ਜੇਠੂਵਾਲ, 14 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਅੜੀਅਲ ਵਤੀਰੇ ਤੋਂ ਆਮ ਲੋਕ ਤਾਂ ਦੂਰ ਦੀ ਗੱਲ ਕਾਂਗਰਸੀ ਵੀ ਔਖੇ ਹਨ ਜਿਸ ਦੀ ਮਿਸਾਲ ਕੈਪਟਨ ਸਰਕਾਰ ਵਿਚ ਪਏ ਕਾਟੋ ਕਲੇਸ਼ ਤੋਂ ਮਿਲਦੀ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਇਹ ਸਰਕਾਰ ਨੂੰ ਆਪਸੀ ਧੜੇਬੰਦੀ ਕਾਰਨ ਹਾਰ ਦਾ ਸਾਹਮਣਾ ਕਰਨਾ ਪਵੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਲਖਬੀਰ ਸਿੰਘ ਗਿੱਲ ਵਲੋਂ ਪਿੰਡ ਭੋਆ ਫਤਿਹਗੜ ਵਿਖੇ ਅਕਾਲੀ ਆਗੂ ਹਰਜੀਤ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ਜਸਪਾਲ ਸਿੰਘ ਭੋਆ, ਪੰਚ ਗੁਰਭੇਜ ਸਿੰਘ ਸੋਨਾ, ਬਾਬਾ ਹਰਜੀਤ ਸਿੰਘ, ਪੰਚ ਕਸ਼ਮੀਰ ਸਿੰਘ, ਪੰਚ ਬਲਵਿੰਦਰ ਸਿੰਘ ਬਿੱਟੂ, ਪੰਚ ਹਰਜੰਤ ਸਿੰਘ, ਨੰਬਰਦਾਰ ਸੁਖਦੇਵ ਸਿੰਘ, ਡਾ. ਸੁਖਵਿੰਦਰ ਸਿੰਘ, ਬਾਬਾ ਹਰਦੇਵ ਸਿੰਘ ਦਾਨਾ, ਬਲਵਿੰਦਰ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਰੰਧਾਵਾ ਆਦਿ ਸ਼ਾਮਲ ਸਨ |
ਅਟਾਰੀ, 14 ਸਤੰਬਰ (ਸੁਖਵਿੰਦਰਜੀਤ ਸਿੰਘ)-ਪਾਕਿਸਤਾਨ ਮਛੇਰੇ ਕੈਦੀ ਹਮੀਰ ਅਮੀਰ ਹਮਜਾ ਪੱੁਤਰ ਸਾਫਰ ਆਮਦ (62) ਵਾਸੀ ਇਬਰਾਹਿਮ ਹੈਦਰੀ ਜ਼ਿਲ੍ਹਾ ਕਰਾਚੀ ਪਾਕਿਸਤਾਨ ਜੋ ਕਿ ਜੇ. ਆਈ. ਸੀ. ਜੇਲ੍ਹ ਭੁੱਜ ਗੁਜਰਾਤ 'ਚ ਕੈਦ ਕੱਟ ਰਿਹਾ ਸੀ | ਜਿਸ ਨੂੰ ਬਿਮਾਰ ਹੋਣ ਕਰਕੇ ਜੀ. ਕੇ. ...
ਅਜਨਾਲਾ, 14 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਬਸਪਾ ਦੇ ਹਲਕਾ ਇੰਚਾਰਜ ਰੋਬਟ ਮਸੀਹ ਪੱਛੀਆ ਦੀ ਪ੍ਰਧਾਨਗੀ ਹੇਠ ਹਲਕੇ 'ਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਲਈ ਹਲਕੇ ਦੇ 11-11 ਪਿੰਡਾਂ 'ਤੇ ਅਧਾਰਿਤ ਸਰਕਲ ਪ੍ਰਧਾਨ ਦੇ ਸੈਕਟਰ ਇੰਚਾਰਜ ਨਿਯੁਕਤ ਕਰਨ ਦੀਆਂ ...
ਜੰਡਿਆਲਾ ਗੁਰੂ, 14 ਸਤੰਬਰ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜਰਮਨਜੀਤ ਸਿੰਘ ਬੰਡਾਲਾ, ਸਕੱਤਰ ਸਿੰਘ ਕੋਟਲਾ ਨੇ ਦੱਸਿਆ ਕਿ ਜ਼ਿਲ੍ਹਾ ਅੰਮਿ੍ਤਸਰ ਦੇ 8 ਜ਼ੋਨਾਂ ਦੇ ਹਜ਼ਾਰਾਂ ਕਿਸਾਨ ...
ਗੱਗੋਮਾਹਲ, 14 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪਾਵਰਕਾਮ ਦੀ ਸਬ ਡਵੀਜ਼ਨ ਰਮਦਾਸ ਤੋਂ ਸਾਮਾਨ ਚੋਰੀ ਕਰਦਾ ਇੱਕ ਵਿਅਕਤੀ ਬਿਜਲੀ ਮੁਲਾਜ਼ਮਾਂ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ | ਪਾਵਰਕਾਮ 'ਚ ਕੰਮ ਕਰਦੇ ਰਣਜੀਤ ਸਿੰਘ, ਗੁਰਦੀਪ ਸਿੰਘ, ਪਵਨ ਕੁਮਾਰ, ਸੁਦੇਸ਼ ...
ਬਾਬਾ ਬਕਾਲਾ ਸਾਹਿਬ, 14 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ 17 ਸਤੰਬਰ ਨੂੰ ਜਿਸ ਦਿਨ ਕਿਸਾਨਾਂ ਵਿਰੋਧੀ ਕਾਲੇ ਕਾਨੂੰਨ ਬਣਾਏ ਗਏ ਸਨ, ਦੀ ਵਰ੍ਹੇਗੰਢ ਨੂੰ ਕਾਲੇ ...
ਮਜੀਠਾ, 14 ਸਤੰਬਰ (ਮਨਿੰਦਰ ਸਿੰਘ ਸੋਖੀ)- ਪਿੰਡ ਮਰੜ੍ਹੀ ਖੁਰਦ ਦੇ ਇਕ ਗਰੀਬ ਮਜ਼ਦੂਰ ਦੇ ਘਰ ਦੀ ਕੱਚੀ ਛੱਤ ਬੀਤੇ ਦਿਨ ਹੋਈ ਭਾਰੀ ਬਰਸਾਤ ਨਾਲ ਡਿੱਗ ਜਾਣ ਦਾ ਸਮਾਚਾਰ ਹੈ | ਸਤਨਾਮ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਮਰੜ੍ਹੀ ਖੁਰਦ ਵਲੋਂ ਤਹਿਸੀਲਦਾਰ ਮਜੀਠਾ ਨੂੰ ...
ਰਈਆ, 14 ਸਤੰਬਰ (ਸ਼ਰਨਬੀਰ ਸਿੰਘ ਕੰਗ)-ਦਿਹਾਤੀ ਮਜਦੂਰ ਸਭਾ ਦਾ ਤਹਿਸੀਲ ਬਾਬਾ ਬਕਾਲਾ ਸਾਹਿਬ ਤੋਂ ਵੱਡਾ ਜਥਾ ਪਲਵਿੰਦਰ ਸਿੰਘ ਮਹਿਸਮਪੁਰ ਦੀ ਅਗਵਾਈ ਹੇਠ ਮੋਤੀ ਮਹਿਲ ਪਟਿਆਲਾ ਦੇ ਘਿਰਾਓ ਲਈ ਗਿਆ | ਇਸ ਮੌਕੇ ਸੂਬਾ ਆਗੂ ਗੁਰਨਾਮ ਸਿੰਘ ਭਿੰਡਰ, ਅਮਰੀਕ ਦਾਊਦ ਨੇ ਕਿਹਾ ...
ਸਠਿਆਲਾ, 14 ਸਤੰਬਰ (ਸਫਰੀ)-ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਦੇ ਨਿਰਦੇਸ਼ਾਂ 'ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਬੀ. ਐਲ. ਓਜ਼ ਵਲੋਂ ਘਰ-ਘਰ ਰਜਿਸਟਰ ਤੇ ਇੰਤਰਾਜ ਸਰਵੇ ਮੁਹਿੰਮ ਚਲਾਈ ਗਈ ਹੈ | ਇਸ ਬਾਰੇ ਸੈਕਟਰ 4 ਦੇ ਪਿੰਡ ਸਠਿਆਲਾ, ਬੇਦਾਦਪੁਰ ਤੇ ਠੱਠੀਆਂ ਦੇ ...
ਬੱਚੀਵਿੰਡ, 14 ਸਤੰਬਰ (ਬਲਦੇਵ ਸਿੰਘ ਕੰਬੋ)-ਅੰਮਿ੍ਤਸਰ ਸੈਕਟਰ ਅਧੀਨ ਆਉਂਦੇ ਬੱਚੀਵਿੰਡ ਨੇੜਲੇ ਸਰਹੱਦੀ ਖੇਤਰ ਵਿਖੇ ਬੀਤੀ ਰਾਤ ਡਰੋਨ ਵਰਗੀ ਆਵਾਜ਼ ਸੁਣਾਈ ਦਿੱਤੀ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸਰਹੱਦੀ ਚੌਂਕੀ ਧਾਰੀਵਾਲ ਉੱਧਰ ਵਿਖੇ 11 ...
ਬੱਚੀਵਿੰਡ, 14 ਸਤੰਬਰ (ਬਲਦੇਵ ਸਿੰਘ ਕੰਬੋ)-ਅੰਮਿ੍ਤਸਰ ਸੈਕਟਰ ਅਧੀਨ ਆਉਂਦੇ ਬੱਚੀਵਿੰਡ ਨੇੜਲੇ ਸਰਹੱਦੀ ਖੇਤਰ ਵਿਖੇ ਬੀਤੀ ਰਾਤ ਡਰੋਨ ਵਰਗੀ ਆਵਾਜ਼ ਸੁਣਾਈ ਦਿੱਤੀ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸਰਹੱਦੀ ਚੌਂਕੀ ਧਾਰੀਵਾਲ ਉੱਧਰ ਵਿਖੇ 11 ...
ਕੱਥੂਨੰਗਲ, 14 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਵਲੋਂ ਹਲਕੇ ਦੇ ਪਿੰਡ ਅੱਡਾ ਕੱਥੂਨੰਗਲ ਵਿਖੇ ਵੱਖ-ਵੱਖ ਅਕਾਲੀ ਪਰਿਵਾਰਾਂ 'ਚ ਹੋਈਆਂ ਮੌਤਾਂ ਜਿਨ੍ਹਾਂ 'ਚ ਕੇਵਲ ਸਿੰਘ ...
ਜੇਠੂਵਾਲ, 14 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਂਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਅਕਾਲੀ ਉਮੀਦਵਾਰਾਂ 'ਚ ਵਿਧਾਨ ਸਭਾ ਹਲਕਾ ਅਟਾਰੀ ਤੋਂ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ...
ਬਾਬਾ ਬਕਾਲਾ ਸਾਹਿਬ, 14 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਸੁਚੱਜੀ ਅਗਵਾਈ 'ਚ ਬੱਚਿਆਂ, ...
ਗੱਗੋਮਾਹਲ, 14 ਸਤੰਬਰ (ਬਲਵਿੰਦਰ ਸਿੰਘ ਸੰਧੂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਮਹਿਜ 40 ਰੁਪਏ ਕੁਵਿੰਟਲ ਦਾ ਕੀਤਾ ਵਾਧਾ ਕਿਸਾਨਾਂ ਨਾਲ ਕੋਝਾ ਮਜਾਕ ਹੈ ਜਦੋਂ ਕਿ ਗੰਨੇ ਦੀ ਕੀਮਤ 'ਚ 35 ਰੁਪਏ ਕੁਵਿੰਟਲ ਵਾਧਾ ਕਰਕੇ ਕੈਪਟਨ ਅਮਰਿੰਦਰ ...
ਗੱਗੋਮਾਹਲ, 14 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਸਮੁੱਚੀ ਅਕਾਲੀ ਹਾਈ ਕਮਾਂਡ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ...
ਗੱਗੋਮਾਹਲ, 14 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਸਮੁੱਚੀ ਅਕਾਲੀ ਹਾਈ ਕਮਾਂਡ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ...
ਓਠੀਆਂ, 14 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡ ਮਾਨਾਂਵਾਲਾ ਦੇ ਵਿਦੇਸ਼ ਰਹਿੰਦੇ ਟਰਾਂਸਪੋਰਟਰ ਐਸ.ਪੀ ਸਿੰਘ ਮਾਨ ਵਲੋਂ ਪਿਛਲੇ ਦਿਨੀਂ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਵੀਡੀਓ ਦੇਖੀ ਜਿਸ ਵਿਚ ਅੰਮਿ੍ਤਸਰ ਦੇ ਅੱਖਾਂ ਤੋਂ ਸਹੀ ...
ਅਜਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ.ਪ੍ਰਸ਼ੋਤਮ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਤੰਬਰ 2021 'ਚ 7ਵਾਂ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ, ਅੰਮਿ੍ਤਸਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ...
ਅਜਨਾਲਾ, 14 ਸਤੰਬਰ (ਐਸ. ਪ੍ਰਸ਼ੋਤਮ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਅਕਾਲੀ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਅਕਾਲੀ ਦਲ (ਬ) ਵਲੋਂ ਰਸਮੀ ਤੌਰ 'ਤੇ ਅਗਾਮੀ ਵਿਧਾਨ ਸਭਾ ਚੋਣ ਲਈ ਉਮੀਦਵਾਰ ਐਲਾਨ ਜਾਣ ਕਾਰਨ ਬੋਨੀ ਅਜਨਾਲਾ ਤੋਂ ਪਹਿਲਾਂ ਹੀ ਨਰਾਜ਼ ਤੇ ...
ਬਾਬਾ ਬਕਾਲਾ ਸਾਹਿਬ, 14 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਕਾਲੇ ਦਿਵਸ ਵਜੋਂ ਮਨਾਉਂਦਿਆਂ ਗੁ: ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਵਿਚ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ...
ਤਰਸਿੱਕਾ, 14 ਸਤੰਬਰ (ਅਤਰ ਸਿੰਘ ਤਰਸਿੱਕਾ)-ਸ: ਮਲਕੀਅਤ ਸਿੰਘ ਏ. ਆਰ. ਨੂੰ ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦਾ ਸਾਂਝਾ ਉਮੀਦਵਾਰ ਐਲਾਨਣ 'ਤੇ ਪਿੰਡ ਤਰਸਿੱਕਾ ਦੇ ਪ੍ਰਮੁੱਖ ਆਗੂ ਤੇ ਵਰਕਰਾਂ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ...
ਲੋਪੋਕੇ, 14 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਛੰਨ ਕਲਾਂ ਵਿਖੇ ਆਪ ਆਗੂ ਐਡਵੋਕੇਟ ਜੈਦੀਪ ਸਿੰਘ ਸੰਧੂ ਵਲੋਂ ਅਰਵਿੰਦ ਕੇਜਰੀਵਾਲ ਦੀ ਪਹਿਲੀ ਗਰੰਟੀ 24 ਘੰਟੇ ਮੁਫ਼ਤ ਬਿਜਲੀ ਦੇ ਵਿਸ਼ੇ 'ਤੇ ਜਨ ਸੰਵਾਦ ਕੀਤਾ ਗਿਆ | ਇਸ ...
ਅਜਨਾਲਾ, 14 ਸਤੰਬਰ (ਐਸ. ਪ੍ਰਸ਼ੋਤਮ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ, ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਤੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX