ਕਟਾਰੀਆਂ, 22 ਸਤੰਬਰ (ਨਵਜੋਤ ਸਿੰਘ ਜੱਖੂ)-ਕਟਾਰੀਆਂ ਤੇ ਆਸ-ਪਾਸ ਦੇ ਇਲਾਕੇ ਦੇ ਪਿੰਡਾਂ ਵਿਚ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਤੇ ਚੱਲ ਰਹੀ ਹਨੇਰੀ ਕਾਰਨ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ | ਮੀਂਹ ਨਾਲ ਕੁੱਝ ਸਮਾਂ ਚੱਲੀਆਂ ਤੇਜ਼ ਹਵਾਵਾਂ ਨੇ ਖੇਤਾਂ ਵਿਚ ਝੋਨੇ ਦੀ ਫ਼ਸਲ ਦੇ ਸੱਥਰ ਵਿਛਾ ਕੇ ਰੱਖ ਦਿੱਤੇ ਹਨ, ਜਿਸ ਨਾਲ ਫ਼ਸਲਾਂ 'ਚੋਂ ਝੋਨੇ ਦਾ ਝਾੜ ਘੱਟ ਹੋਣ ਦਾ ਖ਼ਤਰਾ ਵੀ ਮੰਡਰਾ ਰਿਹਾ ਹੈ | ਇਸ ਸਬੰਧੀ ਕਿਸਾਨ ਰਣਜੀਤ ਸਿੰਘ, ਸੰਤੋਖ ਸਿੰਘ, ਅਮਰਜੀਤ ਸਿੰਘ, ਅਮਰੀਕ ਸਿੰਘ, ਫਤਿਹ ਸਿੰਘ, ਗੁਰਸ਼ਰਨਜੀਤ ਸਿੰਘ, ਮਨਜੀਤ ਲਾਲ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰਿਸ਼ ਅਤੇ ਹਨੇਰੀ ਕਾਰਨ ਫ਼ਸਲਾਂ ਵਿਛ ਗਈਆਂ ਹਨ ਅਤੇ ਫ਼ਸਲਾਂ ਦੇ ਵਿਚ ਪਾਣੀ ਵੀ ਨੱਕੋ-ਨੱਕ ਭਰ ਗਿਆ ਹੈ, ਜਿਸ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ 'ਚ ਭਾਰੀ ਮਾਯੂਸੀ ਪਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਬੋਝ ਝੱਲ ਰਹੇ ਹਨ ਤੇ ਉਪਰੋਂ ਕੁਦਰਤ ਦੀ ਮਾਰ ਨੇ ਵੀ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ | ਇਲਾਕੇ ਦੇ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ |
ਫ਼ਸਲ ਦੇ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ- ਕਿਸਾਨ
ਸੰਧਵਾਂ, (ਪ੍ਰੇਮੀ ਸੰਧਵਾਂ)-ਅਨੇਕਾਂ ਆਸਾਂ ਉਮੀਦਾਂ ਨਾਲ ਮਹਿੰਗੇ ਖੇਤੀ ਖਰਚਿਆਂ ਨਾਲ ਪਾਲੀ ਝੋਨੇ ਦੀ ਫ਼ਸਲ ਜਦੋਂ ਹੁਣ ਖੇਤਾਂ ਵਿਚ ਪੱਕ ਰਹੀ ਸੀ ਤਾਂ ਕੁਦਰਤ ਦੇ ਕਹਿਰ ਨੇ ਫ਼ਸਲ ਖੇਤਾਂ ਵਿਚ ਵਿਛਾ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵੀ ਵਾਧਾ ਕਰ ਦਿੱਤਾ ਹੈ, ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਮੰਦਹਾਲੀ ਦੇ ਦੌਰ 'ਚੋਂ ਗੁਜਰ ਰਿਹਾ ਹੈ | ਪੀੜਤ ਕਿਸਾਨਾਂ ਨੇ ਕਿਹਾ ਕਿ ਖੇਤਾਂ ਵਿਚ ਝੋਨੇ ਦੀ ਡਿੱਗੀ ਫ਼ਸਲ ਦਾ ਦਾਣਾ ਕਾਲਾ ਫਿਰ ਜਾਵੇਗਾ ਤੇ ਝੋਨੇ ਦਾ ਝਾੜ ਵੀ ਘੱਟ ਨਿਕਲੇਗਾ, ਜਿਸ ਕਾਰਨ ਕਿਸਾਨ ਕਰਜੇ ਦੇ ਬੋਝ ਥੱਲੇ ਆ ਸਕਦਾ ਹੈ | ਦਲਜੀਤ ਸਿੰਘ ਘੁੰਮਣ, ਜਗਜੀਤ ਸਿੰਘ, ਪਰਮਿੰਦਰ ਸਿੰਘ ਬੋਇਲ, ਜਥੇ. ਹਰਭਜਨ ਸਿੰਘ ਅਟਵਾਲ, ਜਥੇ. ਮੁੱਖਣ ਸਿੰਘ ਸੰਧੂ, ਜਗਦੇਵ ਸਿੰਘ ਕੰਦੋਲਾ, ਮਨਜੀਤ ਸਿੰਘ ਟਾਂਡੀ, ਇੰਦਰਜੀਤ ਸਿੰਘ ਪੀਟਾ ਸੇਖੋਂ, ਬਾਬਾ ਜਗੀਰ ਸਿੰਘ, ਕੁਲਵੀਰ ਸਿੰਘ, ਸੁਖਮਿੰਦਰ ਸਿੰਘ, ਹਰਵਿੰਦਰ ਸਿੰਘ, ਬੋਇਲ, ਕਮਲਜੀਤ ਸਿੰਘ ਆਦਿ ਵੱਖ-ਵੱਖ ਪਿਡਾਂ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੁਦਰਤ ਦੀ ਕਰੋਪੀ ਨਾਲ ਨੁਕਸਾਨੀ ਝੋਨੇ ਦੀ ਫ਼ਸਲ ਦੇ ਸਰਵੇ ਕਰਵਾ ਕੇ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ |
ਕਟਾਰੀਆ, 22 ਸਤੰਬਰ (ਨਵਜੋਤ ਸਿੰਘ ਜੱਖੂ)-ਕਟਾਰੀਆਂ ਪੁਲਿਸ ਵਲੋਂ ਹਲਕਾ ਬੰਗਾ ਦੇ ਪਿੰਡ ਘੁੰਮਣਾਂ ਵਿਖੇ ਇਕ ਵਿਅਕਤੀ ਦੇ ਘਰ ਕੀਤੀ ਛਾਪੇਮਾਰੀ ਦੌਰਾਨ ਛੇ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਸੰਦੀਪ ਕੁਮਾਰ ਸ਼ਰਮਾ ਨੇ ...
ਮਜਾਰੀ/ਸਾਹਿਬਾ, 22 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਬਣੀ ਨਵੀਂ ਪੰਜਾਬ ਸਰਕਾਰ ਜਿੱਥੇ ਪੰਜਾਬ ਦੇ ਰਹਿੰਦੇ ਅਧੂਰੇ ਕੰਮ ਥੋੜ੍ਹੇ ਸਮੇਂ ਅੰਦਰ ਪੂਰੇ ਕਰੇਗੀ, ਉੱਥੇ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ | ਚੰਨੀ ਦੇ ਮੁੱਖ ਮੰਤਰੀ ...
ਪੋਜੇਵਾਲ ਸਰਾਂ, 22 ਸਤੰਬਰ (ਰਮਨ ਭਾਟੀਆ)-ਗਰਮ ਪੰਚਾਇਤ ਪਿੰਡ ਮੰਗੂਪੁਰ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਤੇ ਮਾਲ ਪਸ਼ੂ ਦੀ ਸੁੱਖ ਸ਼ਾਂਤੀ ਲਈ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਅਗਵਾਈ ਹੇਠ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ, ਜਿਸ ...
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਗੋਸਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ 'ਚ ਸਲਾਨਾ ਜੋੜ ਮੇਲਾ ਕਰਵਾਇਆ ਗਿਆ, ਜਿਸ ਦੌਰਾਨ ਭੋਗ ਉਪਰੰਤ ਪੰਡਿਤ ਸੋਮਨਾਥ ਰੋਡਿਆਂ ਵਾਲੇ ਕਵੀਸ਼ਰੀ ਜਥਾ, ਗੁਰਨਾਮ ਸਿੰਘ ਗਾਮੀ ਤੇ ...
ਬਲਾਚੌਰ, 22 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਨੇ ਚੋਣਾਂ ਸਮੇਂ ਪੰਜਾਬ ਦੇ ਹਰ ਵਰਗ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਦਿਖਾਇਆ ਹੈ, ਜਿਨ੍ਹਾਂ ਵਿਚ ਬੇਜ਼ਮੀਨੇ ਖੇਤ ਮਜ਼ਦੂਰਾਂ ਦੇ ਕਰਜ਼ੇ ਸ਼ਾਮਿਲ ਸਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ...
ਨਵਾਂਸ਼ਹਿਰ, 22 ਸਤੰਬਰ (ਗੁਰਬਖ਼ਸ਼ ਸਿੰਘ ਮਹੇ)-ਅਰੋੜਾ ਇਮੀਗ੍ਰੇਸ਼ਨ ਐਂਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ-ਗੜ੍ਹਸ਼ੰਕਰ ਦੇ ਖੇਤਰੀ ਨਿਰਦੇਸ਼ਕ ਕਨਵਰ ਅਰੋੜਾ ਤੇ ਸਟਾਫ਼ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਪਨੀ ਵਲੋਂ ਯੂ. ਕੇ., ਕੈਨੇਡਾ ਤੇ ਯੂ. ...
ਭੱਦੀ, 22 ਸਤੰਬਰ (ਨਰੇਸ਼ ਧੌਲ)-ਬੀਤੀ ਰਾਤ ਪਿੰਡ ਜੋਗੇਵਾਲ ਵਿਖੇ ਇਕ 18 ਸਾਲਾ ਨੌਜਵਾਨ ਦੀ ਉਸ ਦੇ ਘਰ ਦੇ ਨਜ਼ਦੀਕ ਭੇਦ-ਭਰੇ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਕੇਵਲ ਕਿ੍ਸ਼ਨ ਨੇ ਦੱਸਿਆ ਕਿ ਮਿ੍ਤਕ ...
ਬੰਗਾ, 22 ਸਤੰਬਰ (ਕਰਮ ਲਧਾਣਾ)-ਇਲਾਕੇ ਦੇ ਉੱਘੇ ਵਿੱਦਿਅਕ ਅਦਾਰੇ ਸਿੱਖ ਨੈਸ਼ਨਲ ਕਾਲਜ ਬੰਗਾ ਵਲੋਂ ਸਿੱਖਿਆ ਦੇ ਖੇਤਰ ਵਿਚ ਜੋ ਯੋਗਦਾਨ ਪਾਇਆ ਗਿਆ ਹੈ ਉਹ ਬੇਮਿਸਾਲ ਹੈ | ਬਤੌਰ ਪਿ੍ੰਸੀਪਲ ਤਰਸੇਮ ਸਿੰਘ ਭਿੰਡਰ ਵਲੋਂ ਇਸ ਅਦਾਰੇ ਨੂੰ ਜੋ ਬੁਲੰਦੀਆਂ ਵੱਲ ਲਿਜਾਣ ਦਾ ...
ਨਵਾਂਸ਼ਹਿਰ, 22 ਸਤੰਬਰ (ਗੁਰਬਖਸ਼ ਸਿੰਘ ਮਹੇ)-ਐੱਸ. ਕੇ. ਟੀ. ਪਲਾਂਟੇਸ਼ਨ ਟੀਮ ਦੇ ਵਲੋਂ ਲਗਾਤਾਰ ਚੱਲ ਰਹੀ ਵਾਤਾਵਰਨ ਬਚਾਓ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਲਾਮ ਵਿਖੇ 20 ਫਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ | ਪਿ੍ੰ: ਨੀਲਮ ਮੂਮ ...
ਨਵਾਂਸ਼ਹਿਰ, 22 ਸਤੰਬਰ (ਹਰਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਨਵਾਂਸ਼ਹਿਰ ਤੋਂ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ (ਬੱਲੂ) ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਨਵਾਂਸ਼ਹਿਰ 'ਚ ਹੋਈ ਨਾਜਾਇਜ਼ ਮਾਈਨਿੰਗ ਦੀ ਨਿਰਪੱਖ ਤੇ ...
ਬੰਗਾ, 22 ਸਤੰਬਰ (ਕਰਮ ਲਧਾਣਾ)-ਹਾਲ ਹੀ 'ਚ ਜੋ ਪੰਜਾਬ ਸਰਕਾਰ ਨੇ ਬਸੇਰਾ ਸਕੀਮ ਤਹਿਤ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ, ਜਲੰਧਰ, ਮਾਨਸਾ, ਪਟਿਆਲਾ, ਲੁਧਿਆਣਾ ਆਦਿ ਵਿਚ ਝੁੱਗੀਆਂ ਝੌਂਪੜੀਆਂ 'ਚ ਰਹਿਣ ਵਾਲੇ ਲੋਕਾਂ ਨੂੰ ਜਮੀਨ ਦੀ ਮਾਲਕੀ ਦੇ ਹੱਕ ਦੇਣ ਦੀ ਪ੍ਰਵਾਨਗੀ ...
ਮਜਾਰੀ/ਸਾਹਿਬਾ, 22 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੁੱਤੀ ਪਈ ਕੇਂਦਰ ਦੀ ਮੋਦੀ ਸਰਕਾਰ ਨੂੰ ਜਗਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦੇ ਸਬੰਧ ਵਿਚ ਮਜਾਰੀ ਟੋਲ ਪਲਾਜ਼ਾ ਤੇ ਕਿਸਾਨ ...
ਨਵਾਂਸ਼ਹਿਰ, 22 ਸਤੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ: ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਸੇ ...
ਪੋਜੇਵਾਲ ਸਰਾਂ, 22 ਸਤੰਬਰ (ਨਵਾਂਗਰਾਈਾ)-ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਲਾਚੌਰ ਤੋਂ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਕੁਮਾਰ ਨਾਨੋਵਾਲ ਵਲੋਂ ਵਧਾਈ ਉਨ੍ਹਾਂ ਦੇ ਗ੍ਰਹਿ ਚੰਡੀਗੜ੍ਹ ਵਿਖੇ ਜਾ ਕੇ ਦਿੱਤੀ ਗਈ | ਇਸ ਸਬੰਧੀ ਗੱਲਬਾਤ ਕਰਦੇ ਹੋਏ ...
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ)-ਵੁਸ਼ੂ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਭਾਈ ਸੰਗਤ ਸਿੰਘ ਖਾਲਸਾ ਕਾਲਜ ਦੇ ਸਹਿਯੋਗ ਨਾਲ 7ਵੀਂ ਜ਼ਿਲ੍ਹਾ ਪੱਧਰੀ ਓਪਨ ਵੁਸ਼ੂ ਚੈਂਪੀਅਨਸ਼ਿਪ ਸੰਸਥਾ ਦੇ ਵਿਹੜੇ ਵਿਚ ਕਰਵਾਈ ਗਈ | ਇਸ ਮੌਕੇ ਜਥੇਦਾਰ ...
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ ਦੀ ਲੋੜ ਹੈ | ...
ਨਵਾਂਸ਼ਹਿਰ, 22 ਸਤੰਬਰ (ਗੁਰਬਖ਼ਸ਼ ਸਿੰਘ ਮਹੇ)-ਵਿਜ਼ਨ ਵੇਅ ਦੇ ਮੈਨੇਜਿੰਗ ਡਾਇਰੈਕਟਰ ਪ੍ਰਵੀਨ ਅਰੋੜਾ ਅਤੇ ਵਿਭਾ ਗਾਂਧੀ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਿਦੇਸ਼ਾਂ 'ਚ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਅਹਿਮ ...
ਮਜਾਰੀ/ਸਾਹਿਬਾ, 22 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਸੀ. ਪੀ. ਆਈ.(ਐੱਮ) ਦੇ ਆਗੂਆਂ ਦੀ ਮੀਟਿੰਗ ਪਿੰਡ ਰੱਕੜਾਂ ਢਾਹਾਂ ਵਿਖੇ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਕਮੇਟੀ ਦਾ 17 ਮੈਂਬਰੀ ਪੈਨਲ ...
ਮੁਕੰਦਪੁਰ, 22 ਸਤੰਬਰ (ਦੇਸ ਰਾਜ ਬੰਗਾ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਬੰਗਾ ਦੀ ਮੀਟਿੰਗ ਹਲਕਾ ਪ੍ਰਧਾਨ ਜੈਪਾਲ ਸੁੰਡਾ ਦੀ ਪ੍ਰਧਾਨਗੀ ਹੇਠ ਪਿੰਡ ਭਰੋਮਜ਼ਾਰਾ ਵਿਖੇ ਹੋਈ | ਮੀਟਿੰਗ ਨੂੰ ਵਿਸ਼ੇਸ਼ ਤੌਰ 'ਤੇ ਬਸਪਾ ਸੂਬਾ ਸਕੱਤਰ ਪ੍ਰਵੀਨ ਬੰਗਾ ਇੰਚਾਰਜ ...
ਪੱਲੀ ਝਿੱਕੀ, 22 ਸਤੰਬਰ (ਕੁਲਦੀਪ ਸਿੰਘ ਪਾਬਲਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਾਈਟ ਨੌਰਾ ਵਿਖੇ ਸੀ. ਐੱਚ. ਟੀ. ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਐੱਨ. ਏ. ਐੱਸ. ਟ੍ਰੇਨਿੰਗ ਸਮੂਹ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਟੀਮ ਦੁਆਰਾ ਕੈਂਪ ਲਗਾਇਆ ਗਿਆ, ਜਿਸ ਦੀ ...
ਰੱਤੇਵਾਲ 22 ਸਤੰਬਰ (ਸੂਰਾਪੁਰੀ)-ਕਾਂਗਰਸ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ ਨਾਲ ਜਿੱਥੇ ਕਾਂਗਰਸ ਪਾਰਟੀ ਵਿਚ ਨਵੀਂ ਰੂਹ ਫੂਕੀ ਗਈ ਹੈ, ਉੱਥੇ ਕਾਂਗਰਸੀ ਵਰਕਰਾਂ ਦੇ ਹੌਸਲੇ ਵੀ ਬੁਲੰਦ ਹੋਏ ਹਨ | ਇਨ੍ਹਾਂ ਸ਼ਬਦਾਂ ਦਾ ...
ਕਟਾਰੀਆਂ, 22 ਸਤੰਬਰ (ਨਵਜੋਤ ਸਿੰਘ ਜੱਖੂ)-ਕਾਂਗਰਸ ਹਾਈ ਕਮਾਂਡ ਵਲੋਂ ਇਕ ਉੱਚ ਸਿੱਖਿਆ ਪ੍ਰਾਪਤ ਤਜ਼ਰਬੇਕਾਰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਚਾਇਤ ਸੰਮਤੀ ਮੈਂਬਰ ਬੰਗਾ ਜਥੇਦਾਰ ਜੋਗਾ ਸਿੰਘ ...
ਨਵਾਂਸ਼ਹਿਰ, 22 (ਹਰਵਿੰਦਰ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਨਵਾਂਸ਼ਹਿਰ ਦੀ ਮੀਟਿੰਗ ਦਲਜੀਤ ਸਿੰਘ ਸੁੱਜੋਂ ਦੀ ਪ੍ਰਧਾਨਗੀ ਹੇਠ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਕੀਤੀ ਗਈ | ਇਸ ਮੌਕੇ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਖ਼ਜ਼ਾਨਚੀ ...
ਔੜ/ਝਿੰਗੜਾਂ, 22 ਸਤੰਬਰ (ਕੁਲਦੀਪ ਸਿੰਘ ਝਿੰਗੜ)-ਕਾਂਗਰਸ ਦੀ ਕੁੱਲ ਹਿੰਦ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਤੇ ਸਮੁੱਚੀ ਪਾਰਟੀ ਹਾਈ ਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਐੱਸ. ਸੀ. ਭਾਈਚਾਰੇ ਨੂੰ ਬਹੁਤ ਵੱਡਾ ਮਾਣ ਬਖ਼ਸ਼ਿਆ ਹੈ | ...
ਨਵਾਂਸ਼ਹਿਰ, 22 ਸਤੰਬਰ (ਹਰਵਿੰਦਰ ਸਿੰਘ)-ਸੂਬਾ ਕਮੇਟੀ ਦੇ ਸੱਦੇ 'ਤੇ ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਸੰਘਰਸ਼ ਮੰਡਲ ਕਮੇਟੀ ਵਲੋਂ ਨਰਿੰਦਰ ਕੁਮਾਰ ਮਹਿਤਾ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਮੰਡਲ ਦਫ਼ਤਰ ਨਵਾਂਸ਼ਹਿਰ ਦੇ ਗੇਟ ...
ਸੰਧਵਾਂ, 22 ਸਤੰਬਰ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸਾਈਾ ਲੋਕ ਬੜ੍ਹ ਵਾਲਿਆਂ ਦੇ ਇਲਾਹੀ ਦਰਬਾਰ 'ਤੇ ਮਹੀਨਾਵਾਰੀ ਸੇਵਾਦਾਰ ਸੰਤ ਤਾਰਾ ਚੰਦ ਦੀ ਅਗਵਾਈ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸੰਤ ਤਾਰਾ ਚੰਦ ਨੇ ਸੰਗਤਾਂ ਨਾਲ ਪ੍ਰਵਚਨ ਕਰਦਿਆਂ ਕਿਹਾ ਕਿ ਜੋ ...
ਕਟਾਰੀਆਂ, 22 ਸਤੰਬਰ (ਨਵਜੋਤ ਸਿੰਘ ਜੱਖੂ)-ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਦੀ ਅਗਵਾਈ 'ਚ ਬਾਗਬਾਨੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਘਰੇਲੂ ਬਗੀਚੀਆਂ ਨੂੰ ਉਤਸ਼ਾਹਿਤ ਕਰਨ ਲਈ ...
ਭੱਦੀ, 22 ਸਤੰਬਰ (ਨਰੇਸ਼ ਧੌਲ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਕਰਜ਼ਾ ਮੁਆਫ਼ ਕਰਨ ਦੇ ਕੀਤੇ ਵਾਅਦੇ ਅਨੁਸਾਰ ਜਿੱਥੇ ਸਮੁੱਚੇ ਪੰਜਾਬ ਅੰਦਰ ਕਿਸਾਨ ਕਿਰਤੀਆਂ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ, ਉੱਥੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ...
ਰੈਲਮਾਜਰਾ, 22 ਸਤੰਬਰ (ਸੁਭਾਸ਼ ਟੌਂਸਾ)-ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲਮਾਜਰਾ (ਰੋਪੜ ਕੈਂਪਸ) ਵਲੋਂ ਰੈਲਮਾਜਰਾ ਵਿਖੇ ਸਥਾਪਿਤ ਕੀਤੀ ਜਾਣ ਵਾਲੀ ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਦੇਸ਼ ਦੇ ਨੌਜਵਾਨਾਂ, ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ਲਈ ਵਰਦਾਨ ...
ਬੰਗਾ, 22 ਸਤੰਬਰ (ਕਰਮ ਲਧਾਣਾ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਸ੍ਰੀ ਚਰਨ ਕੰਵਲ ਜੀਂਦੋਵਾਲ ਵਿਖੇ 26 ਸਤੰਬਰ ਨੂੰ ਹੋ ਰਹੇ ਮਹੀਨਾਵਾਰ ਗੁਰਮਤਿ ਸਮਾਗਮ ਸਬੰਧੀ ਸੇਵਾਦਾਰਾਂ ਤੇ ਸੰਗਤਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਗੁਰਮਤਿ ਸਮਾਗਮ ਦਾ ਪੋਸਟਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX