ਤਾਜਾ ਖ਼ਬਰਾਂ


ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  1 day ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  1 day ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਦੇਸ਼ 'ਚ ਕੋਰੋਨਾ ਟੀਕਾਕਰਨ ਦਾ ਆਂਕੜਾ 160 ਕਰੋੜ ਤੋਂ ਪਾਰ, ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
. . .  1 day ago
ਨਵੀਂ ਦਿੱਲੀ, 20 ਜਨਵਰੀ- ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 73 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਨਾਲ ਕੁੱਲ ਟੀਕਾਕਰਨ 160 ਕਰੋੜ ਨੂੰ ਪਾਰ ਕਰ ਗਿਆ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ...
ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ, ਇਕ ਦੀ ਮੌਤ ਕਈ ਜ਼ਖ਼ਮੀ
. . .  1 day ago
ਲਾਹੌਰ, 20 ਜਨਵਰੀ- ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਇਕ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਮਹਿਲਾ ਸਰਪੰਚ ਤੇ 15 ਹੋਰ ਵਿਅਕਤੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂ ਹਰਸਹਾਏ ਹਲਕੇ ਦੇ ਪਿੰਡ ਵਿਰਕ ਖ਼ੁਰਦ ਕਰਕਾਂਦੀ ਦੀ ਮਹਿਲਾ ਸਰਪੰਚ ਭੱਪੋ ਭਾਈ ਨੇ ਕਾਂਗਰਸ ਨੂੰ ਛੱਡਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ। ਸਰਪੰਚ ਬੀਬੀ ਭੱਪੋ ਬਾਈ ਦੇ ਨਾਲ ਸ਼ਾਮਿਲ ਹੋਏ ...
ਕਿਸਾਨਾਂ ਦੀ ਪਾਰਟੀ 'ਸੰਯੁਕਤ ਸਮਾਜ ਮੋਰਚਾ' ਦੇ ਨਾਂਅ ਬਦਲਣ ਨੂੰ ਲੈ ਕੇ ਉੱਠੀ ਆਵਾਜ਼
. . .  1 day ago
ਚੰਡੀਗੜ੍ਹ, 20 ਜਨਵਰੀ - ਰਾਜ ਅਤੇ ਕੇਂਦਰ ਦੀਆਂ ਸਰਕਾਰਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ 1984 ਬੈਚ ਦੇ ਆਈ.ਏ.ਐੱਸ ਕੇ.ਬੀ.ਐੱਸ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਭਾਰਤ ਚੋਣ ਕਮਿਸ਼ਨ ਨੂੰ ਨਵੀਂ ਕਿਸਾਨ ਪਾਰਟੀ ਨੂੰ ''ਸੰਯੁਕਤ ਸਮਾਜ ਮੋਰਚਾ'' ਨਾਂਅ ਦਿੱਤੇ...
ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ, ਅਧਿਕਾਰਤ ਤੌਰ 'ਤੇ ਹੋਇਆ ਐਲਾਨ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ...
ਮਹਿਲਾ ਪਟਵਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 20ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪਟਵਾਰ ਹਲਕਾ ਭਨੌਹੜ ਦੀ ਮਹਿਲਾ ਪਟਵਾਰੀ ਆਸ਼ਨਾ ਨੂੰ ਵਿਜੀਲੈਂਸ ਬਿਊਰੋ ਵਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਦੱਸਿਆ...
ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਪਿੰਡ ਰਾਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਮਥਾਜ ...
ਪਠਾਨਕੋਟ 'ਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 210 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 20 ਜਨਵਰੀ (ਸੰਧੂ)-ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 210 ਨਵੇਂ ਕੋਰੋਨਾ ਦੇ ਕੇਸ ਆਏ ਹਨ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਬਠਿੰਡਾ

ਵਾਲਮਾਰਟ ਦੇ ਅਧਿਕਾਰੀਆਂ ਤੇ ਬੈਸਟ ਪ੍ਰਾਈਸ ਦੇ ਨੌਕਰੀਓਾ ਫ਼ਾਰਗ ਕੀਤੇ ਮੁਲਾਜ਼ਮਾਂ ਦਰਮਿਆਨ ਪਲੇਠੀ ਮੀਟਿੰਗ ਰਹੀ ਬੇਸਿੱਟਾ

ਭੁੱਚੋ ਮੰਡੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ) - ਬਹੁਕੌਮੀ ਕੰਪਨੀ ਵਾਲਮਾਰਟ ਦੇ ਅਧਿਕਾਰੀਆਂ ਅਤੇ ਬੈਸਟ ਪ੍ਰਾਈਸ ਦੇ ਬਠਿੰਡਾ ਵਿਚਲੇ ਮੈਗਾ ਮਲਟੀ ਸਟੋਰ ਦੇ ਨੌਕਰੀਓਾ ਫ਼ਾਰਗ ਕੀਤੇ ਮੁਲਾਜ਼ਮਾਂ ਦਰਮਿਆਨ ਹੋਈ ਪਲੇਠੀ ਮੀਟਿੰਗ ਬੇਸਿੱਟਾ ਰਹੀ | ਇਸੇ ਦੌਰਾਨ ਮੀਟਿੰਗ 'ਚ ਹਾਜ਼ਰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਬਹੁਕੌਮੀ ਕੰਪਨੀ ਨੂੰ ਚਿਤਾਵਨੀ ਦੇ ਦਿੱਤੀ ਹੈ ਕਿ ਜੇਕਰ ਕੱਢੇ ਗਏ ਮੁਲਾਜ਼ਮਾਂ ਨੂੰ ਨੌਕਰੀ 'ਤੇ ਵਾਪਸ ਨਾ ਰੱਖਿਆ ਗਿਆ ਤਾਂ ਕਿਸਾਨ ਜਥੇਬੰਦੀ ਵਲੋਂ ਕੰਪਨੀ ਦੇ ਪੰਜਾਬ ਵਿਚਲੇ ਸਾਰੇ ਮੈਗਾ ਮਲਟੀ ਸਟੋਰ ਬੰਦ ਕਰ ਦਿੱਤੇ ਜਾਣਗੇ | ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਬਣੇ ਹੋਏ ਰੇੜਕੇ ਨੂੰ ਦੇਖਦਿਆਂ ਕੰਪਨੀ ਨੇ ਬਠਿੰਡਾ ਸਥਿਤ ਵਾਲਮਾਰਟ ਦੇ ਸਟੋਰ ਨੂੰ ਪੱਕੇ ਤੌਰ 'ਤੇ ਬੰਦ ਕਰਦਿਆਂ ਮੁਲਾਜ਼ਮਾਂ ਤੋਂ ਬੜੀ ਚਲਾਕੀ ਨਾਲ ਅਸਤੀਫ਼ੇ ਲੈ ਕੇ ਉਨ੍ਹਾਂ ਨੂੰ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਸੀ | ਬਾਅਦ 'ਚ ਜਦੋਂ ਮੁਲਾਜ਼ਮਾਂ ਨੂੰ ਖ਼ੁਦ ਨਾਲ ਹੋਈ ਜੱਗੋਂ ਤੇਰ੍ਹਵੀਂ ਬਾਰੇ ਸੁਰਤ ਆਈ ਤਾਂ ਉਹ ਦਿੱਲੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਅਤੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਮਿਲੇ | ਉਗਰਾਹਾਂ ਵਲੋਂ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਲੜਨ ਦੀ ਪ੍ਰੇਰਨਾ ਦਿੰਦਿਆਂ ਸੰਪੂਰਨ ਸਹਾਇਤਾ ਦਾ ਭਰੋਸਾ ਦਿਵਾਇਆ ਗਿਆ | ਜੋਸ਼ ਨਾਲ ਭਰੇ ਮੁਲਾਜ਼ਮਾਂ ਨੇ ਕਿਸਾਨਾਂ ਦੀ ਹਮਾਇਤ ਨਾਲ ਸਟੋਰ ਅੱਗੇ ਪੱਕਾ ਮੋਰਚਾ ਗੱਡ ਦਿੱਤਾ | ਬਣੇ ਦਬਾਅ ਕਾਰਨ ਤਕਰੀਬਨ 18 ਦਿਨਾਂ ਬਾਅਦ ਅੱਜ ਵਾਲਮਾਰਟ ਕੰਪਨੀ ਦੇ 2 ਉੱਚ ਅਧਿਕਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਡੀ.ਐਸ.ਪੀ. ਗੁਰਜੀਤ ਸਿੰਘ ਰੋਮਾਣਾ ਅਤੇ ਤਹਿਸੀਲਦਾਰ ਦੀ ਮੌਜੂਦਗੀ 'ਚ ਇਨ੍ਹਾਂ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਪਹੁੰਚੇ | ਕੰਪਨੀ ਦੇ ਅਧਿਕਾਰੀਆਂ 'ਚ ਇਕ ਪੰਜਾਬ ਵਾਲਮਾਰਟ ਦਾ ਐਚ.ਆਰ. ਵਿਸ਼ਾਲ ਲੁਥਰਾ ਵੀ ਮੌਜੂਦ ਸੀ | ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਬਲਾਕ ਆਗੂ ਬਲਜੀਤ ਸਿੰਘ ਪੂਹਲਾ ਨੇ ਵੀ ਸ਼ਮੂਲੀਅਤ ਕੀਤੀ | ਕੰਪਨੀ ਅਧਿਕਾਰੀਆਂ ਨੇ ਮੁਲਾਜ਼ਮਾਂ ਨੂੰ ਪੰਜਾਬ ਵਿਚਲੇ ਦੂਜੇ ਸਟੋਰਾਂ ਵਿਚ ਤਬਦੀਲ ਕਰਨ ਦੀ ਗੱਲ ਕਹੀ ਤਾਂ ਮੁਲਾਜ਼ਮਾਂ ਨੇ ਦੂਰ-ਦੁਰਾਡੇ ਦੇ ਸਟੋਰਾਂ ਵਿਚ ਜਾਣ ਲਈ ਰਿਹਾਇਸ਼, ਖਾਣ-ਪੀਣ ਅਤੇ ਆਵਾਜਾਈ ਦੇ ਖ਼ਰਚੇ ਤਨਖ਼ਾਹ ਵਿਚ ਜੋੜ ਕੇ ਦੇਣ ਦੀ ਮੰਗ ਰੱਖ ਦਿੱਤੀ | ਇਸ ਤੋਂ ਕੰਪਨੀ ਨੇ ਅਸਮਰੱਥਾ ਜਤਾਈ ਅਤੇ ਗੱਲਬਾਤ ਇਥੇ ਹੀ ਟੁੱਟ ਗਈ | ਇਸੇ ਮੌਕੇ ਹਾਜ਼ਰ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਐਲਾਨ ਕਰ ਦਿੱਤਾ ਕਿ ਜੇਕਰ ਕੰਪਨੀ ਕੱਢੇ ਗਏ ਮੁਲਾਜ਼ਮਾਂ ਦੀਆਂ ਨੌਕਰੀਆਂ ਬਹਾਲ ਨਹੀਂ ਕਰਦੀ ਤਾਂ ਕੰਪਨੀ ਦੇ ਪੰਜਾਬ ਵਿਚਲੇ ਸਾਰੇ ਸਟੋਰ ਹੀ ਬੰਦ ਕਰ ਦਿੱਤੇ ਜਾਣਗੇ | ਕਿਸਾਨ ਆਗੂ ਨੇ ਦੱਸਿਆ ਕਿ 2 ਦਿਨਾਂ ਬਾਅਦ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਸੱਦੀ ਗਈ ਹੈ, ਸੰਭਵ ਹੈ ਕਿ ਉਸ ਮੌਕੇ ਹੀ ਇਸ ਸਬੰਧੀ ਕੋਈ ਫ਼ੈਸਲਾ ਲੈ ਲਿਆ ਜਾਵੇ | ਅੱਜ ਦੀ ਮੀਟਿੰਗ ਵਿਚ ਕੱਢੇ ਗਏ ਮੁਲਾਜ਼ਮਾਂ ਵਿਚੋਂ ਜਸਪ੍ਰੀਤ ਸਿੰਘ, ਹਰਜੀਤ ਸਿੰਘ, ਹਰਮਨ ਸਿੰਘ, ਮਨਪ੍ਰੀਤ ਸ਼ਰਮਾ ਅਤੇ ਸੁਖਜੀਤ ਸਿੰਘ ਸ਼ਾਮਿਲ ਹੋਏ |

ਚੈੱਕ ਬਾਊਾਸ ਮਾਮਲੇ 'ਚ 2 ਸਾਲ ਦੀ ਸਜ਼ਾ ਤੇ ਸਾਢੇ 8 ਲੱਖ ਰੁਪਏ ਜੁਰਮਾਨਾ ਮੁਆਫ਼

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਠਿੰਡਾ ਅਦਾਲਤ ਦੇ ਵਧੀਕ ਸੈਸ਼ਨ ਜੱਜ ਰਾਕੇਸ਼ ਕੁਮਾਰ ਗੁਪਤਾ ਨੇ ਬਚਾਅ ਪੱਖ ਦੇ ਵਕੀਲ ਸੰਜੀਵ ਗੁਪਤਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਚੈੱਕ ਬਾਊਾਸ ਮਾਮਲੇ ਵਿਚ ਹਰੀਸ਼ ਕੁਮਾਰ ਵਿਅਕਤੀ ਨੂੰ ਹੋਈ 2 ਸਾਲ ਦੀ ...

ਪੂਰੀ ਖ਼ਬਰ »

ਪਨਬੱਸ/ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਵਲੋਂ ਹੜਤਾਲ ਖ਼ਤਮ ਕਰਕੇ ਕੰਮ ਕੀਤਾ ਸ਼ੁਰੂ

ਬਠਿੰਡਾ, 15 ਸਤੰਬਰ (ਅਵਤਾਰ ਸਿੰਘ) - ਸਥਾਨਕ ਸ਼ਹਿਰ ਦੇ ਡਿਪੂਆਂ 'ਤੇ ਗੇਟ ਰੈਲੀ ਕੀਤੀ ਅਤੇ ਉਨ੍ਹਾਂ ਆਪਣੀ ਜਿੱਤ ਸਮਝਦਿਆਂ ਮੁਲਾਜ਼ਮਾਂ ਨੇ ਆਪਣੇ ਆਪਣੇ ਰੂਟ ਵੱਲ ਰਵਾਨਗੀ ਕੀਤੀ | ਇਸ ਮੌਕੇ ਮੁਲਾਜ਼ਮ ਆਗੂਆਂ ਨੇ ਵਰਕਰਾਂ ਨੂੰ ਅਗਲੇ ਪ੍ਰੋਗਰਾਮ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ

ਭਾਈਰੂਪਾ, 15 ਸਤੰਬਰ (ਵਰਿੰਦਰ ਲੱਕੀ) - ਨੇੜਲੇ ਪਿੰਡ ਸਲਾਬਤਪੁਰਾ ਵਿਖੇ ਇਕ ਨੌਜਵਾਨ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੇ ਘਰ 'ਚ ਹੀ ਪੱਖੇ ਦੀ ਹੁੱਕ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਜਾਂਚ ਅਧਿਕਾਰੀ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਟੀ.ਪੀ.ਡੀ. ਮਾਲਵਾ ਕਾਲਜ 'ਚ ਰੋਜ਼ਗਾਰ ਮੇਲਾ ਅੱਜ

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ 'ਚ 7ਵੇਂ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ 16 ਸਤੰਬਰ ਨੂੰ ਟੀ.ਪੀ.ਡੀ. ਮਾਲਵਾ ਕਾਲਜ ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ ਰਾਮਪੁਰਾ ਫੂਲ ਵਿਖੇ ਮੈਗਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਸਾਰੇ ਪੀ.ਐਮ.ਐਸ. ਸਕਾਲਰਸ਼ਿਪ ਲਾਭਪਾਤਰੀਆਂ ਦੀ ਸਹੂਲਤ ਲਈ ਵਚਨਬੱਧ- ਵੀ.ਸੀ.

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਨੇ ਪੋਸਟ ਮੈਟਿ੍ਕ ਸਕਾਲਰਸ਼ਿਪ (ਪੀ.ਐਮ.ਐਸ.) ਸਕੀਮ ਦੇ ਲਾਭਪਾਤਰੀਆਂ ਦੀ ਸਹੂਲਤ ਲਈ ਸ਼ਿਕਾਇਤਾਂ ਨਿਵਾਰਣ ਸੈੱਲ/ਪੋਰਟਲ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ 'ਸਕੱਤਰ ਭਜਾਓ, ਸਿੱਖਿਆ ਬਚਾਓ' ਦੇ ਨਾਅਰੇ ਹੇਠ ਫੂਕਿਆ ਪੁਤਲਾ

ਬਠਿੰਡਾ, 15 ਸਤੰਬਰ (ਅਵਤਾਰ ਸਿੰਘ) - ਅੱਜ ਬਠਿੰਡਾ ਜ਼ਿਲੇ੍ਹ ਵਿਚ ਸਿੱਖਿਆ ਸਕੱਤਰ ਵਲੋਂ ਬਠਿੰਡਾ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਵਿਚ ਫੇਰੀ ਦੇ ਮੱਦੇਨਜ਼ਰ, 'ਸਕੱਤਰ ਭਜਾਓ, ਸਿੱਖਿਆ ਬਚਾਓ' ਦੇ ਨਾਅਰੇ ਬੁਲੰਦ ਕਰਦਿਆਂ ਪੁਤਲਾ ਫੂਕਿਆ ਗਿਆ | ਸਾਂਝਾ ਅਧਿਆਪਕ ਮੋਰਚਾ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ 'ਬੇਟੀ ਬਚਾਓ ਬੇਟੀ ਪੜ੍ਹਾਓ' ਦੇ ਦਾਅਵੇ ਨਿਕਲੇ ਫੋਕੇ

ਬੱਲੂਆਣਾ, 15 ਸਤੰਬਰ (ਗੁਰਨੈਬ ਸਾਜਨ) - ਇਕ ਪਾਸੇ ਪੰਜਾਬ ਸਰਕਾਰ 'ਬੇਟੀ ਪੜ੍ਹਾਓ ਬੇਟੀ ਬਚਾਓ' ਦਾ ਨਾਅਰਾ ਦੇ ਕੇ ਲੜਕੀਆਂ ਦੇ ਹੱਕਾਂ ਦੇ ਦਾਅਵੇ ਕਰ ਰਹੀ ਹੈ | ਦੂਜੇ ਪਾਸੇ ਸਿੱਖਿਆ ਦੇ ਖੇਤਰ ਵਿਚ ਲੜਕੀਆਂ ਅੱਜ ਵੀ ਪੜ੍ਹਾਈ ਕਰਨ ਲਈ ਮੀਲਾਂ ਦਾ ਸਫ਼ਰ ਤੈਅ ਕਰਦੀਆਂ ਹਨ | ...

ਪੂਰੀ ਖ਼ਬਰ »

2 ਦੇਸੀ ਪਿਸਤੌਲਾਂ, 8 ਕਾਰਤੂਸਾਂ ਸਮੇਤ ਇਕ ਕਾਬੂ

ਬਠਿੰਡਾ, 15 ਸਤੰਬਰ (ਵੀਰਪਾਲ ਸਿੰਘ)-ਸਥਾਨਕ ਪਿੁਲਸ ਵਲੋਂ ਅਪਰਾਧਿਕ ਗਤੀਵਿਧੀਆਂ ਕਰਨ ਵਾਲੇ ਲੋਕਾਂ 'ਤੇ ਸਖ਼ਤੀ ਵਰਤਣ ਲਈ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਥਰਮਲ ਪੁਲਿਸ ਨੂੰ ਉਸ ਵਕਤ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਉਨ੍ਹਾਂ ਇਕ ਵਿਅਕਤੀ ਨੂੰ ਦੋ ਦੇਸੀ ਨਜਾਇਜ਼ ...

ਪੂਰੀ ਖ਼ਬਰ »

ਛੁੱਟੀ ਪੂਰੀ ਹੋਣ ਤੋਂ ਬਾਅਦ ਜੇਲ੍ਹ ਵਾਪਸ ਹਾਜ਼ਰ ਨਾ ਹੋਣ 'ਤੇ ਮੁਕੱਦਮਾ ਦਰਜ

ਬਠਿੰਡਾ, 15 ਸਤੰਬਰ (ਵੀਰਪਾਲ ਸਿੰਘ) - ਸਥਾਨਕ ਪੁਲਿਸ ਵਲੋਂ ਛੁੱਟੀ ਕੱਟ ਰਹੇ ਕੇਂਦਰੀ ਜੇਲ੍ਹ ਬਠਿੰਡਾ 'ਤੇ ਕੈਦੀਆਂ ਉੱਤੇ ਕਰੜੀ ਨਜ਼ਰ ਰੱਖਣ ਲਈ ਵਿੱਢੀ ਗਈ ਮੁਹਿੰਮ ਤਹਿਤ ਬਠਿੰਡਾ ਕੇਂਦਰੀ ਜੇਲ੍ਹ ਵਿਚੋਂ ਪੈਰੋਲ 'ਤੇ ਘਰ ਆਏ ਕੈਦੀ ਨਰਿੰਦਰ ਕੁਮਾਰ ਵਾਸੀ ਬਠਿੰਡਾ, ਜੋ ...

ਪੂਰੀ ਖ਼ਬਰ »

ਬੰਦ ਟੀਂਡਿਆਂ 'ਚੋਂ ਨਰਮੇ ਦੀ ਬਜਾਏ ਨਿਕਲ ਰਹੀ ਹੈ ਸੁੰਡੀ- ਕਿਸਾਨਾਂ ਦੇ ਚਿਹਰੇ ਮੁਰਝਾਏ

ਰਾਮਾਂ ਮੰਡੀ, 15 ਸਤੰਬਰ (ਤਰਸੇਮ ਸਿੰਗਲਾ) - ਮਹਿੰਗੇ ਭਾਅ ਬੀਜੀ ਨਰਮੇਂ ਦੀ ਫ਼ਸਲ ਦਾ ਜਿਥੇ ਬੇਮੌਸਮੇ ਮੀਂਹ ਨੇ ਭਾਰੀ ਨੁਕਸਾਨ ਕੀਤਾ ਹੈ ਉਥੇ ਹੁਣ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦੇ ਹੋਏ ਹਮਲੇ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ | ਪਿੰਡ ਮਲਕਾਣਾ ਦੇ ਕਿਸਾਨਾਂ ...

ਪੂਰੀ ਖ਼ਬਰ »

2 ਪਿਸਤੌਲ ਤੇ 8 ਜ਼ਿੰਦਾ ਰੌ ਾਦਾਂ ਸਣੇ ਤਿੰਨ ਗਿ੍ਫ਼ਤਾਰ

ਬਠਿੰਡਾ, 15 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਸਪੈਸ਼ਲ ਸੈਲ ਦੀ ਨਿਗਰਾਨੀ ਹੇਠ ਸ਼ਹਿਰ ਵਿਚ ਵਧ ਰਹੀਆਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦੋਂ 3 ਵਿਅਕਤੀਆਂ ਨੂੰ ਦੋ ਦੇਸੀ ਪਿਸਤੌਲਾਂ ਸਮੇਤ 8 ਜਿੰਦਾ ਰੌਂਦਾਂ ਸਣੇ ਕਾਬੂ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 1 ਜ਼ਖ਼ਮੀ

ਬਠਿੰਡਾ, 15 ਸਤੰਬਰ (ਅਵਤਾਰ ਸਿੰਘ)- ਸਥਾਨਕ ਬਠਿੰਡਾ-ਬਰਨਾਲਾ ਰੋਡ 'ਤੇ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਸਹਾਰਾ ਜਨ ਸੇਵਾ ਦੇ ਵਰਕਰ ਰਾਜਿੰਦਰ ਕੁਮਾਰ ਨੇ ਘਟਨਾ ਸਥਾਨ ਮੌਕੇ 'ਤੇ ਪਹੁੰਚ ਕੇ ਜ਼ਖ਼ਮੀ ਮੋਟਰ-ਸਾਈਕਲ ਸਵਾਰ ਅੰਗਰੇਜ਼ ਸਿੰਘ (45) ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਗਠਿਤ

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੀ ਯੋਗ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਆਯੋਜਿਤ ਕੀਤੀ ਗਈ | ਇਸ ਕਮੇਟੀ ਦਾ ਮੁੱਖ ਮਕਸਦ ਨਹਿਰੂ ਯੁਵਾ ਕੇਂਦਰ ਦੇ ...

ਪੂਰੀ ਖ਼ਬਰ »

ਸ. ਗੁਰਦਰਸ਼ਨ ਸਿੰਘ ਮਾਨ ਦਾ ਦਿਹਾਂਤ

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਯੁਵਕ ਸੇਵਾਵਾਂ ਵਿਭਾਗ ਮਾਨਸਾ ਦੇ ਸਹਾਇਕ ਡਾਇਰੈਕਟਰ ਤੇ ਨੈਸ਼ਨਲ ਐਵਾਰਡੀ ਰਘਵੀਰ ਸਿੰਘ ਮਾਨ (ਬੀਰਾ ਤੁੰਗਵਾਲੀ), ਰੇਸ਼ਮ ਸਿੰਘ ਮਾਨ, ਹਰਜਸ ਸਿੰਘ ਮਾਨ ਤੇ ਜਸਵੀਰ ਸਿੰਘ ਮਾਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਕਰਕੇ ਦੂਜੇ ਦਿਨ ਵੀ ਰੋਹ ਭਰਪੂਰ ਧਰਨਾ

ਭਾਈਰੂਪਾ, 15 ਸਤੰਬਰ (ਵਰਿੰਦਰ ਲੱਕੀ) - ਬੀਤੇ ਕੱਲ੍ਹ ਦਿਨ ਦਿਹਾੜੇ ਸਥਾਨਕ ਕਸਬੇ ਦੇ ਮੁੱਖ ਬਜ਼ਾਰ 'ਚ ਪਿਸਤੌਲ ਦੀ ਨੋਕ ਤੇ ਸੁਨਿਆਰ ਦੀ ਹੋਈ ਲੁੱਟ ਨੂੰ ਲੈ ਕੇ ਅਜੇ ਤੱਕ ਪੁਲਿਸ ਦੇ ਹੱਥ ਖਾਲੀ ਹਨ ਜਦਕਿ ਲੁਟੇਰਿਆਂ ਦੀ ਭਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਗੁੱਸਾ ਆਸਮਾਨੀ ...

ਪੂਰੀ ਖ਼ਬਰ »

ਮਾਂਊਟ ਲਿਟਰਾ ਜ਼ੀ ਸਕੂਲ 'ਚ ਹਿੰਦੀ ਦਿਵਸ ਮਨਾਇਆ

ਲਹਿਰਾ ਮੁਹੱਬਤ, 15 ਸਤੰਬਰ (ਸੁਖਪਾਲ ਸਿੰਘ ਸੁੱਖੀ) - ਮਾਂਊਟ ਲਿਟਰਾ ਜ਼ੀ ਸਕੂਲ ਲਹਿਰਾ ਧੁਰਕੋਟ ਵਿਖੇ ਹਿੰਦੀ ਭਾਸ਼ਾ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਵਾਧਾ ਕਰਨ ਲਈ ਹਿੰਦੀ ਭਾਸ਼ਾ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ ਜਿਸ ਤਹਿਤ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਮੈਨੇਜਮੈਂਟ ਵਿਭਾਗ ਨੇ 'ਧਨ ਜਾਗਰੂਕਤਾ ਪ੍ਰੋਗਰਾਮ' ਬਾਰੇ ਵੈਬੀਨਾਰ ਕਰਵਾਇਆ

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਿੱਤੀ ਬਾਜ਼ਾਰਾਂ ਦੇ ਖੇਤਰ ਬਾਰੇ ਵਿਦਿਆਰਥੀਆਂ ਨੂੰ ਗਿਆਨ ਪ੍ਰਦਾਨ ਕਰਨ ਦੇ ਮੱਦੇਨਜ਼ਰ, ਬਾਬਾ ਫ਼ਰੀਦ ਕਾਲਜ ਦੇ ਮੈਨੇਜਮੈਂਟ ਵਿਭਾਗ ਨੇ ਕਾਲਜ ਦੇ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਬੀ.ਬੀ.ਏ., ਬੀ.ਕਾਮ. ਅਤੇ ...

ਪੂਰੀ ਖ਼ਬਰ »

ਡਾ: ਬਲਵੀਰ ਸਿੰਘ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਭਗਤਾ ਭਾਈਕਾ, 15 ਸਤੰਬਰ (ਸੁਖਪਾਲ ਸਿੰਘ ਸੋਨੀ) - ਡਾ: ਬਲਵੀਰ ਸਿੰਘ ਸਕੂਲ ਆਫ਼ ਐਕਸੀਲੈਂਸ ਭਗਤਾ ਭਾਈਕਾ ਵਿਖੇ ਪਿ੍ੰਸੀਪਲ ਨਰਿੰਦਰ ਸਿੰਗਲਾ ਦੀ ਅਗਵਾਈ ਹੇਠ ਹਿੰਦੀ ਦਿਵਸ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵਿਚਕਾਰ ਸੁੰਦਰ ਲਿਖਾਈ, ਪੋਸਟਰ ਮੇਕਿੰਗ, ਕਵਿਤਾ ਦੇ ...

ਪੂਰੀ ਖ਼ਬਰ »

ਕਲੇਰ ਸਕੂਲ ਨੂੰ ਬੈਸਟ ਸਪੋਰਟਸ ਸਕੂਲ ਦਾ ਖ਼ਿਤਾਬ

ਭਗਤਾ ਭਾਈਕਾ, 15 ਸਤੰਬਰ (ਸੁਖਪਾਲ ਸਿੰਘ ਸੋਨੀ) - ਪੰਜਾਬ ਰਾਜ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਪ੍ਰਸ਼ਾਸਨ ਵਲੋਂ ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਨੂੰ ਬੈਸਟ ਸਪੋਰਟਸ ਸਕੂਲ ਦਾ ਖ਼ਿਤਾਬ ਪ੍ਰਦਾਨ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਗੀਵਾਂਦਰ ਵਸਨੀਕ ਪ੍ਰੇਸ਼ਾਨ

ਭਾਗੀਵਾਂਦਰ, 15 ਸਤੰਬਰ (ਮਹਿੰਦਰ ਸਿੰਘ ਰੂਪ) - ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਪਿੰਡ ਭਾਗੀਵਾਂਦਰ ਭਾਗੀਂ ਪਤੀ ਦੇ ਵਾਟਰ ਵਰਕਸ ਦੀ ਵਾਟਰ ਸਪਲਾਈ ਪਿੰਡ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ | ਨਾ ਹੀ ਤਾਂ ਪੀਣ ਲਈ ਸ਼ੁੱਧ ਪਾਣੀ ਮਿਲ ਰਿਹਾ ਹੈ ਅਤੇ ਨਾ ਹੀ ਨਹਿਰੀ ...

ਪੂਰੀ ਖ਼ਬਰ »

100 ਤੋਂ ਵੱਧ ਕਾਰਾਂ ਦਾ ਕਾਫ਼ਲਾ ਦਿੱਲੀ ਕਿਸਾਨ ਮਾਰਚ 'ਚ ਹੋਵੇਗਾ ਸ਼ਾਮਿਲ - ਸਿੰਗਲਾ

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - 17 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਕਾਲੇ ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ | ਕਿਸਾਨਾਂ ਵਲੋਂ ਇਸ ਦਿਨ ਸਵੇਰੇ ਗੁਰਦੁਆਰਾ ਰਕਾਬਗੰਜ ਸਾਹਿਬ ...

ਪੂਰੀ ਖ਼ਬਰ »

'ਦੀ ਸੰਸਕਾਰ ਸਕੂਲ' ਵਲੋਂ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ

ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਦੇ ਪ੍ਰਸਿੱਧ ਵਿੱਦਿਅਕ ਅਦਾਰੇ 'ਦੀ ਸੰਸਕਾਰ ਸਕੂਲ' ਵਲੋਂ ਵਿੱਦਿਆ ਦੇ ਨਾਲ-ਨਾਲ ਬੱਚਿਆਂ 'ਚ ਲੀਡਰਸ਼ਿਪ ਗੁਣ ਪੈਦਾ ਕਰਨ ਲਈ ਅਤੇ ਭਾਰਤ ਦੇ ਡੈਮੋਕਰੈਟਿਕ ਢਾਂਚੇ ਬਾਰੇ ਜਾਣੂ ਕਰਵਾਉਣ ਲਈ ਸਕੂਲ 'ਚ ਇਕ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

ਲਹਿਰਾ ਮੁਹੱਬਤ, 15 ਸਤੰਬਰ (ਸੁਖਪਾਲ ਸਿੰਘ ਸੁੱਖੀ) - ਪਿੰਡ ਲਹਿਰਾ ਸੌਂਧਾ ਵਿਖੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਕੈਪਟਨ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਥੇਬੰਦੀ ਦੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਫੂਕੇ ਸਰਕਾਰ ਦੇ ਪੁਤਲੇ

ਭੁੱਚੋ ਮੰਡੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ) - ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਸੰਘਰਸ਼ ਦੇ ਲਗਾਤਾਰ ਤੀਜੇ ਦਿਨ ਆਂਗਣਵਾੜੀ ਵਰਕਰਾਂ ਨੇ ਬਲਾਕ ਨਥਾਣਾ ਦੇ ਪਿੰਡਾਂ ਪੂਹਲੀ, ਚੱਕ ਰਾਮ ਸਿੰਘ ਵਾਲਾ ਅਤੇ ਲਹਿਰਾ ਖਾਨਾ ਵਿਖੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ | ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਅਰੋੜਾ ਨੇ ਚੇਅਰਮੈਨ ਨਕੱਈ ਤੋਂ ਆਸ਼ੀਰਵਾਦ ਲੈ ਕੇ ਚੋਣ ਸਰਗਰਮੀ ਵਿੱਢੀ

ਚਾਉਕੇ, 15 ਸਤੰਬਰ (ਮਨਜੀਤ ਸਿੰਘ ਘੜੈਲੀ) - ਵਿਧਾਨ ਸਭਾ ਹਲਕਾ ਮਾਨਸਾ ਤੋਂ ਸ਼੍ਰੋਮਣੀ ਅਕਾਲੀ ਦਲ- ਬਸਪਾ ਗੱਠਜੋੜ ਦੇ ਐਲਾਨੇ ਗਏ ਸਾਂਝੇ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਨੇ ਅੱਜ ਇਫਕੋ ਦੇ ਚੇਅਰਮੈਨ ਬਲਵਿੰਦਰ ਸਿੰਘ ਨਕੱਈ ਦੀ ਰਿਹਾਇਸ 'ਤੇ ਪਿੰਡ ਰਾਮਪੁਰਾ ਪਹੁੰਚ ਕੇ ...

ਪੂਰੀ ਖ਼ਬਰ »

ਬਸਪਾ ਵਲੋਂ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ

ਤਲਵੰਡੀ ਸਾਬੋ, 15 ਸਤੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜ) - 2022 ਦੀਆਂ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਬਹੁਜਨ ਸਮਾਜ ਪਾਰਟੀ ਤਲਵੰਡੀ ਸਾਬੋ ਵਲੋਂ ਬੀਤੇ ਦਿਨੀਂ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ 'ਚ ਹਿੰਦੀ ਪਖ਼ਵਾੜਾ-2021 ਸ਼ੁਰੂ

ਬਠਿੰਡਾ, 15 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) 'ਚ ਹਿੰਦੀ ਦਿਵਸ ਦੇ ਮੌਕੇ 'ਤੇ ਰਾਜਭਾਸਾ ਲਾਗੂ ਕਰਨ ਵਾਲੀ ਕਮੇਟੀ ਅਤੇ ਹਿੰਦੀ ਵਿਭਾਗ ਦੀ ਸਾਂਝੀ ਅਗਵਾਈ ਹੇਠ ਅਤੇ ਵਾਇਸ ਚਾਂਸਲਰ ਪ੍ਰੋ: ਰਾਘਵੇਂਦਰ ਪ੍ਰਸ਼ਾਦ ...

ਪੂਰੀ ਖ਼ਬਰ »

ਉਲੰਪੀਅਨ ਰੁਪਿੰਦਰਪਾਲ ਵਲੋਂ ਮਾਤਾ ਗੁਰਪਾਲ ਕੌਰ ਹਾਕੀ ਅਕੈਡਮੀ ਦਾ ਉਦਘਾਟਨ

ਭਗਤਾ ਭਾਈਕਾ, 15 ਸਤੰਬਰ (ਸੁਖਪਾਲ ਸਿੰਘ ਸੋਨੀ) - ਸੀ.ਐਮ.ਐਸ. ਗੁਰੂ ਕਾਸ਼ੀ ਪਬਲਿਕ ਸਕੂਲ, ਭਗਤਾ ਭਾਈਕਾ ਸਕੂਲ ਦੀ ਮੈਨੇਜਮੈਟ ਵਲੋਂ ਜਿਥੇ ਬੱਚਿਆਂ ਨੂੰ ਵਿੱਦਿਅਕ ਗਤੀਵਿਧੀਆਂ ਵਿਚ ਵੱਡਮੁੱਲੀਆਂ ਪ੍ਰਾਪਤੀਆਂ ਕਰਨ ਲਈ ਵੱਖ ਵੱਖ ਤਰ੍ਹਾਂ ਦੇ ਯਤਨ ਕੀਤੇ ਜਾਂਦੇ ਹਨ, ਉਥੇ ...

ਪੂਰੀ ਖ਼ਬਰ »

ਪੀ.ਐਸ.ਯੂ.ਵਲੋਂ ਮੰਗਾਂ ਨੂੰ ਲੈ ਕੇ ਰੋਸ ਮਾਰਚ

ਬਠਿੰਡਾ, 15 ਸਤੰਬਰ (ਅਵਤਾਰ ਸਿੰਘ) - ਅੱਜ ਸਥਾਨਕ ਰਾਜਿੰਦਰਾ ਕਾਲਜ ਦੇ ਵਿਦਿਆਰਥੀਆਂ ਵਲੋਂ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਸੂਬਾ ਪੱਧਰੀ ਸੱਦੇ ਤਹਿਤ ਕਾਲਜ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਵੱਲ ਰੋਸ ਮਾਰਚ ਕਰਕੇ ਆਪਣੀ ਮੰਗਾਂ ਸਬੰਧੀ ਡਿਪਟੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸਮਝੌਤਾ

ਤਲਵੰਡੀ ਸਾਬੋ, 15 ਸਤੰਬਰ (ਰਵਜੋਤ ਸਿੰਘ ਰਾਹੀ) - ਵਿਦਿਆਰਥੀਆਂ ਨੂੰ ਆਪਣੇ ਉਦਯੋਗ ਸਥਾਪਤ ਕਰਨ ਤੇ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਉਣ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਡਾ: ਪੁਸ਼ਪਿੰਦਰ ਸਿੰਘ ਔਲਖ (ਪਰੋ. ਵਾਇਸ ਚਾਂਸਲਰ) ਦੀ ਰਹਿਨੁਮਾਈ ਹੇਠ ਨੈਸ਼ਨਲ ਅਵਾਰਡੀ ...

ਪੂਰੀ ਖ਼ਬਰ »

ਸਰਦਾਰਗੜ੍ਹ ਸਮਾਰਟ ਸਕੂਲ ਦਾ ਮਾਮਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਦਰਬਾਰੇ ਪੁੱਜਾ

ਬੱਲੂਆਣਾ, 15 ਸਤੰਬਰ (ਗੁਰਨੈਬ ਸਾਜਨ) - ਸਰਕਾਰੀ ਹਾਈ ਸਮਾਰਟ ਸਕੂਲ ਸਰਦਾਰਗੜ੍ਹ ਦੀ ਮੁੱਖ ਅਧਿਆਪਕਾ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਬੀਤੇ ਕੱਲ੍ਹ ਛੁੱਟੀ ਤੋਂ ਬਾਅਦ ਕਈ ਘੰਟੇ ਸਕੂਲ ਵਿਚ ਰੱਖਣ ਦਾ ਮਾਮਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਦੇ ਦਰਬਾਰ ਵਿਚ ...

ਪੂਰੀ ਖ਼ਬਰ »

ਪੇਂਡੂ ਮੰਡੀਆਂ ਅਤੇ ਨਵੀਆਂ ਸੜਕਾਂ ਲਈ ਲੋੜੀਂਦੇ ਫੰਡ ਜਾਰੀ ਹੋਣਗੇ-ਸਿੱਧੂ

ਨਥਾਣਾ, 15 ਸਤੰਬਰ (ਗੁਰਦਰਸ਼ਨ ਲੁੱਧੜ) - ਮਾਰਕੀਟ ਕਮੇਟੀ ਨਥਾਣਾ ਦੇ ਚੇਅਰਮੈਨ ਕਰਨਪਾਲ ਸਿੰਘ ਸਿੱਧੂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਚਾਲੂ ਸਾਲ ਦੌਰਾਨ ਉਨ੍ਹਾਂ ਦੇ ਖੇਤਰ ਵਿਚਲੀਆਂ ਪੇਂਡੂ ਦਾਣਾ ਮੰਡੀਆਂ ਅਤੇ ਨਵੀਆਂ ਸੰਪਰਕ ਸੜਕਾਂ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX