ਤਾਜਾ ਖ਼ਬਰਾਂ


ਚਾਰ ਧਾਮ ਯਾਤਰਾ ਦੌਰਾਨ ਕੰਮ ਕਰਨ ਵਾਲੇ ਪਾਇਲਟਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ- ਡੀ.ਜੀ.ਸੀ.ਏ.
. . .  1 minute ago
ਨਵੀਂ ਦਿੱਲੀ, 30 ਮਈ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਪਹਾੜੀ ਖ਼ੇਤਰਾਂ ਵਿਚ ਸੰਚਾਲਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੀਜ਼ਨ ਤੋਂ ਚਾਰਧਾਮ ਯਾਤਰਾ ਦੌਰਾਨ....
ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  51 minutes ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  about 1 hour ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 1 hour ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 2 hours ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 2 hours ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 2 hours ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 9 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  1 day ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  1 day ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  1 day ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  1 day ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  1 day ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਅੱਸੂ ਸੰਮਤ 553

ਲੁਧਿਆਣਾ

ਡੇਹਲੋਂ ਨੇੜੇ ਅਲੀ ਦਾ ਸ਼ਹਿਰ ਨਾਮੀ ਡੇਰੇ ਅੰਦਰ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ-ਪਰਿਵਾਰ ਵਲੋਂ ਕਤਲ ਦਾ ਦੋਸ਼

ਡੇਹਲੋਂ, 18 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਅਧੀਨ ਡੇਹਲੋਂ- ਸਾਹਨੇਵਾਲ ਸੜਕ ਸਥਿਤ ਬਾੜੀ ਚੌਂਕ ਘਵੱਦੀ ਨੇੜੇ ਪਿਛਲੇ ਲੰਮੇ ਸਮੇਂ ਤੋਂ ਲੋਕ ਚਰਚਾ 'ਚ ਰਹੇ 'ਅਲੀ ਦਾ ਸ਼ਹਿਰ' ਨਾਮਕ ਡੇਰੇ ਅੰਦਰ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਜਾਣ ਬਾਅਦ ਅੱਜ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਡੇਰੇ ਸਾਹਮਣੇ ਸੜਕ 'ਤੇ ਲੰਮਾ ਸਮਾਂ ਰੋਸ ਧਰਨਾ ਲਗਾਇਆ ਗਿਆ, ਜਿਸ ਦੌਰਾਨ ਨੌਜਵਾਨ ਨੂੰ ਕਤਲ ਕਰਨ ਦਾ ਸ਼ੱਕ ਜ਼ਾਹਿਰ ਕਰਦਿਆਂ ਡੇਰਾ ਪ੍ਰਬੰਧਕਾਂ 'ਤੇ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਗਈ | ਜਾਣਕਾਰੀ ਅਨੁਸਾਰ ਮਨਦੀਪ (29) ਪੁੱਤਰ ਬਾਵਾ ਸਿੰਘ ਵਾਸੀ ਜਮਾਲਪੁਰ ਜੋ ਡੇਰੇ ਨਾਲ ਪਿਛਲੇ ਸਮੇਂ ਤੋਂ ਜੁੜਿਆ ਹੋਇਆ ਸੀ, ਨੂੰ ਡੇਰੇ ਵਲੋਂ ਰੰਗ ਕਰਨ ਲਈ ਬੁਲਾਇਆ ਗਿਆ¢ ਇਕ ਹੋਰ ਜਾਣਕਾਰੀ ਮੁਤਾਬਿਕ ਨੌਜਵਾਨ ਪਿਛਲੇ ਛੇ ਮਹੀਨਿਆਂ ਤੋਂ ਵੀਰਵਾਰ ਵਾਲੇ ਦਿਨ ਇੱਥੇ ਚੌਕੀ ਭਰਨ ਆੳਾੁਦਾ ਸੀ¢ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਸੇ ਵੀਰਵਾਰ ਵਾਲੇ ਦਿਨ ਵੀ ਉਨ੍ਹਾਂ ਦਾ ਲੜਕਾ ਇੱਥੇ ਚੌਕੀ ਭਰਨ ਆਇਆ ਸੀ, ਜਦੋਂ ਉਹ ਘਰ ਨਾ ਗਿਆ ਤਾਂ ਡੇਰੇ ਨਾਲ ਸੰਪਰਕ ਕੀਤਾ, ਜਿਨ੍ਹਾਂ ਸੰਤੁਸ਼ਟੀ ਵਾਲਾ ਜਬਾਬ ਨਾ ਦਿੱਤਾ | ਪਰ ਦੂਜੇ ਦਿਨ ਡੇਰੇਦਾਰ ਨਾਲ ਸਬੰਧਿਤ ਲੋਕ ਉਨ੍ਹਾਂ ਦੇ ਘਰ ਮਿ੍ਤਕ ਦੀ ਲਾਸ਼ ਛੱਡ ਗਏ ਤੇ ਕਿਹਾ ਕਿ ਇਸ ਨੰੂ ਰਾਤ ਨੂੰ ਉਲਟੀਆਂ ਲੱਗੀਆਂ ਸਨ | ਮਿ੍ਤਕ ਦੇ ਰਿਸ਼ਤੇਦਾਰਾਂ ਨੇ ਦੋਸ਼ ਲਗਾਇਆ ਕਿ ਜੇ ਉਲਟੀਆਂ ਲੱਗੀਆਂ ਸਨ ਤਾਂ ਹਸਪਤਾਲ ਲਿਜਾਇਆ ਜਾਣਾ ਚਾਹੀਦਾ ਸੀ | ਉਨ੍ਹਾਂ ਡੇਰਾ ਪ੍ਰਬੰਧਕਾਂ 'ਤੇ ਦੋਸ਼ ਲਾਇਆ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਹੈ, ਕਿਉਂਕਿ ਮਿ੍ਤਕ ਦੀ ਧੋਣ ਟੁੱਟੀ ਹੋਈ ਸੀ | ਮਿ੍ਤਕ ਨੌਜਵਾਨ ਦੇ ਪਰਿਵਾਰਕ ਮਾੈਬਰਾਂ, ਨਜ਼ਦੀਕੀ ਰਿਸ਼ਤੇਦਾਰਾਂ ਸਮੇਤ ਕਈ ਸਮਾਜਸੇਵੀ ਸੰਸਥਾਵਾਂ ਵਲੋਂ ਇਨਸਾਫ਼ ਲਈ ਡੇਹਲੋਂ-ਸਾਹਨੇਵਾਲ ਸੜਕ 'ਤੇ ਧਰਨਾ ਲਗਾਕੇ ਡੇਰਾ ਪ੍ਰਬੰਧਕਾਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ | ਇਸ ਸਮੇਂ ਹਲਕਾ ਗਿੱਲ ਏ. ਸੀ. ਪੀ. ਵੈਹਭਵ ਸਹਿਗਲ ਤੇ ਥਾਣਾ ਡੇਹਲੋਂ ਇੰਚਾਰਜ ਸੁਖਦੇਵ ਸਿੰਘ ਬਰਾੜ ਨੇ ਮੌਕੇ 'ਤੇ ਪੁੱਜ ਕੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਪੋਸਟਮਾਰਟਮ ਕਰਵਾਉਣ ਉਪਰੰਤ ਜੋ ਵੀ ਸਾਹਮਣੇ ਆਇਆ, ਉਸ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਡੇਹਲੋਂ ਪੁਲਿਸ ਵਲੋਂ ਡੇਰਾ ਸੰਚਾਲਕ ਤੇ ਮਿ੍ਤਕ ਦੇ ਦੋਸਤ ਖਿਲਾਫ ਪਰਚਾ ਦਰਜ
ਦੇਰ ਸ਼ਾਮ ਥਾਣਾ ਡੇਹਲੋਂ ਪੁਲਿਸ ਵਲੋਂ ਡੇਰਾ ਸੰਚਾਲਕ ਤੇ ਮਿ੍ਤਕ ਨੌਜਵਾਨ ਦੇ ਦੋਸਤ ਖਿਲਾਫ ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਵੀ ਕਰ ਲਿਆ ਗਿਆ ਹੈ | ਇਸ ਸਬੰਧੀ ਥਾਣਾ ਮੁਖੀ ਡੇਹਲੋਂ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਨੇ ਤਫ਼ਤੀਸ਼ ਕਰਦਿਆਂ ਮਿ੍ਤਕ ਮਨਦੀਪ ਦੀ ਮਾਤਾ ਮਹਿੰਦਰ ਕੌਰ ਪਤਨੀ ਬਾਵਾ ਸਿੰਘ ਵਾਸੀ ਜਮਾਲਪੁਰ ਅਵਾਣਾ ਦੇ ਬਿਆਨਾਂ 'ਤੇ ਡੇਰਾ ਸੰਚਾਲਕ ਸੁਖਵਿੰਦਰ ਉਰਫ਼ ਸੰਜੂ ਬਾਬਾ ਪੁੱਤਰ ਰਾਜ ਕੁਮਾਰ ਹਾਲ ਵਾਸੀ ਅਲੀ ਦਾ ਸ਼ਹਿਰ ਸੰਚਾਲਕ ਤੇ ਮਿ੍ਤਕ ਦੇ ਦੋਸਤ ਰਾਹੁਲ ਉਰਫ਼ ਪੱਪੂ ਪੁੱਤਰ ਸੰਪਤ ਸਿੰਘ ਵਾਸੀ ਜਮਾਲਪੁਰ ਖਿਲਾਫ ਮੁਕੱਦਮਾ ਨੰਬਰ 155 ਧਰਾ 304 , 34 ਆਈ. ਪੀ. ਸੀ. ਤਹਿਤ ਦਰਜ਼ ਕੀਤਾ ਗਿਆ ਹੈ ¢ ਡੇਹਲੋਂ ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਵੀ ਕਰ ਲਿਆ ਗਿਆ ਹੈ |

ਖ਼ਤਰਨਾਕ ਵਾਹਨ ਚੋਰ ਗਰੋਹ ਦਾ ਸਰਗਨਾ ਗਿ੍ਫ਼ਤਾਰ 14 ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਵਾਹਨ ਚੋਰ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 14 ਮੋਟਰਸਾਈਕਲ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਜਸਕਿਰਨਜੀਤ ਸਿੰਘ ...

ਪੂਰੀ ਖ਼ਬਰ »

ਐਪ ਰਾਹੀਂ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਉਪਲਬਧਤਾ ਦੇਖ ਕੇ ਕਰਵਾਈ ਜਾ ਸਕੇਗੀ ਬੁਕਿੰਗ-ਸ਼ਰਮਾ

ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਸਾੜੇ ਪ੍ਰਬੰਧਨ ਲਈ ਐਗਰੋ ਮਸ਼ੀਨਰੀਜ਼ ਦੀ ਨਿਰਵਿਘਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਕਿਸਾਨ ਹੁਣ ਮਸ਼ੀਨਰੀ ਦੀ ਉਪਲਬਧਤਾ ਆਈ. ਐਪ ਰਾਹੀਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਮਜ਼ਦੂਰਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚੋਣਾਂ 'ਚ ਨਤੀਜੇ ਭੁਗਤਣ ਲਈ ਤਿਆਰ ਰਹੇ-ਸਵਰਨ ਸਿੰਘ (ਇੰਟਕ)

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਇੰਡੀਅਨ ਨੈਸ਼ਨਲ ਟੇ੍ਰਡ ਯੂਨੀਅਨ ਕਾਂਗਰਸ (ਇੰਟਕ) ਦੀ ਜ਼ਿਲ੍ਹਾ ਲੁਧਿਆਣਾ ਦੀ ਇਕ ਮੀਟਿੰਗ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੈਂਕੜੇ ਇੰਟਕ ਦੇ ਵਰਕਰਾਂ ਨੇ ਹਿੱਸਾ ਲਿਆ | ਇਸ ਮੌਕੇ ਪੰਜਾਬ ਇੰਟਕ ਦੇ ਪ੍ਰਧਾਨ ...

ਪੂਰੀ ਖ਼ਬਰ »

ਠੱਗੀ ਕਰਨ ਦੇ ਦੋਸ਼ ਤਹਿਤ ਦੋ ਔਰਤਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਠੱਗੀ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਨੇ ਦੋ ਔਰਤਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੁੱਲਾਂਪੁਰ ਦਾਖਾ ਦੇ ਰਹਿਣ ਵਾਲੇ ਕੁਲਵੰਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖ਼ਮੀ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਪੁਲਿਸ ਨੇ ਇਸ ਮਾਮਲੇ ਵਿਚ ਤਿੰਨ ਨੌਜਵਾਨਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਡੀ.ਟੀ.ਐੱਫ. ਬਲਾਕ ਮਾਂਗਟ-2 ਦੀ ਚੋਣ ਹੋਈ

• ਗਗਨਦੀਪ ਰੌਂਤਾ ਬਲਾਕ ਪ੍ਰਧਾਨ ਤੇ ਮਨਜੋਤ ਮੁੱਲਾਂਪੁਰ ਜਨਰਲ ਸਕਤੱਰ ਚੁਣੇ ਗਏ

ਲੁਧਿਆਣਾ, 18 ਸਤੰਬਰ (ਅਮਰੀਕ ਸਿੰਘ ਬੱਤਰਾ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਕਮੇਟੀ ਵਲੋਂ ਲਏ ਗਏ ਫੈਸਲੇ ਅਨੁਸਾਰ ਅੱਜ ਜ਼ਿਲ੍ਹਾ ਲੁਧਿਆਣਾ ਦੇ ਮਾਂਗਟ-2 ਬਲਾਕ ਦੀ ਚੋਣ ਜ਼ਿਲ੍ਹਾ ਪ੍ਰਧਾਨ ਵਲੋਂ ਲਗਾਈ ਗਈ ਡਿਊਟੀ ਤਹਿਤ ਅਮਨਦੀਪ ਸਿੰਘ ਦੱਧਾਹੂਰ ਜਨਰਲ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 2 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 18 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2427504 ਸ਼ੱਕੀ ...

ਪੂਰੀ ਖ਼ਬਰ »

90 ਫੀਸਦੀ ਕਣਕ ਵੰਡਣ ਦਾ ਕੰਮ ਹੋਇਆ ਮੁਕੰਮਲ

ਲੁਧਿਆਣਾ, 18 ਸਤੰਬਰ (ਜੋਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਸਤੀ ਕਣਕ ਵੰਡਣ ਦਾ ਕੰਮ ਚੱਲ ਰਿਹਾ ਹੈ ਅਤੇ ਜਾਣਕਾਰੀ ਮੁਤਾਬਕ ਜ਼ਿਲ੍ਹਾ ਲੁਧਿਆਣਾ ਵਿਚ ਵੀ ਲੱਖਾਂ ਕੁਇੰਟਲ ਕਣਕ ਸਮਾਰਟ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੂੰ ਝੂਠੀ ਸਹੁੰ ਚੁੱਕਣ ਦੀ ਸਜ਼ਾ ਅਹੁਦਾ ਛੱਡਣ ਨਾਲ ਮਿਲੀ-ਢੋਲਣ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਅਕਾਲੀ ਦਲ ਦੇ ਸੀਨੀਅਰ ਆਗੂ ਹਰਦੇਵ ਸਿੰਘ ਢੋਲਣ ਨੇ ਕਿਹਾ ਹੈ ਕਿ ਝੂਠੀ ਸੁੰਹ ਚੁੱਕਣ ਵਾਲਿਆਂ ਦਾ ਹਸ਼ਰ ਮਾੜਾ ਹੁੰਦਾ ਹੈ, ਚਾਹੇ ਦੇਰ ਸਵੇਰ ਹੋ ਜਾਵੇ | ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ...

ਪੂਰੀ ਖ਼ਬਰ »

ਪੀ.ਏ.ਯੂ. ਦਾ ਦੋ ਦਿਨਾਂ ਵਰਚੂਅਲ ਕਿਸਾਨ ਮੇਲਾ ਸਮਾਪਤ, ਦੂਸਰੇ ਦਿਨ ਤਕਨੀਕੀ ਵਿਚਾਰ ਚਰਚਾ ਸੈਸ਼ਨ ਕਰਵਾਏ

ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਦਿਨਾਂ ਵਰਚੂਅਲ ਕਿਸਾਨ ਮੇਲਾ ਅੱਜ ਸਮਾਪਤ ਹੋ ਗਿਆ ਹੈ, ਦੋ ਦਿਨਾਂ ਵਰਚੂਅਲ ਕਿਸਾਨ ਮੇਲੇ ਵਿਚ 6 ਲੱਖ 76 ਹਜ਼ਾਰ ਤੋਂ ਵੱਧ ਕਿਸਾਨ ਆਨਲਾਈਨ ਸ਼ਾਮਿਲ ਹੋਏ | ਕਿਸਾਨ ਮੇਲੇ ਦੇ ਦੂਸਰੇ ਦਿਨ ਅੱਜ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਕੋਹਿਨੂਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਫੁੱਲਾਂਵਾਲ, 18 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਹੋਟਲ ਕੋਹਿਨੂਰ ਦੇ ਮਾਲਕ ਪ੍ਰੀਤਮ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਗੁਰਮੀਤ ਕੌਰ ਦਾ ਅੱਜ ਸਵੇਰੇ ਅਚਾਨਕ ਦਿਹਾਂਤ ਹੋ ਗਿਆ | ਉਹ 83 ਵਰਿ੍ਹਆਂ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਦੀ ਤਨਿਸ਼ਕ ਕੌਰ ਆਨੰਦ ਐੱਮ.ਡੀ. ਸੰਗੀਤ ਵਿਚੋਂ ਯੂਨੀਵਰਸਿਟੀ ਵਿਚੋਂ ਅੱਵਲ ਰਹੀ

ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਪੰਜਾਬ ਯੂਨੀਵਰਸਿਟੀ ਵਲੋਂ ਐੱਮ.ਏ. ਸੰਗੀਤ ਵੋਕਲ ਚੌਥੇ ਸਮੈਸਟਰ ਦੇ ਐਲਾਨੇ ਗਏ ਨੀਤਜੇ ਵਿਚ ਰਾਮਗੜ੍ਹੀਆ ਕੰਨਿਆ ਕਾਲਜ ਲੁਧਿਆਣਾ ਦੀ ਤਨਿਸ਼ਕ ਕੌਰ ਆਨੰਦ ਨੇ 86.7 ਫ਼ੀਸਦੀ ਅੰਕਾ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਪਹਿਲਾਂ ਸਾਥਨ ...

ਪੂਰੀ ਖ਼ਬਰ »

ਫਿਕੋ ਵਲੋਂ ਐੱਮ.ਐੱਸ.ਐੱਮ.ਈ. ਸਨਅਤਾਂ ਦਾ ਕਰਜ਼ਾ ਅੱਗੇ ਪਾਉਣ ਦੀ ਤਰੀਕ 4 ਸਾਲ ਵਧਾਉਣ ਦੀ ਮੰਗ

ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਵਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਜਿਸ ਤਰੀਕੇ ਨਾਲ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਟੈਲੀਕਾਮ ਸੈਕਟਰ ਲਈ 4 ਸਾਲਾਂ ਮੋਰਾਟੋਰੀਅਮ ...

ਪੂਰੀ ਖ਼ਬਰ »

ਪਿੰਡ ਚੁਪਕੀ 'ਚ 'ਆਪ' ਆਗੂ ਤੇਜੀ ਸੰਧੂ ਦੀ ਅਗਵਾਈ 'ਚ ਪ੍ਰਭਾਵਸ਼ਾਲੀ ਮੀਟਿੰਗ

ਆਲਮਗੀਰ, 18 ਸਤੰਬਰ (ਰਣਜੀਤ ਸਿੰਘ ਨੰਗਲ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਚੁਪਕੀ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਮਹਿਲਾ ਵਿੰਗ ਦੇ ਜੁਆਇੰਟ ਸਕੱਤਰ ਤੇਜੀ ਸੰਧੂ ਦੀ ਅਗਵਾਈ 'ਚ ਪ੍ਰਭਾਵਸ਼ਾਲੀ ਮੀਟਿੰਗ ਹੋਈ | ਇਸ ਮੌਕੇ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ...

ਪੂਰੀ ਖ਼ਬਰ »

ਸਵ: ਹਰਿੰਦਰ ਸਿੰਘ ਗਰੇਵਾਲ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਲੁਧਿਆਣਾ/ਭਾਮੀਆਂ ਕਲਾਂ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ/ਜਤਿੰਦਰ ਭੰਬੀ)-ਪੰਜਾਬ ਦੇ ਉੱਘੇ ਕਾਰੋਬਾਰੀ ਹਰਿੰਦਰ ਸਿੰਘ ਗਰੇਵਾਲ ਕੁੱਕੂ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ | ਪਿੰਡ ...

ਪੂਰੀ ਖ਼ਬਰ »

ਨਾਰੀ ਏਕਤਾ ਆਸਰਾ ਸੰਸਥਾ ਭਾਰਤ ਦੀ ਸਰਵੋਤਮ ਸੰਸਥਾ ਬਣ ਰਹੀ ਹੈ-ਗੋਗਾ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵਲੋਂ 20 ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ, ਜਿਸ ਤਹਿਤ ਵਾਰਡ 41 ਕੋਟ ਮੰਗਲ ਸਿੰਘ ਵਿਖੇ ਬਿਊਟੀ ਪਾਰਲਰ ਦਾ ਕੈਂਪ ਲਗਾਇਆ ਗਿਆ, ਜਿਸ ਵਿਚ ਲੜਕੀਆਂ ਨੂੰ ਸਿਖਲਾਈ ਦੇਣ ਤੋਂ ਇਲਾਵਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮਹਾਰਾਜ ਦੇ ਪਾਵਨ ਪ੍ਰਗਟ ਦਿਵਸ ਦੇ ਸਬੰਧ 'ਚ ਭਾਵਾਧਸ ਦੀ ਅਹਿਮ ਮੀਟਿੰਗ ਹੋਈ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੀ ਸਥਾਨਕ ਸ਼ਾਖਾ ਵਲੋਂ ਅਸ਼ਵਨੀ ਸਹੋਤਾ ਰਾਸ਼ਟਰੀ ਸਰਵਾਉਚ ਨਿਰਦੇਸ਼ਕ ਭਾਵਾਧਸ ਭਾਰਤ ਦੀ ਪ੍ਰਧਾਨਗੀ ਹੇਠ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਸਜਾਈ ...

ਪੂਰੀ ਖ਼ਬਰ »

ਰਜਵਾੜੇ ਲੋਕ ਸੱਤਾ ਪ੍ਰਾਪਤੀ ਲਈ ਅਪਣਾਅ ਰਹੇ ਹਨ ਹਰ ਹੱਥਕੰਡਾ-ਰਮਨਜੀਤ ਲਾਲੀ

ਲੁਧਿਆਣਾ, 18 ਸਤੰਬਰ (ਅਮਰੀਕ ਸਿੰਘ ਬੱਤਰਾ)-ਜਿਵੇਂ ਹੀ ਚੋਣਾਂ ਦਾ ਮੌਸਮ ਸ਼ੁਰੂ ਹੁੰਦਾ ਹੈ ਉਸੇ ਸਮੇਂ ਤੋਂ ਚੋਣ ਮੌਸਮ ਵਿਗਿਆਨੀ ਅਤੇ ਹਰ ਹੀਲੇ ਸੱਤਾ ਪ੍ਰਾਪਤ ਕਰਨ ਦੇ ਲੋਭੀ ਲੋਕ ਜਨਤਾ ਨੂੰ ਲੁਭਾਉਣ ਦੇ ਇਰਾਦੇ ਨਾਲ ਕਈ ਐਲਾਨ ਕਰਨੇ ਸ਼ੁਰੂ ਕਰ ਦਿੰਦੇ ਹਨ, ਜਿਸ ਵਿਚ ...

ਪੂਰੀ ਖ਼ਬਰ »

ਪੀ.ਸੀ.ਜੇ.ਯੂ. ਨੇ ਮੌਜੂਦਾ ਦੌਰ 'ਚ ਮੀਡੀਆ ਨੂੰ ਚੁਣੌਤੀਆਂ ਵਿਸ਼ੇ 'ਤੇ ਕਰਵਾਇਆ ਸੈਮੀਨਾਰ

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਵਲੋਂ ਲੁਧਿਆਣਾ ਵਿਖੇ ਕਰਵਾਏ ਗਏ ਸੈਮੀਨਾਰ ਵਿਚ ਮੁੱਖ ਮਹਿਮਾਨ ਅਤੇ ਪ੍ਰਬੰਧਕੀ ਟੀਮ ਨਾਲ ਵੱਖ-ਵੱਖ ਅਖਬਾਰਾਂ ਦੇ ਪ੍ਰਤੀਨਿਧ | ਤਸਵੀਰ: ਹਰਿੰਦਰ ਸਿੰਘ ਕਾਕਾ ਲੁਧਿਆਣਾ, 18 ਸਤੰਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਐਂਡ ...

ਪੂਰੀ ਖ਼ਬਰ »

ਪੀ.ਸੀ.ਜੇ.ਯੂ. ਨੇ ਮੌਜੂਦਾ ਦੌਰ 'ਚ ਮੀਡੀਆ ਨੂੰ ਚੁਣੌਤੀਆਂ ਵਿਸ਼ੇ 'ਤੇ ਕਰਵਾਇਆ ਸੈਮੀਨਾਰ

ਲੁਧਿਆਣਾ, 18 ਸਤੰਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਵਲੋਂ ਲੁਧਿਆਣਾ ਵਿਖੇ ਮੌਜੂਦਾ ਦੌਰ 'ਚ ਮੀਡੀਆ ਨੂੰ ਚੁਣੌਤੀਆਂ ਵਿਸ਼ੇ 'ਤੇ ਇਕ ਸੈਮੀਨਾਰ ਗੁਰੂ ਨਾਨਕ ਭਵਨ ਵਿਖੇ ਸੰਵਾਦ ਦੇ ਰੂਪ ਵਿਚ ਕਰਵਾਇਆ ਗਿਆ | ਇਸ ਵਿਚ ਬਾਬਾ ਫਰੀਦ ...

ਪੂਰੀ ਖ਼ਬਰ »

ਆਈਲੈਟਸ ਕੋਚਿੰਗ ਤੇ ਇਮੀਗ੍ਰੇਸ਼ਨ ਸੇਵਾਵਾਂ ਲਈ ਇੰਡੀਅਨ ਗਾਰਡੀਅਨ ਨੌਜਵਾਨਾਂ ਦੀ ਪਹਿਲੀ ਪਸੰਦ ਬਣਿਆ

ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)-ਇੰਡੀਅਨ ਗਾਰਡੀਅਨ ਲੁਧਿਆਣਾ ਸ਼ਾਖਾ ਦੀ ਇੰਚਾਰ ਸ਼ੀਨੂੰ ਸ਼ਰਮਾ ਨੇ ਕਿਹਾ ਕਿ ਆਈਲੈਟਸ ਕੋਚਿੰਗ ਤੇ ਇਮੀਗ੍ਰੇਸ਼ਨ ਸੇਵਾਵਾਂ ਲਈ ਇੰਡੀਆ ਗਾਰਡੀਅਨ ਨੌਜਵਾਨਾਂ ਦੀ ਪਹਿਲੀ ਪਸੰਦ ਬਣ ਗਿਆ ਹੈ | ਕਿਉਂਕਿ ਇੰਡੀਅਨ ਗਾਰਡੀਅਨ ਵਲੋਂ ...

ਪੂਰੀ ਖ਼ਬਰ »

ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਅੱਸੂ ਮਹੀਨੇ ਦੇ ਸਬੰਧ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਅੰਮਿ੍ਤ ਵੇਲੇ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਸੰਗਤਾਂ ਵਲੋਂ ਸੰਗਤੀ ਰੂਪ ਵਿਚ ...

ਪੂਰੀ ਖ਼ਬਰ »

ਹਿੰਦੂ ਨਿਆਪੀਠ ਨੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਦੁੱਧ ਦਾ ਭੰਡਾਰਾ ਲਗਾਇਆ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਹਿੰਦੂ ਨਿਆਪੀਠ ਵਲੋਂ ਆਪਣੀ ਸਮਾਜ ਭਲਾਈ ਦੀ ਰਵਾਇਤ ਨੂੰ ਅੱਗੇ ਤੋਰਦਿਆਂ ਅੱਜ ਮਿਲਰਗੰਜ ਇਲਾਕੇ ਦੀ ਹਰਨਾਮ ਸਿੰਘ ਮੱਕੜ ਰੋਡ ਵਿਖੇ ਅਮਰ ਸ਼ਹੀਦ ਮੋਤੀ ਰਾਮ ਮਹਿਰਾ ਦੀ ਯਾਦ ਵਿਚ ਦੁੱਧ ਦਾ ਭੰਡਾਰਾ ਲਗਾਇਆ ਜੋ ਸਨਿਚਰਵਾਰ ਤੱਕ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਗਰਾਮ ਪੰਚਾਇਤਾਂ ਨੂੰ ਖੇਡ ਕਿੱਟਾਂ ਵੰਡੀਆਂ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)- ਜ਼ਮੀਨੀ ਪੱਧਰ 'ਤੇ ਖੇਡਾਂ ਦਾ ਮਾਹੌਲ ਸਿਰਜ ਕੇ ਚੰਗੇ ਖਿਡਾਰੀ ਪੈਦਾ ਕਰਨ ਦੀ ਦਿਸ਼ਾ 'ਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਗਿੱਲ ਹਲਕੇ 'ਚ ਪੈਂਦੇ ਚਾਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਕੌਂਸਲਰ ਹਰਕਰਨ ਸਿੰਘ ਵੈਦ ਨੇ ਖੇਡ ਕਿੱਟਾਂ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ...

ਪੂਰੀ ਖ਼ਬਰ »

ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਸਿੱਖ ਧਰਮ ਦੇ ਪ੍ਰਚਾਰ ਅਤੇ ਪਸਾਰ ਨੂੰ ਤੇਜ਼ ਕਰਨ ਦੇ ਮਕਸਦ ਦੇ ਤਹਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸਿਟੀ ਇਨਕਲੇਵ, ਦੁੱਗਰੀ ਧਾਂਦਰਾ ਰੋਡ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੀਆਂ ਸੀਟਾਂ ਜਿੱਤ ਕੇ ਸਰਕਾਰ ਵਿਚ ਹਿੱਸਾ ਪਾਵੇਗਾ-ਗੋਸ਼ਾ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਦੇ ਮੁੱਖ ਬੁਲਾਰਾ ਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦੇ ਕਿਹਾ ਕਿ ਮਹੇਸ਼ਇੰਦਰ ਸਿੰਘ ਗਰੇਵਾਲ ...

ਪੂਰੀ ਖ਼ਬਰ »

ਮਾਤਾ ਰਜਿੰਦਰ ਕੌਰ ਗਿੱਲ ਨਮਿੱਤ ਸਮਾਗਮ ਸ਼ਰਧਾਂਜਲੀ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਗੋਪੀ ਦੇ ਮਾਤਾ ਅਤੇ ਵਾਰਡ ਨੰਬਰ 49 ਦੇ ਕੌਂਸਲਰ ਸਵ: ਬੀਬੀ ਰਜਿੰਦਰ ਕੌਰ ਗਿੱਲ ਜੋ 6 ਸਤੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਕੀਰਤਨ, ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਮਾਤਾ ਰਜਿੰਦਰ ਕੌਰ ਗਿੱਲ ਨਮਿੱਤ ਸਮਾਗਮ ਸ਼ਰਧਾਂਜਲੀ

ਲੁਧਿਆਣਾ, 18 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਗੋਪੀ ਦੇ ਮਾਤਾ ਅਤੇ ਵਾਰਡ ਨੰਬਰ 49 ਦੇ ਕੌਂਸਲਰ ਸਵ: ਬੀਬੀ ਰਜਿੰਦਰ ਕੌਰ ਗਿੱਲ ਜੋ 6 ਸਤੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਕੀਰਤਨ, ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਸੜਕ 'ਤੇ ਸ਼ਰਾਬ ਪੀਂਦੇ ਤਿੰਨ ਗਿ੍ਫ਼ਤਾਰ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਸਰਾਭਾ ਨਗਰ ਦੀ ਮਾਰਕੀਟ ਵਿਚ ਸੜਕ 'ਤੇ ਕਾਰ ਵਿਚ ਸ਼ਰਾਬ ਪੀਦੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਨ੍ਹਾਂ ਦੇ ਸਾਥੀ ਫ਼ਰਾਰ ਹੋਣ 'ਚ ਸਫਲ ਹੋ ਗਏ | ਜਾਂਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX