ਤਾਜਾ ਖ਼ਬਰਾਂ


ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  36 minutes ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  42 minutes ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  54 minutes ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਕਪੂਰਥਲਾ / ਫਗਵਾੜਾ

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਲਕਾ ਵਿਧਾਇਕ ਚੀਮਾ ਦੀ ਕੋਠੀ ਮੂਹਰੇ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 13 ਸਤੰਬਰ (ਨਰੇਸ਼ ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਘਰ ਮੂਹਰੇ ਸੜਕ ਜਾਮ ਕਰਕੇ ਰੋਸ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ ਗਈ | ਜਥੇਬੰਦੀ ਦੇ ਸੂਬਾ ਖ਼ਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ ਦੀ ਅਗਵਾਈ 'ਚ ਅਤੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਦੇਖ-ਰੇਖ 'ਚ ਲਗਾਏ ਇਸ ਰੋਸ ਧਰਨੇ 'ਚ ਜ਼ਿਲ੍ਹਾ ਕਪੂਰਥਲਾ ਨਾਲ ਸਬੰਧਿਤ ਵੱਡੀ ਗਿਣਤੀ 'ਚ ਕਿਸਾਨ-ਮਜ਼ਦੂਰ ਸ਼ਾਮਲ ਹੋਏ ਅਤੇ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ ਤੱਕ ਰੋਸ ਧਰਨਾ ਜਾਰੀ ਰਿਹਾ | ਇਸ ਤੋਂ ਪਹਿਲਾਂ ਜਦ ਵੱਡੀ ਗਿਣਤੀ 'ਚ ਕਿਸਾਨ ਮਜ਼ਦੂਰ ਇਕੱਠੇ ਹੋ ਕੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਪੁੱਡਾ ਕਾਲੋਨੀ ਸਾਹਮਣੇ ਬਣੀ ਨਵੀਂ ਕੋਠੀ ਦਾ ਘਿਰਾਓ ਕਰਨ ਲਈ ਅੱਗੇ ਵਧਣ ਲੱਗੇ ਤਾਂ ਵੱਡੀ ਤਾਦਾਦ 'ਚ ਪੁੱਜੀ ਪੁਲਸ ਨੇ ਲੋਹੇ ਦੇ ਬੈਰੀਕੇਡ ਲਗਾ ਕੇ ਕੋਠੀ ਤੋਂ 100 ਮੀਟਰ ਦੂਰ ਹੀ ਕਿਸਾਨਾਂ ਨੂੰ ਰੋਕ ਲਿਆ | ਇਸ ਮੌਕੇ ਗੁਰਲਾਲ ਸਿੰਘ ਪੰਡੋਰੀ ਨੇ ਕਿਹਾ ਕਿ ਜਥੇਬੰਦੀ ਦੇ ਸਥਾਨਕ ਆਗੂਆਂ ਵੱਲੋਂ ਐਸ.ਡੀ.ਐਮ. ਰਾਹੀਂ ਹਲਕਾ ਵਿਧਾਇਕ ਨੂੰ ਮੰਗ ਪੱਤਰ ਭੇਜ ਕੇ ਇਲਾਕੇ ਦੇ ਕਿਸਾਨਾਂ ਮਜ਼ਦੂਰਾਂ ਦੀਆਂ ਕੁਝ ਮੰਗਾਂ ਤੋਂ ਜਾਣੂ ਕਰਵਾਇਆ ਸੀ ਤੇ ਹੜ੍ਹ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਸਾਰੇ ਯੋਗ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ ਪ੍ਰੰਤੂ ਹਲਕਾ ਵਿਧਾਇਕ ਨੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਨੇ ਕੈਪਟਨ ਸਰਕਾਰ ਦੀ ਸਖ਼ਤ ਆਲੋਚਨਾ ਕਰਦੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ 4 ਸਾਲ 'ਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਪਰ ਹੁਣ ਉਹ ਆਪਣੇ ਵਾਅਦੇ ਤੋਂ ਮੁੱਕਰ ਗਿਆ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਤੇ ਉਨ੍ਹਾਂ ਦੇ ਭਾਈਵਾਲ ਮੈਂਬਰ ਜਨਤਾ ਨੂੰ ਲੁੱਟ ਕੇ ਆਪਣੇ ਘਰ ਭਰਨ ਤੇ ਲੱਗੇ ਹੋਏ ਹਨ | ਉਨ੍ਹਾਂ ਕਿਸਾਨਾਂ ਮਜ਼ਦੂਰਾਂ ਨੂੰ ਜਾਗਣ ਲਈ ਪ੍ਰੇਰਨਾ ਕਰਦੇ ਹੋਏ ਕਿਹਾ ਕਿ ਜਿਹੜੇ ਵਿਧਾਇਕ ਤੁਹਾਡੀਆਂ ਵੋਟਾਂ ਨਾਲ ਜਿੱਤ ਕੇ ਤੁਹਾਡੀ ਗੱਲ ਸੁਣਨ ਨੂੰ ਤਿਆਰ ਨਹੀਂ, ਉਨ੍ਹਾਂ ਦਾ ਦੁਬਾਰਾ ਪਿੰਡਾਂ 'ਚ ਵੋਟਾਂ ਮੰਗਣ ਆਉਣ ਸਮੇਂ ਬਾਈਕਾਟ ਕਰੋ | ਉਨ੍ਹਾਂ ਕਿਸਾਨ ਆਗੂਆਂ ਨੂੰ ਆਪਣੀਆਂ ਮੰਗਾਂ ਬਾਰੇ 15 ਸਤੰਬਰ ਤੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਦਫ਼ਤਰਾਂ 'ਚ ਦੇਣ ਦੀ ਤਾਕੀਦ ਕੀਤੀ, ਸੁਲਤਾਨਪੁਰ ਲੋਧੀ 'ਚ ਕੱਟੀਆਂ ਜਾ ਰਹੀਆਂ ਨਜਾਇਜ਼ ਕਾਲੋਨੀਆਂ ਦੇ ਮਾਮਲੇ ਦੀ ਵੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਜ਼ਿਲ੍ਹਾ ਸਕੱਤਰ ਸੁੱਖਪ੍ਰੀਤ ਸਿੰਘ ਪੱਸਨ, ਹਰਪਾਲ ਸਿੰਘ ਸਿਧਵਾਂ ਸੂਬਾਈ ਆਗੂ, ਸੀਨੀਅਰ ਮੀਤ ਪ੍ਰਧਾਨ ਸ਼ੇਰ ਸਿੰਘ ਮਹੀਵਾਲ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਪੱਕੇ ਕੋਠੇ, ਮਨਜੀਤ ਸਿੰਘ ਖਿੰਡਾ ਸਕੱਤਰ, ਮਲਕੀਤ ਸਿੰਘ ਸ਼ੇਰਪੁਰ, ਮਨਜੀਤ ਸਿੰਘ ਖੀਰਾਂਵਾਲੀ, ਹਰਵਿੰਦਰ ਸਿੰਘ ਉੱਚਾ ਪ੍ਰਧਾਨ ਮੀਰੀ ਪੀਰੀ ਜ਼ੋਨ, ਹਰੀ ਸਿੰਘ ਝੰਡ ਵਾਟਾਂਵਾਲੀ, ਪਰਮਜੀਤ ਸਿੰਘ ਜੱਬੋਵਾਲ, ਦਵਿੰਦਰ ਸਿੰਘ ਪ੍ਰਧਾਨ ਡੱਲਾ, ਸਤਨਾਮ ਸਿੰਘ ਬੂਹ, ਜਗਮੋਹਨਦੀਪ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਮਜ਼ਦੂਰ ਤੇ ਖੇਤੀ ਵਿਰੋਧੀ ਕਾਲੇ ਕਾਨੂੰਨ ਜਦ ਤੱਕ ਰੱਦ ਨਹੀਂ ਹੋ ਜਾਂਦੇ ਤਦ ਤੱਕ ਦਿੱਲੀ ਦੀਆਂ ਸਰਹੱਦਾਂ ਤੇ ਸ਼ਾਂਤਮਈ ਅੰਦੋਲਨ ਜਾਰੀ ਰਹੇਗਾ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ 2019-20 ਦੌਰਾਨ ਦਰਿਆ ਬਿਆਸ 'ਚ ਆਏ ਹੜ੍ਹ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਮੁਆਵਜ਼ੇ ਦੀ ਬਕਾਇਆ ਰਾਸ਼ੀ ਤੁਰੰਤ ਯੋਗ ਕਿਸਾਨਾਂ ਨੂੰ ਦਿੱਤੀ ਜਾਵੇ, ਫ਼ਸਲਾਂ ਦੇ ਖ਼ਰਾਬੇ ਦੀ ਰਕਮ ਮਿਲੀਭੁਗਤ ਕਰਕੇ ਹੜੱਪ ਕਰਨ ਵਾਲੇ ਮੁਲਾਜ਼ਮਾਂ ਤੇ ਸਫੇਦਪੋਸ਼ਾਂ ਬਾਰੇ ਉੱਚ ਪੱਧਰੀ ਜਾਂਚ ਕਿਸੇ ਰਿਟਾਇਰਡ ਜੱਜ ਕੋਲੋਂ ਕਰਵਾਈ ਜਾਵੇ, 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਲਈ ਜਿਹੜੇ ਅਰਬਾਂ ਰੁਪਏ ਆਏ ਸਨ, ਦੀ ਵਰਤੋਂ ਸਬੰਧੀ ਵੇਰਵੇ ਜਨਤਕ ਕੀਤੇ ਜਾਣ | ਇਸ ਮੌਕੇ ਹਾਕਮ ਸਿੰਘ ਸ਼ਾਹਜਹਾਨਪੁਰ, ਤਰਸੇਮ ਸਿੰਘ ਵਿੱਕੀ ਜੈਨਪੁਰ, ਦਿਲਪ੍ਰੀਤ ਸਿੰਘ ਟੋਡਰਵਾਲ ਜ਼ਿਲ੍ਹਾ ਉਪ ਸਕੱਤਰ, ਹਰਨੇਕ ਸਿੰਘ ਜ਼ੋਨ ਪ੍ਰਧਾਨ, ਸੁਖਪ੍ਰੀਤ ਸਿੰਘ ਰਾਮੇ, ਮਨਜੀਤ ਸਿੰਘ ਖੀਰਾਂਵਾਲੀ, ਨਿਸ਼ਾਨ ਸਿੰਘ, ਹਾਕਮ ਸਿੰਘ ਸ਼ਾਹਜਹਾਨਪੁਰ, ਪੁਸ਼ਪਿੰਦਰ ਸਿੰਘ ਮੋਮੀ ਸਹਾਇਕ ਸਕੱਤਰ, ਦਿਲਪ੍ਰੀਤ ਸਿੰਘ ਟੋਡਰਵਾਲ ਜ਼ਿਲ੍ਹਾ ਉਪ ਸਕੱਤਰ, ਹਰਨੇਕ ਸਿੰਘ ਜ਼ੋਨ ਪ੍ਰਧਾਨ, ਸੁਖਪ੍ਰੀਤ ਸਿੰਘ ਰਾਮੇ, ਨਿਸ਼ਾਨ ਸਿੰਘ, ਹਾਕਮ ਸਿੰਘ ਸ਼ਾਹਜਹਾਨਪੁਰ, ਦਿਲਪ੍ਰੀਤ ਸਿੰਘ ਟੋਡਰਵਾਲ, ਹਰਨੇਕ ਸਿੰਘ ਜੈਨਪੁਰ, ਸਲਵਿੰਦਰ ਸਿੰਘ ਕਾਲੇਵਾਲ, ਬਲਦੇਵ ਸਿੰਘ, ਹਰਜਿੰਦਰ ਸਿੰਘ ਕੋਲੀਆਂਵਾਲ, ਅਮਰ ਸਿੰਘ, ਹਰਦੀਪ ਸਿੰਘ ਬਾਊਪੁਰ, ਡਾ. ਸੁਖਦੇਵ ਸਿੰਘ ਗਿੱਲਾਂ, ਅਵਤਾਰ ਸਿੰਘ ਗਿੱਲਾਂ, ਭਜਨ ਸਿੰਘ ਫ਼ੌਜੀ ਕਾਲੋਨੀ, ਮਲਕੀਤ ਸਿੰਘ ਸੈਕਟਰੀ, ਹਰਦੀਪ ਸਿੰਘ ਬਾਊਪੁਰ, ਸਤਨਾਮ ਸਿੰਘ ਝੱਲ ਲੇਈ ਵਾਲਾ, ਪਿਆਰਾ ਸਿੰਘ ਵਾਟਾਂਵਾਲੀ, ਸਤਨਾਮ ਸਿੰਘ ਵਾਟਾਂਵਾਲੀ, ਹਰਪਾਲ ਸਿੰਘ ਸਿਧਵਾਂ, ਹਰਸਿਮਰਨਜੀਤ ਸਿੰਘ ਆਦਿ ਵੀ ਸ਼ਾਮਲ ਹੋਏ |

ਪੁਰਾਣੀ ਸਬਜ਼ੀ ਮੰਡੀ ਦੀ ਸੜਕ ਨਾ ਬਣਾਏ ਜਾਣ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦਿੱਤਾ ਧਰਨਾ-ਨਾਅਰੇਬਾਜ਼ੀ ਵੀ ਕੀਤੀ

ਕਪੂਰਥਲਾ, 13 ਸਤੰਬਰ (ਅਮਰਜੀਤ ਕੋਮਲ)-ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਨੇ ਸਬਜ਼ੀ ਮੰਡੀ ਵਿਚੋਂ ਲੰਘਦੀ ਸੜਕ ਦੀ ਨਗਰ ਨਿਗਮ ਵਲੋਂ ਮੁਰੰਮਤ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਸ਼ਹੀਦ ਭਗਤ ਸਿੰਘ ਚੌਂਕ ਵਿਚ ਨਿਗਮ ਤੇ ਪ੍ਰਸ਼ਾਸਨ ਵਿਰੁੱਧ ਧਰਨਾ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਇਕ 55 ਸਾਲਾ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ

ਕਪੂਰਥਲਾ, 13 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਫਗਵਾੜਾ ਸ਼ਹਿਰ ਨਾਲ ਸਬੰਧਿਤ ਇਕ 55 ਸਾਲਾ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ | ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਕਪੂਰਥਲਾ ਜ਼ਿਲ੍ਹੇ ਵਿਚ 17881 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ...

ਪੂਰੀ ਖ਼ਬਰ »

ਹਵਾਲਾਤੀ ਪਾਸੋਂ 40 ਗਰਾਮ ਨਸ਼ੀਲਾ ਪਦਾਰਥ ਤੇ ਮੋਬਾਈਲ ਬਰਾਮਦ

ਕਪੂਰਥਲਾ, 13 ਸਤੰਬਰ (ਵਿ.ਪ੍ਰ.)-ਥਾਣਾ ਕੋਤਵਾਲੀ ਪੁਲਿਸ ਨੇ ਕੇਂਦਰੀ ਜੇਲ੍ਹ ਵਿਚ ਬੰਦ ਸੁਖਵਿੰਦਰ ਸਿੰਘ ਉਰਫ਼ ਸੁੱਖੀ ਵਾਸੀ ਚੰਨਣਵਾਲ ਜ਼ਿਲ੍ਹਾ ਬਰਨਾਲਾ ਪਾਸੋਂ 40 ਗਰਾਮ ਨਸ਼ੀਲਾ ਪਦਾਰਥ ਆਈਸ ਤੇ ਦੋ ਮੋਬਾਈਲ ਫ਼ੋਨ ਸਿੰਮ ਸਮੇਤ ਬਰਾਮਦ ਕਰਕੇ ਉਕਤ ਵਿਰੁੱਧ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਕਪੂਰਥਲਾ, 13 ਸਤੰਬਰ (ਵਿ.ਪ੍ਰ.)-ਥਾਣਾ ਸਦਰ ਕਪੂਰਥਲਾ ਵਿਚ ਪੈਂਦੇ ਪਿੰਡ ਲੱਖਣ ਕਲਾਂ ਵਿਚ ਇਕ 22 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਵਿਚ ਰਖਵਾ ਦਿੱਤਾ ਹੈ ਤੇ ਮਿ੍ਤਕ ਦੇ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ ਮਸੀਤਾਂ ਦੇ ਸੰਗੀਤ ਅਧਿਆਪਕ ਬਲਜਿੰਦਰ ਸਿੰਘ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ

ਤਲਵੰਡੀ ਚੌਧਰੀਆਂ, 13 ਸਤੰਬਰ (ਪਰਸਨ ਲਾਲ ਭੋਲਾ)-ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਦੇ ਸੰਗੀਤ ਅਧਿਆਪਕ ਬਲਜਿੰਦਰ ਸਿੰਘ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਨੈਸ਼ਨਲ ਐਵਾਰਡ ਨਾਲ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੀ ਘੇਰ ਕੇ ਕੀਤੀ ਕੁੱਟਮਾਰ

ਫਗਵਾੜਾ, 13 ਸਤੰਬਰ (ਹਰਜੋਤ ਸਿੰਘ ਚਾਨਾ)-ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਇੱਕ ਵਿਅਕਤੀ ਨੂੰ ਪਿੰਡ ਬੀੜਪੁਆਦ ਲਾਗੇ ਘੇਰ ਕੇ ਉਸ ਦੀ ਕੁੱਟਮਾਰ ਕਰਕੇ ਗੰਭੀਰ ਜ਼ਖਮੀ ਕਰਨ ਦਾ ਸਮਾਚਾਰ ਹੈ, ਜ਼ਖਮੀ ਦੀ ਪਛਾਣ ਦਵਿੰਦਰ ਸਿੰਘ (48) ਪੁੱਤਰ ਸਰੂਪ ਸਿੰਘ ਵਾਸੀ ਅਕਾਲਗੜ੍ਹ ...

ਪੂਰੀ ਖ਼ਬਰ »

ਚੋਰਾਂ ਨੇ ਕਰਿਆਨੇ ਦੀ ਦੁਕਾਨ 'ਚੋਂ ਹਜ਼ਾਰਾਂ ਦਾ ਸਾਮਾਨ ਕੀਤਾ ਚੋਰੀ

ਫਗਵਾੜਾ, 13 ਸਤੰਬਰ (ਹਰਜੋਤ ਸਿੰਘ ਚਾਨਾ)- ਸ਼ਹਿਰ 'ਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਜਾਰੀ ਹਨ ਤੇ ਬੀਤੀ ਰਾਤ ਚੋਰ ਇੱਥੋਂ ਦੇ ਹੁਸ਼ਿਆਰਪੁਰ ਰੋਡ ਵਿਖੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਉੱਥੋਂ ਹਜ਼ਾਰਾਂ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਚੋਰੀ ...

ਪੂਰੀ ਖ਼ਬਰ »

2024 ਦੀਆਂ ਉਲੰਪਿਕ ਖੇਡਾਂ 'ਚ ਗੋਲਡ ਮੈਡਲ ਜਿੱਤਣ ਲਈ ਉਪਰਾਲੇ ਕਰਾਂਗੇ : ਹਾਰਦਿਕ ਸਿੰਘ

ਫਗਵਾੜਾ, 13 ਸਤੰਬਰ (ਹਰਜੋਤ ਸਿੰਘ ਚਾਨਾ)-ਟੋਕੀਓ ਓਲੰਪਿਅਕ 'ਚ ਭਾਰਤੀ ਦੀ ਜੇਤੂ ਹਾਕੀ ਟੀਮ ਦੇ ਖਿਡਾਰੀ ਹਾਰਦਿਕ ਸਿੰਘ ਨੇ ਕਿਹਾ ਹੈ ਕਿ ਸਾਨੂੰ ਹੁਣ 2024 'ਚ ਹੋਣ ਵਾਲੀਆਂ ਉਲੰਪੀਅਕ ਖੇਡਾਂ 'ਚ ਗੋਲਡ ਮੈਡਲ ਜਿੱਤਣ ਲਈ ਪੂਰੀ ਮਿਹਨਤ ਕਰਕੇ ਅੱਗੇ ਆਉਣਾ ਪਵੇਗਾ ਤਾਂ ਜੋ ਭਾਰਤ ...

ਪੂਰੀ ਖ਼ਬਰ »

ਸਮੁੱਚੇ ਹਲਕੇ ਦਾ ਸਰਵਪੱਖੀ ਵਿਕਾਸ ਬਿਨਾਂ ਭੇਦਭਾਵ ਦੇ ਕਰਵਾਇਆ ਗਿਆ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 13 ਸਤੰਬਰ (ਨਰੇਸ਼ ਹੈਪੀ, ਥਿੰਦ)-ਕਿਸੇ ਵੀ ਸੂਬੇ ਦੀ ਆਰਥਿਕ ਤਰੱਕੀ ਦਾ ਅਸਰ ਪੇਂਡੂ ਲਿੰਕ ਸੜਕਾਂ, ਪੁਲ ਅਤੇ ਮੁੱਖ ਰਾਜ ਮਾਰਗਾਂ ਦੇ ਸੁੰਦਰੀਕਰਨ ਤੇ ਚੌੜਾ ਕਰਨ ਤੋਂ ਵਿਖਾਈ ਦਿੰਦਾ ਹੈ ਜਿਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪਾਵਨ ਨਗਰੀ ਦੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਵਿਚੋਂ ਹਵਾਲਾਤੀਆਂ ਪਾਸੋਂ 8 ਮੋਬਾਈਲ ਫ਼ੋਨ ਤੇ ਹੋਰ ਸਾਮਾਨ ਬਰਾਮਦ

ਕਪੂਰਥਲਾ, 13 ਸਤੰਬਰ (ਵਿ.ਪ੍ਰ.)-ਥਾਣਾ ਕੋਤਵਾਲੀ ਪੁਲਿਸ ਨੇ ਕੇਂਦਰੀ ਜੇਲ੍ਹ ਕਪੂਰਥਲਾ ਵਿਚੋਂ 8 ਮੋਬਾਈਲ ਫ਼ੋਨ ਸਮੇਤ ਸਿੰਮ, ਡਾਟਾ ਕੇਬਲ ਤੇ ਹੋਰ ਸਮਾਨ ਬਰਾਮਦ ਕਰਕੇ ਹਵਾਲਾਤੀ ਔਰਤ ਨਵਦੀਪ ਕੌਰ ਉਰਫ਼ ਦੀਪ ਵਾਸੀ ਤਲਵੰਡੀ ਭਾਈ ਫ਼ਿਰੋਜ਼ਪੁਰ, ਹਵਾਲਾਤੀ ਗੁਰਜੰਟ ਸਿੰਘ ...

ਪੂਰੀ ਖ਼ਬਰ »

ਹਰਜੀਤ ਵਾਲੀਆ ਵਲੋਂ ਇੰਟਰਲਾਕ ਟਾਈਲਾਂ ਦਾ ਉਦਘਾਟਨ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪੌਦੇ ਲਗਾਏ

ਫਗਵਾੜਾ, 13 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਵਿਚ ਆਕਸੀਜਨ ਦੀ ਘਾਟ ਨੂੰ ਦੇਖਦੇ ਹੋਏ ਪਿੰਡ ਪਲਾਹੀ ਦੇ ਸਾਬਕਾ ਸਰਪੰਚ ਗੁਰਪਾਲ ਸਿੰਘ ਸੱਗੂ ਵਲੋਂ ਬੂਟਿਆਂ ਦੀ ਸੇਵਾ ਕਰਦੇ ਹੋਏ ਜਗਤ ਸਿੰਘ ਪਲਾਹੀ ਮੈਮੋਰੀਅਲ ਚੈਰੀਟੇਬਲ ਟਰੱਸਟ ਰਜਿ: ਵੱਲੋਂ ਪੌਦੇ ਲਗਾਉਣ ਦੀ ...

ਪੂਰੀ ਖ਼ਬਰ »

ਪ੍ਰੋਫ਼ੈਸਰ ਜੁਝਾਰ ਸਿੰਘ ਨੂੰ ਵੱਖ-ਵੱਖ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ

ਫਗਵਾੜਾ, 13 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸਿੱਖ ਪੰਥ ਦੀ ਅਜ਼ੀਮ ਸ਼ਖ਼ਸੀਅਤ ਅਤੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਸਾਬਕਾ ਪ੍ਰੋਫ਼ੈਸਰ ਜੁਝਾਰ ਸਿੰਘ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ...

ਪੂਰੀ ਖ਼ਬਰ »

27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਇਤਿਹਾਸਕ ਬਣਾਇਆ ਜਾਵੇਗਾ-ਨਿਜਾਮਪੁਰ

ਸੁਲਤਾਨਪੁਰ ਲੋਧੀ, 13 ਸਤੰਬਰ (ਥਿੰਦ, ਹੈਪੀ)-ਦਿੱਲੀ ਵਿਖੇ ਕਾਲ਼ੇ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਦੇ 10 ਮਹੀਨੇ ਮੁਕੰਮਲ ਹੋਣ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਅੱਜ ਕੁਲ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਸ਼ਹਿਰ 'ਚ ਰੋਸ ਮਾਰਚ

ਕਪੂਰਥਲਾ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਕੱਚੇ ਮੁਲਾਜ਼ਮ ਪੱਕੇ ਕਰਨ, ਪੀ.ਆਰ.ਟੀ.ਸੀ. 'ਚ 10 ਹਜ਼ਾਰ ਨਵੀਆਂ ਬੱਸਾਂ ਪਾਉਣ, ਟਰਾਂਸਪੋਰਟ ਮਾਫ਼ੀਆ ਖ਼ਤਮ ਕਰਨ, ਠੇਕੇਦਾਰੀ ਸਿਸਟਮ ਬੰਦ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ...

ਪੂਰੀ ਖ਼ਬਰ »

ਖਸਤਾ ਹਾਲਤ ਇਮਾਰਤਾਂ ਢਾਹੁਣ ਦੀ ਮੰਗ ਨੂੰ ਲੈ ਕੇ ਯੂਥ ਅਕਾਲੀ ਦਲ ਵਲੋਂ ਧਰਨਾ

ਕਪੂਰਥਲਾ, 13 ਸਤੰਬਰ (ਸਡਾਨਾ)-ਸ਼ਹਿਰ ਦੇ ਭੀੜ ਭਾੜ ਵਾਲੇ ਇਲਾਕਿਆਂ ਅੰਮਿ੍ਤ ਬਾਜ਼ਾਰ, ਸਰਾਫ਼ਾਂ ਬਾਜ਼ਾਰ, ਜਸਪਾਲਾਂ ਵਾਲੀ ਗਲੀ ਵਿਚ ਖ਼ਸਤਾ ਹਾਲਤ ਇਮਾਰਤਾਂ ਢਾਹੁਣ ਦੀ ਮੰਗ ਨੂੰ ਲੈ ਕੇ ਨਗਰ ਨਿਗਮ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਯੂਥ ਅਕਾਲੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਕਪੂਰਥਲਾ, 13 ਸਤੰਬਰ (ਵਿ.ਪ੍ਰ.)-ਥਾਣਾ ਕੋਤਵਾਲੀ ਪੁਲਿਸ ਨੇ ਖਜਾਲ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਬੂਟ ਪਾਸੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਹਿਰਾਸਤ 'ਚ ਲੈ ਲਿਆ ਤੇ ਉਸ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ...

ਪੂਰੀ ਖ਼ਬਰ »

ਫ਼ੌਜੀਆਂ ਦੀ ਦੂਜੀ ਪੈਨਸ਼ਨ ਜਾਇਜ਼ ਪਰ ਸਾਂਸਦਾਂ ਤੇ ਵਿਧਾਇਕਾਂ ਦੀਆਂ ਪੈਨਸ਼ਨਾ ਜਾਇਜ਼ ਨਹੀਂ-ਹਰਦਿਆਲ ਨਿਹਾਲ

ਤਲਵੰਡੀ ਚੌਧਰੀਆਂ, 13 ਸਤੰਬਰ (ਪਰਸਨ ਲਾਲ ਭੋਲਾ)-ਦੇਸ਼ ਦੇ ਬਹੁਤ ਸਾਰੇ ਬੁੱਧੀਜੀਵੀਆਂ ਤੇ ਦੇਸ਼ ਦਾ ਹਿਤ ਰੱਖਣ ਵਾਲੇ ਲੋਕਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਦੇਸ਼ ਦੇ ਸੰਸਦ ਮੈਂਬਰਾਂ ਤੇ ਰਾਜਾਂ ਦੇ ਵਿਧਾਇਕਾਂ ਦੀਆਂ ਪੈਨਸ਼ਨਾਂ ਬੰਦ ਹੋਣੀਆਂ ਚਾਹੀਦੀਆਂ ਹਨ | ਜਦੋਂ ...

ਪੂਰੀ ਖ਼ਬਰ »

ਮਹਾਂਰਾਣੀ ਸਾਹਿਬਾ ਮੰਦਰ ਵਿਖੇ ਅਸ਼ਟਮੀ ਸਮਾਗਮ ਕਰਵਾਇਆ

ਕਪੂਰਥਲਾ, 13 ਸਤੰਬਰ (ਵਿ.ਪ੍ਰ.)-ਪ੍ਰਾਚੀਨ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਮਹਾਂਰਾਣੀ ਸਾਹਿਬਾ ਵਿਖੇ ਅਸ਼ਟਮੀ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ, ਭਗਵਾਨ ਸ੍ਰੀ ਰਾਧਾ ਕ੍ਰਿਸ਼ਨ ਦੀ ਮੂਰਤੀ ਨੂੰ ਮੰਦਿਰ ਵਿਚ ਸੁਸ਼ੋਭਿਤ ਕੀਤਾ ਗਿਆ | ਇਸ ਮੌਕੇ ਸ਼ਹਿਰ ਦੀਆਂ ਸਮੂਹ ...

ਪੂਰੀ ਖ਼ਬਰ »

ਫ਼ੌਜੀਆਂ ਦੀ ਦੂਜੀ ਪੈਨਸ਼ਨ ਜਾਇਜ਼ ਪਰ ਸਾਂਸਦਾਂ ਤੇ ਵਿਧਾਇਕਾਂ ਦੀਆਂ ਪੈਨਸ਼ਨਾ ਜਾਇਜ਼ ਨਹੀਂ-ਹਰਦਿਆਲ ਨਿਹਾਲ

ਤਲਵੰਡੀ ਚੌਧਰੀਆਂ, 13 ਸਤੰਬਰ (ਪਰਸਨ ਲਾਲ ਭੋਲਾ)-ਦੇਸ਼ ਦੇ ਬਹੁਤ ਸਾਰੇ ਬੁੱਧੀਜੀਵੀਆਂ ਤੇ ਦੇਸ਼ ਦਾ ਹਿਤ ਰੱਖਣ ਵਾਲੇ ਲੋਕਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਦੇਸ਼ ਦੇ ਸੰਸਦ ਮੈਂਬਰਾਂ ਤੇ ਰਾਜਾਂ ਦੇ ਵਿਧਾਇਕਾਂ ਦੀਆਂ ਪੈਨਸ਼ਨਾਂ ਬੰਦ ਹੋਣੀਆਂ ਚਾਹੀਦੀਆਂ ਹਨ | ਜਦੋਂ ...

ਪੂਰੀ ਖ਼ਬਰ »

ਵਿਧਾਇਕ ਚੀਮਾ ਦੇ ਘਰ ਮੂਹਰੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਲਾਇਆ ਧਰਨਾ ਰਾਜਨੀਤੀ ਤੋਂ ਪ੍ਰੇਰਿਤ-ਚੇਅਰਮੈਨ ਪੱਪਾ, ਤੇਜਵੰਤ ਸਿੰਘ

ਸੁਲਤਾਨਪੁਰ ਲੋਧੀ, 13 ਸਤੰਬਰ (ਥਿੰਦ, ਹੈਪੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਘਰ ਮੂਹਰੇ ਲਗਾਇਆ ਗਿਆ ਧਰਨਾ ਸਿਰਫ਼ ਰਾਜਨੀਤੀ ਤੋਂ ਪ੍ਰੇਰਿਤ ਸੀ ਅਤੇ ਇਸ ਪਿੱਛੇ ਕੋਈ ਵੱਡੀ ਸਿਆਸੀ ਸੋਚ ਕੰਮ ਕਰ ਰਹੀ ਸੀ | ਇਨ੍ਹਾਂ ...

ਪੂਰੀ ਖ਼ਬਰ »

ਮੈਗਾ ਰੁਜ਼ਗਾਰ ਮੇਲਾ ਅੱਜ

ਸੁਲਤਾਨਪੁਰ ਲੋਧੀ, 13 ਸਤੰਬਰ (ਹੈਪੀ, ਥਿੰਦ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਮੈਗਾ ਰੁਜ਼ਗਾਰ ਮੇਲਿਆਂ ਦੀ ਲੜੀ ਤਹਿਤ ਐਸ. ਡੀ. ਕਾਲਜ ਸੁਲਤਾਨਪੁਰ ਲੋਧੀ ਵਿਖੇ 14 ਸਤੰਬਰ ਨੂੰ ਮੈਗਾ ਰੁਜ਼ਗਾਰ ਮੇਲਾ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾਵਾਂ ਐਸ.ਸੀ. ਬੱਚਿਆਂ ਦੇ ਫ੍ਰੀਸ਼ਿਪ ਕਾਰਡ 30 ਸਤੰਬਰ ਤੱਕ ਅਪਲਾਈ ਕਰਨ-ਪੁਰੇਵਾਲ

ਕਪੂਰਥਲਾ, 13 ਸਤੰਬਰ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਫਰੀਸ਼ਿਪ ਕਾਰਡ ਅਪਲਾਈ ਕਰਨ ਸਬੰਧੀ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਉਣ ਦੇ ਮਨੋਰਥ ਨਾਲ ਅੱਜ ਜ਼ਿਲ੍ਹਾ ਭਲਾਈ ਅਫ਼ਸਰ ਜਸਦੇਵ ਸਿੰਘ ਪੁਰੇਵਾਲ ਦੀ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਾਂ ਵਲੋਂ ਧਰਨਾ 16 ਨੂੰ

ਫਗਵਾੜਾ, 13 ਸਤੰਬਰ (ਕਿੰਨੜਾ)- ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ, ਪੰਜਾਬ ਵੱਲੋਂ 16 ਸਤੰਬਰ ਨੂੰ ਪੰਜਾਬ ਸਰਕਾਰ ਵਲੋਂ ਸਮੇਂ ਸਿਰ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨ ਨਾ ਦੇਣ ਦੇ ਰੋਸ ਵਜੋਂ ਡਾਇਰੈਕਟਰ ਦਫ਼ਤਰ ਮੁਹਾਲੀ ਵਿਖੇ ਧਰਨਾ ਲਾਇਆ ਜਾਵੇਗਾ ...

ਪੂਰੀ ਖ਼ਬਰ »

ਉੱਘੀ ਕਵਿੱਤਰੀ ਕੁਲਵਿੰਦਰ ਕੰਵਲ ਦਾ 'ਅੱਖਰ' ਮੰਚ ਵਲੋਂ ਵਿਸ਼ੇਸ਼ ਸਨਮਾਨ

ਸੁਲਤਾਨਪੁਰ ਲੋਧੀ, 13 ਸਤੰਬਰ (ਥਿੰਦ, ਹੈਪੀ)-ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣ ਵਾਲੇ 'ਅੱਖਰ' ਮੰਚ ਕਪੂਰਥਲਾ ਵੱਲੋਂ ਆਪਣੀਆਂ ਨਿਰੰਤਰ ਗਤੀਵਿਧੀਆਂ ਤਹਿਤ ਅੱਜ ਪੰਜਾਬੀ ਮਾਂ ਬੋਲੀ ਦੀ ਉੱਘੀ ਕਵਿੱਤਰੀ ਕੁਲਵਿੰਦਰ ਕੰਵਲ ਵੱਲੋਂ ...

ਪੂਰੀ ਖ਼ਬਰ »

ਹਿੰਦੀ ਹਫ਼ਤੇ ਦੌਰਾਨ ਰੇਲ ਕੋਚ ਫ਼ੈਕਟਰੀ 'ਚ ਕਰਵਾਏ ਹਿੰਦੀ ਲੇਖ ਲਿਖਣ ਦੇ ਮੁਕਾਬਲੇ

ਕਪੂਰਥਲਾ, 13 ਸਤੰਬਰ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਦੇ ਮੁਲਾਜ਼ਮਾਂ ਨੂੰ ਹਿੰਦੀ ਭਾਸ਼ਾ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ 16 ਸਤੰਬਰ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਹਿੰਦੀ ਹਫ਼ਤੇ ਦੇ ਸਬੰਧ ਵਿਚ ਅੱਜ ਆਰ.ਸੀ.ਐਫ. ਵਿਚ ਹਿੰਦੀ ਲੇਖ ਮੁਕਾਬਲਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਬੈੱਸਟ ਸਕੂਲ ਸਪੋਰਟਸ ਐਵਾਰਡ ਨਾਲ ਸਨਮਾਨ

ਕਪੂਰਥਲਾ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਪੰਜਾਬ ਵਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਰੇਲ ਕੋਚ ਫ਼ੈਕਟਰੀ ਨੂੰ ਸਕੂਲ ਇਨ ਸਪੋਰਟਸ ਐਵਾਰਡ 2021 ਨਾਲ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਅਧਿਆਪਕ ਸੰਧੂ ਤੇ ਕੁਮਾਰ ਆਲ ਇੰਡੀਆ ਸਿਵਲ ਸਰਵਿਸਿਜ਼ ਬੈਡਮਿੰਟਨ ਲਈ ਚੁਣੇ ਗਏ

ਭੁਲੱਥ, 13 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਨਵੀਂ ਦਿੱਲੀ ਵਿਖੇ 24 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਆਲ ਇੰਡੀਆ ਸਿਵਲ ਸਰਵਿਸਿਜ਼ ਬੈਡਮਿੰਟਨ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕਰਨ ਵਾਸਤੇ 9 ਸਤੰਬਰ ਨੂੰ ਮੋਹਾਲੀ ਵਿਖੇ ਟਰਾਇਲ ਲਏ ਗਏ ਸਨ, ਵਿਚ ਖੱਸਣ ਸਰਕਾਰੀ ਹਾਈ ...

ਪੂਰੀ ਖ਼ਬਰ »

ਸੁਖਦੇਵ ਸਿੰਘ ਨਾਨਕਪੁਰ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਫੱਤੂਢੀਂਗਾ, 13 ਸਤੰਬਰ (ਬਲਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਜਥੇ: ਸੁਖਦੇਵ ਸਿੰਘ ਨਾਨਕਪੁਰ ਨੇ ਹਲਕੇ ਦੇ ਪਿੰਡ ਸੈਫਲਾਬਾਦ, ਉੱਚਾ ਬੇਟ ਵਿਖੇ ਭਰਵੀਆਂ ਮੀਟਿੰਗਾਂ ਕਰਕੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ...

ਪੂਰੀ ਖ਼ਬਰ »

ਪਿੰਡ ਸਪਰੋੜ ਵਿਖੇ ਪ੍ਰਜਾਪਤ ਸਮਾਜ ਦੀ ਮੀਟਿੰਗ ਹੋਈ ਪ੍ਰਜਾਪਤ ਸਮਾਜ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਇਆ ਜਾਵੇਗਾ-ਅਮਰਜੀਤ ਨਿੱਜਰ

ਫਗਵਾੜਾ, 13 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਨਜ਼ਦੀਕੀ ਪਿੰਡ ਸਪਰੋੜ ਵਿਖੇ ਜਸਵਿੰਦਰ ਸਿੰਘ ਡੋਲ ਦੇ ਘਰ ਪ੍ਰਜਾਪਤ ਸਮਾਜ ਦੀ ਇਕ ਮੀਟਿੰਗ ਹੋਈ | ਹਰਜਿੰਦਰ ਸਿੰਘ ਤਲਵਾਰ ਦੇ ਯਤਨਾਂ ਸਦਕਾ ਭਾਰਤੀ ਪਰਜਾਪਤੀ ਹੀਰੋ ਆਰਗੇਨਾਈਜ਼ੇਸ਼ਨ ਅਤੇ ਦਕਸ਼ ਪ੍ਰਜਾਪਤੀ ਵੈੱਲਫੇਅਰ ...

ਪੂਰੀ ਖ਼ਬਰ »

ਪ੍ਰਜਾਪਤ ਸਮਾਜ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਇਆ ਜਾਵੇਗਾ-ਅਮਰਜੀਤ ਨਿੱਜਰ

ਫਗਵਾੜਾ, 13 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਨਜ਼ਦੀਕੀ ਪਿੰਡ ਸਪਰੋੜ ਵਿਖੇ ਜਸਵਿੰਦਰ ਸਿੰਘ ਡੋਲ ਦੇ ਘਰ ਪ੍ਰਜਾਪਤ ਸਮਾਜ ਦੀ ਇਕ ਮੀਟਿੰਗ ਹੋਈ | ਹਰਜਿੰਦਰ ਸਿੰਘ ਤਲਵਾਰ ਦੇ ਯਤਨਾਂ ਸਦਕਾ ਭਾਰਤੀ ਪਰਜਾਪਤੀ ਹੀਰੋ ਆਰਗੇਨਾਈਜ਼ੇਸ਼ਨ ਅਤੇ ਦਕਸ਼ ਪ੍ਰਜਾਪਤੀ ਵੈੱਲਫੇਅਰ ...

ਪੂਰੀ ਖ਼ਬਰ »

ਬਾਬੇ ਕੇ ਸਕੂਲ ਨੂੰ ਸੂਬੇ ਭਰ 'ਚੋਂ 'ਸਰਬੋਤਮ ਵਾਤਾਵਰਨ ਪੱਖੀ' ਸਕੂਲ ਦਾ ਪੁਰਸਕਾਰ ਮਿਲਿਆ

ਡਡਵਿੰਡੀ, 13 ਸਤੰਬਰ (ਦਿਲਬਾਗ ਸਿੰਘ ਝੰਡ)-ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਵਾੜਾ ਜੋਧ ਸਿੰਘ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਬਦਲੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਅਤੇ ਐਸੋਸੀਏਸ਼ਨ ਆਫ਼ ਪੰਜਾਬ ਸਕੂਲ ਦੇ ...

ਪੂਰੀ ਖ਼ਬਰ »

ਮਾਨ ਨੇ ਚੌਧਰੀ ਸਵਰਨਾ ਰਾਮ ਨਾਲ ਕੀਤਾ ਦੁੱਖ ਪ੍ਰਗਟ

ਫਗਵਾੜਾ, 13 ਸਤੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਦੇ ਸਭਿਆਚਾਰਕ ਵਿਭਾਗ ਦੇ ਸਾਬਕਾ ਮੰਤਰੀ ਚੌਧਰੀ ਸਵਰਨਾ ਰਾਮ ਦੀ ਪਤਨੀ ਦੀ ਹੋਈ ਮੌਤ 'ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਪਰਿਵਾਰ ਨਾਲ ਦੁੱਖ ਤੇ ਹਮਦਰਦੀ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਦਾ 'ਬੈਸਟ ਬਜਟ ਫਰੈਂਡਲੀ ਸਕੂਲ ਐਵਾਰਡ' ਨਾਲ ਸਨਮਾਨ

ਕਪੂਰਥਲਾ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ ਦੀ ਅਗਵਾਈ ਵਿਚ ਚੰਡੀਗੜ੍ਹ ਯੂਨੀਵਰਸਿਟੀ ਵਿਚ ਹੋਏ ਰਾਜ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਚੜ੍ਹਤ ਕਾਰਨ ਪੰਜਾਬ ਦੀਆਂ ਦੂਜੀਆਂ ਰਾਜਸੀ ਪਾਰਟੀਆਂ ਬੁਰੀ ਤਰ੍ਹਾਂ ਬੌਖਲਾਈਆਂ-ਇੰਜ: ਸਵਰਨ ਸਿੰਘ

ਸੁਲਤਾਨਪੁਰ ਲੋਧੀ, 13 ਸਤੰਬਰ (ਥਿੰਦ, ਹੈਪੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੈਂਬਰ ਰਾਜਸੀ ਮਾਮਲਿਆਂ ਬਾਰੇ ਕਮੇਟੀ ਇੰਜ. ਸਵਰਨ ਸਿੰਘ ਨੇ ਪਿੰਡ ਮਾਛੀਜੋਆ ਵਿਖੇ ਮੀਟਿੰਗ ਦੌਰਾਨ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਚੜ੍ਹਤ ਦੇਖ ਕੇ ਦੂਜੀਆਂ ...

ਪੂਰੀ ਖ਼ਬਰ »

ਕਿਸਾਨਾਂ ਨੂੰ 4500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਣਕ ਰੇਟ ਦਿੱਤਾ ਜਾਵੇ- ਕੰਗ

ਭੁਲੱਥ, 13 ਸਤੰਬਰ (ਰਤਨ)- ਕਿਸਾਨਾਂ ਨੂੰ 4500 ਰੁ. ਪ੍ਰਤੀ ਕੁਵਿੰਟਲ ਦੇ ਹਿਸਾਬ ਨਾਲ ਕਣਕ ਦਾ ਰੇਟ ਦਿੱਤਾ ਜਾਵੇ | ਇਹਨਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਨੇ ਇੱਥੇ ਕਿਸਾਨਾਂ ਨਾਲ ਕੀਤੀ ਮੀਟਿੰਗ ਨੰੂ ...

ਪੂਰੀ ਖ਼ਬਰ »

ਜੀ.ਐਨ.ਏ ਯੂਨੀਵਰਸਿਟੀ ਵਿਖੇ ਮੈਨੇਜਮੈਂਟ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਫਗਵਾੜਾ, 13 ਸਤੰਬਰ (ਹਰਜੋਤ ਸਿੰਘ ਚਾਨਾ)- ਜੀ.ਐਨ.ਏ ਯੂਨੀਵਰਸਿਟੀ ਵਿਖੇ ਮੈਨੇਜਮੈਂਟ ਡਿਵੈਲਪਮੈਂਟ ਪ੍ਰੋਗਰਾਮ (ਐਮਡੀਪੀ) ਦਾ ਆਯੋਜਨ ਕੀਤਾ ਗਿਆ ਜਿਸ 'ਚ 100 ਤੋਂ ਵੱਧ ਉਦਯੋਗਪਤੀਆਂ ਨੇ ਹਿੱਸਾ ਲਿਆ | ਸਮਾਗਮ 'ਚ ਕਾਰਪੋਰੇਟ ਕਨੈੱਕਟ ਸੀਰੀਜ਼ ਦੇ ਸੁਨੀਲ ਕੇਸਵਾਨੀ ...

ਪੂਰੀ ਖ਼ਬਰ »

40 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਦੋ ਵਿਅਕਤੀ ਕਾਬੂ

ਕਪੂਰਥਲਾ, 13 ਸਤੰਬਰ (ਵਿ.ਪ੍ਰ.)-ਥਾਣਾ ਫੱਤੂਢੀਂਗਾ ਪੁਲਿਸ ਨੇ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਾਸੀ ਕੋਹਾਲੀ ਜ਼ਿਲ੍ਹਾ ਅੰਮਿ੍ਤਸਰ ਤੇ ਗੁਰਪ੍ਰੀਤ ਸਿੰਘ ਉਰਫ਼ ਗਗਨ ਵਾਸੀ ਅਜਨਾਲਾ ਜ਼ਿਲ੍ਹਾ ਅੰਮਿ੍ਤਸਰ ਦੇ ਕਬਜ਼ੇ ਵਿਚੋਂ 40 ਕਿੱਲੋ ਡੋਡੇ ਚੂਰਾ ਪੋਸਤ ਤੇ ਇਨੋਵਾ ...

ਪੂਰੀ ਖ਼ਬਰ »

ਅਮਰੀਕ ਸਿੰਘ ਚਾਹਲ ਨੇ ਬਤੌਰ ਡੀ. ਐਸ. ਪੀ. ਭੁਲੱਥ ਚਾਰਜ ਸੰਭਾਲਿਆ

ਭੁਲੱਥ, 13 ਸਤੰਬਰ (ਰਤਨ, ਮੁਲਤਾਨੀ)-ਅਮਰੀਕ ਸਿੰਘ ਚਾਹਲ ਨੇ ਬਤੌਰ ਡੀ.ਐਸ.ਪੀ. ਭੁਲੱਥ ਦਾ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਹ ਏ.ਐਸ.ਪੀ. ਅਜੈ ਗਾਂਧੀ ਦੀ ਜਗਾ ਬਦਲ ਕੇ ਇੱਥੇ ਆਏ ਹਨ ਜਿੰਨਾ ਦਾ ਤਬਾਦਲਾ ਆਦਮਪੁਰ ਹੋ ਗਿਆ ਹੈ | ਇਸ ਤੋਂ ਪਹਿਲਾਂ ਉਹ ...

ਪੂਰੀ ਖ਼ਬਰ »

ਤੀਸਰੇ ਉਰਸ ਦੌਰਾਨ ਪੰਜਾਬ ਦੇ ਨਾਮਵਾਰ ਕੱਵਾਲਾਂ ਨੇ ਲਗਵਾਈ ਹਾਜ਼ਰੀ

ਫਗਵਾੜਾ, 13 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਉਰਸ ਹਜ਼ਰਤ ਦਾਤਾ ਗੁਲਾਮੇ ਸ਼ਾਹ ਕਾਦਰੀ ਮੰਮੀ ਸ਼ੀਲੋ ਮਹੰਤ ਸਾਬਰੀ ਦਾ ਤੀਸਰਾ ਉਰਸ ਬਾਬਾ ਅਸ਼ੋਕ ਦੀ ਦੇਖ ਰੇਖ ਹੇਠ ਮਨਾਇਆ ਗਿਆ | ਮੇਲੇ ਦੇ ਪਹਿਲੇ ਦਿਨ ਝੰਡੇ ਦੀ ਰਸਮ ਤੋਂ ਬਾਅਦ ਪੰਜਾਬ ਦੇ ਨਾਮਵਾਰ ਕੱਵਾਲ ਮੁਹੰਮਦ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਨੂੰ ਲੜਕੀ ਦੀ ਪੜ੍ਹਾਈ ਲਈ ਦਿੱਤੀ ਆਰਥਿਕ ਸਹਾਇਤਾ

ਫਗਵਾੜਾ, 13 ਸਤੰਬਰ (ਹਰਜੋਤ ਸਿੰਘ ਚਾਨਾ)-ਲਾਇਨਜ਼ ਇੰਟਰਨੈਸ਼ਨਲ 321-ਡੀ ਆਰ-16 ਦੇ ਰਿਜਨ ਚੇਅਰਪਰਸਨ ਲਾਇਨ ਗੁਰਦੀਪ ਸਿੰਘ ਕੰਗ ਵਲੋਂ ਪਿੰਡ ਪਾਮਲ (ਲੁਧਿਆਣਾ) ਦੇ ਇਕ ਲੋੜਵੰਦ ਪਰਿਵਾਰ ਨੂੰ ਲੜਕੀ ਦੀ ਕਾਲਜ ਫ਼ੀਸ ਵਜੋਂ 10ਹਜ਼ਾਰ ਰੁਪਏ ਦੀ ਆਰਥਕ ਮਦਦ ਭੇਂਟ ਕੀਤੀ ਗਈ | ਲਾਇਨ ...

ਪੂਰੀ ਖ਼ਬਰ »

ਅਕਾਲੀ ਵਰਕਰ ਤੇ ਆਗੂ ਗੜ੍ਹੀ ਨੂੰ ਜਿਤਾਉਣ ਲਈ ਕੋਈ ਕਸਰ ਨਹੀਂ ਛੱਡਣਗੇ-ਟੋਨੀ

ਫਗਵਾੜਾ, 13 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਧਰਮਿੰਦਰ ਕੁਮਾਰ ਟੋਨੀ ਨੇ ਕਿਹਾ ਕਿ ਫਗਵਾੜਾ ਵਿਖੇ ਬਸਪਾ-ਅਕਾਲੀ ਦਲ ਗੱਠਜੋੜ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੂੰ ਜਿਤਾਉਣ ਵਿਚ ਕੋਈ ਕਸਰ ਨਹੀਂ ਛੱਡੇਗਾ ਅਤੇ ...

ਪੂਰੀ ਖ਼ਬਰ »

ਸਹੀ ਪੋਸ਼ਣ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਕਾਲਾ ਸੰਘਿਆਂ, 13 ਸਤੰਬਰ (ਸੰਘਾ)-ਪੋਸ਼ਣ ਅਭਿਆਨ ਹਫ਼ਤੇ ਤਹਿਤ 'ਸਹੀ ਪੋਸ਼ਣ ਦੇਸ਼ ਰੋਸ਼ਨ' ਮਾਟੋ ਅਨੁਸਾਰ ਪਿੰਡ ਸੰਧੂ ਚੱਠਾ ਦੇ ਆਂਗਣਵਾੜੀ ਸੈਂਟਰ 'ਚ ਮਨਾਇਆ ਗਿਆ | ਸੁਪਰਵਾਈਜ਼ਰ ਜਸਵਿੰਦਰ ਕੌਰ ਸਰਕਲ ਕਾਲਾ ਸੰਘਿਆਂ ਨੇ ਸਹੀ ਪੋਸ਼ਣ ਬਾਰੇ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਸਾਬਕਾ ਮੰਤਰੀ ਚੌਧਰੀ ਸਵਰਨਾ ਰਾਮ ਨਾਲ ਬਸਪਾ ਪ੍ਰਧਾਨ ਜਸਵੀਰ ਗੜ੍ਹੀ ਨੇ ਕੀਤਾ ਦੁੱਖ ਪ੍ਰਗਟ

ਫਗਵਾੜਾ, 13 ਸਤੰਬਰ (ਕਿੰਨੜਾ, ਚਾਨਾ, ਵਾਲੀਆ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦੀ ਧਰਮ ਪਤਨੀ ਸ੍ਰੀਮਤੀ ਰਾਜ ਰਾਣੀ ਦੇ ਦੇਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝ ਕਰਨ ਲਈ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਉਨ੍ਹਾਂ ਦੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕਲੱਬ ਵੱਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ

ਕਪੂਰਥਲਾ, 13 ਸਤੰਬਰ (ਸਡਾਨਾ)-ਸੀਨੀਅਰ ਸਿਟੀਜ਼ਨ ਕਲੱਬ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਸ਼ਾਲੀਮਾਰ ਬਾਗ ਵਿਖੇ ਉਪ ਪ੍ਰਧਾਨ ਪਵਨ ਸ਼ਰਮਾ ਤੇ ਸਕੱਤਰ ਨਰੇਸ਼ ਕਪੂਰ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਨਰੇਸ਼ ਕਪੂਰ ਨੇ ਕਿਹਾ ਕਿ ਸਮਾਜ ਸੇਵਾ ਵਿਚ ਸੀਨੀਅਰ ...

ਪੂਰੀ ਖ਼ਬਰ »

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਨੇ ਸਰਬੋਤਮ ਇਨਫਰਾਸਟ੍ਰੱਕਰ ਏ ਪਲੱਸ ਐਫ. ਏ. ਪੀ. ਸਟੇਟ ਐਵਾਰਡ ਕੀਤਾ ਹਾਸਲ

ਕਪੂਰਥਲਾ, 13 ਸਤੰਬਰ (ਅਮਰਜੀਤ ਕੋਮਲ)- ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਨੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਚ ਕਰਵਾਏ ਗਏ ਸਮਾਗਮ ਵਿਚ ਸਰਬੋਤਮ ਇਨਫਰਾਸਟਰੱਕਚਰ ਏ ਪਲੱਸ ਦਾ ਐਫ.ਏ.ਪੀ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX