ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਸਥਾਨਕ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ ਤੇ ਯੂਥ ਆਗੂ ਜਸਕਰਨ ਸਿੰਘ ਚੀਮਾ ਵਲੋਂ ਸਾਂਝੇ ਤੌਰ 'ਤੇ ਅੱਜ ਪਿੰਡ ਪਰਮਜੀਤਪੁਰ ਵਿਖੇ 9 ਪਿੰਡਾਂ ਦੀਆਂ ਪੰਚਾਇਤਾਂ ਪਰਮਜੀਤ ਪੁਰ,ਪੰਡੋਰੀ ਜਗੀਰ, ਮਿਆਣੀ ਬਹਾਦਰ, ਉੱਚਾ ਬੋਹੜਵਾਲਾ, ਜੱਬੋਸੁਧਾਰ, ਮਾਛੀਜੋਆ, ਖੁਰਦਾਂ, ਹੈਦਰਾਬਾਦ ਬੇਟ, ਪਿਥੋਰਾਹਲ ਨੂੰ ਵਿਕਾਸ ਕਾਰਜਾਂ ਲਈ 1 ਕਰੋੜ 68 ਲੱਖ ਰੁਪਏ ਦੀਆਂ ਗ੍ਰਾਂਟਾ ਦੇ ਚੈੱਕ ਵੰਡੇ ਗਏ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪੱਪਾ ਨੇ ਕਿਹਾ ਕਿ ਇਲਾਕੇ ਦੇ ਹਰਮਨ ਪਿਆਰੇ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਸਮੁੱਚੇ ਹਲਕੇ ਦੇ ਵਿਕਾਸ ਕਾਰਜਾਂ ਲਈ ਦਿਨ ਰਾਤ ਇੱਕ ਕੀਤਾ ਹੋਇਆ ਹੈ ਅਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ 10 ਕਰੋੜ ਰੁਪਏ ਰਾਹੀਂ ਹਲਕੇ ਦੇ ਪਿੰਡਾਂ ਅੰਦਰ ਕੰਕਰੀਟ ਦੀਆਂ ਗਲੀਆਂ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ, ਸੀਵਰੇਜ, ਪਾਰਕਾਂ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ | ਉਹਨਾਂ ਸਮੂਹ ਸਰਪੰਚਾਂ ਨੂੰ ਅਪੀਲ ਕੀਤੀ ਕਿ ਇਹਨਾਂ ਗਰਾਂਟਾਂ ਦੀ ਸੁਚੱਜੀ ਵਰਤੋਂ ਕਰਕੇ ਸਮੇਂ ਸਿਰ ਖ਼ਰਚ ਕੀਤੀਆਂ ਜਾਣ ਤਾਂ ਜੋ ਰਹਿੰਦੇ ਬਾਕੀ ਕੰਮਾਂ ਲਈ ਹੋਰ ਗਰਾਂਟਾਂ ਦਿੱਤੀਆਂ ਜਾ ਸਕਣ | ਇਸ ਤੋਂ ਪਹਿਲਾਂ ਜਗਜੀਤ ਸਿੰਘ ਚੰਦੀ ਜ਼ੋਨ ਇੰਚਾਰਜ, ਰਵਿੰਦਰ ਸਿੰਘ ਰਵੀ ਤੇ ਨਗਰ ਨਿਵਾਸੀਆਂ ਵਲੋਂ ਚੇਅਰਮੈਨ ਪਰਵਿੰਦਰ ਸਿੰਘ ਪੱਪਾ, ਵਿਧਾਇਕ ਨਵਤੇਜ ਸਿੰਘ ਚੀਮਾ ਦੇ ਬੇਟੇ ਜਸਕਰਨ ਚੀਮਾ ਯੂਥ ਆਗੂ ਦਾ ਇੱਥੇ ਪਹੁੰਚਣ 'ਤੇ ਵਿਸ਼ੇਸ਼ ਸਵਾਗਤ ਕਰਦਿਆਂ ਉਹਨਾਂ ਨੂੰ ਜੀ ਆਇਆਂ ਕਿਹਾ | ਇਸ ਮੌਕੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ ਤੋਂ ਇਲਾਵਾ ਜਸਕਰਨ ਸਿੰਘ ਚੀਮਾ ਯੂਥ ਆਗੂ, ਜਗਜੀਤ ਸਿੰਘ ਚੰਦੀ ਜ਼ੋਨ ਇੰਚਾਰਜ, ਰਵਿੰਦਰ ਸਿੰਘ ਰਵੀ ਪਿਥੋਰਾਹਲ, ਗੁਲਜ਼ਾਰ ਸਿੰਘ ਸਰਪੰਚ ਮਿਆਣੀ ਬਹਾਦਰ, ਬਲਕਾਰ ਸਿੰਘ ਸਰਪੰਚ ਜੱਬੋਸੁਧਾਰ, ਪਰਮਜੀਤ ਸਿੰਘ ਖੁਰਦਾਂ, ਸਰਪੰਚ ਨਿਰਵੈਰ ਸਿੰਘ ਖੁਰਦਾਂ, ਸਰਪੰਚ ਹਰਭਜਨ ਕੌਰ, ਸੰਤੋਖ ਸਿੰਘ, ਬਲਵਿੰਦਰ ਕੌਰ ਸਰਪੰਚ ਪੰਡੋਰੀ ਜੰਗੀਰ, ਜੱਗਾ ਸਿੰਘ, ਹਰਪ੍ਰੀਤ ਕੌਰ ਸਰਪੰਚ ਮਾਛੀਜੋਆ, ਕਿਰਨਪ੍ਰੀਤ ਕੌਰ ਸਰਪੰਚ ਹੈਦਰਾਬਾਦ ਬੇਟ, ਪਰਮਜੀਤ ਕੌਰ ਸਰਪੰਚ ਪਿਥੋਰਾਹਲ, ਲਖਬੀਰ ਚੰਦ ਪਿਥੋਰਾਹਲ, ਸਰਪੰਚ ਦੇਵਾ ਸਿੰਘ, ਬੱਬੀ ਮਾਛੀਜੋਆ ਆਦਿ ਸਮੇਤ ਨਗਰ ਨਿਵਾਸੀ ਹਾਜ਼ਰ ਸਨ |
ਕਪੂਰਥਲਾ, 18 ਸਤੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਸਰਕਾਰ ਵਲੋਂ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਸ਼ਬਦ ਰਾਣਾ ਗੁਰਜੀਤ ਸਿੰਘ ਕਾਂਗਰਸੀ ...
ਫਗਵਾੜਾ, 18 ਸਤੰਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਮੁਹੱਲਾ ਉਂਕਾਰ ਨਗਰ ਵਿਖੇ ਇੱਕ ਗੁਆਂਢੀ ਨੇ ਆਪਣੇ ਹੀ ਗੁਆਂਢੀ ਦੇ ਚਾਕੂ ਮਾਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ...
ਕਪੂਰਥਲਾ, 18 ਸਤੰਬਰ (ਸਡਾਨਾ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਹੇਠ ਯੂਥ ਕਾਂਗਰਸ ਦੇ ਬੁਲਾਰੇ ਜਸਪ੍ਰੀਤ ਸਹਿਗਲ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਬੇਰੁਜ਼ਗਾਰੀ ਦਿਵਸ ਤੇ ਮਹਿੰਗਾਈ ਦਿਵਸ ਵਜੋਂ ...
ਢਿਲਵਾਂ, 18 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਢਿਲਵਾਂ ਡਾ. ਜਸਵਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਬਲਾਕ ਢਿਲਵਾਂ ਅਧੀਨ ਪੈਂਦੇ ਕਈ ਪਿੰਡਾਂ 'ਚ ਹੈਲਥ ਸੁਪਰਵਾਈਜ਼ਰ ਅਤੇ ਮੇਲ ਵਰਕਰਾਂ ਵੱਲੋਂ ਡੇਂਗੂ ਦੀ ਰੋਕਥਾਮ ...
ਪਾਂਸ਼ਟਾ, 18 ਸਤੰਬਰ (ਸਤਵੰਤ ਸਿੰਘ)ਪਾਂਸ਼ਟਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਪਾਂਸ਼ਟਾ ਦੇ ਚੁਣੇ ਗਏ ਡਾਇਰੈਕਟਰਾਂ ਵਲੋਂ ਸਰਬਸੰਮਤੀ ਨਾਲ ਮਾਸਟਰ ਜੋਗਾ ਸਿੰਘ ਨੰਬਰਦਾਰ ਨੂੰ ਸਭਾ ਦੇ ਪ੍ਰਧਾਨ ਅਤੇ ਅਮਰਜੀਤ ਸਿੰਘ ਪਾਂਸ਼ਟਾ ਨੂੰ ਉਪ ਪ੍ਰਧਾਨ ਚੁਣਿਆ ਗਿਆ | ...
ਭੁਲੱਥ, 18 ਸਤੰਬਰ (ਮਨਜੀਤ ਸਿੰਘ ਰਤਨ)-ਗੁਰਯਾਦਵਿੰਦਰ ਸਿੰਘ ਨੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਭੁਲੱਥ ਦਾ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਹਨਾਂ ਇਸ ਮੌਕੇ 'ਤੇ ਹਾਜ਼ਰ ਮੁਲਾਜ਼ਮਾਂ ਅਤੇ ਸਹਿਕਾਰੀ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ...
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਫਗਵਾੜਾ ਨੂੰ ਜਲਦੀ ਤੋਂ ਜਲਦੀ ਜ਼ਿਲ੍ਹਾ ਬਣਾਇਆ ਜਾਵੇ | ਅੱਜ ਇੱਥੇ ਗੱਲਬਾਤ ਦੌਰਾਨ ਬਸਪਾ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ...
ਫਗਵਾੜਾ, 18 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਰਣਜੀਤ ਨਗਰ ਵਿਖੇ ਦੋ ਧਿਰਾਂ ਦੀ ਆਪਸ 'ਚ ਹੋਈ ਲੜਾਈ ਦੌਰਾਨ ਦੋਨਾਂ ਧਿਰਾਂ ਦੇ ਦੋ ਮੈਂਬਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਜ਼ਖਮੀਆਂ ਦੀ ਪਛਾਣ ਮੋਹਿਤ ...
ਫਗਵਾੜਾ, 18 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਫਗਵਾੜਾ ਨੂੰ ਜਲਦੀ ਤੋਂ ਜਲਦੀ ਜ਼ਿਲ੍ਹਾ ਬਣਾਇਆ ਜਾਵੇ | ਅੱਜ ਇੱਥੇ ਗੱਲਬਾਤ ਦੌਰਾਨ ਬਸਪਾ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ...
ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ)-ਫਗਵਾੜਾ ਦੀ ਪ੍ਰਸਿੱਧ ਕੱਪੜਾ ਮਿੱਲ ਦੇ ਵਿਚ ਅੱਜ ਕੇਂਦਰ ਦੀ ਇੱਕ ਏਜੰਸੀ ਵੱਲੋਂ ਛਾਮੇਪਾਰੀ ਕੀਤੀ ਗਈ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅੱਜ ਸਵੇਰੇ ਦਿੱਲੀ ਤੋਂ ਕੇਂਦਰੀ ਏਜੰਸੀ ਦੀਆਂ ਟੀਮਾਂ ਸਵੇਰੇ ਹੀ ਜੀ.ਟੀ.ਰੋਡ ...
ਫਗਵਾੜਾ, 18 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਅਕਾਲਗੜ੍ਹ ਵਿਖੇ ਇੱਕ ਵਿਅਕਤੀ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਕੇ ਉਸ ਨੰੂ ਜ਼ਖਮੀ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ...
ਢਿਲਵਾਂ, 18 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)ਅੱਜ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸੀਤਲ ਸਿੰਘ ਦੇ ਪੁੱਤਰ ਸੁਖਵਿੰਦਰ ਸਿੰਘ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਵਰਕਰ ਪਿੰਡ ਸੰਗੋਜਲਾ ਵਿਖੇ ਪਹੁੰਚੇ | ਇਸ ਮੌਕੇ ਕਿਰਤੀ ...
ਫਗਵਾੜਾ, 18 ਸਤੰਬਰ (ਹਰਜੋਤ ਸਿੰਘ ਚਾਨਾ)- ਜ਼ਿਲੇ੍ਹ ਦੇ ਐਸ.ਐਸ.ਪੀ. ਨੇ ਹੁਕਮ ਜਾਰੀ ਕਰਦਿਆਂ ਇੱਕ ਇੰਸਪੈਕਟਰ ਤੇ ਦੋ ਹੋਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ | ਵਿਭਾਗ ਵਲੋਂ ਜਾਰੀ ਸੂਚੀ ਮੁਤਾਬਿਕ ਇੰਸਪੈਕਟਰ ਪ੍ਰਭਜੋਤ ਸਿੰਘ ਪੁਲੀਸ ਲਾਇਨ ਕਪੂਰਥਲਾ ਨੂੰ ਮੁੱਖ ਅਫ਼ਸਰ ...
ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)-ਮਨੁੱਖਤਾ ਦੀ ਸੇਵਾ ਹੀ ਲਾਇਨਜ਼ ਕਲੱਬ ਦਾ ਮੁੱਖ ਉਦੇਸ਼ ਹੈ ਅਤੇ ਇਹ ਸੇਵਾ ਵੱਖ-ਵੱਖ ਕੈਂਪਾਂ ਰਾਹੀਂ ਅਤੇ ਲੋੜਵੰਦਾਂ ਦੀ ਮਦਦ ਕਰਕੇ ਕਲੱਬਾਂ ਵਲੋਂ ਕੀਤੀ ਜਾਂਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਾਇਨਜ਼ ...
ਸੁਲਤਾਨਪੁਰ ਲੋਧੀ, 18 ਸਤੰਬਰ (ਪੱਤਰ ਪੇ੍ਰਰਕਾਂ ਰਾਹੀਂ)-ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਅਰਜੁਨਾ ਐਵਾਰਡੀ ਸੇਵਾਮੁਕਤ ਐਸ.ਐਸ.ਪੀ. ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ...
ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ)-ਸਥਾਨਕ ਜੀ.ਟੀ. ਰੋਡ 'ਤੇ ਚਾਚੌਕੀ ਵਿਖੇ ਚੋਰ ਬੀਤੀ ਰਾਤ ਬਿਜਲੀ ਦੇ ਟਰਾਂਸਫ਼ਾਰਮਰ ਵਿਚੋਂ ਤੇਲ ਚੋਰੀ ਕਰਕੇ ਲੈ ਗਏ ਹਨ | ਮਿਲੀ ਜਾਣਕਾਰੀ ਦੇ ਅਨੁਸਾਰ ਚੋਰਾਂ ਨੇ ਦੇਰ ਰਾਤ ਕਰੀਬ 3 ਵਜੇ ਚਾਚੋਕੀ ਵਿਖੇ ਲੱਗੇ ਇੱਕ ਟਰਾਂਸਫ਼ਾਰਮਰ ਦੇ ...
ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)-ਦਾਣਾ ਮੰਡੀ ਸੁਲਤਾਨਪੁਰ ਲੋਧੀ ਦੇ ਆੜ੍ਹਤੀਆਂ ਦੀ ਇੱਕ ਮੀਟਿੰਗ ਹੋਈ ਜਿਸ ਵਿਚ ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਪਾਰਲੀਮੈਂਟ 'ਚ ਪਾਸ ਕੀਤੇ ਖੇਤੀ ਵਿਰੋਧੀ 3 ਕਾਲੇ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਮੋਦੀ ਸਰਕਾਰ ...
ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜਥੇਬੰਦੀ ਦੀਆਂ ਮੁੱਖ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਫ਼ਤਰ ਮੂਹਰੇ 28, 29 ਤੇ 30 ਸਤੰਬਰ ਨੂੰ ਲਗਾਤਾਰ ਤਿੰਨ ਦਿਨ ਰੋਸ ਧਰਨਾ ਦਿੱਤਾ ਜਾਵੇਗਾ | ਇਹ ...
ਡਡਵਿੰਡੀ, 18 ਸਤੰਬਰ (ਦਿਲਬਾਗ ਸਿੰਘ ਝੰਡ)-ਜੱਸ ਹੁੰਦਲ ਸਪੋਰਟਸ ਕਲੱਬ ਸ਼ੇਰਪੁਰ ਦੋਨਾ ਵੱਲੋਂ ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਟੂਰਨਾਮੈਂਟ ਦੌਰਾਨ ...
ਪਾਂਸ਼ਟਾ, 18 ਸਤੰਬਰ (ਸਤਵੰਤ ਸਿੰਘ)'ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਬਚਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਵੱਧ ਤੋਂ ਵੱਧ ਪੰਜਾਬੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰਨ ...
ਫਗਵਾੜਾ, 18 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫ਼ਗਵਾੜਾ ਵਿਖੇ ਸ੍ਰੀਮਤੀ ਸੁਹਾਗਵਤੀ ਖੈਰਾਤੀ ਰਾਮ ਟਰੱਸਟ ਜੋ ਕਿ ਐਡਵੋਕੇਟ ਐੱਸ.ਐੱਨ.ਅਗਰਵਾਲ ਅਤੇ ਉਨ੍ਹਾਂ ਦੇ ਪਰਿਵਾਰ ਦੁਆਰਾ ਆਪਣੇ ਬਜ਼ੁਰਗਾਂ ਦੀ ਯਾਦ ਵਿਚ ਚਲਾਇਆ ਜਾ ਰਿਹਾ ...
ਸੁਲਤਾਨਪੁਰ ਲੋਧੀ, 18 ਸਤੰਬਰ (ਨਰੇਸ਼ ਹੈਪੀ, ਥਿੰਦ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਸੱਜਣ ਸਿੰਘ ਅਰਜੁਨਾ ਐਵਾਰਡੀ ਰਿਟਾ. ਐਸ.ਐਸ.ਪੀ. ਨੇ ਸਦਰ ਬਾਜ਼ਾਰ, ਕਟੜਾ ਬਾਜ਼ਾਰ ਤੇ ਚੌਕ ਚੇਲਿਆਂ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ ਤੇ ...
ਫਗਵਾੜਾ, 18 ਸਤੰਬਰ (ਹਰਜੋਤ ਸਿੰਘ ਚਾਨਾ)-ਵਿਸ਼ਵ ਓਜ਼ੋਨ ਦਿਵਸ ਇੱਥੋਂ ਦੇ ਹਰਗੋਬਿੰਦ ਨਗਰ ਵਿਖੇ ਸਥਿਤ ਬਲੱਡ ਬੈਂਕ ਵਿਖੇ ਪ੍ਰਧਾਨ ਕੇ.ਕੇ. ਸਰਦਾਨਾ ਦੀ ਅਗਵਾਈ 'ਚ ਮਨਾਇਆ ਗਿਆ | ਲਾਇਨਜ਼ ਕਲੱਬ ਫਗਵਾੜਾ ਡਾਇਮੰਡ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਲਵਲੀ ...
ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਭਗਵਾਨ ਵਿਸ਼ਵਕਰਮਾ ਪੂਜਾ ਸਮਿਤੀ ਵਲੋਂ ਵਿਸ਼ਵਕਰਮਾ ਦਿਵਸ ਸਥਾਨਕ ਸਿਟੀ ਹਾਲ ਵਿਚ ਮਨਾਇਆ ਗਿਆ | ਇਸ ਮੌਕੇ ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਯੂਥ ਆਗੂ ਮਨੋਜ ਕੁਮਾਰ ਨਾਹਰ ਨੇ ਹਾਜ਼ਰ ਸੰਗਤਾਂ ਨੂੰ ਭਗਵਾਨ ਵਿਸ਼ਵਕਰਮਾ ਵਲੋਂ ਦੱਸੇ ...
ਬੇਗੋਵਾਲ, 18 ਸਤੰਬਰ (ਸੁਖਜਿੰਦਰ ਸਿੰਘ)-ਨਗਰ ਪੰਚਾਇਤ ਬੇਗੋਵਾਲ ਵਲੋਂ ਸ਼ਹੀਦ ਭਗਤ ਸਿੰਘ ਪਾਰਕ 'ਚ ਓਪਨ ਜਿੰਮ ਤੇ ਕਸਰਤ ਕਰਨ ਵਾਲੇ ਪੰਘੂੜਿਆਂ ਦਾ ਉਦਘਾਟਨ ਨਗਰ ਪੰਚਾਇਤ ਦੇ ਪ੍ਰਧਾਨ ਰਜਿੰਦਰ ਸਿੰਘ ਲਾਡੀ ਵਲੋਂ ਕੀਤਾ ਗਿਆ | ਇਸ ਮੌਕੇ ਪ੍ਰਧਾਨ ਲਾਡੀ ਨੇ ਕਿਹਾ ਕਿ ਨਗਰ ...
ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਭਾਜਪਾ ਦੇ ਮੰਡਲ ਕਪੂਰਥਲਾ ਦੇ ਪ੍ਰਧਾਨ ਧਰਮਪਾਲ ਮਹਾਜਨ ਦੀ ਅਗਵਾਈ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਦੇ ਜਨਮ ਦਿਨ ਦੀ ...
ਕਾਲਾ ਸੰਘਿਆਂ, 18 ਸਤੰਬਰ (ਸੰਘਾ)-ਗੁਰਦੁਆਰਾ ਬਾਬਾ ਕਾਹਨ ਸਿੰਘ ਕਾਲਾ ਸੰਘਿਆਂ ਵਿਖੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਬੇਜ਼ਮੀਨੇ ਮਜ਼ਦੂਰਾਂ ਨੂੰ ਕੋਆਪੇ੍ਰਟਿਵ ਸੋਸਾਇਟੀ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਗਏ | ਸੰਬੋਧਨ ਕਰਦਿਆਂ ...
ਸਿਧਵਾਂ ਦੋਨਾ, 18 ਸਤੰਬਰ (ਅਵਿਨਾਸ਼ ਸ਼ਰਮਾ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਬੀਤੇ ਦਿਨੀਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿਚ ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ ਤੇ ਜੇ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ...
ਫਗਵਾੜਾ, 18 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਿਹਾਣਾ ਜੱਟਾ ਵਿਖੇ ਸਮੂਹ ਨਗਰ ਨਿਵਾਸੀ, ਛਿੰਝ ਕਮੇਟੀ, ਗ੍ਰਾਮ ਪੰਚਾਇਤ ਰਿਹਾਣਾ ਜੱਟਾ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਦੋ ਦਿਨਾਂ ਸਾਲਾਨਾ ਛਿੰਝ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋਇਆ | ਛਿੰਝ ...
ਕਪੂਰਥਲਾ, 18 ਸਤੰਬਰ (ਸਡਾਨਾ)-ਥਾਣਾ ਸਦਰ ਅਧੀਨ ਆਉਂਦੀ ਸਾਇੰਸ ਸਿਟੀ ਚੌਂਕੀ ਇੰਚਾਰਜ ਏ.ਐਸ.ਆਈ. ਲਖਬੀਰ ਸਿੰਘ ਗੋਸਲ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਕੱਢਣ ਲਈ ਲਗਾਈ ਚਾਲੂ ਭੱਠੀ ਸਮੇਤ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ...
ਕਪੂਰਥਲਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਅਕਾਲੀ ਬਸਪਾ ਗੱਠਜੋੜ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਜਿਸ ਵੀ ਉਮੀਦਵਾਰ ਨੂੰ ਟਿਕਟ ਦੇਵੇਗਾ ਮੈਂ ਉਸ ਦਾ ਡਟ ਕੇ ਸਾਥ ਦੇਵਾਂਗਾ ਤੇ ਜਲੰਧਰ ਛਾਉਣੀ ਤੋਂ ਵੀ ਪਾਰਟੀ ਉਮੀਦਵਾਰ ਲਈ ਚੋਣ ਪ੍ਰਚਾਰ ...
ਕਪੂਰਥਲਾ, 18 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਅਕਾਲੀ ਬਸਪਾ ਗੱਠਜੋੜ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਜਿਸ ਵੀ ਉਮੀਦਵਾਰ ਨੂੰ ਟਿਕਟ ਦੇਵੇਗਾ ਮੈਂ ਉਸ ਦਾ ਡਟ ਕੇ ਸਾਥ ਦੇਵਾਂਗਾ ਤੇ ਜਲੰਧਰ ਛਾਉਣੀ ਤੋਂ ਵੀ ਪਾਰਟੀ ਉਮੀਦਵਾਰ ਲਈ ਚੋਣ ਪ੍ਰਚਾਰ ...
ਫਗਵਾੜਾ, 18 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ, ਸੁਖਚੈਨਆਣਾ ਸਾਹਿਬ ਵਿਖੇ ਇਨਰਵ੍ਹੀਲ ਕਲੱਬ ਫ਼ਗਵਾੜਾ ਵਲੋਂ ਵਿਸ਼ਵ ਓਜ਼ੋਨ ਡੇਅ ਅਤੇ ਵਰਲਡ ਪੀਸ ਡੇਅ ਮਨਾਉਂਦੇ ਹੋਏ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX