ਤਾਜਾ ਖ਼ਬਰਾਂ


ਕੋਰੋਨਾ ਦੀ ਮਹਾਂਮਾਰੀ ਅਜੇ ਖ਼ਤਮ ਨਹੀਂ ਹੋਈ ਹੈ - ਫ਼ੌਜ ਮੁਖੀ ਨਰਵਾਣੇ
. . .  10 minutes ago
ਨਵੀਂ ਦਿੱਲੀ, 7 ਦਸੰਬਰ - ਫ਼ੌਜ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਦਾ ਕਹਿਣਾ ਹੈ ਕਿ ਨਵੇਂ ਰੂਪਾਂ ਦਾ ਉਭਰਨਾ ਅਤੇ ਕੇਸਾਂ ਦਾ ਪੁਨਰ-ਉਭਾਰ ਸੁਝਾਅ ਦਿੰਦਾ ਹੈ ਕਿ ਕੋਰੋਨਾ ਦੀ ਮਹਾਂਮਾਰੀ ਖ਼ਤਮ ਨਹੀਂ ਹੋਈ ...
ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਨਿਯੁਕਤ ਕੀਤੇ ਜ਼ਿਲ੍ਹਾ ਕੋਆਰਡੀਨੇਟਰ
. . .  21 minutes ago
ਨਵੀਂ ਦਿੱਲੀ, 7 ਦਸੰਬਰ - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਹੇਠ ਲਿਖੇ ਲੋਕਾਂ ਨੂੰ ਏ.ਆਈ.ਸੀ.ਸੀ. ਦੇ ਜ਼ਿਲ੍ਹਾ ਕੋਆਰਡੀਨੇਟਰ ਵਜੋਂ ਨਿਯੁਕਤ ਕੀਤਾ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਚਨਚੇਤ ਵਡਾਲਾ ਭਿੱਟੇਵੱਢ ਦੇ ਸਕੂਲ ਦਾ ਕੀਤਾ ਦੌਰਾ
. . .  37 minutes ago
ਰਾਜਾਸਾਂਸੀ, 7 ਦਸੰਬਰ (ਹੇਰ, ਗੁਰਪ੍ਰੀਤ ਸਿੰਘ ਢਿੱਲੋਂ) - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅੱਜ ਬਲਾਕ ਅੰਮ੍ਰਿਤਸਰ 3 ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਵਡਾਲਾ ਭਿੱਟੇਵੱਢ ਦੇ ਸਕੂਲ ਦਾ ਅਚਨਚੇਤ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਸਕੂਲ ਦੇ ਸਫ਼ਾਈ ਸਮੇਤ ...
ਵਿਸ਼ਵ ਸਿਹਤ ਸੰਗਠਨ ਦੇ ਮਾਹਰਾਂ ਦੇ ਰਣਨੀਤਕ ਸਲਾਹਕਾਰ ਅੱਜ ਕਰਨਗੇ ਕਈ ਮੁੱਦਿਆਂ 'ਤੇ ਬੈਠਕ
. . .  52 minutes ago
ਨਵੀਂ ਦਿੱਲੀ, 7 ਦਸੰਬਰ - ਵਿਸ਼ਵ ਸਿਹਤ ਸੰਗਠਨ ਦੇ ਮਾਹਰਾਂ ਦੇ ਰਣਨੀਤਕ ਸਲਾਹਕਾਰ ਸਮੂਹ ਅੱਜ ਇਮਯੂਨੋਜਨਿਕਤਾ, ਪ੍ਰਭਾਵਸ਼ੀਲਤਾ, ਸੁਰੱਖਿਆ, ਸਬੂਤ, ਅਤੇ ਬੂਸਟਰ ਡੋਜ਼ ਵੈਕਸੀਨੇਸ਼ਨ ਲਈ ਵਿਚਾਰ ਕਰਨ ਲਈ...
ਟਰਾਂਸਪੋਰਟ ਮਹਿਕਮੇ ਦੇ ਕੱਚੇ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ
. . .  about 1 hour ago
ਅੰਮ੍ਰਿਤਸਰ, 7 ਦਸੰਬਰ (ਗਗਨਦੀਪ ਸ਼ਰਮਾ) - ਟਰਾਂਸਪੋਰਟ ਮਹਿਕਮੇ ਦੇ ਕੱਚੇ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ । ਇਸ ਦੇ ਚੱਲਦਿਆਂ ਪੰਜਾਬ ਰੋਡਵੇਜ਼/ਪਨ ਬੱਸ ਅਤੇ ਪੀ.ਆਰ.ਟੀ.ਸੀ. ਬੱਸਾਂ ਦੇ ਚੱਕੇ ਜਾਮ ਕਰ ਦਿੱਤੇ ਗਏ ...
ਅਰਵਿੰਦ ਕੇਜਰੀਵਾਲ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ , ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਧੇ ਤਿੱਖੇ ਨਿਸ਼ਾਨੇ
. . .  35 minutes ago
ਰਾਜਾਸਾਂਸੀ, 7 ਦਸੰਬਰ (ਹੇਰ, ਖੀਵਾ) - ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ ਹਨ | ਆਪ ਆਗੂਆਂ ਵਲੋਂ ਉਨ੍ਹਾਂ ਦੇ ਇੱਥੇ ਪਹੁੰਚਣ 'ਤੇ ਭਰਵਾਂ ਸਵਾਗਤ ....
ਅਲਬਰਟਾ ਅੰਦਰ ਓਮੀਕਰੋਨ ਕੋਵਿਡ-19 ਵੈਰੀਐਂਟ ਦੇ 12 ਕੇਸ ਪਾਏ ਗਏ
. . .  about 2 hours ago
ਕੈਲਗਰੀ,7 ਦਸੰਬਰ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਨਵੇਂ ਓਮੀਕਰੋਨ ਕੋਵਿਡ-19 ਵੈਰੀਐਂਟ ਦੇ ਕੁੱਲ 12 ਕੇਸਾਂ ਦੀ ਪੁਸ਼ਟੀ ਸਿਹਤ ਵਿਭਾਗ ਦੀ ਮੁਖੀ....
ਅਮਰੀਕਾ ਨੇ ਬੀਜਿੰਗ 'ਚ 2022 ਵਿੰਟਰ ਉਲੰਪਿਕ ਦੇ ਕੂਟਨੀਤਕ ਬਾਈਕਾਟ ਦਾ ਕੀਤਾ ਐਲਾਨ
. . .  about 2 hours ago
ਵਾਸ਼ਿੰਗਟਨ, 7 ਦਸੰਬਰ - ਅਮਰੀਕਾ ਨੇ ਬੀਜਿੰਗ ਵਿਚ 2022 ਵਿੰਟਰ ਉਲੰਪਿਕ ਦੇ ਕੂਟਨੀਤਕ ਬਾਈਕਾਟ ....
ਕੇਦਾਰਨਾਥ ਮੰਦਰ ਬਰਫ਼ ਦੀ ਮੋਟੀ ਚਾਦਰ ਹੇਠ ਢੱਕਿਆ
. . .  about 2 hours ago
ਉੱਤਰਾਖੰਡ, 7 ਦਸੰਬਰ - ਉੱਤਰਾਖੰਡ ਦਾ ਕੇਦਾਰਨਾਥ ਮੰਦਰ ਬਰਫ਼ ਦੀ ਮੋਟੀ ਚਾਦਰ ਹੇਠ....
ਪ੍ਰਧਾਨ ਮੰਤਰੀ ਅੱਜ ਗੋਰਖਪੁਰ 'ਚ 9,600 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨਗੇ
. . .  about 2 hours ago
ਨਵੀਂ ਦਿੱਲੀ, 7 ਦਸੰਬਰ - ਪ੍ਰਧਾਨ ਮੰਤਰੀ ਮੋਦੀ ਅੱਜ ਗੋਰਖਪੁਰ ਵਿਚ 9,600 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ...
ਪੰਜਾਬ ਦੇ ਮੁੱਖ ਮੰਤਰੀ ਨੇ ਦਰਮਿਆਨੇ ਤੇ ਛੋਟੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨੇੜਿਉਂ ਜਾਣਨ ਲਈ ਸਰਹੱਦੀ ਖੇਤਰ ਦੇ ਪਿੰਡ ਖੁਆਲ਼ੀ ਦਾ ਕੀਤਾ ਦੌਰਾ
. . .  about 2 hours ago
ਅੰਮ੍ਰਿਤਸਰ, 7 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਦੇ ਮੁੱਖ ਮੰਤਰੀ ਸਾਨੂੰ ਚਰਨਜੀਤ ਸਿੰਘ ਚੰਨੀ ਨੇ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਭਾਰਤ-ਪਾਕਿ ....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰੂਸ ਲਈ ਰਵਾਨਾ, ਕਰੀਬ 5 ਘੰਟੇ ਭਾਰਤ 'ਚ ਰਹੇ
. . .  1 day ago
ਵਿਜੀਲੈਂਸ ਟੀਮ ਨੇ ਪਟਵਾਰੀ ਨੂੰ 15000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਪਟਵਾਰੀ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪਟਵਾਰੀ ਕਿਸੇ ਵਿਅਕਤੀ ਦੀ ਜ਼ਮੀਨ ਦਾ ਪਤਾ ਲਗਾਉਣ...
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ 'ਤੇ 28 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ 'ਤੇ ਬੋਲਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਫੇਰੀ ਦੌਰਾਨ 28 ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ। ਸਮਝੌਤਿਆਂ ਵਿਚ...
ਕੈਟਰੀਨਾ ਕੈਫ ਤੇ ਵਿਕੀ ਕੌਸ਼ਲ ਆਪਣੇ ਵਿਆਹ ਸਮਾਗਮ ਲਈ ਸਵਾਏ ਮਾਧੋਪੁਰ ਹੋਏ ਰਵਾਨਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ ,6 ਦਸੰਬਰ (ਜਸਵੰਤ ਸਿੰਘ ਜੱਸ )- ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਹ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ...
ਲੋਕ ਸਭਾ ਨੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਸੋਧ) ਬਿੱਲ, 2021 ਕੀਤਾ ਪਾਸ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ ,ਦੁਨੀਆ 'ਚ ਨਵੇਂ ਸਮੀਕਰਨ ਉਭਰ ਕੇ ਸਾਹਮਣੇ ਆਏ
. . .  1 day ago
ਨਵੀਂ ਦਿੱਲੀ- ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਪਤਨੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ, ਪਤੀ ਮੌਕੇ ਤੋਂ ਫਰਾਰ
. . .  1 day ago
ਸੋਨੀਪਤ, 6 ਦਸੰਬਰ (ਨਫੇ ਸਿੰਘ ਸੈਣੀ)- ਰਿਸ਼ੀ ਕਾਲੋਨੀ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਰਿਸ਼ਤੇਦਾਰਾਂ ...
ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਰੇਤ ਚੋਰ ਹੋਵੇ ਤਾਂ ਕੀ ਉਹ ਸੂਬਾ ਤਰੱਕੀ ਕਰ ਸਕਦਾ ਹੈ ?- ਅਰਵਿੰਦ ਕੇਜਰੀਵਾਲ
. . .  1 day ago
ਰੂਸ ਦੇ ਰਾਸ਼ਟਰਪਤੀ ਪੁਤਿਨ ਪਹੁੰਚੇ ਦਿੱਲੀ, ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ।
ਪਿੰਡ ਕਰਮੂਵਾਲਾ ਦੇ ਨੌਜਵਾਨ ਦੀ ਜੌਰਡਨ 'ਚ ਭੇਦ ਭਰੇ ਹਲਾਤਾਂ ਵਿਚ ਮੌਤ, ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਨੇ ਭਗਵੰਤ ਮਾਨ ਨੂੰ ਲਾਈ ਗੁਹਾਰ
. . .  1 day ago
ਖੋਸਾ ਦਲ ਸਿੰਘ, 6 ਦਸੰਬਰ (ਮਨਪ੍ਰੀਤ ਸਿੰਘ ਸੰਧੂ) - ਵਿਦੇਸ਼ ਵਿਚ ਰੋਜੀ ਰੋਟੀ ਦੀ ਭਾਲ ਵਿਚ ਗਏ ਫ਼ਿਰੋਜ਼ਪੁਰ ਦੇ ਪਿੰਡ ਕਰਮੂਵਾਲਾ ਦੇ ਨੌਜਵਾਨ ਸੁਖਵੀਰ ਸਿੰਘ ਦੀ ਜੌਰਡਨ ਦੇ ਸ਼ਹਿਰ ਅਮਾਨ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ...
ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਹੋਇਆ ਕਰੈਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰ ਕੋਛੜ ) - ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਕਰੈਸ਼ ਹੋ ਗਿਆ ਹੈ। ਦੋਵੇਂ ਪਾਇਲਟ ਮੇਜਰ ਇਰਫਾਨ ਬਰਚਾ ਅਤੇ ਮੇਜਰ ਰਾਜਾ ਜ਼ੀਸ਼ਾਨ ਜਹਾਂਜ਼ੇਬ ਦੀ ਇਸ ਘਟਨਾ ਵਿਚ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਫਰੀਦਕੋਟ

ਬੀ.ਐਸ.ਸੀ. (ਖੇਤੀਬਾੜੀ) ਬਚਾਉਣ ਲਈ ਵਿਦਿਆਰਥੀਆਂ ਵਲੋਂ ਸ਼ਹਿਰ 'ਚ ਰੋਸ ਮਾਰਚ

ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਵੱਡੀ ਗਿਣਤੀ 'ਚ ਵਿਦਿਆਰਥੀਆਂ ਵਲੋਂ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਡਿਪਟੀ ਕਮਿਸ਼ਨਰ ਦਫ਼ਤਰ ਫ਼ਰੀਦਕੋਟ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਵਿਦਿਆਰਥੀਆਂ ਨੇ ਮੰਗ ਕੀਤੀ ਕਿ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ 'ਚ ਬੀ.ਐਸ.ਸੀ. (ਖੇਤੀਬਾੜੀ) ਦਾ ਕੋਰਸ ਜਾਰੀ ਰੱਖਿਆ ਜਾਵੇ, ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਕੀਤੀ ਜਾਵੇ, 1.50 ਲੱਖ ਦੀ ਆਮਦਨ ਤੱਕ ਦੇ ਵਿਦਿਆਰਥੀਆਂ ਦੀ ਫ਼ੀਸ ਮੁਆਫ਼ ਅਤੇ ਪੀ.ਟੀ.ਏ. ਫ਼ੰਡ ਬੰਦ ਕਰਕੇ ਸਰਕਾਰ ਕਾਲਜਾਂ ਨੂੰ ਲੋੜੀਂਦੇ ਫ਼ੰਡ ਜਾਰੀ ਕਰੇ | ਇਨ੍ਹਾਂ ਮੰਗਾਂ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਪੀ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਕੇਸ਼ਵ ਆਜ਼ਾਦ, ਸੁਖਪ੍ਰੀਤ ਸਿੰਘ ਮੌੜ ਨੇ ਕਿਹਾ ਕਿ ਸਰਕਾਰੀ ਬਿ੍ਜਿੰਦਰਾ ਕਾਲਜ ਇਲਾਕੇ ਦਾ ਇਕੋ ਇਕ ਅਜਿਹਾ ਸਰਕਾਰੀ ਕਾਲਜ ਹੈ ਜਿੱਥੇ ਬੀ.ਐਸ.ਸੀ. ਖੇਤੀਬਾੜੀ ਦੀ ਪੜ੍ਹਾਈ ਹੁੰਦੀ ਹੈ | ਅੱਜ ਇਸ ਕਾਲਜ 'ਚੋਂ ਇਹ ਕੋਰਸ ਬੰਦ ਹੋਣ ਜਾ ਰਿਹਾ ਹੈ ਅਤੇ ਨਿੱਜੀ ਕਾਲਜਾਂ ਨੂੰ ਫ਼ਾਇਦਾ ਦਿੱਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਦਲਿਤ ਅਤੇ 1.50 ਲੱਖ ਤੱਕ ਆਮਦਨ ਵਾਲੇ ਜਨਰਲ ਅਤੇ ਓ.ਬੀ.ਸੀ. ਵਿਦਿਆਰਥੀਆਂ ਦੀ ਫ਼ੀਸ ਮੁਆਫ਼ ਹੈ ਪਰ ਕਾਲਜਾਂ 'ਚ ਦਲਿਤ ਵਿਦਿਆਰਥੀਆਂ ਤੋਂ ਪੀ. ਟੀ. ਏ. ਫ਼ੰਡ ਦੇ ਰੂਪ 'ਚ ਅਤੇ ਜਨਰਲ, ਓ. ਬੀ. ਸੀ. ਵਿਦਿਆਰਥੀਆਂ ਤੋਂ ਤਾਂ ਪੂਰੀ ਫ਼ੀਸ ਭਰਵਾਈ ਜਾ ਰਹੀ ਹੈ | ਜੋ ਪੋਸਟ ਮੈਟਿ੍ਕ ਸਕੀਮ ਦੇ ਨਿਯਮਾਂ ਦੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਪੀ.ਟੀ.ਏ ਫ਼ੰਡ ਵੀ ਵਿਦਿਆਰਥੀਆਂ ਦੀ ਲੁੱਟ ਦਾ ਤਰੀਕਾ ਬਣਾਇਆ ਹੋਇਆ ਹੈ | ਜਿਸ ਰਾਹੀਂ ਵਿਦਿਆਰਥੀਆਂ ਦੀ ਜੇਬ ਉਪਰ ਅਧਿਆਪਕਾਂ ਦੀ ਤਨਖਾਹਾਂ ਦਾ ਬੋਝ ਪਾਇਆ ਜਾਂਦਾ ਹੈ ਪਰ ਇਹ ਜ਼ਿੰਮੇਵਾਰੀ ਸਰਕਾਰ ਦੀ ਬਣਦੀ ਹੈ ਅਤੇ ਸਰਕਾਰ ਨੇ ਸਰਕਾਰੀ ਕਾਲਜਾਂ 'ਚ ਲੈਕਚਰਾਰਾਂ ਦੀ ਪੱਕੀ ਭਰਤੀ ਪਿਛਲੇ ਕਈ ਸਾਲਾਂ ਤੋਂ ਬੰਦ ਹੈ | ਵਿਦਿਆਰਥੀਆਂ ਨੇ ਮੰਗ ਕੀਤੀ ਕਿ ਸਰਕਾਰ ਸਰਕਾਰੀ ਕਾਲਜਾਂ 'ਚ ਪੱਕੀ ਭਰਤੀ ਕਰੇ ਅਤੇ ਇੱਥੇ ਬੀ.ਐਸ.ਸੀ. ਖੇਤੀਬਾੜੀ ਦਾ ਕੋਰਸ ਮੁੜ ਸ਼ੁਰੂ ਕਰਵਾਏ | ਜ਼ਿਲ੍ਹਾ ਆਗੂ ਹਰਵੀਰ ਕੌਰ ਗੰਧੜ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ 'ਚ ਆਉਣ ਲਈ ਇਕ ਵਾਅਦਾ ਹਰ ਵਰਗ ਦੀਆਂ ਲੜਕੀਆਂ ਲਈ ਪੀ.ਐਚ.ਡੀ. ਤੱਕ ਮੁਫ਼ਤ ਵਿੱਦਿਆ ਦਾ ਵੀ ਕੀਤਾ ਸੀ ਪਰ ਸਰਕਾਰ ਨੇ ਵਿਧਾਨ ਸਭਾ ਵਿਚ ਮਤਾ ਪਾ ਕੇ ਗੱਲ ਠੰਡੇ ਬਸਤੇ 'ਚ ਪਾ ਦਿੱਤੀ | ਉਨ੍ਹਾਂ ਕਿਹਾ ਕਿ ਇਸ ਸਕੀਮ ਲਈ ਲੋੜੀਂਦਾ ਬਜਟ ਪਾਸ ਕਰਕੇ ਇਸ ਨੂੰ ਸਕੀਮ ਦੇ ਰੂਪ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ | ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਮੰਗਾਂ ਜਲਦ ਨਾ ਪੂਰੀਆਂ ਕੀਤੀਆਂ ਗਈਆਂ ਤਾਂ ਪੰਜਾਬ ਸਟੂਡੈਂਟਸ ਯੂਨੀਅਨ ਆਉਣ ਵਾਲੇ ਦਿਨਾਂ ਵਿਚ ਵੱਡੀ ਪੱਧਰ 'ਤੇ ਤਿੱਖਾ ਸੰਘਰਸ਼ ਵਿੱਢੇਗੀ |

ਜੌਗਰਫ਼ੀ ਟੀਚਰਜ਼ ਯੂਨੀਅਨ ਦੀ ਮੀਟਿੰਗ 'ਚ ਤਰੱਕੀਆਂ ਨਾ ਕਰਨ ਦਾ ਮੁੱਦਾ ਉੱਠਿਆ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਲੈਕਚਰਾਰਾਂ ਦੀਆਂ ਕੁੱਲ ਮਨਜ਼ੂਰਸ਼ੁਦਾ 13252 ਆਸਾਮੀਆਂ ਵਿਚੋਂ ਜੌਗਰਫ਼ੀ ਵਿਸ਼ੇ ਦੀਆਂ ਕੇਵਲ 357 ਆਸਾਮੀਆਂ ਦਾ ਹੋਣਾ, ਮਨਜ਼ੂਰਸ਼ੁਦਾ ਤੇ ਖਾਲੀ ਪਈਆਂ 180 ਆਸਾਮੀਆਂ ਨੂੰ ਈ-ਪੰਜਾਬ ...

ਪੂਰੀ ਖ਼ਬਰ »

ਅੱਸੂ ਦੀ ਸੰਗਰਾਂਦ ਦਾ ਦਿਹਾੜਾ ਅੱਜ

ਫ਼ਰੀਦਕੋਟ, 15 ਸਤੰਬਰ (ਸਤੀਸ਼ ਬਾਗ਼ੀ)-ਗੁਰਦੁਆਰਾ ਅਕਾਲਗੜ੍ਹ ਸਾਹਿਬ ਮੁਹੱਲਾ ਬਾਠਾਂ ਵਾਲਾ ਫ਼ਰੀਦਕੋਟ ਦੇ ਪ੍ਰਧਾਨ ਰਵਿੰਦਰ ਸਿੰਘ ਗੋਗਾ ਨੇ ਦੱਸਿਆ ਕਿ ਸਮੂਹ ਸਾਧ ਸੰਗਤ ਅਤੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਅੱਸੂ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ 16 ਸਤੰਬਰ ...

ਪੂਰੀ ਖ਼ਬਰ »

ਗੁਰਬਚਨ ਸਿੰਘ ਟੋਨੀ ਜੱਟ ਮਹਾਂਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਕੋਟਕਪੂਰਾ, 15 ਸਤੰਬਰ (ਮੇਘਰਾਜ, ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਪ੍ਰਸਿੱਧ ਕਾਰੋਬਾਰੀ ਗੁਰਬਚਨ ਸਿੰਘ ਟੋਨੀ ਨੂੰ ਜੱਟ ਮਹਾਂਸਭਾ ਪੰਜਾਬ ਵਲੋਂ ਜ਼ਿਲ੍ਹਾ ਇਕਾਈ ਫ਼ਰੀਦਕੋਟ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਨਿਯੁਕਤੀ ਪੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਆਪਣੀਆਂ ਨਾਕਾਮੀਆਂ ਦਾ ਠੀਕਰਾ ਕਿਸਾਨ ਅੰਦੋਲਨ ਸਿਰ ਨਾ ਮੜ੍ਹਨ ਕੈਪਟਨ-ਸੁਖਜੀਤ ਢਿੱਲਵਾਂ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਰਿੰਦਰ ਮੋਦੀ ਦੇ ਇਸ਼ਾਰਿਆਂ 'ਤੇ ਕੰਮ ਕਰਨ ਦਾ ਇਲਜ਼ਾਮ ਲਗਾਇਆ ਹੈ | ਪ੍ਰਧਾਨ ...

ਪੂਰੀ ਖ਼ਬਰ »

ਚੋਰੀਆਂ ਅਤੇ ਖੋਹ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਤਿੰਨ ਗਿ੍੍ਰਫ਼ਤਾਰ

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੋਬਾਈਲ ਅਤੇ ਮੋਟਰ ਸਾਈਕਲ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਸੁਖਦੇਵ ...

ਪੂਰੀ ਖ਼ਬਰ »

ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਅੱਜ ਲੱਗੇਗਾ ਮੈਗਾ ਰੁਜ਼ਗਾਰ ਮੇਲਾ-ਡੀ.ਸੀ.

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਪ੍ਰਾਈਵੇਟ ਅਦਾਰਿਆਂ ਵਿਚ ਨੌਕਰੀਆਂ ਦਿਵਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਅਵਸਰ ਪੈਦਾ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਮਿਸ਼ਨ ਘਰ ਘਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਾਦਿਕ ਰੋਡ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮੁਲਜ਼ਮ ਵਿਰੁੱਧ ਥਾਣਾ ਸਿਟੀ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ 'ਚ ਨਾਮਜ਼ਦ ਡੇਰਾ ਪ੍ਰੇਮੀ ਦੇ ਘਰ ਦੀ ਰੇਕੀ ਕਰਨ ਆਏ ਦੋ ਮੁਲਜ਼ਮਾਂ ਦੀ ਸ਼ਨਾਖ਼ਤ

ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿਖੇ 2015 'ਚ ਵਾਪਰੇ ਬੇਅਦਬੀ ਮਾਮਲਿਆਂ 'ਚ ਮੁਲਜ਼ਮ ਵਜੋਂ ਨਾਮਜ਼ਦ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਦੇ ਘਰ ਪਿੰਡ ਡੱਗੋ ਰੋਮਾਣਾ ਵਿਖੇ ਰੇਕੀ ਕਰਨ ਅਤੇ ਮਾਰਨ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ 15 ਸਾਲਾ ਬੱਚੇ ਨੂੰ ਮਾਤਾ ਪਿਤਾ ਹਵਾਲੇ ਕੀਤਾ

ਫ਼ਰੀਦਕੋਟ, 15 ਸਤੰਬਰ (ਸਤੀਸ਼ ਬਾਗ਼ੀ)-ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਕਾਰਜਸ਼ੀਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਦੀ ਕੋਆਰਡੀਨੇਟਰ ਸੋਨੀਆ ਰਾਣੀ ਨੇ ਦੱਸਿਆ ਕਿ ਬੀਤੀ 13 ਸਤੰਬਰ ਨੂੰ ਸਥਾਨਕ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਲਾਵਾਰਿਸ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫ਼ੂਕਿਆ

ਬਰਗਾੜੀ, 15 ਸਤੰਬਰ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਵਲੋਂ ਬੱਸ ਅੱਡਾ ਬਰਗਾੜੀ ਵਿਖੇ ਬਲਾਕ ਪ੍ਰਧਾਨ ਗੁਰਮੀਤ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਸਰਕਾਰੀ ਬਿ੍ਜਿੰਦਰਾ ਕਾਲਜ 'ਚ 19 ਤੋਂ 23 ਸਤੰਬਰ ਤੱਕ ਲੱਗੇਗਾ ਪੁਸਤਕ ਮੇਲਾ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸਾਹਿਤ ਵਿਚਾਰ ਮੰਚ ਫ਼ਰੀਦਕੋਟ ਵਲੋਂ 19 ਤੋਂ 23 ਸਤੰਬਰ ਤੱਕ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪੁਸਤਕ ਮੇਲਾ-2021 ਲਗਾਇਆ ਜਾ ਰਿਹਾ ਹੈ | ਇਸ ਪੁਸਤਕ ਮੇਲੇ ਦਾ ਸਮਾਂ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 8 ਵਜੇ ਤੱਕ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਫ਼ਰੀਦਕੋਟ ਡਵੀਜ਼ਨ ਦੀ ਚੋਣ ਹੋਈ

ਫ਼ਰੀਦਕੋਟ, 15 ਸਤੰਬਰ (ਸਰਜਬੀਤ ਸਿੰਘ)-ਪੈਨਸ਼ਨਰ ਐਸੋਸੀਏਸ਼ਨ ਪਾਰਵਕਾਮ ਦੀ ਮੀਟਿੰਗ ਮਿੱਠੂ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨਕ ਏਟਕ ਦਫ਼ਤਰ ਵਿਖੇ ਕੀਤੀ ਗਈ | ਸੂਬਾ ਆਗੂ ਜੰਗੀਰ ਸਿੰਘ ਮੀਤ ਪ੍ਰਧਾਨ ਪੰਜਾਬ ਅਤੇ ਸਰਕਲ ਸਕੱਤਰ ਸਰਿੰਦਰ ਸਿੰਘ ਮੀਟਿੰਗ 'ਚ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪਿੰਡ ਪੱਧਰ 'ਤੇ ਪੰਜਾਬ ਸਰਕਾਰ ਦੇ ਪੁਤਲੇ ਫ਼ੂਕੇ

ਬਾਜਾਖਾਨਾ, 15 ਸਤੰਬਰ (ਜਗਦੀਪ ਸਿੰਘ ਗਿੱਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਪਿੰਡ ਘਣੀਆਂ ਅਤੇ ਰੋਮਾਣਾ ਅਜੀਤ ਸਿੰਘ ਵਾਲਾ ਵਿਖੇ ਯੂਨੀਅਨ ਦੀ ਆਗੂ ਬੀਬੀ ਗਿਆਨ ਕੌਰ ਬਾਜਾਖਾਨਾ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ...

ਪੂਰੀ ਖ਼ਬਰ »

ਐਕਟਿਵਾ ਸਵਾਰ ਲੜਕੀ ਨੂੰ ਬਚਾਉਣ ਦੇ ਚੱਕਰ 'ਚ ਪਲਟੀ ਇੱਟਾਂ ਨਾਲ ਭਰੀ ਟਰਾਲੀ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਤਲਵੰਡੀ ਰੋਡ 'ਤੇ ਬਣੇ ਦਸਮੇਸ਼ ਡੈਂਟਲ ਕਾਲਜ 'ਚੋਂ ਅਚਾਨਕ ਨਿਕਲ ਰਹੀ ਇਕ ਐਕਟਿਵਾ ਸਵਾਰ ਲੜਕੀ ਨੂੰ ਬਚਾਉਣ ਦੇ ਚੱਕਰ 'ਚ ਪਿੱਛੋਂ ਆੳਾੁਦੀ ਇੱਟਾਂ ਨਾਲ ਭਰੀ ਟਰਾਲੀ ਨੇ ਜਦ ਕੱਟ ਮਾਰਿਆ ਤਾਂ ਬੇਕਾਬੂ ਹੋਈ ...

ਪੂਰੀ ਖ਼ਬਰ »

ਪਾਠਕ੍ਰਮ ਨੂੰ ਲਾਂਭੇ ਕਰਕੇ ਸਿੱਖਿਆ ਵਿਭਾਗ ਵਲੋਂ ਸਰਕਾਰ ਦੇ ਪ੍ਰਚਾਰ ਵਿੰਗ ਵਜੋਂ ਵਿਚਰਨਾ ਨਿੰਦਣਯੋਗ-ਆਗੂ

ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਦੋ ਮਹੀਨਾ (ਬਾਈ ਮੰਥਲੀ) ਪ੍ਰੀਖਿਆਵਾਂ ਦੇ ਪਹਿਲੇ ਦਿਨ ਲਏ ਨੈਸ਼ਨਲ ਅਚੀਵਮੈਂਟ ਸਰਵੇ ਆਧਾਰਿਤ ਪੰਜਵੀਂ ਜਮਾਤ ਦੇ ਪ੍ਰਸ਼ਨ ਪੱਤਰ ਵਿਚ ਕਾਂਗਰਸ ਸਰਕਾਰ ਦੀਆਂ ਸਰਕਾਰੀ ਸਕੀਮਾਂ ਦਾ ਹੂ-ਬੁ-ਹੂ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਹਿੰਦੀ ਦਿਵਸ ਮਨਾਇਆ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ 'ਚ ਹਿੰਦੀ ਦਿਵਸ ਮਨਾਇਆ ਗਿਆ | ਇਸ ਦਿਵਸ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਸ਼ਟਰੀ ਭਾਸਾ ਪ੍ਰਤੀ ਜਾਗਰੂਕ ਕਰਨਾ ਅਤੇ ਰਾਸ਼ਟਰੀ ਭਾਸ਼ਾ ਨੂੰ ਆਦਰ ਅਤੇ ਸਨਮਾਨ ਪ੍ਰਦਾਨ ਕਰਨਾ ਹੈ | ਸਕੂਲ ਦੇ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਕਿਸਾਨ ਲੋਨ ਮੇਲਾ ਲਗਾਇਆ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਣਨੁਮਾਈ ਹੇਠ ਦੀ ਫ਼ਰੀਦਕੋਟ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਫ਼ਰੀਦਕੋਟ ਅਤੇ ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਲਈ ਵਿਸ਼ੇਸ਼ ਮੁਫ਼ਤ ਡੇਅਰੀ ਸਿਖਲਾਈ ਲਈ ਕੌਂਸਿਲੰਗ ਕੱਲ੍ਹ ਸਿਖਲਾਈ ਉਪਰੰਤ ਕਰਜ਼ਾ ਕੇਸ 'ਤੇ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ- ਬਰਾੜ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜ਼ਗਾਰ ਲਈ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਹਿੰਦੀ ਦਿਵਸ ਮਨਾਇਆ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਹਿੰਦੀ ਦਿਵਸ ਮੌਕੇ ਕਰਮਸ਼ੀਲ ਹਿੰਦੀ ਵਿਕਾਸ ਮੰਚ ਕੋਟਕਪੂਰਾ ਵਲੋਂ ਹਿੰਦੀ ਦਿਵਸ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਡਾ. ਨਿਰਮਲ ਕੌਸ਼ਿਕ ਸਨ | ਸਮਾਗਮ 'ਚ ...

ਪੂਰੀ ਖ਼ਬਰ »

'ਡਰੱਗ ਫ੍ਰੀ ਪੰਜਾਬ ਤੰਦਰੁਸਤ ਪੰਜਾਬ' ਵਿਸ਼ੇ 'ਤੇੇ ਆਨਲਾਈਨ ਭਾਸ਼ਨ ਮੁਕਾਬਲੇ

ਕੋਟਕਪੂਰਾ, 15 ਸਤੰਬਰ (ਮੇਘਰਾਜ, ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਚਲਾਏ ਗਏ ਨਸ਼ਾ ਮੁਕਤੀ ਅਭਿਆਨ 'ਤੂੰ ਮੇਰਾ ਬੱਡੀ' ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ ਕੋਟਕਪੂਰਾ ਵਲੋਂ 'ਡਰੱਗ ਫ਼ਰੀ ਪੰਜਾਬ ਤੰਦਰੁਸਤ ਪੰਜਾਬ ਵਿਸ਼ੇ' 'ਤੇ ਵਿਦਿਆਰਥੀਆਂ ਦੇ ਅੰਤਰ ਵਿਭਾਗੀ ...

ਪੂਰੀ ਖ਼ਬਰ »

ਉਜਾਗਰ ਸਿੰਘ ਬਰਾੜ ਦੀ ਯਾਦ 'ਚ ਵੱਖ-ਵੱਖ ਸੰਸਥਾਵਾਂ ਨੂੰ ਰਾਸ਼ੀ ਭੇਟ

ਪੰਜਗਰਾੲੀਂ ਕਲਾਂ, 15 (ਸੁਖਮੰਦਰ ਸਿੰਘ ਬਰਾੜ)-ਸਵ. ਉਜਾਗਰ ਸਿੰਘ ਬਰਾੜ ਦੀ ਯਾਦ 'ਚ ਉਨ੍ਹਾਂ ਦੇ ਸਪੁੱਤਰ ਜਰਨੈਲ ਸਿੰਘ ਬਰਾੜ ਕੈਨੇਡਾ ਅਤੇ ਗੁਰਮੇਲ ਸਿੰਘ ਬਰਾੜ ਯੂ. ਐੱਸ. ਏ. ਵਲੋਂ ਉਨ੍ਹਾਂ ਦੀ ਅੰਤਿਮ ਅਰਦਾਸ ਉਪਰੰਤ ਵੱਖ-ਵੱਖ ਸਮਾਜ ਸੇਵੀਂ ਸੰਸਥਾਵਾਂ ਨੂੰ 1 ਲੱਖ 25 ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਡੇਰਾ ਸਮਾਧਾਂ ਵਿਖੇ ਬਾਬਾ ਸ੍ਰੀ ਚੰਦ ਜੀ ਦਾ 527ਵਾਂ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਡੇਰੇ ਦੇ ਮਹੰਤ ਬਲਦੇਵ ਦਾਸ ਨੇ ਮਹਾਨ ਤਪੱਸਵੀ ਤਿਆਗ ਦੀ ਮੂਰਤ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਜਨਰਲ ਬੱਸ ਸਟੈਂਡ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਬੀਤੇ ਕੱਲ੍ਹ ਯੂਨੀਅਨ ਦੀ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ ਬਰੀਵਾਲਾ ਦੀ ਅਨਾਜ ਮੰਡੀ 'ਚ ਲਾਇਆ ਜਾਗਰੂਕਤਾ ਕੈਂਪ

ਮੰਡੀ ਬਰੀਵਾਲਾ, 15 ਸਤੰਬਰ (ਨਿਰਭੋਲ ਸਿੰਘ)-ਪੁਲਿਸ ਵਿਭਾਗ ਨੇ ਬਰੀਵਾਲਾ ਦੀ ਅਨਾਜ ਮੰਡੀ ਵਿਚ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਸਮੇਂ ਏ.ਐਸ.ਆਈ. ਹਰਮੰਦਰ ਸਿੰਘ ਨੇ ਕਿਹਾ ਕਿ ਵਾਹਨਾਂ ਤੇ ਨੰਬਰ ਪਲੇਟਾਂ ਨਾ ਲੱਗਣ ਤੇ ਜੁਰਮਾਨਾ ਹੋ ਸਕਦਾ ਹੈ | ਇਸ ਤੋਂ ਇਲਾਵਾ ਉਨ੍ਹਾਂ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਗ੍ਰਾਂਟ ਪਾਸ ਕਰਵਾਉਣ ਅਤੇ ਰੁਕੀਆਂ ਹੋਈਆਂ ਤਨਖ਼ਾਹਾਂ ਜਾਰੀ ਕਰਵਾਉਣ ਸਬੰਧੀ ਮੰਗ ਪੱਤਰ ਸੌਂਪਿਆ

ਮਲੋਟ, 15 ਸਤੰਬਰ (ਪਾਟਿਲ)-ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨੌਲੋਜੀ ਮਲੋਟ ਵਿਖੇ ਸਮੂਹ ਮੈਂਬਰ ਜੁਆਇੰਟ ਐਕਸ਼ਨ ਕਮੇਟੀ ਮਿਮਿਟ ਸਟਾਫ਼ ਮਲੋਟ ਵਲੋਂ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੂੰ ਪੰਜਾਬ ਸਰਕਾਰ ਤੋਂ ਗ੍ਰਾਂਟ ਪਾਸ ਕਰਵਾਉਣ ਅਤੇ ...

ਪੂਰੀ ਖ਼ਬਰ »

ਆਦਰਸ਼ ਨਗਰ ਵਿਖੇ ਧੂਮਧਾਮ ਨਾਲ ਹੋਇਆ 'ਸ੍ਰੀ ਗਣੇਸ਼ ਮੂਰਤੀ ਵਿਸਰਜਨ' ਸਮਾਗਮ

ਮਲੋਟ, 15 ਸਤੰਬਰ (ਪਾਟਿਲ)-ਆਦਰਸ਼ ਨਗਰ ਗਲੀ ਨੰਬਰ 3 ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸ੍ਰੀ ਗਣੇਸ਼ ਉਤਸਵ ਦੀ ਸਮਾਪਤੀ ਮੌਕੇ ਸ੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ, ਐਡਵਰਡਗੰਜ ਐਸੋਸੀਏਸ਼ਨ ...

ਪੂਰੀ ਖ਼ਬਰ »

ਭਾਜਪਾ ਆਗੂ ਹਰਿੰਦਰ ਸਿੰਘ ਕਾਹਲੋਂ ਦੇ ਬਿਆਨ ਦੀ ਕਿਸਾਨ ਜਥੇਬੰਦੀਆਂ ਵਲੋਂ ਨਿੰਦਾ

ਮੰਡੀ ਬਰੀਵਾਲਾ, 15 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਪੂਰਨ ਸਿੰਘ ਵੱਟੂ, ਗੁਰਦੇਵ ਸਿੰਘ ਵੱਟੂ, ਸੁਖਦੇਵ ਸਿੰਘ ਬੂੜਾ ਗੁੱਜਰ, ਮਨਜੀਤ ਰਾਮ ਸ਼ਰਮਾ, ਬਲਦੇਵ ਸਿੰਘ ...

ਪੂਰੀ ਖ਼ਬਰ »

ਆਦਰਸ਼ ਨਗਰ ਵਿਖੇ ਧੂਮਧਾਮ ਨਾਲ ਹੋਇਆ 'ਸ੍ਰੀ ਗਣੇਸ਼ ਮੂਰਤੀ ਵਿਸਰਜਨ' ਸਮਾਗਮ

ਮਲੋਟ, 15 ਸਤੰਬਰ (ਪਾਟਿਲ)-ਆਦਰਸ਼ ਨਗਰ ਗਲੀ ਨੰਬਰ 3 ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸ੍ਰੀ ਗਣੇਸ਼ ਉਤਸਵ ਦੀ ਸਮਾਪਤੀ ਮੌਕੇ ਸ੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕੀਤੀ ਗਈ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ, ਐਡਵਰਡਗੰਜ ਐਸੋਸੀਏਸ਼ਨ ...

ਪੂਰੀ ਖ਼ਬਰ »

ਪ੍ਰਧਾਨ ਨਵਜਿੰਦਰ ਸਿੰਘ ਕਰਮਗੜ੍ਹ ਨੇ ਸ: ਬਾਦਲ ਤੋਂ ਲਿਆ ਅਸ਼ੀਰਵਾਦ

ਮਲੋਟ, 15 ਸਤੰਬਰ (ਅਜਮੇਰ ਸਿੰਘ ਬਰਾੜ)-ਯੂਥ ਅਕਾਲੀ ਦਲ ਦੇ ਨਵ ਨਿਯੁਕਤ ਪ੍ਰਧਾਨ ਨਵਜਿੰਦਰ ਸਿੰਘ ਕਰਮਗੜ੍ਹ ਜੋ ਬਲਾਕ ਸੰਮਤੀ ਮੈਂਬਰ ਵੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 7ਵਾਂ ਰੋਜ਼ਗਾਰ ਮੇਲਾ ਅੱਜ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਦੇ ਆਖਰੀ ਪੜਾਅ ਵਿਚ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 16 ਸਤੰਬਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਲੱਗਣਗੇ ਵਿਸ਼ੇਸ਼ ਕੋਵਿਡ ਟੀਕਾਕਰਨ ਕੈਂਪ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਅੰਦਰ ਕੋਰੋਨਾ ਟੀਕਾਕਰਨ ਮੁਹਿੰਮ ਵਧੀਆ ਤਰੀਕੇ ਨਾਲ ਚੱਲ ਰਹੀ ਹੈ ਅਤੇ ਲੋਕ ਬੜੇ ਉਤਸ਼ਾਹ ਨਾਲ ਟੀਕਾਕਰਨ ਕਰਵਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਦੱਸਿਆ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਵਿੱਛੜ ਚੁੱਕੇ ਕਿਸਾਨ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਭੇਟ

ਕੋਟਕਪੂਰਾ, 15 ਸਤੰਬਰ (ਮੋਹਰ ਸਿੰਘ ਗਿੱਲ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਵਿੱਛੜ ਚੁੱਕੇ ਕਿਸਾਨ ਪਰਿਵਾਰਾਂ ਨੂੰ ਸਨਮਾਨ ਦੇਣ ਦੇ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਹ ਜਾਣਕਾਰੀ ਇੱਥੇ ਐੱਸ. ਜੀ. ...

ਪੂਰੀ ਖ਼ਬਰ »

ਅਲਾਇੰਸ ਕਲੱਬ ਜ਼ਿਲ੍ਹਾ 111 ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਸ਼ਮਿੰਦਰ ਸਿੰਘ ਬੱਤਰਾ, ਰਣਧੀਰ ਸਿੰਘ ਸਾਗੂ)-ਅਲਾਇੰਸ ਕਲੱਬ ਜ਼ਿਲ੍ਹਾ 111 ਦੀ ਮੀਟਿੰਗ ਜ਼ਿਲ੍ਹਾ ਗਵਰਨਰ ਨਿਰੰਜਣ ਸਿੰਘ ਰੱਖਰਾ ਦੀ ਰਹਿਨੁਮਾਈ ਹੇਠ ਹੋਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕੈਬਨਿਟ ਸਕੱਤਰ ਅਰਵਿੰਦਰ ਪਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX