ਤਾਜਾ ਖ਼ਬਰਾਂ


ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਕੋਰੋਨਾ ਪਾਜ਼ੀਟਿਵ
. . .  24 minutes ago
ਨਵੀਂ ਦਿੱਲੀ, 22 ਜਨਵਰੀ - ਸਾਬਕਾ ਪ੍ਰਧਾਨ ਮੰਤਰੀ ਅਤੇ ਜਨਤਾ ਦਲ (ਸੈਕੂਲਰ) ਦੇ ਪ੍ਰਧਾਨ ਐਚ.ਡੀ. ਦੇਵਗੌੜਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਫਿਲਹਾਲ ਉਨ੍ਹਾਂ ਦੀ ਸਿਹਤ ਸਥਿਰ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 3 ਲੱਖ ਤੋਂ ਵਧ ਮਾਮਲੇ
. . .  37 minutes ago
ਨਵੀਂ ਦਿੱਲੀ, 22 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 3,37,704 ਨਵੇਂ ਕੇਸ...
ਭਿਆਨਕ ਸੜਕੇ ਹਾਦਸੇ 'ਚ ਬੱਸ ਡਰਾਈਵਰ ਤੇ ਕੰਡਕਟਰ ਦੀ ਮੌਕੇ 'ਤੇ ਮੌਤ
. . .  52 minutes ago
ਮਾਹਿਲਪੁਰ (ਹੁਸ਼ਿਆਰਪੁਰ), 22 ਜਨਵਰੀ (ਰਜਿੰਦਰ ਸਿੰਘ) - ਅੱਜ ਸਵੇਰੇ 5.30 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ਪਿੰਡ ਟੂਟੋਮਜਾਰਾ ਨਜ਼ਦੀਕ ਖੜੇ ਕੈਂਟਰ 'ਚ ਪਿੱਛਿਓਂ ਪਨਬੱਸ ਵੱਜਣ ਨਾਲ ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਮੌਕੇ 'ਤੇ ਮੌਤ ਹੋ...
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਾਕਰਨ ਨੂੰ ਲੈ ਕੇ ਜਾਰੀ ਹੋਇਆ ਪੱਤਰ
. . .  59 minutes ago
ਨਵੀਂ ਦਿੱਲੀ, 22 ਜਨਵਰੀ - ਵਧੀਕ ਸਕੱਤਰ ਅਤੇ ਮਿਸ਼ਨ ਡਾਇਰੈਕਟਰ ਐੱਨ.ਐੱਚ.ਐੱਮ. ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਕ ਪੱਤਰ ਲਿਖਿਆ ਹੈ ਕਿ ਜੇਕਰ ਕੋਈ ਲਾਭਪਾਤਰੀ ਕੋਰੋਨਾ ਪਾਜ਼ੀਟਿਵ ਪਾਇਆ ...
ਮਹਾਰਾਸ਼ਟਰ ਵਿਚ ਇਮਾਰਤ ਨੂੰ ਲੱਗੀ ਅੱਗ, 7 ਦੀ ਮੌਤ
. . .  16 minutes ago
ਮੁੰਬਈ, 22 ਜਨਵਰੀ - ਮਹਾਰਾਸ਼ਟਰ ਦੇ ਮੁੰਬਈ ਦੇ ਤਾਰਦੇਵ 'ਚ ਭਾਟੀਆ ਹਸਪਤਾਲ ਨੇੜੇ ਕਮਲਾ ਇਮਾਰਤ ਦੀ 20ਵੀਂ ਮੰਜ਼ਿਲ 'ਚ ਅੱਗ ਲੱਗ ਗਈ। 13 ਦਮਕਲ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ ਹਨ...
ਚੋਣ ਕਮਿਸ਼ਨ ਅੱਜ ਚੋਣ ਰੈਲੀਆਂ ਅਤੇ ਰੋਡ ਸ਼ੋਅ ਕਰਨ ਬਾਰੇ ਲਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 22 ਜਨਵਰੀ - ਚੋਣ ਕਮਿਸ਼ਨ ਅੱਜ ਚੋਣ ਰੈਲੀਆਂ ਅਤੇ ਰੋਡ ਸ਼ੋਅ ਕਰਨ ਦਾ ਫ਼ੈਸਲਾ ਲਵੇਗਾ | ਸੀ.ਈ.ਸੀ. ਸੁਸ਼ੀਲ ਚੰਦਰਾ ਦੇ ਨਾਲ ਕੇਂਦਰੀ ਸਿਹਤ ਸਕੱਤਰ, ਸਿਹਤ ਸਕੱਤਰ, ਮੁੱਖ ਸਕੱਤਰ ਅਤੇ ਪੰਜ ਚੋਣਾਂ ਵਾਲੇ ਰਾਜਾਂ ਦੇ ਮੁੱਖ ਚੋਣ...
ਅਲਬਰਟਾ 'ਚ ਕੋਵਿਡ-19 ਦੇ 3592 ਨਵੇਂ ਮਾਮਲੇ ਹੋਏ ਦਰਜ , 8 ਨਵੀਆਂ ਮੌਤਾਂ
. . .  about 1 hour ago
ਕੈਲਗਰੀ, 22 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ 8 ਹੋਰ ਨਵੀਆਂ ਮੌਤਾਂ ਹੋਈਆਂ ਹਨ..
ਭਿਆਨਕ ਅੱਗ ਲੱਗਣ ਕਾਰਨ ਫਟੇ 3 ਸਿਲੰਡਰ, ਦੁਕਾਨ ਹੋਈ ਸੜ ਕੇ ਸੁਆਹ
. . .  about 2 hours ago
ਖੋਸਾ ਦਲ ਸਿੰਘ (ਜ਼ੀਰਾ), 22 ਜਨਵਰੀ (ਮਨਪ੍ਰੀਤ ਸਿੰਘ ਸੰਧੂ) - ਕਸਬਾ ਖੋਸਾ ਦਲ ਸਿੰਘ ਵਾਲਾ ਵਿਖੇ ਰਾਤ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਬਾਜ਼ਾਰ ਵਿਚ ਮੌਜੂਦ ਸੇਠੀ ਕਰਿਆਨਾ ਸਟੋਰ ਉੱਪਰ ਰਾਤ 11 ਵਜੇ ਦੇ ਕਰੀਬ ਸ਼ਾਰਟ ਸਰਕਟ ਹੋਣ ਕਾਰਨ ਅੱਗ ...
ਬਿਹਾਰ : ਸੈਕਸ ਰੈਕੇਟ ਦਾ ਪਰਦਾਫਾਸ਼, ਦੋਸ਼ੀ ਆਏ ਪੁਲਿਸ ਅੜਿੱਕੇ
. . .  about 2 hours ago
ਗਯਾ (ਬਿਹਾਰ), 22 ਜਨਵਰੀ - ਬਿਹਾਰ ਦੇ ਗਯਾ ਵਿਚ ਪੁਲਿਸ ਨੇ ਬੋਧਗਯਾ ਵਿਚ ਇਕ ਹੋਟਲ ਮੈਨੇਜਰ ਸਮੇਤ 13 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਅਤੇ 2 ਔਰਤਾਂ ਨੂੰ ਛੁਡਵਾ ਕੇ ਇਕ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ | ਜ਼ਿਕਰਯੋਗ ਹੈ ਕਿ...
ਪ੍ਰਿਅੰਕਾ ਚੋਪੜਾ ਤੇ ਨਿੱਕ ਜੋਨਸ ਬਣੇ ਮਾਤਾ - ਪਿਤਾ, ਘਰ ਆਇਆ ਨਿੱਕਾ ਮਹਿਮਾਨ
. . .  about 2 hours ago
ਮੁੰਬਈ, 22 ਜਨਵਰੀ - ਪ੍ਰਿਅੰਕਾ ਚੋਪੜਾ ਅਤੇ ਨਿੱਕ ਜੋਨਸ ਮਾਤਾ - ਪਿਤਾ ਬਣ ਗਏ ਹਨ | ਫ਼ਿਲਮ ਅਦਾਕਾਰਾ ਪ੍ਰਿਅੰਕਾ ਚੋਪੜਾ...
ਪ੍ਰਧਾਨ ਮੰਤਰੀ ਮੋਦੀ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਐੱਮਜ਼. ਨਾਲ ਕਰਨਗੇ ਗੱਲਬਾਤ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਐੱਮਜ਼. ਨਾਲ ਗੱਲਬਾਤ ਕਰਨਗੇ। ਉਹ ਜ਼ਿਲ੍ਹਿਆਂ ਵਿਚ ਸਰਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  1 day ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  1 day ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  1 day ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  1 day ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  1 day ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  1 day ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਪੰਜਾਬ ਸਟੇਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਕਨਫਡਰੇਸ਼ਨ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਇਆ

ਬਾਬਾ ਬਕਾਲਾ ਸਾਹਿਬ, 20 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਸਟੇਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਕੰਫਡਰੇਸ਼ਨ ਤਹਿਸੀਲ ਬਾਬਾ ਬਕਾਲਾ ਸਾਹਿਬ ਇਕਾਈ ਵਲੋਂ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ ਦੀ ਅਗਵਾਈ ਹੇਠ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ | ਜਿਸਨੂੰ ਸੰਬੋਧਨ ਕਰਦਿਆਂ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ, ਜਨਰਲ ਸੈਕਟਰੀ ਹੈੱਡਮਾਸਟਰ ਬਲਦੇਵ ਸਿੰਘ ਬੱਲ ਸਠਿਆਲਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹੁਣ ਤੱਕ ਦੀਆਂ ਸਰਕਾਰਾਂ ਨਾਲੋਂ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ, ਜਿਸ ਨੇ ਚੋਣਾਂ ਦੌਰਾਨ ਝੂਠੇ ਵਾਅਦੇ ਕਰਕੇ ਹਰੇਕ ਵਰਗ ਨਾਲ ਧੋਖਾ, ਫਰੇਬ ਕੀਤਾ ਹੈ ਅਤੇ ਕਿਸੇ ਵੀ ਵਰਗ ਨੂੰ ਖੁਸ਼ ਨਹੀਂ ਕੀਤਾ | ਇਸ ਮੌਕੇ ਮੀਤ ਪ੍ਰਧਾਨ ਪੂਰਨ ਸਿੰਘ ਠੱਠੀਆਂ, ਬਲਦੇਵ ਸਿੰਘ ਸੋਢੀ, ਮਾ: ਮਨਜੀਤ ਸਿੰਘ ਵੱਸੀ, ਚੂਹੜ ਸਿੰਘ ਠੱਠੀਆਂ ਰਿਟਾ: ਬੀ.ਈ.ਈ.ਓ, ਗਿਆਨ ਸਿੰਘ ਨੰਗਲੀ, ਕਪੂਰ ਸਿੰਘ ਬਾਬਾ ਬਕਾਲਾ, ਠਾਕਰ ਸਿੰਘ ਢਿੱਲਵਾਂ, ਕੁਲਵੰਤ ਸਿੰਘ ਮੱਲ੍ਹੀ, ਅਵਤਾਰ ਸਿੰਘ ਪੱਡਾ ਮਹਿਤਾ, ਹੈਡੱਮਸਾਟਰ ਹਰਸ਼ਰਨ ਸਿੰਘ, ਡਾ: ਕੁਲਵੰਤ ਸਿੰਘ ਬਾਠ, ਦਲਬੀਰ ਸਿੰਘ ਇੰਸਪੈਕਟਟਰ ਰੋਡਵੇਜ, ਦਲਬੀਰ ਸਿੰਘ ਬਾਬਾ ਬਕਾਲਾ, ਪੂਰਨ ਸਿੰਘ ਸੰਧੂ, ਦਲਜੀਤ ਕੌਰ ਬੁੱਢਾ ਥੇਹ, ਮਲਕੀਤ ਸਿੰਘ ਚੌਹਾਨ, ਮਾ: ਕਰਨੈਲ ਸਿੰਘ, ਅਵਤਾਰ ਸਿੰਘ ਪੱਡਾ, ਅਜੀਤ ਕੌਰ ਕਾਲੇਕੇ, ਫੁੰਮਣ ਸਿੰਘ, ਗੁਰਚਰਨ ਸਿੰਘ ਆਈ.ਟੀ.ਆਈ, ਗਿਆਨ ਸਿੰਘ ਨੰਗਲੀ, ਜੋਗਿੰਦਰ ਸਿੰਘ ਰਈਆ, ਰਘਬੀਰ ਸਿੰਘ, ਗੁਰਜੀਤ ਸਿੰਘ ਨਿੱਜਰ, ਮਲਕੀਤ ਸਿੰਘ, ਮੰਗਲ ਸਿੰਘ ਅਤੇ ਹੋਰ ਹਾਜ਼ਰ ਸਨ |

ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਅੰਮਿ੍ਤ ਸੰਚਾਰ

ਬਾਬਾ ਬਕਾਲਾ ਸਾਹਿਬ, 20 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੀ ਧਰਮ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੇ ਸਮਰਥਨ 'ਚ ਦਲਿਤ ਫਰੰਟ ਵਲੋਂ ਸਮਾਗਮ

ਅਜਨਾਲਾ, 20 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਅਕਾਲੀ ਦਲ (ਬ) ਦੇ ਮੁੱਖ ਦਫ਼ਤਰ ਵਿਖੇ ਅਕਾਲੀ-ਬਸਪਾ ਗਠਜੋੜ ਦੇ ਹਲਕਾ ਅਜਨਾਲਾ ਤੋਂ ਐਲਾਨੇ ਗਏ ਉਮੀਦਵਾਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਪੂਰਨ ਸਮਰਥਨ ਦੇਣ ਲਈ ਯੁਨਾਈਟਿਡ ਕਿ੍ਸ਼ਚਿਅਨ ਦਲਿਤ ਫਰੰਟ ਵਲੋਂ ਕੌਮੀ ...

ਪੂਰੀ ਖ਼ਬਰ »

ਸੇਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਨੂੰ ਬੈੱਸਟ ਪਿ੍ੰਸੀਪਲ ਪੁਰਸਕਾਰ ਨਾਲ ਸਨਮਾਨਿਤ

ਚਵਿੰਡਾ ਦੇਵੀ, 20 ਸਤੰਬਰ (ਸਤਪਾਲ ਸਿੰਘ ਢੱਡੇ)-ਸੀ. ਬੀ. ਐੱਸ. ਈ. ਸਹੋਦਿਆ ਸਕੂਲ ਕੰਪਲੈਕਸ ਅੰਮਿ੍ਤਸਰ ਦਾ ਪੁਰਸਕਾਰ ਸਮਾਗਮ ਐੱਸ. ਐੱਲ. ਭਵਨ 'ਚ ਕੀਤਾ ਗਿਆ | ਜਿਸ 'ਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਪਿ੍ੰਸੀਪਲ ਸ੍ਰੀਮਤੀ ਅਮਨਦੀਪ ਕੌਰ ਨੂੰ ਸੀ. ...

ਪੂਰੀ ਖ਼ਬਰ »

ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਮੁੜ 2 ਦਿਨ ਦੇ ਰਿਮਾਂਡ 'ਤੇ

ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਗਸਤ ਮਹੀਨੇ 'ਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ. ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗਿ੍ਫ਼ਤਾਰ ਅਜਨਾਲਾ ਖੇਤਰ ਨਾਲ ਸਬੰਧਤ 3 ਮੁਲਜ਼ਮਾਂ ਨੂੰ ਅੱਜ ਮਾਣਯੋਗ ਅਦਾਲਤ ਵਲੋਂ ਮੁੜ 2 ਦਿਨ ਦੇ ਪੁਲਿਸ ਰਿਮਾਂਡ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਲੱਖਾ ਸਿੰਘ ਸਾਰੰਗੜਾ ਦਾ ਦਿਹਾਂਤ

ਬੱਚੀਵਿੰਡ, 20 ਸਤੰਬਰ (ਬਲਦੇਵ ਸਿੰਘ ਕੰਬੋ)-ਹਲਕਾ ਰਾਜਾਸਾਂਸੀ ਦੀ ਸਿਆਸਤ ਵਿਚ ਅਹਿਮ ਪਛਾਣ ਬਣਾਉਣ ਵਾਲੇ ਕਾਂਗਰਸੀ ਆਗੂ ਲੱਖਾ ਸਿੰਘ ਸਾਰੰਗੜਾ ਦਾ ਪਿਛਲੇ ਦਿਨੀਂ ਲੰਬੀ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਉਹ 67 ਵਰਿ੍ਹਆਂ ਦੇ ਸਨ ਤੇ ਪਿਛਲੇ ਲੰਮੇ ਸਮੇਂ ਤੋਂ ਕੈਂਸਰ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ 'ਚ ਲਾਲੀ ਮਜੀਠੀਆ ਨੂੰ ਅਦਾਲਤ 'ਚੋਂ ਕਰਾਉਣੀ ਪਈ ਜ਼ਮਾਨਤ

ਮਜੀਠਾ, 20 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਪਨਗਰੇਨ ਪੰਜਾਬ ਦੇ ਚੇਅਰਮੈਨ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁੱਖ ਬੁਲਾਰੇ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਵਲੋਂ ਪੈਸਿਆਂ ਦੇ ਲੈਣ-ਦੇਣ ਦੇ ਇਕ ਮਾਮਲੇ 'ਚ ਅੰਮਿ੍ਤਸਰ ਦੀ ਇਕ ਮਾਣਯੋਗ ਅਦਾਲਤ ਵਿਚੋਂ ਜ਼ਮਾਨਤ ...

ਪੂਰੀ ਖ਼ਬਰ »

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਭਾਕਿਯੂ ਏਕਤਾ (ਉਗਰਾਹਾਂ) ਦੀ ਮੀਟਿੰਗ

ਗੱਗੋਮਾਹਲ, 20 ਸਤੰਬਰ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਪੱਧਰੀ ਮੀਟਿੰਗ ਪਿੰਡ ਥੋਬਾ ਦੇ ਧਾਰਮਿਕ ਅਸਥਾਨ ਜੋਗੀ ਆਸਨ ਵਿਖੇ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੰਯੁਕਤ ਮੋਰਚੇ ਦੇ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨਾਮ ਵੰਡ ਸਮਾਗਮ

ਬਾਬਾ ਬਕਾਲਾ ਸਾਹਿਬ, 20 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਜੀਵਨ ਜਾਚ ਸੁਸਾਇਟੀ ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਪਿੰਡ ਮਧਰੇ ਵਿਖੇ ਬੱਚਿਆਂ ਨੂੰ ਆਪਣੇ ਗੁਰਬਾਣੀ ਵਿਰਸੇ ਨਾਲ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਦਲਿਤ ਵਰਗ ਦਾ ਮਾਣ ਵਧਿਆ-ਸੰਧੂ

ਬਾਬਾ ਬਕਾਲਾ ਸਾਹਿਬ, 20 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕਾਂਗਰਸ ਪਾਰਟੀ ਹਾਈਕਮਾਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਨਾਲ ਜਿੱਥੇ ਦਲਿਤ ਵਰਗ ਦਾ ਮਾਣ ਸਨਮਾਨ ਵਧਿਆ ਹੈ, ਉਥੇ ਕਾਂਗਰਸ ਦੀ ਅੰਦਰੂਨੀ ਫੁੱਟ ਨੂੰ ਰਾਹਤ ਮਿਲੀ ਹੈ ਤੇ ...

ਪੂਰੀ ਖ਼ਬਰ »

ਸੋਨੀ ਵਲੋਂ ਸਿੱਖਿਆ ਹਾਸਲ ਕੀਤੇ ਸਕੂਲ 'ਚ ਅਧਿਆਪਕਾਂ ਤੇ ਬੱਚਿਆਂ ਨੇ ਲੱਡੂ ਵੰਡ ਕੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ

ਲੋਪੋਕੇ, 20 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਜ਼ਿਲ੍ਹਾ ਅੰਮਿ੍ਤਸਰ ਬਲਾਕ ਚੋਗਾਵਾਂ ਅਧੀਨ ਆਉਂਦੇ ਸਰਹੱਦੀ ਪਿੰਡ ਭੀਲੋਵਾਲ ਪੱਕਾ ਦੇ ਜੰਮਪਲ ਤੇ ਇਸੇ ਹੀ ਸਕੂਲ ਵਿਚੋਂ ਸਿੱਖਿਆ ਹਾਸਿਲ ਕਰਕੇ ਪਹਿਲਾਂ ਆਲ ਇੰਡੀਆ ਮੇਅਰ ਦੇ ਪ੍ਰਧਾਨ ਬਣੇ ਤੇ ਹੁਣ ਪੰਜਾਬ ਦੇ ਉੁਪ ਮੁੱਖ ...

ਪੂਰੀ ਖ਼ਬਰ »

ਕੰਵਰਪ੍ਰਤਾਪ ਵਲੋਂ ਕਾਂਗਰਸ ਪਾਰਟੀ ਦੇ ਨਵੇਂ ਖੋਲ੍ਹੇ ਦਫ਼ਤਰ ਦਾ ਉਦਘਾਟਨ

ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ.ਪ੍ਰਸ਼ੋਤਮ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਾਸੀਆਂ ਦੀਆਂ ਮੁਸ਼ਕਲਾਂ ਤੇ ਉਨ੍ਹਾਂ ਨੂੰ ਹੱਲ ਕਰਨ ਲਈ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਖੋਲ੍ਹੇ ਗਏ ਕਾਂਗਰਸ ਪਾਰਟੀ ਦੀ ਨਵੇਂ ਦਫ਼ਤਰ ਦਾ ...

ਪੂਰੀ ਖ਼ਬਰ »

80 ਲੱਖ ਦੀ ਲਾਗਤ ਨਾਲ 5 ਸਾਲ ਪਹਿਲਾਂ ਬਣੀ ਸਰਕਾਰੀ ਹਾਈ ਸਕੂਲ ਕਮਾਸਕਾ ਦੀ ਇਮਾਰਤ ਦੀ ਹਾਲਤ ਖ਼ਸਤਾ

ਚੋਗਾਵਾਂ, 20 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਸਰਕਾਰੀ ਹਾਈ ਸਕੂਲ ਕਮਾਸਕਾ ਦੀ 2015 'ਚ 80 ਲੱਖ ਰੁਪਏ ਦੀ ਲਾਗਤ ਨਾਲ ਪੀ. ਡਬਲਿਊ. ਡੀ. ਮਹਿਕਮੇ ਵਲੋਂ ਤਿਆਰ ਕੀਤੀ ਗਈ ਇਮਾਰਤ ਜਿਸ ਦਾ ਉਦਘਾਟਨ ਅਕਾਲੀ ਸਰਕਾਰ ਸਮੇਂ ਹਲਕਾ ਇੰਚਾ: ਵੀਰ ਸਿੰਘ ਲੋਪੋਕੇ ਨੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਸੰਬੰਧੀ ਮਹਿਕਮੇ ਨੇ ਵੈਨ ਪ੍ਰਚਾਰ ਚਲਾਈ

ਚੋਗਾਵਾਂ, 20 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਜੀਤ ਸਿੰਘ ਸੈਣੀ ਦੀਆਂ ਹਦਾਇਤਾਂ ਉੱਪਰ ਡਾ. ਕੁਲਵੰਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਚੋਗਾਵਾਂ ਦੀ ਅਗਵਾਈ ਹੇਠ ਬਣੀ ਟੀਮ ਖੇਤੀ ਵਿਕਾਸ ਅਫ਼ਸਰ ਬਲਜਿੰਦਰ ਸਿੰਘ ਸੰਧੂ, ...

ਪੂਰੀ ਖ਼ਬਰ »

ਸਰਕਲ ਰਾਜਾਸਾਂਸੀ ਦੇ ਅਹੁਦੇਦਾਰਾਂ ਵਲੋਂ ਛੀਨਾ ਸਮੇਤ ਵੱਖ- ਵੱਖ ਆਗੂਆਂ ਦਾ ਸਨਮਾਨ

ਰਾਜਾਸਾਂਸੀ, 20 ਸਤੰਬਰ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਰਾਜਾਸਾਂਸੀ ਦੀ ਸਮੁੱਚੀ ਟੀਮ ਵਲੋਂ ਜਥੇ ਤਲਵਿੰਦਰ ਸਿੰਘ ਛੀਨਾ ਤੇ ਸਰਕਲ ਪ੍ਰਧਾਨ ਹਰਜੀਤ ਸਿੰਘ ਵਰਨਾਲੀ ਦੀ ਅਗਵਾਈ 'ਚ ਯੂਥ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX