ਮੋਗਾ, 17 ਸਤੰਬਰ (ਅਸ਼ੋਕ ਬਾਂਸਲ)- ਮੋਗਾ ਮੰਡੀ ਵਿਚ ਮੰਡੀ ਦੀ ਪਾਰਕਿੰਗ ਠੇਕੇ 'ਤੇ ਦੇਣ ਸਬੰਧੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ ਦੇ ਸਬੰਧ ਵਿਚ ਅੱਜ ਮਾਰਕੀਟ ਕਮੇਟੀ ਦਫ਼ਤਰ ਮੋਗਾ ਵਿਖੇ ਜਗਦੀਪ ਸਿੰਘ ਸੀਰਾ ਲੰਢੇਕੇ ਵਾਈਸ ਚੇਅਰਮੈਨ ਤੇ ਸਕੱਤਰ ਸੰਦੀਪ ਸਿੰਘ ਗੋਂਦਾਰਾ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਮੋਗਾ ਮੰਡੀ ਦੀ ਪਾਰਕਿੰਗ ਕੰਟੀਨ ਤੇ ਰੇਹੜੀ ਫੜੀ ਵਾਲਿਆ ਦਾ ਠੇਕਾ ਹੁਸ਼ਿਆਰਪੁਰ ਦੀ ਇਕ ਫ਼ਰਮ ਪਰਮਜੀਤ ਭੰਡਾਰੀ ਨੂੰ ਇਕ ਸਾਲ ਲਈ 43 ਲੱਖ ਰੁਪਏ 'ਚ ਆਨਲਾਈਨ ਦਿੱਤਾ ਸੀ ਤੇ ਉਸ ਠੇਕੇਦਾਰ ਵਲੋਂ ਹਰ ਮਹੀਨੇ ਬਣਦੀ ਰਕਮ ਜਮ੍ਹਾਂ ਕਰਵਾਈ ਜਾ ਰਹੀ ਹੈ | ਇਸ ਠੇਕੇਦਾਰ ਵਲੋਂ ਜੋ ਵੀ ਪੰਜਾਬ ਮੰਡੀ ਬੋਰਡ, ਰੇਹੜੀ, ਫੜੀ ਪਾਰਕਿੰਗ ਤੇ ਕੰਟੀਨ ਦੇ ਰੇਟ ਨਿਰਧਾਰਿਤ ਕੀਤੇ ਹੁੰਦੇ ਹਨ ਉਸ ਮੁਤਾਬਿਕ ਹੀ ਪਰਚੀ ਕੱਟ ਕੇ ਲੈ ਸਕਦਾ ਹੈ ਤੇ ਇਸ ਪਰਚੀ ਦਾ ਡਿਜ਼ਾਈਨ ਮੰਡੀ ਬੋਰਡ ਵਲੋਂ ਨਿਰਧਾਰਿਤ ਡਿਜ਼ਾਈਨ ਮੁਤਾਬਿਕ ਹੀ ਕੀਤਾ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 1 ਸਤੰਬਰ ਤੋਂ ਰੇਹੜੀ, ਫੜੀ (ਫਲ ਸਬਜ਼ੀ ਵਾਲੀਆਂ) ਦੀ ਪਰਚੀ 31 ਮਾਰਚ 2022 ਤੱਕ ਮੁਆਫ਼ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਪਾਰਕਿੰਗ ਤੇ ਕੰਟੀਨ ਦੀ ਪਰਚੀ ਪਹਿਲਾਂ ਦੀ ਤਰ੍ਹਾਂ ਹੀ ਠੇਕੇਦਾਰ ਕੱਟ ਸਕਦਾ ਹੈ | ਇਸ ਮੌਕੇ ਮਾਰਕੀਟ ਕਮੇਟੀ ਦਫ਼ਤਰ ਵਿਚ ਇਕੱਤਰ ਹੋਏ ਸਬਜ਼ੀ ਫਲ ਵਿਕਰੇਤਾ ਜੈ ਵੀਰ, ਮੁਨਾ, ਸੁਖਵੀਰ, ਜੈ ਪ੍ਰਕਾਸ਼, ਪਿਆਰੇ ਲਾਲ, ਵਿਕਰਾਂਤ,
ਸ਼ਿਵਾ ਤੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਕੋਈ ਵੀ ਨਜਾਇਜ਼ ਪਰਚੀ ਨਹੀ ਕੱਟੀ ਜਾਂਦੀ | ਇਸ ਮੌਕੇ ਜਗਦੀਪ ਸਿੰਘ ਸੀਰਾ ਵਾਇਸ ਚੇਅਰਮੈਨ ਨੇ ਦੱਸਿਆ ਕਿ ਦੂਜੀ ਪਾਰਟੀ ਵਲੋਂ ਸੋਸ਼ਲ ਮੀਡੀਆ 'ਤੇ ਕੁਝ ਪ੍ਰਚਾਰ ਕਰਕੇ ਬਿਨਾ ਵਜ੍ਹਾ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਮੰਡੀ ਵਿਚ ਲੱਗਦੀਆਂ ਰੇਹੜੀਆਂ ਦੀ ਗਿਣਤੀ 35-40 ਹੈ ਤੇ ਉਸ ਨੂੰ ਵਧਾ ਕੇ 400-500 ਦੱਸਿਆ ਜਾ ਰਿਹਾ ਹੈ | ਇਸ ਮੌਕੇ ਮਾਰਕੀਟ ਕਮੇਟੀ ਮੋਗਾ ਦੇ ਲੇਖਾਕਾਰ ਰਜਿੰਦਰ ਸਿੰਘ ਦਿਉਲ, ਲੇਖਾਕਾਰ ਪਰਮਜੀਤ ਸਿੰਘ, ਅੰਮਿ੍ਤਾ ਸਿੰਘ, ਬੂਟਾ ਸਿੰਘ, ਸਿਕੰਦਰ ਸਿੰਘ, ਪਰਮਿੰਦਰ ਸਿੰਘ ਸਾਰੇ ਸੁਪਰਵਾਈਜ਼ਰ, ਜਗਰੂਪ ਸਿੰਘ, ਜਗਦੀਪ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਦੀਆਂ ਹਦਾਇਤਾਂ ਤਹਿਤ ਲੋਕ ਹਿਤ ਵਿਚ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ 30 ਸਤੰਬਰ ...
ਨਿਹਾਲ ਸਿੰਘ ਵਾਲ, 17 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਜ਼ਿਲ੍ਹਾ ਮੋਗਾ ਸਿੱਖਿਆ ਦੇ ਖੇਤਰ ਵਿਚ ਨਵਾਂ ਇਤਿਹਾਸ ਸਿਰਜ ਰਿਹਾ ਹੈ | ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਨਾਂ ਹੇਠ ਉੱਦਮੀ ਤੇ ਗਤੀਸ਼ੀਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ...
ਬਾਘਾ ਪੁਰਾਣਾ, 17 ਸਤੰਬਰ (ਕਿ੍ਸ਼ਨ ਸਿੰਗਲਾ)-ਗੁਰਦੁਆਰਾ ਹਰਗੋਬਿੰਦ ਸਰ ਸਾਹਿਬ ਪਿੰਡ ਕੋਠੇ ਪੀਰ ਨਿਗਾਹਾ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਤੇ ਪਿੰਡ ਦੇ ਮੋਹਤਬਰ ਪਤਵੰਤਿਆਂ ਦਾ ਇਕ ਵਫ਼ਦ ਥਾਣਾ ਮੁਖੀ ਬਾਘਾ ਪੁਰਾਣਾ ਹਰਮਨਜੀਤ ਸਿੰਘ ਬਲ ਨੂੰ ...
ਮੋਗਾ, 17 ਸਤੰਬਰ (ਗੁਰਤੇਜ ਸਿੰਘ)- ਜ਼ਿਲ੍ਹਾ ਪੁਲਿਸ ਮੋਗਾ ਵਲੋਂ ਵੱਖ ਵੱਖ ਥਾਵਾਂ ਤੋਂ ਦੋ ਜਾਣਿਆਂ ਨੂੰ 25 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਮੋਗਾ ਦੇ ਥਾਣੇਦਾਰ ਬੱਗਾ ਸਿੰਘ ਤੇ ਸਹਾਇਕ ਥਾਣੇਦਾਰ ...
ਨਿਹਾਲ ਸਿੰਘ ਵਾਲਾ, 17 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਲਾਇਨਜ਼ ਕਲੱਬ ਮੰਡੀ ਨਿਹਾਲ ਸਿੰਘ ਵਾਲਾ ਵਲੋਂ ਆਈ ਕੇਅਰ ਸੈਂਟਰ ਜੈਤੋ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਜੈਨ ਭਵਨ ਸਿਵਲ ਹਸਪਤਾਲ ਰੋਡ ਨਿਹਾਲ ਸਿੰਘ ਵਾਲਾ ਵਿਖੇ 54ਵਾਂ ...
ਮੋਗਾ, 17 ਸਤੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਦੀ ਅਗਵਾਈ ਵਿਚ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮੋਗਾ-1 ਦੇ ਸਰਪੰਚਾਂ, ਪੰਚਾਂ ਲਈ ਰਿਫਰੈਸ਼ਰ ਸਿਖਲਾਈ ਕੈਂਪ ਮਿਤੀ 21 ਸਤੰਬਰ ਨੂੰ ਲਾਇਆ ਜਾ ਰਿਹਾ ਹੈ ...
ਠੱਠੀ ਭਾਈ, 17 ਸਤੰਬਰ (ਜਗਰੂਪ ਸਿੰਘ ਮਠਾੜੂ)- ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਨੂੰ ਸੇਖਾ ਕਲਾਂ-ਠੱਠੀ ਭਾਈ ਸਿਹਤ ਕੇਂਦਰ ਨੂੰ ਚਾਲੂ ਕਰਨ ਸਬੰਧੀ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਮਿਲਦਿਆਂ ਪੁਰਾਣੀ ਸਮੱਸਿਆਵਾਂ ਬਾਰੇ ...
ਅਜੀਤਵਾਲ, 17 ਸਤੰਬਰ (ਹਰਦੇਵ ਸਿੰਘ ਮਾਨ, ਸ਼ਮਸ਼ੇਰ ਸਿੰਘ ਗ਼ਾਲਿਬ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਆਗੂ, ਟਰੱਕ ਯੂਨੀਅਨ ਅਜੀਤਵਾਲ ਦੇ ਸਾਬਕਾ ਪ੍ਰਧਾਨ, ਸਰਪੰਚ ਸਤਿੰਦਰਪਾਲ ਸਿੰਘ ਸੰਧੂ (ਰਾਜੂ) ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ਸਹਿਜ ਪਾਠ ...
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)- ਮੋਗਾ ਹਲਕੇ ਦੀ ਨਾਮਵਰ ਵਿੱਦਿਅਕ ਸੰਸਥਾ ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਜੋ ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾ ਨਿਭਾ ਰਿਹਾ ਹੈ | ਇਸ ਸਕੂਲ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ...
ਅਜੀਤਵਾਲ, 17 ਸਤੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰ ਮੋਗਾ ਨੇ ਪਿੰਡ ਤਖਾਣਵੱਧ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਾਰੇ ਸਟਾਫ਼ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਨ੍ਹਾਂ ਤੋਂ ਸਾਨੂੰ ਨਸੀਹਤ ਲੈਣੀ ਚਾਹੀਦੀ ਹੈ | ਇੱਥੋਂ ...
ਧਰਮਕੋਟ, 17 ਸਤੰਬਰ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਸੰਸਥਾ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸੇ ਤਹਿਤ ਹੀ ਸੰਸਥਾ ਵਲੋਂ ਇਸ਼ਵਨਜੋਤ ਕੌਰ ਪੁੱਤਰੀ ਰਣਜੀਤ ਸਿੰਘ ਵਾਸੀ ਕਿਸ਼ਨਪੁਰਾ ਕਲਾਂ ਜ਼ਿਲ੍ਹਾ ਮੋਗਾ ਦਾ ...
ਬਾਘਾ ਪੁਰਾਣਾ, 17 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਬਲਾਕ ਅੰਦਰ ਆਉਂਦੇ ਪਿੰਡ ਮੰਡੀਰਾਂ ਵਾਲਾ ਵਿਖੇ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਬਰਸੀ ਸਬੰਧੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਸ਼ੁਰੂ ਕੀਤੇ 61 ...
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)- ਮਾਲਵਾ ਖ਼ਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਲਾਕ ਡਾਊਨ ਤੋਂ ਬਾਅਦ ਜਸ਼ਨਪ੍ਰੀਤ ਸਿੰਘ ਦਾ ...
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)- ਡੈਫੋਡਿਲਜ਼ ਸਟੱਡੀ ਐਬਰੋਡ ਮੋਗਾ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਖੋਸਾ ਨੇ ਦੱਸਿਆ ਕਿ ਕੈਨੇਡਾ ਦੇ ਪ੍ਰਸਿੱਧ ਸਰਕਾਰੀ ਕਾਲਜ ਕੌਨੈਸਟੋਗਾ ਵਿਚ ਇਕ ਵਾਰ ਫਿਰ ਤੋਂ ਜਨਵਰੀ 2022 ਇਨਟੇਕ ਦੇ ਦਾਖ਼ਲੇ ...
ਮੋਗਾ, 17 ਸਤੰਬਰ (ਗੁਰਤੇਜ ਸਿੰਘ)- ਮੋਗਾ ਸ਼ਹਿਰ ਦੀ ਆਸਥਾ ਦਾ ਸਭ ਤੋਂ ਵੱਡਾ ਕੇਂਦਰ ਮੰਨੇ ਜਾਂਦੇ ਗੀਤਾ ਭਵਨ ਮੋਗਾ ਤੇ ਸ੍ਰੀ ਪਾਵਨ ਧਾਮ ਹਰਿਦੁਆਰ ਭਾਵੇਂ ਕਿ ਸਵਾਮੀ ਵੇਦਾਂਤਾਨੰਦ ਦੇ ਬ੍ਰਹਮਲੀਨ ਹੋਣ ਤੋਂ ਬਾਅਦ ਹੀ ਵਿਵਾਦਾਂ 'ਚ ਘਿਰ ਗਿਆ ਸੀ ਪਰ ਇਹ ਵਿਵਾਦ ਉਸ ਸਮੇਂ ...
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਬਾਰਸ਼ਾਂ ਦੇ ਚੱਲ ਰਹੇ ਮੌਸਮ ਦੌਰਾਨ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਫੈਲਣ ਦੇ ਖ਼ਤਰੇ ਨੂੰ ਦੇਖਦੇ ਹੋਏ ਸਿਵਲ ਸਰਜਨ ਮੋਗਾ ਡਾ. ਅਮਨਪ੍ਰੀਤ ਕੌਰ ਬਾਜਵਾ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮਾਲੋਜ਼ਿਸਟ ਡਾ. ...
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸੋਨੂੰ ਸੂਦ ਨੂੰ ਗ਼ਰੀਬਾਂ ਤੇ ਲੋੜਵੰਦਾਂ ਦੀ ਮੁਸੀਬਤ ਵੇਲੇ ਮਦਦ ਕਰਨ ਦਾ ਇਨਾਮ ਕੇਂਦਰ ਦੀ ਮੋਦੀ ਸਰਕਾਰ ਵਲੋਂ ਉਸ ਉੱਪਰ ਪਾਏ ਗਏ ਕਰ ਵਿਭਾਗ ਦੇ ਛਾਪਿਆਂ ਤੋਂ ਮਿਲਿਆ ਹੈ | ਮੋਗਾ ਦੇ ਚਿਰਾਗ਼ ਸੋਨੂੰ ਸੂਦ ਦੀ ...
ਸਮਾਧ ਭਾਈ, 17 ਸਤੰਬਰ (ਰਾਜਵਿੰਦਰ ਰੌਂਤਾ)- ਪਿੰਡ ਸਮਾਧ ਭਾਈ ਦੇ ਨੌਜਵਾਨ ਸਰਪੰਚ ਨਿਰਮਲ ਸਿੰਘ ਖੋਖਰ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 'ਸਾਡਾ ਸੁਪਨਾ ਸਾਡੀ ਆਸ ਸਮਾਧ ਭਾਈ ਦਾ ਪੂਰਾ ਵਿਕਾਸ', ਦੇ ਨਾਅਰੇ ਨੂੰ ਪੂਰਾ ਕਰਨ ਲਈ ਵਾਰਡ ਨੰਬਰ 7 ਅਕਾਲੀਆਂ ਵਾਲੀ ...
ਸਮਾਧ ਭਾਈ, 17 ਸਤੰਬਰ (ਰਾਜਵਿੰਦਰ ਰੌਂਤਾ)-ਆਮ ਆਦਮੀ ਪਾਰਟੀ ਦੇ ਸਰਗਰਮ ਤੇ ਸੀਨੀਅਰ ਆਗੂ ਜਗਵੰਤ ਸਿੰਘ ਬੈਂਸ ਨੇ ਸਰਕਾਰ ਵਲੋਂ ਸੂਬੇ ਵਿਚ ਖਾਲੀ ਪਈਆਂ ਪਟਵਾਰੀਆਂ ਦੀਆਂ ਅਸਾਮੀਆਂ ਲਈ ਸੇਵਾ ਮੁਕਤ ਪਟਵਾਰੀਆਂ ਦੀ ਬਜਾਏ ਬੇਰੁਜ਼ਗਾਰ ਨੌਜਵਾਨਾਂ ਨੂੰ ਸੇਵਾ ਦਾ ਮੌਕਾ ...
ਬਾਘਾ ਪੁਰਾਣਾ, 17 ਸਤੰਬਰ (ਕਿ੍ਸ਼ਨ ਸਿੰਗਲਾ)- ਸ੍ਰੀ ਗਣਪਤੀ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਪਿਛਲੇ ਹਫ਼ਤੇ ਤੋਂ ਜਾਰੀ ਗਣਪਤੀ ਉਤਸਵ ਦੀ ਸਮਾਪਤੀ 'ਤੇ ਸਥਾਨਕ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਸ਼ੋਭਾ ਯਾਤਰਾ ਕੱਢੀ ਗਈ ਜਿਸ ਦਾ ਸ਼ਹਿਰ ਵਾਸੀਆਂ ਵਲੋਂ ਥਾਂ-ਥਾਂ ...
ਨੱਥੂਵਾਲਾ ਗਰਬੀ, 17 ਅਗਸਤ (ਸਾਧੂ ਰਾਮ ਲੰਗੇਆਣਾ)- ਭਾਰਤੀ ਕਿਸਾਨ ਯੂਨੀਅਨ (ਖੋਸਾ) ਇਕਾਈ ਭਲੂਰ ਦੇ ਮੈਂਬਰਾਂ ਨੇ ਇਕਾਈ ਪ੍ਰਧਾਨ ਇਕਬਾਲ ਸਿੰਘ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਲੰਡਿਆਂ ਵਾਲੇ ਰਾਹ 'ਤੇ ਬੱਸ ਸਟੈਂਡ ਕੋਲ ਫੂਕਿਆ | ਇਕਾਈ ਪ੍ਰਧਾਨ ਇਕਬਾਲ ...
ਕਿਸ਼ਨਪੁਰਾ ਕਲਾਂ, 17 ਸਤੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਅੱਜ ਪੰਜਾਬ ਸਰਕਾਰ ਵਲੋਂ ਕਰਜ਼ਾ ਰਾਹਤ ਸਕੀਮ ਅਧੀਨ ਹਲਕਾ ਧਰਮਕੋਟ ਦੀਆਂ 9 ਸਹਿਕਾਰੀ ਸਭਾਵਾਂ ਦੇ 688 ਮੈਂਬਰਾਂ ਦਾ 70 ਲੱਖ 59 ਹਜ਼ਾਰ 231 ਰੁਪਏ ਦਾ ਕਰਜ਼ਾ ਮੁਆਫ਼ ਕਰ ਕੇ ਬੇਜ਼ਮੀਨੇ ਕਿਸਾਨਾਂ ...
ਬੱਧਨੀ ਕਲਾਂ, 17 ਸਤੰਬਰ (ਸੰਜੀਵ ਕੋਛੜ)-ਆਂਗਣਵਾੜੀ ਵਰਕਰ ਯੂਨੀਅਨ ਦੇ ਬਲਾਕ ਪ੍ਰਧਾਨ ਕੁਲਵੰਤ ਕੌਰ ਦੀ ਅਗਵਾਈ 'ਚ ਆਪਣੀਆਂ ਹੱਕੀ ਮੰਗਾਂ ਦੀ ਖ਼ਾਤਰ ਬਾਬਾ ਜੀਵਨ ਸਿੰਘ ਦੇ ਗੁਰਦੁਆਰਾ ਸਾਹਿਬ ਨੇੜੇ ਰਾਊਕੇ ਰੋਡ ਬੱਧਨੀ ਕਲਾਂ ਵਿਖੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ ...
ਫ਼ਤਿਹਗੜ੍ਹ ਪੰਜਤੂਰ, 17 ਸਤੰਬਰ (ਜਸਵਿੰਦਰ ਸਿੰਘ ਪੋਪਲੀ)- ਸਾਲ ਪਹਿਲਾਂ ਅਕਾਲੀ ਦਲ ਵਲੋਂ ਆਪਣੀ ਹੀ ਭਾਈਵਾਲ ਭਾਜਪਾ ਨਾਲ ਮਿਲ ਕੇ ਕਿਸਾਨ ਮਾਰੂ ਕਾਲੇ ਕਾਨੂੰਨਾਂ ਨੂੰ ਪਾਸ ਕਰਵਾਇਆ ਗਿਆ | ਸਾਲ ਬਾਅਦ ਉਨ੍ਹਾਂ ਪਾਸ ਕੀਤੇ ਬਿੱਲਾਂ ਵਿਰੁੱਧ ਧਰਨਾ ਦੇ ਕੇ ਅਕਾਲੀ ਆਗੂ ...
ਕੋਟ ਈਸੇ ਖਾਂ/ਮੋਗਾ, 17 ਸਤੰਬਰ (ਗੁਰਮੀਤ ਸਿੰਘ ਖ਼ਾਲਸਾ/ਗੁਰਤੇਜ ਸਿੰਘ ਬੱਬੀ/ਯਸ਼ਪਾਲ ਗੁਲਾਟੀ)-ਸ਼੍ਰੋਮਣੀ ਸ਼ਹੀਦ ਰੰਘਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਜਿਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਨਾਲ ਮਿਲ ਕੇ ਕਈ ਜੰਗਾਂ ਲੜੀਆਂ ਅਤੇ ...
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਜਸਟਿਸ ਸ਼੍ਰੀ ਅਜੇ ਤਿਵਾੜੀ, ਜਸਟਿਸ/ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਅਰੁਣ ਗੁਪਤਾ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ...
ਮੋਗਾ, 17 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੀ ਅਗਵਾਈ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 71ਵਾਂ ਜਨਮ ਦਿਨ ਮਨਾਇਆ ਗਿਆ | ਇਸ ਸਬੰਧੀ ਭਾਜਪਾ ਦੇ ਜ਼ਿਲ੍ਹਾ ਆਗੂਆਂ ...
ਬੱਧਨੀ ਕਲਾਂ, 17 ਸਤੰਬਰ (ਸੰਜੀਵ ਕੋਛੜ)- ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਹਲਕਾ ਬੱਧਨੀ ਕਲਾਂ ਦੇ ਪ੍ਰਧਾਨ ਤੇ ਫੂਡ ਗਰੇਨ ਅਲਾਇਡ ਵਰਕਰ ਯੂਨੀਅਨ ਪੰਜਾਬ ਦੇ ਵਾਈਸ ਪ੍ਰਧਾਨ ਜਥੇਦਾਰ ਗੁਰਬਖ਼ਸ਼ ਸਿੰਘ ਰਣੀਆਂ ਜੋ ਕਿ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋ ...
ਬਾਘਾ ਪੁਰਾਣਾ, 17 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਅਗਵਾਈ ਹੇਠ ਹੋਈ ਜਿਸ 'ਚ ਪੰਜਾਬ ਸਰਕਾਰ ਵਲੋਂ ਸਨਅਤਕਾਰਾਂ ਨੂੰ ਪਰਾਲੀ ਬਾਲਣ ਵਜੋਂ ਵਰਤਣ 'ਤੇ 25 ਕਰੋੜ ਰੁਪਏ ...
ਮੋਗਾ, 17 ਸਤੰਬਰ (ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਸੇਵਾ ਦਲ ਦੇ ਸਾਬਕਾ ਸੂਬਾ ਪ੍ਰੈੱਸ ਸਕੱਤਰ ਤੇ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਫ਼ਤਰ ਇੰਚਾਰਜ ਰਾਜ ਕੁਮਾਰ ਸ਼ਰਮਾ ...
ਬਾਘਾਪੁਰਾਣਾ, 17 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਕਲਾਂ ਵਿਖੇ ਗੁਰੂ ਨਾਨਕ ਦਰਬਾਰ ਗਊਸ਼ਾਲਾ 'ਚ ਅੱਖਾਂ ਦਾ ਤੀਜਾ ਮੁਫ਼ਤ ਜਾਂਚ ਕੈਂਪ ਲਾਇਆ ਗਿਆ | ਗੁਰੂ ਨਾਨਕ ਦਰਬਾਰ ਗਊਸ਼ਾਲਾ ਦੇ ਪ੍ਰਬੰਧਕ ਭਾਈ ਜਗਰਾਜ ਸਿੰਘ ਨੇ ਦੱਸਿਆ ਕਿ ਜਗਦੰਬਾ ਹਸਪਤਾਲ ...
ਬਾਘਾਪੁਰਾਣਾ, 17 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਿੰਡ ਘੋਲੀਆ ਕਲਾਂ 'ਚ ਇਕਾਈ ਦੀ ਚੋਣ ਕੀਤੀ ਗਈ | ਬਲਾਕ ਬਾਘਾਪੁਰਾਣਾ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਨੇ ਦੱਸਿਆ ਕਿ ...
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਰਾਈਸ ਬਰਾਨ ਡੀਲਰਜ਼ ਐਸੋਸੀਏਸ਼ਨ ਦੇ ਪੈਟਰਨ ਸਮੀਰ ਮਿੱਤਲ ਦੀ ਰਹਿਨੁਮਾਈ ਅਤੇ ਪ੍ਰਧਾਨ ਨਵੀਨ ਸਿੰਗਲਾ ਦੀ ਪ੍ਰਧਾਨਗੀ ਹੇਠ ਦੀ ਵਿਸ਼ੇਸ਼ ਮੀਟਿੰਗ ਮੋਗਾ ਦੇ ਜੈਸਵਾਲ ਹੋਟਲ ਵਿਚ ਹੋਈ | ਮੀਟਿੰਗ ਦੌਰਾਨ ਰਾਈਸ ...
ਨਿਹਾਲ ਸਿੰਘ ਵਾਲਾ, 17 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਨਿਹਾਲ ਸਿੰਘ ਵਾਲਾ ਵਿਖੇ ਦੀ ਮੰਡੀ ਨਿਹਾਲ ਸਿੰਘ ਵਾਲਾ ਕੋਆਪਰੇਟਿਵ ਮਾਰਕੀਟਿੰਗ ਸੁਸਾਇਟੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਹੋਈ | ਇਸ ਮੌਕੇ ਬਿਨਾਂ ਮੁਕਾਬਲਾ 6 ਜ਼ੋਨਾਂ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX