ਤਾਜਾ ਖ਼ਬਰਾਂ


ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  36 minutes ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  about 1 hour ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  about 1 hour ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  about 3 hours ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  1 minute ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  about 4 hours ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  about 4 hours ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  about 4 hours ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  about 4 hours ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  about 4 hours ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  about 4 hours ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  about 4 hours ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  about 4 hours ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  about 5 hours ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  about 5 hours ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  about 5 hours ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  about 5 hours ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਅਕਾਲੀ ਦਲ ਨੂੰ ਝਟਕਾ, ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਭਾਜਪਾ 'ਚ ਸ਼ਾਮਿਲ
. . .  about 5 hours ago
ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਾ ਹੈ ਜਦੋਂ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ (ਸ਼੍ਰੋਮਣੀ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ...
ਸਿੱਖ ਜਥੇਬੰਦੀਆਂ ਨੇ ਦੋ ਘੰਟੇ ਲਈ ਹਾਈਵੇਅ ਕੀਤਾ ਜਾਮ
. . .  about 6 hours ago
ਫਗਵਾੜਾ, 27 ਜਨਵਰੀ (ਹਰੀਪਾਲ ਸਿੰਘ,ਹਰਜੋਤ ਸਿੰਘ ਚਾਨਾ)- ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੁਲਾਕਾਤ ਅਸਫ਼ਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ 2 ਘੰਟੇ ਦੇ ਲਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਅੱਸੂ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਕਾਬੁਲ ਡਰੋਨ ਹਮਲਾ ਦੁਖਦਾਈ ਗਲਤੀ ਸੀ- ਪੈਂਟਾਗਨ

ਸੈਕਰਾਮੈਂਟੋ 18 ਸਤੰਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰੱਖਿਆ ਵਿਭਾਗ ਨੇ ਮੰਨਿਆ ਹੈ ਕਿ ਪਿਛਲੇ ਮਹੀਨੇ ਕਾਬੁਲ ਵਿਚ ਕੀਤਾ ਡਰੋਨ ਹਮਲਾ ਇਕ ਭਿਆਨਕ ਗਲਤੀ ਸੀ, ਜਿਸ ਵਿਚ ਕੋਈ ਵੀ ਅੱਤਵਾਦੀ ਨਹੀਂ ਮਰਿਆ, ਜਦ ਕਿ 7 ਬੱਚਿਆਂ ਸਮੇਤ 10 ਨਿਰਦੋਸ਼ ਲੋਕ ਮਾਰੇ ਗਏ ਸਨ | ਸ਼ੁਰੂ ਵਿਚ ਅਮਰੀਕਾ ਨੇ ਇਸ ਹਮਲੇ ਵਿਚ ਅੱਤਵਾਦੀ ਮਾਰੇ ਜਾਣ ਦਾ ਦਾਅਵਾ ਕੀਤਾ ਸੀ ਤੇ ਇਸ ਹਮਲੇ ਨੂੰ ਉਚਿੱਤ ਠਹਿਰਾਇਆ ਸੀ | ਅਮਰੀਕੀ ਸੈਂਟਰਲ ਕਮਾਂਡ ਦੇ ਮੁਖੀ ਜਨਰਲ ਫਰੈਂਕ ਮਕੈਨਜੀ ਨੇ ਕਿਹਾ ਹੈ ਕਿ ਸਾਡੀ ਜਾਂਚ ਹੁਣ ਮੁਕੰਮਲ ਹੋਈ ਹੈ ਤੇ ਅਸੀਂ ਇਸ ਸਿੱਟੇ ਉਪਰ ਪੁੱਜੇ ਹਾਂ ਕਿ ਇਹ ਹਮਲਾ ਦੁਖਦਾਈ ਗਲਤੀ ਸੀ | ਮਕੈਨਜੀ ਨੇ ਕਿਹਾ ਕਿ ਅਮਰੀਕੀ ਫ਼ੌਜੀਆਂ ਨੇ ਇਕ ਚਿੱਟੇ ਰੰਗ ਦੀ ਟੋਇਟਾ ਕੋਰੋਲਾ ਦਾ ਲਗਾਤਾਰ 8 ਘੰਟੇ ਪਿੱਛਾ ਕੀਤਾ ਤੇ ਉਹ ਇਸ ਸਿੱਟੇ ਉਪਰ ਪੁੱਜੇ ਕਿ ਇਹ ਟੋਇਟਾ ਕੋਰੋਲਾ ਸਾਡੇ ਲਈ ਖਤਰਾ ਹੈ | ਸਾਨੂੰ 60 ਤੋਂ ਵਧ ਖੁਫੀਆ ਸੂਚਨਾਵਾਂ ਮਿਲੀਆਂ ਸਨ, ਜਿਨ੍ਹਾਂ ਵਿਚ ਸੰਕੇਤ ਦਿੱਤਾ ਗਿਆ ਸੀ ਕਿ ਹਮਲਾ ਹੋਣ ਵਾਲਾ ਹੈ | ਇਸ ਉਪਰੰਤ 6 ਰੀਪਰ ਡਰੋਨ ਨੇ ਟੋਇਟਾ ਕੋਰੋਲਾ ਦਾ ਪਿੱਛਾ ਕਰਕੇ ਉਸ ਨੂੰ ਨਸ਼ਟ ਕਰ ਦਿੱਤਾ | ਇਹ ਹਮਲਾ ਪਿਛਲੇ ਮਹੀਨੇ 29 ਅਗਸਤ ਨੂੰ ਉਸ ਵੇਲੇ ਕੀਤਾ ਗਿਆ ਸੀ ਜਦੋਂ ਅਫ਼ਗਾਨਿਸਤਾਨ ਵਿਚੋਂ ਅਮਰੀਕੀਆਂ ਤੇ ਹੋਰ ਲੋਕਾਂ ਨੂੰ ਕੱਢਣ ਲਈ ਅਫਰਾ-ਤਫਰੀ ਦਾ ਮਾਹੌਲ ਬਣਿਆ ਹੋਇਆ ਸੀ | ਅਮਰੀਕੀ ਫੌਜ ਨੇ ਦਾਅਵਾ ਕੀਤਾ ਸੀ ਕਿ ਇਸ ਹਮਲੇ ਵਿਚ ਕਈ ਫਿਦਾਇਨ ਮਾਰੇ ਗਏ ਹਨ ਜੋ ਹਾਮਿਦ ਕਰਜ਼ਈ ਕੌਮਾਂਤਰੀ ਹਵਾਈ ਅੱਡੇ ਉਪਰ ਹਮਲਾ ਕਰਨ ਦੀ ਤਾਕ ਵਿਚ ਸਨ | ਇਹ ਵੀ ਦਾਅਵਾ ਕੀਤਾ ਸੀ ਕਿ ਜਿਸ ਗੱਡੀ ਵਿਚ ਫਿਦਾਇਨ ਸਵਾਰ ਸਨ ਉਹ ਧਮਾਕਾਖੇਜ਼ ਸਮੱਗਰੀ ਨਾਲ ਭਰੀ ਪਈ ਸੀ | ਇਸ ਦਾਅਵੇ ਦੇ ਤੁਰੰਤ ਬਾਅਦ ਅਮਰੀਕੀ ਫ਼ੌਜ ਦੇ ਹਮਲੇ ਵਿਚ ਇਕ ਪਰਿਵਾਰ ਦੇ ਕਈ ਮੈਂਬਰਾਂ ਦੇ ਮਾਰੇ ਜਾਣ ਦੀ ਰਿਪੋਰਟ ਸਾਹਮਣੇ ਆਈ ਸੀ, ਜਿਸ 'ਤੇ ਪੈਂਟਾਗਨ ਨੇ ਵੀ ਆਮ ਨਾਗਰਿਕਾਂ ਦੇ ਮਾਰੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਸੀ |

ਨਿਊਯਾਰਕ ਦਾ ਕਰੋੜਪਤੀ ਹੀ ਨਿਕਲਿਆ ਆਪਣੀ ਸਭ ਤੋਂ ਚੰਗੀ ਦੋਸਤ ਦਾ ਕਾਤਲ

ਸਾਨ ਫਰਾਂਸਿਸਕੋ, 18 ਸਤੰਬਰ (ਐੱਸ.ਅਸ਼ੋਕ ਭੌਰਾ)-ਲਾਸ ਏਾਜਲਸ ਦੀ ਜਿਊਰੀ ਨੇ ਨਿਊਯਾਰਕ ਦੇ ਕਰੋੜਪਤੀ ਵਿਰਾਸਤ ਦੇ ਵਾਰਿਸ ਰੌਬਰਟ ਡਰਸਟ ਨੂੰ ਆਪਣੀ ਸਭ ਤੋਂ ਚੰਗੀ ਦੋਸਤ ਸੁਸਨ ਬਰਮਨ ਦੀ ਹੱਤਿਆ ਦਾ ਦੋਸ਼ੀ ਕਰਾਰ ਦਿੱਤਾ | ਨਿਊਯਾਰਕ ਦੇ ਇਸ ਕਰੋੜਪਤੀ ਵਲੋਂ ਕੀਤੇ ਕਤਲ ਦੀ ...

ਪੂਰੀ ਖ਼ਬਰ »

ਐਫ.ਡੀ.ਏ. ਵਲੋਂ 65 ਸਾਲ ਤੋਂ ਉਪਰ ਤੇ ਅੱਤ ਜੋਖਮ ਵਾਲੇ ਮਾਮਲਿਆਂ 'ਚ ਤੀਸਰਾ ਟੀਕਾ ਲਾਉਣ ਦੀ ਸਿਫਾਰਿਸ਼

ਸੈਕਰਾਮੈਂਟੋ 18 ਸਤੰਬਰ (ਹੁਸਨ ਲੜੋਆ ਬੰਗਾ)- ਲੰਬਾ ਸਮਾਂ ਵਿਚਾਰ-ਵਟਾਂਦਰੇ ਉਪਰੰਤ ਇਕ ਪ੍ਰਮੁੱਖ ਸੰਘੀ ਸਲਾਹਕਾਰ ਕਮੇਟੀ ਨੇ 65 ਸਾਲ ਤੋਂ ਉਪਰ ਤੇ ਕੋਰੋਨਾ ਦੇ ਗੰਭੀਰ ਜੋਖਮ ਵਾਲੇ ਮਾਮਲਿਆਂ ਵਿਚ ਫਾਈਜ਼ਰ- ਬਾਇਓਨਟੈਕ ਕੋਵਿਡ-19 ਦੀ ਤੀਸਰੀ ਖੁਰਾਕ ਲਾਉਣ ਦੀ ਸਿਫਾਰਿਸ਼ ...

ਪੂਰੀ ਖ਼ਬਰ »

ਦਿੱਲੀ ਮੋਰਚਾ ਕਬੱਡੀ ਲੀਗ 22 ਤੋਂ

ਜਲੰਧਰ, 18 ਸਤੰਬਰ (ਸਾਬੀ)-ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਦਿੱਲੀ ਮੋਰਚਾ ਖੇਡ ਪ੍ਰਬੰਧਕ ਕਮੇਟੀ, ਮੇਜਰ ਲੀਗ ਕਬੱਡੀ ਫੈਡਰੇਸ਼ਨ ਤੇ ਸਹਿਯੋਗੀ ਸੰਸਥਾਵਾਂ ਨਾਲ ਮਿਲ ਕੇ ਕਰਵਾਈ ਜਾ ਰਹੀ ਦਿੱਲੀ ਮੋਰਚਾ ਕਬੱਡੀ ਲੀਗ 22 ਤੋਂ 26 ...

ਪੂਰੀ ਖ਼ਬਰ »

ਅਮਰੀਕੀ ਅਦਾਲਤ ਵਲੋਂ ਐਚ-1ਬੀ ਵੀਜ਼ਾ ਚੋਣ 'ਤੇ ਟਰੰਪ ਦਾ ਪ੍ਰਸਤਾਵਿਤ ਨਿਯਮ ਰੱਦ

ਵਾਸ਼ਿੰਗਟਨ, 18 ਸਤੰਬਰ (ਏਜੰਸੀ)-ਅਮਰੀਕਾ ਦੀ ਇਕ ਸੰਘੀ ਅਦਾਲਤ ਨੇ ਤਤਕਾਲੀਨ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮੇਂ ਉਸ ਪ੍ਰਸਤਾਵਿਤ ਨਿਯਮ ਨੂੰ ਰੱਦ ਕਰ ਦਿੱਤਾ ਹੈ ਜਿਸ ਤਹਿਤ ਐਚ-1ਬੀ ਵੀਜ਼ਾ ਚੋਣ ਲਈ ਵਰਤਮਾਨ ਲਾਟਰੀ ਪ੍ਰਣਾਲੀ ਦੀ ਜਗ੍ਹਾ ਤਨਖਾਹ ਪੱਧਰ 'ਤੇ ਆਧਾਰਿਤ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਗਲਾਸਗੋ ਵਿਖੇ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ

ਗਲਾਸਗੋ, 18 ਸਤੰਬਰ (ਹਰਜੀਤ ਸਿੰਘ ਦੁਸਾਂਝ)-ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਗਲਾਸਗੋ ਦੀ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਲੋਕਾਂ ਨੂੰ ਸਿੱਖ ਧਰਮ, ਇਤਿਹਾਸ, ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ਹੁੰਦੀਆਂ ਸਰਗਰਮੀਆਂ ਅਤੇ ਸਮਾਜ ਸੇਵੀ ਕਾਰਜਾਂ ਬਾਰੇ ਜਾਣੂੰ ਕਰਵਾਉਣ ...

ਪੂਰੀ ਖ਼ਬਰ »

ਨਵੀਂ ਵਿਆਹੀ ਜੋੜੀ ਨੇ ਅਨੰਦ ਕਾਰਜ ਉਪਰੰਤ ਕੀਰਤਨ ਕੀਤਾ

ਸਾਨ ਫਰਾਂਸਿਸਕੋ, 18 ਸਤੰਬਰ (ਐੱਸ.ਅਸ਼ੋਕ ਭੌਰਾ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਦਿਆਲਾ ਦੇ ਦੋ ਸਕੇ ਭਰਾ ਕਰਨੈਲ ਸਿੰਘ ਕੈਂਥ ਤੇ ਜੋਗਾ ਸਿੰਘ ਕੈਂਥ ਅਮਰੀਕਾ ਦੇ ਇੰਡੀਆਨਾ ਲਾਗਲੇ ਸ਼ਹਿਰ ਫੋਰਟਵਿਨ ਦੇ ਉੱਘੇ ਕਾਰੋਬਾਰੀ ਹਨ | ਬੀਤੇ ਦਿਨੀਂ ਦਸਮੇਸ਼ ਦਰਬਾਰ ...

ਪੂਰੀ ਖ਼ਬਰ »

ਯੂ.ਕੇ. ਅਤੇ ਭਾਰਤ ਵਿਚਕਾਰ ਵਪਾਰ ਸੰਬੰਧਾਂ ਬਾਰੇ ਗੱਲਬਾਤ

ਲੰਡਨ, 18 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂਰਪੀਅਨ ਯੂਨੀਅਨ ਤੋਂ ਬਿ੍ਟੇਨ ਦੇ ਵੱਖ ਹੋਣ ਤੋਂ ਬਾਅਦ ਨਵੇਂ ਵਪਾਰਕ ਸਬੰਧ ਬਣਾਉਣ ਲਈ ਇਕ ਮੁਕਤ ਵਪਾਰ ਸਮਝੌਤਾ ਸਥਾਪਤ ਕਰਨ ਦੀ ਕੋਸ਼ਿਸ਼ ਵਿਚ ਯੂ. ਕੇ. ਨਵੰਬਰ ਵਿਚ ਭਾਰਤ ਨਾਲ ਮੁਲਾਕਾਤ ਕਰੇਗਾ | ਜਨਵਰੀ 2020 ਵਿਚ ...

ਪੂਰੀ ਖ਼ਬਰ »

ਰਾਜ ਕੁੰਦਰਾ ਨੇ ਸਬੂਤ ਨਾ ਹੋਣ ਦਾ ਦਾਅਵਾ ਕਰਦੇ ਹੋਏ ਮੰਗੀ ਜ਼ਮਾਨਤ

ਮੁੰਬਈ, 18 ਸਤੰਬਰ (ਏਜੰਸੀ)-ਅਸ਼ਲੀਲ ਫ਼ਿਲਮਾਂ ਦੇ ਮਾਮਲੇ ਵਿਚ ਦੋਸ਼ੀ ਕਾਰੋਬਾਰੀ ਰਾਜ ਕੁੰਦਰਾ ਨੇ ਸਨਿਚਰਵਾਰ ਨੂੰ ਇੱਥੇ ਇਕ ਅਦਾਲਤ ਵਿਚ ਜ਼ਮਾਨਤ ਅਰਜ਼ੀ ਦਾਖ਼ਲ ਕਰ ਕੇ ਦਾਅਵਾ ਕੀਤਾ ਹੈ ਕਿ ਉਸ ਨੂੰ 'ਬਲੀ ਦਾ ਬੱਕਰਾ' ਬਣਾਇਆ ਜਾ ਰਿਹਾ ਹੈ ਅਤੇ ਮਾਮਲੇ ਵਿਚ ਦਾਖ਼ਲ ...

ਪੂਰੀ ਖ਼ਬਰ »

ਸੋਨੂੰ ਸੂਦ ਤੇ ਸਹਿਯੋਗੀਆਂ ਨੇ ਕੀਤੀ 20 ਕਰੋੜ ਦੀ ਕਰ ਚੋਰੀ- ਆਮਦਨ ਕਰ ਵਿਭਾਗ

ਨਵੀਂ ਦਿੱਲੀ, 18 ਸਤੰਬਰ (ਏਜੰਸੀ)-ਕੇਂਦਰੀ ਪ੍ਰਤੱਖ ਕਰ ਬੋਰਡ (ਸੀ.ਬੀ.ਡੀ.ਟੀ.) ਨੇ ਸਨਿਚਰਵਾਰ ਨੂੰ ਦੋਸ਼ ਲਗਾਇਆ ਹੈ ਕਿ ਅਦਾਕਾਰ ਸੋਨੂੰ ਸੂਦ ਅਤੇ ਉਸ ਦੇ ਸਹਿਯੋਗੀਆਂ ਨੇ 20 ਕਰੋੜ ਰੁਪਏ ਕਰ ਦੀ ਚੋਰੀ ਕੀਤੀ ਹੈ | ਬੋਰਡ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਜਦੋਂ ਆਮਦਨ ਕਰ ਵਿਭਾਗ ...

ਪੂਰੀ ਖ਼ਬਰ »

ਨਾਰਾਜ਼ ਫਰਾਂਸ ਨੇ ਅਮਰੀਕਾ ਤੇ ਆਸਟ੍ਰੇਲੀਆ ਤੋਂ ਰਾਜਦੂਤ ਬੁਲਾਏ

ਪੈਰਿਸ, 18 ਸਤੰਬਰ (ਏਜੰਸੀ)-ਅਮਰੀਕਾ ਦੇ ਸਭ ਤੋਂ ਪੁਰਾਣੇ ਸਹਿਯੋਗੀ ਦੇਸ਼ ਫਰਾਂਸ ਨੇ ਅਪ੍ਰਤੱਖ ਰੂਪ ਨਾਲ ਗੁੱਸਾ ਜ਼ਾਹਿਰ ਕਰਦੇ ਹੋਏ ਅਮਰੀਕਾ ਤੋਂ ਆਪਣੇ ਰਾਜਦੂਤ ਨੂੰ ਵਾਪਸ ਬੁਲਾ ਲਿਆ ਅਤੇ ਹੁਣ ਦੋਵੇਂ ਦੇਸ਼ਾਂ ਦੌਰਾਨ 18ਵੀਂ ਸਦੀ ਦੀ ਕ੍ਰਾਂਤੀ ਦੌਰਾਨ ਬਣੇ ਸਬੰਧਾਂ ...

ਪੂਰੀ ਖ਼ਬਰ »

ਪ੍ਰੀਤੀ ਪਟੇਲ ਨੇ ਵਿਖਾਵਾਕਾਰੀਆਂ ਨੂੰ ਖੁਦਗਰਜ਼ ਦੱਸਿਆ

ਲੈਸਟਰ (ਇੰਗਲੈਂਡ), 18 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਬਰਤਾਨਵੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਐਮ-25 ਮਾਰਗ 'ਤੇ ਵਿਖਾਵਾ ਕਰਨ ਵਾਲਿਆਂ ਨੂੰ ਖੁਦਗਰਜ਼ ਆਖਦਿਆਂ ਕਿਹਾ ਕਿ ਵਿਖਾਵਾਕਾਰੀਆਂ ਵਲੋਂ ਅਪਣਾਏ ਜਾ ਰਹੇ ਢੰਗ ਤਰੀਕੇ ਕਦੇ ਵੀ ਬਰਦਾਸ਼ਤ ਕਰਨਯੋਗ ਨਹੀਂ | ...

ਪੂਰੀ ਖ਼ਬਰ »

ਲਾੜਾ ਟਰੈਕਟਰ 'ਤੇ ਕਿਸਾਨੀ ਝੰਡਾ ਲਾ ਕੇ ਲਾੜੀ ਵਿਆਹ ਕੇ ਲਿਆਇਆ

ਕੈਲਗਰੀ 18 ਸਤੰਬਰ (ਜਸਜੀਤ ਸਿੰਘ ਧਾਮੀ)-ਦਿੱਲੀ ਚੱਲ ਰਹੇ ਕਿਸਾਨੀ ਸਘੰਰਸ਼ ਨੂੰ ਸਹਿਯੋਗ ਦੇਣ ਵਾਸਤੇ ਕੈਲਗਰੀ ਵਿਚ ਪਿਛਲੇ ਦਿਨਾਂ ਤੋਂ ਟੂਰਨਾਮੈਂਟਾਂ ਅਤੇ ਮੇਲਿਆਂ ਵਿਚ ਵੀ ਕਿਸਾਨ-ਮਜ਼ਦੂਰ ਏਕਤਾ ਦੀ ਆਵਾਜ਼ ਗੂੰਜੀ ਹੈ | ਇਸ ਦੌਰਾਨ ਇੱਥੇ ਇਕ ਲਾੜਾ ਟਰੈਕਟਰ 'ਤੇ ...

ਪੂਰੀ ਖ਼ਬਰ »

ਟੋਰਾਂਟੋ 'ਚ ਪੰਜਾਬੀ ਨੌਜਵਾਨਾਂ ਦੀ ਲੜਾਈ 'ਚ ਚੱਲੀਆਂ ਗੋਲੀਆਂ, ਇਕ ਦੀ ਮੌਤ

ਟੋਰਾਂਟੋ, 18 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਡੈਰੀ ਰੋਡ (ਮਾਲਟਨ) ਇਲਾਕੇ 'ਚ ਇਕ ਘਰ ਅੰਦਰ ਨੌਜਵਾਨਾਂ ਦੀ ਲੜਾਈ ਦੌਰਾਨ ਗੋਲੀਆਂ ਚੱਲਣ ਅਤੇ ਇਕ ਮੌਤ ਹੋ ਜਾਣ ਦੀ ਖ਼ਬਰ ਹੈ | ਪਤਾ ਲੱਗਾ ਹੈ ਕਿ ਘਟਨਾ ਵੇਲੇ ਘਰ ...

ਪੂਰੀ ਖ਼ਬਰ »

ਰਣਇੰਦਰ ਸਿੰਘ ਚੌਥੀ ਵਾਰ ਬਣੇ ਐਨ.ਆਰ.ਏ.ਆਈ. ਦੇ ਮੁਖੀ

ਮੁਹਾਲੀ, 18 ਸਤੰਬਰ (ਏਜੰਸੀ)-ਤਜ਼ਰਬੇਕਾਰ ਪ੍ਰਸ਼ਾਸਕ ਰਣਇੰਦਰ ਸਿੰਘ ਨੂੰ ਸਨਿਚਰਵਾਰ ਨੂੰ ਫਿਰ ਤੋਂ ਚੌਥੀ ਵਾਰ ਭਾਰਤੀ ਰਾਸ਼ਟਰੀ ਰਾਇਫਲ ਸੰਘ (ਐਨ.ਆਰ.ਏ.ਆਈ.) ਦਾ ਮੁਖੀ ਚੁਣਿਆ ਗਿਆ | ਜਿਨ੍ਹਾਂ ਨੇ ਇੱਥੇ ਚੋਣਾਂ ਵਿਚ ਬਸਪਾ ਸੰਸਦ ਮੈਂਬਰ ਸ਼ਿਆਮ ਸਿੰਘ ਯਾਦਵ ਨੂੰ 56-3 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX