਾਨਾਂ ਅਤੇ ਨੌਜਵਾਨਾਂ ਨਾਲ ਕੀਤੀ ਮੀਟਿੰਗ

ਸ਼ਹਿਣਾ, 13 ਸਤੰਬਰ (ਸੁਰੇਸ਼ ਗੋਗੀ)-ਮੁੱਖ ਅਫ਼ਸਰ ਥਾਣਾ ਸ਼ਹਿਣਾ ਨਰਦੇਵ ਸਿੰਘ ਨੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਇਕ ਨੌਜਵਾਨਾ ਦਾ ਇਕੱਠ ਕੀਤਾ ਗਿਆ ਜਿਸ ਵਿਚ ਉਨ੍ਹਾਂ ਨੇ ਨੌਜਵਾਨਾ ਨੂੰ ਮਾਰੂ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਦੱਸਿਆ ਅਤੇ ਕਿਹਾ ਕਿ ਚਿੱਟਾ ...

ਪੂਰੀ ਖ਼ਬਰ »

ਟਰਾਈਡੈਂਟ ਫਾਊਾਡੇਸ਼ਨ ਵਲੋਂ ਸਿਵਲ ਹਸਪਤਾਲ ਲਈ ਵਾਟਰ ਕੂਲਰ ਭੇਟ

ਬਰਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਟਰਾਈਡੈਂਟ ਫਾਊਾਡੇਸ਼ਨ ਵਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਪੀਣ ਵਾਲਾ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਵਾਟਰ ਕੂਲਰ ਭੇਟ ਕੀਤਾ ਗਿਆ | ਵਾਟਰ ਕੂਲਰ ਦਾ ਉਦਘਾਟਨ ਸਿਵਲ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਨੇ 10 ਦਿਨਾਂ 'ਚ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਭਦੌੜ, 13 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਇਲਾਕੇ ਅੰਦਰ ਮੰਨੀ ਪ੍ਰਮੰਨੀ ਓਵਰ ਸੈਵਨ ਸੀਜ਼ ਸੰਸਥਾ ਭਦੌੜ ਵਿਦਿਆਰਥੀਆਂ ਨੂੰ ਆਈਲਟਸ ਵਿਚੋਂ ਵਧੀਆਂ ਬੈਂਡ ਦਿਵਾਉਣ ਦੇ ਨਾਲ ਸਟੱਡੀ ਵੀਜ਼ਾ ਲਗਵਾਉਣ ਵਿਚ ਵੀ ਮੋਹਰੀ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX