ਤਾਜਾ ਖ਼ਬਰਾਂ


ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  1 day ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  1 day ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  1 day ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  1 day ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  1 day ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  1 day ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  1 day ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  1 day ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  1 day ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  1 day ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਅਕਾਲੀ ਦਲ ਨੂੰ ਝਟਕਾ, ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਭਾਜਪਾ 'ਚ ਸ਼ਾਮਿਲ
. . .  1 day ago
ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਾ ਹੈ ਜਦੋਂ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ (ਸ਼੍ਰੋਮਣੀ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ...
ਸਿੱਖ ਜਥੇਬੰਦੀਆਂ ਨੇ ਦੋ ਘੰਟੇ ਲਈ ਹਾਈਵੇਅ ਕੀਤਾ ਜਾਮ
. . .  1 day ago
ਫਗਵਾੜਾ, 27 ਜਨਵਰੀ (ਹਰੀਪਾਲ ਸਿੰਘ,ਹਰਜੋਤ ਸਿੰਘ ਚਾਨਾ)- ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੁਲਾਕਾਤ ਅਸਫ਼ਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ 2 ਘੰਟੇ ਦੇ ਲਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਅੱਸੂ ਸੰਮਤ 553

ਰੂਪਨਗਰ

ਸਪੀਕਰ ਦੀ ਘੁਰਕੀ ਮਗਰੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਫੜੀ ਤੇਜ਼ੀ

ਨੰਗਲ, 18 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਹਲਕਾ ਵਿਧਾਇਕ ਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਵਲੋਂ ਬੀਤੇ ਦਿਨੀਂ ਸਥਾਨਕ ਟਰੱਕ ਯੂਨੀਅਨ ਚੌਕ ਲਾਗੇ ਬਣ ਰਹੇ ਫਲਾਈਓਵਰ ਕਾਰਨ ਬਦ ਤੋਂ ਬਦਤਰ ਹੋਈਆਂ ਸੜਕਾਂ ਨੂੰ ਇਕ ਹਫ਼ਤੇ ਵਿਚ ਠੀਕ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਾਰੀ ਸਖ਼ਤ ਘੁਰਕੀ ਮਗਰੋਂ ਆਖ਼ਰ ਵਿਭਾਗੀ ਅਧਿਕਾਰੀ ਜਾਗ ਹੀ ਗਏ ਹਨ | ਅੱਜ ਸੀਵਰੇਜ ਬੋਰਡ ਦੇ ਐਸ. ਡੀ. ਓ. ਲਵਕੇਸ਼ ਕੁਮਾਰ ਵਲੋਂ ਆਪਣੀ ਟੀਮ ਨੂੰ ਲੈ ਕੇ ਲੰਬੇ ਅਰਸੇ ਤੋਂ ਬੰਦ ਪਏ ਸੀਵਰੇਜ ਦੇ ਮੇਨ ਹੋਲਾਂ ਨੂੰ ਖੋਲ੍ਹਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਸਬੰਧੀ ਐਸ. ਡੀ. ਓ. ਲਵਕੇਸ਼ ਕੁਮਾਰ ਨੇ ਦੱਸਿਆ ਕਿ ਸੀਵਰੇਜ ਬੰਦ ਹੋਣ ਕਾਰਨ ਪਾਣੀ ਖੜ੍ਹਾ ਹੋ ਜਾਂਦਾ ਸੀ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਨੇ ਕਿਹਾ ਕਿ ਫਲਾਈਓਵਰ ਬਣਨ ਦੇ ਕਾਰਨ ਇਕ ਸੀਵਰੇਜ ਦੇ ਮੇਨ ਹੋਲ 'ਚ ਕੰਕਰੀਟ ਜੰਮ ਗਈ ਸੀ ਜਿਸ ਨੂੰ ਐੱਸ. ਪੀ. ਸਿੰਗਲਾ ਫਲਾਈ ਓਵਰ ਬਣਾਉਣ ਵਾਲੀ ਕੰਪਨੀ ਵਲੋਂ ਸੋਮਵਾਰ ਤੱਕ ਮੁਕੰਮਲ ਕਰਕੇ ਦੇ ਦਿੱਤਾ ਜਾਵੇਗਾ | ਦੂਜੇ ਪਾਸੇ ਨਗਰ ਕੌਂਸਲ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਵਲੋਂ ਸੜਕਾਂ ਬਣਾਉਣ ਦਾ ਕੰਮ ਵੀ ਸ਼ੁਰੂ ਕਰਵਾ ਦਿੱਤਾ ਗਿਆ | ਸਾਹਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਸਥਾਨਕ ਵਿਧਾਇਕ ਰਾਣਾ ਕੰਵਰਪਾਲ ਸਿੰਘ ਵਲੋਂ ਟੁੱਟੀਆਂ ਸੜਕਾਂ 'ਤੇ ਗਹਿਰੀ ਚਿੰਤਾ ਪ੍ਰਗਟਾਈ ਗਈ ਸੀ ਅਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਤੁਰੰਤ ਸੜਕਾਂ ਬਣਾਉਣ ਲਈ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ | ਸਪੀਕਰ ਦੇ ਹੁਕਮਾਂ ਦੇ ਅਨੁਸਾਰ ਸੜਕਾਂ ਬਣਨੀਆਂ ਸ਼ੁਰੂ ਹੋ ਗਈਆਂ ਹਨ | ਉਨ੍ਹਾਂ ਨੇ ਕਿਹਾ ਕਿ ਇਕ ਹਫ਼ਤੇ 'ਚ ਰੇਲਵੇ ਰੋਡ ਨੂੰ ਜਾਣ ਵਾਲੀਆਂ ਸੜਕਾਂ ਠੀਕ ਕਰ ਦਿੱਤੀਆਂ ਜਾਣਗੀਆਂ ਤੇ ਇੱਕ ਮਹੀਨੇ 'ਚ ਸਾਰੇ ਸ਼ਹਿਰ ਦੀਆਂ ਸੜਕਾਂ ਦੁਬਾਰਾ ਬਣਾ ਕੇ ਦਿੱਤੀਆਂ ਜਾਣਗੀਆਂ | ਇਸ ਮੌਕੇ ਕੌਂਸਲਰ ਸੁਰਿੰਦਰ ਸਿੰਘ ਪੰਮਾ, ਠੇਕੇਦਾਰ ਸਿਮਰਇੰਦਰ ਸਿੰਘ, ਪਿਆਰਾ ਸਿੰਘ ਜਸਵਾਲ ਪ੍ਰਧਾਨ ਟਰੱਕ ਯੂਨੀਅਨ ਨੰਗਲ ਆਦਿ ਹਾਜ਼ਰ ਸਨ |

ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ 'ਚ ਸਾਜਿਸ਼ਕਰਤਾ ਨੂੰ ਨਸ਼ਰ ਨਾ ਕਰਨ ਪਿੱਛੇ ਕਾਂਗਰਸ ਡੇਰਾ ਮੋਹ ਹੋਇਆ ਜੱਗ ਜ਼ਾਹਿਰ-ਫੈਡਰੇਸ਼ਨ ਗਰੇਵਾਲ

ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਕਰਨੈਲ ਸਿੰਘ)-ਪਿਛਲੀ ਅਕਾਲੀ ਸਰਕਾਰ ਦੇ ਸਮੇਂ ਪੰਜਾਬ ਅੰਦਰ ਪੰਥ ਵਿਰੋਧੀ ਤੇ ਵੋਟ ਰਾਜਨੀਤੀ ਤੋਂ ਪ੍ਰੇਰਿਤ ਸਾਜਸ਼ੀ ਲੋਕਾਂ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਸਮੁੱਚੀ ਮਾਨਵਤਾ ਤੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਪਿ੍ੰਸੀਪਲ ਤੇ ਐਨ. ਸੀ. ਸੀ. ਅਫ਼ਸਰ ਦਾ ਐਸ. ਡੀ. ਐਮ. ਕੇਸ਼ਵ ਗੋਇਲ ਵਲੋਂ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਤੇ ਐਨ. ਸੀ. ਸੀ. ਅਫ਼ਸਰ ਰਣਜੀਤ ਸਿੰਘ ਦਾ ਐਸ. ਡੀ. ਐਮ. ਕੇਸ਼ਵ ਗੋਇਲ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿ੍ੰਸੀਪਲ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਵਲੋਂ ਖੁਦਕੁਸ਼ੀ

ਨੰਗਲ, 18 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਕਾਲੋਨੀ ਨੰਗਲ ਦੀ ਐਚ ਬਲਾਕ 'ਚ ਰਹਿੰਦੇ 28 ਵਰਿ੍ਹਆਂ ਦੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ | ਪੁਲਿਸ ਸੂਤਰਾਂ ਅਨੁਸਾਰ ਭਾਖੜਾ ਬਿਆਸ ਪ੍ਰਬੰਧ ਬੋਰਡ 'ਚ ਕੰਮ ਕਰਦੇ ਇਕ ਮੁਲਾਜ਼ਮ ਦਾ ਨੌਜਵਾਨ ...

ਪੂਰੀ ਖ਼ਬਰ »

ਮੋਰਿੰਡਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਸੜਕ ਥਾਂ-ਥਾਂ ਤੋਂ ਟੁੱਟੀ, ਰਾਹਗੀਰ ਪ੍ਰੇਸ਼ਾਨ

ਮੋਰਿੰਡਾ, 18 ਸਤੰਬਰ (ਕੰਗ)-ਮੋਰਿੰਡਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਣ ਵਾਲੀ ਸੜਕ ਦਾ ਪਿੰਡ ਡੂਮਛੇੜੀ ਤੱਕ ਦੇ ਟੋਟੇ ਦਾ ਬਹੁਤ ਹੀ ਮੰਦਾ ਹਾਲ ਹੋ ਚੁੱਕਿਆ ਹੈ | ਇਸ ਸੜਕ 'ਤੇ ਥਾਂ-ਥਾਂ 'ਤੇ ਖੱਡੇ ਪੈ ਗਏ ਹਨ | ਖੱਡਿਆਂ ਕਾਰਨ ਰੋਜ਼ਾਨਾ ਹੀ ਹਾਦਸੇ ਵਾਪਰ ਰਹੇ ਹਨ ਪਰ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਲਈ ਗ੍ਰਾਂਟਾਂ ਦੇਣ ਲਈ ਪਿੰਡ ਡਾਢੀ ਦੀ ਸਰਪੰਚ ਵਲੋਂ ਸਪੀਕਰ ਦਾ ਧੰਨਵਾਦ

ਬੁੰਗਾ ਸਾਹਿਬ, 18 ਸਤੰਬਰ (ਸੁਖਚੈਨ ਸਿੰਘ ਰਾਣਾ)-ਪਿੰਡ ਡਾਢੀ ਦੇ ਸਰਵਪੱਖੀ ਵਿਕਾਸ ਲਈ ਗਰਾਂਟ ਦੇਣ 'ਤੇ ਪਿੰਡ ਦੀ ਸਰਪੰਚ ਬੀਬੀ ਬਰਜਿੰਦਰ ਕੌਰ ਤੇ ਪਿੰਡ ਵਾਸੀਆਂ ਨੇ ਸਪੀਕਰ ਰਾਣਾ ਕੰਵਰਪਾਲ ਸਿੰਘ ਦਾ ਧੰਨਵਾਦ ਕੀਤਾ | ਸਰਪੰਚ ਨੇ ਕਿਹਾ ਕਿ ਹਲਕੇ ਦੇ ਵਿਧਾਇਕ ਤੇ ਵਿਧਾਨ ...

ਪੂਰੀ ਖ਼ਬਰ »

ਸਮੀਰੋਵਾਲ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ

ਨੂਰਪੁਰ ਬੇਦੀ, 18 ਸਤੰਬਰ (ਵਿੰਦਰ ਪਾਲ ਝਾਂਡੀਆ)-ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ 'ਤੇ 31ਵਾਂ ਸਾਲਾਨਾ ਧਾਰਮਿਕ ਸਮਾਗਮ ਪਿੰਡ ਸਮੀਰੋਵਾਲ ਦੇ ਬਾਬਾ ਵਿਸ਼ਵਕਰਮਾ ਮੰਦਰ 'ਚ ਕਰਵਾਇਆ ਗਿਆ | ਸਭ ਤੋਂ ਪਹਿਲਾਂ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਤੇ ...

ਪੂਰੀ ਖ਼ਬਰ »

ਡੀ. ਸੀ. ਨੇ ਜਾਰੀ ਕੀਤੀ ਜ਼ਿਲ੍ਹਾ ਸਾਈਕਲਿੰਗ ਐਸੋ: ਦੀ ਟੀ-ਸ਼ਰਟ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਜ਼ਿਲ੍ਹੇ ਅੰਦਰ ਸਾਈਕਲਿੰਗ ਨੂੰ ਉਤਸ਼ਾਹਿਤ ਕਰਨ 'ਚ ਮੋਹਰੀ ਰੋਲ ਨਿਭਾ ਰਹੀ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਸਥਾਨਕ ਮਿੰਨੀ ਸਕੱਤਰੇਤ ...

ਪੂਰੀ ਖ਼ਬਰ »

ਜਿਹੜੇ ਕਹਿੰਦੇ ਸੀ ਮਰਾਂਗੇ ਨਾਲ ਤੇਰੇ ਉਹ ਕਿਸ਼ਤੀ ਡਬੋਣ ਲੱਗੇ

ਢੇਰ, 18 ਸਤੰਬਰ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਖ਼ਾਸਮਖ਼ਾਸ ਏ ਟੀਮ ਦੇ ਕੁਝ ਮੈਂਬਰ ਅੱਜ ਕਲ ਲੋਕਾਂ 'ਚ ਭਾਰੀ ਚਰਚਾ ਦਾ ਵਿਸ਼ੇ ਬਣੇ ਹੋਏ ਹਨ | ਥਾਣਿਆਂ ਦੇ ਐਸ. ਐਚ. ਓ. ਤਾਂ ਇਨ੍ਹਾਂ ਦੀ ਕਠਪੁਤਲੀ ਬਣੇ ਹੋਏ ਹਨ | ਇਹ ਨਹੀਂ ਕਿ ਉਹ ਬੇਈਮਾਨ ...

ਪੂਰੀ ਖ਼ਬਰ »

ਸ਼ਿਵ ਸੈਨਾ ਤੇ ਭਾਜਪਾ ਆਗੂਆਂ ਵਲੋਂ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਸਬੰਧੀ ਸਮਾਗਮ

ਘਨੌਲੀ, 18 ਸਤੰਬਰ (ਜਸਵੀਰ ਸਿੰਘ ਸੈਣੀ)-ਸ਼ਿਵ ਸੈਨਾ ਤੇ ਭਾਜਪਾ ਆਗੂਆਂ ਵਲੋਂ ਘਨੌਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 71ਵਾਂ ਜਨਮ ਦਿਨ ਮਨਾਉਣ ਮੌਕੇ ਇਕੱਤਰ ਆਗੂਆਂ ਵਲੋਂ ਕੇਕ ਕੱਟਦਿਆਂ ਲੱਡੂ ਵੰਡ ਕੇ ਇਕ ਦੂਜੇ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਮੰਤਰੀ ਕਾਂਗੜ ਦੇ ਜਵਾਈ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੀ ਨਿਖੇਧੀ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਰੋਪੜ ਦੇ ਸੀਨੀਅਰ ਆਗੂ ਰਾਧੇ ਸ਼ਿਆਮ ਮੀਤ ਪ੍ਰਧਾਨ ਪਾਵਰ ਕੋਮ ਪੈਨਸ਼ਨਰ ਪੰਜਾਬ ਸੁਖਦੇਵ ਸਿੰਘ ਸੁਰਤਾਪੁਰੀ ਪ੍ਰਧਾਨ, ਨਰਿੰਦਰ ਸੈਣੀ ਜਰਨਲ ਸੈਕਟਰੀ, ਤਰਲੋਚਨ ਸਿੰਘ, ...

ਪੂਰੀ ਖ਼ਬਰ »

ਸੂਬੇ ਦੀ ਜਨਤਾ ਕਾਂਗਰਸ ਸਰਕਾਰ ਨੂੰ ਪੂਰੀ ਤਰ੍ਹਾਂ ਨਾਲ ਨਕਾਰ ਚੁੱਕੀ-ਗੜ੍ਹੀ

ਨੂਰਪੁਰ ਬੇਦੀ, 18 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸੂਬੇ ਦੀ ਜਨਤਾ ਕਾਂਗਰਸ ਸਰਕਾਰ ਨੂੰ ਪੂਰੀ ਤਰ੍ਹਾਂ ਨਾਲ ਨਕਾਰ ਚੁੱਕੀ ਹੈ ਤੇ ਇਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਹੋਇਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ | ਜਿਸ ਕਾਰਨ ਸੂਬੇ 'ਚ ਹਰ ਵਰਗ ਦੇ ਲੋਕ ਸਰਕਾਰ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਨੂੰ 'ਆਪ' ਵਲੋਂ ਮੋਮਬੱਤੀਆਂ ਜਗਾ ਕੇ ਦਿੱਤੀ ਸ਼ਰਧਾਂਜਲੀ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਬੀਤੀ ਸ਼ਾਮ ਆਮ ਆਦਮੀ ਪਾਰਟੀ ਰੋਪੜ ਵਲੋਂ ਸ਼ਹੀਦ ਭਗਤ ਸਿੰਘ ਚੌਕ (ਬੇਲਾ ਚੌਂਕ) ਵਿਖੇ ਹੱਥਾਂ 'ਚ ਮੋਮਬਤੀਆਂ ਜਗਾ ਕੇ ਤੇ ਸਿਰ ਉੱਪਰ ਕਾਲੀਆਂ ਪੱਟੀਆਂ ਬੰਨ੍ਹ ਕੇ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਮਹਾਰਾਜਾ ਰਣਜੀਤ ਸਿੰਘ ਬਾਗ਼ 'ਚ ਸਫ਼ਾਈ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਬਦਲਾਂਗੇ ਨੁਹਾਰ ਰੋਪੜ ਦੀ ਇਸ ਵਾਰ ਸਫ਼ਾਈ ਮੁਹਿੰਮ ਦੇ ਤਹਿਤ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਤੇ ਹਲਕਾ ਰੂਪਨਗਰ ਦੇ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ਼ ਦੀ ਸਫ਼ਾਈ ਕੀਤੀ ਗਈ | ਇਸ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਦੇ ਗ੍ਰਹਿ ਵਿਖੇ ਅੰਗਹੀਣਤਾ ਕੈਂਪ ਲਗਾਇਆ

ਮੋਰਿੰਡਾ, 18 ਸਤੰਬਰ (ਪਿ੍ਤਪਾਲ ਸਿੰਘ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਮੋਰਿੰਡਾ ਸਥਿਤ ਗ੍ਰਹਿ ਵਿਖੇ ਅੰਗਹੀਣ ਸਰਟੀਫਿਕੇਟ ਬਣਾਉਣ ਸਬੰਧੀ ਕੈਂਪ ਲਗਾਇਆ ਗਿਆ | ਇਸ ਸਬੰਧੀ ਕੈਬਨਿਟ ਮੰਤਰੀ ਚੰਨੀ ਦੇ ਮੀਡੀਆ ਇੰਚਾਰਜ ਹਰਜੋਤ ਸਿੰਘ ਢੰਗਰਾਲੀ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੋਰਿੰਡਾ ਗਰੇਟਰ ਵਲੋਂ ਖ਼ੂਨਦਾਨ ਕੈਂਪ ਲਗਾਇਆ

ਮੋਰਿੰਡਾ, 18 ਸਤੰਬਰ (ਕੰਗ)-ਲਾਇਨਜ਼ ਕਲੱਬ ਮੋਰਿੰਡਾ ਗਰੇਟਰ ਵਲੋਂ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ ਨੇ ਦੱਸਿਆ ਕਿ ਕੈਂਪ ਦੌਰਾਨ ਰੋਟਰੀ ਬਲੱਡ ਬੈਂਕ ਸੋਸਾਇਟੀ ਸੈਕਟਰ-37 ...

ਪੂਰੀ ਖ਼ਬਰ »

ਡੀ. ਸੀ. ਵਲੋਂ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਅਸਥਾਨ 'ਤੇ ਕੀਤਾ ਸਿਜਦਾ

ਨੂਰਪੁਰ ਬੇਦੀ, 18 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਡਿਪਟੀ ਕਮਿਸ਼ਨਰ ਰੂਪਨਗਰ ਮੈਡਮ ਸੋਨਾਲੀ ਗਿਰੀ ਨੇ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਅਸਥਾਨ ਨੂਰਪੁਰ ਬੇਦੀ ਵਿਖੇ ਸਿਜਦਾ ਕੀਤਾ | ਇਸ ਮੌਕੇ ਮੈਡਮ ਗਿਰੀ ਨੇ ਕੀਰਤਨ ਸਰਵਣ ਕੀਤਾ ਤੇ ਪਾਠੀ ਸਿੰਘਾਂ ਨੇ ਉਨ੍ਹਾਂ ਦਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ

ਨੰਗਲ, 18 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰ ਯੂਨੀਅਨ ਇਕਾਈ ਨੰਗਲ ਦੀ ਇਕ ਮੀਟਿੰਗ ਮੁਖਤਿਆਰ ਚੰਦ ਪ੍ਰਧਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ 'ਚ ਸੈਂਟਰ ਬਾਡੀ ਤੋਂ ਮੁਕੰਦ ਲਾਲ ਹਾਜ਼ਰ ਹੋਏ ਜਿਨ੍ਹਾਂ ਵਲੋਂ ਸਰਕਾਰ ਦੀਆਂ ਨੀਤੀਆਂ ਬਾਰੇ ਖੁੱਲ੍ਹ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਸੱਧੇਵਾਲ ਵਿਖੇ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਜੇ. ਐਸ. ਨਿੱਕੂਵਾਲ)-ਬਹੁਜਨ ਸਮਾਜ ਪਾਰਟੀ ਵਲੋਂ ਘਰ-ਘਰ ਅਲਖ ਜਗਾਓ ਮੁਹਿੰਮ ਤਹਿਤ ਪਿੰਡ ਸੱਧੇਵਾਲ ਵਿਖੇ ਵਿਧਾਨ ਸਭਾ ਹਲਕਾ ਦੇ ਪ੍ਰਧਾਨ ਸੇਵਾ ਮੁਕਤ ਨਾਇਬ ਤਹਿਸੀਲਦਾਰ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ | ਜਿਸ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਕੈਂਪ ਲਗਾਇਆ

ਢੇਰ, 18 ਸਤੰਬਰ (ਸ਼ਿਵ ਕੁਮਾਰ ਕਾਲੀਆ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟ ਰੂਪਨਗਰ ਵਲੋਂ ਪਿੰਡ ਢੇਰ ਵਿਖੇ ਕੈਂਪ ਲਗਾਇਆ ਗਿਆ, ਜਿਸ 'ਚ ਐਡਵੋਕੇਟ ਮੀਨਾ ਕਾਲੀਆ ਤੇ ਐਡਵੋਕੇਟ ਗਗਨ ਬਸੀ ਵਲੋਂ ਹਾਜ਼ਰ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲਗਾਈ ਬਿਜਲੀ ਪੰਚਾਇਤ

ਨੰਗਲ, 18 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਉਪ ਮੰਡਲ ਦਫ਼ਤਰ ਨੰਗਲ ਵਿਖੇ ਐੱਸ. ਡੀ. ਓ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਬਿਜਲੀ ਪੰਚਾਇਤ ਲਗਾਈ ਗਈ | ਇਸ ਮੌਕੇ ਐਸ. ਸੀ. ਐਸ. ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਸੰਧੂਆਂ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 18 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਂਸਲ ਪਿੰਡ ਸੰਧੂਆਂ ਦੀ ਮੀਟਿੰਗ ਪ੍ਰਧਾਨ ਡਾ: ਅਮਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਬਜ਼ੁਰਗਾਂ ਦੀ ਸਿਹਤ ਸੰਭਾਲ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ ਵਿਖੇ ਨਵੇਂ ਅਕਾਦਮਿਕ ਸਾਲ ਦੀ ਸ਼ੁਰੂਆਤ

ਬੇਲਾ, 18 ਸਤੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ, ਰੋਪੜ, ਵਿਖੇ ਅਕਾਦਮਿਕ ਸਾਲ 2021-22 ਦੀ ਸ਼ੁਰੂਆਤ ਹਾਜ਼ਰ ਨੁਮਾਇਦਿਆਂ ਨੇ ਜੋਤ ਜਗਾ ਕੇ ਕੀਤੀ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ 'ਤੇ ਸੁਖਬੀਰ, ਹਰਸਿਮਰਤ ਤੇ ਕੈਪਟਨ ਅਮਰਿੰਦਰ ਸਿੰਘ ਚੁੱਪ ਕਿਉਂ-ਬੀਰ ਦਵਿੰਦਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਕਰਨੈਲ ਸਿੰਘ)-ਅੱਤ ਮੰਦਭਾਗੀ ਘਟਨਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਨੂੰ ਅੱਜ 5 ਦਿਨ ਹੋ ਗਏ ਹਨ, ਜਿਸ ਨਾਲ ਸਮੁੱਚੇ ਸਿੱਖ ਜਗਤ ਦੇ ਹਿਰਦੇ ਵਲੰਦੂਰੇ ਗਏ ਹਨ, ਪਰ ਇਸ ਬਾਰੇ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਊਨਾ ਜ਼ਿਲ੍ਹੇ 'ਚ ਮੱਕੀ ਦੀ ਫ਼ਸਲ ਫਾਲ ਆਰਮੀਵਰਮ ਬਿਮਾਰੀ ਦੇ ਭੇਟ ਚੜ੍ਹੀ

ਕਿਸਾਨਾਂ 'ਚ ਮਾਯੂਸੀ ਫੈਲੀ ਸੰਤੋਖਗੜ੍ਹ, 18 ਸਤੰਬਰ (ਮਲਕੀਅਤ ਸਿੰਘ)-ਐਡਵੋਕੇਟ ਰਾਜੀਵ ਗੌਤਮ ਸੰਤੋਖਗੜ੍ਹ (ਊਨਾ) ਨੇ ਇਲਾਕੇ ਦੇ ਪਿੰਡ ਸਨੋਲੀ, ਮਜਾਰਾ, ਮਲੂਕਪੁਰ, ਉਦੇਪੁਰ, ਖਾਨਪੁਰ, ਫਤਿਹਪੁਰ ਨੰਗੜਾ ਤੇ ਸਾਸਨ ਦਾ ਤੂਫ਼ਾਨੀ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਨੇ ਦਿੱਤਾ ਸਪੀਕਰ ਰਾਣਾ ਨੂੰ ਮੰਗ-ਪੱਤਰ

ਰੂਪਨਗਰ, 18 ਸਤੰਬਰ (ਸਟਾਫ਼ ਰਿਪੋਰਟਰ)-ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ (ਸਬ ਆਫ਼ਿਸ) ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਮੰਗ-ਪੱਤਰ ਸੌਂਪਿਆ | ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ 'ਤੇ ਸੁਖਬੀਰ, ਹਰਸਿਮਰਤ ਤੇ ਕੈਪਟਨ ਅਮਰਿੰਦਰ ਸਿੰਘ ਚੁੱਪ ਕਿਉਂ-ਬੀਰ ਦਵਿੰਦਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਕਰਨੈਲ ਸਿੰਘ)-ਅੱਤ ਮੰਦਭਾਗੀ ਘਟਨਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਨੂੰ ਅੱਜ 5 ਦਿਨ ਹੋ ਗਏ ਹਨ, ਜਿਸ ਨਾਲ ਸਮੁੱਚੇ ਸਿੱਖ ਜਗਤ ਦੇ ਹਿਰਦੇ ਵਲੰਦੂਰੇ ਗਏ ਹਨ, ਪਰ ਇਸ ਬਾਰੇ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਕੈਪਟਨ ਨੂੰ ਮੁੱਖ ਮੰਤਰੀ ਵਜੋਂ ਹਟਾਉਣਾ ਕਾਂਗਰਸ ਦੀ ਵੱਡੀ ਗ਼ਲਤੀ-ਮਿੱਤਲ

ਸ੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਹਟਾਉਣਾ ਕਾਂਗਰਸ ਦੀ ਵੱਡੀ ਗ਼ਲਤੀ ਹੋਵੇਗੀ ਕਿਉਂਕਿ ਚੋਣਾਂ ਬਿਲਕੁਲ ਨਜ਼ਦੀਕ ਹਨ | ਜਿਸ ਅਠਾਰਾਂ ਨੁਪਾਤੀ ਪ੍ਰੋਗਰਾਮ ...

ਪੂਰੀ ਖ਼ਬਰ »

ਝਾਂਡੀਆ ਕਲਾ ਵਿਖੇ ਅਖਿਲ ਭਾਰਤੀ ਗੁੱਜਰ ਮਹਾ ਸਭਾ ਤੇ ਦੂਨ ਗੁੱਜਰ ਸਭਾ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਨੂਰਪੁਰ ਬੇਦੀ, 18 ਸਤੰਬਰ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਝਾਂਡੀਆ ਕਲਾਂ ਵਿਖੇ ਸਮਾਜ ਸੇਵੀ ਤੇ ਰਿਧੀ ਸਿੱਧੀ ਕਾਟਨ ਕੰਪਨੀ ਦੇ ਜਰਨਲ ਮੈਨੇਜਰ ਬਾਬੂ ਰੌਸ਼ਨ ਲਾਲ ਚੌਹਾਨ ਵਲੋਂ ਕਰਵਾਏ ਸਨਮਾਨ ਸਮਾਰੋਹ ਦੌਰਾਨ ਅਖਿਲ ਭਾਰਤੀ ਗੁੱਜਰ ਮਹਾ ਸਭਾ ਤੇ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਨੂਰਪੁਰ ਬੇਦੀ ਵਲੋਂ ਡੀ. ਸੀ. ਰੂਪਨਗਰ ਦਾ ਕੋਰੋਨਾ ਯੋਧਾ ਵਜੋਂ ਸਨਮਾਨ

ਨੂਰਪੁਰ ਬੇਦੀ, 18 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕੋਰੋਨਾ ਕਾਲ ਦੇ ਭਿਆਨਕ ਦੌਰ ਦੌਰਾਨ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਵਲੋਂ ਜ਼ਿਲ੍ਹੇ ਭਰ 'ਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਸ਼ਿਵਾਲਿਕ ਸਤਲੁਜ ਪ੍ਰੈੱਸ ਕਲੱਬ ਨੂਰਪੁਰ ਬੇਦੀ ਵਲੋਂ ...

ਪੂਰੀ ਖ਼ਬਰ »

ਮੀਆਂਪੁਰ ਦਾ ਰੇਲਵੇ ਫਾਟਕ ਇਲਾਕੇ ਦੇ ਲੋਕਾਂ ਲਈ ਬਣਿਆ ਵੱਡੀ ਸਿਰਦਰਦੀ

ਪੁਰਖਾਲੀ, 18 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਮੀਆਂਪੁਰ ਦਾ ਰੇਲਵੇ ਫਾਟਕ ਸਮੁੱਚੇ ਇਲਾਕੇ ਦੇ ਲੋਕਾਂ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ | ਪਰ ਰੇਲਵੇ ਵਿਭਾਗ ਨੇ ਲੋਕਾਂ ਦੀ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਤੇ ਨਾ ਮੈਂਬਰ ਪਾਰਲੀਮੈਂਟ ਨੇ ਇਸ ਸਮੱਸਿਆ ਵੱਲ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਨਸ਼ਿਆਂ ਖ਼ਿਲਾਫ਼ ਕੱਢੀ ਰੈਲੀ

ਨੰਗਲ, 18 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਨਵਾਂ ਨੰਗਲ ਦੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਵਲੋਂ ਨਸ਼ਿਆਂ ਖ਼ਿਲਾਫ਼ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਡੀ. ਐਨ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX