ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  1 day ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  1 day ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  1 day ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  1 day ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  1 day ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  1 day ago
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  1 day ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  1 day ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  1 day ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  1 day ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  1 day ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  1 day ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  1 day ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  1 day ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  1 day ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  1 day ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਰਾਜਸਥਾਨ:ਗੈਂਗਸਟਰ ਰਾਜੂ ਠੇਠ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਖੇ ਗੈਂਗਸਟਰ ਰਾਜੂ ਠੇਠ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੀਕਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜੂ ਠੇਠ ਲੰਬੇ ਸਮੇਂ ਤੋਂ ਅਪਰਾਧ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਕਪੂਰਥਲਾ / ਫਗਵਾੜਾ

ਇੰਜੀਨੀਅਰ ਰੇਲਵੇ ਤੇ ਭਾਰਤ ਦੇ ਨਵਨਿਰਮਾਣ 'ਚ ਆਪਣਾ ਯੋਗਦਾਨ ਪਾਉਣ-ਇੰਜ: ਦਰਸ਼ਨ ਲਾਲ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਇੰਜੀਨੀਅਰ ਨੂੰ ਭਾਰਤ ਰਤਨ ਇੰਜੀਨੀਅਰ ਵਿਸ਼ਵੇਸ਼ਵਰੀਆ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਰੇਲਵੇ ਤੇ ਭਾਰਤ ਦੇ ਨਵਨਿਰਮਾਣ 'ਚ ਆਪਣਾ ਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਇੰਜੀਨੀਅਰ ਦਰਸ਼ਨ ਲਾਲ ਪ੍ਰਧਾਨ ਇੰਡੀਅਨ ਰੇਲਵੇ ਸੁਪਰਵਾਈਜ਼ਰ ਐਸੋਸੀਏਸ਼ਨ (ਆਈ.ਆਰ.ਟੀ.ਐਸ.ਏ.) ਦੀ ਆਰ.ਸੀ.ਐਫ. ਇਕਾਈ ਵਲੋਂ ਭਾਰਤ ਰਤਨ ਇੰਜੀਨੀਅਰ ਮੋਕਸ਼ਗੁੰਡਮ ਵਿਸ਼ਵੇਸ਼ਵਰੀਆ ਦੇ ਜਨਮ ਦਿਹਾੜੇ ਨੂੰ ਇੰਜੀਨੀਅਰ ਦਿਵਸ ਵਜੋਂ ਮਨਾਉਂਦਿਆਂ ਆਰ.ਸੀ.ਐਫ. ਦੇ ਵਰਕਸ਼ਾਪ ਦੇ ਗੇਟ 'ਤੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਅਵਸਰ 'ਤੇ ਆਰ.ਸੀ.ਐਫ. ਤੇ ਰੇਲਵੇ ਦੇ ਨਿਗਮੀਕਰਨ ਦੇ ਵਿਰੁੱਧ ਸਾਰੇ ਮੁਲਾਜ਼ਮਾਂ ਸੰਗਠਨਾਂ ਨੂੰ ਸਾਂਝਾ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ | ਸੁਪਰਵਾਈਜ਼ਰਾਂ ਦੀਆਂ ਸਮੱਸਿਆਵਾਂ ਤੇ ਉਨ੍ਹਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਉਨ੍ਹਾਂ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਸਾਰੇ ਜੇ.ਈ., ਸੀ.ਐਮ.ਏ. ਤੇ ਡੀ.ਐਮ.ਐਸ. ਨੂੰ ਗਰੇਡ ਪੇ 5600 ਰੁਪਏ ਤੇ ਸਾਰੇ ਐਸ.ਐਸ.ਈਜ਼, ਸੀ.ਐਮ.ਐਸ. ਤੇ ਸੀ.ਡੀ.ਐਮ.ਐਸ. ਨੂੰ ਗਰੇਡ ਪੇ 4800, ਗਰੁੱਪ ਬੀ ਗਜ਼ਟਿਡ ਲਾਗੂ ਕੀਤਾ ਜਾਵੇ | ਸਮਾਗਮ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਜ਼ੋਨਲ ਸਕੱਤਰ ਇੰਜੀਨੀਅਰ ਮੇਅੰਕ ਭਟਨਾਗਰ ਨੇ ਆਰ.ਸੀ.ਐਫ. ਦੇ ਸੁਪਰਵਾਈਜ਼ਰਾਂ ਤੇ ਹੋਰ ਕਰਮਚਾਰੀਆਂ ਵਲੋਂ ਸਮਾਗਮ ਦੀ ਸਫਲਤਾ ਲਈ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਤੋਂ ਪਹਿਲਾਂ ਭਾਰਤ ਰਤਨ ਮੋਕਸ਼ਗੁੰਡਮ ਵਿਸ਼ਵੇਸ਼ਵਰੀਆ ਦੇ ਤਸਵੀਰ 'ਤੇ ਇੰਜੀਨੀਅਰ ਦਰਸ਼ਨ ਲਾਲ ਤੇ ਐਸੋਸੀਏਸ਼ਨ ਦੇ ਹੋਰ ਮੈਂਬਰਾਂ ਨੇ ਫ਼ੁਲ ਮਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ | ਇਸ ਮੌਕੇ ਇੰਜ: ਅੰਮਿ੍ਤ ਚੌਧਰੀ, ਜਗਤਾਰ ਸਿੰਘ, ਰਾਜੇਸ਼ ਜਟਾਨਾ, ਸੁਰਜੀਤ ਸਿੰਘ, ਪਰਮਜੀਤ ਸਿੰਘ, ਹਰਮਿੰਦਰ ਸਿੰਘ, ਸੰਜੀਵ ਭਾਰਤੀ, ਰਾਮ ਪ੍ਰਕਾਸ਼, ਪਵਨ ਕੁਮਾਰ, ਅਸ਼ੋਕ ਸਿੰਘ, ਦਰਸ਼ਨ ਸਿੰਘ, ਅਨੂਪ ਸਿੰਘ, ਪ੍ਰਦੀਪ ਕੁਮਾਰ, ਪੂਰਨ ਚੰਦ, ਅਜੈਪਾਲ ਸਿੰਘ, ਅਮਿੱਤ ਰਾਠੀ, ਸੋਹਣ ਲਾਲ, ਦੇਸ ਰਾਜ, ਤਿ੍ਲੋਕੀ ਪ੍ਰਸ਼ਾਦ, ਹਰਿੰਦਰ ਸਿੰਘ, ਪ੍ਰਵੀਨ ਕੁਮਾਰ, ਲਖਨ ਪਾਹਨ, ਐਨ.ਕੇ ਜੋਸ਼ੀ, ਰਮੇਸ਼ ਕੁਮਾਰ, ਐਮ.ਐਸ. ਖ਼ਾਨ, ਕ੍ਰਾਂਤੀਵੀਰ ਸਿੰਘ, ਪ੍ਰੇਮ ਕੁਮਾਰ, ਖੇਮ ਚੰਦ ਮੀਨਾ ਆਦਿ ਹਾਜ਼ਰ ਸਨ |

ਕਿਸਾਨ ਆਈ ਖੇਤ ਮੋਬਾਈਲ ਐਪ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗੀ-ਦੀਪਤੀ ਉੱਪਲ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀ ਮਸ਼ੀਨਰੀ ਨਾਲ ਉਸ ਦਾ ਖੇਤਾਂ ਵਿਚ ਹੀ ਨਿਪਟਾਰਾ ਕਰਨ, ਕਿਉਂਕਿ ਖੇਤਾਂ 'ਚ ਪਰਾਲੀ ਨੂੰ ਅੱਗ ਲੱਗਣ ਨਾਲ ਹੋਣ ਵਾਲਾ ਧੂੰਆਂ ਆਮ ਲੋਕਾਂ ਵਿਸ਼ੇਸ਼ ਕਰਕੇ ਕੋਰੋਨਾ ਪੀੜਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 3 ਮਾਮਲੇ ਆਏ ਸਾਹਮਣੇ

ਕਪੂਰਥਲਾ, 15 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 3 ਮਾਮਲੇ ਸਾਹਮਣੇ ਆਏ ਹਨ, ਜਦਕਿ 1858 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ 17824 ਹੈ, ਜਿਨ੍ਹਾਂ 'ਚੋਂ 13 ਐਕਟਿਵ ਮਾਮਲੇ ਹਨ ਤੇ 17257 ਮਰੀਜ਼ ਸਿਹਤਯਾਬ ਹੋ ਚੁੱਕੇ ਹਨ | ਅੱਜ 4 ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਦੀ ਪਿ੍ੰਸੀਪਲ ਸਾਕਸ਼ੀ ਚੋਪੜਾ ਦਾ 'ਡਾਇਨੈਮਿਕ ਪਿ੍ੰਸੀਪਲ ਐਵਾਰਡ' ਨਾਲ ਸਨਮਾਨ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ ਦੀ ਅਗਵਾਈ ਵਿਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਪਿ੍ੰਸੀਪਲ ਸਾਕਸ਼ੀ ਚੋਪੜਾ ਨੂੰ ...

ਪੂਰੀ ਖ਼ਬਰ »

ਗੋਲੀ ਚੱਲਣ ਦੇ ਮਾਮਲੇ 'ਚ 2 ਵਿਰੁੱਧ ਕੇਸ ਦਰਜ, ਮੋਬਾਈਲ ਸਰਵਿਸ ਸੈਂਟਰ ਦਾ ਮਾਲਕ ਗਿ੍ਫ਼ਤਾਰ

ਕਪੂਰਥਲਾ, 15 ਸਤੰਬਰ (ਸਡਾਨਾ)-ਬੀਤੇ ਦਿਨ ਸੈਮਸੰਗ ਮੋਬਾਈਲ ਸਰਵਿਸ ਸੈਂਟਰ ਵਿਖੇ ਚੱਲੀਆਂ ਗੋਲੀਆਂ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ 2 ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਸਰਵਿਸ ਸੈਂਟਰ ਦੇ ਮਾਲਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸਿਟੀ ਪੁਲਿਸ ਨੇ ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਫਗਵਾੜਾ ਦੇ ਪਾਸਪੋਰਟ ਦਫ਼ਤਰ ਦਾ ਖੇਤਰੀ ਪਾਸਪੋਰਟ ਅਧਿਕਾਰੀ ਬਾਲੀ ਵਲੋਂ ਦੌਰਾ

ਫਗਵਾੜਾ, 15 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਬਣੇ ਪਾਸਪੋਰਟ ਦਫ਼ਸਰ ਦਾ ਅੱਜ ਜਲੰਧਰ ਦੇ ਖੇਤਰੀ ਪਾਸਪੋਰਟ ਅਧਿਕਾਰੀ ਰਾਜ ਕੁਮਾਰ ਬਾਲੀ ਨੇ ਅਚਾਨਕ ਦੌਰਾ ਕੀਤਾ ਤੇ ਦਫ਼ਤਰੀ ਕੰਮਕਾਜ ਦਾ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਬਾਲੀ ਨੇ ...

ਪੂਰੀ ਖ਼ਬਰ »

ਫਗਵਾੜਾ ਦੇ ਪਾਸਪੋਰਟ ਦਫ਼ਤਰ ਦਾ ਖੇਤਰੀ ਪਾਸਪੋਰਟ ਅਧਿਕਾਰੀ ਬਾਲੀ ਵਲੋਂ ਦੌਰਾ

ਫਗਵਾੜਾ, 15 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਬਣੇ ਪਾਸਪੋਰਟ ਦਫ਼ਸਰ ਦਾ ਅੱਜ ਜਲੰਧਰ ਦੇ ਖੇਤਰੀ ਪਾਸਪੋਰਟ ਅਧਿਕਾਰੀ ਰਾਜ ਕੁਮਾਰ ਬਾਲੀ ਨੇ ਅਚਾਨਕ ਦੌਰਾ ਕੀਤਾ ਤੇ ਦਫ਼ਤਰੀ ਕੰਮਕਾਜ ਦਾ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਬਾਲੀ ਨੇ ...

ਪੂਰੀ ਖ਼ਬਰ »

ਆਰ. ਸੀ. ਐਫ. ਦੇ ਬਾਹਰ ਘਰ ਨੂੰ ਅੱਗ ਲੱਗੀ, ਘਰ ਦਾ ਸਾਮਾਨ ਸੜ ਕੇ ਸੁਆਹ

ਹੁਸੈਨਪੁਰ, 15 ਸਤੰਬਰ (ਸੋਢੀ)-ਰੇਲ ਕੋਚ ਫ਼ੈਕਟਰੀ ਦੇ ਬਾਹਰ ਵਸੇ ਮੁਹੱਲਾ ਪ੍ਰੀਤ ਨਗਰ ਪਿੰਡ ਰਾਵਲ ਵਿਖੇ 'ਚ ਅੱਗ ਲੱਗਣ ਨਾਲ ਇਕ ਘਰ ਦਾ ਸਾਮਾਨ ਸੜਕੇ ਸੁਆਹ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਪੁਲਿਸ ਚੌਂਕੀ ਭੁਲਾਣਾ ਦੇ ਇੰਚਾਰਜ ਪੂਰਨ ਚੰਦ ਨੇ ਦੱਸਿਆ ਕਿ ਲਗਭਗ 12 ਵਜੇ ਦੇ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਦਮੂਲੀਆ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ਼

ਨਡਾਲਾ, 15 ਸਤੰਬਰ (ਮਾਨ)-ਬੀਤੀ ਰਾਤ ਚੋਰਾਂ ਨੇ ਥਾਣਾ ਭੁਲੱਥ ਦੇ ਅਧੀਨ ਆਉਂਦੀ ਪੰਜਾਬ ਐਂਡ ਸਿੰਧ ਬੈਂਕ ਬਰਾਂਚ ਦਮੂਲੀਆ ਨੇ ਲੁੱਟਣ ਦੀ ਨਾਕਾਮ ਕੋਸ਼ਿਸ਼ ਕੀਤੀ ਹੈ | ਬੈਂਕ ਮੈਨੇਜਰ ਸ਼ਿਵ ਕੁਮਾਰ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਸੇਵਾਦਾਰ ਕਮਲਜੀਤ ਸਿੰਘ ਨੇ ਸਾਫ਼ ...

ਪੂਰੀ ਖ਼ਬਰ »

ਭਾਰਤ ਜੀਵਨ ਬੀਮਾ ਨਿਗਮ ਨੇ ਹਾਕੀ ਓਲੰਪੀਅਨ ਕ੍ਰਿਸ਼ਨਾ ਬੀ. ਪਾਠਕ ਨੂੰ 25 ਲੱਖ ਦਾ ਚੈੱਕ ਦੇ ਕੇ ਕੀਤਾ ਸਨਮਾਨਿਤ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਭਾਰਤ ਜੀਵਨ ਬੀਮਾ ਨਿਗਮ ਵਲੋਂ ਟੋਕਿਓ ਓਲੰਪਿਕ ਵਿਚ ਭਾਰਤ ਦੀ ਕਾਂਸੀ ਦਾ ਤਗਮਾ ਜਿੱਤਣ ਵਾਲੀ ਮਰਦਾਂ ਦੀ ਹਾਕੀ ਟੀਮ ਦੇ ਗੋਲ ਕੀਪਰ ਕ੍ਰਿਸ਼ਨਾ ਬੀ ਪਾਠਕ ਦੇ ਸਨਮਾਨ 'ਚ ਅੱਜ ਆਰ.ਸੀ.ਐਫ. ਦੇ ਹਾਕੀ ਸਟੇਡੀਅਮ 'ਚ ਇਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਕੱਲ੍ਹ ਦੇ ਰੋਸ ਮੁਜ਼ਾਹਰੇ 'ਚ ਡਡਵਿੰਡੀ ਸਰਕਲ ਦੇ ਵੱਡੀ ਗਿਣਤੀ 'ਚ ਲੋਕ ਸ਼ਮੂਲੀਅਤ ਕਰਨਗੇ: ਜਥੇ. ਮਨਿਆਲਾ

ਡਡਵਿੰਡੀ, 15 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਕੀਤੇ ਜਾ ਰਹੇ ਰੋਸ ਮੁਜ਼ਾਹਰੇ 'ਚ ਡਡਵਿੰਡੀ ਸਰਕਲ ਦੇ ਵੱਡੀ ...

ਪੂਰੀ ਖ਼ਬਰ »

ਪੰਜਾਬ ਅੰਦਰ ਮੁੜ ਕਾਂਗਰਸ ਦੀ ਸਰਕਾਰ ਆਏਗੀ ਸੱਤਾ ਵਿਚ–ਪਿ੍ੰਸੀਪਲ ਭੁੱਲਾਰਾਈ

ਖਲਵਾੜਾ, 15 ਸਤੰਬਰ (ਮਨਦੀਪ ਸਿੰਘ ਸੰਧੂ)-ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ 'ਚ ਪਹਿਲਾਂ ਨਾਲੋਂ ਵੀ ਵੱਧ ਸੀਟਾਂ ਜਿੱਤ ਕੇ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਏਗੀ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਉੱਘੇ ਦਲਿਤ ਚਿੰਤਕ ਪਿ੍ੰਸੀਪਲ ਰਾਮ ਕਿਸ਼ਨ ਭੁੱਲਾਰਾਈ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰ ਨੂੰ ਸਜ਼ਾ ਮਿਲੇ-ਜਥੇ: ਠੱਟਾ

ਸੁਲਤਾਨਪੁਰ ਲੋਧੀ, 15 ਸਤੰਬਰ (ਥਿੰਦ)-ਸਮੁੱਚੀ ਮਾਨਵਤਾ ਲਈ ਸ਼ਰਧਾ ਦਾ ਪ੍ਰਤੀਕ ਅਤੇ ਰੂਹਾਨੀ ਸ਼ਕਤੀ ਦੇ ਮੁਜੱਸਮੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਇੱਕ ਸ਼ਰਾਰਤੀ ਅਨਸਰ ਵਲੋਂ ਕੀਤੀ ਗਈ ਬੇਅਦਬੀ ਦੀ ਘਟਨਾ ਨਾਲ਼ ਸਮੁੱਚੇ ਸਿੱਖ ਜਗਤ ਦੇ ਮਨਾਂ ਨੂੰ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ

ਕਪੂਰਥਲਾ, 15 ਸਤੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਔਰਤ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐੱਸ.ਆਈ. ਸਤਨਾਮ ਸਿੰਘ ਚੌਂਕ ਬਾਦਸ਼ਾਹਪੁਰ ਨੇ ਪਹਾੜੀਪੁਰ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ਣ ਭੋਲੀ ਵਾਸੀ ਪਿੰਡ ਬੂਟਾਂ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਵੀਟ ਗਰਾਸ ਜੂਸ ਦਾ ਲੰਗਰ ਮੁੜ ਸ਼ੁਰੂ-ਬਾਬਾ ਹਰਜੀਤ ਸਿੰਘ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਬਾਬਾ ਸ੍ਰੀ ਚੰਦ ਨਿਸ਼ਕਾਮ ਸੇਵਾ ਸੁਸਾਇਟੀ ਕਪੂਰਥਲਾ ਵਲੋਂ ਵੀਟ ਗਰਾਸ ਦੇ ਜੂਸ ਦਾ ਲੰਗਰ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ | ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਬਾਬਾ ਸ੍ਰੀ ਚੰਦ ਨਿਸ਼ਕਾਮ ਸੇਵਾ ਸੁਸਾਇਟੀ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਦੀ ਫਗਵਾੜਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ 24 ਲੱਖ 20 ਹਜ਼ਾਰ ਦਾ ਕਿਸਾਨਾਂ ਨੂੰ ਕਰਜ਼ਾ ਵੰਡਿਆ

ਫਗਵਾੜਾ, 15 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਦੀ ਫਗਵਾੜਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਫਗਵਾੜਾ ਵਲੋਂ ਕਰਜ਼ਾ ਵੰਡ ਸਮਾਰੋਹ ਮੈਨੇਜਰ ਗੁਰਦੇਵ ਸਿੰਘ ਮਹਿਤਾ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਕਿਸਾਨਾਂ ਨੂੰ 24 ਲੱਖ 20 ਹਜ਼ਾਰ ਰੁਪਏ ਦੇ ...

ਪੂਰੀ ਖ਼ਬਰ »

ਫ਼ੇਟ ਮਾਰਨ ਕਾਰਨ ਵਿਅਕਤੀ ਦੀ ਹੋਈ ਮੌਤ ਸਬੰਧੀ ਕੇਸ ਦਰਜ

ਫਗਵਾੜਾ, 15 ਸਤੰਬਰ (ਹਰਜੋਤ ਸਿੰਘ ਚਾਨਾ)-ਇੱਕ ਵਿਅਕਤੀ ਨੂੰ ਫ਼ੇਟ ਮਾਰ ਕੇ ਜ਼ਖਮੀ ਕਰਨ ਉਪਰੰਤ ਉਸ ਦੀ ਹੋਈ ਮੌਤ ਦੇ ਸਬੰਧ 'ਚ ਸਦਰ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਧਾਰਾ 279, 304-ਏ ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਏ.ਐੱਸ.ਆਈ ਗੁਰਨੇਕ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਸਦ ਦੇ ਘਿਰਾਓ ਲਈ ਵੱਡਾ ਜਥਾ ਅੱਜ ਸ਼ਾਮ 5 ਵਜੇ ਦਿੱਲੀ ਲਈ ਹੋਵੇਗਾ ਰਵਾਨਾ-ਡਾ. ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 15 ਸਤੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਅਕਾਲੀ ਵਰਕਰਾਂ ਦੀ ਮੀਟਿੰਗ ਹਲਕਾ ਸੁਲਤਾਨਪੁਰ ਲੋਧੀ ਦੀ ਇੰਚਾਰਜ ਡਾ. ਉਪਿੰਦਰਜੀਤ ਕੌਰ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ 'ਚ ਭਾਰਤ ਰਤਨ ਐਮ. ਵਿਸ਼ਵੇਸ਼ਵਰਈਆ ਦੀ ਯਾਦ 'ਚ ਸਮਾਗਮ

ਕਪੂਰਥਲਾ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਲੋਂ ਅੱਜ ਮਹਾਨ ਭਾਰਤੀ ਇੰਜੀਨੀਅਰ ਭਾਰਤ ਰਤਨ ਐਮ. ਵਿਸ਼ਵੇਸ਼ਵਰਈਆ ਦੀ ਯਾਦ ਵਿਚ ਇਕ ਸਮਾਗਮ ਕਰਵਾਇਆ ਗਿਆ | ਕਾਲਜ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ ...

ਪੂਰੀ ਖ਼ਬਰ »

ਅਰੋੜਾ ਕਾਲੋਨੀ ਵਿਖੇ ਬਣਾਏ ਡੰਪ ਨੂੰ ਮੁਹੱਲਾ ਵਾਸੀਆਂ ਦੇ ਵਿਰੋਧ ਕਾਰਨ ਧਾਲੀਵਾਲ ਨੇ ਬੰਦ ਕਰਨ ਦਾ ਕੀਤਾ ਐਲਾਨ

ਫਗਵਾੜਾ, 15 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਹਦੀਆਬਾਦ ਖੇਤਰ ਦੀ ਅਰੋੜਾ ਕਾਲੋਨੀ 'ਚ ਪ੍ਰਸ਼ਾਸਨ ਵਲੋਂ ਬਣਾਏ ਗਏ ਮੈਟੀਰੀਅਲ ਰਿਕਵਰੀ ਫੈਕਲਟੀ ਪਲਾਟ ਦੇ ਵਿਰੋਧ 'ਚ ਮੁਹੱਲਾ ਵਾਸੀਆਂ ਵਲੋਂ ਸ਼ੁਰੂ ਕੀਤਾ ਗਿਆ ਧਰਨਾ ਅੱਜ ਦੁਪਹਿਰ ਕਰੀਬ 1.30 ਵਜੇ ਵਿਧਾਇਕ ...

ਪੂਰੀ ਖ਼ਬਰ »

100 ਗੱਡੀਆਂ ਦਾ ਕਾਫ਼ਲਾ ਅਕਾਲੀ ਦਲ ਵਲੋਂ ਕੀਤੇ ਜਾਣ ਵਾਲੇ ਰੋਸ ਮਾਰਚ 'ਚ ਭਲਕੇ ਦਿੱਲੀ ਜਾਵੇਗਾ-ਪਰਮਜੀਤ ਸਿੰਘ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਦੀ ਮੀਟਿੰਗ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਢੱਪਈ, ਸ਼ਹਿਰੀ ਪ੍ਰਧਾਨ ਹਰਜੀਤ ਸਿੰਘ ਵਾਲੀਆ ਦੀ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦੇ 527ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਤਪ ਅਸਥਾਨ ਨਿਜ਼ਾਮਪੁਰ 'ਚ ਸਮਾਗਮ

ਕਪੂਰਥਲਾ, 15 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਪੁੱਤਰ ਮਹਾਨ ਤਪੱਸਵੀ ਬਾਬਾ ਸ੍ਰੀ ਚੰਦ ਜੀ ਦਾ 527ਵਾਂ ਪ੍ਰਕਾਸ਼ ਪੁਰਬ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਸਥਾਨ ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਪਿੰਡ ਨਿਜ਼ਾਮਪੁਰ ...

ਪੂਰੀ ਖ਼ਬਰ »

ਸੰਨੀ ਸ਼ਰਮਾ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ

ਢਿਲਵਾਂ, 15 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਵਲੋਂ ਬੀਤੇ ਦਿਨੀਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦੇ ਕੀਤੇ ਵਿਸਥਾਰ ਵਿਚ ਢਿਲਵਾਂ ਤੋਂ ਯੂਥ ਆਗੂ ਸੰਨੀ ਸ਼ਰਮਾ ਨੂੰ ਯੂਥ ਵਿੰਗ ...

ਪੂਰੀ ਖ਼ਬਰ »

ਅੱਖਰ ਮੰਚ ਵਲੋਂ ਸਟੇਟ ਐਵਾਰਡੀ ਸਿੱਖਿਆ ਅਧਿਕਾਰੀ ਗੁਰਦੀਪ ਸਿੰਘ ਗਿੱਲ ਤੇ ਬਿਕਰਮਜੀਤ ਸਿੰਘ ਥਿੰਦ ਦਾ ਸਨਮਾਨ

ਕਪੂਰਥਲਾ, 15 ਸਤੰਬਰ (ਅਮਰਜੀਤ ਕੋਮਲ)-ਅੱਖਰ ਮੰਚ ਕਪੂਰਥਲਾ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦੀਪ ਸਿੰਘ ਗਿੱਲ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਨੂੰ ਸਟੇਟ ਐਵਾਰਡ ਮਿਲਣ 'ਤੇ ਉਨ੍ਹਾਂ ਦੇ ਸਨਮਾਨ ਵਿਚ ਜ਼ਿਲ੍ਹਾ ਸਿੱਖਿਆ ਦਫ਼ਤਰ ...

ਪੂਰੀ ਖ਼ਬਰ »

ਕਿਸੇ ਵੀ ਕਿਸਾਨ ਨੂੰ ਫ਼ਰਦ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ-ਜਗਦੀਪ ਵੰਝ

ਹੁਸੈਨਪੁਰ, 15 ਸਤੰਬਰ (ਸੋਢੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਧਰਨਾ ਲਗਾਈ ਬੈਠੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਮੈਨੇਜਰ ਭਾਈ ਰੋਡੇ ਨੇ ਵਿਆਹ ਪੁਰਬ ਮੌਕੇ ਸਹਿਯੋਗ ਦੇਣ ਵਾਲੀਆਂ ਜਥੇਬੰਦੀਆਂ ਤੇ ਮਹਾਂਪੁਰਸ਼ਾਂ ਦਾ ਕੀਤਾ ਧੰਨਵਾਦ

ਸੁਲਤਾਨਪੁਰ ਲੋਧੀ, 15 ਸਤੰਬਰ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਤੇ ਜਗਤ ਮਾਤਾ ਸੁਲੱਖਣੀ ਜੀ ਦੇ ਸ਼ੁੱਭ ਵਿਆਹ ਦੀ ਯਾਦ 'ਚ ਬੀਤੇ ਦਿਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸਤਿਕਰਤਾਰੀਆ ਸਾਹਿਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX