ਤਾਜਾ ਖ਼ਬਰਾਂ


1984 ਸਿੱਖ ਵਿਰੋਧੀ ਦੰਗੇ : ਸੱਜਣ ਕੁਮਾਰ ਖ਼ਿਲਾਫ਼ ਆਈ.ਪੀ.ਸੀ. ਦੀਆਂ ਕਈ ਧਾਰਾਵਾਂ ਤਹਿਤ ਦੋਸ਼ਾਂ ਦਾ ਐਲਾਨ
. . .  1 minute ago
ਨਵੀਂ ਦਿੱਲੀ, 7 ਦਸੰਬਰ - 1984 ਸਿੱਖ ਵਿਰੋਧੀ ਦੰਗੇ ਮਾਮਲਿਆਂ ਵਿਚ ਦਿੱਲੀ ਦੀ ਅਦਾਲਤ ਨੇ ਰਾਜ ਨਗਰ, ਦਿੱਲੀ ਵਿਚ 2 ਸਿੱਖਾਂ ਦੇ ਕਤਲ ਦੇ ਮਾਮਲੇ ਵਿਚ ਸਾਬਕਾ ਕਾਂਗਰਸੀ ਸਾਂਸਦ ਸੱਜਣ ਕੁਮਾਰ ਖ਼ਿਲਾਫ਼ ਆਈ.ਪੀ.ਸੀ. ਦੀਆਂ ਕਈ ਧਾਰਾਵਾਂ ਤਹਿਤ ਦੰਗੇ....
ਸੰਘਣੀ ਧੁੰਧ ਕਾਰਨ ਟਰੈਕਟਰ ਟਰਾਲੀ ਅਤੇ ਟਰੱਕ ਵਿਚ ਟੱਕਰ
. . .  8 minutes ago
ਲੱਖੋਕੇ ਬਹਿਰਾਮ, (ਫ਼ਿਰੋਜ਼ਪੁਰ) 7 ਦਸੰਬਰ - (ਰਾਜਿੰਦਰ ਸਿੰਘ ਹਾਂਡਾ) - ਸੰਘਣੀ ਧੁੰਧ ਕਾਰਨ ਲੱਖੋਕੇ ਬਹਿਰਾਮ ਵਿਖੇ ਟਰੈਕਟਰ ਟਰਾਲੀ ਅਤੇ ਟਰੱਕ ਵਿਚ ਟੱਕਰ ਵਿਚ ਹੋ ਗਈ | ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ...
ਅੰਮ੍ਰਿਤਸਰ 'ਚ ਵਾਪਰੀ ਕਤਲ ਦੀ ਵਾਰਦਾਤ
. . .  18 minutes ago
ਵੇਰਕਾ, 7 ਦਸੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ ਵਿਚ ਬੀਤੀ ਦੇਰ ਰਾਤ ਕੰਮ ਤੋਂ ਘਰ ਪਰਤ ਰਹੇ ਇਕ ਵਿਅਕਤੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ 40 ਸਾਲਾਂ ਦੇ ਰਮੇਸ਼ ਸਿੰਘ ਕੁਡੀਕ ਪੁੱਤਰ ਚੰਨਣ ਸਿੰਘ ਵਾਸੀ ਮੀਰ ...
ਕੋਰੋਨਾ ਦੀ ਮਹਾਂਮਾਰੀ ਅਜੇ ਖ਼ਤਮ ਨਹੀਂ ਹੋਈ ਹੈ - ਫ਼ੌਜ ਮੁਖੀ ਨਰਵਾਣੇ
. . .  about 1 hour ago
ਨਵੀਂ ਦਿੱਲੀ, 7 ਦਸੰਬਰ - ਫ਼ੌਜ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਦਾ ਕਹਿਣਾ ਹੈ ਕਿ ਨਵੇਂ ਰੂਪਾਂ ਦਾ ਉਭਰਨਾ ਅਤੇ ਕੇਸਾਂ ਦਾ ਪੁਨਰ-ਉਭਾਰ ਸੁਝਾਅ ਦਿੰਦਾ ਹੈ ਕਿ ਕੋਰੋਨਾ ਦੀ ਮਹਾਂਮਾਰੀ ਖ਼ਤਮ ਨਹੀਂ ਹੋਈ ...
ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਨਿਯੁਕਤ ਕੀਤੇ ਜ਼ਿਲ੍ਹਾ ਕੋਆਰਡੀਨੇਟਰ
. . .  about 1 hour ago
ਨਵੀਂ ਦਿੱਲੀ, 7 ਦਸੰਬਰ - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਹੇਠ ਲਿਖੇ ਲੋਕਾਂ ਨੂੰ ਏ.ਆਈ.ਸੀ.ਸੀ. ਦੇ ਜ਼ਿਲ੍ਹਾ ਕੋਆਰਡੀਨੇਟਰ ਵਜੋਂ ਨਿਯੁਕਤ ਕੀਤਾ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਚਨਚੇਤ ਵਡਾਲਾ ਭਿੱਟੇਵੱਢ ਦੇ ਸਕੂਲ ਦਾ ਕੀਤਾ ਦੌਰਾ
. . .  about 1 hour ago
ਰਾਜਾਸਾਂਸੀ, 7 ਦਸੰਬਰ (ਹੇਰ, ਗੁਰਪ੍ਰੀਤ ਸਿੰਘ ਢਿੱਲੋਂ) - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅੱਜ ਬਲਾਕ ਅੰਮ੍ਰਿਤਸਰ 3 ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਵਡਾਲਾ ਭਿੱਟੇਵੱਢ ਦੇ ਸਕੂਲ ਦਾ ਅਚਨਚੇਤ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਸਕੂਲ ਦੇ ਸਫ਼ਾਈ ਸਮੇਤ ...
ਵਿਸ਼ਵ ਸਿਹਤ ਸੰਗਠਨ ਦੇ ਮਾਹਰਾਂ ਦੇ ਰਣਨੀਤਕ ਸਲਾਹਕਾਰ ਅੱਜ ਕਰਨਗੇ ਕਈ ਮੁੱਦਿਆਂ 'ਤੇ ਬੈਠਕ
. . .  about 1 hour ago
ਨਵੀਂ ਦਿੱਲੀ, 7 ਦਸੰਬਰ - ਵਿਸ਼ਵ ਸਿਹਤ ਸੰਗਠਨ ਦੇ ਮਾਹਰਾਂ ਦੇ ਰਣਨੀਤਕ ਸਲਾਹਕਾਰ ਸਮੂਹ ਅੱਜ ਇਮਯੂਨੋਜਨਿਕਤਾ, ਪ੍ਰਭਾਵਸ਼ੀਲਤਾ, ਸੁਰੱਖਿਆ, ਸਬੂਤ, ਅਤੇ ਬੂਸਟਰ ਡੋਜ਼ ਵੈਕਸੀਨੇਸ਼ਨ ਲਈ ਵਿਚਾਰ ਕਰਨ ਲਈ...
ਟਰਾਂਸਪੋਰਟ ਮਹਿਕਮੇ ਦੇ ਕੱਚੇ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ
. . .  about 1 hour ago
ਅੰਮ੍ਰਿਤਸਰ, 7 ਦਸੰਬਰ (ਗਗਨਦੀਪ ਸ਼ਰਮਾ) - ਟਰਾਂਸਪੋਰਟ ਮਹਿਕਮੇ ਦੇ ਕੱਚੇ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ । ਇਸ ਦੇ ਚੱਲਦਿਆਂ ਪੰਜਾਬ ਰੋਡਵੇਜ਼/ਪਨ ਬੱਸ ਅਤੇ ਪੀ.ਆਰ.ਟੀ.ਸੀ. ਬੱਸਾਂ ਦੇ ਚੱਕੇ ਜਾਮ ਕਰ ਦਿੱਤੇ ਗਏ ...
ਅਰਵਿੰਦ ਕੇਜਰੀਵਾਲ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ , ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਧੇ ਤਿੱਖੇ ਨਿਸ਼ਾਨੇ
. . .  about 1 hour ago
ਰਾਜਾਸਾਂਸੀ, 7 ਦਸੰਬਰ (ਹੇਰ, ਖੀਵਾ) - ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ ਹਨ | ਆਪ ਆਗੂਆਂ ਵਲੋਂ ਉਨ੍ਹਾਂ ਦੇ ਇੱਥੇ ਪਹੁੰਚਣ 'ਤੇ ਭਰਵਾਂ ਸਵਾਗਤ ....
ਅਲਬਰਟਾ ਅੰਦਰ ਓਮੀਕਰੋਨ ਕੋਵਿਡ-19 ਵੈਰੀਐਂਟ ਦੇ 12 ਕੇਸ ਪਾਏ ਗਏ
. . .  about 3 hours ago
ਕੈਲਗਰੀ,7 ਦਸੰਬਰ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਨਵੇਂ ਓਮੀਕਰੋਨ ਕੋਵਿਡ-19 ਵੈਰੀਐਂਟ ਦੇ ਕੁੱਲ 12 ਕੇਸਾਂ ਦੀ ਪੁਸ਼ਟੀ ਸਿਹਤ ਵਿਭਾਗ ਦੀ ਮੁਖੀ....
ਅਮਰੀਕਾ ਨੇ ਬੀਜਿੰਗ 'ਚ 2022 ਵਿੰਟਰ ਉਲੰਪਿਕ ਦੇ ਕੂਟਨੀਤਕ ਬਾਈਕਾਟ ਦਾ ਕੀਤਾ ਐਲਾਨ
. . .  about 3 hours ago
ਵਾਸ਼ਿੰਗਟਨ, 7 ਦਸੰਬਰ - ਅਮਰੀਕਾ ਨੇ ਬੀਜਿੰਗ ਵਿਚ 2022 ਵਿੰਟਰ ਉਲੰਪਿਕ ਦੇ ਕੂਟਨੀਤਕ ਬਾਈਕਾਟ ....
ਕੇਦਾਰਨਾਥ ਮੰਦਰ ਬਰਫ਼ ਦੀ ਮੋਟੀ ਚਾਦਰ ਹੇਠ ਢੱਕਿਆ
. . .  about 3 hours ago
ਉੱਤਰਾਖੰਡ, 7 ਦਸੰਬਰ - ਉੱਤਰਾਖੰਡ ਦਾ ਕੇਦਾਰਨਾਥ ਮੰਦਰ ਬਰਫ਼ ਦੀ ਮੋਟੀ ਚਾਦਰ ਹੇਠ....
ਪ੍ਰਧਾਨ ਮੰਤਰੀ ਅੱਜ ਗੋਰਖਪੁਰ 'ਚ 9,600 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨਗੇ
. . .  about 3 hours ago
ਨਵੀਂ ਦਿੱਲੀ, 7 ਦਸੰਬਰ - ਪ੍ਰਧਾਨ ਮੰਤਰੀ ਮੋਦੀ ਅੱਜ ਗੋਰਖਪੁਰ ਵਿਚ 9,600 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ...
ਪੰਜਾਬ ਦੇ ਮੁੱਖ ਮੰਤਰੀ ਨੇ ਦਰਮਿਆਨੇ ਤੇ ਛੋਟੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨੇੜਿਉਂ ਜਾਣਨ ਲਈ ਸਰਹੱਦੀ ਖੇਤਰ ਦੇ ਪਿੰਡ ਖੁਆਲ਼ੀ ਦਾ ਕੀਤਾ ਦੌਰਾ
. . .  about 3 hours ago
ਅੰਮ੍ਰਿਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਦੇ ਮੁੱਖ ਮੰਤਰੀ ਸਾਨੂੰ ਚਰਨਜੀਤ ਸਿੰਘ ਚੰਨੀ ਨੇ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਭਾਰਤ-ਪਾਕਿ ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰੂਸ ਲਈ ਰਵਾਨਾ, ਕਰੀਬ 5 ਘੰਟੇ ਭਾਰਤ 'ਚ ਰਹੇ
. . .  1 day ago
ਵਿਜੀਲੈਂਸ ਟੀਮ ਨੇ ਪਟਵਾਰੀ ਨੂੰ 15000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਪਟਵਾਰੀ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪਟਵਾਰੀ ਕਿਸੇ ਵਿਅਕਤੀ ਦੀ ਜ਼ਮੀਨ ਦਾ ਪਤਾ ਲਗਾਉਣ...
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ 'ਤੇ 28 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ 'ਤੇ ਬੋਲਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਫੇਰੀ ਦੌਰਾਨ 28 ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ। ਸਮਝੌਤਿਆਂ ਵਿਚ...
ਕੈਟਰੀਨਾ ਕੈਫ ਤੇ ਵਿਕੀ ਕੌਸ਼ਲ ਆਪਣੇ ਵਿਆਹ ਸਮਾਗਮ ਲਈ ਸਵਾਏ ਮਾਧੋਪੁਰ ਹੋਏ ਰਵਾਨਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ ,6 ਦਸੰਬਰ (ਜਸਵੰਤ ਸਿੰਘ ਜੱਸ )- ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਹ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ...
ਲੋਕ ਸਭਾ ਨੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਸੋਧ) ਬਿੱਲ, 2021 ਕੀਤਾ ਪਾਸ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ ,ਦੁਨੀਆ 'ਚ ਨਵੇਂ ਸਮੀਕਰਨ ਉਭਰ ਕੇ ਸਾਹਮਣੇ ਆਏ
. . .  1 day ago
ਨਵੀਂ ਦਿੱਲੀ- ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਪਤਨੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ, ਪਤੀ ਮੌਕੇ ਤੋਂ ਫਰਾਰ
. . .  1 day ago
ਸੋਨੀਪਤ, 6 ਦਸੰਬਰ (ਨਫੇ ਸਿੰਘ ਸੈਣੀ)- ਰਿਸ਼ੀ ਕਾਲੋਨੀ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਰਿਸ਼ਤੇਦਾਰਾਂ ...
ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਰੇਤ ਚੋਰ ਹੋਵੇ ਤਾਂ ਕੀ ਉਹ ਸੂਬਾ ਤਰੱਕੀ ਕਰ ਸਕਦਾ ਹੈ ?- ਅਰਵਿੰਦ ਕੇਜਰੀਵਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਅੰਮ੍ਰਿਤਸਰ

ਜਲਿ੍ਹਆਂਵਾਲਾ ਬਾਗ਼ ਇਤਿਹਾਸਕ ਇਮਾਰਤ ਨਾਲ ਛੇੜਛਾੜ ਦਾ ਵਿਰੋਧ

ਅੰਮਿ੍ਤਸਰ, 15 ਸਤੰਬਰ (ਗਗਨਦੀਪ ਸ਼ਰਮਾ)-ਜਲਿ੍ਹਆਂਵਾਲਾ ਬਾਗ਼ ਦੇ ਸੁੰਦਰੀਕਰਨ ਦੀ ਆੜ 'ਚ ਸ਼ਹੀਦਾਂ ਨਾਲ ਜੁੜੇ ਚਿੰਨ੍ਹਾਂ ਨਾਲ ਛੇੜਛਾੜ ਕਰਨ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵਲੋਂ ਸਥਾਨਕ ਟਾਊਨ ਹਾਲ ਚੌਂਕ ਤੋਂ ਲੈ ਕੇ ਜਲਿ੍ਹਆਂਵਾਲਾ ਬਾਗ਼ ਤੱਕ ਮੋਮਬੱਤੀ ਮਾਰਚ ਕੱਢਿਆ ਗਿਆ | ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜੀਵਨਜੋਤ ਕੌਰ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਸੁੰਦਰੀਕਰਨ ਦੇ ਨਾਂਅ 'ਤੇ ਪੰਜਾਬ ਦੇ ਇਤਿਹਾਸ ਤੇ ਵਿਰਸੇ 'ਤੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਹਮਲਾ ਕੀਤਾ ਗਿਆ ਹੈ | ਅੰਮਿ੍ਤਸਰ ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ ਨੇ ਕਿਹਾ ਕਿ 13 ਅਪ੍ਰੈਲ 1919 ਨੂੰ ਇਸ ਇਤਿਹਾਸਕ ਥਾਂ ਉੱਪਰ ਇਕ ਹਜ਼ਾਰ ਤੋਂ ਵੱਧ ਲੋਕ ਸ਼ਹੀਦ ਹੋਏ ਸਨ | ਉਨ੍ਹਾਂ ਕਿਹਾ ਕਿ ਜਲਿ੍ਹਆਂਵਾਲਾ ਬਾਗ਼ ਸਾਕੇ ਦੇ 100 ਸਾਲ ਪੂਰੇ ਹੋਣ 'ਤੇ ਕੇਂਦਰ ਸਰਕਾਰ ਨੇ 20 ਕਰੋੜ ਰੁਪਏ ਖ਼ਰਚ ਕੇ ਇਤਿਹਾਸਕ ਭੁੱਲ ਕੀਤੀ ਹੈ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੱੁਜੀ ਹੈ | ਇਸ ਮੌਕੇ ਜ਼ਿਲ੍ਹਾ ਸਕੱਤਰ ਪ੍ਰਬਬੀਰ ਸਿੰਘ ਬਰਾੜ, ਸੂਬਾ ਜੁਆਇੰਟ ਸਕੱਤਰ ਅਸ਼ੋਕ ਤਲਵਾਰ, ਸੋਹਣ ਸਿੰਘ ਨਾਗੀ, ਵਿਪਨ ਸਿੰਘ, ਅਨਿਲ ਮਹਾਜਨ ਹਾਜ਼ਰ ਸਨ |

ਨੌਜਵਾਨ ਭਾਰਤ ਸਭਾ ਵਲੋਂ ਜਲਿ੍ਹਆਂਵਾਲਾ ਬਾਗ਼ ਦੇ ਬਾਹਰ ਪੱਕਾ ਮੋਰਚਾ 28 ਤੋਂ

ਅੰਮਿ੍ਤਸਰ, 15 ਸਤੰਬਰ (ਗਗਨਦੀਪ ਸ਼ਰਮਾ)-ਨੌਜਵਾਨ ਭਾਰਤ ਸਭਾ ਵਲੋਂ 28 ਸਤੰਬਰ 2021 ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਵਾਲੇ ਦਿਨ ਜਲਿ੍ਹਆਂਵਾਲਾ ਬਾਗ਼ ਦੇ ਬਾਹਰ ਪੱਕਾ ਮੋਰਚਾ ਲਗਾ ਕੇ ਬਾਗ਼ ਦੀ ਪੁਰਾਤਨ ਇਤਿਹਾਸਕ ਦਿੱਖ ਬਹਾਲ ਕਰਨ ਦੀ ਮੰਗ ਕੀਤੀ ਜਾਵੇਗੀ | ਅੱਜ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਲੜੀ ਦੀ ਆਰੰਭਤਾ ਅੱਜ

ਅੰਮਿ੍ਤਸਰ, 15 ਸਤੰਬਰ (ਜੱਸ)-ਚੌਥੀ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮਾਂ ਦੀ ਲੜੀ ਦੀ ਆਰੰਭਤਾ 16 ਸਤੰਬਰ ਨੂੰ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਸੰਗਰਾਂਦ ਦੇ ਦਿਹਾੜੇ ਮੌਕੇ ਹੋ ਰਹੇ ਗੁਰਮਿਤ ਸਮਾਗਮ ਨਾਲ ਹੋਵੇਗੀ | ਸ਼ਬਦ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦਾ ਮੂਲ ਸਰੂਪ ਬਹਾਲ ਕਰਨ ਹਿਤ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਭੇਜਿਆ ਪੱਤਰ

ਅੰਮਿ੍ਤਸਰ, 15 ਸਤੰਬਰ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਤੇ ਜਲਿ੍ਹਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਵਲੋਂ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਨਾਂਅ ਹੇਠ ਜਲਿ੍ਹਆਂਵਾਲਾ ਬਾਗ਼ ਦੇ ਇਤਿਹਾਸਕ ਮੂਲ ਸਰੂਪ ਅਤੇ ਪ੍ਰਮਾਣਿਤ ਤੱਥਾਂ ਨਾਲ ਕੀਤੀ ਛੇੜਛਾੜ ਦੇ ...

ਪੂਰੀ ਖ਼ਬਰ »

ਜੇ.ਈ.ਈ.-ਮੇਨ ਦੀ ਪ੍ਰੀਖਿਆ 'ਚ ਚੈਤਨਯ ਗੁਪਤਾ ਨੇ 99.95 ਫ਼ੀਸਦੀ ਅੰਕ ਹਾਸਲ ਕਰ ਜ਼ਿਲ੍ਹੇ 'ਚ ਪਹਿਲਾ ਸਥਾਨ ਹਾਸਲ ਕੀਤਾ

ਅੰਮਿ੍ਤਸਰ, 15 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਜੇਈਈ-ਮੇਨ ਦੀ ਪ੍ਰੀਖਿਆ ਦਾ ਅੱਜ ਨਤੀਜਾ ਐਲਾਨਿਆ ਗਿਆ, ਜਿਸ 'ਚ ਚੈਤਣਯ ਗੁਪਤਾ ਨੇ 99.95 ਫ਼ੀਸਦੀ ਅੰਕ ਹਾਸਲ ਕਰ ਜ਼ਿਲ੍ਹੇ 'ਚ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਵੈਭਵ ਸੋਬਤੀ 99.88 ਫ਼ੀਸਦੀ ਨਾਲ ਦੂਸਰੇ ਤੇ ਪ੍ਰਤੀਕ ਬਮਰਾਹ 99.81 ...

ਪੂਰੀ ਖ਼ਬਰ »

ਡੇਂਗੂ 'ਚ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਸੋਨੀ

ਅੰਮਿ੍ਤਸਰ, 15 ਸਤੰਬਰ (ਗਗਨਦੀਪ ਸ਼ਰਮਾ)-ਜ਼ਿਲ੍ਹੇ 'ਚ ਵੱਧ ਰਹੇ ਡੇਂਗੂ ਕੇਸਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਸਿਹਤ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦੇ ਹੋਏ ਕਿਹਾ ...

ਪੂਰੀ ਖ਼ਬਰ »

ਹਵੇਲੀ 'ਚੋਂ ਕੀਮਤੀ ਦੁਧਾਰੂ ਪਸ਼ੂ ਚੋਰੀ

ਵੇਰਕਾ, 15 ਸਤੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਖੇਤਰ 'ਚ ਪੈਂਦੇ ਨਵੇਂ ਬਾਈਪਾਸ ਵਿਖੇ ਇਕ ਹਵੇਲੀ 'ਚੋਂ ਅਣਪਛਾਤੇ ਚੋਰ ਗਿਰੋਹ ਵਲੋਂ ਕੀਮਤੀ ਦੁਧਾਰੂ ਪਸ਼ੂ ਚੋਰੀ ਕਰਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਵੇਲੀ ਮਾਲਕ ...

ਪੂਰੀ ਖ਼ਬਰ »

ਮੈਟਰੋ ਬੱਸਾਂ ਦੇ ਚਾਲਕਾਂ ਤੇ ਹੋਰ ਅਮਲੇ ਵਲੋਂ ਰੋਸ ਧਰਨਾ

ਵੇਰਕਾ, 15 ਸਤੰਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੀ ਹਦੂਦ ਅੰਦਰ ਚੱਲ ਰਹੀਆਂ ਬੀ.ਆਰ.ਟੀ.ਐੱਸ. ਦੀਆ ਮੈਟਰੋਂ ਬੱਸਾਂ ਦੇ ਚਾਲਕਾਂ ਵਲੋਂ ਤਨਖ਼ਾਹਾ ਵਧਾਏ ਜਾਣ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਲਗਾਤਾਰ 10 ਦਿਨ ਚੱਲਣ ਵਾਲੇ ਸ਼ਾਂਤਮਈ ਰੋਸ ਧਰਨੇ ਦੀ ...

ਪੂਰੀ ਖ਼ਬਰ »

ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ

ਅੰਮਿ੍ਤਸਰ, 15 ਸਤੰਬਰ (ਗਗਨਦੀਪ ਸ਼ਰਮਾ)-ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਦੇ ਨਾਲ ਹੀ 6 ਲੋਕ ਸਿਹਤਯਾਬ ਵੀ ਹੋਏ ਹਨ | ਹੁਣ ਮੌਜੂਦਾ ਸਮੇਂ ਇੱਥੇ 13 ਲੋਕ ਕੋਰੋਨਾ ਪਾਜ਼ੀਟਿਵ ਹਨ | ਜੇਕਰ ਹੁਣ ਤੱਕ ਕੋਰੋਨਾ ਦੇ ਕੱੁਲ ਮਾਮਲਿਆਂ 'ਤੇ ਨਜ਼ਰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੋਲੈਰੋ ਗੱਡੀ ਨੇ ਬੀਆਰਟੀਐਸ ਗਰਿੱਲਾਂ 'ਚ ਮਾਰੀ ਟੱਕਰ

ਛੇਹਰਟਾ 15 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਬੀਤੀ ਦੇਰ ਰਾਤ ਸਾਢੇ 10 ਵਜੇ ਦੇ ਕਰੀਬ ਤੇਜ਼ ਰਫਤਾਰ ਬਲੈਰੋ ਗੱਡੀ ਨੇ ਛੇਹਰਟਾ ਚੌਕ ਦੇ ਨਜ਼ਦੀਕ ਬੀਆਰਟੀਐਸ ਦੀਆਂ ਗਰਿੱਲਾਂ 'ਚ ਜ਼ੋਰਦਾਰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਜ਼ੋਰਦਾਰ ਸੀ ਕਿ ਉਸ ਦੀ ਅਵਾਜ਼ ਸੁਣ ਕੇ ਆਸ ਪਾਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਤੀਸਰਾ ਭਾਟ ਮਿਲਾਪ ਦਿਵਸ ਸ਼ਰਧਾ ਨਾਲ ਮਨਾਇਆ

ਅੰਮਿ੍ਤਸਰ, 15 ਸਤੰਬਰ (ਜੱਸ)-ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਨੂੰ ਸਮਰਪਿਤ ਤੀਸਰਾ ਭਾਟ ਮਿਲਾਪ ਦਿਵਸ ਮਨਾਉਂਦਿਆਂ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ...

ਪੂਰੀ ਖ਼ਬਰ »

ਹਵਾਈ ਅੱਡਾ ਮਾਰਗ 'ਤੇ ਮੈਟਰੋ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ

ਅੰਮਿ੍ਤਸਰ, 15 ਸਤੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਘਿਓ ਮੰਡੀ ਦਰਮਿਆਨ ਸ਼ੁਰੂ ਹੋਈ ਮੈਟਰੋ ਬੱਸ ਸੇਵਾ ਕੁਝ ਦਿਨਾਂ ਬਾਅਦ ਬੰਦ ਕੀਤੇ ਜਾਣ ਨੂੰ ਲੈ ਕੇ ਇਸ ਰੂਟ 'ਚ ਪੈਂਦੇ ਇਲਾਕਿਆਂ ਵਿਚ ਰੋਸ ਵੱਧਦਾ ਜਾ ਰਿਹਾ ਹੈ ਤੇ ਇਸ ਬੱਸ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਨਗਰ ਨਿਗਮ ਵਲੋਂ ਸਵੇਰੇ ਸ਼ਾਮ ਦਿਨ 'ਚ ਦੋ ਸਮੇਂ ਕੀਤੀ ਜਾਵੇਗੀ ਸਪਰੇਅ

ਅੰਮਿ੍ਤਸਰ 15 ਸਤੰਬਰ (ਹਰਮਿੰਦਰ ਸਿੰਘ)-ਸ਼ਹਿਰ 'ਚ ਡੇਂਗੂ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਨਗਰ ਨਿਗਮ ਅੰਮਿ੍ਤਸਰ ਦੇ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਵਲੋਂ ਸਿਹਤ ਵਿਭਾਗ ਦੇ ਮਲੇਰੀਆ ਵਿੰਗ ਨਾਲ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਜਿਸ ਵਿਚ ਸਿਹਤ ...

ਪੂਰੀ ਖ਼ਬਰ »

ਕੱਲ੍ਹ ਦੇ ਰੋਸ ਮਾਰਚ 'ਚ ਅਕਾਲੀ ਆਗੂ ਵੱਡੀ ਗਿਣਤੀ 'ਚ ਦਿੱਲੀ ਪਹੁੰਚਣਗੇ-ਗਿੱਲ, ਹੁੰਦਲ

ਚੱਬਾ, 15 ਸਤੰਬਰ (ਜੱਸਾ ਅਨਜਾਣ)-ਮੋਦੀ ਸਰਕਾਰ ਵਲੋਂ ਖੇਤੀ ਕਾਲੇ ਕਾਨੂੰਨ ਜਾਰੀ ਕੀਤੇ ਗਏ ਹਨ ਜਿਸਨੂੰ ਤਕਰੀਬਨ ਇੱਕ ਸਾਲ ਦਾ ਸਮਾਂ ਹੋ ਗਿਆ ਹੈ ਤੇ ਦੇਸ਼ ਦੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ਮਈ ਅੰਦੋਲਨ ਚਲਾ ਰਹੇ ਹਨ ...

ਪੂਰੀ ਖ਼ਬਰ »

ਸਿੱਧੂ ਦੇ ਨਜ਼ਦੀਕੀ 'ਤੇ ਹੋਟਲ ਕਾਰੋਬਾਰੀ ਨੂੰ ਧਮਕੀਆਂ ਦੇਣ ਦੇ ਦੋਸ਼

ਅੰਮਿ੍ਤਸਰ, 15 ਸਤੰਬਰ (ਗਗਨਦੀਪ ਸ਼ਰਮਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਜ਼ਦੀਕੀ ਮੰਨੇ ਜਾਂਦੇ ਅਮਰਜੀਤ ਸਿੰਘ ਨਾਮਕ ਵਿਅਕਤੀ 'ਤੇ ਧਮਕੀਆਂ ਦੇਣ ਦੇ ਦੋਸ਼ ਲਗਾਏ ਗਏ ਹਨ | ਦੂਜੇ ਪਾਸੇ ਅਮਰਜੀਤ ਸਿੰਘ ਨੇ ਉਕਤ ਦੋਸ਼ਾਂ ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਬੀ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਗੋਗਾ ਸਨਮਾਨਿਤ

ਅੰਮਿ੍ਤਸਰ, 15 ਸਤੰਬਰ (ਜੱਸ)-ਹਲਕਾ ਦੱਖਣੀ ਦੇ ਸੀਨੀਅਰ ਅਕਾਲੀ ਤੇ ਫੈਡਰੇਸ਼ਨ ਆਗੂ ਮਧੂਪਾਲ ਸਿੰਘ ਗੋਗਾ ਨੂੰ ਅਕਾਲੀ ਦਲ ਦੇ ਬੀ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਬਣਾਏ ਜਾਣ 'ਤੇ ਤੇਗਾ ਸਿੰਘ ਸੋਹਲ ਸਾਬਕਾ ਚੇਅਰਮੈਨ, ਗੁਰਬੀਰ ਸਿੰਘ ਡਿਪਟੀ ਚੇਅਰਮੈਨ ਮਾਰਕੀਟ ਕਮੇਟੀ, ...

ਪੂਰੀ ਖ਼ਬਰ »

ਹਰਿਆਣਾ ਦੇ ਰਾਜਪਾਲ ਨੇ ਕੀਤਾ ਅਟਾਰੀ ਸਰਹੱਦ ਦਾ ਦੌਰਾ

ਅਟਾਰੀ, 15 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ, ਗੁਰਦੀਪ ਸਿੰਘ ਅਟਾਰੀ)-ਅੱਜ ਹਰਿਅਣਾ ਦੇ ਰਾਜਪਾਲ ਬੰਡਾਰੂ ਦੱਤਾਤਰਆ ਆਪਣੀ ਪਤਨੀ ਤੇ ਪਰਿਵਾਰ ਸਮੇਤ ਅਟਾਰੀ ਸਰਹੱਦ 'ਤੇ ਪਹੁੰਚੇ ਜਿਥੇ ਉਨ੍ਹਾਂ ਨੇ ਜੇ. ਸੀ. ਪੀ. ਦਾ ਦੌਰਾ ਕੀਤਾ ਤੇ ਬੀ.ਐੱਸ.ਐੱਫ ਦਾ ਮਿਊਜ਼ੀਅਮ ...

ਪੂਰੀ ਖ਼ਬਰ »

ਜਲਾਲ ਉਸਮਾਂ ਦੀ ਪੰਚਾਇਤ ਵਲੋਂ ਰਾਜਪਾਲ ਉਤਰਾਖੰਡ ਦੇ ਸਹੁੰ ਚੁੱਕ ਸਮਾਗਮ 'ਚ ਸ਼ਮੂਲੀਅਤ

ਚੌਕ ਮਹਿਤਾ, 15 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਪਿੰਡ ਜਲਾਲ ਉਸਮਾਂ ਦੇ ਮਹੈਣ ਸਿੰਘ ਤੇ ਮਾਤਾ ਕੰਸ ਕੌਰ ਦੇ ਘਰ ਸੰਨ 1955 ਨੂੰ ਜਨਮ ਲੈ ਕੇ, ਕਪੂਰਥਲਾ ਦੇ ਸੈਨਿਕ ਸਕੂਲ 'ਚੋਂ ਪੜ੍ਹਾਈ ਕਰਕੇ ਤੇ ਫੌਜ ਦੀ ਨੌਕਰੀ ਕਰਦਿਆਂ ਉੱਚ ਅਹੁਦੇ ਤੋਂ ਸੇਵਾ ਮੁਕਤ ਹੋਏ, ਲੈਫਟੀਨੈਂਟ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਵਲੋਂ ਗੁਰੂ ਨਗਰੀ ਅੰਮਿ੍ਤਸਰ ਨੂੰ 'ਡਵੀਜ਼ਨ' ਬਨਾਉਣ ਦੀ ਮੰਗ

ਅੰਮਿ੍ਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)-ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਪੰਜਾਬ ਦੀ ਸਭ ਤੋਂ ਵੱਡੀ ਜਲੰਧਰ ਡਵੀਜ਼ਨ ਨੂੰ ਤੋੜ ਕੇ ਨਵੀਂ ਡਵੀਜ਼ਨ ਅੰਮਿ੍ਤਸਰ ਵਿਖੇ ਬਨਾਉਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਬਾਲੀ ਭਾਜਪਾ ਦੀ ਜ਼ਿਲ੍ਹਾ ਲੋਕਲ ਬਾਡੀ ਸੈੱਲ ਦੇ ਪ੍ਰਧਾਨ ਬਣੇ

ਅੰਮਿ੍ਤਸਰ, 15 ਸਤੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਵਲੋਂ ਆਪਣੀ ਟੀਮ ਦਾ ਵਿਸਥਾਰ ਕਰਦੇ ਹੋਏ ਭਾਜਪਾ ਲੋਕਲ ਬਾਡੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਦੇ ਲਈ ਐਡਵੋਕੇਟ ਗਗਨ ਬਾਲੀ ਨੂੰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਡੀਪੂ ਹੋਲਡਰ ਯੂਨੀਅਨ ਦੀ ਬੈਠਕ

ਛੇਹਰਟਾ, 15 ਸਤੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਅਧੀਨ ਆਉਂਦੇ ਇਲਾਕਾ ਕੋਟ ਖ਼ਾਲਸਾ ਵਿਖੇ ਵਾਰਡ ਨੰਬਰ 14-ਏ ਕੋਟ ਖ਼ਾਲਸਾ ਵਿਖੇ ਦਵਿੰਦਰ ਸਿੰਘ ਦੁਬਲੀ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ 'ਚ ਡੀਪੂ ਹੋਲਡਰ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ...

ਪੂਰੀ ਖ਼ਬਰ »

ਰਾਜ ਬੱਬਰ ਤੇ ਕੇ. ਸੀ. ਬੋਕਾਡੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 15 ਸਤੰਬਰ (ਹਰਮਿੰਦਰ ਸਿੰਘ)-ਫਿਲਮ ਅਦਾਕਾਰ ਰਾਜ ਬੱਬਰ ਤੇ ਪ੍ਰਸਿੱਧ ਨਿਰਮਾਤਾ ਨਿਰਦੇਸ਼ਕ ਕੇ.ਸੀ. ਬੋਕਾਡੀਆਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਏ | ਇਸ ਦੌਰਾਨ ਰਾਜ ਬੱਬਰ ਨੇ ਦੱਸਿਆ ਕਿ ਸ੍ਰੀ ਬੋਕਾਡੀਆ ਦੇ ਨਿਰਦੇਸ਼ਨ ਹੇਠ ਤਿਆਰ ਹੋਈ ਇਕ ...

ਪੂਰੀ ਖ਼ਬਰ »

ਪੀ. ਜੀ. ਆਈ. ਵਲੋਂ ਰੇਹੜੀ-ਫੜ੍ਹੀ ਵਾਲਿਆਂ ਲਈ ਨਗਰ ਨਿਗਮ ਦਫ਼ਤਰ ਵਿਖੇ ਵਰਕਸ਼ਾਪ

ਅੰਮਿ੍ਤਸਰ, 15 ਸਤੰਬਰ (ਹਰਮਿੰਦਰ ਸਿੰਘ)-ਮੇਅਰ ਤੇ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਪੀ. ਜੀ. ਆਈ. ਚੰਡੀਗੜ੍ਹ ਦੀ ਟੀਮ ਵਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਰਣਜੀਤ ਐਵੀਨਿਊ ਵਿਖੇ 'ਕਪੈਸਟੀ ਬਿਲਡਿੰਗ ਤੇ ਟ੍ਰੇਨਿੰਗ ਵਰਕਸ਼ਾਪ ਫਾਰ ਸਟਰੀਟ ਵੈਂਡਰਜ਼' ਲਈ ਇਕ ਵਰਕਸ਼ਾਪ ਲਗਾਈ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਵੇਰਕਾ, 15 ਸਤੰਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ 527ਵਾਂ ਪ੍ਰਕਾਸ਼ ਦਿਹਾੜਾ ਵੇਰਕਾ ਮਜੀਠਾ ਬਾਈਪਾਸ ਰੋਡ 'ਤੇ ਸੁਸ਼ੋਭਿਤ ਤਪ ਅਸਥਾਨ ਗੁਰਦੁਆਰਾ ਸ੍ਰੀ ਚੰਦ ਜੀ ਵਿਖੇ ਇਥੋਂ ਦੇ ਮੁੱਖ ਸੇਵਾਦਾਰ ਭਾਈ ...

ਪੂਰੀ ਖ਼ਬਰ »

ਜਥੇ. ਰਣੀਕੇ ਵਲੋਂ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ

ਚੱਬਾ, 15 ਸਤੰਬਰ (ਜੱਸਾ ਅਨਜਾਣ)-ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਕਰਮਜੀਤ ਸਿੰਘ ਤੇ ਚਰਨਜੀਤ ਸਿੰਘ ਗਿੱਲ ਦੇ ਮਾਤਾ ਅਮਰਜੀਤ ਕੌਰ ਬੀਤੇ ਦਿਨੀਂ ਅਚਾਨਕ ਗਿੱਲ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਕੇ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ 'ਚ ਸਾਬਕਾ ਕੈਬਨਿਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX