ਤਾਜਾ ਖ਼ਬਰਾਂ


ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  33 minutes ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  39 minutes ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  32 minutes ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  about 1 hour ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  about 1 hour ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  about 1 hour ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
3 ਫ਼ਰਵਰੀ ਨੂੰ ਲੱਗਣ ਵਾਲਾ ਕਿਸਾਨ ਮੋਰਚਾ ਮੁਅੱਤਲ : ਬਲਬੀਰ ਸਿੰਘ ਰਾਜੇਵਾਲ
. . .  about 1 hour ago
ਚੰਡੀਗੜ੍ਹ, 31 ਜਨਵਰੀ (ਅਜਾਇਬ ਸਿੰਘ ਔਜਲਾ)- 3 ਫ਼ਰਵਰੀ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੌਮੀ ਇਨਸਾਫ਼ ਮੋਰਚਾ ਵਲੋਂ ਪਹਿਲਾਂ ਹੀ ਲਗਾਏ ਗਏ ਧਰਨੇ ਨੂੰ ਦੇਖ਼ਦਿਆਂ 3 ਫਰਵਰੀ ਨੂੰ...
ਪਿ੍ਅੰਕਾ ਚੋਪੜਾ ਨੇ ਪਹਿਲੀ ਵਾਰ ਬੇਟੀ ਮਾਲਤੀ ਨੂੰ ਲਿਆਂਦਾ ਸਾਹਮਣੇ, ਦੇਖੋ ਤਸਵੀਰਾਂ
. . .  about 1 hour ago
ਪਿ੍ਅੰਕਾ ਚੋਪੜਾ ਨੇ ਪਹਿਲੀ ਵਾਰ ਬੇਟੀ ਮਾਲਤੀ ਨੂੰ ਲਿਆਂਦਾ ਸਾਹਮਣੇ, ਦੇਖੋ ਤਸਵੀਰਾਂ
ਓ.ਪੀ.ਸੋਨੀ ਦੇ ਦਫ਼ਤਰ ਵਿਚ ਵੀ ਵਿਜੀਲੈਂਸ ਵਲੋਂ ਦਸਤਕ
. . .  about 2 hours ago
ਅੰਮ੍ਰਿਤਸਰ, 31 ਜਨਵਰੀ (ਰੇਸ਼ਮ ਸਿੰਘ)- ਅੱਜ ਇੱਥੇ ਵਿਜੀਲੈਂਸ ਟੀਮ ਵਲੋਂ ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ ਦੇ ਹੋਟਲ ਵਿਚ ਦਸਤਕ ਦਿੱਤੀ ਗਈ ਹੈ, ਜਿੱਥੇ ਉਨ੍ਹਾਂ ਦੀ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਇਸ ਦੀ ਪੁਸ਼ਟੀ ਐਸ.ਐਸ.ਪੀ. ਵਿਜੀਲੈਂਸ ਵਰਿੰਦਰ ਸਿੰਘ...
ਖ਼ੋਜੇਵਾਲ ਵਿਖੇ ਇਕ ਚਰਚ ’ਤੇ ਈ.ਡੀ. ਟੀਮ ਦੀ ਰੇਡ
. . .  about 1 hour ago
ਕਪੂਰਥਲਾ, 31 ਜਨਵਰੀ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਦੇ ਪਿੰਡ ਖ਼ੋਜੇਵਾਲ ਵਿਖੇ ਸਥਿਤ ਇਕ ਚਰਚ ’ਤੇ ਈ.ਡੀ. ਟੀਮ ਦੀ ਵਲੋਂ ਅੱਜ ਸਵੇਰੇ ਰੇਡ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਟੀਮ ਵਿਚ 100 ਤੋਂ ਵੱਧ ਮੈਂਬਰ ਹਨ ਅਤੇ ਮੌਕੇ ’ਤੇ ਵੱਡੀ ਗਿਣਤੀ ਵਿਚ ਪੈਰਾਮਿਲਟਰੀ ਫ਼ੋਰਸ ਤਾਇਨਾਤ ਕੀਤੀ...
ਜੀ.ਐਮ.ਐਫ਼.ਸੀ. ਲੈਬ ਪ੍ਰਾਈਵੇਟ ਲਿਮਟਿਡ ਦੇ ਇਕ ਰਿਐਕਟਰ ਵਿਚ ਧਮਾਕਾ
. . .  about 2 hours ago
ਅਮਰਾਵਤੀ, 31 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਨਾਕਾਪੱਲੇ ਜ਼ਿਲ੍ਹੇ ’ਚ ਜੀ.ਐਮ.ਐਫ਼.ਸੀ. ਲੈਬ ਪ੍ਰਾਈਵੇਟ ਲਿਮਟਿਡ ਦੇ ਰਿਐਕਟਰ ’ਚ ਧਮਾਕਾ ਹੋਣ ਦੀ ਖ਼ਬਰ ਹੈ। ਮੌਕੇ ’ਤੇ ਫ਼ਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਪਹੁੰਚ ਗਈਆਂ ਤੇ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਖ਼ਤਰੇ ਨੂੰ ਦੇਖਦੇ ਹੋਏ ਆਸ-ਪਾਸ ਦੀਆਂ...
ਕੌਮਾਂਤਰੀ ਸਰਹੱਦ ਤੋਂ 15 ਕਰੋੜ ਦੀ ਹੈਰੋਇਨ ਬਰਾਮਦ
. . .  about 2 hours ago
ਫਿਰੋਜ਼ਪੁਰ, 31 ਜਨਵਰੀ (ਤਪਿੰਦਰ ਸਿੰਘ)- ਕੌਮਾਂਤਰੀ ਸਰਹੱਦ ’ਤੇ ਵਰਤੀ ਜਾਂਦੀ ਚੌਕਸੀ ਵਜੋਂ ਬੀ.ਐਸ.ਐਫ਼. ਦੀ 136 ਬਟਾਲੀਅਨ ਵਲੋਂ ਅੱਜ ਸਵੇਰੇ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਮੱਬੋ ਕੀ ਚੌਂਕੀ ਨੇੜੇ ਪਈਆਂ ਸ਼ੱਕੀ ਪੈੜਾਂ ਨੱਪਦਿਆਂ ਬਲਜਿੰਦਰ ਸਿੰਘ ਦੇ ਖੇਤਾਂ ’ਚੋਂ ਪੀਲੇ ਰੰਗ ਦੇ ਪਲਾਸਟਿਕ ਬੈਗ ’ਚ ਲਪੇਟੇ ਤਿੰਨ ਪੈਕਟ ਹੈਰੋਇਨ ਬਰਾਮਦ ਕੀਤੀ...
ਬਰਫ਼ਬਾਰੀ ਕਾਰਨ ਹਿਮਾਚਲ ਵਿਚ 476 ਸੜਕਾਂ ਬੰਦ
. . .  about 2 hours ago
ਸ੍ਰੀਨਗਰ, 31 ਜਨਵਰੀ- ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਬਰਫ਼ਬਾਰੀ ਕਾਰਨ 3 ਰਾਸ਼ਟਰੀ ਰਾਜਮਾਰਗਾਂ ਸਮੇਤ...
ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇ- ਸਰਕਾਰੀ ਵਕੀਲ
. . .  about 2 hours ago
ਸੂਰਤ, 31 ਜਨਵਰੀ- ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਸਾਰਾਮ ਸੰਬੰਧੀ ਗੱਲ ਕਰਦਿਆਂ ਵਿਸ਼ੇਸ਼ ਸਰਕਾਰੀ ਵਕੀਲ ਆਰ.ਸੀ. ਕੋਡੇਕਰ ਨੇ ਕਿਹਾ ਕਿ ਅਸੀਂ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਅਤੇ ਭਾਰੀ ਜੁਰਮਾਨਾ ਲਗਾਇਆ ਜਾਵੇ। ਅਸੀਂ ਇਹ ਵੀ ਕਿਹਾ ਕਿ ਪੀੜਤ ਨੂੰ ਮੁਆਵਜ਼ਾ...
ਸਿੱਖਾਂ ਵਿਰੁੱਧ ਸਾਜ਼ਿਸ਼ ਰਚੀ ਗਈ- ਦਲਜੀਤ ਸਿੰਘ ਚੀਮਾ
. . .  about 2 hours ago
ਚੰਡੀਗੜ੍ਹ, 31 ਜਨਵਰੀ- ਸ਼ੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖਾਂ ਵਿਰੁੱਧ ਸਾਜ਼ਿਸ਼ ਰਚੀ ਗਈ। ਸਿੱਖਾਂ ਵਿਰੁੱਧ ਧਰੁਵੀਕਰਨ ਦਾ ਮਾਹੌਲ ਬਣਾ ਕੇ ਸਾਰੇ ਸਿੱਖਾਂ ਨੂੰ ਅੱਤਵਾਦੀ, ਉਦਾਰਵਾਦੀ ਕਰਾਰ ਦੇ ਕੇ ਇੰਦਰਾ ਗਾਂਧੀ ਨੇ ਦੇਸ਼ ਵਿਚ ਇਸ ਦਾ ਲਾਹਾ ਲੈਣ...
ਸੰਸਦ ਦੇ ਸਾਂਝੇ ਸੈਸ਼ਨ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਦੀਆਂ ਅਹਿਮ ਗੱਲਾਂ
. . .  about 2 hours ago
ਸੰਸਦ ਦੇ ਸਾਂਝੇ ਸੈਸ਼ਨ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਦੀਆਂ ਅਹਿਮ ਗੱਲਾਂ
ਕੇਰਲ ਦੇ ਟੂਰਿਜ਼ਮ ਨੂੰ ਸਫ਼ਲ ਬਣਾਉਣਾ ਦੇਸ਼ ਦੀ ਲੋੜ- ਕੇਰਲ ਦੇ ਸੈਰ ਸਪਾਟਾ ਮੰਤਰੀ
. . .  about 3 hours ago
ਤਿਰੂਵੰਨਤਪੁਰਮ, 31 ਜਨਵਰੀ- ਕੇਰਲ ਦੇ ਸੈਰ ਸਪਾਟਾ ਮੰਤਰੀ ਪੀ.ਏ. ਮੁਹੰਮਦ ਰਿਆਸ ਨੇ 2023 ਕੇਂਦਰੀ ਬਜਟ ਕੇਂਦਰੀ ਬਜਟ ਸੰਬੰਧੀ ਗੱਲ ਕਰਦਿਆਂ ਕਿਹਾ ਕਿ ਕੇਰਲ ਦੇ ਸੈਰ-ਸਪਾਟੇ ਨੂੰ ਵਿਸ਼ਵ ਮਾਨਤਾ ਦੇਣ ਦਾ ਸਮਾਂ ਆ ਗਿਆ ਹੈ। ਕੇਰਲ ਦੇ ਟੂਰਿਜ਼ਮ ਨੂੰ ਸਫ਼ਲ ਬਣਾਉਣਾ ਸਾਡੇ ਦੇਸ਼ ਦੀ ਲੋੜ ਹੈ। ਮੈਨੂੰ ਉਮੀਦ ਹੈ ਕਿ ਕੇਂਦਰ...
ਦੇਸ਼ ਦਾ ਹਵਾਬਾਜ਼ੀ ਖ਼ੇਤਰ ਤੇਜ਼ੀ ਨਾਲ ਅੱਗੇ ਵਧਿਆ- ਦਰੋਪਦੀ ਮੁਰਮੂ
. . .  about 3 hours ago
ਨਵੀਂ ਦਿੱਲੀ, 31 ਜਨਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦਾ ਹਵਾਬਾਜ਼ੀ ਖ਼ੇਤਰ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਹਵਾਬਾਜ਼ੀ ਬਾਜ਼ਾਰ ਬਣ ਗਿਆ ਹੈ। ਇਸ ਵਿਚ ਫ਼ਲਾਈਟ ਪਲੈਨਿੰਗ ਇਕ ਵੱਡੀ ਭੂਮਿਕਾ ਨਿਭਾਉਂਦੀ ਹੈ। ਭਾਰਤੀ ਰੇਲਵੇ ਆਪਣੇ...
ਇਨਕਮ ਟੈਕਸ ਵਿਭਾਗ ਵਲੋਂ ਕੁਝ ਪਾਸਟਰ ਅਤੇ ਉਨ੍ਹਾਂ ਦੇ ਸੈਂਟਰਾਂ ਤੇ ਮਾਰੇ ਗਏ ਛਾਪੇ
. . .  about 3 hours ago
ਜਲੰਧਰ, 31 ਜਨਵਰੀ (ਸ਼ਿਵ ਸ਼ਰਮਾ)- ਇਨਕਮ ਟੈਕਸ ਵਿਭਾਗ ਵਲੋਂ ਕੁਝ ਪਾਸਟਰ ਅਤੇ ਉਨ੍ਹਾਂ ਦੇ ਸੈਂਟਰਾਂ ਤੇ ਛਾਪੇ ਮਾਰੇ ਗਏ ਹਨ।
ਰਾਜ ਸਭਾ ਵਪਾਰ ਸਲਾਹਕਾਰ ਕੌਂਸਲ ਦੀ ਮੀਟਿੰਗ ਅੱਜ ਦੁਪਹਿਰ 2:30 ਵਜੇ ਹੋਵੇਗੀ।
. . .  about 3 hours ago
ਨਵੀਂ ਦਿੱਲੀ, 31 ਜਨਵਰੀ- ਰਾਜ ਸਭਾ ਵਪਾਰ ਸਲਾਹਕਾਰ ਕੌਂਸਲ ਦੀ ਮੀਟਿੰਗ ਅੱਜ ਦੁਪਹਿਰ 2:30 ਵਜੇ ਹੋਵੇਗੀ।
ਸਾਡੀ ਸਰਕਾਰ ਲਈ ਦੇਸ਼ਹਿੱਤ ਸਭ ਤੋਂ ਪਹਿਲਾਂ- ਰਾਸ਼ਟਰਪਤੀ
. . .  about 3 hours ago
ਨਵੀਂ ਦਿੱਲੀ, 31 ਜਨਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਸਾਂਝੇ ਸੈਸ਼ਨ ਵਿਚ ਕਿਹਾ ਕਿ ਸਾਡੀ ਸਰਕਾਰ ਲਈ ਦੇਸ਼ਹਿੱਤ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿਚ ਧਾਰਾ 370 ਨੂੰ ਖ਼ਤਮ ਕਰਨ ਤੋਂ ਲੈ ਕੇ ਤਿੰਨ ਤਲਾਕ ਨੂੰ ਖ਼ਤਮ ਕਰਨ ਤੱਕ ਮੇਰੀ ਸਰਕਾਰ ਨੇ ਵੱਡੇ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਜਲ...
ਅੱਜ ਦੇਸ਼ ਵਿਚ ਇਕ ਸਥਿਰ, ਨਿਡਰ ਅਤੇ ਫੈਸਲਾਕੁੰਨ ਸਰਕਾਰ- ਦਰੋਪਦੀ ਮੁਰਮੂ
. . .  1 minute ago
ਨਵੀਂ ਦਿੱਲੀ, 31 ਜਨਵਰੀ- ਸੰਸਦ ਵਿਚ ਬਜਟ ਸੈਸ਼ਨ ਤੋਂ ਪਹਿਲਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਅੱਜ ਦੇਸ਼ ਵਿਚ ਇਕ ਸਥਿਰ, ਨਿਡਰ ਅਤੇ ਫੈਸਲਾਕੁੰਨ ਸਰਕਾਰ ਹੈ, ਜੋ ਵੱਡੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ..
ਮੈਲਬੌਰਨ ਵਿਚ ਭਾਰਤੀਆਂ ’ਤੇ ਹਮਲੇ ਤੋਂ ਦੁੱਖੀ ਹਾਂ- ਆਸਟਰੇਲੀਆਈ ਹਾਈ ਕਮਿਸ਼ਨਰ
. . .  about 4 hours ago
ਨਵੀਂ ਦਿੱਲੀ, 31 ਜਨਵਰੀ- ਭਾਰਤ ਵਿਚ ਆਸਟਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫਰੇਲ ਏ.ਓ. ਨੇ ਕਿਹਾ ਕਿ ਉਹ ਮੈਲਬੌਰਨ ਦੇ ਫ਼ੇਡ ਸਕੁਏਅਰ ਵਿਚ ਹੱਥਾਂ ਵਿਚ ਤਿਰੰਗਾ ਲੈ ਕੇ ਜਾ ਰਹੇ ਭਾਰਤੀਆਂ ’ਤੇ ਕਥਿਤ ਖ਼ਾਲਿਸਤਾਨੀ ਸਮਰਥਕਾਂ ਦੇ ਸਮੂਹ ਵਲੋਂ ਹਮਲੇ ਤੋਂ ਦੁੱਖੀ ਹਨ। ਆਪਣੇ ਅਧਿਕਾਰਤ ਟਵਿੱਟਰ ਰਾਹੀਂ ਉਨ੍ਹਾਂ ਕਿਹਾ...
ਭਾਰਤ ਦਾ ਬਜਟ ਆਮ ਨਾਗਰਿਕਾਂ ਦੀਆਂ ਉਮੀਦਾਂ ਨੂੰ ਪੂਰਾ ਕਰੇਗਾ- ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 31 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਿਹਾ ਕਿ ਅਸਥਿਰ ਆਲਮੀ ਆਰਥਿਕ ਸਥਿਤੀ ਦੇ ਵਿਚਕਾਰ ਭਾਰਤ ਦਾ ਬਜਟ ਆਮ ਨਾਗਰਿਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਭਾਰਤ ਦੇ ਮੌਜੂਦਾ ਰਾਸ਼ਟਰਪਤੀ ਪਹਿਲੀ ਵਾਰ...
ਗੁਰਦਾਸਪੁਰ: ਨਜ਼ਰ ਆਇਆ ਪਾਕਿਸਤਾਨੀ ਡਰੋਨ
. . .  about 4 hours ago
ਗੁਰਦਾਸਪੁਰ, 31 ਜਨਵਰੀ- ਗੁਰਦਾਸਪੁਰ ਸੈਕਟਰ ਵਿਚ ਬੀ.ਐਸ.ਐਫ਼. ਦੇ ਡੀ.ਆਈ.ਜੀ. ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਤੀ ਰਾਤ ਬੀ.ਐਸ.ਐਫ਼. ਦੀ 58 ਬੀ.ਓ.ਪੀ. ਦੀ ਆਦੀਆ ਚੌਕੀ ਨੇੜੇ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਡਰੋਨ ’ਤੇ ਗੋਲੀਬਾਰੀ ਕੀਤੀ ਗਈ ਜਿਸ ’ਤੇ ਇਹ ਪਿੱਛੇ ਹੱਟ ਗਿਆ। ਉਨ੍ਹਾਂ ਦੱਸਿਆ ਕਿ ਜਿੱਥੇ ਡਰੋਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਅੱਸੂ ਸੰਮਤ 553

ਬਰਨਾਲਾ

ਪ੍ਰਧਾਨ ਮੰਤਰੀ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਮਹਿਲ ਕਲਾਂ, 18 ਸਤੰਬਰ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਿਸਾਨਾਂ ਵਲੋਂ ਉਨ੍ਹਾਂ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਭਾਕਿਯੂ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਅੱਜ ਤੋਂ ਠੀਕ ਇਕ ਸਾਲ ਪਹਿਲਾਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੀ ਸ਼ੁਰੂਆਤ ਕੀਤੀ ਗਈ ਸੀ | ਦਿੱਲੀ ਦੇ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਸੰਘਰਸ਼ ਜਾਰੀ ਹੈ, ਜਿਸ ਦੌਰਾਨ 700 ਤੋਂ ਵੱਧ ਕਿਸਾਨ ਸ਼ਹਾਦਤ ਦਾ ਜਾਮ ਪੀ ਚੁੱਕੇ ਹਨ ਪਰ ਦੇਸ਼ ਦੀ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਕਾਰਪੋਰੇਟ ਘਰਾਨਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਉਨ੍ਹਾਂ ਸਮੂਹ ਲੋਕਾਂ ਨੂੰ 27 ਸਤੰਬਰ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਤੌਰ 'ਤੇ ਸਫਲ ਬਣਾਉਣ ਲਈ ਤਿਆਰੀਆਂ 'ਚ ਜੁੱਟ ਜਾਣ ਦਾ ਸੱਦਾ ਦਿੱਤਾ | ਇਸ ਮੌਕੇ ਜਥੇ. ਅਜਮੇਰ ਸਿੰਘ ਮਹਿਲ ਕਲਾਂ, ਭਾਕਿਯੂ ਡਕੌਂਦਾ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਮਲਕੀਤ ਸਿੰਘ ਈਨਾ, ਐਡਵੋਕੇਟ ਜਸਵੀਰ ਸਿੰਘ ਖੇੜੀ, ਰਵਿੰਦਰ ਸਿੰਘ ਧਨੇਰ, ਗੁਰਦੀਪ ਸਿੰਘ ਟਿਵਾਣਾ, ਜਗਮੋਹਣ ਸ਼ਾਹ ਰਾਏਸਰ, ਸੋਹਣ ਸਿੰਘ ਬੜੈਚ, ਜੱਗਾ ਸਿੰਘ, ਬਲੌਰ ਸਿੰਘ ਛੀਨੀਵਾਲ, ਜਗਤਾਰ ਸਿੰਘ ਛੀਨੀਵਾਲ, ਬਲਜੀਤ ਸਿੰਘ ਮਹਿਲ ਕਲਾਂ ਸੋਢੇ, ਦਰਸ਼ਨ ਸਿੰਘ ਮਹਿਲ ਖ਼ੁਰਦ, ਨੱਥਾ ਸਿੰਘ, ਜਗਤਾਰ ਸਿੰਘ ਲਾਲੀ, ਗੋਬਿੰਦਰ ਸਿੰਘ ਸਿੱਧੂ, ਭਾਗ ਸਿੰਘ ਕੁਰੜ, ਨਾਨਕ ਸਿੰਘ, ਅਮਰਜੀਤ ਸਿੰਘ ਠੁੱਲੀਵਾਲ, ਜਸਵੰਤ ਕੌਰ, ਜਸਵੀਰ ਕੌਰ, ਮਨਦੀਪ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ |

'ਆਪ' ਦੇ ਈਵੈਂਟ ਇੰਚਾਰਜ ਨੇ ਦਿੱਤਾ ਅਸਤੀਫ਼ਾ

ਮਹਿਲ ਕਲਾਂ, 18 ਸਤੰਬਰ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਚੋਣਾਂ 2022 ਲਈ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਨਾ ਬਣਾਏ ਜਾਣ ਦੇ ਰੋਸ ਵਜੋਂ ਜ਼ਿਲ੍ਹਾ ਬਰਨਾਲਾ ਦੇ ਈਵੈਂਟ ਇੰਚਾਰਜ ਅਵਤਾਰ ਸਿੰਘ ਚੀਮਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ...

ਪੂਰੀ ਖ਼ਬਰ »

ਐੱਸ. ਬੀ. ਐੱਸ. ਸਕੂਲ ਸੁਰਜੀਤਪੁਰਾ ਨੂੰ ਮਿਲਿਆ ਡਿਜੀਟਲ ਸਕੂਲ ਹੋਣ ਦਾ ਐਵਾਰਡ

ਬਰਨਾਲਾ, 18 ਸਤੰਬਰ (ਅਸ਼ੋਕ ਭਾਰਤੀ)-ਐੱਸ. ਬੀ. ਐੱਸ. ਸਕੂਲ ਸੁਰਜੀਤਪੁਰਾ (ਬਰਨਾਲਾ) ਨੂੰ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਵਲੋਂ ਡਿਜੀਟਲ ਸਕੂਲ ਹੋਣ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਹ ਜਾਣਕਾਰੀ ਸਕੂਲ ਦੀ ਪਿ੍ੰੀਪਲ ਮੈਡਮ ਕਮਲਜੀਤ ਕੌਰ ਨੇ ਦਿੱਤੀ ਤੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਪੋਸ਼ਣ ਮਾਹ ਮਨਾਇਆ

ਬਰਨਾਲਾ, 18 ਸਤੰਬਰ (ਅਸ਼ੋਕ ਭਾਰਤੀ)-ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਪੌਸ਼ਿਟਕ ਖਾਣਾ ਦੇਣ ਅਤੇ ਉਨ੍ਹਾਂ ਨੂੰ ਰਿਸ਼ਟ-ਪੁਸ਼ਟ ਰੱਖਣ ਹਿਤ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੋਸ਼ਣ ਮਾਹ ਮਨਾਇਆ ਗਿਆ | ਜ਼ਿਲ੍ਹੇ ਦੀਆਂ ਯੂਥ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਬਲਾਕ ਪੱਧਰੀ ਮੀਟਿੰਗ

ਧਨੌਲਾ, 18 ਸਤੰਬਰ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਅੱਜ ਬਡਬਰ ਟੋਲ ਪਲਾਜ਼ਾ 'ਤੇ ਬਲਾਕ ਪੱਧਰੀ ਮੀਟਿੰਗ ਬਲੌਰ ਸਿੰਘ ਛੰਨਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ 'ਚ ਪਿੰਡ ਕਮੇਟੀਆਂ, ਬਲਾਕ ਦੇ ਆਗੂ ਅਤੇ ਜ਼ਿਲ੍ਹਾ ਕਮੇਟੀ ਦੇ ਆਗੂ ਹਾਜ਼ਰ ਹੋਏ | ...

ਪੂਰੀ ਖ਼ਬਰ »

ਸੀਟੂ, ਕਿਸਾਨ ਸਭਾ ਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ

ਬਰਨਾਲਾ, 18 ਸਤੰਬਰ (ਅਸ਼ੋਕ ਭਾਰਤੀ)-ਤਿੰਨ ਜਮਾਤੀ ਜਥੇਬੰਦੀਆਂ ਸੀਟੂ, ਕਿਸਾਨ ਸਭਾ ਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਕਾਮਰੇਡ ਭੱਠਲ ਭਵਨ ਬਰਨਾਲਾ ਵਿਖੇ ਸਾਥੀ ਛੋਟਾ ਸਿੰਘ ਧਨੌਲਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਅਸਤੀਫ਼ੇ ਤੋਂ ਬਾਅਦ ਲਟਕ ਸਕਦੈ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦਾ ਕੰਮ

ਹੰਡਿਆਇਆ, 18 ਸਤੰਬਰ (ਗੁਰਜੀਤ ਸਿੰਘ ਖੁੱਡੀ)-ਜ਼ਿਲ੍ਹਾ ਬਰਨਾਲਾ ਵਿਖੇ 100 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦਾ ਕੰਮ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਲਟਕ ਕੁਝ ਸਮੇਂ ਲਈ ਅਟਕਣ ਦਾ ਆਸਾਰ ਬਣ ਗਏ ਹਨ | ...

ਪੂਰੀ ਖ਼ਬਰ »

ਫ਼ਤਹਿਗੜ੍ਹ ਛੰਨਾ ਵਿਖੇ ਨਹਿਰੀ ਪਾਣੀ ਲਈ ਘਟੀਆ ਪਾਈਪ ਲਾਈਨ ਪਾਉਣ ਦੇ ਦੋਸ਼, ਜਾਂਚ ਦੀ ਮੰਗ

ਰੂੜੇਕੇ ਕਲਾਂ, 18 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਫ਼ਤਿਹਗੜ੍ਹ ਛੰਨਾ ਵਿਖੇ ਉਪਲੀ ਰਜਵਾਹਾ ਤੋਂ ਮੋਘਾ ਬੁਰਜੀ ਨੰਬਰ-83386 ਐੱਲ 'ਤੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਰਾਮਪੁਰਾ ਫ਼ੂਲ ਵਲੋਂ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੇਣ ਲਈ ਪਾਈ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਘਨੌਰੀ ਦੇ ਵਿਰੋਧ 'ਚ ਅੱਗੇ ਆਏ ਟਕਸਾਲੀ ਕਾਂਗਰਸੀ ਆਗੂਆਂ ਦੀ ਅਗਵਾਈ ਹੇਠ ਵਰਕਰਾਂ ਦਾ ਉਮੜਿਆ ਸੈਲਾਬ

ਮਹਿਲ ਕਲਾਂ, 18 ਸਤੰਬਰ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਮਹਿਲ ਕਲਾ ਤੋਂ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਤੋਂ ਬਾਗ਼ੀ ਹੋਏ ਹਲਕਾ ਕਾਂਗਰਸ ਨਾਲ ਸਬੰਧਿਤ ਟਕਸਾਲੀ ਕਾਂਗਰਸੀ ਆਗੂਆਂ ਸਮੇਤ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX