ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ, ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਵਲੋਂ ਕਾਂਗਰਸੀ ਆਗੂਆਂ ਨੂੰ ਬੂਥ ਅਲਾਟ ਕਰਨ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਅੱਜ ਸਮੁੱਚੇ ਆਗੂਆਂ ਸਮੇਤ ਨਗਰ ਨਿਗਮ ਦੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਇੱਕ ਮੰਗ ਪੱਤਰ ਸੌਂਪ ਕੇ ਸਮੁੱਚੇ ਅਲਾਟਮੈਂਟਾਂ ਰੱਦ ਕਰਨ ਦੀ ਮੰਗ ਕੀਤੀ | ਪ੍ਰਧਾਨ ਜੁਨੇਜਾ ਨੇ ਕਿਹਾ ਕਿ ਇਸ ਸ਼ਹਿਰ 'ਚ ਨਾਜਾਇਜ਼ ਕਬਜ਼ੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਉਨ੍ਹਾਂ ਇਹ ਵੀ ਆਖਿਆ ਕਿ ਜੇਕਰ ਨਗਰ ਨਿਗਮ ਇਹ ਅਲਾਟਮੈਂਟਾਂ ਰੱਦ ਨਾ ਕੀਤੀਆਂ ਤਾਂ ਅਕਾਲੀ ਦਲ ਮਾਣਯੋਗ ਹਾਈਕੋਰਟ 'ਚ ਜਾ ਕੇ ਇਹ ਅਲਾਟਮੈਂਟਾਂ ਰੱਦ ਕਰਵਾਏਗਾ | ਕਮਿਸ਼ਨਰ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਗੱਲਬਾਤ ਕਰਦਿਆਂ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਮੇਅਰ ਸੰਜੀਵ ਸ਼ਰਮਾ ਬਿੱਟੂ ਇੱਕ ਪਾਸੇ ਰਾਸਤੇ ਖੁੱਲੇ੍ਹ ਕਰਨ ਦੇ ਨਾਂਅ 'ਤੇ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਇੱਥੋਂ ਤੱਕ ਧਾਰਮਿਕ ਸਥਾਨ ਦੇ ਵੀ ਥੜੇ੍ਹ ਤੋੜ ਦਿੱਤੇ ਅਤੇ ਦੂਜੇ ਪਾਸੇ ਆਪਣੇ ਚਹੇਤਿਆਂ ਨੂੰ ਜਨਤਕ ਥਾਵਾਂ 'ਤੇ ਕਬਜ਼ੇ ਕਰਵਾ ਰਿਹਾ ਹੈ | ਜਿਹੜੇ ਵੀ ਬੂਥ ਅਲਾਟ ਕੀਤੇ ਗਏ ਹਨ, ਉਹ ਸਾਰੀਆਂ ਪ੍ਰਾਈਮ ਥਾਵਾਂ ਹਨ | ਉਨ੍ਹਾਂ ਕਿਹਾ ਕਿ ਜੇਕਰ ਵੇਰਕਾ ਦੀ ਸੇਲ ਹੀ ਵਧਾਉਣੀ ਸੀ ਤਾਂ ਮੇਅਰ ਨੂੰ ਚਾਹੀਦਾ ਸੀ ਕਿ ਉਹ ਰੁਜ਼ਗਾਰ ਦਫ਼ਤਰ ਜਾਂਦਾ ਅਤੇ ਸ਼ਹਿਰ ਦੇ ਸਭ ਤੋਂ ਜ਼ਿਆਦਾ ਬੇਰੁਜ਼ਗਾਰ ਨੌਜਵਾਨਾਂ ਦੀ ਸੂਚੀ ਮੰਗਵਾ ਕੇ ਉਨ੍ਹਾਂ ਨੂੰ ਬੂਥ ਅਲਾਟ ਕਰਵਾਉਂਦਾ ਅਤੇ ਜੇਕਰ ਵੇਰਕਾ ਦੀ ਸੇਲ ਵਧਾਉਣੀ ਸੀ ਤਾਂ ਸ਼ਹਿਰ ਦੀ ਸਫ਼ਾਈ ਕਰਦੇ ਸਮੇਂ ਸ਼ਹੀਦ ਹੋਏ ਦੋ ਸੀਵਰਮੈਨਾਂ ਦੇ ਪਰਿਵਾਰਾਂ ਨੂੰ ਬੂਥ ਅਲਾਟ ਕਰਦਾ ਜਾਂ ਫੇਰ ਉਨ੍ਹਾਂ ਪਰਿਵਾਰਾਂ ਨੂੰ ਕਰਦਾ, ਜਿਨ੍ਹਾਂ ਨੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਆਪਣੀ ਜਾਨ ਗਵਾਈ ਹੈ | ਉਨ੍ਹਾਂ ਕਿਹਾ ਕਿ ਬੂਥ ਹੀ ਨਹੀਂ ਉਨ੍ਹਾਂ ਸਮੁੱਚੀਆਂ ਥਾਵਾਂ ਦੀ ਜਾਂਚ ਕਰਵਾਈ ਜਾਵੇਗੀ, ਜਿਨ੍ਹਾਂ 'ਤੇ ਮੇਅਰ ਅਤੇ ਉਸ ਦੇ ਚਹੇਤੇ ਆਗੂਆਂ ਨੇ ਕਬਜ਼ੇ ਕੀਤੇ ਹਨ | ਇਸ ਮੌਕੇ ਸਕੱਤਰ ਜਨਰਲ ਤੇ ਕੌਂਸਲਰ ਰਵਿੰਦਰਪਾਲ ਸਿੰਘ ਜੋਨੀ ਕੋਹਲੀ, ਸੁਖਬੀਰ ਸਿੰਘ ਕੰਬੋਜ, ਯੂਥ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਵਤਾਰ ਸਿੰਘ ਹੈਪੀ, ਵਪਾਰ ਵਿੰਗ ਦੇ ਜਿਲਾ ਪ੍ਰਧਾਨ ਰਵਿੰਦਰਪਾਲ ਸਿੰਘ ਪਿ੍ੰਸ ਲਾਂਬਾ, ਐੱਸ. ਸੀ. ਵਿੰਗ ਦੇ ਪ੍ਰਧਾਨ ਹੈਪੀ ਲੋਹਟ, ਗੋਬਿੰਦ ਬਡੁੰਗਰ, ਬਬਲੂ ਖੋਰਾ, ਯੁਵਰਾਜ ਜੁਨੇਜਾ, ਅਕਾਸ਼ ਸ਼ਰਮਾ ਬੋਕਸਰ, ਮਨਪ੍ਰੀਤ ਸਿੰਘ ਚੱਢਾ, ਸੁਰਿੰਦਰ ਸਿੰਘ ਡੱਲਾ, ਸਿਮਰਨ ਸਿੰਘ ਗਰੇਵਾਲ, ਮੋਂਟੀ ਗਰੋਵਰ, ਸਿਮਰਨ ਮੱਲ੍ਹੀ ਆਦਿ ਹਾਜ਼ਰ ਸਨ |
ਰਾਜਪੁਰਾ, 20 ਸਤੰਬਰ (ਰਣਜੀਤ ਸਿੰਘ)-ਅੱਜ ਇੱਥੇ ਟਾਹਲੀ ਵਾਲਾ ਚੌਂਕ 'ਤੇ ਪ੍ਰਧਾਨ ਹੰਸ ਰਾਜ ਬਨਵਾੜੀ ਅਤੇ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖ਼ੁਸ਼ੀ 'ਚ ਲੱਡੂ ਵੰਡੇ ਗਏ ਅਤੇ ...
ਪਟਿਆਲਾ, 20 ਸਤੰਬਰ (ਕਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਸਕਾਲਰਸ਼ਿਪ ਰਾਸ਼ੀ ਘੁਟਾਲੇ ਤਹਿਤ ਪੁਲਿਸ ਪ੍ਰਸ਼ਾਸਨ ਨੇ ਇਸ ਘੁਟਾਲੇ ਦੇ ਮੁੱਖ ਕਥਿਤ ਦੋਸ਼ੀ ਨਿਸ਼ੂ ਚੌਧਰੀ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਇਕ ਵੱਡੀ ਸਫਲਤਾ ਹਾਸਲ ਕੀਤੀ ...
ਪਟਿਆਲਾ, 20 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਭਾਈ ਘਨ੍ਹੱਈਆ ਸਿਹਤ ਕੇਂਦਰ ਵਲੋਂ ਸਿੰਡੀਕੇਟ ਰੂਮ 'ਚ ਮਾਨਵ ਸੇਵਾ ਸੰਕਲਪ ਦਿਵਸ ਭਾਈ ਘਨ੍ਹੱਈਆ ਜੀ ਦੀ ਬਰਸੀ ਨੂੰ ਸਮਰਪਿਤ ਕਰਕੇ ਮਨਾਇਆ ਗਿਆ | ਇਸ ਸਮਾਗਮ 'ਚ ਉੱਪ ਕੁਲਪਤੀ ਪ੍ਰੋ. ਅਰਵਿੰਦ, ...
ਪਟਿਆਲਾ, 20 ਜਨਵਰੀ (ਅ.ਸ. ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸੰਗਤਾਂ ਵਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ...
ਪਟਿਆਲਾ, 20 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਵਿਚ ਸ਼ਾਮਲ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ, ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ...
ਨਾਭਾ, 20 ਸਤੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ 6 ਪਿੰਡਾਂ ਦੇ ਨਰੇਗਾ ਕਾਮਿਆਂ ਨੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਦੀ ਅਗਵਾਈ 'ਚ ਬੀ. ਡੀ. ਪੀ. ਓ. ਦਫ਼ਤਰ ਨਾਭਾ ਦਾ ਕਰੀਬ 4 ਘੰਟੇ ਲਗਾਤਾਰ ਘਿਰਾਓ ਕਰੀ ਰੱਖਿਆ | ਨਰੇਗਾ ਕਾਮੇ ਮੰਗ ਕਰ ਰਹੇ ਸਨ ਕਿ ...
ਪਟਿਆਲਾ, 20 ਸਤੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਅਫਸਰ ਕਾਲੋਨੀ 'ਚ ਅਣਪਛਾਤੇ ਵਿਅਕਤੀ ਵਲੋਂ ਘਰ ਦੀ ਚਾਰਦੀਵਾਰੀ ਅਤੇ ਇਮਾਰਤ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਘਰ ਦੇ ਮਾਲਕ ਆਰ. ਪੀ. ਅਰੋੜਾ ਨੇ ਦੱਸਿਆ ਕਿ ਉਹ ਬੀਤੀ ਰਾਤੀ 11 ਵਜੇ ਦੇ ਕਰੀਬ ...
ਪਟਿਆਲਾ, 20 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਐੱਨ. ਐੱਸ. ਕਿਊ. ਐੱਫ ਅਧਿਆਪਕ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ ਅਤੇ ਸੂਬਾ ਕਮੇਟੀ ਮੈਂਬਰ ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਮੁਕਤਸਰ ਦੇ ਸਾਥੀਆਂ ਸਮੇਤ ਗਲ਼ਾਂ 'ਚ ਸੰਗਲ ਪਾ ਕੇ ਖੰਡਾ ਚੌਕ ...
ਪਟਿਆਲਾ, 20 ਸਤੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਠੀਕਰੀ ਵਾਲੇ ਚੌਕ ਨੇੜੇ ਸੜਕ ਪਾਰ ਕਰ ਰਹੀ ਲੜਕੀ ਨੂੰ ਇਕ ਤੇਜ਼ ਰਫ਼ਤਾਰ ਕਾਰ ਚਲਾਕ ਨੇ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਲੜਕੀ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਮਨਪ੍ਰੀਤ ਕੌਰ ...
ਪਟਿਆਲਾ, 20 ਸਤੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਛੋਟੀ ਬਾਰਾਂਦਰੀ 'ਚ ਐੱਸ. ਬੀ. ਆਈ. ਬੈਂਕ ਨੇੜੇ ਖੜ੍ਹੀ ਕੀਤੀ ਕਾਰ ਕੋਈ 17 ਸਤੰਬਰ ਨੂੰ ਦੁਪਹਿਰ ਵੇਲ਼ੇ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰ ਦੀ ਸ਼ਿਕਾਇਤ ਗਿਆਨ ਚੰਦ ਵਾਸੀ ਪਟਿਆਲਾ ਨੇ ਥਾਣਾ ਕੋਤਵਾਲੀ 'ਚ ਦਰਜ ਕਰਵਾਈ ਸੀ, ...
ਪਟਿਆਲਾ, 20 ਸਤੰਬਰ (ਮਨਦੀਪ ਸਿੰਘ ਖਰੌੜ)-ਅਰਬਨ ਅਸਟੇਟ ਫ਼ੇਜ਼-2 ਦਾ ਰਹਿਣ ਵਾਲਾ ਨੌਜਵਾਨ ਲੁਕਿੰਦਰਪ੍ਰੀਤ ਸਿੰਘ (20) ਘਰੋਂ ਸਵੇਰੇ 8 ਵਜੇ ਦੇ ਕਰੀਬ ਸੈਰ ਕਰਨ ਗਿਆ ਸੀ ਪਰ ਹੁਣ ਤੱਕ ਘਰ ਵਾਪਸ ਨਹੀਂ ਪਰਤਿਆ ਹੈ | ਨੌਜਵਾਨ ਦੇ ਘਰ ਨਾ ਪਰਤਣ ਤੋਂ ਬਾਅਦ ਘਰ ਵਾਲਿਆਂ ਨੇ ਆਪਣੇ ...
ਸਮਾਣਾ, 20 ਸਤੰਬਰ (ਗੁਰਦੀਪ ਸ਼ਰਮਾ)-ਮਵੀ ਕਲਾਂ ਪੁਲਿਸ ਦੀਆਂ ਦੋ ਵੱਖ-ਵੱਖ ਪਾਰਟੀਆਂ ਵਲੋਂ ਪਿੰਡ ਮਰੌੜੀ 'ਚ ਕੀਤੀ ਛਾਪੇਮਾਰੀ ਦੌਰਾਨ 290 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ ਜਦਕਿ ਮਾਮਲੇ ਦੇ ਦੋਸ਼ੀ ਫਰਾਰ ਹੋਣ 'ਚ ਸਫਲ ਰਹੇ | ਪੁਲਿਸ ਨੇ ਮਾਮਲੇ 'ਚ ਦੋ ਵਿਅਕਤੀਆਂ ਨੂੰ ...
ਸਮਾਣਾ, 20 ਸਤੰਬਰ (ਗੁਰਦੀਪ ਸ਼ਰਮਾ)-ਸਦਰ ਥਾਣਾ ਅਧੀਨ ਪੈਂਦੇ ਪਿੰਡ ਕਕਰਾਲਾ 'ਚ ਸੱਪ ਦੇ ਡੰਗਣ ਨਾਲ ਨੌਜਵਾਨ ਦੀ ਮੌਤ ਹੋ ਗਈ, ਜਿਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ | ਮਾਮਲੇ ਦੇ ਜਾਂਚ ਅਧਿਕਾਰੀ ਮਵੀ ਪੁਲਿਸ ਚੌਂਕੀ ਦੇ ਏ. ਐੱਸ. ਆਈ. ਰਣਜੀਤ ਸਿੰਘ ...
ਭੁਨਰਹੇੜੀ, 20 ਸਤੰਬਰ (ਧਨਵੰਤ ਸਿੰਘ)-ਦਿੱਲੀ ਦੇ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਆਰੰਭੇ ਕਿਸਾਨੀ ਘੋਲ ਨੂੰ ਮਜਬੂਤ ਕਰਨ ਲਈ ਹਲਕਾ ਸਨੌਰ ਦੇ ਜੁਝਾਰੂ ਯੋਧਿਆਂ ਵਲੋਂ ਆਰੰਭੀ ਗਈ 'ਜ਼ਮੀਰ ਜਗਾਓ ਦਿੱਲੀ ਜਾਓ' ਮੁਹਿੰਮ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ...
ਡਕਾਲਾ, 20 ਸਤੰਬਰ (ਪਰਗਟ ਸਿੰਘ ਬਲਬੇੜਾ)-ਹਲਕਾ ਸਨੌਰ ਦੇ ਉੱਘੇ ਕਸਬਾ ਬਲਬੇੜਾ ਵਿਖੇ ਪਾਣੀ ਦੀ ਨਿਕਾਸੀ ਵਾਲਾ ਛੱਪੜ ਨੱਕੋ-ਨੱਕ ਭਰ ਜਾਣ ਕਾਰਨ ਗੰਦਾ ਪਾਣੀ ਗਲੀਆਂ 'ਚ ਭਰ ਗਿਆ ਹੈ | ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀਆਂ 'ਚ ਖੜ੍ਹੇ ਗੰਦੇ ਪਾਣੀ ਨਾਲ ਜਿੱਥੇ ਪਿੰਡ ...
ਰਾਜਪੁਰਾ, 20 ਸਤੰਬਰ (ਰਣਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਤ ਸਮਾਜ ਵਲੋਂ 23 ਸਤੰਬਰ ਨੂੰ ਸਿੰਘੂ ਬਾਰਡਰ 'ਤੇ ਜਾਣ ਵਾਲੇ ਫਤਿਹ ਮਾਰਚ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ | ਇਹ ...
ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਵਾਲਮੀਕਿ ਭਾਈਚਾਰੇ ਦੇ ਹੌਂਸਲੇ ਬੁਲੰਦ ਕਰਨ ਲਈ ਕਾਂਗਰਸ ਪਾਰਟੀ ਵਲੋਂ ਵੱਖ-ਵੱਖ ਸਭਾਵਾਂ ਦਾ ਗਠਨ ਕਰਕੇ ਅਹੁਦਿਆਂ ਦੀ ਵੰਡ ਕੀਤੀ ਜਾ ਰਹੀ ਹੈ | ਇਸ ਤਹਿਤ ਪਟਿਆਲਾ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਕੌਮੀ ...
ਭਾਦਸੋਂ, 20 ਸਤੰਬਰ (ਪ੍ਦੀਪ ਦੰਦਰਾਲਾ)-ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੀ ਕੁਰਸੀ ਲਈ 2017 'ਚ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਸਰਾਸਰ ਝੂਠ ਨਿਕਲੇ | ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਗੁਰਦੇਵ ਸਿੰਘ ਦੇਵ ਮਾਨ ਨੇ ਕਾਂਗਰਸ ਨੂੰ ਯਾਦ ...
ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਸਮਾਣਾ ਵਿਖੇ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ, ਲੱਗਾ ਜਦੋਂ ਦਰਜਨਾਂ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ...
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਆਲ ਇੰਡੀਆ ਬੈਂਕ ਆਫ਼ੀਸਰਜ਼ ਕਨਫੈਡਰੇਸ਼ਨ (ਏ.ਆਈ.ਬੀ.ਓ.ਸੀ.) ਦੀ ਪੰਜਾਬ ਸਟੇਟ ਯੂਨਿਟ ਨੇ ਪਟਿਆਲਾ ਵਿਖੇ ਬੈਂਕ ਅਧਿਕਾਰੀਆਂ ਲਈ ਪਹਿਲਾ ਅੰਤਰ ਜ਼ਿਲ੍ਹਾ ਕਿ੍ਕਟ ਟੂਰਨਾਮੈਂਟ ਕਰਵਾਇਆ | ਇਹ ਟੂਰਨਾਮੈਂਟ ਪਟਿਆਲਾ ...
ਦੇਵੀਗੜ੍ਹ, 20 ਸਤੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੀ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਘੁਟਾਲੇ ਦੀ ਜਾਂਚ ਕਰਵਾ ਕੇ ...
ਨਾਭਾ, 20 ਸਤੰਬਰ (ਕਰਮਜੀਤ ਸਿੰਘ)-ਕਾਂਗਰਸ ਹਾਈਕਮਾਂਡ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਜੋ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਮਹਿਜ ਇਕ ਚੋਣ ਸਟੰਟ ਹੈ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ...
ਨਾਭਾ, 20 ਸਤੰਬਰ (ਕਰਮਜੀਤ ਸਿੰਘ) -ਆਮ ਆਦਮੀ ਪਾਰਟੀ ਐਸ.ਸੀ.ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਅਤੇ ਹਲਕਾ ਨਾਭਾ ਦੇ ਆਗੂ ਜੱਸੀ ਸੋਹੀਆਂ ਵਾਲਾ ਨੇ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ...
ਚੰਡੀਗੜ੍ਹ, 20 ਸਤੰਬਰ (ਅ.ਬ)-ਚੰਡੀਗੜ੍ਹ ਦੇ ਨੌਜਵਾਨਾਂ ਦਾ ਵਿਦੇਸ਼ 'ਚ ਪੜ੍ਹਨ ਦਾ ਸੁਪਨਾ ਪੂਰਾ ਕਰਨ ਲਈ ਭਾਰਤ ਦੀ ਮੰਨੀ-ਪ੍ਰਮੰਨੀ ਵਿਦੇਸ਼ ਸਿੱਖਿਆ ਸਲਾਹਕਾਰ 'ਪਿਰਾਮਿਡ ਈ-ਸਰਵਿਸਿਜ਼' ਨੇ 20 ਸਤੰਬਰ ਨੂੰ ਆਪਣੀ ਚੰਡੀਗੜ੍ਹ ਬ੍ਰਾਂਚ ਵਿਖੇ ਸਿੱਖਿਆ ਮੇਲੇ ਦਾ ਆਯੋਜਨ ...
ਪਟਿਆਲਾ, 20 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਟੋਕੀਓ ਉਲੰਪਿਕ 2020 'ਚ ਪੰਜਾਬ ਦੇ ਮਲੋਟ ਸ਼ਹਿਰ ਦੀ ਰਹਿਣ ਵਾਲੀ ਉੱਘੀ ਖਿਡਾਰਨ ਕਮਲਪ੍ਰੀਤ ਕੌਰ ਦੀ ਹੌਂਸਲਾ ਅਫ਼ਜਾਈ ਲਈ ਪਟਿਆਲਾ ਦੇ ਪਲੇਅ-ਵੇਜ਼ ਸੀਨੀਅਰ ਸੈਕੰਡਰੀ ਸਕੂਲ ਵਲੋਂ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ | 15 ...
ਨਾਭਾ, 20 ਸਤੰਬਰ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਗੁਰਦੁਆਰਾ ਸਾਹਿਬ ਭਗਤ ਧੰਨਾ ਜੀ ਨਵੀਂ ਅਨਾਜ ਮੰਡੀ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕ ...
ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਿੰਡ ਲੰਗ ਵਿਖੇ ਚੱਲ ਰਹੇ 50ਵੇਂ ਕਬੱਡੀ ਖੇਡ ਮੇਲੇ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਐਡਵੋਕੇਟ ਸਤਬੀਰ ਸਿੰਘ ਖੱਟੜਾ ਨੇ ਸ਼ਿਰਕਤ ਕੀਤੀ | ਇਸ ਮੌਕੇ ਸ. ਖੱਟੜਾ ਨੇ ਕਿਹਾ ਕਿ ...
ਪਟਿਆਲਾ, 20 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵਲੋਂ ਸੈਂਟਰ ਫ਼ਾਰ ਵੁਮੈਨ ਡਿਵੈੱਲਪਮੈਂਟ ਨਿਊ ਦਿੱਲੀ ਦੁਆਰਾ ਮੁਹੱਈਆ ਕਰਵਾਈ ਗਈ ਵਿੱਤੀ ਮਦਦ ਨਾਲ 'ਫੁਲਕਾਰੀ : ਪੰਜਾਬ ਦੀ ਰਵਾਇਤੀ ਦਸਤਕਾਰੀ ਨੂੰ ਮੁੜ ਸੁਰਜੀਤ ਅਤੇ ...
ਪਟਿਆਲਾ, 20 (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਵਲੋਂ 'ਮਲਟੀਮੀਡੀਆ ਵਿਉਂਤ ਰਾਹੀਂ ਈ-ਸਮੱਗਰੀ ਦਾ ਨਿਰਮਾਣ' ਵਿਸ਼ੇ 'ਤੇ 3 ਰੋਜ਼ਾ ਵਰਕਸ਼ਾਪ ਕਰਵਾਈ ਗਈ | ਵਿਭਾਗ ਦੇ ਮੁਖੀ ਡਾ. ਸਤਿਨਾਮ ਸਿੰਘ ਸੰਧੂ ਨੇ ਕਿਹਾ ਕਿ ਵਿਭਾਗ ...
ਪਟਿਆਲਾ, 20 ਸਤੰਬਰ (ਗੁਰਵਿੰਦਰ ਸਿੰਘ ਔਲਖ)-ਗਿਆਨਦੀਪ ਸਾਹਿਤ ਸਾਧਨਾ ਮੰਚ ਵਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ 'ਚ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ 'ਚ ਮਰਹੂਮ ਗੀਤਕਾਰ ਦੀਦਾਰ ਖ਼ਾਨ ਧਬਲਾਨ ਦੀ ਪੁਸਤਕ 'ਅੱਲੇ ਜ਼ਖ਼ਮ' ਨੂੰ ਲੋਕ ਅਰਪਣ ਕੀਤਾ ਗਿਆ | ਮੰਚ ਦੇ ...
ਪਟਿਆਲਾ, 20 ਸਤੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਤਿਹਾਸਕ ਮਹੱਤਤਾ ਵਿਸ਼ੇ 'ਤੇ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ 25 ਦੇ ਕਰੀਬ ਵਿਦਿਆਰਥੀਆਂ ਨੇ ਵਿਸ਼ੇ ...
ਪਟਿਆਲਾ, 20 ਸਤੰਬਰ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਦੁਆਰਾ ਕਾਲਜ ਐਲੂਮਨੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਚੱਲ ਰਹੀ ਭਾਸ਼ਣ ਲੜੀ ਕਲੋਕੀਅਮ ਦੇ ਤਹਿਤ 'ਭਾਰਤੀ ਸਮਾਜ ਨੂੰ ਡਾ. ਬੀ. ਆਰ. ਅੰਬੇਡਕਰ ਦੀ ਬਹੁਪੱਖੀ ਦੇਣ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ...
ਰਾਜਪੁਰਾ, 20 ਸਤੰਬਰ (ਰਣਜੀਤ ਸਿੰਘ)-ਨੇੜਲੇ ਪਿੰਡ ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਜੀ ਮਦਨਪੁਰ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਰਾਗੀ ਸਿੰਘਾਂ ਨੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ | ਇਸ ...
ਪਟਿਆਲਾ, 20 ਸਤੰਬਰ (ਅ.ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਦੀ ਯੂਥ ਇਕਾਈ ਵਲੋਂ ਸ੍ਰੀ ਗਣੇਸ਼ ਵਿਸਰਜਨ ਬਹੁਤ ਹੀ ਸ਼ਰਧਾਪੂਰਵਕ ਕੀਤਾ ਗਿਆ | ਤਕਰੀਬਨ 5 ਦਿਨ ਪਹਿਲਾਂ ਬਡੂੰਗਰ 'ਚ ਸਥਾਪਿਤ ਸ੍ਰੀ ਗਣੇਸ਼ ਦੀ ਮੂਰਤੀ ਦੀ ਪੂਜਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਵਿਦਾਇਗੀ ...
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ਹਿਰ ਵਾਸੀਆਂ ਵਲੋਂ ਸ੍ਰੀ ਗਣੇਸ਼ ਵਿਸਰਜਨ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਪਿਛਲੇ ਸਮੇਂ ਉਨ੍ਹਾਂ ਵਲੋਂ ਆਪਣੇ ਘਰਾਂ ਵਿਚ ਚਾਵਾਂ ਨਾਲ ਲਿਆਂਦੀ ਗਈ ਸ੍ਰੀ ਗਣੇਸ਼ ਦੀ ਮੂਰਤੀ ਨੂੰ ਅੱਜ ਉਸੇ ਸਤਿਕਾਰ ਅਤੇ ਪਿਆਰ ...
ਭੁੱਨਰਹੇੜੀ, 20 ਸਤੰਬਰ (ਧਨਵੰਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਨੂੰ ਭਾਰਤ ਬੰਦ ਸਬੰਧੀ ਕਿਸਾਨਾਂ ਦੀ ਇਕ ਵਿਸ਼ੇਸ਼ ਬੈਠਕ ਪਿੰਡ ਬਹਿਲ 'ਚ ਹੋਈ, ਜਿਸ 'ਚ ਵੱਖ-ਵੱਖ ਪਿੰਡਾਂ ਤੋਂ ਕਿਸਾਨ ਵੀਰ ਪਹੁੰਚੇ | ਸੰਯੁਕਤ ਮੋਰਚਾ ਵਲੋਂ ਦੇਸ਼ ਅੰਦਰ ਚਲਾਏ ਜਾ ਰਹੇ ...
ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਚੇਅਰਮੈਨ ਪੰਜਾਬ ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਹੈ ਕਿ ਕਾਂਗਰਸ ਨੇ ਆਪਣੀ ਨਾਕਾਮੀਆਂ ਨੂੰ ਲੁਕਾਉਣ ਲਈ ਨਵਾਂ ਮੁੱਖ ਮੰਤਰੀ ਬਣਾਇਆ ਹੈ ਤਾਂ ਜੋ ਸਾਢੇ ਚਾਰ ...
ਸਮਾਣਾ, 20 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਨੂੰ ਵਿਦੇਸ਼ ਤੋਂ ਪਰਤਣ 'ਤੇ ਸਨਮਾਨਿਤ ਕੀਤਾ | ਸ. ਰੱਖੜਾ ਨੇ ਕਿਹਾ ਕਿ ਨੱਸ਼ੂਪੁਰ ਦੇ ਵਾਪਿਸ ...
ਪਟਿਆਲਾ, 20 ਸਤੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਵਿਖੇ ਆਈ. ਕਿਊ. ਏ. ਸੀ. ਅਤੇ ਆਈ. ਪੀ. ਆਰ. ਸੈੱਲ ਦੁਆਰਾ ਕਰਵਾਈ ਜਾ ਰਹੀ 7 ਦਿਨਾਂ ਵਰਕਸ਼ਾਪ ਅੱਜ ਸਮਾਪਤ ਹੋ ਗਈ | ਕਾਲਜ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਆਈ. ਕਿਊ. ਏ. ਸੀ. ਸੈੱਲ ਤੇ ਰਿਸਰਚ ਅਤੇ ਆਈ. ਪੀ. ਆਰ. ...
ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਗਜ਼ਟਿਡ ਐਂਡ ਨਾਨ ਗਜ਼ਟਿਡ ਐੱਸ. ਸੀ., ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ, ਐੱਸ. ਸੀ., ਬੀ. ਸੀ. ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਅਤੇ ਅੰਬੇਡਕਰ ਮਿਸ਼ਨ ਕਲੱਬ ਪੰਜਾਬ ਦੀਆਂ ਕਾਰਜਕਾਰਨੀਆਂ ਦੀ ...
ਨਾਭਾ, 20 ਸਤੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਖੇ ਰੋਟਰੀ ਕਲੱਬ 'ਚ ਭਾਈ ਕਾਹਨ ਸਿੰਘ ਨਾਭਾ ਰਚਨਾ ਵਿਚਾਰ ਮੰਚ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸਾਂਝੇ ਤੌਰ 'ਤੇ ਪ੍ਰੀਤ ਪਬਲੀਕੇਸ਼ਨ ਦੇ ਸਹਿਯੋਗ ਨਾਲ ਪੁਸਤਕ ਲੋਕ ਅਰਪਣ ਸਮਾਰੋਹ ਅਤੇ ਵਿਚਾਰ ਗੋਸ਼ਟੀ ...
ਡਕਾਲਾ, 20 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)- ਪਿੰਡ ਬਲਬੇੜ੍ਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸਰਪੰਚ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਇਲਾਕੇ ਦੇ ਸਰਪੰਚਾਂ ਤੇ ਪਤਵੰਤਿਆਂ ਵਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਇਆ ਗਿਆ 'ਬਾਤਾਂ ਪੁਆਧ ...
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ਹਿਰ ਵਾਸੀਆਂ ਵਲੋਂ ਸ੍ਰੀ ਗਣੇਸ਼ ਵਿਸਰਜਨ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਪਿਛਲੇ ਸਮੇਂ ਉਨ੍ਹਾਂ ਵਲੋਂ ਆਪਣੇ ਘਰਾਂ ਵਿਚ ਚਾਵਾਂ ਨਾਲ ਲਿਆਂਦੀ ਗਈ ਸ੍ਰੀ ਗਣੇਸ਼ ਦੀ ਮੂਰਤੀ ਨੂੰ ਅੱਜ ਉਸੇ ਸਤਿਕਾਰ ਅਤੇ ਪਿਆਰ ...
ਭੁੱਨਰਹੇੜੀ, 20 ਸਤੰਬਰ (ਧਨਵੰਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਨੂੰ ਭਾਰਤ ਬੰਦ ਸਬੰਧੀ ਕਿਸਾਨਾਂ ਦੀ ਇਕ ਵਿਸ਼ੇਸ਼ ਬੈਠਕ ਪਿੰਡ ਬਹਿਲ 'ਚ ਹੋਈ, ਜਿਸ 'ਚ ਵੱਖ-ਵੱਖ ਪਿੰਡਾਂ ਤੋਂ ਕਿਸਾਨ ਵੀਰ ਪਹੁੰਚੇ | ਸੰਯੁਕਤ ਮੋਰਚਾ ਵਲੋਂ ਦੇਸ਼ ਅੰਦਰ ਚਲਾਏ ਜਾ ਰਹੇ ...
ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਚੇਅਰਮੈਨ ਪੰਜਾਬ ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਹੈ ਕਿ ਕਾਂਗਰਸ ਨੇ ਆਪਣੀ ਨਾਕਾਮੀਆਂ ਨੂੰ ਲੁਕਾਉਣ ਲਈ ਨਵਾਂ ਮੁੱਖ ਮੰਤਰੀ ਬਣਾਇਆ ਹੈ ਤਾਂ ਜੋ ਸਾਢੇ ਚਾਰ ...
ਸਮਾਣਾ, 20 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਨੂੰ ਵਿਦੇਸ਼ ਤੋਂ ਪਰਤਣ 'ਤੇ ਸਨਮਾਨਿਤ ਕੀਤਾ | ਸ. ਰੱਖੜਾ ਨੇ ਕਿਹਾ ਕਿ ਨੱਸ਼ੂਪੁਰ ਦੇ ਵਾਪਿਸ ...
ਪਟਿਆਲਾ, 20 ਸਤੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਵਿਖੇ ਆਈ. ਕਿਊ. ਏ. ਸੀ. ਅਤੇ ਆਈ. ਪੀ. ਆਰ. ਸੈੱਲ ਦੁਆਰਾ ਕਰਵਾਈ ਜਾ ਰਹੀ 7 ਦਿਨਾਂ ਵਰਕਸ਼ਾਪ ਅੱਜ ਸਮਾਪਤ ਹੋ ਗਈ | ਕਾਲਜ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਆਈ. ਕਿਊ. ਏ. ਸੀ. ਸੈੱਲ ਤੇ ਰਿਸਰਚ ਅਤੇ ਆਈ. ਪੀ. ਆਰ. ...
ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਗਜ਼ਟਿਡ ਐਂਡ ਨਾਨ ਗਜ਼ਟਿਡ ਐੱਸ. ਸੀ., ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ, ਐੱਸ. ਸੀ., ਬੀ. ਸੀ. ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਅਤੇ ਅੰਬੇਡਕਰ ਮਿਸ਼ਨ ਕਲੱਬ ਪੰਜਾਬ ਦੀਆਂ ਕਾਰਜਕਾਰਨੀਆਂ ਦੀ ...
ਨਾਭਾ, 20 ਸਤੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਖੇ ਰੋਟਰੀ ਕਲੱਬ 'ਚ ਭਾਈ ਕਾਹਨ ਸਿੰਘ ਨਾਭਾ ਰਚਨਾ ਵਿਚਾਰ ਮੰਚ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸਾਂਝੇ ਤੌਰ 'ਤੇ ਪ੍ਰੀਤ ਪਬਲੀਕੇਸ਼ਨ ਦੇ ਸਹਿਯੋਗ ਨਾਲ ਪੁਸਤਕ ਲੋਕ ਅਰਪਣ ਸਮਾਰੋਹ ਅਤੇ ਵਿਚਾਰ ਗੋਸ਼ਟੀ ...
ਡਕਾਲਾ, 20 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)- ਪਿੰਡ ਬਲਬੇੜ੍ਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸਰਪੰਚ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਇਲਾਕੇ ਦੇ ਸਰਪੰਚਾਂ ਤੇ ਪਤਵੰਤਿਆਂ ਵਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਇਆ ਗਿਆ 'ਬਾਤਾਂ ਪੁਆਧ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX