ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਰਾਸ਼ਟਰੀ-ਅੰਤਰਰਾਸ਼ਟਰੀ

ਜਥੇਦਾਰ ਦੇ ਆਦੇਸ਼ ਤੋਂ ਬਾਅਦ ਸਾਰਾਗੜ੍ਹੀ ਯਾਦਗਾਰ ਤੋਂ ਗੁਰਬਾਣੀ ਤੁਕਾਂ ਨੂੰ ਢਕਿਆ

ਲੰਡਨ 13 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਾਰਾਗੜ੍ਹੀ ਯਾਦਗਰ ਵਿੰਡਸਫੀਲਡ ਵੁਲਵਰਹੈਂਪਟਨ ਵਿਖੇ ਸਾਰਾਗੜ੍ਹੀ ਦੇ ਸਿੱਖ ਸ਼ਹੀਦਾਂ ਦੀ ਯਾਦਗਾਰ 'ਤੇ ਉੱਕਰੀਆਂ ਗੁਰਬਾਣੀ ਦੀਆਂ ਤੁਕਾਂ 'ਸੂਰਾ ਸੋ ਪਹਿਚਾਨੀਏ' ਨੂੰ ਹਟਾਉਣ ਦਾ ਆਦੇਸ਼ ਦਿੱਤਾ ਹੈ | ਉਨ੍ਹਾਂ ਉਦਘਾਟਨ ਤੋਂ ਬਾਅਦ ਪ੍ਰਬੰਧਕ ਕਮੇਟੀ ਨੂੰ ਨਿੱਜੀ ਤੌਰ 'ਤੇ ਆਦੇਸ਼ ਦਿੱਤਾ ਕਿ ਅਜਿਹਾ ਕਰਨਾ ਗਲਤ ਹੈ, ਜਿਸ ਲਈ ਪ੍ਰਬੰਧਕ ਕਮੇਟੀ ਨੇ ਆਪਣੀ ਗਲਤੀ ਸਵੀਕਾਰ ਕਰਦਿਆਂ ਕਿਹਾ ਕਿ ਜਲਦੀ ਹੀ ਇਨ੍ਹਾਂ ਤੁਕਾਂ ਨੂੰ ਹਟਾ ਦਿੱਤਾ ਜਾਵੇਗਾ | ਗੁਰੂ ਨਾਨਕ ਗੁਰਦੁਆਰਾ ਦੇ ਪ੍ਰਬੰਧਕ ਸਟੇਜ ਸਕੱਤਰ ਪਰਮਜੀਤ ਸਿੰਘ ਢਾਡੀ ਨੇ ਕਿਹਾ ਕਿ ਇਹ ਗਲਤੀ ਹੋਈ ਹੈ | ਉਦਘਾਟਨ ਤੋਂ ਬਾਅਦ ਜਿਉਂ ਹੀ ਸਿੰਘ ਸਾਹਿਬ ਨੇ ਵੇਖਿਆ ਤਾਂ ਉਨ੍ਹਾਂ ਤੁਰੰਤ ਹੀ ਇਸ ਗਲਤੀ ਨੂੰ ਸੁਧਾਰਨ ਦਾ ਆਦੇਸ਼ ਦਿੱਤਾ ਸੀ | ਅਸੀਂ ਆਰਜ਼ੀ ਤੌਰ 'ਤੇ ਉਕਤ ਹਿੱਸੇ ਨੂੰ ਢੱਕ ਦਿੱਤਾ ਹੈ ਅਤੇ ਜਲਦੀ ਹੀ ਇਨ੍ਹਾਂ ਨੂੰ ਮੁਕੰਮਲ ਤੌਰ 'ਤੇ ਹਟਾ ਰਹੇ ਹਾਂ | ਉਹਨਾਂ ਕਿਹਾ ਕਿ ਇਸ ਗਲਤੀ ਨੂੰ ਲੈ ਕੇ ਜੋ ਲੋਕ ਆਲੋਚਨਾ ਕਰ ਰਹੇ ਹਨ, ਅਸੀਂ ਉਨ੍ਹਾਂ ਦਾ ਵੀ ਧੰਨਵਾਦ ਕਰਦੇ ਹਾਂ | ਉਨ੍ਹਾਂ ਕਿਹਾ ਕਿ ਗਲਤੀ ਦੀ ਅਸੀਂ ਮੁਆਫੀ ਮੰਗਦੇ ਹਾਂ ਅਤੇ ਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੋਈ ਤਨਖਾਹ ਲਾਈ ਜਾਵੇਗੀ ਤਾਂ ਅਸੀਂ ਸਜ਼ਾ ਵੀ ਭੁਗਤਾਂਗੇ |

ਪੈਨਸਿਲਵਾਨੀਆ 'ਚ ਗੋਲੀਬਾਰੀ, ਇਕ ਲੜਕੇ ਦੀ ਮੌਤ

ਸੈਕਰਾਮੈਂਟੋ 13 ਸਤੰਬਰ (ਹੁਸਨ ਲੜੋਆ ਬੰਗਾ)- ਪੈਨਸਿਲਵਾਨੀਆ ਵਿਚ ਹਾਂਟਡ ਹਿਲਜ਼ ਹੇਰਾਈਡ ਵਿਖੇ ਹੋਈ ਗੋਲੀਬਾਰੀ ਵਿਚ ਇਕ 15 ਸਾਲਾ ਲੜਕੇ ਦੀ ਮੌਤ ਹੋ ਗਈ ਜਦ ਕਿ ਇਕ ਹੋਰ ਜ਼ਖ਼ਮੀ ਹੋ ਗਿਆ | ਪੁਲਿਸ ਅਨੁਸਾਰ ਨਾਬਾਲਗ ਲੜਕਿਆਂ ਦੇ ਦੋ ਧੜਿਆਂ ਵਿਚਾਲੇ ਤਕਰਾਰ ਉਪਰੰਤ ਗੋਲੀ ...

ਪੂਰੀ ਖ਼ਬਰ »

ਬਿ੍ਟਿਸ਼ ਮੰਤਰੀ ਪ੍ਰੀਤੀ ਪਟੇਲ ਉਦਯੋਗਪਤੀਆਂ ਨਾਲ 'ਲੰਚ' ਕਰਨ ਤੋਂ ਬਾਅਦ ਵਿਵਾਦਾਂ 'ਚ

ਲੰਡਨ 13 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿ੍ਟੇਨ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਇਨ•ੀਂ ਦਿਨੀਂ ਮੁਸੀਬਤ 'ਚ ਹੈ | ਇਸ ਦਾ ਕਾਰਨ ਦੁਪਹਿਰ ਦਾ ਖਾਣਾ ਹੈ ਜਿਸ 'ਚ ਕੁਝ ਉਦਯੋਗਪਤੀਆਂ ਅਤੇ ਪ੍ਰੀਤੀ ਪਟੇਲ ਨੇ ਸ਼ਿਰਕਤ ਕੀਤੀ ਸੀ | ਇਸ ਮੌਕੇ ਕੋਈ ਵੀ ਅਧਿਕਾਰੀ ਮੌਜੂਦ ...

ਪੂਰੀ ਖ਼ਬਰ »

ਕੋਰੋਨਾ ਤੱਕ ਸਕਾਟਲੈਂਡ ਦੀ ਸੁਤੰਤਰਤਾ ਲਈ ਦੂਜਾ ਜਨਮਤ ਨਹੀਂ ਕਰਵਾਇਆ ਜਾਵੇਗਾ-ਨਿਕੋਲਾ ਸਟਰਜਨ

ਗਲਾਸਗੋ, 13 ਸਤੰਬਰ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਦੀ ਪਹਿਲੀ ਮੰਤਰੀ ਨਿਕੋਲਾ ਸਟਰਜਨ ਨੇ ਕਿਹਾ ਹੈ ਕਿ ਜਦੋਂ ਤੱਕ ਕੋਰੋਨਾ 'ਤੇ ਪੂਰੀ ਤਰ੍ਹਾਂ ਨਾਲ ਕਾਬੂ ਨਹੀਂ ਪਾ ਲਿਆ ਜਾਂਦਾ, ਉਦੋਂ ਤੱਕ ਸਕਾਟਲੈਂਡ ਦੀ ਸੁਤੰਤਰਤਾ ਲਈ ਦੂਜਾ ਆਮ ਜਨਮਤ ਨਹੀਂ ਕਰਵਾਇਆ ਜਾਵੇਗਾ | ...

ਪੂਰੀ ਖ਼ਬਰ »

ਨਿਊਯਾਰਕ ਦੇ ਹਸਪਤਾਲ 'ਚ ਕੋਵਿਡ ਟੀਕਾ ਲਵਾਉਣ ਦੀ ਬਜਾਏ ਮੁਲਾਜ਼ਮਾਂ ਨੇ ਛੱਡੀਆਂ ਨੌਕਰੀਆਂ

ਸੈਕਰਾਮੈਂਟੋ 13 ਸਤੰਬਰ (ਹੁਸਨ ਲੜੋਆ ਬੰਗਾ)-ਨਿਊਯਾਰਕ ਦੇ ਦਿਹਾਤੀ ਖੇਤਰ ਵਿਚਲੇ ਇਕ ਹਸਪਤਾਲ ਦੇ ਸਟਾਫ ਨੇ ਕੋਵਿਡ-19 ਤੋਂ ਬਚਾਅ ਲਈ ਟੀਕੇ ਲਵਾਉਣ ਤੋਂ ਨਾਂਹ ਕਰ ਦਿੱਤੀ ਹੈ ਤੇ ਨੌਕਰੀਆਂ ਤੋਂ ਅਸਤੀਫੇ ਦੇ ਦਿੱਤੇ, ਜਿਸ ਕਾਰਨ ਹਸਪਤਾਲ ਵਿਚ ਜੱਚਾ-ਬੱਚਾ ਸੇਵਾਵਾਂ ...

ਪੂਰੀ ਖ਼ਬਰ »

ਵਿਦਯੁਤ ਤੇ ਨੰਦਿਤਾ ਨੇ ਕੀਤੀ ਮੰਗਣੀ

ਮੁੰਬਈ, 13 ਸਤੰਬਰ (ਏਜੰਸੀ)-ਫਿਲਮ ਕਮਾਂਡੋ ਦੇ ਅਦਾਕਾਰਾ ਵਿਦਯੁਤ ਜਾਮਵਾਲ ਨੇ ਦੱਸਿਆ ਕਿ ਉਨ੍ਹਾਂ ਨੇ 1 ਸਤੰਬਰ ਨੂੰ ਫੈਸ਼ਨ ਡਿਜ਼ਾਇਨਰ ਨੰਦਿਤਾ ਮਹਿਤਾਨੀ ਨਾਲ ਮੰਗਣੀ ਕਰ ਲਈ | ਉਨ੍ਹਾਂ ਨੇ ਦੋਵਾਂ ਦੀ ਰਾਕ ਕਲਾਈਬਿੰਗ ਕਰਦੇ ਹੋਇਆਂ ਦੀ ਤਸਵੀਰ ਸਾਂਝੀ ਕੀਤੀ ਹੈ ਜਿਸ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਮਾਹਿਰ ਨਿਊਰੋਸਰਜਨ ਨੇ ਇਜ਼ਰਾਇਲ 'ਚ ਜੁੜਵਾਂ ਬੱਚਿਆਂ ਦੀ ਕੀਤੀ ਸਰਜਰੀ

ਯੇਰੂਸ਼ਲਮ, 13 ਸਤੰਬਰ (ਏਜੰਸੀ)-ਬਿ੍ਟੇਨ ਵਿਚ ਭਾਰਤੀ ਮੂਲ ਦੇ ਬੱਚਿਆਂ ਦੇ ਮਸ਼ਹੂਰ ਨਿਊਰੋਸਰਜਨ ਨੇ ਦੋ ਜੁੜਵਾਂ ਬੱਚਿਆਂ ਦਾ ਸਫ਼ਲ ਆਪ੍ਰੇਸ਼ਨ ਕਰਨ ਵਿਚ ਇਜ਼ਰਾਇਲ ਦੇ ਡਾਕਟਰਾਂ ਦੇ ਇਕ ਗਰੁੱਪ ਦੀ ਮਦਦ ਕੀਤੀ | ਸਿਰ ਤੋਂ ਜੁੜੇ ਇਹ ਦੋਵੇਂ ਬੱਚੇ ਹੁਣ ਆਮ ਜ਼ਿੰਦਗੀ ਜੀਅ ...

ਪੂਰੀ ਖ਼ਬਰ »

ਤੇਜਾ ਸਿੰਘ ਸਮੁੰਦਰੀ ਦੇ ਪੋਤੇ ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰੀ ਜਸਵੀਰ ਸਿੰਘ ਸੰਧੂ ਦਾ ਸਨਮਾਨ

ਸਿਆਟਲ, 13 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਸਿੱਖ ਕੌਮ ਦੀ ਸਿਰਮੋੜ ਹਸਤੀ ਤੇਜਾ ਸਿੰਘ ਸਮੁੰਦਰੀ ਦੇ ਲੜਕੇ ਵਾਇਸ ਚਾਂਸਲਰ ਰਹੇ ਬਿਸ਼ਨ ਸਿੰਘ ਸਮੁੰਦਰੀ ਦੇ ਛੋਟੇ ਭਰਾ ਹਰਚਰਨ ਸਿੰਘ ਸੰਧੂ ਦੇ ਸਪੁੱਤਰ ਜਸਬੀਰ ਸਿੰਘ ਸੰਧੂ ਜੋ ਬਾਸਕਟਬਾਲ ਦੇ ਅੰਤਰਰਾਸ਼ਟਰੀ ਖਿਡਾਰੀ ...

ਪੂਰੀ ਖ਼ਬਰ »

ਖਾਣੇ ਦੇ ਬੈਗ 'ਚ ਨਸ਼ਾ ਲਿਜਾਣ ਵਾਲਾ ਕਾਬੂ

ਲੈਸਟਰ (ਇੰਗਲੈਂਡ), 13 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਪੁਲਿਸ ਨੇ ਨਕਲੀ 'ਜਸਟ ਈਟ' ਕਰਮਚਾਰੀ ਬਣ ਕੇ ਨਸ਼ਾ ਵੇਚਣ ਵਾਲਾ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਕਾਂਸਟੇਬਲਾਂ ਨੇ 17 ਸਾਲਾ ਲੜਕੇ ਨੂੰ ਗ੍ਰੇਟ ਈਸਟਰਨ ਸਟ੍ਰੀਟ ਨਾਲ ਸ਼ੋਰੇਡਿਚ ਹਾਈ ਸਟ੍ਰੀਟ ਵੱਲ ਸਾਈਕਲ ...

ਪੂਰੀ ਖ਼ਬਰ »

ਸਿਆਟਲ ਦੇ ਗੁਰੂ ਘਰਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ

ਸਿਆਟਲ, 13 ਸਤੰਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਮੈਰਿਸਵਿਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਪ੍ਰਸਿੱਧ ਰਾਗੀ ਭਾਈ ਸੋਹਨ ਸਿੰਘ ...

ਪੂਰੀ ਖ਼ਬਰ »

27 ਨੂੰ ਲੈਸਟਰ 'ਚ ਹੋਵੇਗਾ ਭਾਰਤੀ ਰੈਸਟੋਰੈਂਟਾਂ ਦਾ ਨਿਵੇਕਲਾ ਮੁਕਾਬਲਾ

ਲੈਸਟਰ (ਇੰਗਲੈਂਡ), 13 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ 'ਚ 27 ਸਤੰਬਰ ਨੂੰ ਭਾਰਤੀ ਰੈਸਟੋਰੈਂਟਾਂ ਦਾ ਇਕ ਨਿਵੇਕਲਾ ਮੁਕਾਬਲਾ ਕਰਵਾਇਆ ਜਾ ਰਿਹਾ, ਇਸ ਮੁਕਾਬਲੇ ਵਿਚ 350 ਦੇ ਕਰੀਬ ਭਾਰਤੀ ਰੈਸਟੋਰੈਂਟ ਵਾਲੇ ਭਾਗ ਲੈਣਗੇ | ਜਿਨ੍ਹਾਂ 'ਚੋਂ ਲੋਕ ...

ਪੂਰੀ ਖ਼ਬਰ »

ਸਾਰਾਗੜ੍ਹੀ ਲੜਾਈ ਨੂੰ ਚਮਕੌਰ ਸਾਹਿਬ ਦੀ ਜੰਗ ਨਾਲ ਤੁਲਨਾ ਕਰਨ 'ਤੇ ਇਤਰਾਜ਼

ਲੰਡਨ 13 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਰਾਗੜ੍ਹ÷ ੀ ਦੇ ਸ਼ਹੀਦਾਂ ਦੀ ਯਾਦਗਰ ਦੇ ਉਦਘਾਟਨ ਮੌਕੇ ਗੁਰੂ ਨਾਨਕ ਗੁਰਦੁਆਰਾ ਵਿੰਡਸਫੀਲਡ ਵਿਖੇ ਭਾਸ਼ਨ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੋਲੇ ਸ਼ਬਦਾਂ 'ਤੇ ਸਿੱਖ ਆਗੂ ਪ੍ਰਮਿੰਦਰ ਸਿੰਘ ਬੱਲ ਨੇ ...

ਪੂਰੀ ਖ਼ਬਰ »

ਹੀਥਰੋ ਹਵਾਈ ਅੱਡੇ 'ਤੇ 48 ਫੀਸਦੀ ਯਾਤਰੀਆਂ ਦੀ ਆਮਦ ਵਧੀ

ਲੰਡਨ 13 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੋਰੋਨਾ ਕਾਰਨ ਬੁਰੀ ਤਰ÷ ੍ਹਾਂ ਪ੍ਰਭਾਵਿਤ ਹੋਈ ਹਵਾਈ ਆਵਾਜਾਈ ਮੁੜ ਤੇਜ਼ੀ ਫੜ÷ ਦੀ ਜਾ ਰਹੀ ਹੈ। ਹੀਥਰੋ ਹਵਾਈ ਅੱਡੇ 'ਤੇ ਅਗਸਤ ਮਹੀਨੇ 48 ਫੀਸਦੀ ਯਾਤਰੀਆਂ ਦੀ ਗਿਣਤੀ 'ਚ ਵਾਧਾ ਵੇਖਿਆ ਗਿਆ। ਜਾਣਕਾਰੀ ਅਨੁਸਾਰ ਲੰਡਨ ਦੇ ...

ਪੂਰੀ ਖ਼ਬਰ »

ਕੈਲਗਰੀ ਉੱਤਰ ਪੂਰਬ ਇਲਾਕੇ 'ਚ ਫੁੱਟਬਾਲ ਅਤੇ ਫੀਲਡ ਲੈਕਰੋਸ ਖੇਡ ਮੈਦਾਨ ਦਾ ਉਦਘਾਟਨ

੮ ਸੂਬਾ ਸਰਕਾਰ ਅਤੇ ਸਿਟੀ ਕੌਂਸਲ ਵਲੋਂ 60 ਲੱਖ ਡਾਲਰ ਖੇਡ ਮੈਦਾਨ 'ਤੇ ਖਰਚ ਕੈਲਗਰੀ 13 ਸਤੰਬਰ (ਜਸਜੀਤ ਸਿੰਘ ਧਾਮੀ)-ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਉੱਤਰ ਪੂਰਬ ਵਿਚ ਜੈਨਸਿਸ ਸੈਂਟਰ ਵਿਖੇ ਖਿਡਾਰੀਆਂ ਵਾਸਤੇ ਫੁੱਟਬਾਲ ਅਤੇ ਫੀਲਡ ਲੈਕਰੋਸ ਖੇਡ ਦਾ ਮੈਦਾਨ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ

ਫਰੈਂਕਫਰਟ, 13 ਸਤੰਬਰ (ਸੰਦੀਪ ਕੌਰ ਮਿਆਣੀ)-ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਊਨਕਿਰਚਨ (ਸਾਰਲੈਂਡ) ਵਿਖੇ ਹਫ਼ਤਾਵਾਰੀ ਦੀਵਾਨ ਸਜਾਏ ਗਏ। ਇਸ ਮੌਕੇ ਰਾਜਵਿੰਦਰਪਾਲ ਸਿੰਘ ਰਿੰਕੂ ਹੋਰਾਂ ਦੇ ...

ਪੂਰੀ ਖ਼ਬਰ »

ਬ੍ਰਿਸਬੇਨ 'ਚ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ

ਬ੍ਰਿਸਬੇਨ 13 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਅੱਜ ਮਾਝਾ ਯੂਥ ਕਲੱਬ ਬ੍ਰਿਸਬੇਨ ਦੀ ਅਗਵਾਈ ਹੇਠ, ਕਿੰਗ ਜਿਓਰਜ਼ ਸਕੇਅਰ, ਬ੍ਰਿਸਬੇਨ ਵਿਖੇ ਭਾਰਤੀ ਕਿਸਾਨਾਂ ਦੇ ਚੱਲ ਰਹੇ ਸਘੰਰਸ਼ ਦੀ ਹਮਾਇਤ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਮਾਰਚ 'ਚ ਪਹੁੰਚੇ ਮੁੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX