ਤਾਜਾ ਖ਼ਬਰਾਂ


ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 1 hour ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 1 hour ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 1 hour ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 2 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 2 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 1 hour ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 3 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 3 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 3 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 4 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 5 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 6 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 6 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 6 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 7 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 8 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 8 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 8 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 8 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 8 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 8 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 10 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਅੱਸੂ ਸੰਮਤ 553

ਪੰਜਾਬ / ਜਨਰਲ

ਦਿੱਲੀ ਵਿਖੇ ਰੋਸ ਮਾਰਚ 'ਚ ਪੁੱਜੇ ਅਕਾਲੀ-ਬਸਪਾ ਕਾਰਕੁਨਾਂ 'ਤੇ ਹਮਲੇ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਵੇ-ਪੀੜਤ

ਚੰਡੀਗੜ੍ਹ, 20 ਸਤੰਬਰ (ਅਜੀਤ ਬਿਊਰੋ)-ਅਕਾਲੀ ਦਲ ਤੇ ਬਸਪਾ ਵਲੋਂ ਖੇਤੀ ਕਾਨੂੰਨਾਂ ਸਬੰਧੀ ਕਾਲਾ ਦਿਵਸ ਮਨਾਉਣ ਲਈ 17 ਸਤੰਬਰ ਨੂੰ ਦਿੱਲੀ 'ਚ ਕੱਢੇ ਰੋਸ ਮਾਰਚ 'ਚ ਕੁਝ ਅਖੌਤੀ ਕਿਸਾਨ ਆਗੂਆਂ ਤੇ ਵਰਕਰਾਂ ਵਲੋਂ ਕੀਤੇ ਹਮਲੇ ਦਾ ਸ਼ਿਕਾਰ ਹੋਏ ਪਾਰਟੀ ਦੇ ਕੁਝ ਆਗੂਆਂ ਤੇ ਵਰਕਰਾਂ ਨੇ ਅੱਜ ਚੰਡੀਗੜ੍ਹ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਹੈਡਕੁਆਰਟਰ ਵਿਖੇ ਪਹੰੁਚ ਕੇ ਆਪਣੇ ਦੁਖੜੇ ਸੁਣਾਏ | ਇਸ ਮੌਕੇ ਪੀੜਤਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵੇਖੇ ਕਿ ਇਹ ਤੱਤ ਕਿਸਾਨ ਜਥੇਬੰਦੀਆਂ ਦੇ ਮੈਂਬਰ ਵੀ ਹਨ ਜਾਂ ਨਹੀਂ | ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਡੂੰਘਾਈ ਨਾਲ ਵੇਖੇ ਤੇ ਹਮਲਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰੇ | ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਗੁਰਪ੍ਰਤਾਪ ਸਿੰਘ ਵਡਾਲਾ ਨੇ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਰਕਾਰ ਨੂੰ ਸ਼ਾਂਤੀਪੂਰਨ ਕਿਸਾਨ ਅੰਦੋਲਨ ਨੰੂ ਬਦਨਾਮ ਕਰਨ ਵਾਸਤੇ ਖੇਡਾਂ ਖੇਡਣ ਵਿਰੁੱਧ ਚੌਕਸ ਕੀਤਾ | ਸ. ਚੰਦੂਮਾਜਰਾ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਿਹਾ ਕਿ ਉਹ ਇਨ੍ਹਾਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣ ਕਿਉਂਕਿ ਇਨ੍ਹਾਂ ਦਾ ਮਕਸਦ ਕਿਸਾਨੀ ਸੰਘਰਸ਼ ਨੰੂ ਢਾਹ ਲਾਉਣ ਦੇ ਨਾਲ-ਨਾਲ ਅਕਾਲੀ ਦਲ ਤੇ ਬਸਪਾ ਦੇ ਸ਼ਾਂਤੀਪੂਰਨ ਲੋਕਤੰਤਰੀ ਯਤਨਾਂ ਨੰੂ ਵੀ ਸੱਟ ਮਾਰਨਾ ਹੈ | ਇਸ ਮੌਕੇ ਪੀੜਤਾਂ 'ਚ ਕੁਲਵੰਤ ਸਿੰਘ ਮੰਨਣ, ਜਸਬੀਰ ਸਿੰਘ ਦਕੋਹਾ, ਰਾਮ ਸਿੰਘ ਪੱਪੀ, ਸੁਰਿੰਦਰ ਸਿੰਘ, ਦਲਵਿੰਦਰ ਸਿੰਘ, ਗੁਰਜਰੰਟ ਸਿੰਘ ਭੁੱਟੋ ਰੋਡੇ, ਹਰਭਜਨ ਸਿੰਘ ਚੱਕ ਕਲਾਂ, ਨਿਰਮਲ ਸਿੰਘ ਧਰਮੀ ਫ਼ੌਜੀ, ਗੁਰਮੀਤ ਸਿੰਘ ਬਰਾੜ ਜਨਰਲ ਸਕੱਤਰ ਯੂਥ ਅਕਾਲੀ ਦਲ, ਜਗਮਾਨ ਸਿੰਘ ਰਾਜਾ, ਬਲਵੀਰ ਸਿੰਘ, ਗੁਰਲਾਲ ਸਿੰਘ, ਜਸਵੰਤ ਸਿੰਘ ਮਰਾੜ ਕਲਾਂ ਆਦਿ ਹਾਜ਼ਰ ਸਨ |

ਨਵੇਂ ਮੁੱਖ ਮੰਤਰੀ ਲਈ ਚੁਣੌਤੀਆਂ ਭਰਪੂਰ ਹੋਵੇਗਾ ਆਉਣ ਵਾਲਾ ਸਮਾਂ

ਚੰਡੀਗੜ੍ਹ, 20 ਸਤੰਬਰ (ਹਰਕਵਲਜੀਤ ਸਿੰਘ)-ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਨਵਾਂ ਅਹੁਦਾ ਚੁਣੌਤੀ ਭਰਪੂਰ ਹੋਵੇਗਾ | ਦਸੰਬਰ 'ਚ ਚੋਣਾਂ ਦੇ ਐਲਾਨ ਦੀਆਂ ਸੰਭਾਵਨਾਵਾਂ ਨੂੰ ਰੱਖ ਕੇ ਉਨ੍ਹਾਂ ਕੋਲ ਕੰਮ ਕਰਨ ਲਈ ਮਸਾਂ ਤਿੰਨ ਮਹੀਨੇ ਦਾ ਸਮਾਂ ਹੋਵੇਗਾ ਕਿਉਂਕਿ ...

ਪੂਰੀ ਖ਼ਬਰ »

2 ਕਰੋੜ ਦੀ ਫਿਰੌਤੀ ਲਈ ਆੜ੍ਹਤੀਏ ਦਾ ਪੁੱਤਰ ਅਗਵਾ

ਹੁਸ਼ਿਆਰਪੁਰ, 20 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸੋਮਵਾਰ ਸਵੇਰੇ ਕੁੱਝ ਅਣਪਛਾਤੇ ਵਿਅਕਤੀ ਰਹੀਮਪੁਰ ਸਥਿਤ ਮੁੱਖ ਸਬਜੀ ਮੰਡੀ ਤੋਂ ਇਕ ਆੜ੍ਹਤੀਏ ਦੇ 21 ਸਾਲਾ ਪੁੱਤਰ ਨੂੰ ਅਗਵਾ ਕਰਕੇ ਲੈ ਗਏ | ਪਰਿਵਾਰਕ ਸੂਤਰਾਂ ਅਨੁਸਾਰ ਅਗਵਾਕਾਰ 2 ਕਰੋੜ ਰੁਪਏ ਦੀ ...

ਪੂਰੀ ਖ਼ਬਰ »

ਕੈਪਟਨ ਲਈ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਦਰਵਾਜ਼ੇ ਖੁੱਲ੍ਹੇ-ਢੀਂਡਸਾ

ਮਲੇਰਕੋਟਲਾ, 20 ਸਤੰਬਰ (ਪਰਮਜੀਤ ਸਿੰਘ ਕੁਠਾਲਾ) -ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਕਿਹਾ ਹੈ ਕਿ ਜੇਕਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗਾਂਧੀ ਪਰਿਵਾਰ ਦੇ ਜੂਲ਼ੇ ਨੂੰ ਗਲੋਂ ਲਾਹ ...

ਪੂਰੀ ਖ਼ਬਰ »

ਪਾਕਿ ਪਹੁੰਚੇ ਜਥੇਦਾਰ ਹਰਪ੍ਰੀਤ ਸਿੰਘ ਦਾ ਨਿੱਘਾ ਸਵਾਗਤ

ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ 482ਵੇਂ ਜੋਤੀ ਜੋਤ ਦਿਹਾੜੇ ਨੂੰ ਸਮਰਪਿਤ ਪਾਕਿਸਤਾਨੀ ਸਮੇਂ ਮੁਤਾਬਕ ਅੱਜ ਸਵੇਰੇ 10 ਵਜੇ ਸ੍ਰੀ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰ ਭਗੌੜੇ ਐਲਾਨੇ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਅਕਤੂਬਰ 2015 'ਚ ਬਰਗਾੜੀ ਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹੋਈ ਬੇਅਦਬੀ ਸਬੰਧੀ ਥਾਣਾ ਬਾਜਾਖਾਨਾ ਵਿਖੇ ਦਰਜ ਮਾਮਲਿਆਂ 'ਚ ਨਾਮਜ਼ਦ ਡੇਰਾ ਸਿਰਸਾ ਦੇ ਤਿੰਨ ਕੌਮੀ ਕਮੇਟੀ ਮੈਂਬਰ ਹਰਸ਼ ਧੁਰੀ, ਸੰਦੀਪ ...

ਪੂਰੀ ਖ਼ਬਰ »

ਕਿਸਾਨ ਵਲੋਂ ਖ਼ੁਦਕੁਸ਼ੀ

ਰਾਮਾਂ ਮੰਡੀ, 20 ਸਤੰਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਨੌਜਵਾਨ ਕਿਸਾਨ (42) ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ | ਇਸ ਸਬੰਧੀ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੱਜ਼ਲ ਨੇ ਦੱਸਿਆ ਕਿ ਮਿ੍ਤਕ ਸੁਖਰਾਜ ...

ਪੂਰੀ ਖ਼ਬਰ »

ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਪੁਰਬ ਨੂੰ ਸਮਰਪਿਤ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਗੋਇੰਦਵਾਲ ਸਾਹਿਬ, 20 ਸਤੰਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ (ਮੇਲਾ ਜੱਗ) ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸੰਗਤ ਨੇ ਪਵਿੱਤਰ ਬਾਉਲੀ 'ਚ ਇਸ਼ਨਾਨ ਕੀਤਾ ਤੇ ...

ਪੂਰੀ ਖ਼ਬਰ »

ਚੰਨੀ ਸਰਕਾਰ ਦੇ ਪਹਿਲੇ ਹੁਕਮਾਂ 'ਤੇ ਹੀ ਭੜਕੇ ਮੁਲਾਜ਼ਮ

ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੀ ਨਵੀਂ ਸਰਕਾਰ ਦੇ ਕੰਮਕਾਜ ਵਾਲੇ ਪਹਿਲੇ ਦਿਨ ਹੀ ਪਹਿਲੇ ਹੁਕਮਾਂ 'ਤੇ ਹੀ ਸਰਕਾਰੀ ਮੁਲਾਜ਼ਮ ਭੜਕ ਉੱਠੇ ਹਨ | ਤਨਖਾਹ 'ਚ ਵਾਧੇ ਸਬੰਧੀ ਨੋਟੀਫਿਕੇਸ਼ਨ ਤੋਂ ਖਫਾ ਮੁਲਾਜ਼ਮਾਂ 'ਚ ਸਰਕਾਰ ਪ੍ਰਤੀ ਰੋਸ ਹੋਰ ਵਧ ਗਿਆ ...

ਪੂਰੀ ਖ਼ਬਰ »

ਡਾਕਟਰ ਦੀ ਪਤਨੀ ਤੋਂ ਮੋਟਰਸਾਈਕਲ ਸਵਾਰਾਂ ਨੇ ਲੁੱਟੇ 15 ਲੱਖ

ਜਲੰਧਰ, 20 ਸਤੰਬਰ (ਐੱਮ.ਐੱਸ. ਲੋਹੀਆ)-ਸ਼ਹੀਦ ਊਧਮ ਸਿੰਘ ਨਗਰ 'ਚ ਦੁਪਹਿਰ 3:15 ਵਜੇ ਡਾ. ਸੀ.ਪੀ. ਸਿੱਕਾ ਦੀ ਪਤਨੀ ਵਿਜੇ ਸਿੱਕਾ ਤੋਂ 2 ਮੋਟਰਸਾਈਕਲ ਸਵਾਰ 15 ਲੱਖ ਰੁਪਏ ਦੀ ਨਕਦੀ ਵਾਲਾ ਥੈਲਾ ਲੁੱਟ ਕੇ ਫ਼ਰਾਰ ਹੋ ਗਏ | ਸ਼ਹੀਦ ਉਧਮ ਸਿੰਘ ਨਗਰ ਦੀ ਰਹਿਣ ਵਾਲੀ 65 ਸਾਲ ਦੀ ਵਿਜੇ ...

ਪੂਰੀ ਖ਼ਬਰ »

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸਜਾਈ ਗਈ ਬੇਸ਼ਕੀਮਤੀ ਕਲਗੀ

ਕਰਤਾਰਪੁਰ, 20 ਸਤੰਬਰ (ਭਜਨ ਸਿੰਘ)-ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲਨਗਰ ਨਾਂਦੇੜ ਸਾਹਿਬ ਵਿਖੇ ਡਾ. ਗੁਰਵਿੰਦਰ ਸਿੰਘ ਸਮਰਾ ਤੇ ਪਰਿਵਾਰ ਵਲੋਂ ਭੇਟ ਕੀਤੀ ਬੇਸ਼ਕੀਮਤੀ ਕਲਗੀ, ਜੋ ਸੋਨੇ, ਹੀਰੇ ਜਵਾਹਰਾਤ ਤੇ ਰਤਨਾਂ ਨਾਲ ਜੜੀ ਹੋਈ ਹੈ, ਸੱਚਖੰਡ ਦੇ ਦਰਬਾਰ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਦੇ ਝਗੜੇ ਨਾਲ ਪ੍ਰਭਾਵਿਤ ਨਹੀਂ ਹੋਵੇਗਾ ਅੰਦੋਲਨ-ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, 20 ਸਤੰਬਰ (ਪੀ.ਟੀ.ਆਈ.)-ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਅੰਦੋਲਨ ਸਿਆਸੀ ਪਾਰਟੀਆਂ ਦੇ ਝਗੜੇ ਨਾਲ ਪ੍ਰਭਾਵਿਤ ਨਹੀਂ ਹੋਇਆ ਅਤੇ ਨਾ ਹੀ ਅੱਗੇ ਹੋਵੇਗਾ | ਮੋਰਚੇ ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਕਿ ਜਦ ਤੱਕ ...

ਪੂਰੀ ਖ਼ਬਰ »

ਗੁਰੂ ਘਰਾਂ ਦੀ ਸੁਰੱਖਿਆ ਲਈ ਬਣਾਈ ਜਾਵੇ ਨਿਯਮਾਵਲੀ-ਸਿੰਘ ਸਾਹਿਬ

ਅੰਮਿ੍ਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੱਤਰ ਲਿਖ ਕੇ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਸਿੱਖ ਵਿਦਵਾਨਾਂ-ਚਿੰਤਕਾਂ ਦੇ ਸੁਝਾਅ ਲੈ ਕੇ ...

ਪੂਰੀ ਖ਼ਬਰ »

ਜਥੇਦਾਰ ਦੀ ਪਾਕਿ ਫੇਰੀ ਨੇ ਪੰਥਕ ਹਲਕਿਆਂ 'ਚ ਛੇੜੀ ਨਵੀਂ ਚਰਚਾ

ਅੰਮਿ੍ਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਸ਼ੋਮ੍ਰਣੀ ਕਮੇਟੀ ਤੇ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਨਾਨਕਸ਼ਾਹੀ ਕੈਲੰਡਰ 'ਤੇ ਪਹਿਰਾ ਦੇਣ ਜਾਂ ਇਸ ਕੈਲੰਡਰ ਵਿਵਾਦ ਦਾ ਹੱਲ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੀ ਪੜਤਾਲ ਲਈ 5 ਮੈਂਬਰੀ ਪੜਤਾਲ ਕਮੇਟੀ ਗਠਿਤ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ)-ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਹਿਰਾਂ ਦੀ 5 ਮੈਂਬਰੀ ਪੜਤਾਲੀਆਂ ਕਮੇਟੀ ਦਾ ਗਠਿਤ ਕੀਤੀ ਹੈ | ਸਿੰਘ ਸਾਹਿਬ ਜਥੇਦਾਰ ...

ਪੂਰੀ ਖ਼ਬਰ »

ਭਾਈ ਮੰਡ ਵਲੋਂ ਕੈਪਟਨ ਨੂੰ ਹੁਣ 4 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੀ ਹਦਾਇਤ

ਅੰਮਿ੍ਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-ਪੰਥਕ ਜਥੇਬੰਦੀਆਂ ਵਲੋਂ ਬੇਅਦਬੀ ਮਾਮਲਿਆਂ 'ਚ ਇਨਸਾਫ ਦਿੱਤੇ ਜਾਣ ਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਲਈ ਬਰਗਾੜੀ ਵਿਖੇ ਲਗਾਏ ਗਏ ਇਨਸਾਫ਼ ਮੋਰਚੇ ਨੂੰ ਖ਼ਤਮ ਕਰਾਉਣ ਲਈ ਪੰਜਾਬ ਸਰਕਾਰ ਵਲੋਂ ਭੇਜੀ ਪੰਜ ਮੰਤਰੀਆਂ ...

ਪੂਰੀ ਖ਼ਬਰ »

ਕਾਂਗਰਸ ਦੇ ਚੋਣ ਮਨੋਰਥ ਪੱਤਰ ਦੇ ਸਾਰੇ ਵਾਅਦੇ ਪੂਰੇ ਕਰਨ ਚੰਨੀ-ਚੀਮਾ

ਚੰਡੀਗੜ੍ਹ, 20 ਸਤੰਬਰ (ਪ੍ਰੋ. ਅਵਤਾਰ ਸਿੰਘ) - ਆਮ ਆਦਮੀ ਪਾਰਟੀ 'ਆਪ' ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੰਦਿਆਂ ਉਮੀਦ ਜਤਾਈ ਕਿ ਉਹ ਸਾਲ 2017 ਦੇ ਸਾਰੇ ਚੋਣ ਵਾਅਦਿਆਂ ਨੂੰ ...

ਪੂਰੀ ਖ਼ਬਰ »

ਗੁਰਕੀਰਤ, ਲੱਖਾ ਤੇ ਰਾਜਾ ਗਿੱਲ ਮੁੱਖ ਮੰਤਰੀ ਨੂੰ ਮਿਲੇ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ, ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਤੇ ਸਾਬਕਾ ਮੰਤਰੀ ਸਵ. ਕਰਮ ਸਿੰਘ ਗਿੱਲ ਦੇ ਸਪੁੱਤਰ ਤੇ ਉੱਘੇ ਕਾਂਗਰਸੀ ਆਗੂ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਨਵੇਂ ਮੁੱਖ ਮੰਤਰੀ ਚਰਨਜੀਤ ...

ਪੂਰੀ ਖ਼ਬਰ »

ਪਾਕਿ 'ਚ ਮਸਜਿਦ ਤੋਂ ਪਾਣੀ ਲੈਣ 'ਤੇ ਹਿੰਦੂ ਪਰਿਵਾਰ ਨੂੰ ਬੰਧਕ ਬਣਾ ਕੇ ਦਿੱਤੇ ਤਸੀਹੇ

ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਇਕ ਮਸਜਿਦ ਤੋਂ ਪੀਣ ਲਈ ਪਾਣੀ ਲੈਣ ਗਏ ਗਰੀਬ ਹਿੰਦੂ ਕਿਸਾਨ ਪਰਿਵਾਰ ਨੂੰ ਉੱਥੇ ਮੌਜੂਦ ਕੁਝ ਲੋਕਾਂ ਵਲੋਂ ਕਥਿਤ ਤੌਰ 'ਤੇ ਮਸਜਿਦ ਦੀ ਪਵਿੱਤਰਤਾ ਦੀ ਉਲੰਘਣਾ ਕਰਨ ਦੇ ਦੋਸ਼ 'ਚ ਬੰਧਕ ਬਣਾ ਤਸੀਹੇ ਦਿੱਤੇ ਗਏ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਪਰਿਵਾਰ ਸਮੇਤ ਸ੍ਰੀ ਚਮਕੌਰ ਸਾਹਿਬ ਨਤਮਸਤਕ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਹੁੰ ਚੁੱਕਣ ਤੋਂ ਪਹਿਲਾਂ ਆਪਣੇ ਪਰਿਵਾਰ ਸਮੇਤ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਤੇ ਵਾਹਿਗੁਰੂ ਦਾ ...

ਪੂਰੀ ਖ਼ਬਰ »

ਗੁ: ਪਲਾਹ ਸਾਹਿਬ ਦਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅੰਮਿ੍ਤਸਰ 20 ਸਤੰਬਰ (ਹਰਮਿੰਦਰ ਸਿੰਘ)-ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਦਾ ਸਾਲਾਨਾ ਜੋੜ ਮੇਲਾ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ...

ਪੂਰੀ ਖ਼ਬਰ »

ਇੰਗਲੈਂਡ ਦੀ ਕੰਪਨੀ ਵਲ਼ੋਂ 1882 'ਚ ਤਿਆਰ ਕੀਤਾ ਗਿਆ ਸੀ ਫ਼ਾਜ਼ਿਲਕਾ ਦੇ 'ਰੇਲ ਚੱਕਰ' ਦਾ ਸਾਮਾਨ

ਫ਼ਾਜ਼ਿਲਕਾ 20 ਸਤੰਬਰ (ਦਵਿੰਦਰ ਪਾਲ ਸਿੰਘ)-ਰੇਲ ਇੰਜਨ ਨੂੰ ਘੁਮਾਉਣ ਲਈ ਬਣਾਇਆ ਗਿਆ 'ਗੋਲ ਚੱਕਰ' (ਰੇਲ ਟਰਨਟੇਬਲ) ਫ਼ਾਜ਼ਿਲਕਾ 'ਚ ਰੇਲ ਗੱਡੀ ਆਉਂਦਿਆਂ ਹੀ ਸ਼ੁਰੂ ਕਰ ਦਿੱਤਾ ਗਿਆ ਸੀ | ਹਾਲਾਂਕਿ ਫ਼ਾਜ਼ਿਲਕਾ ਦੇ ਰੇਲਵੇ ਮੋਜ਼ਮ ਫਾਟਕ ਨੇੜੇ ਬਣਿਆ ਗੋਲ ਚੱਕਰ ਵੰਡ ...

ਪੂਰੀ ਖ਼ਬਰ »

ਹੁਣ 'ਆਪ' 'ਚ ਵੀ ਮੁੱਖ ਮੰਤਰੀ ਲਈ ਦਲਿਤ ਚਿਹਰੇ ਵਜੋਂ ਚੀਮਾ ਦੇ ਨਾਂਅ ਦੀ ਹੋਣ ਲੱਗੀ ਚਰਚਾ

ਮਲੇਰਕੋਟਲਾ, 20 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਸਮਾਜਿਕ ਤੇ ਸਿਆਸੀ ਹਾਸ਼ੀਏ 'ਤੇ ਖੜ੍ਹੇ ਦਲਿਤ ਸਮਾਜ ਨੂੰ ਸੂਬਾਈ ਸਿਆਸਤ ਦੇ ਕੇਂਦਰ 'ਚ ਲਿਆ ਕੇ ਖੜ੍ਹਾ ਕਰ ਦਿਤਾ ਹੈ | ਕਾਂਗਰਸ ਵਲੋਂ ਇਕ ਦਲਿਤ ...

ਪੂਰੀ ਖ਼ਬਰ »

ਅੱਜ ਬਰਸੀ 'ਤੇ ਵਿਸ਼ੇਸ਼

ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲੇ

ਬਾਘਾ ਪੁਰਾਣਾ-ਧੰਨ-ਧੰਨ ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲੇ ਮਹਾਂਪੁਰਖਾਂ ਦਾ ਜਨਮ ਪਿੰਡ ਸ਼ੇਰਪੁਰਾ ਵਿਖੇ ਮਾਤਾ ਸਦਾ ਕੌਰ ਦੀ ਸੁਲੱਖਣੀ ਕੁੱਖੋਂ ਪਿਤਾ ਜੈ ਸਿੰਘ ਦੇ ਗ੍ਰਹਿ ਵਿਖੇ ਹੋਇਆ | ਉਨ੍ਹਾਂ ਪੰਜ ਪਿਆਰਿਆਂ ਪਾਸੋਂ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਆਪ ਜੀ ਨੇ ...

ਪੂਰੀ ਖ਼ਬਰ »

ਪਾਕਿ 'ਚ ਮਸਜਿਦ ਤੋਂ ਪਾਣੀ ਲੈਣ 'ਤੇ ਹਿੰਦੂ ਪਰਿਵਾਰ ਨੂੰ ਬੰਧਕ ਬਣਾ ਕੇ ਦਿੱਤੇ ਤਸੀਹੇ

ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਇਕ ਮਸਜਿਦ ਤੋਂ ਪੀਣ ਲਈ ਪਾਣੀ ਲੈਣ ਗਏ ਗਰੀਬ ਹਿੰਦੂ ਕਿਸਾਨ ਪਰਿਵਾਰ ਨੂੰ ਉੱਥੇ ਮੌਜੂਦ ਕੁਝ ਲੋਕਾਂ ਵਲੋਂ ਕਥਿਤ ਤੌਰ 'ਤੇ ਮਸਜਿਦ ਦੀ ਪਵਿੱਤਰਤਾ ਦੀ ਉਲੰਘਣਾ ਕਰਨ ਦੇ ਦੋਸ਼ 'ਚ ਬੰਧਕ ਬਣਾ ਤਸੀਹੇ ਦਿੱਤੇ ਗਏ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 37 ਨਵੇਂ ਮਾਮਲੇ

ਚੰਡੀਗੜ੍ਹ, 20 ਸਤੰਬਰ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਮੌਤ ਨਹੀਂ ਹੋਈ ਜਦਕਿ 43 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਇਸ ਤੋਂ ਇਲਾਵਾ 37 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਬਠਿੰਡਾ ਤੋਂ 9, ਜਲੰਧਰ ਤੋਂ 5, ਪਠਾਨਕੋਟ ਤੋਂ 5, ਲੁਧਿਆਣਾ ਤੋਂ 4, ...

ਪੂਰੀ ਖ਼ਬਰ »

ਅਖਾੜਾ ਪ੍ਰੀਸ਼ਦ ਦੇ ਮੁਖੀ ਮਹੰਤ ਨਰੇਂਦਰ ਗਿਰੀ ਮੱਠ 'ਚ ਮਿ੍ਤਕ ਪਾਏ ਗਏ

ਇਲਾਹਾਬਾਦ, 20 ਸਤੰਬਰ (ਏਜੰਸੀ)- ਆਲ-ਇੰਡੀਆ ਅਖਾੜਾ ਪ੍ਰੀਸ਼ਦ ਦੇ ਮੁਖੀ ਮਹੰਤ ਨਰੇਂਦਰ ਗਿਰੀ ਸੋਮਵਾਰ ਨੂੰ ਆਪਣੀ ਬਘੰਬਰੀ ਮੱਠ ਰਿਹਾਇਸ਼ ਵਿਖੇ ਮਿ੍ਤਕ ਪਾਏ ਗਏ ਹਨ, ਆਲ-ਇੰਡੀਆ ਅਖਾੜਾ ਪ੍ਰੀਸ਼ਦ ਭਾਰਤ 'ਚ ਸਾਧੂ-ਸੰਤਾਂ ਦੀ ਸਭ ਤੋਂ ਵੱਡੀ ਸੰਸਥਾ ਹੈ | ਉਹ ਨਿਰੰਜਣੀ ...

ਪੂਰੀ ਖ਼ਬਰ »

ਯੂ.ਪੀ. ਦੇ ਭਾਜਪਾ ਸੰਸਦ ਨੇ ਟਿਕੈਤ ਨੂੰ 'ਡਾਕੂ' ਦੱਸਿਆ

ਬਹਰਾਇਚ, 20 ਸਤੰਬਰ (ਏਜੰਸੀ)- ਭਾਜਪਾ ਦੇ ਬਹਰਾਇਚ ਤੋਂ ਲੋਕ ਸਭਾ ਸੰਸਦ ਮੈਂਬਰ ਅਕਸ਼ੇਵਰ ਲਾਲ ਗੋਂਡ ਨੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੂੰ 'ਡਾਕੂ' ਕਰਾਰ ਦਿੰਦਿਆਂ ਕਿਹਾ ਹੈ ਕਿ ਕਿਸਾਨਾਂ ਨੂੰ ਅੰਦੋਲਨ ਲਈ ਵਿਦੇਸ਼ਾਂ ਤੋਂ ਫੰਡ ਮਿਲ ਰਹੇ ਹਨ | ਉੱਤਰ ਪ੍ਰਦੇਸ਼ 'ਚ ...

ਪੂਰੀ ਖ਼ਬਰ »

ਬਾਈਡਨ ਵਾਈਟ ਹਾਊਸ 'ਚ 24 ਨੂੰ ਮੋਦੀ ਨਾਲ ਕਰਨਗੇ ਬੈਠਕ

ਵਾਸ਼ਿੰਗਟਨ, 20 ਸਤੰਬਰ (ਏਜੰਸੀ)-ਅਮਰੀਕੀ ਰਾਸ਼ਟਰਪਤੀ ਦੇ ਸੋਮਵਾਰ ਨੂੰ ਜਾਰੀ ਹਫ਼ਤਾਵਾਰੀ ਪ੍ਰੋਗਰਾਮ 'ਚ ਦੱਸਿਆ ਗਿਆ ਹੈ ਕਿ ਰਾਸ਼ਟਰਪਤੀ ਜੋ ਬਾਈਡਨ ਵਾਈਟ ਹਾਊਸ ਵਿਖੇ 24 ਸਤੰਬਰ ਨੂੰ ਦੁਵੱਲੀ ਬੈਠਕ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਕਰਨਗੇ | ਇਸੇ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਨੇ ਚੰਨੀ ਨੂੰ ਦਿੱਤੀ ਵਧਾਈ

ਚੰਡੀਗੜ੍ਹ, 20 ਸਤੰਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੀ ਕਮਾਨ ਮਿਲਣ 'ਤੇ ਵਧਾਈ ਦਿੱਤੀ ਹੈ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵਲੋਂ ਲਿਆ ਗਿਆ ਇਹ ਫ਼ੈਸਲਾ ਮਜਬੂਰੀ ਵਿਚ ਲਿਆ ਗਿਆ ਜਾਪਦਾ ...

ਪੂਰੀ ਖ਼ਬਰ »

ਕਾਂਗਰਸ ਨੇ ਦਲਿਤਾਂ ਦੀਆਂ ਵੋਟਾਂ ਲੈਣ ਲਈ ਚੰਨੀ ਨੂੰ ਮੁੱਖ ਮੰਤਰੀ ਬਣਾਇਆ-ਭਾਜਪਾ

ਨਵੀਂ ਦਿੱਲੀ, 20 ਸਤੰਬਰ (ਏਜੰਸੀ)-ਭਾਰਤੀ ਜਨਤਾ ਪਾਰਟੀ ਨੇ ਅੱਜ ਦੋਸ਼ ਲਗਾਇਆ ਹੈ ਕਿ ਕਾਂਗਰਸ ਨੇ ਦਲਿਤਾਂ ਦੀਆਂ ਵੋਟਾਂ ਹਥਿਆਉਣ ਲਈ ਚਰਨਜੀਤ ਸਿੰਘ ਚੰਨੀ ਨੂੰ ਕੁਝ ਮਹੀਨਿਆਂ ਲਈ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਹੈ | ਭਾਜਪਾ ਨੇ ਇਸ ਸਬੰਧੀ ਕੁਝ ਪੁਰਾਣੀਆਂ ...

ਪੂਰੀ ਖ਼ਬਰ »

ਨਹੀਂ ਖ਼ਤਮ ਹੋਇਆ ਅੰਦਰੂਨੀ ਕਲੇਸ਼

ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪਿਛਲੇ ਲੰਮੇ ਸਮੇਂ ਤੋਂ ਪੰਜਾਬ ਕਾਂਗਰਸ ਵਿਚ ਛਿੜੇ ਵਿਵਾਦ ਨੇ ਚਾਹੇ ਕੈਪਟਨ ਅਮਰਿੰਦਰ ਸਿੰਘ ਤੋਂ ਮੁੱਖ ਮੰਤਰੀ ਦਾ ਅਹੁਦਾ ਖੋਹ ਲਿਆ, ਪਰ ਹੁਣ ਨਵਾਂ ਮੁੱਖ ਮੰਤਰੀ ਬਣਨ ਦੇ ਬਾਅਦ ਵੀ ਪੰਜਾਬ ਕਾਂਗਰਸ ਦਾ ਅੰਦਰੂਨੀ ...

ਪੂਰੀ ਖ਼ਬਰ »

ਪੰਜਾਬ 'ਚ ਦਲਿਤ ਮੁੱਖ ਮੰਤਰੀ ਬਣਾਉਣਾ ਸਿਰਫ਼ ਚੋਣ ਸਟੰਟ-ਮਾਇਆਵਤੀ

ਲਖਨਊ, 20 ਸਤੰਬਰ (ਏਜੰਸੀ)-ਪੰਜਾਬ ਵਿਚ ਦਲਿਤ ਭਾਈਚਾਰੇ ਨਾਲ ਸਬੰਧਿਤ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਅੱਜ ਇਸ ਨੂੰ ਚੋਣ ਸਟੰਟ ਕਰਾਰ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX