ਤਾਜਾ ਖ਼ਬਰਾਂ


ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  1 day ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  1 day ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਦੇਸ਼ 'ਚ ਕੋਰੋਨਾ ਟੀਕਾਕਰਨ ਦਾ ਆਂਕੜਾ 160 ਕਰੋੜ ਤੋਂ ਪਾਰ, ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
. . .  1 day ago
ਨਵੀਂ ਦਿੱਲੀ, 20 ਜਨਵਰੀ- ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 73 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਨਾਲ ਕੁੱਲ ਟੀਕਾਕਰਨ 160 ਕਰੋੜ ਨੂੰ ਪਾਰ ਕਰ ਗਿਆ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ...
ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ, ਇਕ ਦੀ ਮੌਤ ਕਈ ਜ਼ਖ਼ਮੀ
. . .  1 day ago
ਲਾਹੌਰ, 20 ਜਨਵਰੀ- ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਲਾਹੌਰ ਦੇ ਅਨਾਰਕਲੀ ਬਾਜ਼ਾਰ ਖ਼ੇਤਰ 'ਚ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਇਕ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਮਹਿਲਾ ਸਰਪੰਚ ਤੇ 15 ਹੋਰ ਵਿਅਕਤੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂ ਹਰਸਹਾਏ ਹਲਕੇ ਦੇ ਪਿੰਡ ਵਿਰਕ ਖ਼ੁਰਦ ਕਰਕਾਂਦੀ ਦੀ ਮਹਿਲਾ ਸਰਪੰਚ ਭੱਪੋ ਭਾਈ ਨੇ ਕਾਂਗਰਸ ਨੂੰ ਛੱਡਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ। ਸਰਪੰਚ ਬੀਬੀ ਭੱਪੋ ਬਾਈ ਦੇ ਨਾਲ ਸ਼ਾਮਿਲ ਹੋਏ ...
ਕਿਸਾਨਾਂ ਦੀ ਪਾਰਟੀ 'ਸੰਯੁਕਤ ਸਮਾਜ ਮੋਰਚਾ' ਦੇ ਨਾਂਅ ਬਦਲਣ ਨੂੰ ਲੈ ਕੇ ਉੱਠੀ ਆਵਾਜ਼
. . .  1 day ago
ਚੰਡੀਗੜ੍ਹ, 20 ਜਨਵਰੀ - ਰਾਜ ਅਤੇ ਕੇਂਦਰ ਦੀਆਂ ਸਰਕਾਰਾਂ ਵਿਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾ ਚੁੱਕੇ 1984 ਬੈਚ ਦੇ ਆਈ.ਏ.ਐੱਸ ਕੇ.ਬੀ.ਐੱਸ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਭਾਰਤ ਚੋਣ ਕਮਿਸ਼ਨ ਨੂੰ ਨਵੀਂ ਕਿਸਾਨ ਪਾਰਟੀ ਨੂੰ ''ਸੰਯੁਕਤ ਸਮਾਜ ਮੋਰਚਾ'' ਨਾਂਅ ਦਿੱਤੇ...
ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ, ਅਧਿਕਾਰਤ ਤੌਰ 'ਤੇ ਹੋਇਆ ਐਲਾਨ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ...
ਮਹਿਲਾ ਪਟਵਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 20ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪਟਵਾਰ ਹਲਕਾ ਭਨੌਹੜ ਦੀ ਮਹਿਲਾ ਪਟਵਾਰੀ ਆਸ਼ਨਾ ਨੂੰ ਵਿਜੀਲੈਂਸ ਬਿਊਰੋ ਵਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਮੈਡਮ ਗੁਰਪ੍ਰੀਤ ਕੌਰ ਪੁਰੇਵਾਲ ਨੇ ਦੱਸਿਆ...
ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਅੱਜ ਪਿੰਡ ਰਾਮਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਮਥਾਜ ...
ਪਠਾਨਕੋਟ 'ਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 210 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 20 ਜਨਵਰੀ (ਸੰਧੂ)-ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 210 ਨਵੇਂ ਕੋਰੋਨਾ ਦੇ ਕੇਸ ਆਏ ਹਨ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਅੱਸੂ ਸੰਮਤ 553

ਫਰੀਦਕੋਟ

ਪਲਾਸਟਿਕ ਅਤੇ ਕੂੜਾ ਮੁਕਤ ਮੁਹਿੰਮ ਨੂੰ ਰੇਹੜੀ, ਫੜ੍ਹੀ ਵਾਲਿਆਂ ਵਲੋਂ ਵੀ ਸਮਰਥਨ ਦਾ ਭਰੋਸਾ

ਕੋਟਕਪੂਰਾ, 19 ਸਤੰਬਰ (ਮੋਹਰ ਸਿੰਘ ਗਿੱਲ)-ਸ਼ਹਿਰ ਕੋਟਕਪੂਰਾ ਵਿਚ ਸਵੱਛ ਭਾਰਤ ਅਭਿਆਨ ਦੇ ਤਹਿਤ ਸਿਟੀ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਰਜਨੀਸ਼ ਅਰੋੜਾ ਦੇ ਨਿਰਦੇਸ਼ 'ਤੇ ਤੇਜਿੰਦਰ ਕੌਰ ਸੀ.ਐਫ, ਸਮਾਜ ਸੇਵੀ ਉਦੇ ਰੰਦੇਵ ਅਤੇ ਪ੍ਰੇਰਕਾਂ ਦੀ ਟੀਮ ਨੇ ਸ਼ਹਿਰ ਦੇ ਮੋਗਾ ਰੋਡ 'ਤੇ ਨਵੀਂ ਅਨਾਜ ਮੰਡੀ ਵਿਚ ਰੇਹੜੀ, ਫੜੀ ਲਾਉਣ ਵਾਲੇ ਵਿਅਕਤੀਆਂ ਦੇ ਨਾਲ ਪਲਾਸਟਿਕ ਅਤੇ ਕੂੜੇ ਦੇ ਨਿਪਟਾਰੇ ਲਈ ਇਕ ਵਿਸ਼ੇਸ਼ ਸੰਵਾਦ ਅਤੇ ਜਾਗਰੂਕਤਾ ਪ੍ਰੋਗਰਾਮ ਕੀਤਾ | ਯੂਨੀਅਨ ਦੇ ਪ੍ਰਧਾਨ ਜੋਨੀ ਬਾਂਸਲ ਨੇ ਆਪਣੇ 95 ਦੇ ਕਰੀਬ ਸਾਥੀਆਂ ਨਾਲ ਸ਼ਮੂਲੀਅਤ ਕੀਤੀ | ਉਨ੍ਹਾਂ ਕਿਹਾ ਕਿ 200 ਤੋਂ ਵੱਧ ਸਾਥੀ ਸਾਡੇ ਨਾਲ ਸਵੇਰ ਵੇਲੇ ਬਾਜ਼ਾਰ ਅਤੇ ਬਾਅਦ ਵਿਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਬਜ਼ੀਆਂ ਅਤੇ ਫਲ਼ ਵੇਚਣ ਦਾ ਕੰਮ ਕਰਦੇ ਹਨ | ਅਸੀਂ ਇਹ ਵੀ ਚਾਹੁੰਦੇ ਹਾਂ ਕਿ ਸਾਨੂੰ ਪਲਾਸਟਿਕ ਦੇ ਲਿਫ਼ਾਫ਼ੇ ਨਾ ਰੱਖਣੇ ਪੈਣ, ਪਰ ਗਾਹਕ ਖ਼ੁਦ ਸਾਨੂੰ ਮਜ਼ਬੂਰ ਕਰਦੇ ਹਨ | ਜੇਕਰ ਨਗਰ ਕੌਂਸਲ ਅਤੇ ਕੋਟਕਪੁਰਾ ਪ੍ਰਸ਼ਾਸਨ ਲਗਾਤਾਰ ਸਾਡੇ ਨਾਲ ਤਾਲਮੇਲ ਕਰਦੇ ਹਨ, ਤਾਂ ਇਹ ਸਮੱਸਿਆ ਇਕ ਮਹੀਨੇ ਦੇ ਅੰਦਰ ਹੱਲ ਹੋ ਜਾਵੇਗੀ | ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਆਪਣਾ ਕੂੜਾ ਆਪਣੇ ਕੂੜੇਦਾਨ ਵਿਚ ਇਕ ਥਾਂ ਰੱਖਣਗੇ, ਪਰ ਨਗਰ ਕੌਂਸਲ ਦੀ ਟਰਾਲੀ ਨੂੰ ਹਰ ਰੋਜ਼ 11 ਵਜੇ ਤੱਕ ਕੂੜਾ ਚੁੱਕਣ ਦਾ ਵਾਅਦਾ ਕਰੇ | ਮੀਂਹ ਦੇ ਦਿਨਾਂ ਵਿਚ ਸਾਨੂੰ ਬਹੁਤ ਮੁਸ਼ਕਲ ਹੁੰਦੀ ਹੈ | ਤੇਜਿੰਦਰ ਕੌਰ ਸੀ.ਐਫ ਨੇ ਸਾਰਿਆਂ ਨੂੰ ਸਰਕਾਰ ਦੁਆਰਾ ਜਾਰੀ ਨਿਰਦੇਸ਼ ਬਾਰੇ ਅਤੇ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ | ਭਰੋਸਾ ਦਿਵਾਇਆ ਕਿ ਉਹ ਅੱਜ ਹੋਈ ਆਪਸੀ ਗੱਲਬਾਤ ਨੂੰ ਵਿਚਾਰਨਗੇ ਅਤੇ ਤੁਹਾਡੀਆਂ ਮੰਗਾਂ ਨੂੰ ਕੌਂਸਲਰ, ਅਫ਼ਸਰਾਂ ਤੱਕ ਪਹੁੰਚਾਉਣਗੇ | ਸਮਾਜ ਸੇਵੀ ਉਦੇ ਰੰਦੇਵ ਨੇ ਇਹ ਵੀ ਕਿਹਾ ਕਿ ਜੇ ਅਸੀਂ ਸਕਾਰਾਤਮਕ ਸੋਚ ਅਤੇ ਆਪਸੀ ਸੰਵਾਦ ਨਾਲ ਇਕ ਬਹੁਤ ਵੱਡੀ ਸਮੱਸਿਆ ਨੂੰ ਹੱਲ ਕਰ ਸਕਦੇ ਹਾਂ | ਇਸ ਮੌਕੇ ਪ੍ਰੇਰਕ ਲਵਦੀਪ, ਮਨਜੀਤ, ਅਮਨਦੀਪ, ਰਜਿੰਦਰ ਅਤੇ ਹੋਰ ਹਾਜ਼ਰ ਸਨ |

ਪਿੰਡ ਮਚਾਕੀ ਖੁਰਦ ਵਿਖੇ ਨਸ਼ਿਆਂ 'ਤੇ ਅਧਾਰਿਤ ਫ਼ਿਲਮ 'ਦਲਦਲ' ਵਿਖਾਈ

ਸਾਦਿਕ, 19 ਸਤੰਬਰ (ਗੁਰਭੇਜ ਸਿੰਘ ਚੌਹਾਨ)-ਪੁਲਿਸ ਮੁਖੀ ਸਵਰਨਦੀਪ ਸਿੰਘ ਵਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਡੀ.ਐਸ.ਪੀ. ਅਵਤਾਰ ਚੰਦ ਅਤੇ ਡੀ.ਐਸ.ਪੀ. ਰਵੀ ਸ਼ੇਰ ਸਿੰਘ ਤੇ ਫਿਲਮ ਡਾਇਰੈਕਟਰ ਸਰਬਜੀਤ ਸਿੰਘ ਟੀਟੂ ਵਲੋਂ ਤਿਆਰ ਕੀਤੀ ...

ਪੂਰੀ ਖ਼ਬਰ »

ਸਾਹਿਤ ਵਿਚਾਰ ਮੰਚ ਵਲੋਂ ਉੱਘੇ ਗੀਤਕਾਰ ਕੁਲਦੀਪ ਕੰਡਿਆਰਾ ਨਾਲ਼ ਰੂਬਰੂ ਸਮਾਗਮ ਕਰਵਾਇਆ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਜੀ ਦੀ ਪਾਵਨ ਯਾਦ ਅੰਦਰ ਬਰਜਿੰਦਰਾ ਕਾਲਜ ਦੇ ਵਿਹੜੇ ਵਿਚ ਪੰਜ ਰੋਜ਼ਾ ਪੁਸਤਕ ਮੇਲਾ ਅੱਜ ਸ਼ੁਰੂ ਹੋ ਗਿਆ | ਸਾਹਿਤ ਵਿਚਾਰ ਮੰਚ ਫ਼ਰੀਦਕੋਟ ਦੇ ਸਹਿਯੋਗ ਨਾਲ਼ ਕਰਵਾਏ ਜਾ ਰਹੇ ਇਸ ਮੇਲੇ ...

ਪੂਰੀ ਖ਼ਬਰ »

ਯੂਥ ਵੈੱੱਲਫੇਅਰ ਸੁਸਾਇਟੀ ਪੰਜਾਬ ਵਲੋਂ ਜਥੇਬੰਦੀ ਦਾ ਝੰਡਾ ਕੀਤਾ ਜਾਰੀ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਲੰਮੇ ਸਮੇਂ ਤੋਂ ਪੂਰੇ ਪੰਜਾਬ ਅੰਦਰ ਧਾਰਮਿਕ ਤੇ ਲੋਕ ਭਲਾਈ ਦੇ ਉਪਰਾਲੇ ਕਰ ਰਹੀ ਯੂਥ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਅੱਜ ਪਿੰਡ ਅਰਾਈਆਂ ਵਾਲਾ ਕਲਾ ਦੇ ਕਲਗੀਧਰ ਗੁਰਦੁਆਰਾ ਸਾਹਿਬ ਵਿਖੇ ਇਕ ਜ਼ਿਲ੍ਹਾ ...

ਪੂਰੀ ਖ਼ਬਰ »

ਰਾਤ ਸਮੇਂ ਦੁਕਾਨ 'ਚੋਂ ਚਾਦਰਾਂ, ਕੰਬਲ ਚੋਰੀ

ਕੋਟਕਪੂਰਾ, 19 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਦੁਕਾਨ ਦਾ ਜਿੰਦਾ ਤੋੜ ਕੇ ਸਮਾਨ ਚੋਰੀ ਕਰ ਲਿਆ | ਇਸ ਬਾਰੇ ਦੁਕਾਨਦਾਰ ਨੂੰ ਸਵੇਰੇ ਦੁਕਾਨ ਖੋਲਣ ਸਮੇਂ ਪਤਾ ਲੱਗਾ | ਜਾਣਕਾਰੀ ਅਨੁਸਾਰ ਸਥਾਨਕ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਗਲੋਬਲ ਗੁਰੂ ਇਮੀਗ੍ਰੇਸ਼ਨ ਸਰਵਿਸਜ਼ ਯੂ.ਕੇ. ਦੀਆਂ 5 ਯੂਨੀਵਰਸਿਟੀਆਂ ਨੂੰ ਮਿਲੋ ਅੰਮਿ੍ਤਸਰ, ਜਲੰਧਰ ਤੇ ਮੋਗਾ 'ਚ

ਗੁਰਦਾਸਪੁਰ, 19 ਸਤੰਬਰ (ਆਰਿਫ਼)-ਗਲੋਬਲ ਗੁਰੂ ਇਮੀਗ੍ਰੇਸ਼ਨ ਸਰਵਿਸਿਜ਼ ਵਲੋਂ ਪੰਜਾਬ ਦੇ ਤਿੰਨ ਸ਼ਹਿਰਾਂ 'ਚ ਵਿਦਿਆਰਥੀ ਵੀਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ 'ਚ ਯੂ.ਕੇ. ਦੀਆਂ 5 ਤੋਂ ਵੱਧ ਯੂਨੀਵਰਸਿਟੀਆਂ ਦੇ ਇੰਟਰਨੈਸ਼ਨਲ ਸਟੱਡੀ ਸੈਂਟਰ ਦੇ ਨੁਮਾਇੰਦੇ ...

ਪੂਰੀ ਖ਼ਬਰ »

ਟਾਈਲਾਂ ਦੇ ਡੱਬੇ ਚੋਰੀ ਕਰਨ 'ਤੇ ਮਾਮਲਾ ਦਰਜ

ਕੋਟਕਪੂਰਾ, 19 ਸਤੰਬਰ (ਮੋਹਰ ਸਿੰਘ ਗਿੱਲ)-ਸਥਾਨਕ ਮੋਗਾ ਸੜਕ 'ਤੇ ਸਥਿਤ ਇਕ ਟਾਇਲਾਂ ਦੇ ਗੁਦਾਮ 'ਚ ਟਾਇਲਾਂ ਚੋਰੀ ਹੋਣ 'ਤੇ ਸ਼ਹਿਰੀ ਪੁਲਿਸ ਕੋਟਕਪੂਰਾ ਨੇ ਰੁਪਿੰਦਰ ਸਿੰਘ ਵਾਸੀ ਬਰਗਾੜੀ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਹੈ | ਇਸ ਸਬੰਧੀ ਪੁਲਿਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਰਕਰਾਂ ਦੇ ਪਰਿਵਾਰਾਂ ਨੂੰ ਮਿਲੇਗਾ ਮਾਣ ਸਤਿਕਾਰ-ਸੂਬਾ ਸਿੰਘ ਬਾਦਲ

ਬਾਜਾਖਾਨਾ, 19 ਸਤੰਬਰ (ਜਗਦੀਪ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਟਕਸਾਲੀ ਵਰਕਰਾਂ ਦੇ ਪਰਿਵਾਰਾਂ ਨੂੰ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਅਤੇ 2022 ...

ਪੂਰੀ ਖ਼ਬਰ »

ਭਾਰਤ ਬੰਦ ਦੀ ਸਫ਼ਲਤਾ ਲਈ ਕਿਸਾਨ ਆਗੂਆਂ ਵਲੋਂ ਪਿੰਡਾਂ ਦੇ ਦੌਰੇ

ਮੰਡੀ ਬਰੀਵਾਲਾ, 19 ਸਤੰਬਰ (ਨਿਰਭੋਲ ਸਿੰਘ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੰੂਨਾਂ ਦੇ ਵਿਰੋਧ ਵਿਚ ਸੰਯੁਕਤ ਮੋਰਚੇ ਵਲੋਂ ਦਿੱਤੇ 27 ਸਤੰਬਰ ਨੰੂ ਭਾਰਤ ਬੰਦ ਦੇ ਸੱਦੇ ਦੀ ਸਫਲਤਾ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪ੍ਰਧਾਨ ਖੁਸ਼ਵੰਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਹਾਕੀ ਚੈਂਪੀਅਨਸ਼ਿਪ ਹਾਕੀ ਅਕੈਡਮੀ ਸੰਗੂਧੌਣ ਨੇ ਜਿੱਤੀ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਹਾਕੀ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਹਾਕੀ ਚੈਂਪੀਅਨਸ਼ਿਪ ਭਾਈ ਮਸਤਾਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਹਾਕੀ ਮੈਦਾਨ ਵਿਚ ਕਰਵਾਈ ਗਈ, ਜਿਥੇ ਹੋਏ ਸਖ਼ਤ ਮੁਕਾਬਲੇ ਦੌਰਾਨ ਇਕਓਾਕਾਰ ਹਾਕੀ ...

ਪੂਰੀ ਖ਼ਬਰ »

ਬਸਪਾ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ 360ਵਾਂ ਜਨਮ ਦਿਹਾੜਾ 26 ਨੂੰ ਮਨਾਇਆ ਜਾਵੇਗਾ

ਮਲੋਟ, 19 ਸਤੰਬਰ (ਅਜਮੇਰ ਸਿੰਘ ਬਰਾੜ)-ਮਹਾਨ ਸ਼ਹੀਦ ਜਰਨੈਲ ਬਾਬਾ ਜੀਵਨ ਸਿੰਘ ਜੀ ਦਾ 360ਵਾਂ ਜਨਮ ਦਿਹਾੜਾ 26 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਬਹੁਜਨ ਸਮਾਜ ਪਾਰਟੀ ਵਲੋਂ ਮਨਾਏ ਜਾ ਰਹੇ ਇਸ ਜਰਨੈਲ ਦੇ ਜਨਮ ਦਿਹਾੜੇ ...

ਪੂਰੀ ਖ਼ਬਰ »

ਸੈਨੇਟ ਉਮੀਦਵਾਰ ਡਾ: ਜਸਵੀਰ ਸਿੰਘ ਵਲੋਂ ਸਟਾਫ਼ ਅਤੇ ਵਿਦਿਆਰਥੀਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-26 ਸਤੰਬਰ ਨੂੰ ਹੋ ਰਹੀ ਪੰਜਾਬ ਯੂਨੀਵਰਸਿਟੀ ਗਰੈਜੂਏਟ ਚੋਣਾਂ ਸਬੰਧੀ ਚੋਣ ਵਿਚ ਕੁੱਦੇ ਡਾ:ਜਸਵੀਰ ਸਿੰਘ ਪਿ੍ੰਸੀਪਲ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ (ਸੀਰੀਅਲ ਨੰ:16) ਵਲੋਂ ਗੁਰੂ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਤੁਲਸੀ ਦੇ 150 ਬੂਟੇ ਲੋਕਾਂ 'ਚ ਵੰਡੇ

ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਸਥਾਨਕ ਚੌਂਕ ਨੰ: 1 ਵਿਖੇ ਤੁਲਸੀ ਦੇ ਪੌਦੇ ਵੰਡ ਸਮਾਰੋਹ ਕਰਵਾਇਆ | ਪ੍ਰੀਸ਼ਦ ਦੇ ਸਰਪ੍ਰਸਤ ਸੁਨੀਲ ਸਿੰਗਲਾ ਅਤੇ ਪ੍ਰਧਾਨ ਮੰਨੂ ਵਰਮਾ ਨੇ ਦੱਸਿਆ ਹੈ ਕਿ ਤੁਲਸੀ ਦੇ ਪੌਦੇ ਹਰ ਸਾਲ ਸੰਸਥਾ ...

ਪੂਰੀ ਖ਼ਬਰ »

ਪੈਲੇਸ ਯੂਨੀਅਨ ਜੈਤੋ ਦੀ ਮੀਟਿੰਗ 'ਚ ਵੱਖ-ਵੱਖ ਮਸਲਿਆਂ 'ਤੇ ਵਿਚਾਰ ਚਰਚਾ

ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੈਲੇਸ ਯੂਨੀਅਨ ਜੈਤੋ ਦੀ ਇਕ ਮੀਟਿੰਗ ਗੁਰਬੀਰ ਸਿੰਘ ਬਰਾੜ (ਫੋਰਸ ਸੀਜਨ) ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਅਤੇ ਮੁਸ਼ਕਿਲਾਂ ਦੇ ਹੱਲ ਲਈ ਠੋਸ ਕਦਮ ਚੁੱਕਣ ਲਈ ਫ਼ੈਸਲਾ ਲਿਆ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਇਮਾਨਦਾਰੀ ਦਿਖਾਉਣ ਵਾਲਾ ਮਜ਼ਦੂਰ ਸਨਮਾਨਿਤ

ਬਰਗਾੜੀ, 19 ਸਤੰਬਰ (ਲਖਵਿੰਦਰ ਸ਼ਰਮਾ)-ਬਰਗਾੜੀ ਵਿਖੇ ਇੰਟਰਲਾਕ ਟਾਇਲਾਂ ਬਣਾਉਣ ਵਾਲੀ ਫੈਕਟਰੀ ਤੇ ਮਜ਼ਦੂਰੀ ਕਰਦੇ ਕੁਲਦੀਪ ਕੁਮਾਰ ਸਪੁੱਤਰ ਤਾਰਾ ਚੰਦ ਵਾਸੀ ਬਰਗਾੜੀ ਨੂੰ ਇਕ ਪਰਸ ਲੱਭਿਆ, ਜਿਸ ਵਿਚ ਕਰੀਬ 16 ਹਜ਼ਾਰ ਰੁਪਏ, ਅਧਾਰ ਕਾਰਡ, ਏ.ਟੀ.ਐਮ ਆਦਿ ਸਨ | ਕੁਲਦੀਪ ...

ਪੂਰੀ ਖ਼ਬਰ »

ਨੌਜਵਾਨ ਆਗੂ ਕਰਨ ਬਰਾੜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁੁਰ 'ਚ ਸ਼ਾਮਿਲ

ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਛੱਤਰ ਸਿੰਘ ਢਿੱਲੋਂ ਅਤੇ ਜਸਵਿੰਦਰ ਸਿੱਧੂ ਦੇ ਯਤਨਾ ਸਦਕਾ ਸਥਾਨਕ ਉੱਘੇ ਸਮਾਜ ਸੇਵੀ ਅਤੇ ਗਾਇਕ ਗੁੁਰਵਿੰਦਰ ਬਰਾੜ ਦੇ ਭਤੀਜੇ ਤੇ ਨੌਜਵਾਨ ਆਗੂ ...

ਪੂਰੀ ਖ਼ਬਰ »

ਪਿੰਡ ਚੱਕ ਬਾਜਾ ਮਰਾੜ੍ਹ 'ਚ ਆਰ.ਓ. ਪਲਾਂਟ ਲਾਉਣ ਦੀ ਮੰਗ

ਮੰਡੀ ਬਰੀਵਾਲਾ, 19 ਸਤੰਬਰ (ਨਿਰਭੋਲ ਸਿੰਘ)-ਹਰਭਜਨ ਸਿੰਘ, ਸੁਦਾਗਰ ਸਿੰਘ, ਬਲਦੇਵ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਚੱਕ ਬਾਜਾ ਮਰਾੜ੍ਹ ਵਿਚ ਆਰ.ਓ.ਪਲਾਂਟ ਦੀ ਘਾਟ ਰੜਕ ਰਹੀ ਹੈ | ਉਨ੍ਹਾਂ ਦੱਸਿਆ ਕਿ ਜ਼ਮੀਨ ਹੇਠਲਾ ਪਾਣੀ ਖਾਰਾ ਹੈ ਅਤੇ ਇਹ ਪਾਣੀ ਪੀਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਚੋਣ 'ਚ ਜਸਵੰਤ ਸਿੰਘ ਪ੍ਰਧਾਨ ਬਣੇ

ਕੋਟਕਪੂਰਾ, 19 ਸਤੰਬਰ (ਮੋਹਰ ਗਿੱਲ, ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਫ਼ਤਿਹ) ਬਲਾਕ ਕੋਟਕਪੂਰਾ ਵਲੋਂ ਕੋਠੇ ਗੱਜਣ ਸਿੰਘ ਵਾਲਾ ਦੀ ਮੀਟਿੰਗ ਸੂਬਾ ਪ੍ਰਧਾਨ ਮਾਸਟਰ ਹਰਜਿੰਦਰ ਸਿੰਘ, ਸੂਬਾ ਆਗੂ ਅਮਨਦੀਪ ਸਿੰਘ ਅਤੇ ਗੁਰਨਾਮ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਸਰਕਾਰ ਨੂੰ ਗੱਲਬਾਤ ਦੇ ਜ਼ਰੀਏ ਕਿਸਾਨਾਂ ਦੀ ਸਮੱਸਿਆ ਦਾ ਹੱਲ ਕੱਢਣਾ ਚਾਹੀਦੈ-ਅਕਾਲੀ ਆਗੂ

ਕੋਟਕਪੂਰਾ, 19 ਸਤੰਬਰ (ਮੋਹਰ ਸਿੰਘ ਗਿੱਲ)-ਕੇਂਦਰ ਸਰਕਾਰ ਨੂੰ ਗੱਲਬਾਤ ਦੇ ਜਰੀਏ ਕਿਸਾਨਾਂ ਦੀ ਸਮੱਸਿਆ ਦਾ ਕੋਈ ਢੁਕਵਾਂ ਹੱਲ ਕੱਢਣਾ ਚਾਹੀਦਾ ਹੈ | ਇਸ ਵਾਸਤੇ ਕੇਂਦਰ ਸਰਕਾਰ ਨੂੰ ਸੰਜੀਦਾ ਪਹੁੰਚ ਅਪਣਾਉਣੀ ਚਾਹੀਦੀ ਹੈ ਅਤੇ ਤੰਗਦਿਲੀ ਦਾ ਨਜ਼ਰੀਆ ਤਿਆਗ਼ ਕੇ ...

ਪੂਰੀ ਖ਼ਬਰ »

ਚੁਣੌਤੀਪੂਰਨ ਭੂਮਿਕਾਵਾਂ ਨੂੰ ਹੀ ਰਹੇਗੀ ਤਰਜੀਹ-ਵਿਕਰਮਜੀਤ ਵਿਰਕ

ਫ਼ਰੀਦਕੋਟ, 19 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸਿਨੇਮਾ ਚਾਹੇ, ਕਿਸੇ ਵੀ ਭਾਸ਼ਾ ਨਾਲ ਸਬੰਧਿਤ ਕਰ ਰਿਹਾ ਹੋਵਾਂ, ਉਸ ਲਈ ਹਮੇਸ਼ਾ ਚੁਣੌਤੀਪੂਰਨ ਭੂਮਿਕਾਵਾਂ ਨੂੰ ਕਰਨਾ ਹੀ ਮੇਰੀ ਤਰਜ਼ੀਹਤ ਵਿਚ ਸ਼ਾਮਿਲ ਰਹਿੰਦਾ ਹੈ | ਇਹ ਵਿਚਾਰ ਪ੍ਰਗਟਾਵਾ ਅੱਜ ਫ਼ਰੀਦਕੋਟ ਪੁੱਜੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਬਲਾਕ ਮੀਟਿੰਗ

ਸਾਦਿਕ, 19 ਸਤੰਬਰ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਰੁੱਪਈਆਂ ਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਡੋਡ ਵਿਖੇ ਹੋਈ | ਇਸ ਮੀਟਿੰਗ 'ਚ ਜਸਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਵਿਸੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਵਲੋਂ ਕੋਠੇ ਵੜਿੰਗ ਵਿਖੇ ਮੀਟਿੰਗ

ਕੋਟਕਪੁਰਾ, 19 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਕੋਟਕਪੁੂਰਾ ਹਲਕੇ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਵਰਕਰਾਂ ਨਾਲ ਪਿੰਡ ਕੋਠੇ ਵੜਿੰਗ ਵਿਖੇ ਇਕ ਮੀਟਿੰਗ ਕਰਕੇ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਪਾਠ ਨਾਲ ਟਿੱਲਾ ਬਾਬਾ ਫ਼ਰੀਦ ਜੀ ਤੋਂ ਸ਼ੁਰੂ ਹੋਇਆ ਬਾਬਾ ਫ਼ਰੀਦ ਆਗਮਨ ਪੁਰਬ ਦਾ ਆਗਾਜ਼

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ 51 ਸਾਲਾਂ ਤੋਂ ਚੱਲ ਰਹੀ ਮਰਿਆਦਾ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2021 ਦਾ ਆਗਾਜ਼ ਪਾਠ ਸ੍ਰੀ ਸੁਖਮਨੀ ਸਾਹਿਬ ਜੀ ਨਾਲ ਫ਼ਰੀਦ ਜੀ ਦੇ ਚਰਨਛੋਹ ਧਾਰਮਿਕ ਇਤਿਹਾਸਕ ਅਸਥਾਨ ...

ਪੂਰੀ ਖ਼ਬਰ »

ਕੈਂਸਰ ਮਰੀਜ਼ਾਂ ਲਈ ਮੁਫ਼ਤ ਨਿਰੀਖਣ ਕੈਂਪ

ਬਰਗਾੜੀ, 19 ਸਤੰਬਰ (ਲਖਵਿੰਦਰ ਸ਼ਰਮਾ)-ਜੀਤ ਮੈਡੀਕਲ ਸਟੋਰ, ਫਰੈਂਡਜ਼ ਮਿਲਕ ਪੁਆਇੰਟ, ਫਰੈਂਡਜ਼ ਇੰਟਰਲਾਕ ਟਾਈਲਜ਼ ਬਰਗਾੜੀ ਵਲੋਂ ਹਰ ਐਤਵਾਰ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ ਲਗਾਏ ਜਾਂਦੇ ਮੁਫ਼ਤ ਨਿਰੀਖਣ ਕੈਂਪਾਂ ਦੀ ਲੜੀ ਤਹਿਤ ਇਸ ਵਾਰ ਸਰੀਰ ਦੇ ਹਰ ਤਰ੍ਹਾਂ ਦੇ ...

ਪੂਰੀ ਖ਼ਬਰ »

ਪਰਾਲੀ ਦੇ ਪ੍ਰਬੰਧ ਲਈ ਸਰਕਾਰ ਨੇ ਚਲਾਇਆ ਐਮ ਸੰਵਾਦ ਪ੍ਰੋਗਰਾਮ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਪਰਾਲੀ ਦਾ ਸੁਚੱਜਾ ਅਤੇ ਵਾਤਾਵਰਨ ਪੱਖੀ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ | ਕਿਸਾਨਾਂ ਨੂੰ ਵਾਤਾਵਰਨ ਪੱਖੀ ਸੰਦ ਵੀ ਸਬਸਿਡੀ ਉੱਪਰ ਮੁਹੱਈਆ ਕਰਵਾਏ ...

ਪੂਰੀ ਖ਼ਬਰ »

ਜੱਸੇ ਔਲਖ ਦੇ ਵੱਡੇ ਭਰਾ ਦੇ ਅਕਾਲ ਚਲਾਣੇ 'ਤੇ ਜਥੇ. ਤੋਤਾ ਸਿੰਘ ਵਲੋਂ ਦੁੱਖ ਪ੍ਰਗਟ

ਕਿਸ਼ਨਪੁਰਾ ਕਲਾਂ, 19 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਉੱਘੇ ਸਮਾਜ ਸੇਵੀ ਮੀਤ ਪ੍ਰਧਾਨ ਜਸਵਿੰਦਰ ਸਿੰਘ ਔਲਖ ਤੇ ਡਾ. ਹਰਜਿੰਦਰ ਸਿੰਘ ਔਲਖ, ਔਲਖ ਮੈਡੀਕੋਜ਼ ਵਾਲਿਆਂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦਕਿ ਉਨ੍ਹਾਂ ਦਾ ਵੱਡਾ ਭਰਾ ਇੰਜ: ...

ਪੂਰੀ ਖ਼ਬਰ »

ਕਾਂਗਰਸੀਆਂ ਦੀ ਕੁਰਸੀ ਦੀ ਲੜਾਈ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ-ਹਰਮਨਜੀਤ

ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇ ਵਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਅਲੀ ਬਾਬਾ ਬਦਲੇ ਜਾਣ ਨਾਲ ਬਾਕੀ ਚੋਰ ਦੁੱਧ ...

ਪੂਰੀ ਖ਼ਬਰ »

ਪੰਜਾਬ ਡਿਸਟ੍ਰੀਬਿਊਟਰ ਐਸੋਸੀਏਸ਼ਨ ਪੰਜਾਬ ਦੀ ਹੋਈ ਮੀਟਿੰਗ

ਮੋਗਾ, 19 ਅਗਸਤ (ਜਸਪਾਲ ਸਿੰਘ ਬੱਬੀ)-ਨੀਲਮ ਨੋਵਾ ਮੋਗਾ ਵਿਖੇ ਪੰਜਾਬ ਡਿਸਟ੍ਰੀਬਿਊਟਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਐਨ.ਆਰ. ਅਗਰਵਾਲ ਪ੍ਰਧਾਨਗੀ ਹੇਠ ਹੋਈ | ਸੂਬਾ ਪੱਧਰੀ ਮੀਟਿੰਗ ਮੌਕੇ ਐਨ.ਆਰ. ਅਗਰਵਾਲ ਅਤੇ ਮੋਗਾ ਯੂਨਿਟ ਪ੍ਰਧਾਨ ਗੁਰਜੀਤ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ ਵੰਨ ਦੇ 30 ਪਿੰਡਾਂ ਦੀ ਹੋਈ ਮੀਟਿੰਗ

ਬੱਧਨੀ ਕਲਾਂ, 19 ਸਤੰਬਰ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ ਵੰਨ ਦੇ 30 ਪਿੰਡਾਂ ਦੀ ਮੀਟਿੰਗ ਵਾਟਰ ਵਰਕਸ ਪਾਰਕ ਪਿੰਡ ਦੌਧਰ ਗਰਬੀ ਵਿਖੇ ਬਲਾਕ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਕਲਾਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੂਬਾ ਆਗੂ ...

ਪੂਰੀ ਖ਼ਬਰ »

ਐਡੀਸਨ ਇੰਸਟੀਚਿਊਟ ਦੀ ਵਿਦਿਆਰਥਣ ਨੇ 6.5 ਬੈਂਡ ਕੀਤੇ ਪ੍ਰਾਪਤ

ਬਾਘਾ ਪੁਰਾਣਾ, 19 ਸਤੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਐਡੀਸਨ ਇੰਸਟੀਚਿਊਟ ਜੋ ਆਈਲਟਸ ਦੇ ਖੇਤਰ ਵਿਚ ਲਗਾਤਾਰ ਮੱਲਾਂ ਮਾਰ ਰਹੀ ਹੈ | ਸੰਸਥਾ ਦੇ ਡਾਇਰੈਕਟਰ ਹਰਿੰਦਰ ਸਿੰਘ ਬਰਾੜ ਰੋਡੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਂਗਰਸ ਹਾਈ ਕਮਾਨ ਉੱਠੇ ਲੋਕ ਰੋਹ ਤੋਂ ਲੋਕਾਂ ਦਾ ਧਿਆਨ ਹਟਾਉਣ 'ਚ ਸਫਲ ਨਹੀ ਹੋਵੇਗੀ-ਗਗੜਾ, ਦਾਤੇਵਾਲ

ਕੋਟ ਈਸੇ ਖਾਂ, 19 ਸਤੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਅਤੇ ਨਾ ਪੂਰੇ ਹੋ ਸਕਣ ਵਾਲੇ ਲਾਰੇ ਲਾ ਕੇ ਪੰਜਾਬ 'ਚ ਅਪਣੀ ਸਰਕਾਰ ਤਾਂ ਬਣਾ ਲਈ ਪਰ ਇਸ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਸੰਸਥਾ ਨੇ ਵਿਦਿਆਰਥਣ ਦਾ ਕੈਨੇਡਾ 'ਚ ਪੜ੍ਹਾਈ ਕਰਨ ਦਾ ਸੁਪਨਾ ਕੀਤਾ ਸਾਕਾਰ

ਬੱਧਨੀ ਕਲਾਂ, 19 ਸਤੰਬਰ (ਸੰਜੀਵ ਕੋਛੜ)- ਬੀਤੇ ਕਈ ਸਾਲਾਂ ਤੋਂ ਆਈਲਟਸ ਅਤੇ ਇਮੀਗੇ੍ਰਸ਼ਨ ਦੇ ਖੇਤਰ 'ਚ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਸੰਸਥਾ ਗਰੇਅ ਮੈਟਰਜ਼ ਬੱਧਨੀ ਕਲਾਂ ਨੇ ਅਵਨੀਤ ਕੌਰ ਪੁੱਤਰੀ ਹਰਦੇਵ ਸਿੰਘ ਵਾਸੀ ਬੱਧਨੀ ਕਲਾਂ ਦਾ ਕੈਨੇਡਾ ਸਟੱਡੀ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਨੂੰ ਜਿੱਤ ਦਿਵਾਉਣ ਲਈ ਹਲਕਾ ਧਰਮਕੋਟ ਵਾਸੀ ਚੋਣਾਂ ਦੀ ਕਰ ਰਹੇ ਹਨ ਉਡੀਕ-ਅਕਾਲੀ ਆਗੂ

ਕੋਟ ਈਸੇ ਖਾਂ, 19 ਸਤੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਸ਼ੋ੍ਰਮਣੀ ਅਕਾਲੀ ਦਲ, ਬਸਪਾ ਗੱਠਜੋੜ ਵਲੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਨੂੰ ਜੋ ਮੁੜ ਹਲਕਾ ਧਰਮਕੋਟ ਤੋਂ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਵਜੋਂ ਟਿਕਟ ਦਿੱਤੀ ...

ਪੂਰੀ ਖ਼ਬਰ »

ਸਟੇਟ ਐਵਾਰਡੀ ਮੈਡਮ ਰੁਪਿੰਦਰਜੀਤ ਕੌਰ ਨੂੰ ਸਰਕਾਰੀ ਸਕੂਲ ਚੰਦ ਪੁਰਾਣਾ 'ਚ ਕੀਤਾ ਸਨਮਾਨਿਤ

ਮੋਗਾ, 19 ਸਤੰਬਰ (ਗੁਰਤੇਜ ਸਿੰਘ)–ਸਟੇਟ ਅਵਾਰਡੀ ਅਧਿਆਪਕ ਮੈਡਮ ਰੁਪਿੰਦਰਜੀਤ ਕੌਰ ਨੂੰ ਸ.ਸ.ਸ.ਸ. ਚੰਦ ਪੁਰਾਣਾ ਵਿਖੇ ਪਿ੍ੰਸੀਪਲ ਅਵਤਾਰ ਸਿੰਘ ਕਰੀਰ ਅਤੇ ਸਮੂਹ ਸਟਾਫ਼ ਵਲੋਂ ਖ਼ਾਸ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਅਵਤਾਰ ਸਿੰਘ ਕਰੀਰ ਨੇ ਇਸ ਸਨਮਾਨ ...

ਪੂਰੀ ਖ਼ਬਰ »

ਪੰਜਾਬ ਰਾਜ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਵਲੋਂ ਕਲੇਰ ਸਕੂਲ ਸਮਾਧ ਨੂੰ ਬੈੱਸਟ ਸਪੋਰਟਸ ਸਕੂਲ ਐਵਾਰਡ

ਸਮਾਧ ਭਾਈ, 19 ਸਤੰਬਰ (ਰਾਜਵਿੰਦਰ ਰੌਂਤਾ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਨੂੰ ਖੇਡਾਂ ਦੇ ਖੇਤਰ ਵਿਚ ਕੌਮੀ ਤੇ ਕੌਮਾਂਤਰੀ ਪੱਧਰ ਦੇ ਖ਼ਾਸ ਪ੍ਰਾਪਤੀਆਂ ਖੱਟਣ ਅਤੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ

ਕਿਸ਼ਨਪੁਰਾ ਕਲਾਂ, 19 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਭਗਤੀ ਤੇ ਤਿਆਗ ਦੀ ਮੂਰਤ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਉਦਾਸੀਨ ਡੇਰਾ ਬਾਬਾ ਸ਼੍ਰੀ ਚੰਦ ਜੀ ਕਿਸ਼ਨਪੁਰਾ ਕਲਾਂ ਵਿਖੇ ਮੁੱਖ ਸੇਵਾਦਾਰ ਮਹੰਤ ਬਲਵਿੰਦਰ ਦਾਸ ਦੀ ਅਗਵਾਈ ਹੇਠ ਬੜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX