ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਾਲਾ ਦਿਵਸ ਮਨਾਉਣ ਦਾ ਲੋਕ ਇਨਸਾਫ ਪਾਰਟੀ ਦੇ ਵਲੋਂ ਜ਼ਿਲ੍ਹਾ ਹੈਡਕੁਆਟਰਾਂ 'ਤੇ ਪੁਤਲਾ ਫੂਕ ਕੇ ਵਿਰੋਧ ਕੀਤਾ ਜਾ ਰਿਹਾ ਹੈ | ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਵੱਖ-ਵੱਖ ਥਾਵਾਂ 'ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਲੁਧਿਆਣਾ ਦੇ ਜਗਰਾਉਂ ਪੁੱਲ 'ਤੇ ਰੋਸ ਪ੍ਰਦਰਸ਼ਨ ਕਰਨ ਸਮੇਂ ਆਪਣੇ ਸੰਬੋਧਨ ਵਿਚ ਪਾਰਟੀ ਦੇ ਜਨਰਲ ਸਕੱਤਰ ਤੇ ਹਲਕਾ ਲੁਧਿਆਣਾ ਉੱਤਰੀ ਦੇ ਇੰਚਾਰਜ ਰਣਧੀਰ ਸਿੰਘ ਸਿਵੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੁਦ ਕਾਲਾ ਦਿਨ ਲਿਆ ਕੇ ਅਤੇ ਹੁਣ ਆਪੇ ਕਾਲਾ ਦਿਨ ਮਨਾਉਣ ਦਾ ਮਹਿਜ਼ ਇਕ ਡਰਾਮਾ ਕਰ ਰਿਹਾ ਹੈ | ਉਹਨਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਇਹ ਬਿੱਲ ਲੈ ਕੇ ਆਈ ਸੀ ਤਾਂ ਉਸ ਸਮੇਂ ਸੱਭ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਵਲੋਂ ਇਹਨਾਂ ਬਿੱਲਾਂ ਦੇ ਵਿਰੋਧ ਵਿਚ ਸਾਈਕਲ ਮਾਰਚ ਕਰਕੇ ਜਾਗਰੂਕਤਾ ਲਹਿਰ ਸ਼ੁਰੂ ਕੀਤੀ ਗਈ ਸੀ | ਪਰ ਉਸ ਸਮੇਂ ਅਕਾਲੀ ਦਲ ਵਲੋਂ ਇਹਨਾਂ ਕਾਨੂੰਨਾਂ ਦੀ ਹਮਾਇਤ ਵਿਚ ਤਾਰੀਫਾਂ ਦੇ ਪੁੱਲ ਬੰਨੇ੍ਹ ਜਾ ਰਹੇ ਸਨ ਅਤੇ ਇਹਨਾਂ ਕਾਨੂੰਨਾਂ ਨੂੰ ਕਿਸਾਨ ਹਿਤੈਸ਼ੀ ਦੱਸਿਆ ਜਾਂਦਾ ਸੀ | ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਵਲੋਂ ਸ਼ੁਰੂ ਕੀਤੀ ਜਾਗਰੂਕਤਾ ਲਹਿਰ ਦੇ ਸਿੱਟੇ ਵਜੋਂ ਇਹਨਾਂ ਕਾਨੂੰਨਾ ਦੇ ਵਿਰੋਧ ਵਿਚ ਵਿਸ਼ਵ ਭਰ ਵਿਚ ਕਿਸਾਨ ਅੰਦੋਲਨ ਦਾ ਆਗਾਜ਼ ਹੋਇਆ ਪਰ ਉਸ ਵੇਲੇ ਵੀ ਅਕਾਲੀ ਦਲ ਵਲੋਂ ਇਹਨਾਂ ਕਾਨੂੰਨਾਂ ਦੀ ਤਰੀਫ ਕੀਤੀ ਜਾਦੀ ਰਹੀ | ਕੇਂਦਰ ਦੀ ਗੱਠਜੋੜ ਵਾਲੀ ਸਰਕਾਰ ਵਲੋਂ ਚੁੱਕੇ ਗਏ ਮਾਰੂ ਕਦਮਾ ਕਾਰਨ ਅੱਜ ਮਜ਼ਬੂਰੀ ਵੱਸ ਕਿਸਾਨ ਵੀਰਾਂ ਨੂੰ ਘਰ-ਬਾਰ ਛੱਡ ਕੇ ਦਿਲੀ ਦੀਆਂ ਬਰੂਹਾ 'ਤੇ ਸੰਘਰਸ਼ ਲਈ ਬੈਠਣਾ ਪੈ ਰਿਹਾ ਹੈ ਅਤੇ ਅਕਾਲੀ ਦਲ ਇਸ ਤਰ੍ਹਾਂ ਦੇ ਸਟੰਟ ਖੇਡ ਕੇ ਲੋਕਾਂ ਦਾ ਕਿਸਾਨ ਅੰਦੋਲਨ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ | ਉਹਨਾਂ ਕਿਹਾ ਕਿ ਸੁਖਬੀਰ ਦੀ 100 ਦਿਨਾਂ ਦੀ ਯਾਤਰਾ ਵਿਚ ਕਿਸਾਨਾ ਵਲੋਂ ਕੀਤੇ ਵਿਰੋਧ ਅਤੇ ਅਗਾਮੀ ਵਿਧਾਨ ਸਭਾ ਚੋਣਾ ਵਿਚ ਆਪਣੀ ਹਾਰ ਨੂੰ ਦੇਖਦੇ ਹੋਏ ਅੱਜ ਅਕਾਲੀ ਦਲ ਕਾਲਾ ਦਿਨ ਮਨਾ ਕੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਅਖਵਾਉਣ ਦਾ ਯਤਨ ਕਰ ਰਿਹਾ ਹੈ |
ਪਰ ਕਾਲੇ ਖੇਤੀ ਕਾਨੂੰਨ ਲਿਆਉਣ ਦਾ ਬੀਜ ਅਕਾਲੀ ਦਲ ਵਲੋਂ ਹੀ ਬੀਜਿਆ ਗਿਆ ਸੀ ਅਤੇ ਹੁਣ ਕਾਲਾ ਦਿਨ ਲਿਆਉਣ ਵਾਲਾ ਅਕਾਲੀ ਦਲ ਕਿਸ ਮੂੰਹ ਨਾਲ ਕਾਲਾ ਦਿਨ ਮਨਾ ਰਿਹਾ ਹੈ? ਇਸ ਮੌਕੇ ਬਲਦੇਵ ਸਿੰਘ ਪ੍ਰਧਾਨ, ਹਰਦੀਪ ਸਿੰਘ ਪਲਾਹਾ, ਜਸਪਾਲ ਸਿੰਘ ਰਿਐਤ, ਹਰਪ੍ਰੀਤ ਸਿੰਘ ਮਾਨ, ਸਰਬਜੀਤ ਸਿੰਘ ਜਨਕਪੁਰੀ, ਜਸਵਿੰਦਰ ਸਿੰਘ ਬਾਜਵਾ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਸਰਹਾਲੀ, ਅਭਿਸ਼ੇਕ ਪੁਰੀ, ਜਸਵਿੰਦਰ ਸਿੰਘ ਰਾਜਾ ਆਦਿ ਹਾਜ਼ਰ ਸਨ |
ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਇਕ ਵਫ਼ਦ ਵਲੋਂ ਅੱਜ ਪੰਜਾਬ ਭਾਜਪਾ ਦੇ ਮੈਂਬਰ ਬਿਕਰਮ ਸਿੰਘ ਸਿੱਧੂ ਦੀ ਅਗਵਾਈ ਅਤੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਦੀ ਹਾਜ਼ਰੀ ਵਿਚ ਪੀ.ਏ.ਯੂ. ਦੇ ਸਟਨ ਹਾਊਸ ਵਿਖੇ ਪੁੱਜੇ ਕੇਂਦਰ ਸਰਕਾਰ ਦੇ ਸਕੱਤਰ ...
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਏ.ਟੀ.ਐਮ. ਕਾਰਡ ਖੋਹਣ ਵਾਲੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 72 ਏ.ਟੀ.ਐਮ. ਕਾਰਡ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਤਰਸੇਮ ...
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਅੱਜ ਲੁਧਿਆਣਾ ਵਿਖੇ ਪ੍ਰਾਈਵੇਟ ਹੈਲੀਕਾਪਟਰ ਸੇਵਾਵਾਂ ਦਾ ਉਦਘਾਟਨ ਕੀਤਾ ਗਿਆ | ਕੈਬਨਿਟ ਮੰਤਰੀ ਦੇ ਨਾਲ ਡਿਪਟੀ ਕਮਿਸ਼ਨਰ ...
ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੀ ਲੁਧਿਆਣਾ ਯੂਨਿਟ ਨੇ ਲੋਕ ਸਭਾ ਇੰਚਾਰਜ ਅਮਨਦੀਪ ਸਿੰਘ ਮੋਹੀ, ਸਹਿਰੀ ਇੰਚਾਰਜ ਸੁਰੇਸ਼ ਗੋਇਲ ਅਤੇ ਦਿਹਾਤੀ ਇੰਚਾਰਜ ਹਰਭੁਪਿੰਦਰ ਸਿੰਘ ਧਰੋੜ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ...
ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਹਲਕਾ ਹਲਕਾ ਲੁਧਿਆਣਾ ਪੂਰਬੀ ਤੋਂ ਇੰਚਾਰਜ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿਚ ਵਾਰਡ ਨੰਬਰ 4 ਤੋਂ ਮੈਡਮ ਕਿਰਨ ਬਾਲਾ ਆਪਣੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਿਲ ਹੋਏ | ਜਿੰਨਾਂ ਨੂੰ ਸ.ਭੋਲਾ ਗਰੇਵਾਲ ਨੇ ...
ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਸਤਲੁਜ ਤੇ ਮੱਤੇਵਾੜਾ ਜੰਗਲ ਲਈ ਪੀ.ਏ.ਸੀ. ਦੇ ਝੰਡੇ ਹੇਠਾਂ 30 ਗੈਰ ਸਰਕਾਰੀ ਸੰਗਠਨਾਂ ਵਲੋਂ ਅੱਜ ਬੁੱਢਾ ਨਾਲ ਪੁਨਰ ਸੁਰਜੀਤੀ ਪ੍ਰੋਜੈਕਟ ਸਬੰਧੀ ਕੇਂਦਰੀ ਸ਼ਹਿਰੀ ਵਿਕਾਸ ਵਿਭਾਗ ਦੇ ਸਕੱਤਰ ਦੁਰਗਾ ਸ਼ੰਕਰ ਮਿਸ਼ਰਾ ਨੂੰ ...
ਆਲਮਗੀਰ, 17 ਸਤੰਬਰ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਨੇ ਵਾਤਾਵਰਨ ਦੀ ਸੰਭਾਲ ਦੇ ਖੇਤਰ 'ਚ ਇਕ ਹੋਰ ਪੁਲਾਂਗ ਪੱਟਦਿਆਂ ਇੰਜੀਨੀਅਰਜ਼ ਦਿਵਸ ਦੇ ਮੌਕੇ ਵਿਦਿਆਰਥੀਆਂ ਵਲੋਂ ਬਣਾਈ 'ਇਕੋ ਇੰਜੀਨਿਅਰਜ਼ ਫਾਊਾਡੇਸ਼ਨ' ਦੀ ਸਥਾਪਨਾ ਕੀਤੀ | ਡਾ. ...
ਲੁਧਿਆਣਾ, 17 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਾਸੀਆਂ ਦੀ ਸਹੂਲਤ ਲਈ ਨਿੱਜੀ ਕੰਪਨੀ ਵਲੋਂ ਇਕ ਐਪ ਤਿਆਰ ਕੀਤੀ ਜਾ ਰਹੀ ਹੈ ਜਿਸ ਰਾਹੀਂ ਪਾਣੀ, ਸੀਵਰੇਜ ਬਿੱਲ, ਬਿਜਲੀ ਬਿੱਲ ਜਮ੍ਹਾਂ ਕਰਾਉਣ, ਜਨਤਾ ਪਾਖਾਨੇ, ਪਾਰਕਿੰਗ ਸਥਾਨ ਜਾਂ ਕਿਸੇ ਵੀ ਵਿਭਾਗ ਦੀ ਜਾਣਕਾਰੀ ...
ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਅੱਜ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰੁਜ਼ਗਾਰ ਮੇਲਾ ਲਗਾਇਆ ਗਿਆ, ਜਿਸ ਦੌਰਾਨ ਘਰ-ਘਰ ਨੌਕਰੀ ਮੁਹਿੰਮ ...
ਲੁਧਿਆਣਾ, 17 ਸਤੰਬਰ (ਸਲੇਮਪੁਰੀ)-ਪੰਜਾਬ ਸਿਹਤ ਵਿਭਾਗ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸਤੀਸ਼ ਕੁਮਾਰ ਸਚਦੇਵਾ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋਈ | ਇਸ ਮੌਕੇ ਮੀਟਿੰਗ ਵਿਚ ਹਾਜ਼ਰ ਸਮੂਹ ਪੈਨਸ਼ਨਰਜ ਨੇ ਸਿਵਲ ਸਰਜਨ ...
ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਨੇ ਵਪਾਰ ਵਿੰਗ ਦਾ ਵਿਸਥਾਰ ਕਰਦਿਆਂ ਰਾਜਵਿੰਦਰ ਸਿੰਘ ਖਾਲਸਾ ਨੂੰ ਵਪਾਰ ਵਿੰਗ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਹੈ | ਇਹਨਾਂ ਨੂੰ ਨਿਯੁਕਤੀ ਪੱਤਰ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਭਗਵੰਤ ਮਾਨ ਤੇ ਪਾਰਟੀ ...
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਦੇ ਇਲਾਕੇ ਹਰਗੋਬਿੰਦਪੁਰਾ ਵਿਚ ਇਕ ਕਾਰੋਬਾਰੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਕਿਚਲੂ ਨਗਰ ਦੇ ਰਹਿਣ ਵਾਲੇ ਸੰਜੀਵ ਕੁਮਾਰ ਵਜੋਂ ...
ਲੁਧਿਆਣਾ, 17 ਸਤੰਬਰ (ਆਹੂਜਾ)-ਸਮੂਹਿਕ ਜਬਰ ਜ਼ਨਾਹ ਦੇ ਮਾਮਲੇ ਵਿਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ 11 ਮਾਰਚ ਨੂੰ ਇਸ ਮਾਮਲੇ ਵਿਚ ਅਸ਼ੋਕ ਬੱਤਰਾ ਅਤੇ ਸੁਨੀਲ ਕੁਮਾਰ ਨਾਮੀ ਦੋ ...
ਭਾਮੀਆਂ ਕਲਾਂ, 17 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੀ ਰਾਹੋਂ ਰੋਡ 'ਤੇ ਯੂਥ ਕਾਂਗਰਸ ਪੰਜਾਬ ਦੇ ਸੈਕਟਰੀ ਐਡਵੋਕੇਟ ਮਨਵੀਰ ਸਿੰਘ ਕਾਸਾਬਾਦ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਮਨਵੀਰ ...
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਇਲਾਕੇ ਵਿਚ ਦੋ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਔਰਤ ਦੇ ਕੰਨਾ ਵਿਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਬਜ਼ੁਰਗ ਔਰਤ ਰਾਜ ...
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਤਿਗੁਰੂ ਨਗਰ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਬਿੰਦਰਜੀਤ ਸਿੰਘ ...
ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਵਸ ਮੌਕੇ ਉਹਨਾਂ ਦੀ ਤੰਦਰੁਸਤੀ ਤੇ ਲੰਬੀ ਉਮਰ ਲਈ ਪੂਜਾ ਅਰਚਨਾ ਕਰਦਿਆਂ ਲੁਧਿਆਣਾ ਹੈਬੋਵਾਲ ਦੇ ਪਵਿੱਤਰ ਦੰਡੀ ਸਵਾਮੀ ਧਰਮਸੰਘ ਸੰਸਕਿ੍ਤ ਮਹਾਂਵਿਦਿਆਲਯ ਵਿਖੇ ਹਵਨ ਯੱਗ ...
ਲੁਧਿਆਣਾ, 17 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਲੁਧਿਆਣਾ ਸਹਿਰੀ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਦਿੱਲੀ ਵਿਖੇ ਜਦੋਂ ਅਕਾਲੀ ਦਲ ਵਲੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ ਸਾਂਸਦ ਭਵਨ ਤੱਕ ਕੱਢੇ ਜਾਣ ਵਾਲੇ ਰੋਸ ਮਾਰਚ ਵਿਚ ਹਿੱਸਾ ...
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਾਂਧੀ ਨਗਰ ਸਥਿਤ ਏ ਸੀ ਮਾਰਕੀਟ ਵਿਚ ਲੱਗੇ ਐਚ.ਡੀ.ਐਫ.ਸੀ. ਬੈਂਕ ਦੇ ਏ.ਟੀ.ਐਮ. ਵਿਚ ਚੋਰੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...
ਲੁਧਿਆਣਾ, 17 ਸਤੰਬਰ (ਆਹੂਜਾ)-ਸਥਾਨਕ ਅਦਾਲਤ ਨੇ ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਇਕ ਨੌਜਵਾਨ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਪੀ.ਏ.ਯੂ. ਦੀ ਪੁਲਿਸ ਨੇ 14 ਮਾਰਚ, 2019 ਨੂੰ ਹਰਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ...
ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਅਤੇ ਜਨਰਲ ਸਕੱਤਰ ਪੰਕਜ ਸ਼ਰਮਾ ਦੀ ਅਗਵਾਈ ਵਿਚ ਸਨਅਤਕਾਰਾਂ ਤੇ ਸਨਅਤੀ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ...
ਲੁਧਿਆਣਾ 17 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਜਨਰਲ ਸਕੱਤਰ ਤੇ ਲੁਧਿਆਣਾ ਪੱਛਮੀ ਤੋਂ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਹੌਬੀ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਿਛਲੇ ਦਿਨੀਂ ਉਮੀਦਵਾਰਾਂ ਦੇ ਕੀਤੇ ਐਲਾਨ ਸਬੰਧੀ ਟਿੱਪਣੀ ...
ਡਾਬਾ/ਲੁਹਾਰਾ, 17 ਸਤੰਬਰ (ਕੁਲਵੰਤ ਸਿੰਘ ਸੱਪਲ)-ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਗਗਨ ਮਰਜਾਰਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ...
ਹੰਬੜਾਂ, 17 ਸਤੰਬਰ (ਮੇਜਰ ਹੰਬੜਾਂ)-ਪਿੰਡ ਬਸੈਮੀ ਤੋਂ ਲਖਵਿੰਦਰ ਕੌਰ ਝੱਜ ਪਤਨੀ ਅਮਰਜੀਤ ਸਿੰਘ ਝੱਜ ਕੈਨੇਡਾ ਸਿਆਸਤ 'ਚ ਇਕ ਚਮਕਦਾ ਸਿਤਾਰਾ ਹਨ ਤੇ ਉਨ੍ਹਾਂ ਦੇ ਕੈਨੇਡਾ ਦੀ ਧਰਤੀ ਤੋਂ ਲਿਬਰਲ ਪਾਰਟੀ ਦੀ ਟਿਕਟ 'ਤੇ ਲੋਕ ਸਭਾ ਹਲਕਾ ਸਕਿਨਾ-ਬੁਲਕਲੇ ਵੈਲੀ ਸਾਂਸਦ ...
ਲੁਧਿਆਣਾ, 17 ਸਤੰਬਰ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਯੋਜਨਾ ਤਹਿਤ ਸ਼ਹਿਰ ਵਿਚ ਚੱਲ ਰਹੇ ਪ੍ਰੋਜੈਕਟ ਦਾ ਨਿਰੀਖਣ ਕਰਨ ਲਈ ਕੇਂਦਰੀ ਸ਼ਹਿਰੀ ਵਿਕਾਸ ਅਤੇ ਹਾਊਸਿੰਗ ਵਿਭਾਗ ਦੇ ਸਕੱਤਰ ਦੁਰਗਾ ਪ੍ਰਸਾਦ ਦੀ ਅਗਵਾਈ ਹੇਠ ਪੁੱਜੀ ਟੀਮ ਵਲੋਂ ਤਾਜਪੁਰ ਰੋਡ 'ਤੇ ਨਿਰਮਾਣ ...
ਲੁਧਿਆਣਾ, 17 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਖ਼ਾਸ ਤੌਰ ਤੇ ਵਪਾਰਕ ਇਲਾਕਿਆਂ ਵਿਚ ਕਾਫ਼ੀ ਹੇਠਾਂ ਤੱਕ ਲਟਕ ਰਹੀਆਂ ਅਤੇ ਆਪਸ ਵਿਚ ਗੁਛਮਗੁੱਛਾ ਹੋਈਆਂ ਤਾਰਾਂ ਕਾਰਨ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ...
ਹੰਬੜਾਂ, 17 ਸਤੰਬਰ (ਮੇਜਰ ਹੰਬੜਾਂ)-ਪਿੰਡ ਬਸੈਮੀ ਤੋਂ ਲਖਵਿੰਦਰ ਕੌਰ ਝੱਜ ਪਤਨੀ ਅਮਰਜੀਤ ਸਿੰਘ ਝੱਜ ਕੈਨੇਡਾ ਸਿਆਸਤ 'ਚ ਇਕ ਚਮਕਦਾ ਸਿਤਾਰਾ ਹਨ ਤੇ ਉਨ੍ਹਾਂ ਦੇ ਕੈਨੇਡਾ ਦੀ ਧਰਤੀ ਤੋਂ ਲਿਬਰਲ ਪਾਰਟੀ ਦੀ ਟਿਕਟ 'ਤੇ ਲੋਕ ਸਭਾ ਹਲਕਾ ਸਕਿਨਾ-ਬੁਲਕਲੇ ਵੈਲੀ ਸਾਂਸਦ ...
ਲੁਧਿਆਣਾ, 17 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਨਵਨਿਯੁਕਤ ਨਿਰਦੇਸ਼ਕਾ ਡਾ. ਅੰਦੇਸ਼ ਕੰਗ ਵਲੋਂ ਸਥਾਨਕ ਸਿਵਲ ਸਰਜਨ ਦਫ਼ਤਰ ਦਾ ਅਚਾਨਕ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਨਾਲ ਕੇਂਦਰ ...
ਲੁਧਿਆਣਾ 17 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਵਲੋਂ ਹਲਕਾ ਵਾਸੀਆਂ ਨਾਲ ਮੀਟਿੰਗਾ ਦਾ ਦੌਰ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਵਾਰਡ ਨੰਬਰ 40 ਤੇ 41 ਵਿਚ ਅਸ਼ਵਨੀ ਸੂਦ ਅਤੇ ਜਗਜੀਤ ਸਿੰਘ ਨੀਟਾ ਦੀ ਅਗਵਾਈ ਵੀ ਭਰਵੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਲੋਕ ...
ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਪਸਾਰ ਸਿੱਖਿਆ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਹਾੜੀ ਦੀਆਂ ਫਸਲਾਂ ਦੀਆਂ ਕਿਸਮਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ | ਇਸ ਵਿਚ 30 ਦੇ ਕਰੀਬ ਕਿਸਾਨ ਸ਼ਾਮਿਲ ਹੋਏ | ਵਿਸ਼ਾ ਮਾਹਿਰ ਡਾ. ਦਵਿੰਦਰ ਸਿੰਘ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX