ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਜਾਪਾਨੀ ਹਮਰੁਤਬਾ ਦੇ ਰੱਖਿਆ ਨਿਰਮਾਣ ਵਿਚ ਸਹਿਯੋਗ ਵਧਾਉਣ ਲਈ ਸਹਿਮਤ ਹੋਏ
. . .  33 minutes ago
ਟੋਕੀਓ, 24 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇਤਾਵਾਂ ਨੇ ਰੱਖਿਆ ਨਿਰਮਾਣ ਦੇ ਖੇਤਰ ਸਮੇਤ ਦੁਵੱਲੇ ਸੁਰੱਖਿਆ ਅਤੇ ...
ਬਡਗਾਮ ਵਿਚ ਅੱਤਵਾਦੀਆਂ ਵਲੋਂ ਮਾਰੇ ਗਏ ਰਾਹੁਲ ਭੱਟ ਦੇ ਪਰਿਵਾਰ ਨੂੰ ਮਿਲੇ ਮਨੋਜ ਸਿਨਹਾ
. . .  about 1 hour ago
ਬਡਗਾਮ, 24 ਮਈ - ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਬਡਗਾਮ ਦੇ ਚਦੂਰਾ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਰਾਹੁਲ ਭੱਟ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਰਾਹੁਲ ਭੱਟ ਦੇ ਪਿਤਾ ਨੇ ...
ਆਈ.ਪੀ.ਐੱਲ.2022 : ਰਾਜਸਥਾਨ ਨੇ ਗੁਜਰਾਤ ਨੂੰ 189 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਟੋਕੀਓ ਹਵਾਈ ਅੱਡੇ ਤੋਂ ਦਿੱਲੀ ਲਈ ਹੋਏ ਰਵਾਨਾ
. . .  about 2 hours ago
ਟੋਕੀਓ, 24 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਦੋ ਦਿਨਾਂ ਜਾਪਾਨ ਯਾਤਰਾ ਦੀ ਸਮਾਪਤੀ ਤੋਂ ਬਾਅਦ ਟੋਕੀਓ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋਏ ਹਨ ।
ਹੁਣ ਪੰਜਾਬ ਸਰਕਾਰ ਦੀਆਂ ਵਾਲਵੋ ਬੱਸਾਂ ਦਿੱਲੀ ਹਵਾਈ ਅੱਡੇ ’ਤੇ ਵੀ ਜਾਣਗੀਆਂ, ਹੁਕਮ ਜਾਰੀ
. . .  about 4 hours ago
ਟਰਾਲੀ ਦੀ ਲਪੇਟ 'ਚ ਆਉਣ ਨਾਲ ਰਾਜ ਮਿਸਤਰੀ ਦੀ ਮੌਤ
. . .  about 4 hours ago
ਮਮਦੋਟ/ਲੱਖੋ ਕਿ ਬਹਿਰਾਮ, 24 ਮਈ (ਸੁਖਦੇਵ ਸਿੰਘ ਸੰਗਮ /ਰਜਿੰਦਰ ਹਾਂਡਾ) - ਬਲਾਕ ਮਮਦੋਟ ਦੇ ਪਿੰਡ ਸਵਾਈ ਕੇ ਭੋਖੜੀ ਵਿਖੇ ਟਰਾਲੀ ਦੀ ਲਪੇਟ ਵਿਚ ਆਉਣ ਨਾਲ ਨੋਜਵਾਨ ਰਾਜ ਮਿਸਤਰੀ ਦੀ ਦਰਦਨਾਕ...
ਵਿਜੀਲੈਂਸ ਨੇ ਦਬੋਚੇ ਜਾਅਲੀ ਜਨਮ ਸਰਟੀਫਿਕੇਟ ਬਣਾਉਣ ਵਾਲੇ
. . .  about 4 hours ago
ਅੰਮ੍ਰਿਤਸਰ, 24 ਮਈ (ਬਿਉਰੋ ਰਿਪੋਰਟ) ਵਿਜੀਲੈਂਸ ਬਿਊਰੋ ਅੰਮਿ੍ਤਸਰ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਜਾਅਲੀ ਜਨਮ ਸਰਟੀਫਿਕੇਟ ਬਣਾਉਣ ਵਾਲੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਉਨਾਂ ਕੋਲੋਂ 13 ਜਾਅਲੀ ਸਰਟੀਫਿਕੇਟ ਫੜ੍ਹੇ ਗਏ ਹਨ। ਇਸ ਸਬੰਧੀ ਵਿਜੀਲੈਂਸ ਬਿਓਰੇ ਦੇ ਐਸ ਐਸ ਪੀ ਦਲਜੀਤ ਸਿੰਘ ਢਿਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਵਿੰਦਰ ਸਿੰਘ...
ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ 27 ਮਈ ਤੱਕ ਪੁਲਿਸ ਰਿਮਾਂਡ 'ਤੇ
. . .  about 4 hours ago
ਐਸ.ਏ.ਐਸ ਨਗਰ, 24 ਮਈ (ਜਸਬੀਰ ਸਿੰਘ ਜੱਸੀ) - ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਦੂਜੇ ਮੁਲਜ਼ਮ ਪ੍ਰਦੀਪ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ...
ਵਿਜੇ ਸਿੰਗਲਾ ਦੇ ਓ.ਐੱਸ.ਡੀ ਪ੍ਰਦੀਪ ਕੁਮਾਰ ਉੱਪਰ ਵੀ ਮਾਮਲਾ ਦਰਜ
. . .  about 5 hours ago
ਚੰਡੀਗੜ੍ਹ, 24 ਮਈ - ਸਾਬਕਾ ਕੈਬਨਿਟ ਮੰਤਰੀ ਵਿਜੇ ਸਿੰਗਲਾ 'ਤੇ ਹੋਈ ਐੱਫ.ਆਈ.ਆਰ ਦੀ ਕਾਪੀ ਸਾਹਮਣੇ ਆਈ ਹੈ ਜਦਕਿ ਵਿਜੇ ਸਿੰਗਲਾ ਦੇ ਓ.ਐੱਸ.ਡੀ ਪ੍ਰਦੀਪ ਕੁਮਾਰ ਉੱਪਰ ਵੀ ਮਾਮਲਾ ਦਰਜ ਹੋਇਆ ਹੈ। ਦੱਸ ਦਈਏ ਕਿ ਵਿਜੇ ਸਿੰਗਲਾ...
ਪੰਜਾਬ ਸਰਕਾਰ ਵੱਲੋਂ 2 ਆਈ.ਪੀ.ਐੱਸ ਅਫ਼ਸਰਾਂ ਨੂੰ ਤਰੱਕੀ
. . .  about 5 hours ago
ਚੰਡੀਗੜ੍ਹ, 24 ਮਈ - ਪੰਜਾਬ ਸਰਕਾਰ ਵੱਲੋਂ 2 ਆਈ.ਪੀ.ਐੱਸ ਅਫ਼ਸਰਾਂ ਨੂੰ ਤਨਖਾਹ ਮੈਟ੍ਰਿਕਸ ਦੇ ਲੈਵਲ 13 ਵਿੱਚ ਚੋਣ ਗ੍ਰੇਡ ਵਿੱਚ ਤਰੱਕੀ ਦਿੱਤੀ ਗਈ ਹੈ। ਜਿਨ੍ਹਾਂ ਆਈ.ਪੀ.ਐੱਸ ਅਫ਼ਸਰਾਂ ਨੂੰ ਤਰੱਕੀ ਦਿੱਤੀ ਗਈ...
ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਦੀ ਸ਼ੂਗਰ ਫਰੀ ਆਈਸ ਕਰੀਮ ਦੀ ਸ਼ੁਰੂਆਤ
. . .  about 5 hours ago
ਚੰਡੀਗੜ੍ਹ, 24 ਮਈ - ਲੋਕਾਂ ਦੀ ਭਾਰੀ ਮੰਗ ਨੂੰ ਦੇਖਦੇ ਹੋਏ ਮਿਲਕਫੈਡ ਦੇ ਕੌਮਾਂਤਰੀ ਪੱਧਰ ੱਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਅੱਜ ਤੋਂ ਬਾਜ਼ਾਰ ਵਿਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ। 80 ਮਿਲੀਲਿਟਰ ਦੇ ਕੱਪ ਦੀ ਕੀਮਤ 20 ਰੁਪਏ ਹੈ। ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕੀਤੇ ਜਾਣ 'ਤੇ ਸੁਨੀਲ ਜਾਖੜ ਦਾ ਟਵੀਟ
. . .  about 5 hours ago
ਚੰਡੀਗੜ੍ਹ, 24 ਮਈ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਆਪਣੇ ਮੰਤਰੀ ਪੰਜਾਬ ਵਿਜੇ ਸਿੰਗਲਾ ਨੂੰ ਬਰਖ਼ਾਸਤ ਕੀਤੇ ਜਾਣ 'ਤੇ ਹਾਲ ਹੀ ਵਿਚ ਭਾਜਪਾ 'ਚ ਸ਼ਾਮਿਲ ਹੋਏ ਸੁਨੀਲ ਜਾਖੜ ਨੇ...
ਸਵਿਫਟ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
. . .  about 6 hours ago
ਖਡੂਰ ਸਾਹਿਬ, 24 ਮਈ (ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ-ਜੰਡਿਆਲਾ ਗੁਰੂ ਰੋਡ 'ਤੇ ਹੋਏ ਸੜਕੀ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਭੁਪਿੰਦਰ ਸਿੰਘ ਭਿੰਦਾ (23 ਸਾਲ) ਪੁੱਤਰ...
ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੇ ਰੋਲ ਨੰਬਰ ਅਤੇ ਐਡਮਿਟ ਕਾਰਡ ਵੈਬਸਾਇਟ ‘ਤੇ ਅਪਲੋਡ
. . .  about 6 hours ago
ਐੱਸ.ਏ.ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ) - 10 ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ, 11ਵੀਂ ਅਤੇ 12ਵੀਂ ਜਮਾਤਾਂ ਵਿੱਚ ਸੈਸ਼ਨ 2022-23 ਦੇ ਦਾਖਲਿਆਂ ਲਈ 29 ਮਈ ਨੂੰ ਕਰਵਾਈ ਜਾਣ ਵਾਲੀ ਮੁਕਾਬਲਾ ਪ੍ਰੀਖਿਆ ਲਈ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੇ ਰੋਲ...
ਬਿਸਤ ਦੁਆਬ ਨਹਿਰ ਦੇ ਪੁਲ ਤੋਂ ਲੋਹੇ ਦੀਆਂ 56 ਸ਼ਟਰਿੰਗ ਪਲੇਟਾਂ ਚੋਰੀ
. . .  about 6 hours ago
ਕੋਟਫ਼ਤੂਹੀ, 24 ਮਈ (ਅਟਵਾਲ)- ਪਿੰਡ ਅਜਨੋਹਾ ਦੇ ਕਰੀਬ ਬਿਸਤ ਦੁਆਬ ਨਹਿਰ ਵਾਲੇ ਪੁਲ ਉੱਪਰ ਚੱਲ ਰਹੇ ਕੰਮ ਦੌਰਾਨ ਕੀਤੀ ਹੋਈ ਲੋਹੇ ਦੀ ਸ਼ਟਰਿੰਗ ਵਿਚੋਂ ਦੇਰ ਰਾਤ ਚੋਰ 56 ਦੇ ਕਰੀਬ ਲੋਹੇ ਦੀਆ ਪਲੇਟਾਂ...
ਬਲਾਕ ਚੋਗਾਵਾਂ ਦੇ ਪਿੰਡ ਰਾਏ ਦੀ 9 ਏਕੜ ਜ਼ਮੀਨ ਦਾ ਕਬਜ਼ਾ ਛੁਡਾਇਆ
. . .  about 6 hours ago
ਲੋਪੋਕੇ, 24 ਮਈ (ਗੁਰਵਿੰਦਰ ਸਿੰਘ ਕਲਸੀ)- ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਿੰਡਾਂ ਵਿੱਚੋਂ ਪੰਚਾਇਤਾਂ ਤੇ ਹੋਰਨਾਂ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ...
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਕਿਊਬਾ ਦੇ ਸਿਹਤ ਮੰਤਰੀ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 24 ਮਈ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਕਿਊਬਾ ਦੇ ਜਨ ਸਿਹਤ ਮੰਤਰੀ ਜੋਸ ਏਂਜਲ ਪੋਰਟਲ ਮਿਰਾਂਡਾ ਨਾਲ ਮੁਲਾਕਾਤ ਕੀਤੀ ਗਈ। ਟਵੀਟ ਕਰ ਮਨਸੁਖ ਮਾਂਡਵੀਆ...
ਜਪਾਨ ਦੇ 3 ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ
. . .  about 7 hours ago
ਟੋਕੀਓ, 24 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਪਾਨ ਦੇ ਦੌਰੇ 'ਤੇ ਹਨ। ਇਸ ਦੌਰਾਨ ਜਪਾਨ ਦੇ 3 ਸਾਬਕਾ ਪ੍ਰਧਾਨ ਮੰਤਰੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਥਾਣਾ ਫੇਜ਼ ਅੱਠ ਮੁਹਾਲੀ ਵਿਖੇ ਮਾਮਲਾ ਦਰਜ
. . .  about 8 hours ago
ਐਸ. ਏ. ਐਸ. ਨਗਰ, 24 ਮਈ (ਜਸਬੀਰ ਸਿੰਘ ਜੱਸੀ) -ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਫੇਜ਼ ਅੱਠ ਮੁਹਾਲੀ ਵਿਖੇ ਲਿਆਂਦਾ ਗਿਆ ਹੈ। ਥਾਣਾ ਫੇਜ਼...
ਵਿਜੇ ਸਿੰਗਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿੱਧੂ ਮੂਸੇਵਾਲੇ ਦਾ ਤਨਜ
. . .  about 8 hours ago
ਚੰਡੀਗੜ੍ਹ, 24 ਮਈ - ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿੱਧੂ ਮੂਸੇਵਾਲੇ ਨੇ ਤਨਜ ਕੱਸਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਬਾਬਾ ...
ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਵਾਈ ਤੋਂ ਬਾਅਦ ਕੇਜਰੀਵਾਲ ਦਾ ਟਵੀਟ, ਕਿਹਾ ਤੁਹਾਡੇ 'ਤੇ 'ਮਾਨ' ਭਗਵੰਤ ਮਾਨ
. . .  about 9 hours ago
ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਵਾਈ ਤੋਂ ਬਾਅਦ ਕੇਜਰੀਵਾਲ ਦਾ ਟਵੀਟ, ਕਿਹਾ ਤੁਹਾਡੇ 'ਤੇ 'ਮਾਨ' ਭਗਵੰਤ ਮਾਨ...
ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਹਜ਼ਾਰਾਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
. . .  about 9 hours ago
ਮੋਗਾ, 24 ਮਈ (ਸੁਰਿੰਦਰਪਾਲ ਸਿੰਘ/ ਗੁਰਤੇਜ ਬੱਬੀ) - ਦਰਵੇਸ਼ ਸਿਆਸਤਦਾਨ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਜਿੰਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਉਨ੍ਹਾਂ ਨੂੰ ਅੱਜ ਪੰਜਾਬ ਭਰ ...
ਸਾਬਕਾ ਮੰਤਰੀ ਵਿਜੇ ਸਿੰਗਲਾ ਹੋਏ ਗ੍ਰਿਫ਼ਤਾਰ, ਇਕ ਫ਼ੀਸਦ ਕਮਿਸ਼ਨ ਮੰਗਣ ਦੇ ਇਲਜ਼ਾਮ
. . .  about 9 hours ago
ਚੰਡੀਗੜ੍ਹ, 24 ਮਈ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਸਾਬਕਾ ਮੰਤਰੀ ਵਿਜੇ ਸਿੰਗਲਾ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਹੋਏ ਹਨ | ਪੰਜਾਬ...
ਗੁਰੂ ਹਰ ਸਹਾਏ : 24 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ
. . .  about 9 hours ago
ਗੁਰੂ ਹਰ ਸਹਾਏ, 24 ਮਈ (ਹਰਚਰਨ ਸਿੰਘ ਸੰਧੂ) - ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਦੇ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਦੀ ਮੁਹਿੰਮ ਤਹਿਤ ਬਲਾਕ ਗੁਰੂ ਹਰ...
ਹਾਈਕੋਰਟ ਵਲੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਲਈ ਗ੍ਰਹਿ ਮੰਤਰਾਲੇ ਅਤੇ ਸਿੱਖਿਆ ਮੰਤਰਾਲੇ ਨਾਲ ਵਿਚਾਰ ਕਰਨ ਦੇ ਹੁਕਮ
. . .  about 9 hours ago
ਚੰਡੀਗੜ੍ਹ, 24 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੇ ਮੁੱਦੇ 'ਤੇ ਗ੍ਰਹਿ ਮੰਤਰਾਲੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਅੱਸੂ ਸੰਮਤ 553

ਖੇਡ ਸੰਸਾਰ

ਹੈਦਰਾਬਾਦ ਦੀ ਲਗਾਤਾਰ 7ਵੀਂ ਹਾਰ

ਦੁਬਈ, 22 ਸਤੰਬਰ (ਏਜੰਸੀ)-ਇੱਥੇ ਆਈ.ਪੀ.ਐਲ. ਦੇ ਇਕ ਮੈਚ ਵਿਚ ਦਿੱਲੀ ਕੈਪੀਟਲਜ਼ ਨੇ ਸਨਰਾਇਜਰਜ਼ ਹੈਦਰਾਬਾਦ ਨੂੰ 8 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਜਿੱਥੇ ਇਹ ਹੈਦਰਾਬਾਦ ਦੀ ਲਗਾਤਾਰ 7ਵੀਂ ਹਾਰ ਹੈ ਉੱਥੇ ਇਸ ਜਿੱਤ ਨਾਲ ਦਿੱਲੀ ਅੰਕ ਸੂਚੀ ਵਿਚ ਪਹਿਲੇ ਸਥਾਨ 'ਤੇ ਚਲੀ ਗਈ ਹੈ | ਹੈਦਰਾਬਾਦ ਵਲੋਂ ਮਿਲੇ 135 ਦੌੜਾਂ ਦੇ ਟੀਚੇ ਨੂੰ ਦਿੱਲੀ ਨੇ ਕੇਵਲ ਦੋ ਵਿਕਟਾਂ ਦੇ ਨੁਕਸਾਨ 'ਤੇ 17.5 ਓਵਰਾਂ ਵਿਚ ਹੀ ਪੂਰਾ ਕਰ ਲਿਆ | ਭਾਵੇਂ ਕਿ ਦਿੱਲੀ ਦਾ ਸਲਾਮੀ ਬੱਲੇਬਾਜ਼ੀ ਪਿ੍ਥਵੀ ਸ਼ਾਹ ਕੇਵਲ 11 ਦੌੜਾਂ ਬਣਾ ਕੇ ਆਊਟ ਹੋ ਗਿਆ ਪਰ ਸ਼ੇਖਰ ਧਵਨ, ਸ਼੍ਰੇਅਸ ਅਈਅਰ ਅਤੇ ਰਿਸ਼ਵ ਪੰਤ ਨੇ ਕ੍ਰਮਵਾਰ 42, 47 ਅਤੇ 35 ਦੌੜਾਂ ਦੀਆਂ ਪਾਰੀਆਂ ਖੇਡੀਆਂ ਅਤੇ ਟੀਮ ਨੂੰ ਜਿੱਤ ਦਿਵਾਈ | ਧਵਨ 37 ਗੇਂਦਾਂ ਵਿਚ 42 ਦੌੜਾਂ ਬਣਾ ਕੇ ਆਊਟ ਹੋ ਗਏ ਜਦੋਂ ਕਿ ਅਈਅਰ ਅਤੇ ਪੰਤ ਕ੍ਰਮਵਾਰ 47 ਅਤੇ 35 ਦੌੜਾਂ ਬਣਾ ਕੇ ਨਾਬਾਦ ਰਹੇ | ਇਸ ਤੋਂ ਪਹਿਲਾਂ ਹੈਦਰਾਬਾਦ ਨੇ ਬੱਲੇਬਾਜ਼ੀ ਕਰਦੇ ਹੋਏ 9 ਵਿਕਟਾਂ ਦੇ ਨੁਕਸਾਨ 'ਤੇ 134 ਦੌੜਾਂ ਬਣਾਈਆਂ | ਹੈਦਰਾਬਾਦ ਵਲੋਂ ਸਭ ਤੋਂ ਵੱਧ ਦੌੜਾਂ ਅਬਦੁਲ ਸਮਾਦ ਅਤੇ ਰਾਸ਼ਿਦ ਖਾਨ ਨੇ ਕ੍ਰਮਵਾਰ 28 ਅਤੇ 22 ਦੌੜਾਂ ਬਣਾਈਆਂ | ਇਸ ਤੋਂ ਇਲਾਵਾ ਸਾਹਾ ਅਤੇ ਵਿਲੀਅਮਸਨ ਨੇ 18-18 ਅਤੇ ਮਨੀਸ਼ ਪਾਂਡੇ ਨੇ 17 ਦੌੜਾਂ ਦੀ ਪਾਰੀ ਖੇਡੀ | ਜਦੋਂ ਕਿ ਵਾਰਨਰ ਬਿਨਾਂ ਕੋਈ ਦੌੜ ਬਣਾਏ ਆਊਟ ਹੋ ਗਏ | ਦਿੱਲੀ ਦੇ ਗੇਂਦਬਾਜ਼ਾਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਹੈਦਰਾਬਾਦ ਨੂੰ ਘੱਟ ਸਕੋਰ 'ਤੇ ਰੋਕ ਦਿੱਤਾ | ਦਿੱਲੀ ਵਲੋਂ ਰਬਾਡਾ ਨੇ 3, ਐਨਰਿਕ ਨਾਰਤਜੇ ਨੇ 4 ਓਵਰਾਂ ਵਿਚ ਕੇਵਲ 12 ਦੌੜਾਂ ਦੇ ਕੇ 2 ਵਿਕਟਾਂ, ਅਕਸ਼ਰ ਪਟੇਲ 21 ਦੌੜਾਂ ਦੇ ਕੇ 2 ਵਿਕਟਾਂ ਲਈਆਂ | ਸ਼ਾਨਦਾਰ ਗੇਂਦਬਾਜ਼ੀ ਲਈ ਦਿੱਲੀ ਦੇ ਗੇਂਦਬਾਜ਼ ਐਨਰਿਕ ਨਾਰਤਜੇ 'ਮੈਨ ਆਫ ਦ ਮੈਚ' ਬਣੇ |

ਨਿਊਜ਼ੀਲੈਂਡ ਕਿ੍ਕਟ ਟੀਮ ਨੂੰ ਮੁੰਬਈ ਤੋਂ ਭੇਜੀ ਗਈ ਸੀ ਧਮਕੀ ਵਾਲੀ ਈਮੇਲ- ਫ਼ਵਾਦ ਚੌਧਰੀ

ਅੰਮਿ੍ਤਸਰ, 22 ਸਤੰਬਰ (ਸੁਰਿੰਦਰ ਕੋਛੜ)-ਨਿਊਜ਼ੀਲੈਂਡ ਅਤੇ ਇੰਗਲੈਂਡ ਦੀ ਕ੍ਰਿਕਟ ਟੀਮ ਦਾ ਦੌਰਾ ਰੱਦ ਹੋਣ ਤੋਂ ਬਾਅਦ ਬੁਖਲਾਹਟ 'ਚ ਆਏ ਪਾਕਿਸਤਾਨ ਨੇ ਦੋਸ਼ ਲਗਾਇਆ ਹੈ ਕਿ ਨਿਊਜ਼ੀਲੈਂਡ ਕ੍ਰਿਕਟ ਟੀਮ ਨੂੰ ਮੁੰਬਈ ਤੋਂ ਧਮਕੀ ਵਾਲੀ ਈ-ਮੇਲ ਭੇਜੀ ਗਈ ਸੀ | ਪਾਕਿਸਤਾਨ ...

ਪੂਰੀ ਖ਼ਬਰ »

ਸਨਰਾਈਜ਼ਰਜ਼ ਹੈਦਰਾਬਾਦ ਦੇ ਖਿਡਾਰੀ ਨਟਰਾਜਨ ਨੂੰ ਕੋਰੋਨਾ

ਦੁਬਈ, 22 ਸਤੰਬਰ (ਏਜੰਸੀ)-ਸਨਰਾਇਜਰਜ਼ ਹੈਦਰਾਬਾਦ ਦੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਟੀ ਨਟਰਾਜਨ ਇਕ ਨਿਰਧਾਰਿਤ ਆਰ ਟੀ-ਪੀ ਸੀ ਆਰ ਟੈਸਟ ਵਿਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੇ ਖੁਦ ਨੂੰ ਬਾਕੀ ਟੀਮ ਨਾਲੋਂ ਅਲੱਗ ਕਰ ਲਿਆ ਹੈ | ਆਈ ਪੀ ਐਲ ਵਿਚ ...

ਪੂਰੀ ਖ਼ਬਰ »

ਦੀਪਕ ਹੁੱਡਾ ਬੀ.ਸੀ.ਸੀ.ਆਈ. ਦੀ ਭਿ੍ਸ਼ਟਾਚਾਰ ਵਿਰੋਧੀ ਯੂਨਿਟ ਦੀ ਰਡਾਰ 'ਤੇ

ਦੁਬਈ, 22 ਸਤੰਬਰ (ਏਜੰਸੀ)-ਪੰਜਾਬ ਕਿੰਗਸਜ਼ ਦੇ ਹਰਫਨਮੌਲਾ ਖਿਡਾਰੀ ਦੀਪਕ ਹੁੱਡਾ ਸੋਸ਼ਲ ਮੀਡੀਆ 'ਤੇ ਆਪਣੀ ਪੋਸਟ ਪਾਉਣ ਕਾਰਨ ਬੀ.ਸੀ.ਸੀ.ਆਈ. ਦੀ ਭਿ੍ਸ਼ਟਾਚਾਰ ਵਿਰੋਧੀ ਯੂਨਿਟ (ਏ.ਸੀ.ਯੂ.) ਦੀ ਰਡਾਰ 'ਤੇ ਆ ਗਏ ਹਨ | ਅਸਲ ਵਿਚ ਹੁੱਡਾ ਨੇ ਮੰਗਲਵਾਰ ਨੂੰ ਖੇਡੇ ਗਏ ਮੈਚ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX